Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3184 results found ! (0.893 Sec)

ਕੇਂਦਰ ਸਰਕਾਰ ਨੇ ਅਨਲਾਕ 4 ਗਾਈਡਲਾਈਨਜ਼ ਕੀਤੀਆਂ ਜਾਰੀ, ਸਕੂਲ ਕਾਲਜ ਓਸੇ ਤਰ੍ਹਾਂ ਰਹਿਣਗੇ ਬੰਦ ▶ 15:16 ਕੇਂਦਰ ਸਰਕਾਰ ਨੇ ਅਨਲਾਕ 4 ਗਾਈਡਲਾਈਨਜ਼ ਕੀਤੀਆਂ ਜਾਰੀ, ਸਕੂਲ ਕਾਲਜ ਓਸੇ ਤਰ੍ਹਾਂ ਰਹਿਣਗੇ ਬੰਦ
1 ਸਤੰਬਰ ਤੋਂ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੀਆਂ ਅਨਲਾਕ 4 ਗਾਈਡਲਾਈਨਜ਼ ਜਾਰੀ ਹੋਣਗੀਆਂ। ਸਕੂਲ, ਕਾਲਜ ਫਿਲਹਾਲ ਬੰਦ ਰਹਿਣਗੇ। 1 ਸਤੰਬਰ ਤੋਂ ਨਵੇਂ ਆਦੇਸ਼ ਲਾਗੂ ਕੀਤੇ ਜਾਣਗੇ। Unlock-3 31 .....
https://www.youtube.com/watch?v=Ex3zvWDVsPo
ਇਸਲਾਮਾਬਾਦ, 24 ਜੁਲਾਈ (ਪੀ.ਟੀ.)- ਪਾਕਿਸਤਾਨ ‘ਚ ਬੁਧਵਾਰ ਨੂੰ ਕੇਂਦਰ ਤੇ ਸੂਬਿਆਂ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਥੇ ਦੋ ਮਹੀਨਿਆਂ ਤੋਂ ਚਲ ਰਹੇ ਚੋਣ ਪ੍ਰਚਾਰ ਦਾ ਦੌਰ ਸੋਮਵਾਰ ਅਧੀ ਰਾਤ ਨੂੰ ਖ਼ਤਮ ਹੋ ਗਿਆ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੇ ਮੁਖੀ ਇਮਰਾਨ ਖਾਨ, ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਸ਼ਹਿਬਾਜ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਬਿਲਾਵਲ ਭੁਟੋ ਨੇ ਚੋਣ ਰੈਲੀਆਂ ਕੀਤੀਆਂ। ਇਸ ਵਾਰ ਪਾਕਿਸਤਾਨ ‘ਚ ਚੋਣਾਂ ਹੁਣ ਤਕ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਮੰਨੀਆਂ ਜਾ ਰਹੀਆਂ ਹਨ। ਭਲਕੇ 25 ਜੁਲਾਈ ਨੂੰ ਪਾਕਿਸਤਾਨ ਵਿਚ ਚੋਣਾਂ ਹੋਣਗੀਆਂ।..
http://www.dailypunjabtimes.com/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9a-%e0%a8%9a%e0%a9%8b%e0%a8%a3%e0%a8%be%e0%a8%82-%e0%a8%ad%e0%a8%b2%e0%a8%95%e0%a9%87/ਪਾਕਿਸਤਾਨ ’ਚ ਚੋਣਾਂ ਭਲਕੇ
ਟਿੱਡੀ ਦਲ ਦੇ ਹਮਲੇ ਦੀਆਂ ਇਨ੍ਹਾਂ ਵੀਡੀਓਜ਼ ਨੇ ਕਿਸਾਨਾਂ ਦੇ ਸਾਹ ਸੁਕਾ ਕੇ ਰੱਖ ਦਿੱਤੇ ਨੇ... ਸੋਸ਼ਲ ਮੀਡੀਆ `ਤੇ ਵਾਇਰਲ ਹੋ ਰਹੀਆਂ ਇਹ ਵੀਡੀਓਜ਼ ਰਾਜਸਥਾਨ ਦੀਆਂ ਨੇ... ਜਿਥੇ ਅਨੂਪਗੜ੍ਹ ਦੇ ਕਈ ਜ਼ਿਲਿਆਂ `ਚ ਟਿੱਡੀ ਦਲ ਨੇ ਖੇਤਾਂ `ਚ ਕੋਹਰਾਮ ਮਚ.....
https://allpunjab.in/Videos/Play?q=Tidda dal attack 16Tidda dal attack 16
ਸਰਕਾਰ ਵੱਲੋਂ 1235 ਹੋਰ ਕਿਸਾਨਾਂ ਦਾ ਕਰਜਾ ਮੁਆਫ..
https://www.youtube.com/watch?v=XnUCYeoRjvQYouTube
ਜਲੰਧਰ, 7 ਜੂਨ (ਹਰਵਿੰਦਰ ਸਿੰਘ ਫੁੱਲ) -ਵਿਸ਼ਵ ਵਾਤਾਵਰਨ ਦਿਵਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਦੇ ਅਧਿਕਾਰੀਆ ਤੇ ਕਰਮਚਾਰੀਆ ਨੇ ਡੀ.ਏ.ਵੀ. ਯੂਨੀਵਰਸਿਟੀ ਬ੍ਰਾਂਚ ਦੇ ਵਿਹੜੇ ਵਿਚ ਬੂਟੇ ਲਗਾਏ | ਸਟੇਟ ਬੈਂਕ ਆਫ਼ ਇੰਡੀਆ ਜਲੰਧਰ ਖੇਤਰ ਦੇ ਖੇਤਰੀ ਮੈਨੇਜਰ ਪ੍ਰਦੀਪ ਕੁਮਾਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇੇ ਵਾਤਾਵਰਨ ਦੀ ਸੰਭਾਲ ਲਈ ਆਪਣੇ ਪੱਧਰ `ਤੇ ਲੋਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਵਾਤਾਵਰਨ ਪ੍ਰਤੀ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਬ੍ਰਾਂਚ ਮੈਨੇਜਰ ਪਵਨ ਬੱਸੀ ਅਤੇ ਮਨੁੱਖੀ ਸਰੋਤ ਪ੍ਰਬੰਧਕ ਸੰਤੋਸ਼ ਕੁਮਾਰ ਨੇ ਕਿਹਾ ਕਿ ਮਨੁੱਖਾਂ ਦਾ ਵਾਤਾਵਰਨ ਨਾਲ ਅਟੁੱਟ ਰਿਸ਼ਤਾ ਹੈ, ਇਸ ਲਈ ਅੱਜ ਸਾਰਿਆਂ ਨੂੰ ਵਾਤਾਵਰਨ ਦੀ ਰੱਖਿਆ ਕਰਨੀ ਪਵੇਗੀ¢ ਇਸ ਮੌਕੇ ਐਚ. ਪੀ. ਸਿੰਘ, ਰਮੇਸ਼ ਕੁਮਾਰ, ਹਰਮੇਸ਼ ਲਾਲ, ਭੁਪਿੰਦਰ ਸਿੰਘ ਤੇ ਐਸ.ਬੀ.ਆਈ. ਵੈਲਥ ਦੇ ਸੰਜੇ ਪਾਂਡੇ ਆਦਿ ਹਾਜ਼ਰ ਸਨ¢..
http://beta.ajitjalandhar.com/news/20200608/8/3075854.cms#3075854ਐਸ. ਬੀ. ਆਈ. ਨੇ ਲਗਾਏ ਬੂਟੇ
ਕੇਂਦਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਗ੍ਰਹਿ ਮੰਤਰਾਲੇ ਨੇ ਜ਼ੋਨਾਂ ਬਾਰੇ ਫ਼ੈਸਲਾ ਰਾਜਾਂ ’ਤੇ ਛੱਡਿਆ ਨਵੀਂ ਦਿੱਲੀ (ਸਮਾਜਵੀਕਲੀ) : ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ) ਨੇ ਸਮੁੱਚੇ ਦੇਸ਼ ਵਿੱਚ ਲੌਕਡਾਊਨ 31 ਮਈ ਤਕ ਵਧਾਉਣ ਦਾ ਐਲਾਨ ਕੀਤਾ ਹੈ। ਅਥਾਰਿਟੀ ਨੇ ਹੁਕਮ ਵਿੱਚ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਲੌਕਡਾਊਨ ਮਾਪਦੰਡ ਦੇਸ਼ ਭਰ ਵਿੱਚ ਅਗਲੇ 14 ਦਿਨਾਂ ਲਈ ਜਾਰੀ ਰਹਿਣਗੇ। 25 ਮਾਰਚ ਮਗਰੋਂ ਇਹ ਲੌਕਡਾਊਨ ਵਿੱਚ ਚੌਥਾ ਵਾਧਾ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ 4.0 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਵੀਂਆਂ ਸੇਧਾਂ ਮੁਤਾਬਕ 65 ਸਾਲ ਤੋਂ ਉਪਰ ਦੇ ਬਜ਼ਰੁਗ, ਬਿਮਾਰ, ਗਰਭਵਤੀ ਔਰਤਾਂ ਤੇ ਦਸ ਸਾਲ ਤੋਂ ਘੱਟ ਉਮਰ ਦੇ ਬੱਚੇ ਘਰਾਂ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਜ਼ਰੂਰੀ ਕੰਮ ਤੇ ਸਿਹਤ ਨਾਸਾਜ਼ ਹੋਣ ਦੀ ਸੂਰਤ ਵਿੱਚ ਹੀ ਬਾਹਰ ਆਉਣ ਦੀ ਇਜਾਜ਼ਤ ਹੋਵੇਗੀ। ਸੇਧਾਂ ਮੁਤਾਬਕ ਮੁਕਾਮੀ ਅਥਾਰਿਟੀਜ਼ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੀਆਂ। ਇਸ ਦੌਰਾਨ ਸ਼ਾਮ ਸੱਤ ਵਜੇ ਤੋਂ ਸਵੇਰੇ ਸੱਤ ਵਜੇ ਤੱਕ ਲੋਕਾਂ ਦੀ ਆਵਾਜਾਈ ’ਤੇ ਮੁਕੰਮਲ ਪਾਬੰਦੀ ਰਹੇਗੀ। ਨੌਂ ਸਫ਼ਿਆਂ ਵਾਲੀਆਂ ਇਨ੍ਹਾਂ ਸੇਧਾਂ ਮੁਤਾਬਕ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲਾਲ, ਸੰਤਰੀ ਤੇ ਹਰੇ ਜ਼ੋਨਾਂ ਦੀ ਹੱਦਬੰਦੀ ਸਬੰਧੀ ਫੈਸਲਾ ਖੁ਼ਦ ਕਰਨਗੇ। ਇਸ ਦੇ ਨਾਲ ਹੀ ਅੰਤਰਰਾਜੀ ਵਾਹਨਾਂ ਤੇ ਬੱਸਾਂ ਦੀ ਆਮਦੋ-ਰਫ਼ਤ ਸਬੰਧੀ ਫੈਸਲਾ ਸਬੰਧਤ ਰਾਜ ਆਪਸੀ ਸਹਿਮਤੀ ਨਾਲ ਲੈਣਗੇ। ਮੈਟਰੋ ਰੇਲ ਸੇਵਾਵਾਂ, ਸਕੂਲ-ਕਾਲਜ, ਸਿਖਲਾਈ ਤੇ ਕੋਚਿੰਗ ਸੰਸਥਾਵਾਂ, ਹੋਟਲ, ਰੈਸਟੋਰੈਂਟ, ਸਿਨੇਮਾ ਹਾਲ, ਮਾਲਜ਼, ਸਵਿਮਿੰਗ ਪੂਲ ਤੇ ਜਿੰਮ ਪਹਿਲਾਂ ਵਾਂਗ 31 ਮਈ ਤਕ ਬੰਦ ਰਹਿਣਗੇ। ਆਨਲਾਈਨ ਦੂਰਵਰਤੀ ਸਿੱਖਿਆ ਦੀ ਖੁੱਲ੍ਹ ਜਾਰੀ ਰਹੇਗੀ। ਘਰੇਲੂ ਹਵਾਈ ਐਂਬੂਲੈਂਸ ਸੇਵਾ ਨੂੰ ਛੱਡ ਕੇ ਸਾਰੀਆਂ ਘਰੇਲੂ ਤੇ ਕੌਮਾਂਤਰੀ ਹਵਾਈ ਮੁਸਾਫ਼ਰ ਉਡਾਣਾਂ ਵੀ ਬੰਦ ਰਹਿਣਗੀਆਂ। ਕਿਸੇ ਤਰ੍ਹਾਂ ਦੇ ਸਮਾਜਿਕ, ਸਿਆਸੀ ਤੇ ਧਾਰਮਿਕ ਸਮਾਗਮ ’ਤੇ ਪੂਰਨ ਪਾਬੰਦੀ ਰਹੇਗੀ। ਧਾਰਮਿਕ ਅਸਥਾਨ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਕੰਟੇਨਮੈਂਟ ਜ਼ੋਨ ਤੋਂ ਬਾਹਰਲੀਆਂ ਸਾਰੀਆਂ ਦੁਕਾਨਾਂ ਭਲਕ ਤੋਂ ਵੱਖੋ-ਵੱਖ ਸਮਿਆਂ ’ਤੇ ਖੁੱਲ੍ਹਣਗੀਆਂ।..
https://www.samajweekly.com/%e0%a8%b2%e0%a9%8c%e0%a8%95%e0%a8%a1%e0%a8%be%e0%a8%8a%e0%a8%a8-31-%e0%a8%ae%e0%a8%88-%e0%a8%a4%e0%a9%b1%e0%a8%95-%e0%a8%b5%e0%a8%a7%e0%a8%be%e0%a8%87%e0%a8%86/ਲੌਕਡਾਊਨ 31 ਮਈ ਤੱਕ ਵਧਾਇਆ
ਕੁਰਾਲੀ, 3 ਜੂਨ (ਬਿੱਲਾ ਅਕਾਲਗੜ੍ਹੀਆ)-ਕਿ੍ਸ਼ੀ ਵਿਗਿਆਨ ਕੇਂਦਰ ਮੁਹਾਲੀ ਵਲੋਂ ਮਾਡਲ ਟਾਊਨ ਕੁਰਾਲੀ ਵਿਖੇ ਵਿਸ਼ਵ ਦੁੱਧ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਯਸ਼ਵੰਤ ਸਿੰਘ ਡਿਪਟੀ ਡਾਇਰੈਕਟਰ ਕੇ. ਵੀ. ਕੇ. ਵਲੋਂ ਦੁੱਧ ਦੀ ਮਹੱਤਤਾ ਬਾਰੇ ਅਲੱਗ-ਅਲੱਗ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ¢ ਉਨ੍ਹਾਂ ਦੱਸਿਆ ਕਿ ਦੁੱਧ ਕਾਫੀ ਪੌਸ਼ਟਿਕ ਹੈ, ਜੋ ਕਿ ਕੈਲਸ਼ੀਅਮ ਦਾ ਵੱਡਾ ਸ੍ਰੋਤ ਹੈ | ਉਨ੍ਹਾਂ ਨੇ ਲੋਕਾਂ ਨੂੰ ਕੋਲਡ ਡਰਿੰਕ ਦੀ ਥਾਂ ਦੁੱਧ ਪੀਣ ਦੀ ਸਲਾਹ ਦਿੱਤੀ ਤਾਂ ਕਿ ਸਿਹਤ ਦੇ ਨਾਲ-ਨਾਲ ਕਿਸਾਨਾਂ ਦੀ ਆਰਥਿਕਤਾ ਵਿਚ ਵੀ ਸੁਧਾਰ ਕੀਤਾ ਜਾ ਸਕੇ ¢ ਇਸ ਮੌਕੇ ਫੈਕਲਟੀ ਮੈਂਬਰ ਡਾ. ਸ਼ਸ਼ੀਪਾਲ, ਡਾ. ਮੁਨੀਸ਼ ਸ਼ਰਮਾ, ਡਾ. ਪਾਰੁਲ ਗੁਪਤਾ ਡਾ. ਵਿਕਾਸ ਫੁਲੀਆ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |..
http://beta.ajitjalandhar.com/news/20200604/16/3071674.cms#3071674ਵਿਸ਼ਵ ਦੁੱਧ ਦਿਵਸ ਮਨਾਇਆ
ਕੋਰੋਨਾ ਕਰ ਕੇ ਕਰਫ਼ਿਊ ਲਗਾਇਆ ਗਿਆ ਹੈ। ਇਸ ਬਿਪਤਾ ਦੀ ਘੜੀ ਆਮ ਲੋਕਾਂ ਦੀ ਨਜ਼ਰ ਸਰਕਾਰਾਂ ਦੇ ਕੰਮਾਂ `ਤੇ ਰਹਿੰਦੀ ਹੈ ,ਚਾਹੇ ਉਹ ਸੂਬਾ ਜਾਂ ਕੇਂਦਰ ਸਰਕਾਰ ਹੋਵੇ। ਅੱਜ ਦੇ ਸਮੇਂ ਲੋਕਾਂ ਦਾ ਵੱਡਾ ਸਵਾਲ ਇਹ ਹੀ ਹੈ ਕਿ ਕੀ ਲੌਕਡਾਊਨ ਵਧੇਗਾ ਜਾਂ .....
https://allpunjab.in/Videos/Play?q=ਕੀ ਵਧੇਗਾ `Lockdown` ? - PTC News Punjabiਕੀ ਵਧੇਗਾ `Lockdown` ? - PTC News Punjabi
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਖੰਡਵਾਲਾ ਇਲਾਕੇ `ਚ ਐਤਵਾਰ ਦੀ ਰਾਤ ਨੂੰ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ `ਤੇ ਸਵਾਲੀਆ ਚਿੰਨ ਖੜ੍ਹਾ ਕਰ ਦਿੱਤਾ ਹੈ | ਚੋਰਾਂ ਵਲੋਂ ਇੱਕੋ ਰਾਤ ਤਿੰਨ ਥਾਵਾਂ ਦੇ ਤਾਲੇ ਤੋੜ ਕੇ ਉਥੇ ਰੱਖਿਆ ਲੱਖਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਚੋਰੀ ਦੀ ਸੂਚਨਾ ਮਿਲਦਿਆਂ ਮੌਕੇ `ਤੇ ਪੁੱਜੇ ਏ. ਡੀ. ਸੀ. ਪੀ.-2 ਸੰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ | ਫੋਰੈਂਸਿਕ ਟੀਮ ਤੇ ਫਿੰਗਰ ਪਿ੍ੰਟ ਐਕਸਪਰਟ ਟੀਮ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਟੀਮ ਦੇ ਹੱਥ ਕਈ ਸੁਰਾਗ ਲੱਗੇ ਹਨ ਜਿਸ ਦੇ ਅਧਾਰ `ਤੇ ਉਕਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਚੋਰੀ ਦੌਰਾਨ ਹੋਏ ਨੁਕਸਾਨ ਬਾਰੇ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਚੈਰੀਟੇਬਲ ਹਸਪਤਾਲ ਦੇ ਸੰਚਾਲਕ ਰਮਨ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਰਾਤ ਉਹ ਹਸਪਤਾਲ ਨੂੰ ਬੰਦ ਕਰਕੇ ਚਲੇ ਗਏ ਸਨ ਤੇ ਸੋਮਵਾਰ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਹਸਪਤਾਲ ਦੇ ਗੇਟ ਦੇ ਤਾਲੇ ਟੁੱਟੇੇ ਹੋਏ ਹਨਅਤੇ ਮੈਂ ਜਲਦ ਹਸਪਤਾਲ ਪੁੱਜ ਗਿਆ | ਜਦ ਅੰਦਰ ਜਾ ਕੇ ਦੇਖਿਆ ਤਾਂ ਡੀ. ਵੀ. ਆਰ., ਦੋ ਕੰਪਿਊਟਰ, ਫੋਨ, ਸੀਪੀਯੂ, ਜ਼ਰੂੂਰੀ ਕਾਗਜ਼ਾਤ ਤੇ ਦਵਾਈਆਂ ਲੈ ਗਏ | ਇਸੇ ਤਰ੍ਹਾਂ ਸ਼ੂਗਰ ਮਿੱਲ ਦੇ ਨਾਲ ਲੱਗਦੇ ਪਾਵਰਕਾਮ ਦੇ ਸੁਵਿਧਾ ਸੈਂਟਰ `ਚ ਵੀ ਚੋਰੀ ਕਰਨ ਦਾ ਯਤਨ ਕੀਤਾ ਗਿਆ | ਪਰ ਲੋਹੇ ਦੀ ਗਰਿੱਲ ਲੱਗੀ ਹੋਣ ਕਾਰਨ ਉਹ ਅੰਦਰ ਦਾਖਲ ਨਹੀ ਹੋ ਸਕੇ | ਪਰ ਉਨ੍ਹਾਂ ਵਲੋਂ ਬਾਥਰੂਮ ਦੀਆਂ ਟੂਟੀਆਂ ਤੇ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਕਰਕੇ ਲੈ ਗਏ | ਤੀਸਰੀ ਚੋਰੀ ਨੂੰ ੂ ਅੰਜਾਮ ਦਿੰਦਿਆਂ ਪਾਵਰਕਾਮ ਦੇ ਸ਼ਿਕਾਇਤ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ | ਜਾਣਕਾਰੀ ਦਿੰਦਿਆਂ ਲਾਇਨਮੈਨ ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰ ਉਥੇ ਰੱਖੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ |..
http://beta.ajitjalandhar.com/news/20191126/13/2876330.cms#2876330ਇੱਕੋ ਰਾਤ 3 ਥਾਵਾਂ `ਚ ਚੋਰੀ
ਇੱਕ ਪਾਸੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਸਖ਼ਤੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਸੂਬੇ ਭਰ ਦੇ ਝੋਨਾ ਉਤਪਾਦਨ ਜ਼ਿਲ੍ਹਿਆਂ ਵਿੱਚ ਕਿਸਾਨ ਸ਼ਰ੍ਹੇਆਮ ਪਰਾਲੀ ਸਾੜ ਰਹੇ ਹਨ। ਇਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ।..
https://abpsanjha.abplive.in/india/haryana-farmers-burning-stubble-507203Haryana Farmers Burning Stubble  | ਧੜਾਧੜ ਸਾੜੀ ਜਾ ਰਹੀ ਪਰਾਲੀ, <b>ਕਿਸਾਨਾਂ</b> ਅੱਗੇ ਬੇਵੱਸ ਹੋਈ ਸਰਕਾਰ
ਇੱਕ ਪਾਸੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਸਖ਼ਤੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਸੂਬੇ ਭਰ ਦੇ ਝੋਨਾ ਉਤਪਾਦਨ ਜ਼ਿਲ੍ਹਿਆਂ ਵਿੱਚ ਕਿਸਾਨ ਸ਼ਰ੍ਹੇਆਮ ਪਰਾਲੀ ਸਾੜ ਰਹੇ ਹਨ। ਇਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ।..
https://abpsanjha.abplive.in/india/haryana-farmers-burning-stubble-507203Haryana Farmers Burning Stubble  | ਧੜਾਧੜ ਸਾੜੀ ਜਾ ਰਹੀ ਪਰਾਲੀ, <b>ਕਿਸਾਨਾਂ</b> ਅੱਗੇ ਬੇਵੱਸ ਹੋਈ ਸਰਕਾਰ


Related Searches

Video Searches



ਕਿਸਾਨਾਂ ਲਈ ਵਰਦਾਨ ਹੈ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ

ਬਠਿੰਡਾ: ਗੁੱਸੇ `ਚ ਆਏ ਕਿਸਾਨਾਂ ਨੇ ਘੇਰਿਆ ਖੇਤਰੀ ਕਪਾਹ ਭਵਨ...

ਦੇਖੋ ਕਿੰਝ ਕਰੇਲੇ ਦੀ ਖੇਤੀ ਬਣੀ ਕਿਸਾਨਾਂ ਲਈ ਵਰਦਾਨ

ਕੇਂਦਰ ਖਿਲਾਫ਼ ਸੂਬੇ ਭਰ ਦੇ ਕਿਸਾਨਾਂ ਚ ਰੋਸ ,ਕੇਂਦਰ ਦੇ MSP ਚ ਵਾਧਾ ਨਿਗੂਣਾ

PRIME TIME | ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਸਰਕਾਰ ? ਕੇਂਦਰ ਦੇ ਫ਼ੈਸਲੇ ਦੇ ਵਿਰੋਧ ਚ ਕਿਸਾਨਾਂ ਦਾ ਪ੍ਰਦਰਸ਼ਨ

Song Searches



Find Latest Petrol Diesel Price

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
http://beta.ajitjalandhar.com/news/20200909/14/3172639.cms#3172639
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਨਮਾਨ
http://beta.ajitjalandhar.com/news/20200909/14/3172627.cms#3172627
ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ 51 ਮੈਂਬਰੀ ਜਥਾ ਗਿ੍ਫ਼ਤਾਰੀਆਂ ਲਈ ਪੇਸ਼
http://beta.ajitjalandhar.com/edition/20200909/14.cms
ਸੰਜੀਵਨੀ ਨਸ਼ਾ ਮੁਕਤ ਕੇਂਦਰ `ਚ ਕੋਰੋਨਾ ਜਾਂਚ ਕੈਂਪ ਲਗਾਇਆ
http://beta.ajitjalandhar.com/news/20200909/12/3172164.cms#3172164
ਰਜਬਾਹੇ `ਚ ਪਾਣੀ ਨਾ ਆਉਣ ਕਰ ਕੇ ਕਿਸਾਨਾਂ ਨੇ ਕੀਤਾ ਨਹਿਰੀ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ
http://beta.ajitjalandhar.com/news/20200909/12/3172168.cms#3172168
ਆਰ.ਸੀ.ਐਫ. `ਚ ਗੇਟ ਮੀਟਿੰਗ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ
http://beta.ajitjalandhar.com/news/20200909/9/3172692.cms#3172692
ਦੂਸਰੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ
http://beta.ajitjalandhar.com/news/20200909/8/3172846.cms#3172846
ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ `ਚ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕਰ ਕੇ ਪੰਜਾਬੀਆਂ ਦੇ ਮਨਾਂ ਨੂੰ ਠੇਸ ਪਹੁੰਚਾਈ-ਡਿਪਟੀ ਵੋਹਰਾ
http://beta.ajitjalandhar.com/news/20200907/12/3170379.cms#3170379
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਪਿੰਡ ਰਾਣੇਵਾਲ ਵਿਖੇ ਰੋਸ ਮਾਰਚ
http://beta.ajitjalandhar.com/news/20200907/11/3169659.cms#3169659
ਖੇਤਰੀ ਸਥਿਰਤਾ ਲਈ ਹਮਲਾਵਰ ਰੁਖ਼ ਛੱਡਣਾ ਅਹਿਮ: ਰਾਜਨਾਥ
https://www.samajweekly.com/%e0%a8%96%e0%a9%87%e0%a8%a4%e0%a8%b0%e0%a9%80-%e0%a8%b8%e0%a8%a5%e0%a8%bf%e0%a8%b0%e0%a8%a4%e0%a8%be-%e0%a8%b2%e0%a8%88-%e0%a8%b9%e0%a8%ae%e0%a8%b2%e0%a8%be%e0%a8%b5%e0%a8%b0-%e0%a8%b0%e0%a9%81/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3