Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3526 results found ! (0.974 Sec)

#Amritsar #Punjab #BusesStart #Lockdown4 #PassengrsHappy #DifferentRouteBuses #SocialDistancing #PunjabGovernment Official website: https://jagbani.punjabkes.....
https://allpunjab.in/Videos/Play?q=ਕਰੀਬ 2 ਮਹੀਨਿਆਂ ਮਗਰੋਂ ਬਸਾਂ ਚਲਣ `ਤੇ ਯਾਤਰੀਆਂ ਨੇ ਜਤਾਈ ਖੁਸ਼ੀ. . .ਕਰੀਬ 2 ਮਹੀਨਿਆਂ ਮਗਰੋਂ ਬਸਾਂ ਚਲਣ `ਤੇ ਯਾਤਰੀਆਂ ਨੇ ਜਤਾਈ ਖੁਸ਼ੀ. . .
Prime Bulletin: ਪੰਜ ਮਹੀਨਿਆਂ ਬਾਅਦ ਮਾਤਾ ਵੈਸ਼ਨੂੰ ਦੇਵੀ ਦੀ ਯਾਤਰਾ ਸ਼ੁਰੂ, ਯਾਤਰਾ ਦੀਆਂ ਤਸਵੀਰਾਂ ਆਈਆ ਸਾਹਮਣੇ ▶ 12:07 Prime Bulletin: ਪੰਜ ਮਹੀਨਿਆਂ ਬਾਅਦ ਮਾਤਾ ਵੈਸ਼ਨੂੰ ਦੇਵੀ ਦੀ ਯਾਤਰਾ ਸ਼ੁਰੂ, ਯਾਤਰਾ ਦੀਆਂ ਤਸਵੀਰਾਂ ਆਈਆ ਸਾਹਮਣੇ
हमारी मोबाइल एप आईफोन पर करें डाउनलॉड https://apple.co/3aI0NyB हमारी एंड्रायड एप डाउनलॉड करें bit.ly/2TajL9G हमारे टेलीग्राम चैनल से जुड़ें https://t.me/dain.....
https://www.youtube.com/watch?v=m7CU5Wk0_vI
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ ਦੀ ਚੋਰੀ
ਸ਼ੋਅ `ਚ 80 ਦੇ ਕਰੀਬ ਵਿਨਟੇਜ ਕਾਰਾਂ ਦੀ ਪ੍ਰਦਰਸ਼ਨੀ ABP Sanjha, the juggernaut in journalism is a leading 24x7 Punjabi channel operating in Canada. Also available on all digital platforms, the Channel, tha.....
https://allpunjab.in/Videos/Play?q=Ahmedabad `ਚ ਕਰਾਇਆ Heritage Car Show | ABP SanjhaAhmedabad `ਚ ਕਰਾਇਆ Heritage Car Show | ABP Sanjha
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ ਦੀ ਟੱਕਰ `ਚ ਜ਼ਖ਼ਮੀ
ਇਸਲਾਮਾਬਾਦ, 24 ਜੁਲਾਈ (ਪੀ.ਟੀ.)- ਪਾਕਿਸਤਾਨ ‘ਚ ਬੁਧਵਾਰ ਨੂੰ ਕੇਂਦਰ ਤੇ ਸੂਬਿਆਂ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਥੇ ਦੋ ਮਹੀਨਿਆਂ ਤੋਂ ਚਲ ਰਹੇ ਚੋਣ ਪ੍ਰਚਾਰ ਦਾ ਦੌਰ ਸੋਮਵਾਰ ਅਧੀ ਰਾਤ ਨੂੰ ਖ਼ਤਮ ਹੋ ਗਿਆ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੇ ਮੁਖੀ ਇਮਰਾਨ ਖਾਨ, ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਸ਼ਹਿਬਾਜ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਬਿਲਾਵਲ ਭੁਟੋ ਨੇ ਚੋਣ ਰੈਲੀਆਂ ਕੀਤੀਆਂ। ਇਸ ਵਾਰ ਪਾਕਿਸਤਾਨ ‘ਚ ਚੋਣਾਂ ਹੁਣ ਤਕ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਮੰਨੀਆਂ ਜਾ ਰਹੀਆਂ ਹਨ। ਭਲਕੇ 25 ਜੁਲਾਈ ਨੂੰ ਪਾਕਿਸਤਾਨ ਵਿਚ ਚੋਣਾਂ ਹੋਣਗੀਆਂ।..
http://www.dailypunjabtimes.com/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9a-%e0%a8%9a%e0%a9%8b%e0%a8%a3%e0%a8%be%e0%a8%82-%e0%a8%ad%e0%a8%b2%e0%a8%95%e0%a9%87/ਪਾਕਿਸਤਾਨ ’ਚ ਚੋਣਾਂ ਭਲਕੇ
ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)- ਗੜ੍ਹਾ ਵਿਖੇ ਚੱਲ ਰਹੇ ਐਸ.ਜੀ.ਐਲ. ਹਸਪਤਾਲ `ਚ ਸਨਿਚਰਵਾਰ ਤੋਂ ਦਾਖ਼ਲ ਮਰੀਜ਼ ਪਰਮਿੰਦਰ ਜੀਤ ਕੌਰ (67) ਪਤਨੀ ਕੈਪਟਨ ਦਲਜੀਤ ਸਿੰਘ ਵਾਸੀ ਬੈਂਕ ਕਾਲੋਨੀ ਜਲੰਧਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ `ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਕਰ ਰਹੇ ਡਾ. ਅਨਕਿਤ `ਤੇ ਅਣਗਹਿਲੀ ਵਰਤਣ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਨੂੰ ਸ਼ੂਗਰ ਦੀ ਬਿਮਾਰੀ ਸੀ ਅਤੇ ਪਿਸ਼ਾਬ `ਚ ਇਨਫੈਕਸ਼ਨ ਹੋ ਗਈ ਸੀ | ਇਸ ਲਈ ਉਨ੍ਹਾਂ ਮਾਂ ਨੂੰ ਸਨਿਚਰਵਾਰ ਹਸਪਤਾਲ `ਚ ਦਾਖ਼ਲ ਕਰਵਾਇਆ ਸੀ | ਮਾਂ ਦੀ ਤਬੀਅਤ `ਚ ਸੁਧਾਰ ਨਾ ਹੋਣ ਕਰਕੇ ਉਹ ਉਸ ਨੂੰ ਕਿਸੇ ਵੱਡੇ ਹਸਪਤਾਲ `ਚ ਲੈ ਕੇ ਜਾਣਾ ਚਾਹੁੰਦੇ ਸਨ | ਇਸ ਲਈ ਅੱਜ ਸਵੇਰੇ ਕਰੀਬ 8 ਵਜੇ ਉਨ੍ਹਾਂ ਡਾਕਟਰ ਅਤੇ ਹਸਪਤਾਲ ਦੇ ਸਟਾਫ਼ ਨੂੰ ਪਰਮਿੰਦਰਜੀਤ ਕੌਰ ਨੂੰ ਛੱਟੀ ਕਰਨ ਲਈ ਕਿਹਾ ਸੀ | ਉਨ੍ਹਾਂ ਵਲੋਂ ਹਸਪਤਾਲ ਦੇ ਬਣਦੇ ਸਾਰੇ ਬਕਾਇਆ ਪੈਸੇ ਵੀ ਜਮ੍ਹਾ ਕਰਵਾ ਦਿੱਤੇ ਗਏ, ਪਰ ਦੁਪਹਿਰ 3:30 ਵਜੇ ਤੱਕ ਨਾ ਤਾਂ ਪਰਮਿੰਦਰਜੀਤ ਕੌਰ ਦਾ ਕੋਈ ਇਲਾਜ ਕੀਤਾ ਗਿਆ ਅਤੇ ਨਾ ਹੀ ਉਸ ਨੂੰ ਹਸਪਤਾਲ ਤੋਂ ਛੱਟੀ ਦਿੱਤੀ ਗਈ | ਅਚਾਨਕ ਬਾਅਦ ਦੁਪਹਿਰ 3:40 `ਤੇ ਪਰਮਿੰਦਰਜੀਤ ਕੌਰ ਦੀ ਹਾਲਤ ਖ਼ਰਾਬ ਹੋਣ ਲੱਗੀ ਤਾਂ ਹਸਪਤਾਲ ਦੇ ਸਟਾਫ਼ ਨੇ ਉਸ ਦਾ ਫਿਰ ਤੋਂ ਇਲਾਜ ਸ਼ੁਰੂ ਕੀਤਾ, ਪਰ ਇਸ ਦੌਰਾਨ ਹੀ ਪਰਮਿੰਦਰਜੀਤ ਕੌਰ ਦੀ ਮੌਤ ਹੋ ਗਈ | ਉਨ੍ਹਾਂ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਥਾਣਾ ਮੁਖੀ ਨਵੀਨਪਾਲ ਸਿੰਘ ਲੇਹਲ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਪਰ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ ਕਰ ਦਿੱਤੀ ਹੈ | ਇਸ ਸਬੰਧੀ ਡਾ. ਅੰਕਿਤ ਦਾ ਪੱਖ ਜਾਣਨ ਲਈ ਹਸਪਤਾਲ `ਚ ਫ਼ੋਨ ਕੀਤਾ, ਪਰ ਉਨ੍ਹਾਂ ਆਵਾਜ਼ ਨਾ ਆਉਣ ਦਾ ਆਖ ਫ਼ੋਨ ਕੱਟ ਦਿੱਤਾ | ਜਦ ਹਸਪਤਾਲ ਤੋਂ ਉਨ੍ਹਾਂ ਦਾ ਮੋਬਾਈਲ ਨੰਬਰ ਲੈ ਕੇ ਗੱਲ ਕਰਨੀ ਚਾਹੀ ਤਾਂ ਮੋਬਾਈਲ ਫ਼ੋਨ ਸਵਿੱਚ ਆਫ਼ ਆਇਆ |..
http://beta.ajitjalandhar.com/news/20191210/8/2893106.cms#2893106ਇਲਾਜ ਦੌਰਾਨ ਮਰੀਜ਼ ਦੀ ਮੌਤ
ਰਾਜਾਸਾਂਸੀ, 5 ਦਸੰਬਰ (ਹੇਰ/ਖੀਵਾ)-ਪੁਲਿਸ ਜ਼ਿਲ੍ਹ•ਾ ਦਿਹਾਤੀ ਅੰਮਿ੍ਤਸਰ ਦੇ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਕਲਾਂ ਦੀ ਇੱਕ ਔਰਤ ਵਲੋਂ ਭੇਦਭਰੇ ਹਲਾਤ `ਚ ਮੌਤ ਹੋ ਜਾਣ ਉਪਰੰਤ ਪੁਲਿਸ ਵਲੋਂ ਧਾਰਾ 174 ਲਗਾਈ ਤਾਂ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਔਰਤ ਦੇ ਨਾਲ ਰਹਿਣ ਵਾਲੇ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ `ਤੇ ਦਬਾਅ ਪਾਉਣ ਲਈ ਅੰਮਿ੍ਤਸਰ ਹਵਾਈ ਅੱਡਾ `ਤੇ ਧਰਨਾ ਲਾ ਕੇ ਔਰਤ ਦੀ ਮਿ੍ਤਕ ਦੇਹ ਸੜਕ `ਤੇ ਰੱਖ ਕੇ ਚੱਕਾ ਜਾਮ ਕੀਤਾ ਗਿਆ, ਜਿਸ ਕਾਰਨ ਇਸ ਮਾਰਗ ਰਾਹੀਂ ਹਵਾਈ ਅੱਡੇ `ਤੇ ਪੁੱਜ ਕੇ ਦੇਸ਼ ਵਿਦੇਸ਼ਾਂ ਦੀਆਂ ਉਡਾਣਾਂ ਫੜਨ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ਪੁੱਤਰੀ ਜੱਸਾ ਸਿੰਘ ਵਾਸੀ ਨੌਸ਼ਹਿਰਾ ਕਲਾਂ ਜੋ ਕਿ ਆਪਣੇ ਪਹਿਲੇ ਵਿਆਹ ਤੋਂ ਤਲਾਕਸ਼ੁਦਾ ਸੀ, ਪਰ ਮਾਪਿਆਂ ਵਲੋਂ ਪਿੰਡ ਦੇ ਹੀ ਇੱਕ ਵਿਅਕਤੀ ਸ਼ੇਰਾ ਪੁੱਤਰ ਬਲਵਿੰਦਰ ਸਿੰਘ ਦੇ ਘਰ ਇਸ ਨੂੰ ਰਜਾਮੰਦੀ ਨਾਲ ਕਰੀਬ 1 ਵਰ•ਾ ਪਹਿਲਾਂ ਬਿਠਾਇਆ ਹੋਇਆ ਸੀ, ਜਦ ਕਿ ਹੁਣ ਸ਼ੇਰਾ ਇਸ ਉਕਤ ਔਰਤ ਤੋਂ ਛੁਟਕਾਰਾ ਪਾ ਕੇ ਹੋਰ ਵਿਆਹ ਕਰਨਾ ਚਾਹੁੰਦਾ ਸੀ, ਉਕਤ ਔਰਤ ਇਹ ਸਭ ਬਰਦਾਸ਼ਤ ਨਹੀਂ ਕਰ ਰਹੀ ਸੀ, ਇਸ ਦੁੱਖ ਤੋਂ ਛੁਟਕਾਰਾ ਪਾਉਣ ਲਈ ਉਕਤ ਔਰਤ ਵਲੋਂ ਜ਼ਹਿਰੀਲੀ ਵਸਤੂ ਖਾ ਲਈ ਗਈ ਤੇ ਮੌਤ ਹੋ ਗਈ | ਇਸ ਮਾਮਲੇ ਸਬੰਧੀ ਪੁਲਿਸ ਥਾਣਾ ਕੰਬੋਅ ਵਲੋਂ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਸੀ, ਪਰ ਇਸ ਲੜਕੀ ਦੇ ਮਾਪਿਆਂ ਵਲੋਂ ਉਕਤ ਵਿਅਕਤੀ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਦੋਸ਼ ਲਗਾਇਆ ਜਾ ਰਿਹਾ ਹੈ | ਉਨ੍ਹ•ਾਂ ਦੀ ਉਕਤ ਲੜਕੀ ਨੂੰ ਸ਼ੇਰਾ ਵਲੋਂ ਆਪ ਹੀ ਆਪਣੇ ਦੂਸਰੇ ਵਿਆਹ ਦਾ ਰਸਤਾ ਸਾਫ ਕਰਨ ਲਈ ਜ਼ਹਿਰੀਲੀ ਵਸਤੂ ਦੇ ਕੇ ਕਤਲ ਕੀਤਾ ਗਿਆ ਹੈ | ਇਸ ਲਈ ਲੜਕੀ ਪਰਿਵਾਰ ਵਲੋਂ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਉਕਤ ਔਰਤ ਦੀ ਮਿ੍ਤਕ ਦੇਹ ਹਵਾਈ ਅੱਡਾ ਮਾਰਗ ਸਥਿਤ ਕੰਬੋਅ ਪੁਲੀ `ਤੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੂੰ ਪੁਲਿਸ ਥਾਣਾ ਕੰਬੋਅ ਦੇ ਮੁਖੀ ਇੰਸ: ਕਸ਼ਮੀਰ ਸਿੰਘ ਵਲੋਂ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ `ਤੇ ਮਾਮਲਾ ਦਰਜ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕੀਤਾ ਗਿਆ |..
http://beta.ajitjalandhar.com/news/20191206/13/2887947.cms#2887947ਭੇਦਭਰੇ ਹਲਾਤ `ਚ ਔਰਤ ਦੀ ਮੌਤ
ਸਾਲੀ ਤੇ ਇਕ ਭਾਣਜਾ ਗੰਭੀਰ ਜ਼ਖ਼ਮੀ ਮੋਰਿੰਡਾ, 3 ਜੂਨ (ਤਰਲੋਚਨ ਸਿੰਘ ਕੰਗ , ਪਿ੍ਤਪਾਲ ਸਿੰਘ) - ਬੀਤੀ ਰਾਤ ਲਗਪਗ ਇਕ ਵਜੇ ਵਾਰਡ ਨੰਬਰ-1 ਮਿੱਲ ਰੋਡ ਮੋਰਿੰਡਾ ਦੇ ਇਕ ਘਰ ਜਵਾਈ ਪਤੀ ਆਲਮ ਪੁੱਤਰ ਚੈਨ ਲਾਲ ਉਰਫ਼ ਪੱਪੀ ਨਾਥ ਨੇ ਆਪਣੀ ਪਤਨੀ ਕਾਜਲ (26) ਤੇ ਭਾਣਜੇ ਸਾਹਿਲ (12) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਆਪਣੀ ਸਾਲੀ ਜਸਪ੍ਰੀਤ ਕੌਰ (30) ਤੇ ਦੂਜੇ ਭਾਣਜੇ ਬੌਬੀ (14) ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਮੋਰਿੰਡਾ ਪੁਲਿਸ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਲਗਪਗ ਰਾਤ ਡੇਢ ਵਜੇ ਮੇਰੇ ਕੋਲ ਆਲਮ ਪੁਲਿਸ ਸਟੇਸ਼ਨ ਆਇਆ ਤੇ ਕਹਿਣ ਲੱਗਾ ਕਿ ਮੈਂ ਆਪਣੀ ਪਤਨੀ ਤੇ ਕਰੀਬੀ ਰਿਸ਼ਤੇਦਾਰਾਂ ਦਾ ਕਤਲ ਕਰ ਆਇਆ ਹਾਂ ਅਤੇ ਉਸ ਨੇ ਵੀ ਕੋਈ ਜ਼ਹਿਰੀਲੀ ਚੀਜ਼ ਖਾਧੀ ਹੋਈ ਹੈ | ਪੁਲਿਸ ਨੇ ਉਸ ਨੰੂ ਸਰਕਾਰੀ ਹਸਪਤਾਲ ਮੋਰਿੰਡਾ ਇਲਾਜ ਲਈ ਦਾਖਲ ਕਰਵਾ ਦਿੱਤਾ | ਇਸ ਸਬੰਧ `ਚ ਕਾਜਲ ਦੀ ਮਾਂ ਬਬਲੀ ਨੇ ਦੱਸਿਆ ਕਿ ਉਸ ਦਾ ਜਵਾਈ ਆਲਮ ਜਲੰਧਰ ਜ਼ਿਲੇ੍ਹ ਦੇ ਪਿੰਡ ਜੰਡਿਆਲਾ ਦਾ ਰਹਿਣ ਵਾਲਾ ਹੈ ਅਤੇ ਮਗਰਲੇ ਦੋ-ਢਾਈ ਸਾਲ ਤੋਂ ਮੋਰਿੰਡਾ `ਚ ਹੀ ਸਾਡੇ ਨਾਲ ਰਹਿ ਰਿਹਾ ਹੈ | ਉਹ ਮੇਰੀ ਬੇਟੀ ਕਾਜਲ `ਤੇ ਸ਼ੱਕ ਕਰਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕਰਦਾ ਸੀ | ਬੀਤੀ ਰਾਤ ਉਸ ਨੇ ਜਦੋਂ ਘਰ `ਚ ਸਾਰੇ ਸੁੱਤੇ ਪਏ ਸਨ ਤਾਂ ਇਕ ਕੁਹਾੜੇ ਨਾਲ ਪਹਿਲਾਂ ਮੇਰੀ ਬੇਟੀ ਕਾਜਲ ਨੂੰ ਮਾਰ ਮੁਕਾਇਆ ਫਿਰ ਉਸ ਨੇ ਮੇਰੇ ਦੋਹਤੇ ਸਾਹਿਲ ਨੂੰ ਮਾਰ ਦਿੱਤਾ | ਮੈਂ ਕਾਜਲ ਦੇ ਛੋਟੇ ਬੇਟੇ ਜੋ ਕਿ 9 ਮਹੀਨਿਆਂ ਦਾ ਹੈ, ਨੂੰ ਦੂਜੇ ਕਮਰੇ `ਚ ਲਿਜਾ ਕੇ ਬੜੀ ਮੁਸ਼ਕਿਲ ਨਾਲ ਆਪਣੀ ਤੇ ਉਸ ਦੀ ਜਾਨ ਬਚਾਈ | ਮੇਰੀ ਇਕ ਬੇਟੀ ਸ਼ਬੀਨਾ ਥਾਈਲੈਂਡ ਗਈ ਹੋਈ ਹੈ | ਉਸ ਦਾ ਬੇਟਾ ਸਾਹਿਲ ਤੇ ਬੌਬੀ ਮੇਰੇ ਕੋਲ ਹੀ ਰਹਿੰਦੇ ਹਨ | ਬੌਬੀ ਤੇ ਮੇਰੀ ਦੂਜੀ ਬੇਟੀ ਜਸਪ੍ਰੀਤ ਕੌਰ ਨੂੰ ਵੀ ਆਲਮ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ ਜੋ ਕਿ ਪੀ.ਜੀ.ਆਈ. ਚੰਡੀਗੜ੍ਹ ਜ਼ੇਰੇ ਇਲਾਜ ਹਨ | ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਨੇ ਮੋਰਿੰਡਾ ਆ ਕੇ ਘਟਨਾ ਦਾ ਜਾਇਜ਼ਾ ਲਿਆ | ਮੋਰਿੰਡਾ ਪੁਲਿਸ ਵਲੋਂ ਕਤਲ ਦਾ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |..
http://beta.ajitjalandhar.com/news/20200604/1/3071920.cms#3071920ਪਤਨੀ ਤੇ ਭਾਣਜੇ ਦਾ ਕਤਲ
ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਤੋਂ ਪਿੰਡ ਪੁਲਪੁਖਤਾ ਰੋਡ `ਤੇ ਗੈਸ ਏਜੇਂਸੀ ਦੇ ਗੋਦਾਮ ਨਜ਼ਦੀਕ ਨਜ਼ਦੀਕ ਵਾਪਰੇ ਸੜਕ ਹਾਦਸੇ `ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ | ਇਸ ਦਰਦਨਾਕ ਹਾਦਸੇ`ਚ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕਾ ਦੀ ਪਛਾਣ ਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਮਿਆਣੀ ਦੇ ਰੂਪ `ਚ ਹੋਈ ਹੈ | ਹਾਦਸੇ `ਚ ਗੰਭੀਰ ਜ਼ਖਮੀ ਮਿ੍ਤਕਾ ਦੇ ਸਹੁਰੇ ਸੁਰੇਸ਼ ਸਿੰਘ ਪੁੱਤਰ ਦਲੀਪ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ `ਚ ਦਾਖ਼ਲ ਕਰਵਾਇਆ ਗਿਆ ਹੈ | ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦ ਆਪਣੇ ਪਿੰਡ ਮਿਆਣੀ ਤੋਂ ਟਾਂਡਾ ਵਾਲਾ ਰਹੇ ਸਨ ਤੇ ਸਕੂਟਰ ਸਵਾਰ ਗੈਸ ਏਜੰਸੀ ਦੇ ਗੁਦਾਮ ਨਜ਼ਦੀਕ ਕਿਸੇ ਬੱਸ ਦੀ ਲਪੇਟ `ਚ ਆ ਗਿਆ , ਜਿਸ ਕਾਰਨ ਮਨਦੀਪ ਕੌਰ ਦੀ ਮੌਕੇ `ਤੇ ਹੀ ਮੌਤ ਹੋ ਗਈ | ਟਾਂਡਾ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ |..
http://beta.ajitjalandhar.com/news/20200305/10/2992805.cms#2992805ਸੜਕ ਹਾਦਸੇ `ਚ ਔਰਤ ਦੀ ਮੌਤ
ਭਰਤਗੜ੍ਹ, 29 ਨਵੰਬਰ (ਜਸਬੀਰ ਸਿੰਘ ਬਾਵਾ)-ਥਾਣਾ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਆਸਪੁਰ ਦਾ ਵਸਨੀਕ ਲਵਪ੍ਰੀਤ ਸਿੰਘ (24) ਪੁੱਤਰ ਸਵ. ਇੰਦਰਜੀਤ ਸਿੰਘ, ਜੋ ਕਿ ਭਰਤਗੜ੍ਹ `ਚ ਸਪੇਅਰ ਪਾਰਟਸ ਦੀ ਦੁਕਾਨ ਕਰ ਰਿਹਾ ਸੀ, 27 ਨਵੰਬਰ ਸ਼ਾਮ ਤੋਂ ਲਾਪਤਾ ਹੈ | ਉਕਤ ਦੇ ਚਾਚਾ ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਇਸਦੇ ਲਾਪਤਾ ਹੋਣ ਸਬੰਧੀ ਇਤਲਾਹ ਪੁਲਿਸ ਚੌਕੀ ਭਰਤਗੜ੍ਹ `ਚ ਦਰਜ ਕਰਵਾ ਦਿੱਤੀ ਹੈ | ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਆਪਣੇ ਮਾਤਾ ਨੂੰ 27 ਨਵੰਬਰ ਨੂੰ ਆਪਣੀ ਦੁਕਾਨ ਤੋਂ ਆਪਣੇ ਘਰ ਆਉਣ ਲਈ ਕਿਹਾ ਸੀ, ਪਰ ਘਰ ਨਹੀਂ ਪਹੁੰਚਿਆ | ਇਨ੍ਹਾਂ ਦੱਸਿਆ ਕਿ ਘਰਦਿਆਂ ਮੁਤਾਬਿਕ ਉਨ੍ਹਾਂ ਨੇ ਇਸਦੇ ਫ਼ੋਨ `ਤੇ ਕਈ ਵਾਰ ਸੰਪਰਕ ਕਰਨ ਮਗਰੋਂ ਇਸਦੀ ਨਿੱਜੀ ਤੌਰ `ਤੇ ਭਾਲ ਕੀਤੀ ਪਰ ਮਿਲ ਨਹੀਂ ਸਕਿਆ | ਇਨ੍ਹਾਂ ਦੱਸਿਆ ਕਿ ਉਕਤ ਨੇ ਕਾਲੀ ਜੈਕਟ, ਜੀਨ ਦੀ ਪੈਂਟ, ਬੂਟ ਪਾਏ ਹੋਏ ਹਨ, ਜੇਕਰ ਕਿਸੇ ਨੂੰ ਮਿਲੇ ਤਾਂ ਉਹ ਸਥਾਨਕ ਪੁਲਿਸ ਚੌਕੀ ਜਾਂ ਥਾਣਾ ਕੀਰਤਪੁਰ ਸਾਹਿਬ ਦੇ ਨੰਬਰਾਂ `ਤੇ ਤੁਰੰਤ ਇਤਲਾਹ ਦੇਣ |..
http://beta.ajitjalandhar.com/news/20191130/17/2881083.cms#2881083ਆਸਪੁਰ ਦਾ ਨੌਜਵਾਨ ਲਾਪਤਾ
ਭਰਤਗੜ੍ਹ, 29 ਨਵੰਬਰ (ਜਸਬੀਰ ਸਿੰਘ ਬਾਵਾ)-ਥਾਣਾ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਆਸਪੁਰ ਦਾ ਵਸਨੀਕ ਲਵਪ੍ਰੀਤ ਸਿੰਘ (24) ਪੁੱਤਰ ਸਵ. ਇੰਦਰਜੀਤ ਸਿੰਘ, ਜੋ ਕਿ ਭਰਤਗੜ੍ਹ `ਚ ਸਪੇਅਰ ਪਾਰਟਸ ਦੀ ਦੁਕਾਨ ਕਰ ਰਿਹਾ ਸੀ, 27 ਨਵੰਬਰ ਸ਼ਾਮ ਤੋਂ ਲਾਪਤਾ ਹੈ | ਉਕਤ ਦੇ ਚਾਚਾ ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਇਸਦੇ ਲਾਪਤਾ ਹੋਣ ਸਬੰਧੀ ਇਤਲਾਹ ਪੁਲਿਸ ਚੌਕੀ ਭਰਤਗੜ੍ਹ `ਚ ਦਰਜ ਕਰਵਾ ਦਿੱਤੀ ਹੈ | ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਆਪਣੇ ਮਾਤਾ ਨੂੰ 27 ਨਵੰਬਰ ਨੂੰ ਆਪਣੀ ਦੁਕਾਨ ਤੋਂ ਆਪਣੇ ਘਰ ਆਉਣ ਲਈ ਕਿਹਾ ਸੀ, ਪਰ ਘਰ ਨਹੀਂ ਪਹੁੰਚਿਆ | ਇਨ੍ਹਾਂ ਦੱਸਿਆ ਕਿ ਘਰਦਿਆਂ ਮੁਤਾਬਿਕ ਉਨ੍ਹਾਂ ਨੇ ਇਸਦੇ ਫ਼ੋਨ `ਤੇ ਕਈ ਵਾਰ ਸੰਪਰਕ ਕਰਨ ਮਗਰੋਂ ਇਸਦੀ ਨਿੱਜੀ ਤੌਰ `ਤੇ ਭਾਲ ਕੀਤੀ ਪਰ ਮਿਲ ਨਹੀਂ ਸਕਿਆ | ਇਨ੍ਹਾਂ ਦੱਸਿਆ ਕਿ ਉਕਤ ਨੇ ਕਾਲੀ ਜੈਕਟ, ਜੀਨ ਦੀ ਪੈਂਟ, ਬੂਟ ਪਾਏ ਹੋਏ ਹਨ, ਜੇਕਰ ਕਿਸੇ ਨੂੰ ਮਿਲੇ ਤਾਂ ਉਹ ਸਥਾਨਕ ਪੁਲਿਸ ਚੌਕੀ ਜਾਂ ਥਾਣਾ ਕੀਰਤਪੁਰ ਸਾਹਿਬ ਦੇ ਨੰਬਰਾਂ `ਤੇ ਤੁਰੰਤ ਇਤਲਾਹ ਦੇਣ |..
http://beta.ajitjalandhar.com/news/20191130/17/2881083.cms#2881083ਆਸਪੁਰ ਦਾ ਨੌਜਵਾਨ ਲਾਪਤਾ


Related Searches

Video Searches



ਕਰੀਬ 2 ਮਹੀਨਿਆਂ ਮਗਰੋਂ ਬਸਾਂ ਚਲਣ `ਤੇ ਯਾਤਰੀਆਂ ਨੇ ਜਤਾਈ ਖੁਸ਼ੀ. . .

ਹਜ਼ੂਰ ਸਾਹਿਬ ਫਸੇ ਕਰੀਬ 3300 ਯਾਤਰੀਆਂ ਦੀ ਵਾਪਸੀ ਲਈ 80 ਬੱਸਾਂ ਰਵਾਨਾ

ਕੈਨੇਡਾ ਉਡਾਨ ਜ਼ਰੀਏ ਕੈਨੇਡਾ ਜਾਣ ਵਾਲੇ ਯਾਤਰੀਆਂ ਨੇ ਇੰਝ ਜਤਾਈ ਖੁਸ਼ੀ. . .

ਜਲੰਧਰ ਤੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਖੁਸ਼ੀ ਖੁਸ਼ੀ ਘਰ ਰਵਾਨਾ ਹੋਏ ਪ੍ਰਵਾਸੀ

ਜੰਮੂ ਵਾਸੀਆਂ ਨੇ SC ਦੇ ਫੈਸਲੇ ’ਤੇ ਖੁਸ਼ੀ ਜਤਾਈ | ABP SANJHA |

Song Searches



Find Latest Petrol Diesel Price

ਗੁਰਪਤਵੰਤ ਸਿੰਘ ਪੰਨੂ ਅਤੇ ਨਿੱਝਰ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮਾਂ ਮਗਰੋਂ ਪ੍ਰਸ਼ਾਸਨ ਹਰਕਤ ’ਚ ਆਇਆ
https://www.samajweekly.com/%e0%a8%97%e0%a9%81%e0%a8%b0%e0%a8%aa%e0%a8%a4%e0%a8%b5%e0%a9%b0%e0%a8%a4-%e0%a8%b8%e0%a8%bf%e0%a9%b0%e0%a8%98-%e0%a8%aa%e0%a9%b0%e0%a8%a8%e0%a9%82-%e0%a8%85%e0%a8%a4%e0%a9%87-%e0%a8%a8%e0%a8%bf/
Prime Discussion (1284) || ਭਾਰਤ-ਚੀਨ ਵਿਚਾਲੇ ਗੋਲੀ ਚੱਲਣ ਦੀ ਨੌਬਤ
https://allpunjab.in/Videos/Play?q=Prime Discussion (1284) || ਭਾਰਤ-ਚੀਨ ਵਿਚਾਲੇ ਗੋਲੀ ਚੱਲਣ ਦੀ ਨੌਬਤ
ਜਲਦ 5 ਮਹੀਨਿਆਂ ਦਾ ਕੋਟਾ ਕਣਕ-ਦਾਲਾਂ ਵੱਖ-ਵੱਖ ਕੇਂਦਰਾਂ `ਚ ਵੰਡਿਆ ਜਾਵੇਗਾ
http://beta.ajitjalandhar.com/edition/20200827/16.cms
Prime Bulletin: ਪੰਜ ਮਹੀਨਿਆਂ ਬਾਅਦ ਮਾਤਾ ਵੈਸ਼ਨੂੰ ਦੇਵੀ ਦੀ ਯਾਤਰਾ ਸ਼ੁਰੂ, ਯਾਤਰਾ ਦੀਆਂ ਤਸਵੀਰਾਂ ਆਈਆ ਸਾਹਮਣੇ
https://allpunjab.in/Videos/Play?q=Prime Bulletin: ਪੰਜ ਮਹੀਨਿਆਂ ਬਾਅਦ ਮਾਤਾ ਵੈਸ਼ਨੂੰ ਦੇਵੀ ਦੀ ਯਾਤਰਾ ਸ਼ੁਰੂ, ਯਾਤਰਾ ਦੀਆਂ ਤਸਵੀਰਾਂ ਆਈਆ ਸਾਹਮਣੇ
ਹਾਈਜੈਕ ਹੋਏ ਜਹਾਜ਼ `ਚੋ 359 ਯਾਤਰੀਆਂ ਦੀ ਜਾਨ ਬਚਾਉਣ ਵਾਲੀ `ਨੀਰਜਾ ਭਨੋਟ` ਦੇ ਭਰਾ ਨਾਲ ਖਾਸ ਗੱਲਬਾਤ...
https://allpunjab.in/Videos/Play?q=ਹਾਈਜੈਕ ਹੋਏ ਜਹਾਜ਼ `ਚੋ 359 ਯਾਤਰੀਆਂ ਦੀ ਜਾਨ ਬਚਾਉਣ ਵਾਲੀ `ਨੀਰਜਾ ਭਨੋਟ` ਦੇ ਭਰਾ ਨਾਲ ਖਾਸ ਗੱਲਬਾਤ...
ਪੰਜਾਬ `ਚ ਖਾਲਿਸਤਾਨੀਆਂ ਦਾ ਵੱਡਾ ਕਾਂਡ!, ਗੁਰਦੁਆਰਾ ਸਾਹਿਬ `ਚ ਆਹ ਕੰਮ ਹੋਣ ਮਗਰੋਂ , ਦਿੱਤਾ ਵੱਡੀ ਘਟਨਾ ਨੂੰ ਅੰਜ਼ਾਮ
https://allpunjab.in/Videos/Play?q=ਪੰਜਾਬ `ਚ ਖਾਲਿਸਤਾਨੀਆਂ ਦਾ ਵੱਡਾ ਕਾਂਡ!, ਗੁਰਦੁਆਰਾ ਸਾਹਿਬ `ਚ ਆਹ ਕੰਮ ਹੋਣ ਮਗਰੋਂ , ਦਿੱਤਾ ਵੱਡੀ ਘਟਨਾ ਨੂੰ ਅੰਜ਼ਾਮ
ਝੰਡਾ ਚੜ੍ਹਾਉਣ ਗਿਆ ਮੰਤਰੀ ਚੜ੍ਹਾ ਆਇਆ ਚੰਨ, ਦੇਖੋ ਕਿੰਝ ਮੁਸੀਬਤ `ਚ ਪਾਈ 1000 ਦੇ ਕਰੀਬ ਲੋਕਾਂ ਦੀ ਜਾਨ
https://allpunjab.in/Videos/Play?q=ਝੰਡਾ ਚੜ੍ਹਾਉਣ ਗਿਆ ਮੰਤਰੀ ਚੜ੍ਹਾ ਆਇਆ ਚੰਨ, ਦੇਖੋ ਕਿੰਝ ਮੁਸੀਬਤ `ਚ ਪਾਈ 1000 ਦੇ ਕਰੀਬ ਲੋਕਾਂ ਦੀ ਜਾਨ
ਅੰਮ੍ਰਿਤਸਰ `ਚ ਵਿਧਾਇਕ ਵੇਰਕਾ ਨੇ ਲਹਿਰਾਇਆ ਤਿਰੰਗਾ, ਜ਼ਲ੍ਹਿਆਵਾਲਾ ਬਾਗ ਬੰਦ ਹੋਣ ਤੇ ਜਤਾਈ ਨਰਾਜ਼ਗੀ
https://allpunjab.in/Videos/Play?q=ਅੰਮ੍ਰਿਤਸਰ `ਚ ਵਿਧਾਇਕ ਵੇਰਕਾ ਨੇ ਲਹਿਰਾਇਆ ਤਿਰੰਗਾ, ਜ਼ਲ੍ਹਿਆਵਾਲਾ ਬਾਗ ਬੰਦ ਹੋਣ ਤੇ ਜਤਾਈ ਨਰਾਜ਼ਗੀ
Sirsa ਚ ਕਰੀਬ 18 ਘੰਟੇ ਤੋਂ ਸੀਵਰੇਜ ਚ ਅਟਕੀ ਜ਼ਿੰਦਗੀ, ਪਿੰਡ ਨਾਟਰ ਚ ਸੀਵਰੇਜ ਚ ਡਿੱਗੇ ਸ਼ਖਸ ਦੀ ਭਾਲ ਜਾਰੀ
https://allpunjab.in/Videos/Play?q=Sirsa ਚ ਕਰੀਬ 18 ਘੰਟੇ ਤੋਂ ਸੀਵਰੇਜ ਚ ਅਟਕੀ ਜ਼ਿੰਦਗੀ, ਪਿੰਡ ਨਾਟਰ ਚ ਸੀਵਰੇਜ ਚ ਡਿੱਗੇ ਸ਼ਖਸ ਦੀ ਭਾਲ ਜਾਰੀ
ਡੇਅਰੀ ਫਾਰਮ ਮੱਝਾਂ ਦੀ ਮੌਤ, ਪੋਸਟਮਾਰਮਟ ਦੀ ਰਿਪੋਰਟ ਮਗਰੋਂ ਹੋਵੇਗਾ ਐਕਸ਼ਨ ਰਿਐਕਸ਼ਨ-ਤ੍ਰਿਪਤ ਰਾਜਿੰਦਰ ਬਾਜਵਾ
https://allpunjab.in/Videos/Play?q=ਡੇਅਰੀ ਫਾਰਮ ਮੱਝਾਂ ਦੀ ਮੌਤ, ਪੋਸਟਮਾਰਮਟ ਦੀ ਰਿਪੋਰਟ ਮਗਰੋਂ ਹੋਵੇਗਾ ਐਕਸ਼ਨ ਰਿਐਕਸ਼ਨ-ਤ੍ਰਿਪਤ ਰਾਜਿੰਦਰ ਬਾਜਵਾ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3