Latest News by Daily Punjab Times
You are here: Home » TOP STORIES

Category Archives: TOP STORIES

ਸ੍ਰੀਲੰਕਾ ’ਚ ਅੱਜ ਤੋਂ ਐਮਰਜੈਂਸੀ ਲਾਗੂ

ਹਮਲੇ ਪਿੱਛੇ ਨੈਸ਼ਨਲ ਤੌਹੀਦ ਜਮਾਤ ਦਾ ਹੱਥ ਝ ਮੌਤਾਂ ਦੀ ਗਿਣਤੀ 290 ਤੱਕ ਪੁੱਜੀ ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਸਰਕਾਰ ਨੇ ਐਤਵਾਰ ਨੂੰ ਈਸਟਰ ਦੇ ਦਿਨ ਦੇਸ਼ ਵਿਚ ਹੋਏ ਲੜੀਵਾਰ ਧਮਾਕਿਆਂ ਦੇ ਮਦੇਨਜ਼ਰ ਅਜ ਰਾਤ 12 ਵਜੇ ਤੋਂ ਦੇਸ਼ ਵਿਚ ਐਮਰਜੈਂਸੀ ਲਗਾ ਦਿਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਕਰਫਿਊ ਲਗਾਉਣ ਦਾ ਐਲਾਨ ਕੀਤਾ। ਇਸ ਦੌਰਾਨ ਅਜ ਫ਼ਿਰ ਸ੍ਰੀਲੰਕਾ ਦੀ ਰਾਜਧਾਨੀ ... Read More »

ਕੈਪਟਨ ਅਤੇ ਕੇ.ਪੀ. ਦੀ ਮੌਜੂਦਗੀ ’ਚ ਚੌਧਰੀ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ, 22 ਅਪ੍ਰੈਲ (ਹਰਪਾਲ ਸਿੰਘ ਬਾਜਵਾ)- ਚੌਧਰੀ ਸੰਤੋਖ ਸਿੰਘ ਨੂੰ ਲੋਕ ਸਭਾ ਦੀ ਟਿਕਟ ਮਿਲਣ ਤੋਂ ਬਾਅਦ ਨਰਾਜ਼ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਸਰਦਾਰ ਮਹਿੰਦਰ ਸਿੰਘ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਸੀਐਮ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪੁਜੇ ਅਤੇ ਉਨ੍ਹਾਂ ਨੂੰ ਮਨਾਉਣ ਤੋਂ ਬਾਅਦ ਸਰਦਾਰ ਸੰਤੋਖ ਸਿੰਘ ਚੌਧਰੀ ਦੇ ਨਾਮਜ਼ਦਗੀ ਪਤਰ ਦਾਖਲ ਕਰਵਾਉਣ ਲਈ ਇਲੈਕਸ਼ਨ ਕਮਿਸ਼ਨ ਦੇ ਦਫ਼ਤਰ ... Read More »

ਸ੍ਰੀਲੰਕਾ ’ਚ ਲੜੀਵਾਰ 8 ਬੰਬ ਧਮਾਕੇ 207 ਦੀ ਮੌਤ, 500 ਜ਼ਖਮੀ

ਸਥਿਤੀ ਸੰਭਾਲਣ ਲਈ ਕਰਫਿਊ ਲੱਗਾ-7 ਸ਼ੱਕੀ ਗ੍ਰਿਫਤਾਰ ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਅਲਗ–ਅਲਗ ਹਿਸਿਆਂ ਵਿਚ ਐਤਵਾਰ ਨੂੰ ਹੋਏ ਬੰਬ ਧਮਾਕਿਆਂ ਨਾਲ ਪੂਰਾ ਦੇਸ਼ ਦਹਿਲ ਗਿਆ ਹੈ। ਸਵੇਰੇ ਹੋਏ ਛੇ ਬੰਬ ਧਮਾਕਿਆਂ ਦੇ ਬਾਅਦ ਦੋ ਹੋਰ ਧਮਾਕੇ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਤਿੰਨ ਧਮਾਕੇ ਗਿਰਜਾਘਰਾਂ (ਚਰਚ) ਅਤੇ ਚਾਰ ਮਸ਼ਹੂਰ ਹੋਟਲਾਂ ਵਿਚ ਹੋਏ, ਜਿਸ ਵਿਚ ਮਰਨ ... Read More »

ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 30 ਨੂੰ, 2 ਮਈ ਨਾਮਜ਼ਦਗੀ ਵਾਪਿਸ ਲੈਣ ਦੀ ਆਖ਼ਰੀ ਮਿਤੀ ਚੰਡੀਗੜ੍ਹ, 21 ਅਪ੍ਰੈਲ- ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ, 2019 ਨੂੰ ਕਰ ਦਿਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪਤਰ ... Read More »

ਪ੍ਰਿਅੰਕਾ ਵੱਲੋਂ ਵਾਰਾਣਸੀ ਤੋਂ ਮੋਦੀ ਵਿਰੁਧ ਚੋਣ ਲੜਨ ਦੀ ਪੇਸ਼ਕਸ਼

ਤਿਰੂਵਨੰਤਪੁਰਮ, 21 ਅਪ੍ਰੈਲ (ਪੀ.ਟੀ.)- ਕਾਂਗਰਸ ਦੀ ਜਨਰਲ ਸਕਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ ‘ਚ ਪਹੁੰਚੀ ਪ੍ਰਿਅੰਕਾ ਗਾਂਧੀ ਕੋਲੋਂ ਅਜ ਇਸ ਸੰਬੰਧੀ ਮੀਡੀਆ ਵਲੋਂ ਸਵਾਲ ਪੁਛੇ ਗਏ, ਜਿਨ੍ਹਾਂ ਦੇ ਜਵਾਬ ‘ਚ ਪ੍ਰਿਅੰਕਾ ਨੇ ਵਡੀ ਗਲ ਕਹੀ ਹੈ। ਪ੍ਰਿਅੰਕਾ ਨੇ ਕਿਹਾ, ... Read More »

ਸੁਪਰੀਮ ਕੋਰਟ ਦੇ ਮੁੱਖ ਜੱਜ ਜਿਣਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ

ਨਿਆਂ ਪਾਲਿਕਾ ਖ਼ਤਰੇ ’ਚ : ਜਸਟਿਸ ਗੋਗੋਈ ਨਵੀਂ ਦਿੱਲੀ, 20 ਅਪ੍ਰੈਲ- ਸੁਪਰੀਮ ਕੋਰਟ ਦੇ ਮੁੱਖ ਜੱਜ ਮਾਣਯੋਗ ਜਸਟਿਸ ਸ੍ਰੀ ਰੰਜਨ ਗੁਗੋਈ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰ ਗਏ ਹਨ। ਮੁੱਖ ਜੱਜ ਨੇ ਸੁਪਰੀਮ ਕੋਰਟ ਦੀ ਇੱਕ ਸਾਬਕਾ ਮਹਿਲਾ ਮੁਲਾਜ਼ਮ ਵੱਲੋਂ ਲਾਏ ਗਏ ਦੋਸ਼ਾਂ ਨੂੰ ਨਕਾਰਿਆ ਹੈ। ਸੁਪਰੀਮ ਕੋਰਟ ਵੱਲੋਂ ਸ਼ਨਿੱਚਰਵਾਰ ਨੂੰ ਇਸ ਮਾਮਲੇ ’ਤੇ ਜ਼ਰੂਰੀ ਸੁਣਵਾਈ ਕੀਤੀ ਗਈ। ਚੀਫ਼ ਜਸਟਿਸ ... Read More »

ਸੀ.ਈ.ਓ. ਪੰਜਾਬ ਨੇ ਰਾਜ ਦੇ ਰਿਟਰਨਿੰਗ ਅਫਸਰਾਂ ਨੂੰ ਸੁਵਿਧਾ ਪੋਰਟਲ ਬਾਰੇ ਜਾਣੂ ਕਰਵਾਇਆ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਰਾਜ ਦੇ ਸਮੂਹ ਰਿਟਰਨਿੰਗ ਅਫਸਰਾਂ (ਆਰ.ਓ) ਨੂੰ ਵੀਡੀਓ ਕਾਨਫਰੈਂਸ ਰਾਹੀਂ ਭਾਰਤੀ ਚੋਣ ਕਮਿਸ਼ਨ ਵੱਲੋਂ ਤਿਆਰ ਕਰਵਾਏ ਗਏ ਸੁਵਿਧਾ ਪੋਰਟਲ ਬਾਰੇ ਜਾਣਕਾਰੀ ਦਿੱਤੀ।ਡਾ. ਰਾਜੂ ਨੇ ਕਿਹਾ ਕਿ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਜਮਾ ਕਰਵਾਏ ਜਾਣ ਤੋਂ ਤੁਰੰਤ ਬਾਅਦ ਨਾਮਜ਼ਦਗੀ ਪੱਤਰ ਸੁਵਿਧਾ ਪੋਰਟਲ ਅਤੇ ਸੀ.ਈ.ਓ. ... Read More »

ਜਗਮੀਤ ਬਰਾੜ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਮੰਦਭਾਗਾ: ਕਰਨੈਲ ਸਿੰਘ ਪੀਰ ਮੁਹੰਮਦ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਜਗਮੀਤ ਸਿੰਘ ਬਰਾੜ ਦੇ ਮੁਕਤਸਰ ਵਿੱਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਸਖ਼ਤ ਆਲੋਚਨਾ ਕੀਤੀ ਹੈ। ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ... Read More »

ਮੌਸਮ ਵਿਭਾਗ ਵੱਲੋਂ ਅਗਲੇ 4 ਦਿਨ ਮੌਸਮ ਖ਼ਰਾਬ ਰਹਿਣ ਦੀ ਚੇਤਾਵਨੀ

ਹਨ੍ਹੇਰੀ ਨਾਲ ਰਾਜਸਥਾਨ, ਮੱਧ ਪ੍ਰਦੇਸ਼ ਤੇ ਗੁਜਰਾਤ ’ਚ 31 ਲੋਕਾਂ ਦੀ ਮੌਤ ਨਵੀਂ ਦਿਲੀ, 17 ਅਪ੍ਰੈਲ- ਪਛਮੀ ਗੜਬੜੀ ਕਾਰਨ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਸ ਬਾਰੇ ਮੌਸਮ ਵਿਭਾਗ ਨੇ ਇਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ। ਮੌਸਮ ਵਿਭਾਗ ਨੇ ... Read More »

ਫ਼ਸਲਾਂ ਖ਼ਰਾਬ ਹੋਣ ’ਤੇ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ- ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ। ਪੰਜਾਬ ਵਿਚ ... Read More »


    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos