Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3682 results found ! (0.297 Sec)

ਸੰਗਰੂਰ ‘ਚ 37 ਨਵੇਂ ਮਾਮਲੇ ਵੀ ਆਏ ਸੀ ਸਾਹਮਣੇ, ਹੋਈਆਂ 2 ਮੌਤਾਂ ▶ 0:22 ਸੰਗਰੂਰ ‘ਚ 37 ਨਵੇਂ ਮਾਮਲੇ ਵੀ ਆਏ ਸੀ ਸਾਹਮਣੇ, ਹੋਈਆਂ 2 ਮੌਤਾਂ
ਸੰਗਰੂਰ ‘ਚ 37 ਨਵੇਂ ਮਾਮਲੇ ਵੀ ਆਏ ਸੀ ਸਾਹਮਣੇ, ਹੋਈਆਂ 2 ਮੌਤਾਂ #sangrur #corona #breaking #corona #newcase #coronaupdate Official website: https://jagbani.punjabkesa.....
https://www.youtube.com/watch?v=cTehPmYH2ug
#jagbani #delhiAssemblyElection #votingstart BREAKING : Delhi Assembly Election ਲਈ Voting ਸ਼ੁਰੂ Official website: https://jagbani.punjabkesari.in/ Like us on Facebook https://www.facebook.com/Ja.....
https://allpunjab.in/Videos/Play?q=BREAKING : Delhi Assembly Election ਲਈ Voting ਸ਼ੁਰੂBREAKING : Delhi Assembly Election <b>ਲਈ</b> Voting <b>ਸ਼ੁਰੂ</b>
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)- ਗੜ੍ਹਾ ਵਿਖੇ ਚੱਲ ਰਹੇ ਐਸ.ਜੀ.ਐਲ. ਹਸਪਤਾਲ `ਚ ਸਨਿਚਰਵਾਰ ਤੋਂ ਦਾਖ਼ਲ ਮਰੀਜ਼ ਪਰਮਿੰਦਰ ਜੀਤ ਕੌਰ (67) ਪਤਨੀ ਕੈਪਟਨ ਦਲਜੀਤ ਸਿੰਘ ਵਾਸੀ ਬੈਂਕ ਕਾਲੋਨੀ ਜਲੰਧਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ `ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਕਰ ਰਹੇ ਡਾ. ਅਨਕਿਤ `ਤੇ ਅਣਗਹਿਲੀ ਵਰਤਣ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਨੂੰ ਸ਼ੂਗਰ ਦੀ ਬਿਮਾਰੀ ਸੀ ਅਤੇ ਪਿਸ਼ਾਬ `ਚ ਇਨਫੈਕਸ਼ਨ ਹੋ ਗਈ ਸੀ | ਇਸ ਲਈ ਉਨ੍ਹਾਂ ਮਾਂ ਨੂੰ ਸਨਿਚਰਵਾਰ ਹਸਪਤਾਲ `ਚ ਦਾਖ਼ਲ ਕਰਵਾਇਆ ਸੀ | ਮਾਂ ਦੀ ਤਬੀਅਤ `ਚ ਸੁਧਾਰ ਨਾ ਹੋਣ ਕਰਕੇ ਉਹ ਉਸ ਨੂੰ ਕਿਸੇ ਵੱਡੇ ਹਸਪਤਾਲ `ਚ ਲੈ ਕੇ ਜਾਣਾ ਚਾਹੁੰਦੇ ਸਨ | ਇਸ ਲਈ ਅੱਜ ਸਵੇਰੇ ਕਰੀਬ 8 ਵਜੇ ਉਨ੍ਹਾਂ ਡਾਕਟਰ ਅਤੇ ਹਸਪਤਾਲ ਦੇ ਸਟਾਫ਼ ਨੂੰ ਪਰਮਿੰਦਰਜੀਤ ਕੌਰ ਨੂੰ ਛੱਟੀ ਕਰਨ ਲਈ ਕਿਹਾ ਸੀ | ਉਨ੍ਹਾਂ ਵਲੋਂ ਹਸਪਤਾਲ ਦੇ ਬਣਦੇ ਸਾਰੇ ਬਕਾਇਆ ਪੈਸੇ ਵੀ ਜਮ੍ਹਾ ਕਰਵਾ ਦਿੱਤੇ ਗਏ, ਪਰ ਦੁਪਹਿਰ 3:30 ਵਜੇ ਤੱਕ ਨਾ ਤਾਂ ਪਰਮਿੰਦਰਜੀਤ ਕੌਰ ਦਾ ਕੋਈ ਇਲਾਜ ਕੀਤਾ ਗਿਆ ਅਤੇ ਨਾ ਹੀ ਉਸ ਨੂੰ ਹਸਪਤਾਲ ਤੋਂ ਛੱਟੀ ਦਿੱਤੀ ਗਈ | ਅਚਾਨਕ ਬਾਅਦ ਦੁਪਹਿਰ 3:40 `ਤੇ ਪਰਮਿੰਦਰਜੀਤ ਕੌਰ ਦੀ ਹਾਲਤ ਖ਼ਰਾਬ ਹੋਣ ਲੱਗੀ ਤਾਂ ਹਸਪਤਾਲ ਦੇ ਸਟਾਫ਼ ਨੇ ਉਸ ਦਾ ਫਿਰ ਤੋਂ ਇਲਾਜ ਸ਼ੁਰੂ ਕੀਤਾ, ਪਰ ਇਸ ਦੌਰਾਨ ਹੀ ਪਰਮਿੰਦਰਜੀਤ ਕੌਰ ਦੀ ਮੌਤ ਹੋ ਗਈ | ਉਨ੍ਹਾਂ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਥਾਣਾ ਮੁਖੀ ਨਵੀਨਪਾਲ ਸਿੰਘ ਲੇਹਲ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਪਰ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ ਕਰ ਦਿੱਤੀ ਹੈ | ਇਸ ਸਬੰਧੀ ਡਾ. ਅੰਕਿਤ ਦਾ ਪੱਖ ਜਾਣਨ ਲਈ ਹਸਪਤਾਲ `ਚ ਫ਼ੋਨ ਕੀਤਾ, ਪਰ ਉਨ੍ਹਾਂ ਆਵਾਜ਼ ਨਾ ਆਉਣ ਦਾ ਆਖ ਫ਼ੋਨ ਕੱਟ ਦਿੱਤਾ | ਜਦ ਹਸਪਤਾਲ ਤੋਂ ਉਨ੍ਹਾਂ ਦਾ ਮੋਬਾਈਲ ਨੰਬਰ ਲੈ ਕੇ ਗੱਲ ਕਰਨੀ ਚਾਹੀ ਤਾਂ ਮੋਬਾਈਲ ਫ਼ੋਨ ਸਵਿੱਚ ਆਫ਼ ਆਇਆ |..
http://beta.ajitjalandhar.com/news/20191210/8/2893106.cms#2893106ਇਲਾਜ ਦੌਰਾਨ ਮਰੀਜ਼ ਦੀ ਮੌਤ
ਸੁਲਤਾਨਵਿੰਡ, 30 ਅਕਤੂਬਰ (ਗੁਰਨਾਮ ਸਿੰਘ ਬੁੱਟਰ)¸ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਨਾ ਹੋਣ ਕਰਕੇ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਚੁੱਕਾ ਹੈ ਅਤੇ ਲੋਕ ਕਾਂਗਰਸ ਸਰਕਾਰ ਨੂੰ ਕੋਸ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਲਤਾਨਵਿੰਡ ਸਥਿਤ ਆਪਣੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ ਤੇ ਕੌਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਕਾਂਗਰਸ ਪਾਰਟੀ ਨੂੰ ਅਸਫ਼ਲ ਸਰਕਾਰ ਦੱਸਦਿਆਂ ਕਿਹਾ ਕਿ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸੈਰਗਾਹ ਦੀ ਮਾੜੀ ਹਾਲਤ ਹੋਣ ਕਰਕੇ ਲੋਕਾਂ ਨੂੰ ਸੈਰ ਕਰਨ `ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ, ਪਰ ਹਲਕਾ ਵਿਧਾਇਕ ਵਲੋਂ ਇਸ ਸਬੰਧੀ ਅੱਖਾਂ ਮੀਟੀਆਂ ਹੋਈਆਂ ਹਨ | ਗਿੱਲ ਨੇ ਦੱਸਿਆ ਕਿ ਜਦੋਂ ਸੰਤ ਬਾਬਾ ਭੂਰੀ ਵਾਲਿਆਂ ਵਲੋਂ ਇਥੇ ਸਫ਼ਾਈ ..
http://beta.ajitjalandhar.com/news/20191031/13/2845980.cms#2845980ਆਈ ਸਾਹਮਣੇ- ਗਿੱਲ
ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਬਾਈਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ 17 ਸਾਲਾ ਨੌਜਵਾਨ ਲੜਕਾ ਸ਼ਿਵ ਕੁਮਾਰ ਵਾਸੀ ਆਜ਼ਾਦ ਨਗਰ ਖੰਨਾ ਦੀ ਮਾਂ ਦੀ ਸ਼ਿਕਾਇਤ `ਤੇ ਥਾਣਾ ਸਿਟੀ ਵਿਖੇ ਸ਼ਿਕਾਇਤ ਕੀਤੀ ਕਿ ਕਥਿਤ ਦੋਸ਼ੀ ਨਰਿੰਦਰ ਸਿੰਘ ਵਾਸੀ ਆਜ਼ਾਦ ਨਗਰ ਖੰਨਾ ਜੋ ਮੇਰੇ ਲੜਕੇ ਸ਼ਿਵ ਕੁਮਾਰ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਨੂੰ ਮੋਬਾਈਲ ਸਮੇਤ ਕਾਬੂ ਕਰ ਲਿਆ ਗਿਆ | ਪੁਲਿਸ ਨੇ ਕਥਿਤ ਦੋਸ਼ੀ ਦੇ ਿਖ਼ਲਾਫ ਮੋਬਾਈਲ ਚੋਰੀ ਕਰਨ ਦੇ ਮਾਮਲੇ `ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ..
http://beta.ajitjalandhar.com/news/20191014/24/2827069.cms#2827069ਚੋਰੀ ਦੇ ਮੋਬਾਈਲ ਸਮੇਤ ਕਾਬੂ
ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਦੀ ਪੁਲਿਸ ਨੇ ਮਾਨਯੋਗ ਅਦਾਲਤ ਵਲੋਂ ਭਗੌੜਾ ਕਰਾਰ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸੋਮਾ ਪਤਨੀ ਕਾਕਾ ਸਿੰਘ ਵਾਸੀ ਸ਼ੇਰਮਾਜਰਾ ਪਟਿਆਲਾ ਨੂੰ ਥਾਣਾ ਮਲੌਦ ਵਿਖੇ ਦਰਜ਼ ਮੁਕੱਦਮਾ 75 ਮਿਤੀ 16/9/12 ਤਹਿਤ ਮਾਣਯੋਗ ਅਲਾਲਤ `ਚ ਪੇਸ਼ ਨਾ ਹੋਣ ਕਰਕੇ ਭਗੌੜਾ ਕਰਾਰ ਦਿੱਤਾ ਗਿਆ ਸੀ | ਅੱਜ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਉਕਤ ਔਰਤ ਨੂੰ ਕਾਬੂ ਕਰ ਲਿਆ ਹੈ | ਪੁਲਿਸ ਨੇ ਉਕਤ ਔਰਤ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਹੌਲਦਾਰ ਪ੍ਰਗਟ ਸਿੰਘ ਤੇ ਕਾਂਸਟੇਬਲ ਸਪਨਪ੍ਰੀਤ ਕੌਰ ਹਾਜਰ ਸਨ | ..
http://beta.ajitjalandhar.com/news/20191014/24/2827076.cms#2827076ਭਗੌੜੀ ਔਰਤ ਕਾਬੂ
ਯੂਟਿਊਬ `ਤੇ ਜਿੱਤੇਗਾ ਪੰਜਾਬ ਚੈਨਲ ਸ਼ੁਰੂ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਟਿੱਕ ਟੋਕ `ਤੇ ਵੀ ਆ ਗਏ ਹਨ। ਸਿੱਧੂ ਨੇ ਟਿੱਕ ਟੋਕ `ਤੇ ਆਪਣੀ ਪਹਿਲੀ ਵੀਡੀਓ `ਚ ਲੋਕਾਂ ਨੂੰ ਆਪਣੇ ਨਾਲ ਜੁੜਨ .....
https://allpunjab.in/Videos/Play?q=TikTok `ਤੇ ਵੇਖੋ Navjot Sidhu ਦੀ ਟੌਹਰTikTok `ਤੇ ਵੇਖੋ Navjot Sidhu ਦੀ ਟੌਹਰ
ਸਾਲੀ ਤੇ ਇਕ ਭਾਣਜਾ ਗੰਭੀਰ ਜ਼ਖ਼ਮੀ ਮੋਰਿੰਡਾ, 3 ਜੂਨ (ਤਰਲੋਚਨ ਸਿੰਘ ਕੰਗ , ਪਿ੍ਤਪਾਲ ਸਿੰਘ) - ਬੀਤੀ ਰਾਤ ਲਗਪਗ ਇਕ ਵਜੇ ਵਾਰਡ ਨੰਬਰ-1 ਮਿੱਲ ਰੋਡ ਮੋਰਿੰਡਾ ਦੇ ਇਕ ਘਰ ਜਵਾਈ ਪਤੀ ਆਲਮ ਪੁੱਤਰ ਚੈਨ ਲਾਲ ਉਰਫ਼ ਪੱਪੀ ਨਾਥ ਨੇ ਆਪਣੀ ਪਤਨੀ ਕਾਜਲ (26) ਤੇ ਭਾਣਜੇ ਸਾਹਿਲ (12) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਆਪਣੀ ਸਾਲੀ ਜਸਪ੍ਰੀਤ ਕੌਰ (30) ਤੇ ਦੂਜੇ ਭਾਣਜੇ ਬੌਬੀ (14) ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਮੋਰਿੰਡਾ ਪੁਲਿਸ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਲਗਪਗ ਰਾਤ ਡੇਢ ਵਜੇ ਮੇਰੇ ਕੋਲ ਆਲਮ ਪੁਲਿਸ ਸਟੇਸ਼ਨ ਆਇਆ ਤੇ ਕਹਿਣ ਲੱਗਾ ਕਿ ਮੈਂ ਆਪਣੀ ਪਤਨੀ ਤੇ ਕਰੀਬੀ ਰਿਸ਼ਤੇਦਾਰਾਂ ਦਾ ਕਤਲ ਕਰ ਆਇਆ ਹਾਂ ਅਤੇ ਉਸ ਨੇ ਵੀ ਕੋਈ ਜ਼ਹਿਰੀਲੀ ਚੀਜ਼ ਖਾਧੀ ਹੋਈ ਹੈ | ਪੁਲਿਸ ਨੇ ਉਸ ਨੰੂ ਸਰਕਾਰੀ ਹਸਪਤਾਲ ਮੋਰਿੰਡਾ ਇਲਾਜ ਲਈ ਦਾਖਲ ਕਰਵਾ ਦਿੱਤਾ | ਇਸ ਸਬੰਧ `ਚ ਕਾਜਲ ਦੀ ਮਾਂ ਬਬਲੀ ਨੇ ਦੱਸਿਆ ਕਿ ਉਸ ਦਾ ਜਵਾਈ ਆਲਮ ਜਲੰਧਰ ਜ਼ਿਲੇ੍ਹ ਦੇ ਪਿੰਡ ਜੰਡਿਆਲਾ ਦਾ ਰਹਿਣ ਵਾਲਾ ਹੈ ਅਤੇ ਮਗਰਲੇ ਦੋ-ਢਾਈ ਸਾਲ ਤੋਂ ਮੋਰਿੰਡਾ `ਚ ਹੀ ਸਾਡੇ ਨਾਲ ਰਹਿ ਰਿਹਾ ਹੈ | ਉਹ ਮੇਰੀ ਬੇਟੀ ਕਾਜਲ `ਤੇ ਸ਼ੱਕ ਕਰਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕਰਦਾ ਸੀ | ਬੀਤੀ ਰਾਤ ਉਸ ਨੇ ਜਦੋਂ ਘਰ `ਚ ਸਾਰੇ ਸੁੱਤੇ ਪਏ ਸਨ ਤਾਂ ਇਕ ਕੁਹਾੜੇ ਨਾਲ ਪਹਿਲਾਂ ਮੇਰੀ ਬੇਟੀ ਕਾਜਲ ਨੂੰ ਮਾਰ ਮੁਕਾਇਆ ਫਿਰ ਉਸ ਨੇ ਮੇਰੇ ਦੋਹਤੇ ਸਾਹਿਲ ਨੂੰ ਮਾਰ ਦਿੱਤਾ | ਮੈਂ ਕਾਜਲ ਦੇ ਛੋਟੇ ਬੇਟੇ ਜੋ ਕਿ 9 ਮਹੀਨਿਆਂ ਦਾ ਹੈ, ਨੂੰ ਦੂਜੇ ਕਮਰੇ `ਚ ਲਿਜਾ ਕੇ ਬੜੀ ਮੁਸ਼ਕਿਲ ਨਾਲ ਆਪਣੀ ਤੇ ਉਸ ਦੀ ਜਾਨ ਬਚਾਈ | ਮੇਰੀ ਇਕ ਬੇਟੀ ਸ਼ਬੀਨਾ ਥਾਈਲੈਂਡ ਗਈ ਹੋਈ ਹੈ | ਉਸ ਦਾ ਬੇਟਾ ਸਾਹਿਲ ਤੇ ਬੌਬੀ ਮੇਰੇ ਕੋਲ ਹੀ ਰਹਿੰਦੇ ਹਨ | ਬੌਬੀ ਤੇ ਮੇਰੀ ਦੂਜੀ ਬੇਟੀ ਜਸਪ੍ਰੀਤ ਕੌਰ ਨੂੰ ਵੀ ਆਲਮ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ ਜੋ ਕਿ ਪੀ.ਜੀ.ਆਈ. ਚੰਡੀਗੜ੍ਹ ਜ਼ੇਰੇ ਇਲਾਜ ਹਨ | ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਨੇ ਮੋਰਿੰਡਾ ਆ ਕੇ ਘਟਨਾ ਦਾ ਜਾਇਜ਼ਾ ਲਿਆ | ਮੋਰਿੰਡਾ ਪੁਲਿਸ ਵਲੋਂ ਕਤਲ ਦਾ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |..
http://beta.ajitjalandhar.com/news/20200604/1/3071920.cms#3071920ਪਤਨੀ ਤੇ ਭਾਣਜੇ ਦਾ ਕਤਲ
ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਤੋਂ ਪਿੰਡ ਪੁਲਪੁਖਤਾ ਰੋਡ `ਤੇ ਗੈਸ ਏਜੇਂਸੀ ਦੇ ਗੋਦਾਮ ਨਜ਼ਦੀਕ ਨਜ਼ਦੀਕ ਵਾਪਰੇ ਸੜਕ ਹਾਦਸੇ `ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ | ਇਸ ਦਰਦਨਾਕ ਹਾਦਸੇ`ਚ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕਾ ਦੀ ਪਛਾਣ ਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਮਿਆਣੀ ਦੇ ਰੂਪ `ਚ ਹੋਈ ਹੈ | ਹਾਦਸੇ `ਚ ਗੰਭੀਰ ਜ਼ਖਮੀ ਮਿ੍ਤਕਾ ਦੇ ਸਹੁਰੇ ਸੁਰੇਸ਼ ਸਿੰਘ ਪੁੱਤਰ ਦਲੀਪ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ `ਚ ਦਾਖ਼ਲ ਕਰਵਾਇਆ ਗਿਆ ਹੈ | ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦ ਆਪਣੇ ਪਿੰਡ ਮਿਆਣੀ ਤੋਂ ਟਾਂਡਾ ਵਾਲਾ ਰਹੇ ਸਨ ਤੇ ਸਕੂਟਰ ਸਵਾਰ ਗੈਸ ਏਜੰਸੀ ਦੇ ਗੁਦਾਮ ਨਜ਼ਦੀਕ ਕਿਸੇ ਬੱਸ ਦੀ ਲਪੇਟ `ਚ ਆ ਗਿਆ , ਜਿਸ ਕਾਰਨ ਮਨਦੀਪ ਕੌਰ ਦੀ ਮੌਕੇ `ਤੇ ਹੀ ਮੌਤ ਹੋ ਗਈ | ਟਾਂਡਾ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ |..
http://beta.ajitjalandhar.com/news/20200305/10/2992805.cms#2992805ਸੜਕ ਹਾਦਸੇ `ਚ ਔਰਤ ਦੀ ਮੌਤ
ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਤੋਂ ਪਿੰਡ ਪੁਲਪੁਖਤਾ ਰੋਡ `ਤੇ ਗੈਸ ਏਜੇਂਸੀ ਦੇ ਗੋਦਾਮ ਨਜ਼ਦੀਕ ਨਜ਼ਦੀਕ ਵਾਪਰੇ ਸੜਕ ਹਾਦਸੇ `ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ | ਇਸ ਦਰਦਨਾਕ ਹਾਦਸੇ`ਚ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕਾ ਦੀ ਪਛਾਣ ਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਮਿਆਣੀ ਦੇ ਰੂਪ `ਚ ਹੋਈ ਹੈ | ਹਾਦਸੇ `ਚ ਗੰਭੀਰ ਜ਼ਖਮੀ ਮਿ੍ਤਕਾ ਦੇ ਸਹੁਰੇ ਸੁਰੇਸ਼ ਸਿੰਘ ਪੁੱਤਰ ਦਲੀਪ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ `ਚ ਦਾਖ਼ਲ ਕਰਵਾਇਆ ਗਿਆ ਹੈ | ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦ ਆਪਣੇ ਪਿੰਡ ਮਿਆਣੀ ਤੋਂ ਟਾਂਡਾ ਵਾਲਾ ਰਹੇ ਸਨ ਤੇ ਸਕੂਟਰ ਸਵਾਰ ਗੈਸ ਏਜੰਸੀ ਦੇ ਗੁਦਾਮ ਨਜ਼ਦੀਕ ਕਿਸੇ ਬੱਸ ਦੀ ਲਪੇਟ `ਚ ਆ ਗਿਆ , ਜਿਸ ਕਾਰਨ ਮਨਦੀਪ ਕੌਰ ਦੀ ਮੌਕੇ `ਤੇ ਹੀ ਮੌਤ ਹੋ ਗਈ | ਟਾਂਡਾ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ |..
http://beta.ajitjalandhar.com/news/20200305/10/2992805.cms#2992805ਸੜਕ ਹਾਦਸੇ `ਚ ਔਰਤ ਦੀ ਮੌਤ


Related Searches

Video Searches



ਅਮਰਨਾਥ ਯਾਤਰਾ ਲਈ ਤਿਆਰੀਆਂ ਹੋਈਆਂ ਸ਼ੁਰੂ

ਸ੍ਰੀ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ, ਦੇਖੋ ਭੰਡਾਰਿਆਂ ਲਈ ਪ੍ਰਬੰਧ

Amarnath Yatra: ਬਾਬਾ ਬਰਫ਼ਾਨੀ ਦੀ ਪਵਿੱਤਰ ਅਮਰਨਾਥ ਯਾਤਰਾ ਹੋਈ ਸ਼ੁਰੂ |

Security tight for Amarnath yatra - ਅਮਰਨਾਥ ਯਾਤਰਾ ਸ਼ੁਰੂ ਹੋਣ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ

Amarnath Yatra 2019 : ਇਨ੍ਹਾਂ ਖਤਰਨਾਕ ਚੋਟੀਆਂ ਤੋਂ ਸ਼ੁਰੂ ਹੁੰਦੀ ਹੈ ਅਮਰਨਾਥ ਦੀ ਪੈਦਲ ਯਾਤਰਾ

Song Searches



Find Latest Petrol Diesel Price

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ੁਰੂ ਕੀਤਾ ਜੇਲ੍ਹ ਭਰੋ ਮੋਰਚਾ ਦੂਸਰੇ ਦਿਨ `ਚ ਸ਼ਾਮਿਲ
http://beta.ajitjalandhar.com/news/20200909/12/3172171.cms#3172171
ਯੂਥ ਅਕਾਲੀ ਦਲ ਵਲੋਂ ਪਲਾਜ਼ਮਾ ਦਾਨ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਸ਼ਲਾਘਾਯੋਗ-ਰਮਨਦੀਪ ਸਿੰਘ ਸੰਧੂ
http://beta.ajitjalandhar.com/news/20200907/12/3170375.cms#3170375
ਹੱਕੀ ਮੰਗਾਂ ਨੂੰ ਲੈ ਕੇ ਪੈਦਲ ਮਾਰਚ ਸ਼ੁਰੂ
http://beta.ajitjalandhar.com/news/20200907/11/3169670.cms#3169670
ਚੰਡੀਗੜ੍ਹ ਤੋਂ ਅੰਤਰਰਾਜੀ ਬੱਸ ਸੇਵਾ 16 ਤੋਂ ਹੋਵੇਗੀ ਸ਼ੁਰੂ
http://beta.ajitjalandhar.com/news/20200905/16/3168027.cms#3168027
ਪੰਜ ਪਿਆਰਿਆਂ ਦੀ ਅਗਵਾਈ ਹੇਠ ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਰਵਾਨਾ
https://www.samajweekly.com/%e0%a8%aa%e0%a9%b0%e0%a8%9c-%e0%a8%aa%e0%a8%bf%e0%a8%86%e0%a8%b0%e0%a8%bf%e0%a8%86%e0%a8%82-%e0%a8%a6%e0%a9%80-%e0%a8%85%e0%a8%97%e0%a8%b5%e0%a8%be%e0%a8%88-%e0%a8%b9%e0%a9%87%e0%a8%a0-%e0%a8%b9/
ਜੇਈਈ-ਮੇਨਜ਼ ਪ੍ਰੀਖਿਆ ਸਖ਼ਤ ਪ੍ਰਬੰਧਾਂ ਹੇਠ ਸ਼ੁਰੂ
https://www.samajweekly.com/%e0%a8%9c%e0%a9%87%e0%a8%88%e0%a8%88-%e0%a8%ae%e0%a9%87%e0%a8%a8%e0%a8%9c%e0%a8%bc-%e0%a8%aa%e0%a9%8d%e0%a8%b0%e0%a9%80%e0%a8%96%e0%a8%bf%e0%a8%86-%e0%a8%b8%e0%a8%96%e0%a8%bc%e0%a8%a4-%e0%a8%aa/
ਜਲੰਧਰ ‘ਚ ਇਕ ਦਿਨ ‘ਚ ਹੋਈਆਂ ਕੋਰੋਨਾ ਨਾਲ 7 ਮੌਤਾਂ ਤੇ 223 ਕੇਸ ਮਿਲੇ, ਪੜ੍ਹੋ – ਇਲਾਕਿਆਂ ਦੀ ਜਾਣਕਾਰੀ
https://www.samajweekly.com/%e0%a8%9c%e0%a8%b2%e0%a9%b0%e0%a8%a7%e0%a8%b0-%e0%a8%9a-%e0%a8%87%e0%a8%95-%e0%a8%a6%e0%a8%bf%e0%a8%a8-%e0%a8%9a-%e0%a8%b9%e0%a9%8b%e0%a8%88%e0%a8%86%e0%a8%82-%e0%a8%95%e0%a9%8b/
ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ. ਟੀ. ਯੂ. ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ
http://beta.ajitjalandhar.com/news/20200827/13/3158822.cms#3158822
ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਚਾਰਾਂ ਹੋਈਆਂ
http://beta.ajitjalandhar.com/news/20200827/11/3158501.cms#3158501
ਦਫ਼ਤਰੀ ਕਰਮਚਾਰੀ ਪੱਕੇ ਹੋਣ ਲਈ ਆਸ਼ਕ ਕੈਪਟਨ ਦੀ ਤਰਜ਼ ਤੇ ਸ਼ੁਰੂ ਕਰਨਗੇ ਸੋਸ਼ਲ ਮੀਡੀਆ ਤੇ ਆਸ਼ਕ ਵਿਜੇਇੰਦਰ ਸਿੰਗਲਾ ਮੁਹਿੰਮ
https://www.samajweekly.com/%e0%a8%a6%e0%a8%ab%e0%a8%bc%e0%a8%a4%e0%a8%b0%e0%a9%80-%e0%a8%95%e0%a8%b0%e0%a8%ae%e0%a8%9a%e0%a8%be%e0%a8%b0%e0%a9%80-%e0%a8%aa%e0%a9%b1%e0%a8%95%e0%a9%87-%e0%a8%b9%e0%a9%8b%e0%a8%a3-%e0%a8%b2/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3