Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2550 results found ! (0.526 Sec)

ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ! ▶ 2:45 ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
Subscribe To #PTN24Channel :- https://goo.gl/xbj6E4 Social Network Facebook https://www.facebook.com/PTN24 **************************************************.....
https://www.youtube.com/watch?v=OsAHUJlfMg4
ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਜ਼ਿਲ•ਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਸ੍ਰੀਮਤੀ ਸਾਧਨਾ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਸਵੀਰ ਵਿਚਲੀ ਨਵ-ਜਨਮੀ ਬੱਚੀ ਮਿਤੀ 01.10.19 ਨੂੰ ਕਿਸੇ ਵਿਅਕਤੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਬੀਕੋ ਬਸਤੀ ਬਟਾਲਾ ਜ਼ਿਲ•ਾ ਗੁਰਦਾਸਪੁਰ ਦੀ ਪਿਛਲੇ ਪਾਸੇ ਖ਼ਾਲੀ ਪਲਾਟ ਵਿਚ ਕੂੜੇ ਦੇ ਢੇਰ `ਤੇ ਲਾਵਾਰਸ ਹਾਲਤ ਵਿਚ ਪ੍ਰਾਪਤ ਹੋਈ ਸੀ | ਇਸ ਬੱਚੀ ਦੇ ਵਾਰਸ ਹੇਠਾਂ ਦਿੱਤੇਤੇ `ਤੇ ਸੰਪਰਕ ਕਰਕੇ ਇਸ ਬੱਚੀ ਨੂੰ ਵਾਪਸ ਲੈ ਸਕਦੇ ਹਨ | ਜ਼ਿਲ•ਾ ਬਾਲ ਸੁਰੱਖਿਆ ਯੂਨਿਟ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਬਲਾਕ ਏ ਕਮਰਾ ਨੰਬਰ-218 ਗੁਰਦਾਸਪੁਰ ਸੰਪਰਕ ਨੰਬਰ 01874-240157 | ..
http://beta.ajitjalandhar.com/news/20191030/12/2844767.cms#2844767ਇਹ ਬੱਚੀ ਕਿਸਦੀ ਹੈ
ਬਰਗਾੜੀ ,ਬਹਿਬਲ ਕਲਾਂ, ਕੋਟਕਪੂਰਾ ਮਾਮਲਿਆਂ ਦੀ SIT ਕਰੇਗਾ ਜਾਂਚ..
https://www.youtube.com/watch?v=bvCDojBTV08YouTube
ਕਰਾਚੀ ਏਅਰਪੋਰਟ ਕੋਲ ਲੈਂਡਿੰਗ ਤੋਂ ਪਹਿਲਾਂ ਹਾਦਸਾ | MAYDAY...MAYDAY...MAYADAY...| ABP Sanjha, the juggernaut in journalism is a leading 24x7 Punjabi channel operati.....
https://allpunjab.in/Videos/Play?q=22052020 LEAD STORY - MAYDAY...MAYDAY...MAYADAY...| ABP Sanjha22052020 LEAD STORY - MAYDAY...MAYDAY...MAYADAY...| ABP Sanjha
House fire claims the life of an 18-month-old girl in New Brunswick Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com.....
https://allpunjab.in/Videos/Play?q=ਘਰ ਨੂੰ ਲੱਗੀ ਭਿਆਨਕ ਅੱਗਘਰ ਨੂੰ ਲੱਗੀ <b>ਭਿਆਨਕ</b> ਅੱਗ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ। ਇਸ ਨੂੰ `ਪੰਜਾਬ ਦੀ ਆਵਾਜ਼` ਕਿਹਾ ਜਾਂਦਾ ਹੈੈ। ..
http://beta.ajitjalandhar.com/supplement/20180725/32.cmsਅਜੀਤ : ਬਾਲ ਸੰਸਾਰ : 20180725
Punjabi Tribune Daily Punjabi News, Breaking News, Breaking Punjabi News, Punjabi Headlines, Punjabi Cricket News, Punjabi Business News, Punjabi Sports News ,News from Haryana Chandigarh Pu..
https://www.punjabitribuneonline.com/category/ਸਤਰੰਗ/ਬਾਲ-ਫੁਲਵਾੜੀ/ਸੇਵਾ ਦਾ ਫ਼ਲ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ ਦੀ ਮੌਤ
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ ਦੀ ਟੱਕਰ `ਚ ਜ਼ਖ਼ਮੀ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ


Related Searches

Video Searches



ਕੋਟਕਪੂਰਾ ਰੋਡ ਤੇ ਵਾਪਰਿਆ ਭਿਆਨਕ ਹਾਦਸਾ, ਬਾਲ-ਬਾਲ ਬਚੇ ਚਾਲਕ

ਮੁਕਤਸਰ-ਕੋਟਕਪੂਰਾ ਰੋਡ `ਤੇ ਹੋਇਆ ਭਿਆਨਕ ਹਾਦਸਾ, 2 ਦੀ ਮੌਤ

ਗੁਜਰਾਤ `ਚ ਵਾਪਰਿਆ ਭਿਆਨਕ ਸੜਕ ਹਾਦਸਾ

Mohali `ਚ ਵਾਪਰਿਆ ਭਿਆਨਕ ਹਾਦਸਾ,Delivery Boy ਦੀ ਮੌਤ

ਜਲੰਧਰ `ਚ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ| ABP Sanjha

Song Searches



Find Latest Petrol Diesel Price

ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
https://allpunjab.in/Videos/Play?q=ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
ਟਰੱਕ `ਚੋਂ 110 ਕਿੱਲੋ ਚੂਰਾ ਪੋਸਤ ਬਰਾਮਦ, ਚਾਲਕ ਗਿ੍ਫ਼ਤਾਰ
http://beta.ajitjalandhar.com/news/20200909/8/3172872.cms#3172872
ਮਹਾਂਮਾਰੀ ਦੇ ਭਿਆਨਕ ਰੂਪ ਅਖ਼ਤਿਆਰ ਕਰਨ ਤੋਂ ਡਰੇ ਲੋਕ
http://beta.ajitjalandhar.com/news/20200907/8/3170504.cms#3170504
ਬੱਚੇ ਨੇ ਲਗਾਏ ਪਿਤਾ `ਤੇ ਕੁੱਟਮਾਰ ਦੇ ਦੋਸ਼
http://beta.ajitjalandhar.com/news/20200905/17/3167978.cms#3167978
ਕਾਰ ਚਾਲਕ ਨੂੰ ਨੀਂਦ ਆਉਣ `ਤੇ ਡਿਵਾਈਡਰ `ਚ ਵੱਜ ਕੇ ਪਲਟੀ ਕਾਰ
http://beta.ajitjalandhar.com/news/20200902/12/3164652.cms#3164652
ਘੱਟ ਤੇਲ ਪਾਉਣ ਕਾਰਨ ਫਿਰ ਚਰਚਾ `ਚ ਆਇਆ ਜੇਲ੍ਹ ਰੋਡ ਸਥਿਤ ਪੈਟਰੋਲ ਪੰਪ
http://beta.ajitjalandhar.com/news/20200827/12/3158060.cms#3158060
ਗੰਦਗੀ ਦੇ ਢੇਰ ਦੇ ਰਹੇ ਨੇ ਭਿਆਨਕ ਬਿਮਾਰੀਆਂ ਨੂੰ ਸੱਦਾ
http://beta.ajitjalandhar.com/news/20200827/11/3158504.cms#3158504
British Columbia ਦੇ Schools `ਚ ਬੱਚੇ ਪਾਉਣਗੇ Mask
https://allpunjab.in/Videos/Play?q=British Columbia ਦੇ Schools `ਚ ਬੱਚੇ ਪਾਉਣਗੇ Mask
Sodhal Road `ਤੇ ਦਿਲ ਦਹਿਲਾ ਦੇਣ ਵਾਲਾ ਹਾਦਸਾ CCTV `ਚ ਕੈਦ
https://allpunjab.in/Videos/Play?q=Sodhal Road `ਤੇ ਦਿਲ ਦਹਿਲਾ ਦੇਣ ਵਾਲਾ ਹਾਦਸਾ CCTV `ਚ ਕੈਦ
Patiala ਚ ਪ੍ਰਾਚੀਨ ਸਰੂਪ ਚੋਰੀ ਹੋਣ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਪਟਿਆਲਾ-ਨਾਭਾ ਰੋਡ ਤੇ ਲਗਾਇਆ ਮੋਰਚਾ
https://allpunjab.in/Videos/Play?q=Patiala ਚ ਪ੍ਰਾਚੀਨ ਸਰੂਪ ਚੋਰੀ ਹੋਣ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਪਟਿਆਲਾ-ਨਾਭਾ ਰੋਡ ਤੇ ਲਗਾਇਆ ਮੋਰਚਾ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3