Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1466 results found ! (0.790 Sec)

ਸ਼ਰਾਬ ਮੰਤਰਾਲਾ ਕੈਪਟਨ ਕੋਲ, 125 ਲੋਕ ਮਰੇ, ਕੈਪਟਨ ‘ਤੇ ਕਾਰਵਾਈ ਕਿਉਂ ਨਹੀਂ ? ▶ 5:21 ਸ਼ਰਾਬ ਮੰਤਰਾਲਾ ਕੈਪਟਨ ਕੋਲ, 125 ਲੋਕ ਮਰੇ, ਕੈਪਟਨ ‘ਤੇ ਕਾਰਵਾਈ ਕਿਉਂ ਨਹੀਂ ?
#DrugsMafia #DrugsInPunjab #PoisonousAlcohol ਸ਼ਰਾਬ ਮੰਤਰਾਲਾ ਕੈਪਟਨ ਕੋਲ, 125 ਲੋਕ ਮਰੇ, ਕੈਪਟਨ ‘ਤੇ ਕਾਰਵਾਈ ਕਿਉਂ ਨਹੀਂ ? Official website: https://jagbani.punjabkesar.....
https://www.youtube.com/watch?v=s0Kzw1ZOwFU
Punjabi Tribune Daily Punjabi News, Breaking News, Breaking Punjabi News, Punjabi Headlines, Punjabi Cricket News, Punjabi Business News, Punjabi Sports News ,News from Haryana Chandigarh Pu..
https://www.punjabitribuneonline.com/category/ਦੇਸ਼-ਵਿਦੇਸ਼/Tribune Punjabi » <b>ਦੇ</b>ਸ਼-ਵਿ<b>ਦੇ</b>ਸ਼
Administration fails to get orders implemented ਮਨਜ਼ੂਰੀ ਹੋਣ ਦੇ ਬਾਵਜੂਦ ਕੰਮ ’ਚ ਅੜਿੱਕਾ ਕਿਉਂ ? ABP Sanjha, the juggernaut in journalism is a leading 24x7 Punjabi .....
https://allpunjab.in/Videos/Play?q=Administration fails to get orders implemented | ABP SanjhaAdministration fails to get orders implemented | ABP Sanjha
ਕਰਤਾਰਪੁਰ ਦੇ ਪਿੰਡ ਦਿਆਲਪੁਰ ਦੇ ਵਸਨੀਕ ਕਿਸਾਨ ਸੁਖਵਿੰਦਰ ਸਿੰਘ ਖੱਖ ਨੇ ਕੈਨੇਡਾ ਅਮਰੀਕਾ ਜਾਣ ਦੀ ਥਾਂ ਆਪਣੇ ਖੇਤਾਂ `ਚ ਹੀ ਕੰਮ ਕਰਨ ਨੂੰ ਤਰਜੀਹ ਦਿੱਤੀ ਅਤੇ ਹੁਣ ਉਹ ਆਪਣੀਆਂ ਫ਼ਸਲਾਂ ਤੋਂ ਹ.....
https://allpunjab.in/Videos/Play?q=Chinese Dragon in Punjab villageChinese Dragon in Punjab village
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜ<b>ਕੇ</b> ਦੀ ਹੋਈ ਮੌਤ
ਸ਼ਰਧਾ ਅੱਗੇ ਬੇਅਸਰ Corona ਕੋਰੋਨਾ ਦਾ ਸ਼ਰਧਾ `ਤੇ ਕੋਈ ਅਸਰ ਨਹੀਂ, ਰੋਜ਼ਾਨਾ ਦੀ ਤਰ੍ਹਾਂ ਕਰਤਾਰਪੁਰ ਪੁੱਜ ਰਹੀ ਸੰਗਤ ਸ਼ਰਧਾ ਅੱਗੇ ਬੇਅਸਰ ਕੋਰੋਨਾ ABP Sanjha, the juggernaut in journalism is a leading 24x7 Punjabi channel op.....
https://allpunjab.in/Videos/Play?q=ਸ਼ਰਧਾ ਅੱਗੇ ਬੇਅਸਰ Corona | ABP Sanjhaਸ਼ਰਧਾ ਅੱਗੇ ਬੇਅਸਰ Corona | ABP Sanjha
ਭੁਲੱਥ, 21 ਫਰਵਰੀ (ਮੁਲਤਾਨੀ)-ਦੇਰ ਸ਼ਾਮ ਕਰਤਾਰਪੁਰ ਤੋਂ ਭੁਲੱਥ ਆ ਰਹੇ ਸਵਾਰੀਆਂ ਵਾਲੇ ਆਟੋ ਅਤੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋਣ ਕਾਰਨ ਤਿੰਨ ਆਟੋ ਸਵਾਰ ਜ਼ਖ਼ਮੀ ਹੋ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਆਟੋ ਨੰਬਰ ਪੀਬੀ08 ਸੀਐਕਸ 5822 ਕਰਤਾਰਪੁਰ ਤੋਂ ਭੁਲੱਥ ਆ ਰਿਹਾ ਸੀ ਕਿ ਪੰਡੋਰੀ ਰਾਜਪੂਤਾਂ ਦੇ ਨਜ਼ਦੀਕ ਭੁਲੱਥ ਵੱਲ ਨੂੰ ਆ ਰਹੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋ ਗਿਆ | ਜਿਸ ਦੌਰਾਨ ਆਟੋ ਚਾਲਕ ਗੁਰਬਖ਼ਸ਼ ਸਿੰਘ ਦੀ ਅੱਖ `ਤੇ ਗੰਭੀਰ ਸੱਟ ਲੱਗੀ ਅਤੇ ਆਟੋ ਵਿਚ ਸਵਾਰ ਮੰਗਤ ਰਾਮ ਵਾਸੀ ਮੇਤਲਾ ਦੀ ਅੱਖ ਅਤੇ ਲੱਤ `ਤੇ ਗੰਭੀਰ ਸੱਟ ਲੱਗੀ, ਚਰਨੀ ਵਾਸੀ ਸਰਾਏ ਖ਼ਾਸ ਜਲੰਧਰ ਜੋ ਭੁਲੱਥ ਆਪਣੇ ਰਿਸ਼ਤੇਦਾਰਾਂ ਪਾਸ ਆ ਰਹੀ, ਦੇ ਵੀ ਗੰਭੀਰ ਸੱਟਾਂ ਲੱਗੀਆਂ | ਸਬ ਡਵੀਜ਼ਨਲ ਹਸਪਤਾਲ ਭੁਲੱਥ ਤੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਤਾਇਨਾਤ ਡਾਕਟਰਾਂ ਵਲੋਂ ਉਕਤ ਜ਼ਖ਼ਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |..
http://beta.ajitjalandhar.com/news/20200222/9/2978723.cms#2978723ਸੜਕ ਹਾਦਸੇ `ਚ ਤਿੰਨ ਜ਼ਖ਼ਮੀ
ਹੁਣ ਬੀਤੇ ਸਮੇਂ ਦੀਆ ਬਾਤਾਂ ਜਾਪਦੀਆਂ ਹਨ, ਜਦੋਂ ਕਿਸੇ ਵਿਅਕਤੀ ਨੇ ਆਪਣੇ ਦੂਰ-ਦੁਰਾਡੇ ਜਾਂ ਵਿਦੇਸ਼ ਵਿੱਚ ਵੱਸਦੇਕੇ-ਸਬੰਧੀ ਦਾ ਸੁੱਖ-ਸਨੇਹਾ ਪੁੱਛਣ-ਗਿੱਛਣ ਲਈ ਚਿੱਠੀ ਪੱਤਰ ਲਿਖਣਾ, ਜੋ ਕਿ ਇੱਕ ਲੰਮੇ ਇੰਤਜ਼ਾਰ ਤੋਂ ਬਾਅਦ ਆਪਣੀ ਮੰਜ਼ਿਲ ਉੱਤੇ ਪਹੁੰਚਦਾ ਸੀ ਅਤੇ ਉਸ ਦਾ ਜਵਾਬ ਉਡੀਕਦੇ ਕਈ-ਕਈ ਦਿਨ ਲੰਘ ਜਾਣੇ। ਇਸ ਤੋਂ ਬਾਅਦ ਟੈਲੀਫ਼ੋਨ ਦਾ ਸਮਾਂ ਆਇਆ ਜਿਸ ਨੇ ਸੰਚਾਰ ਸਾਧਨਾ ਵਿੱਚ ਤੇਜ਼ੀ ਲਿਆਂਦੀ ਪਰ ਵਿਦੇਸ਼ ਜਾ ਕਿਸੇ ਦੂਜੇ ਸ਼ਹਿਰ ਕਾਲ ਕਰਨ ਲਈ ਪਹਿਲਾ-ਪਹਿਲ ਟਰੰਕ ਕਾਲ ਬੁੱਕ ਕਰਵਾਉਣੀ ਪੈਂਦੀ ਸੀ। ਸਮਾਂ ਬਦਲਿਆ ਟੈਲੀਫ਼ੋਨ ਦੇ ਸਥਾਨ ਤੇ ਮੋਬਾਈਲ ਫ਼ੋਨ ਆ ਗਏ ਅਤੇ ਚਿੱਠੀ ਪੱਤਰੀ ਦੀ ਜਗ੍ਹਾ ਈਮੇਲ (ਇਲੈਕਟ੍ਰੋਨਿਕ ਮੇਲ) ਨੇ ਲੈ ਲਈ। ਪਰ ਇਸ ਤੋਂ ਵੀ ਅਗਾਂਹ, ਅੱਜ ਦੇ ਮੌਜੂਦਾ ਦੌਰ ਵਿੱਚ ਸੋਸ਼ਲ ਮੀਡੀਆ ਦਾ ਸਾਡੇ ਜੀਵਨ ਵਿੱਚ ਆਉਣਾ ਹੋਇਆ, ਜਿਸ ਨੇ ਸੰਚਾਰ ਦੇ ਖੇਤਰ ਦੀ ਦਿਸ਼ਾ ਅਤੇ ਦਸ਼ਾ ਹੀ ਬਦਲ ਦਿੱਤੀ। ਇੰਟਰਨੈੱਟ ਦੇ ਤੇਜ਼-ਤਰਾਰ ਗਤੀ ਅਤੇ ਸੋਸ਼ਲ ਮੀਡੀਆ ਦੀਆ ਸੁਵਿਧਾਵਾਂ ਨੇ ਦੁਨੀਆ ਦੇ ਵੱਖ-ਵੱਖ ਕੋਨਿਆਂ ਉੱਪਰ ਬੈਠੇ ਲੋਕ ਇੰਝ ਪ੍ਰਤੀਤ ਹੁੰਦੇ ਹਨ, ਜਿਵੇਂ ਸਾਡੇ ਗਲੀ-ਗਵਾਂਢ ਵਿੱਚ ਬੈਠੇ ਹੋਣ। ਸੋਸ਼ਲ ਮੀਡੀਆ ਤੋਂ ਭਾਵ ਉਹ ਇਲੈਕਟ੍ਰੋਨਿਕ ਮਾਧਿਅਮ, ਜਿਸ ਰਾਹੀ ਅਸੀਂ ਆਪਣੇ ਸਮਾਜਿਕ ਜੀਵਨ ਵਿੱਚ ਇਕ-ਦੂਜੇ ਨਾਲ ਜੁੜੇ ਹੋਏ ਹਾਂ। ਹੁਣ ਜਦੋਂ ਕੋਈ ਵੀ ਇਨਸਾਨ ਕਿਸੇ ਵੀ ਮਿੱਤਰ ਪਿਆਰੇ ਨੂੰ ਮਿਲਦਾ ਹੈ ਤਾਂ ਉਸ ਦਾ ਸਭ ਤੋਂ ਪਹਿਲਾ ਸਵਾਲ ਹੁੰਦਾ ਹੈ ਕਿ ਤੁਸੀਂ ਫੇਸ ਬੁੱਕ ‘ਤੇ ਹੋ ? ਜਾਂ ਉਸ ਦੇ ਫ਼ੋਨ ਨੰਬਰ ਉੱਪਰ ਵ੍ਹਟਸਐਪ ਚੱਲਦਾ ਹੈ? ਅਗਾਂਹ ਹੋਰ ਸਵਾਲ ਹੁੰਦੇ ਹਨ: ਜਿਵੇਂ ਕਿ ਤੁਹਾਡੇ ਸੋਸ਼ਲ ਮੀਡੀਆ ਅਕਾਊਂਟ ਤੇ ਕਿੰਨੇ ਦੋਸਤ ਹਨ ਜਾਂ ਕਿੰਨੇ ਫੋਲੋਅਰ ਹਨ? ਸੋਸ਼ਲ ਮੀਡੀਆ ਨੇ ਅੱਜ ਪੂਰੇ ਸੰਸਾਰ ਨੂੰ ਇੱਕ ਸਾਂਝੇ ਪਲੇਟਫ਼ਾਰਮ ‘ਤੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਸਾਡੀ ਵਰਤੋਂ ਅਤੇ ਵਿਅਕਤੀਤਵ ਨਜ਼ਰੀਏ ਉੱਪਰ ਨਿਰਭਰ ਕਰਦਾ ਹੈ ਕਿ ਅਸੀ ਇਸ ਸਾਧਨ ਦੀ ਵਰਤੋਂ ਕਿਸ ਪ੍ਰਕਾਰ ਕਰਦੇ ਹਾਂ। ਸੋਸ਼ਲ ਮੀਡੀਆ ਪ੍ਰਤੀ ਅਪਣਾਈ ਉਸਾਰੂ ਸੋਚ ਸਾਡੇ ਲਈ ਨਵੇਂ ਦਿਸਹੱਦੇ-ਰਾਹ ਖੋਲ੍ਹਦੀ ਹੈ। ਮਾਊਸ ਜਾ ਉਗਲਾਂ ਦੇ ਇੱਕ ਟੱਚ ਨਾਲ ਟੈਕਸਟ ਸੁਨੇਹਾ, ਤਸਵੀਰਾਂ, ਦਸਤਾਵੇਜ਼, ਆਡੀਓ, ਵੀਡੀਓ ਫਾਈਲਾਂ ਮਿੰਟਾਂ-ਸਕਿੰਟਾਂ ਵਿੱਚ ਦੁਨੀਆ ਦੇ ਇੱਕ ਕੋਨੇ ਤੋਂ ਦੁਨੀਆ ਦੇ ਦੂਜੇ ਕੋਨੇ ਤੱਕ ਝੱਟ-ਪਟ ਪਹੁੰਚ ਜਾਂਦੀਆਂ ਹਨ। ਇਸ ਦੀ ਸੁਚੱਜੀ ਵਰਤੋਂ ਨੂੰ ਤਵੱਜੋ ਦੇਣ ਲਈ ਹਰ ਸਾਲ ਪੂਰੀ ਦੁਨੀਆ ਵਿੱਚ ਸੋਸ਼ਲ ਮੀਡੀਆ ਦਿਵਸ 30 ਜੂਨ ਨੂੰ ਮਨਾਇਆ ਜਾਂਦਾ ਹੈ ।..
https://www.samajweekly.com/%e0%a8%a6%e0%a9%8c%e0%a8%b0-%e0%a8%8f-%e0%a8%b8%e0%a9%8b%e0%a8%b6%e0%a8%b2-%e0%a8%ae%e0%a9%80%e0%a8%a1%e0%a9%80%e0%a8%86/ਦੌਰ-ਏ-ਸੋਸ਼ਲ ਮੀਡੀਆ
#USA #H4Visa #Donald Trump ਸਾਲ ਦੇ ਅੰਤ ਤੱਕ ਹੁਕਮ ਰਹੇਗਾ ਲਾਗੂ | US suspends H1B and H4 visas | ABP Sanjha, the juggernaut in journalism is a leading 24x7 Punjabi.....
https://allpunjab.in/Videos/Play?q=Breaking: US suspends H1B and H4 visas | ABP SanjhaBreaking: US suspends H1B and H4 visas | ABP Sanjha
ਨਵੀਂ ਦਿੱਲੀ, 4 ਜੁਲਾਈ – ਬਜਟ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਨੂੰ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਰਥਿਕ ਸਰਵੇਖਣ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ। ਆਰਥਿਕ ਸਰਵੇਖਣ ‘ਚ ਸਾਲ 2019-20 ਲਈ ਆਰਥਿਕ ਵਾਧਾ ਦਰ 7 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ। ਇਹ ਸਰਵੇਖਣ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਣਾਮੂਰਤੀ ਸੁਬਰਾਮਣਿਅਨ ਨੇ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਦੇਸ਼ ਨੂੰ ਸਾਲ 2025 ਤੱਕ 50 ਅਰਬ ਡਾਲਰ ਦੀ ਅਰਥਵਿਵਸਥਥਾ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਭਾਰਤ ਨੂੰ 8 ਫੀਸਦੀ ਦੀ ਦਰ ਬਰਕਰਾਰ ਰੱਖਣੀ ਹੋਵੇਗੀ। ਵਿੱਤੀ ਸਾਲ 2019 ਦੇ ਦੌਰਾਨ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਜਦੋਂਕਿ ਵਿੱਤੀ ਸਾਲ 2018 ਦੇ ਦੌਰਾਨ 6.4 ਫੀਸਦੀ ਸੀ। ਆਰਥਿਕ ਸਰਵੇਖਣ ‘ਚ ਵਿੱਤ ਸਾਲ 2019-20 ‘ਚ ਜੇਡੀਪੀ ਗ੍ਰੋਥ ਰੇਟ 7 ਫ਼ੀਸਦੀ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਵਿੱਤ ਸਾਲ 2018-19 ‘ਚ ਜੇਡੀਪੀ ਗ੍ਰੋਥ ਰੇਟ ਪੰਜ ਸਾਲ ਦੇ ਸਭ ਤੋਂ ਘੱਟ ਪੱਧਰ ‘ਤੇ ਰਿਹਾ ਸੀ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਆਰਥਿਕ ਸਰਵੇਖਣ 2018-19 : ਸਾਲ 2019-20 ਦੇ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਖੇਤੀਬਾੜੀ ਖੇਤਰ ਦੀ ਸੁਸਤ ਰਫਤਾਰ ਨਾਲ ਗ੍ਰੋਥ ‘ਤੇ ਦਬਾਅ, ਭੋਜਨ ਪਦਾਰਥ ਦੀਆਂ ਕੀਮਤਾਂ ਡਿੱਗਣ ਨਾਲ ਉਤਪਾਦਨ ‘ਚ ਕਮੀ, ਵਿਦੇਸ਼ੀ ਮੁਦਰਾ ਦਾ ਲੌੜੀਂਦਾ ਭੰਡਾਰ ਬਣਿਆ ਰਹੇਗਾ। ਭਵਿੱਖ ‘ਚ ਗੰਭੀਰ ਜਲ ਸੰਕਟ ਵੱਲੋਂ ਵੀ ਆਰਥਿਕ ਸਰਵੇਖਣ ‘ਚ ਸੰਕੇਤ ਦਿੱਤਾ ਗਿਆ ਹੈ। ਹਾਲਾਂਕਿ ਸਰਵੇਖਣ ਅਨੁਸਾਰ, 2050 ਤੱਕ ਭਾਰਤ ‘ਚ ਪਾਣੀ ਦੀ ਕਿੱਲਤ ਇੱਕ ਵੱਡੀ ਸਮੱਸਿਆ ਹੋਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਦੀ ਪਹਿਲੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਸੰਸਦ ‘ਚ ਬਜਟ ਪੇਸ਼ ਕਰਣਗੇ।ਇਸ ਬਾਰੇ ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, ਅਰਥਚਾਰੇ ਸਰਵੇਖਣ 2019 ਵਿੱਚ 5000 ਅਰਬ ਡਾਲਰ ਦੇ ਅਰਥਚਾਰਾ ਬਣਾਉਣ ਦਾ ਖਾਕਾ ਹੈ। ਇਸ ‘ਚ ਸਮਾਜਿਕ ਖੇਤਰ ਦੀ ਤਰੱਕੀ ਅਤੇ ਨਵੀਂ ਤਕਨਾਲੋਜੀ ਅਤੇ ਊਰਜਾ ਖੇਤਰ ਤੋਂ ਹੋਣ ਵਾਲੇ ਲਾਭ ‘ਤੇ ਜ਼ੋਰ ਦਿੱਤਾ ਗਿਆ ਹੈ। ਆਰਥਕ ਸਰਵੇ ‘ਚ ਕਿਹਾ ਗਿਆ ਹੈ ਕਿ 5 ਟ੍ਰਿਲੀਅਨ ਡਾਲਰ ਦਾ ਅਰਥਚਾਰਾ ਬਣਨ ਲਈ ਭਾਰਤ ਨੂੰ 2025 ਤੱਕ 8 ਫੀਸਦ ਜੀਡੀਪੀ ਦੀ ਔਸਤ ਤਰੱਕੀ ਦਰ ਬਣਾਈ ਰੱਖਣੀ ਹੋਵੇਗੀ।..
http://www.dailypunjabtimes.com/%e0%a8%ae%e0%a9%8b%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a8%be-%e0%a8%ac%e0%a8%9c%e0%a8%9f-%e0%a8%85%e0%a9%b1%e0%a8%9c/ਮੋਦੀ ਸਰਕਾਰ ਦਾ ਬਜਟ ਅੱਜ
ਨਵੀਂ ਦਿੱਲੀ, 4 ਜੁਲਾਈ – ਬਜਟ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਨੂੰ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਰਥਿਕ ਸਰਵੇਖਣ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ। ਆਰਥਿਕ ਸਰਵੇਖਣ ‘ਚ ਸਾਲ 2019-20 ਲਈ ਆਰਥਿਕ ਵਾਧਾ ਦਰ 7 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ। ਇਹ ਸਰਵੇਖਣ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਣਾਮੂਰਤੀ ਸੁਬਰਾਮਣਿਅਨ ਨੇ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਦੇਸ਼ ਨੂੰ ਸਾਲ 2025 ਤੱਕ 50 ਅਰਬ ਡਾਲਰ ਦੀ ਅਰਥਵਿਵਸਥਥਾ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਭਾਰਤ ਨੂੰ 8 ਫੀਸਦੀ ਦੀ ਦਰ ਬਰਕਰਾਰ ਰੱਖਣੀ ਹੋਵੇਗੀ। ਵਿੱਤੀ ਸਾਲ 2019 ਦੇ ਦੌਰਾਨ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਜਦੋਂਕਿ ਵਿੱਤੀ ਸਾਲ 2018 ਦੇ ਦੌਰਾਨ 6.4 ਫੀਸਦੀ ਸੀ। ਆਰਥਿਕ ਸਰਵੇਖਣ ‘ਚ ਵਿੱਤ ਸਾਲ 2019-20 ‘ਚ ਜੇਡੀਪੀ ਗ੍ਰੋਥ ਰੇਟ 7 ਫ਼ੀਸਦੀ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਵਿੱਤ ਸਾਲ 2018-19 ‘ਚ ਜੇਡੀਪੀ ਗ੍ਰੋਥ ਰੇਟ ਪੰਜ ਸਾਲ ਦੇ ਸਭ ਤੋਂ ਘੱਟ ਪੱਧਰ ‘ਤੇ ਰਿਹਾ ਸੀ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਆਰਥਿਕ ਸਰਵੇਖਣ 2018-19 : ਸਾਲ 2019-20 ਦੇ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਖੇਤੀਬਾੜੀ ਖੇਤਰ ਦੀ ਸੁਸਤ ਰਫਤਾਰ ਨਾਲ ਗ੍ਰੋਥ ‘ਤੇ ਦਬਾਅ, ਭੋਜਨ ਪਦਾਰਥ ਦੀਆਂ ਕੀਮਤਾਂ ਡਿੱਗਣ ਨਾਲ ਉਤਪਾਦਨ ‘ਚ ਕਮੀ, ਵਿਦੇਸ਼ੀ ਮੁਦਰਾ ਦਾ ਲੌੜੀਂਦਾ ਭੰਡਾਰ ਬਣਿਆ ਰਹੇਗਾ। ਭਵਿੱਖ ‘ਚ ਗੰਭੀਰ ਜਲ ਸੰਕਟ ਵੱਲੋਂ ਵੀ ਆਰਥਿਕ ਸਰਵੇਖਣ ‘ਚ ਸੰਕੇਤ ਦਿੱਤਾ ਗਿਆ ਹੈ। ਹਾਲਾਂਕਿ ਸਰਵੇਖਣ ਅਨੁਸਾਰ, 2050 ਤੱਕ ਭਾਰਤ ‘ਚ ਪਾਣੀ ਦੀ ਕਿੱਲਤ ਇੱਕ ਵੱਡੀ ਸਮੱਸਿਆ ਹੋਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਦੀ ਪਹਿਲੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਸੰਸਦ ‘ਚ ਬਜਟ ਪੇਸ਼ ਕਰਣਗੇ।ਇਸ ਬਾਰੇ ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, ਅਰਥਚਾਰੇ ਸਰਵੇਖਣ 2019 ਵਿੱਚ 5000 ਅਰਬ ਡਾਲਰ ਦੇ ਅਰਥਚਾਰਾ ਬਣਾਉਣ ਦਾ ਖਾਕਾ ਹੈ। ਇਸ ‘ਚ ਸਮਾਜਿਕ ਖੇਤਰ ਦੀ ਤਰੱਕੀ ਅਤੇ ਨਵੀਂ ਤਕਨਾਲੋਜੀ ਅਤੇ ਊਰਜਾ ਖੇਤਰ ਤੋਂ ਹੋਣ ਵਾਲੇ ਲਾਭ ‘ਤੇ ਜ਼ੋਰ ਦਿੱਤਾ ਗਿਆ ਹੈ। ਆਰਥਕ ਸਰਵੇ ‘ਚ ਕਿਹਾ ਗਿਆ ਹੈ ਕਿ 5 ਟ੍ਰਿਲੀਅਨ ਡਾਲਰ ਦਾ ਅਰਥਚਾਰਾ ਬਣਨ ਲਈ ਭਾਰਤ ਨੂੰ 2025 ਤੱਕ 8 ਫੀਸਦ ਜੀਡੀਪੀ ਦੀ ਔਸਤ ਤਰੱਕੀ ਦਰ ਬਣਾਈ ਰੱਖਣੀ ਹੋਵੇਗੀ।..
http://www.dailypunjabtimes.com/%e0%a8%ae%e0%a9%8b%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a8%be-%e0%a8%ac%e0%a8%9c%e0%a8%9f-%e0%a8%85%e0%a9%b1%e0%a8%9c/ਮੋਦੀ ਸਰਕਾਰ ਦਾ ਬਜਟ ਅੱਜ


Related Searches

Video Searches



ਅੜਿੱਕਿਆਂ ਦੇ ਬਾਵਜੂਦ ਬਣ ਕੇ ਰਹੇਗਾ ਕਰਤਾਰਪੁਰ ਲਾਂਘਾ-ਵਿਦੇਸ਼ ਮੰਤਰਾਲਾ

Gurpreet Kangar on rain alert - ਹਰ ਹਾਲ `ਚ ਬਣ ਕੇ ਰਹੇਗਾ ਕਰਤਾਰਪੁਰ ਲਾਂਘਾ - ਗੁਰਪ੍ਰੀਤ ਕਾਂਗੜ

ਸ਼ੰਕਾਵਾਂ ਦੇ ਬਾਵਜੂਦ ਲੋਕ ਕਰਤਾਰਪੁਰ ਲਾਂਘਾ ਖੁੱਲ੍ਹਣ ਲਈ ਆਸਵੰਦ | Punjab Now

ਪਾਕਿ ਨਾਲ ਤਣਾਅ ਦੇ ਬਾਵਜੂਦ ਤੈਅ ਸਮੇਂ `ਤੇ ਖੁੱਲ੍ਹੇਗਾ ਕਰਤਾਰਪੁਰ ਲਾਂਘਾ | TV Punjab

ਅੰਮ੍ਰਿਤਸਰ : ਪੂਰੇ ਸਾਲ ਖੁੱਲ੍ਹਾ ਰਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਰੋਜ਼ਾਨਾ 5000 ਸ਼ਰਧਾਲੂ ਕਰਨਗੇ ਦਰਸ਼ਨ

Song Searches



Find Latest Petrol Diesel Price

ਕਰਫ਼ਿਊ ਦੇ ਬਾਵਜੂਦ ਚੋਰ ਮੋਰੀਆਂ ਰਾਹੀਂ ਦੇਰ ਰਾਤ ਤੱਕ ਹੁੰਦੀ ਹੈ ਸ਼ਰਾਬ ਦੀ ਵਿਕਰੀ
http://beta.ajitjalandhar.com/news/20200902/10/3164892.cms#3164892
ਪਾਵਰਕਾਮ ਦੀਆਂ 22 ਟੀਮਾਂ ਵਲੋਂ ਕਪੂਰਥਲਾ ਤੇ ਕਰਤਾਰਪੁਰ ਖੇਤਰਾਂ `ਚ ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ
http://beta.ajitjalandhar.com/news/20200825/9/3156591.cms#3156591
ਕਰਤਾਰਪੁਰ ਕੋਰੀਡੋਰ ਦੀ ਸੜਕ ਦੁਆਲੇ ਬੂਟੇ ਲਗਾਏ
http://beta.ajitjalandhar.com/edition/20200819/12.cms
ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ
http://beta.ajitjalandhar.com/edition/20200819/11.cms
ਸ਼ਰਾਬ ਮੰਤਰਾਲਾ ਕੈਪਟਨ ਕੋਲ, 125 ਲੋਕ ਮਰੇ, ਕੈਪਟਨ ‘ਤੇ ਕਾਰਵਾਈ ਕਿਉਂ ਨਹੀਂ ?
https://allpunjab.in/Videos/Play?q=ਸ਼ਰਾਬ ਮੰਤਰਾਲਾ ਕੈਪਟਨ ਕੋਲ, 125 ਲੋਕ ਮਰੇ, ਕੈਪਟਨ ‘ਤੇ ਕਾਰਵਾਈ ਕਿਉਂ ਨਹੀਂ ?
ਜਾਣੋ ਲੱਖਾਂ ਰੁਪਏ ਖਰਚ ਕਰ ਵਿਦੇਸ਼ ਜਾਣ ਨਾਲੋਂ ਕਿਉਂ ਆਪਣੀਆਂ ਚ ਰੇਹੜੀ ਲਾਉਣੀ ਚੰਗੀ
https://allpunjab.in/Videos/Play?q=ਜਾਣੋ ਲੱਖਾਂ ਰੁਪਏ ਖਰਚ ਕਰ ਵਿਦੇਸ਼ ਜਾਣ ਨਾਲੋਂ ਕਿਉਂ ਆਪਣੀਆਂ ਚ ਰੇਹੜੀ ਲਾਉਣੀ ਚੰਗੀ
ਕਣਕ ਦੀ ਉਡੀਕ ਕਰ ਰਹੇ 150 ਪਰਿਵਾਰ ਭਾਰੀ ਮੁਸ਼ਕਲਾਂ `ਚ, ਪਰਚੀਆਂ ਕੱਟਣ ਦੇ ਬਾਵਜੂਦ ਅਧਿਕਾਰੀ ਲਗਾ ਰਹੇ ਲਾਰੇ
https://allpunjab.in/Videos/Play?q=ਕਣਕ ਦੀ ਉਡੀਕ ਕਰ ਰਹੇ 150 ਪਰਿਵਾਰ ਭਾਰੀ ਮੁਸ਼ਕਲਾਂ `ਚ, ਪਰਚੀਆਂ ਕੱਟਣ ਦੇ ਬਾਵਜੂਦ ਅਧਿਕਾਰੀ ਲਗਾ ਰਹੇ ਲਾਰੇ
ਖਾਲਿਸਤਾਨੀ ਝੰਡਾ ਵਿਵਾਦ: ਵਿਦੇਸ਼ `ਚ ਬੈਠ ਕੇ ਪਨੂੰ ਪੰਜਾਬ ਦੇ ਨੌਜਵਾਨਾਂ ਨੂੰ ਕਰ ਰਿਹਾ ਗੁੰਮਰਾਹ- ਵੇਰਕਾ
https://allpunjab.in/Videos/Play?q=ਖਾਲਿਸਤਾਨੀ ਝੰਡਾ ਵਿਵਾਦ: ਵਿਦੇਸ਼ `ਚ ਬੈਠ ਕੇ ਪਨੂੰ ਪੰਜਾਬ ਦੇ ਨੌਜਵਾਨਾਂ ਨੂੰ ਕਰ ਰਿਹਾ ਗੁੰਮਰਾਹ- ਵੇਰਕਾ
#Live : ਦੇਸ਼ - ਵਿਦੇਸ਼ `ਚ ਬੈਠੇ ਪੰਜਾਬੀ ਸੁਣੋ ਆਪਣੇ ਜ਼ਿਲ੍ਹੇ ਦੀ ਕੋਰੋਨਾ ਸਥਿਤੀ
https://allpunjab.in/Videos/Play?q=#Live : ਦੇਸ਼ - ਵਿਦੇਸ਼ `ਚ ਬੈਠੇ ਪੰਜਾਬੀ ਸੁਣੋ ਆਪਣੇ ਜ਼ਿਲ੍ਹੇ ਦੀ ਕੋਰੋਨਾ ਸਥਿਤੀ
ਪਾਬੰਦੀ ਦੇ ਬਾਵਜੂਦ ਪ੍ਰਸ਼ਾਸਨ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਸ਼ਹਿਰ `ਚ ਚੱਲ ਰਹੇ ਹਨ ਆਈਲੈਟਸ ਸੈਂਟਰ
https://allpunjab.in/Videos/Play?q=ਪਾਬੰਦੀ ਦੇ ਬਾਵਜੂਦ ਪ੍ਰਸ਼ਾਸਨ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਸ਼ਹਿਰ `ਚ ਚੱਲ ਰਹੇ ਹਨ ਆਈਲੈਟਸ ਸੈਂਟਰ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3