Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3103 results found ! (0.630 Sec)

ਸਿੱਧੂ ਦਾ 75-25 ਵਾਲਾ ਬਿਆਨ ਹੋਇਆ ਸਹੀਂ? ਬਾਦਲਾਂ ਦੇ ਪੁਰਾਣੇ ਬੰਦੇ ਨੇ ਕੈਮਰੇ ਅੱਗੇ ਖੋਲ੍ਹੇ ਸਾਰੇ ਭੇਦ! ▶ 10:26 ਸਿੱਧੂ ਦਾ 75-25 ਵਾਲਾ ਬਿਆਨ ਹੋਇਆ ਸਹੀਂ? ਬਾਦਲਾਂ ਦੇ ਪੁਰਾਣੇ ਬੰਦੇ ਨੇ ਕੈਮਰੇ ਅੱਗੇ ਖੋਲ੍ਹੇ ਸਾਰੇ ਭੇਦ!
D5 Channel Punjabi Presents: #D5ChannelPunjabi #PunjabiNews #LatestPunjabiNews Title: News Channel: D5 Channel Punjabi https://punjabi.newsd5.in Subscribe us.....
https://www.youtube.com/watch?v=vw-p2dVI9a8
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਤੂੰ ਪਹਿਲੀ ਵਾਰ ਉਂਗਲ ਫੜ ਕੇ ਮੈਨੂੰ ਤੁਰਨਾ ਸਿਖਾਇਆ। ਮੇਰੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ। ਜਦ ਵੀ ਕੋਈ ਰੋੜਾ ਬਣ ਕੇ ਖੜਾ ਹੋਇਆ ਮੇਰੇ ਅੱਗੇ, ਤੂੰ ਮੇਰੇ ਨਾਲ ਡਟ ਕੇ ਖੜਾ ਹੋ ਕੇ ਉਸ ਨੂੰ ਲਾਇਆ ਆਪਣੇ ਅੱਗੇ। ਜ਼ਿੰਦਗੀ ਵਿੱਚਲੇ ਤਜ਼ਰਬਿਆਂ ਕਾਰਨ ਕਈ ਵਾਰ ਤੇਰਾ ਸੁਭਾਅ ਸਖ਼ਤ ਲੱਗਾ। ਪਰ ਇਹ ਬਹੁਤ ਕੰਮ ਆਇਆ ਸੁਆਰਨ ਲਈ ਮੇਰਾ ਅੱਗਾ। ਤੇਰੇ ਸਹਿਯੋਗ ਤੇ ਸੇਧ ਨਾਲ ਮੈਂ ਪੁੱਜਾ ਆਪਣੇ ਮੁਕਾਮ ਤੱਕ। ਤੇਰੇ ਕਰਕੇ ਹੀ ਮਿਲੀਆਂ ਨੇ ਜੋ ਖੁਸ਼ੀਆਂ ਨੇ ਮੇਰੇ ਕੋਲ ਅੱਜ। ਤੇਰੀ ਵਧਦੀ ਉਮਰ ਨੇ ਮੈਨੂੰ ਹੈ ਡਾਢਾ ਫ਼ਿਕਰਾਂ ਵਿੱਚ ਪਾਇਆ। ਡਰਦਾ ਹਾਂ ਕਿਤੇ ਖੋਹ ਨਾ ਲਵੇ ਰੱਬ ਮੇਰੇ ਕੋਲੋਂ ਇਹ ਸਰਮਾਇਆ। ਮਿਲਦਾ ਰਹੇ ਮੈਨੂੰ ਤੇਰਾ ਪਿਆਰ ਰੱਬ ਅੱਗੇ ਕਰਾਂ ਇਹੋ ਦੁਆਵਾਂ। ‘ਮਾਨ’ ਮੈਂ ਤੇਰੇ ਨਾਲ ਰਹਾਂ ਸਦਾ ਬਣ ਕੇ ਤੇਰਾ ਪ੍ਰਛਾਵਾਂ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ {ਸ.ਭ.ਸ.ਨਗਰ}9915803554..
https://www.samajweekly.com/%e0%a8%ae%e0%a9%87%e0%a8%b0%e0%a9%87-%e0%a8%aa%e0%a8%bf%e0%a8%a4%e0%a8%be/ਮੇਰੇ ਪਿਤਾ
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ ਦੀ ਟੱਕਰ `ਚ ਜ਼ਖ਼ਮੀ
#DailyAjit #Hoshiarpur #Sikligar #Baradari ਸਿਕਲੀਗਰ ਬਰਾਦਰੀ ਨੂੰ ਮੁੱਖ ਧਾਰਾ `ਚ ਲਿਆਉਣ ਲਈ ਸੰਸਥਾ ਆਈ ਅੱਗੇ, ਬਣਾ ਕੇ ਦੇ ਰਹੀ ਹੈ ਘਰ Click on the Subscribe button to subsc.....
https://allpunjab.in/Videos/Play?q=NGO Support to Sikligar communityNGO Support to Sikligar community
ਸ਼ਰਧਾ ਅੱਗੇ ਬੇਅਸਰ Corona ਕੋਰੋਨਾ ਦਾ ਸ਼ਰਧਾ `ਤੇ ਕੋਈ ਅਸਰ ਨਹੀਂ, ਰੋਜ਼ਾਨਾ ਦੀ ਤਰ੍ਹਾਂ ਕਰਤਾਰਪੁਰ ਪੁੱਜ ਰਹੀ ਸੰਗਤ ਸ਼ਰਧਾ ਅੱਗੇ ਬੇਅਸਰ ਕੋਰੋਨਾ ABP Sanjha, the juggernaut in journalism is a leading 24x7 Punjabi channel op.....
https://allpunjab.in/Videos/Play?q=ਸ਼ਰਧਾ ਅੱਗੇ ਬੇਅਸਰ Corona | ABP Sanjhaਸ਼ਰਧਾ <b>ਅੱਗੇ</b> ਬੇਅਸਰ Corona | ABP Sanjha
ਸੁਲਤਾਨਵਿੰਡ, 30 ਅਕਤੂਬਰ (ਗੁਰਨਾਮ ਸਿੰਘ ਬੁੱਟਰ)¸ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਨਾ ਹੋਣ ਕਰਕੇ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਚੁੱਕਾ ਹੈ ਅਤੇ ਲੋਕ ਕਾਂਗਰਸ ਸਰਕਾਰ ਨੂੰ ਕੋਸ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਲਤਾਨਵਿੰਡ ਸਥਿਤ ਆਪਣੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ ਤੇ ਕੌਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਕਾਂਗਰਸ ਪਾਰਟੀ ਨੂੰ ਅਸਫ਼ਲ ਸਰਕਾਰ ਦੱਸਦਿਆਂ ਕਿਹਾ ਕਿ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸੈਰਗਾਹ ਦੀ ਮਾੜੀ ਹਾਲਤ ਹੋਣ ਕਰਕੇ ਲੋਕਾਂ ਨੂੰ ਸੈਰ ਕਰਨ `ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ, ਪਰ ਹਲਕਾ ਵਿਧਾਇਕ ਵਲੋਂ ਇਸ ਸਬੰਧੀ ਅੱਖਾਂ ਮੀਟੀਆਂ ਹੋਈਆਂ ਹਨ | ਗਿੱਲ ਨੇ ਦੱਸਿਆ ਕਿ ਜਦੋਂ ਸੰਤ ਬਾਬਾ ਭੂਰੀ ਵਾਲਿਆਂ ਵਲੋਂ ਇਥੇ ਸਫ਼ਾਈ ..
http://beta.ajitjalandhar.com/news/20191031/13/2845980.cms#2845980ਆਈ ਸਾਹਮਣੇ- ਗਿੱਲ
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ। ਫੈਸਲੇ ਅਨੁਸਾਰ ਕਣਕ ਅਤੇ ਜੌਂ ਦੇ ਮੁੱਲ ਵਿਚ 85 ਰੁਪਏ ਫੀ ਕੁਇੰਟਲ, ਸਫੈਦ ਸਰੋਂ ਤੇ ਸਰੋਂ ਦੇ ਤੇਲ ਦੇ ਭਾਅ ਵਿਚ 225, ਛੋਲਿਆਂ ਦੇ 255 ਅਤੇ ਮਸੂਰ ਦੀ ਦਾਲ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 325 ਰੁਪਏ ਫੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਹੈ।..
https://www.samajweekly.com/%e0%a8%95%e0%a9%87%e0%a8%82%e0%a8%a6%e0%a8%b0-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%95%e0%a8%a3%e0%a8%95-%e0%a8%a4%e0%a9%87-%e0%a8%b9%e0%a8%be%e0%a9%9c%e0%a9%80/ਫਸਲਾਂ <b>ਦੇ</b> ਭਾਅ ਵਧਾਏ
ਪੰਜਾਬ ਦੇ ਪਿੰਡਾਂ ਦੇ ਬਾਹਰ ਸੜਕਾਂ ਤੇ ਵੱਡੇ-ਵੱਡੇ ਯਾਦਗਾਰੀ ਗੇਟ ਆਮ ਦੇਖੇ ਜਾ ਸਕਦੇ ਹਨ. ਲੱਖਾਂ ਰੁਪਏ ਦੀ ਲਾਗਤ ਤੋਂ ਬਣੇ ਇਹਨਾਂ ਗੇਟਾਂ ਦਾ ਕੋਈ ਫਾਇਦਾ ਨਹੀਂ ਹੁੰਦਾ, ਸੜਕ ਦੀ ਚੌੜਾਈ ਹੀ ਘਟਦੀ ਹੈ. ਫਾਇਦਾ ਸਿਰਫ ਇੱਕ ਹੁੰਦਾ ਹੈ ਉਹ ਹੈ ਇਨਸਾਨ ਦੀ ਹਉਮੈ ਦੀ ਕੁਝ ਹੱਦ ਤਕ ਤ੍ਰਿਪਤੀ. ਇਹ ਗੇਟ ਸਾਮੰਤੀ ਸੋਚ ਨੂੰ ਵੀ ਦਿਖਾਉਂਦੇ ਹਨ. ਬਜ਼ੁਰਗਾਂ ਦਾ ਜੀਂਦੇ-ਜੀ ਭਾਵੇਂ ਖਿਆਲ ਨਾ ਰੱਖਿਆ ਹੋਵੇ, ਪਰ ਮਰਨ ਤੋਂ ਬਾਅਦ ਲੋਕਾਂ ਅੱਗੇ ਆਪਣੀ ਸ਼ਾਨ ਦਿਖਾਉਣ ਲਈ ਯਾਦਗਾਰੀ ਗੇਟ ਬਣਾ ਦਿੰਦੇ ਹਾਂ ! ਇਹ ਪੈਸਾ ਹੋਰ ਭਲੇ ਦੇ ਕੰਮਾਂ ਲਈ ਵਰਤਿਆ ਜਾ ਸਕਦਾ ਸੀ. ਪਿੰਡ ਵਿਚ ਲਾਇਬ੍ਰੇਰੀ ਬਣਾਈ ਜਾ ਸਕਦੀ ਸੀ, ਕਿਤਾਬਾਂ,ਸਾਈਕਲਾਂ, ਵਰਦੀਆਂ, ਆਦਿ ਵੰਡੀਆਂ ਜਾ ਸਕਦੀਆਂ ਸਨ. ਕਮਿਊਨਿਟੀ ਸੈਂਟਰ ਬਣਾਏ ਜਾ ਸਕਦੇ ਸਨ, ਜਿੱਥੇ ਬੇਂਚ ਆਦਿ ਲਗਾ ਕੇ ਗਿਆਨ ਦੇ ਸਾਧਨ ਜਿਵੇਂ ਰਸਾਲੇ, ਕਿਤਾਬਾਂ ਦੀ ਅਲਮਾਰੀ ਆਦਿ ਰਖਵਾਈ ਜਾ ਸਕਦੀ ਸੀ. ਟਾਇਲਟ ਬਣਾਏ ਜਾ ਸਕਦੇ ਸਨ. ਗਰੀਬ ਬੱਚਿਆਂ ਦੀ ਫੀਸ ਭਰੀ ਜਾ ਸਕਦੀ ਸੀ….ਕੰਮ ਤਾਂ ਬਹੁਤ ਹੈ, ਪਰ ਲੋੜ ਹੈ ਜ਼ਰਾ ਸੋਚਣ ਦੀ. – ਪ੍ਰਗਟ ਸਿੰਘ ਟਾਂਡਾ ਉੜਮੁੜ..
https://www.samajweekly.com/%e0%a9%9b%e0%a8%b0%e0%a8%be-%e0%a8%b8%e0%a9%8b%e0%a8%9a%e0%a9%8b/ਜ਼ਰਾ ਸੋਚੋ
WhatsAppFacebookTwitterTelegramEmailPrint ਲਾਕਡਾਊਨ ‘ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅਤੇ ਬੱਚੇ
WhatsAppFacebookTwitterTelegramEmailPrint ਲਾਕਡਾਊਨ ‘ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅਤੇ ਬੱਚੇ


Related Searches

Video Searches



ਅਬੋਹਰ ‘ਚ ਸਫਾਈ ਕਰਮਚਾਰੀਆਂ ਦੇ ਸਮਰਥਨ ‘ਚ ਕਈ ਜਥੇਬੰਦੀਆਂ ਆਈਆਂ ਅੱਗੇ

ਹੜ੍ਹ ਪੀੜਤਾਂ ਦੀ ਮਦਦ ਲਈ ਨਿਹੰਗ ਜਥੇਬੰਦੀਆਂ ਆਈਆਂ ਅੱਗੇ

ਪੁਲਿਸ ਕਰਮਚਾਰੀਆਂ ਤੇ ਲੱਗੇ ਸਫਾਈ ਕਰਮਚਾਰੀਆਂ ਨਾਲ ਬਦਸਲੂਕੀ ਦਾ ਇਲਜ਼ਾਮ

ਕਰਫਿਊ `ਚ ਸਫਾਈ ਕਰਮਚਾਰੀਆਂ ਨੇ ਕੀਤੀ ਪੂਰੇ ਜਲੰਧਰ ਸ਼ਹਿਰ ਦੀ ਸਫਾਈ

ਕੋਰੋਨਾ ਤੋਂ ਬਚਣ ਲਈ ਰੱਖੋ ਸਫਾਈ, ਪਰ ਸਫਾਈ ਕਰਮਚਾਰੀਆਂ ਲਈ ਕੀ ਕਰ ਰਹੀ ਸਰਕਾਰ ?

Song Searches



Find Latest Petrol Diesel Price

ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ 51 ਮੈਂਬਰੀ ਜਥਾ ਗਿ੍ਫ਼ਤਾਰੀਆਂ ਲਈ ਪੇਸ਼
http://beta.ajitjalandhar.com/edition/20200909/14.cms
ਖੇਤ ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 11 ਨੂੰ
http://beta.ajitjalandhar.com/news/20200907/14/3170041.cms#3170041
ਕਿਸਾਨ ਮਜ਼ਦੂਰ ਏਕਤਾ ਰੈਲੀ ਦੀ ਦੂਜੀ ਵਰ੍ਹੇਗੰਢ `ਤੇ ਜਥੇਬੰਦੀਆਂ ਵਲੋਂ ਪੈਦਲ ਮਾਰਚ
http://beta.ajitjalandhar.com/edition/20200907/11.cms
ਪੰਜਾਬ ਦੇ ਕਿਰਤੀਆਂ ਦੇ ਹੱਕ `ਚ 22 ਨੂੰ ਕਿਰਤ ਕਮਿਸ਼ਨਰ ਦਫ਼ਤਰ ਅੱਗੇ ਧਰਨਾ
http://beta.ajitjalandhar.com/news/20200905/17/3167982.cms#3167982
ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ
http://beta.ajitjalandhar.com/news/20200905/14/3167801.cms#3167801
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਥਾਣਾ ਝਬਾਲ ਅੱਗੇ ਧਰਨਾ
http://beta.ajitjalandhar.com/edition/20200905/14.cms
ਕਿਸਾਨਾਂ ਖ਼ਿਲਾਫ਼ ਪਾਵਰਕਾਮ ਦੇ ਕਰਮਚਾਰੀਆਂ ਵਲੋਂ ਦਰਜ ਕਰਵਾਏ ਮੁਕੱਦਮੇ ਦੇ ਰੋਸ `ਚ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ
http://beta.ajitjalandhar.com/news/20200905/13/3167884.cms#3167884
ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਪ੍ਰਦਰਸ਼ਨ
http://beta.ajitjalandhar.com/news/20200902/14/3164737.cms#3164737
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ `ਚ ਦੋ ਹੋਰ ਸਟਾਫ ਨਰਸਾਂ, ਇਕ ਸਫ਼ਾਈ ਸੇਵਕ ਅਤੇ ਇਕ ਲੈਬ ਟੈਕਨੀਸ਼ੀਅਨ ਆਏ ਕੋਰੋਨਾ ਪਾਜ਼ੀਟਿਵ
http://beta.ajitjalandhar.com/news/20200902/13/3164638.cms#3164638
ਵਿਸ਼ੇਸ਼ ਅਧਿਆਪਕ ਆਈ ਈ ਆਰ ਟੀ ਯੂਨੀਅਨ ਲਗਾਏਗੀ ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ
https://www.samajweekly.com/%e0%a8%b5%e0%a8%bf%e0%a8%b6%e0%a9%87%e0%a8%b6-%e0%a8%85%e0%a8%a7%e0%a8%bf%e0%a8%86%e0%a8%aa%e0%a8%95-%e0%a8%86%e0%a8%88-%e0%a8%88-%e0%a8%86%e0%a8%b0-%e0%a8%9f%e0%a9%80-%e0%a8%af%e0%a9%82%e0%a8%a8/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3