Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 882 results found ! (0.355 Sec)

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਮੁਆਫ਼ੀ ਲਈ ਸੰਘਰਸ਼ ▶ 4:01 ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਮੁਆਫ਼ੀ ਲਈ ਸੰਘਰਸ਼
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=wD5jzxWzEiU
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ ਨਾ ਕਰੋ ਨਜ਼ਰਅੰਦਾਜ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ ਕਾਬੂ
ਕੇਂਦਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਗ੍ਰਹਿ ਮੰਤਰਾਲੇ ਨੇ ਜ਼ੋਨਾਂ ਬਾਰੇ ਫ਼ੈਸਲਾ ਰਾਜਾਂ ’ਤੇ ਛੱਡਿਆ ਨਵੀਂ ਦਿੱਲੀ (ਸਮਾਜਵੀਕਲੀ) : ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ) ਨੇ ਸਮੁੱਚੇ ਦੇਸ਼ ਵਿੱਚ ਲੌਕਡਾਊਨ 31 ਮਈ ਤਕ ਵਧਾਉਣ ਦਾ ਐਲਾਨ ਕੀਤਾ ਹੈ। ਅਥਾਰਿਟੀ ਨੇ ਹੁਕਮ ਵਿੱਚ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਲੌਕਡਾਊਨ ਮਾਪਦੰਡ ਦੇਸ਼ ਭਰ ਵਿੱਚ ਅਗਲੇ 14 ਦਿਨਾਂ ਲਈ ਜਾਰੀ ਰਹਿਣਗੇ। 25 ਮਾਰਚ ਮਗਰੋਂ ਇਹ ਲੌਕਡਾਊਨ ਵਿੱਚ ਚੌਥਾ ਵਾਧਾ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ 4.0 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਵੀਂਆਂ ਸੇਧਾਂ ਮੁਤਾਬਕ 65 ਸਾਲ ਤੋਂ ਉਪਰ ਦੇ ਬਜ਼ਰੁਗ, ਬਿਮਾਰ, ਗਰਭਵਤੀ ਔਰਤਾਂ ਤੇ ਦਸ ਸਾਲ ਤੋਂ ਘੱਟ ਉਮਰ ਦੇ ਬੱਚੇ ਘਰਾਂ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਜ਼ਰੂਰੀ ਕੰਮ ਤੇ ਸਿਹਤ ਨਾਸਾਜ਼ ਹੋਣ ਦੀ ਸੂਰਤ ਵਿੱਚ ਹੀ ਬਾਹਰ ਆਉਣ ਦੀ ਇਜਾਜ਼ਤ ਹੋਵੇਗੀ। ਸੇਧਾਂ ਮੁਤਾਬਕ ਮੁਕਾਮੀ ਅਥਾਰਿਟੀਜ਼ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੀਆਂ। ਇਸ ਦੌਰਾਨ ਸ਼ਾਮ ਸੱਤ ਵਜੇ ਤੋਂ ਸਵੇਰੇ ਸੱਤ ਵਜੇ ਤੱਕ ਲੋਕਾਂ ਦੀ ਆਵਾਜਾਈ ’ਤੇ ਮੁਕੰਮਲ ਪਾਬੰਦੀ ਰਹੇਗੀ। ਨੌਂ ਸਫ਼ਿਆਂ ਵਾਲੀਆਂ ਇਨ੍ਹਾਂ ਸੇਧਾਂ ਮੁਤਾਬਕ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲਾਲ, ਸੰਤਰੀ ਤੇ ਹਰੇ ਜ਼ੋਨਾਂ ਦੀ ਹੱਦਬੰਦੀ ਸਬੰਧੀ ਫੈਸਲਾ ਖੁ਼ਦ ਕਰਨਗੇ। ਇਸ ਦੇ ਨਾਲ ਹੀ ਅੰਤਰਰਾਜੀ ਵਾਹਨਾਂ ਤੇ ਬੱਸਾਂ ਦੀ ਆਮਦੋ-ਰਫ਼ਤ ਸਬੰਧੀ ਫੈਸਲਾ ਸਬੰਧਤ ਰਾਜ ਆਪਸੀ ਸਹਿਮਤੀ ਨਾਲ ਲੈਣਗੇ। ਮੈਟਰੋ ਰੇਲ ਸੇਵਾਵਾਂ, ਸਕੂਲ-ਕਾਲਜ, ਸਿਖਲਾਈ ਤੇ ਕੋਚਿੰਗ ਸੰਸਥਾਵਾਂ, ਹੋਟਲ, ਰੈਸਟੋਰੈਂਟ, ਸਿਨੇਮਾ ਹਾਲ, ਮਾਲਜ਼, ਸਵਿਮਿੰਗ ਪੂਲ ਤੇ ਜਿੰਮ ਪਹਿਲਾਂ ਵਾਂਗ 31 ਮਈ ਤਕ ਬੰਦ ਰਹਿਣਗੇ। ਆਨਲਾਈਨ ਦੂਰਵਰਤੀ ਸਿੱਖਿਆ ਦੀ ਖੁੱਲ੍ਹ ਜਾਰੀ ਰਹੇਗੀ। ਘਰੇਲੂ ਹਵਾਈ ਐਂਬੂਲੈਂਸ ਸੇਵਾ ਨੂੰ ਛੱਡ ਕੇ ਸਾਰੀਆਂ ਘਰੇਲੂ ਤੇ ਕੌਮਾਂਤਰੀ ਹਵਾਈ ਮੁਸਾਫ਼ਰ ਉਡਾਣਾਂ ਵੀ ਬੰਦ ਰਹਿਣਗੀਆਂ। ਕਿਸੇ ਤਰ੍ਹਾਂ ਦੇ ਸਮਾਜਿਕ, ਸਿਆਸੀ ਤੇ ਧਾਰਮਿਕ ਸਮਾਗਮ ’ਤੇ ਪੂਰਨ ਪਾਬੰਦੀ ਰਹੇਗੀ। ਧਾਰਮਿਕ ਅਸਥਾਨ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਕੰਟੇਨਮੈਂਟ ਜ਼ੋਨ ਤੋਂ ਬਾਹਰਲੀਆਂ ਸਾਰੀਆਂ ਦੁਕਾਨਾਂ ਭਲਕ ਤੋਂ ਵੱਖੋ-ਵੱਖ ਸਮਿਆਂ ’ਤੇ ਖੁੱਲ੍ਹਣਗੀਆਂ।..
https://www.samajweekly.com/%e0%a8%b2%e0%a9%8c%e0%a8%95%e0%a8%a1%e0%a8%be%e0%a8%8a%e0%a8%a8-31-%e0%a8%ae%e0%a8%88-%e0%a8%a4%e0%a9%b1%e0%a8%95-%e0%a8%b5%e0%a8%a7%e0%a8%be%e0%a8%87%e0%a8%86/ਲੌਕਡਾਊਨ 31 ਮਈ ਤੱਕ ਵਧਾਇਆ
ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ ਰਿਸ਼ੀ ਕਪੂਰ ਨਹੀਂ ਰਹੇ ਪ੍ਰਸਿੱਧ ਅਦਾਕਾਰ ABP Sanjha, the juggernaut in journalism is a leading 24x7 Punjabi channel operating in Canada.....
https://allpunjab.in/Videos/Play?q=Sanjha Special: ਅਲਵਿਦਾ ਰਿਸ਼ੀ | ABP SanjhaSanjha Special: ਅਲਵਿਦਾ ਰਿਸ਼ੀ | ABP Sanjha
ਧਾਰਮਿਕ ਸਮਾਗਮ `ਚ ਡਿਪਟੀ ਕਮੀਸ਼ਨਰ ਤੇ ਏ.ਡੀ.ਸੀ `ਚ ਪੈਦਾ ਹੋਇਆ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਵਿਵਾਦ ਨੂੰ ਲੈ ਕੇ ਏ.ਡੀ.ਸੀ ਸਮੇਤ ਪੰਚਾਇਤ ਵਿਭਾਗ ਦੇ ਅਧਿਕਾਰੀ ਅਣਮਿੱਥੇ ਸਮੇਂ ਲਈ ਹੜਤਾਲ `ਤੇ ਹਨ.....ਜਾਣਕਾਰੀ ਮੁਤਾਬਿਕ 550ਸਾਲਾ ਮੌਕੇ ਗੁ.....
https://allpunjab.in/Videos/Play?q=ਵੇਖੋ ਕਿਉਂ D.C ਤੇ A.D.C `ਚ ਖੜਕੀਵੇਖੋ ਕਿਉਂ D.C ਤੇ A.D.C <b>`ਚ</b> ਖੜਕੀ
ਬਹਾਦਰ ਔਰਤਾਂ ਦੀ ਚੀਨ ਨੂੰ ਚੁਣੌਤੀ Brave Women stare at the Chinese ABP Sanjha, the juggernaut in journalism is a leading 24x7 Punjabi channel operating in Canada.....
https://allpunjab.in/Videos/Play?q=Brave Women stare at the Chinese | ABP SanjhaBrave Women stare at the Chinese | ABP Sanjha
ਇੱਕ ਪਾਸੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਸਖ਼ਤੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਸੂਬੇ ਭਰ ਦੇ ਝੋਨਾ ਉਤਪਾਦਨ ਜ਼ਿਲ੍ਹਿਆਂ ਵਿੱਚ ਕਿਸਾਨ ਸ਼ਰ੍ਹੇਆਮ ਪਰਾਲੀ ਸਾੜ ਰਹੇ ਹਨ। ਇਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ।..
https://abpsanjha.abplive.in/india/haryana-farmers-burning-stubble-507203Haryana Farmers Burning Stubble  | ਧੜਾਧੜ ਸਾੜੀ ਜਾ ਰਹੀ ਪਰਾਲੀ, ਕਿਸਾਨਾਂ ਅੱਗੇ ਬੇਵੱਸ ਹੋਈ ਸਰਕਾਰ
ਰੂਪਨਗਰ, 20 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹੇ `ਚ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਉਨ੍ਹਾਂ ਨਾਲ ਵਿਸ਼ੇਸ਼ ਤੌਰ `ਤੇ ਮੌਜੂਦ ਸਨ | ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖਾਂਸੀ, ਬੁਖ਼ਾਰ ਜਾਂ ਸਾਹ ਲੈਣ `ਚ ਤਕਲੀਫ਼ ਆਦਿ ਲੱਛਣ ਸਾਹਮਣੇ ਆਉਣ `ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਜਿਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ, ਉਥੇ ਸਕੂਲਾਂ-ਕਾਲਜਾਂ ਆਦਿ ਨੂੰ ਸਰਕਾਰ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਬਾਬਤ ਜਾਣੂ ਕਰਵਾਉਣ ਲਈ ਵੀ ਕਿਹਾ, ਤਾਂ ਜੋ ਪਹਿਲਾਂ ਹੀ ਸਾਵਧਾਨੀਆਂ ਵਰਤੀਆਂ ਜਾ ਸਕਣ | ਸ੍ਰੀ ਤਿਵਾੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਲੱਛਣ ਦਿਖਾਈ ਦੇਣ ਤੇ ਬਿਨਾਂ ਕਿਸੇ ਦੇਰੀ ਦੇ ਨਜ਼ਦੀਕੀ ਸਿਹਤ ਸੰਸਥਾ ਨਾਲ ਜਾਂ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01881-227241 ਅਤੇ ਸਿਹਤ ਸਬੰਧੀ ਤੇ ਸੁਝਾਵਾਂ ਲਈ ਮੈਡੀਕਲ ਹੈਲਪ ਲਾਈਨ ਨੰਬਰ 104 `ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੱਥਾਂ ਨੂੰ ਸਾਫ਼ ਰੱਖਣ, ਹੱਥ ਸਮੇਂ-ਸਮੇਂ `ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕੰਡ ਤੱਕ ਸਾਫ਼ ਕਰਦੇ ਰਹੋ ਜਾਂ ਅਲਕੋਹਲ ਬੇਸਡ ਸੈਨੀਟਾਈਜਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰ ਕੇ ਮੂੰਹ ਢੱਕੋਂ, ਉਪਰੰਤ ਸਾਬਣ ਨਾਲ ਚੰਗੀ ਤਰ੍ਹਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ੍ਹਾ `ਤੇ ਨਾ ਜਾਓ | ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਤੇ ਨੱਕ ਨੂੰ ਨਾ ਛੂਹੋ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿਸੇ ਵੀ ਭੀੜ-ਭਾੜ ਵਾਲੀ ਜਗ੍ਹਾ `ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਡਾਕਟਰਾਂ ਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਦੀਪਸ਼ਿਖਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਸਿਵਲ ਸਰਜਨ ਡਾ: ਐਚ. ਐਨ. ਸ਼ਰਮਾ ਆਦਿ ਅਧਿਕਾਰੀ ਹਾਜ਼ਰ ਸਨ | ..
http://beta.ajitjalandhar.com/news/20200321/17/3012749.cms#3012749ਡਵੀਜ਼ਨਲ ਕਮਿਸ਼ਨਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰੂਪਨਗਰ, 20 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹੇ `ਚ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਉਨ੍ਹਾਂ ਨਾਲ ਵਿਸ਼ੇਸ਼ ਤੌਰ `ਤੇ ਮੌਜੂਦ ਸਨ | ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਖਾਂਸੀ, ਬੁਖ਼ਾਰ ਜਾਂ ਸਾਹ ਲੈਣ `ਚ ਤਕਲੀਫ਼ ਆਦਿ ਲੱਛਣ ਸਾਹਮਣੇ ਆਉਣ `ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਜਿਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ, ਉਥੇ ਸਕੂਲਾਂ-ਕਾਲਜਾਂ ਆਦਿ ਨੂੰ ਸਰਕਾਰ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਬਾਬਤ ਜਾਣੂ ਕਰਵਾਉਣ ਲਈ ਵੀ ਕਿਹਾ, ਤਾਂ ਜੋ ਪਹਿਲਾਂ ਹੀ ਸਾਵਧਾਨੀਆਂ ਵਰਤੀਆਂ ਜਾ ਸਕਣ | ਸ੍ਰੀ ਤਿਵਾੜੀ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਲੱਛਣ ਦਿਖਾਈ ਦੇਣ ਤੇ ਬਿਨਾਂ ਕਿਸੇ ਦੇਰੀ ਦੇ ਨਜ਼ਦੀਕੀ ਸਿਹਤ ਸੰਸਥਾ ਨਾਲ ਜਾਂ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01881-227241 ਅਤੇ ਸਿਹਤ ਸਬੰਧੀ ਤੇ ਸੁਝਾਵਾਂ ਲਈ ਮੈਡੀਕਲ ਹੈਲਪ ਲਾਈਨ ਨੰਬਰ 104 `ਤੇ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੱਥਾਂ ਨੂੰ ਸਾਫ਼ ਰੱਖਣ, ਹੱਥ ਸਮੇਂ-ਸਮੇਂ `ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕੰਡ ਤੱਕ ਸਾਫ਼ ਕਰਦੇ ਰਹੋ ਜਾਂ ਅਲਕੋਹਲ ਬੇਸਡ ਸੈਨੀਟਾਈਜਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰ ਕੇ ਮੂੰਹ ਢੱਕੋਂ, ਉਪਰੰਤ ਸਾਬਣ ਨਾਲ ਚੰਗੀ ਤਰ੍ਹਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗ੍ਹਾ `ਤੇ ਨਾ ਜਾਓ | ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਤੇ ਨੱਕ ਨੂੰ ਨਾ ਛੂਹੋ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿਸੇ ਵੀ ਭੀੜ-ਭਾੜ ਵਾਲੀ ਜਗ੍ਹਾ `ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਡਾਕਟਰਾਂ ਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਦੀਪਸ਼ਿਖਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਸਿਵਲ ਸਰਜਨ ਡਾ: ਐਚ. ਐਨ. ਸ਼ਰਮਾ ਆਦਿ ਅਧਿਕਾਰੀ ਹਾਜ਼ਰ ਸਨ | ..
http://beta.ajitjalandhar.com/news/20200321/17/3012749.cms#3012749ਡਵੀਜ਼ਨਲ ਕਮਿਸ਼ਨਰ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ


Related Searches

Video Searches



ਔਰਤਾਂ `ਚ ਵੱਧਦਾ ਸਰਵਾਈਕਲ ਕੈਂਸਰ, ਇਹ ਨੇ ਲੱਛਣ

ਕਿਵੇਂ ਪਹਿਚਾਣ ਹੁੰਦੀ ਕੈਂਸਰ ਦੀ ? ਜੇ ਇਹ ਲੱਛਣ ਨੇ ਤਾਂ ਸਾਵਧਾਨ

ਕੈਂਸਰ ਦੇ ਲੱਛਣ `ਤੇ ਰੋਕਥਾਮ ਲਈ ਮਾਹਿਰਾਂ ਦਾ ਵਿਸ਼ੇਸ਼ ਉਪਰਾਲਾ

ਹੁਣ ਕੈਂਸਰ ਦਾ ਇਲਾਜ ਹੋਇਆ ਸਸਤਾ , 2 ਤੋਂ 3 ਹਜ਼ਾਰ `ਚ ਮਿਲਣਗੇ ਕੈਂਸਰ ਦੇ ਟੀਕੇ

ਬਠਿੰਡਾ ਦੇ ਕੈਂਸਰ ਹਸਪਤਾਲ ਨੂੰ ਲੱਗਿਆ ਕੋਰੋਨਾ ਦਾ ਗ੍ਰਹਿਣ ਇਲਾਜ ਲਈ ਤੜਫੇ ਕੈਂਸਰ ਮਰੀਜ਼

Song Searches



Find Latest Petrol Diesel Price

ਕੋਰੋਨਾ ਦੇ ਹਲਕੇ ਲੱਛਣ ਵਾਲੇ ਮਰੀਜ਼ ਸਵੈ-ਘੋਸ਼ਣਾ ਪੱਤਰ ਭਰ ਕੇ ਘਰ `ਚ ਹੋ ਸਕਦੇ ਹਨ ਇਕਾਂਤਵਾਸ-ਡੀ.ਸੀ.
http://beta.ajitjalandhar.com/edition/20200826/10.cms
ਦਿਨੋ ਦਿਨ ਵਧਦਾ ਜਾ ਰਿਹੈ ਕੋਰੋਨਾ ਦਾ ਕਹਿਰ ਪਰ ਕਿੱਥੇ ਹਨ ਸੈਨੇਟਾਈਜ਼ਰ ਮਸ਼ੀਨਾਂ?
http://beta.ajitjalandhar.com/edition/20200825/9.cms
ਕੋਰੋਨਾ ਪ੍ਰਭਾਵਿਤ 3 ਮਰੀਜ਼ਾਂ ਦੀ ਮੌਤ, 14 ਪੁਲਿਸ ਮੁਲਾਜ਼ਮਾਂ ਤੇ 3 ਗਰਭਵਤੀ ਔਰਤਾਂ ਸਮੇਤ 70 ਆਏ ਪਾਜ਼ੀਟਿਵ
http://beta.ajitjalandhar.com/edition/20200824/8.cms
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਮੁਆਫ਼ੀ ਲਈ ਸੰਘਰਸ਼
https://allpunjab.in/Videos/Play?q=ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਮੁਆਫ਼ੀ ਲਈ ਸੰਘਰਸ਼
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਮੁਆਫ਼ੀ ਲਈ ਸੰਘਰਸ਼
https://allpunjab.in/Videos/Play?q=ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਔਰਤਾਂ ਦੇ ਕਰਜ਼ੇ ਮੁਆਫ਼ੀ ਲਈ ਸੰਘਰਸ਼
ਦਿੱਲੀ `ਚ ਬੇਖੌਫ਼ ਬਦਮਾਸ਼ਾਂ ਦੀ ਦਹਿਸ਼ਤ : ਅੱਧੀ ਰਾਤ ਨੂੰ ਚਲਾਈਆਂ ਗੋਲੀਆਂ, ਔਰਤਾਂ ਤੇ ਬੱਚਿਆਂ ਦੀ ਕੀਤੀ ਕੁੱਟਮਾਰ
https://allpunjab.in/Videos/Play?q=ਦਿੱਲੀ `ਚ ਬੇਖੌਫ਼ ਬਦਮਾਸ਼ਾਂ ਦੀ ਦਹਿਸ਼ਤ : ਅੱਧੀ ਰਾਤ ਨੂੰ ਚਲਾਈਆਂ ਗੋਲੀਆਂ, ਔਰਤਾਂ ਤੇ ਬੱਚਿਆਂ ਦੀ ਕੀਤੀ ਕੁੱਟਮਾਰ
ਨਿਊਜ਼ੀਲੈਂਡ: 31 ਸਾਲਾ ਪੰਜਾਬਣ ਮੁਟਿਆਰ ਨੂੰ ਕੈਂਸਰ ਨੇ ਨਿਗਲਿਆ, ਕੋਰੋਨਾ ਕਾਰਨ ਸਸਕਾਰ ‘ਚ ਨਹੀਂ ਸ਼ਾਮਿਲ ਹੋ ਸਕੇ ਮਾਪੇ
https://www.samajweekly.com/%e0%a8%a8%e0%a8%bf%e0%a8%8a%e0%a9%9b%e0%a9%80%e0%a8%b2%e0%a9%88%e0%a8%82%e0%a8%a1-31-%e0%a8%b8%e0%a8%be%e0%a8%b2%e0%a8%be-%e0%a8%aa%e0%a9%b0%e0%a8%9c%e0%a8%be%e0%a8%ac%e0%a8%a3-%e0%a8%ae%e0%a9%81/
ਛੋਟਾ ਹਾਥੀ ਪਲਟਣ ਨਾਲ 35 ਔਰਤਾਂ ਤੇ ਬੱਚੇ ਹੋਏ ਜ਼ਖਮੀ, ਹਾਦਸੇ ਦੌਰਾਨ 1 ਔਰਤ ਨੇ ਤੋੜਿਆ ਦਮ !
https://allpunjab.in/Videos/Play?q=ਛੋਟਾ ਹਾਥੀ ਪਲਟਣ ਨਾਲ 35 ਔਰਤਾਂ ਤੇ ਬੱਚੇ ਹੋਏ ਜ਼ਖਮੀ, ਹਾਦਸੇ ਦੌਰਾਨ 1 ਔਰਤ ਨੇ ਤੋੜਿਆ ਦਮ !
ਨਾਭਾ `ਚ ਵੱਡੀ ਵਾਰਦਾਤ : ਰਾਹ ਜਾਂਦੀਆਂ ਦੋ ਔਰਤਾਂ ਨੂੰ ਝਪਟਮਾਰਾਂ ਨੇ ਬਣਾਇਆ ਨਿਸ਼ਾਨਾ
https://allpunjab.in/Videos/Play?q=ਨਾਭਾ `ਚ ਵੱਡੀ ਵਾਰਦਾਤ : ਰਾਹ ਜਾਂਦੀਆਂ ਦੋ ਔਰਤਾਂ ਨੂੰ ਝਪਟਮਾਰਾਂ ਨੇ ਬਣਾਇਆ ਨਿਸ਼ਾਨਾ
FRONT FOOT:61 ਸਾਲ ਦੇ ਸੰਜੇ ਦੱਤ ਨੂੰ ਸਟੇਜ -3 ਕੈਂਸਰ| ABP Sanjha
https://allpunjab.in/Videos/Play?q=FRONT FOOT:61 ਸਾਲ ਦੇ ਸੰਜੇ ਦੱਤ ਨੂੰ ਸਟੇਜ -3 ਕੈਂਸਰ| ABP Sanjha



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3