Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2593 results found ! (0.108 Sec)

ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਵਲੋਂ CBI ਜਾਂਚ ਦੇ ਹੁਕਮ, ਬਾਜਵਾ ਤੇ ਦੂਲੋਂ ਵਲੋਂ ਫੈਸਲੇ ਦਾ ਸਵਾਗਤ ▶ 1:57 ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਵਲੋਂ CBI ਜਾਂਚ ਦੇ ਹੁਕਮ, ਬਾਜਵਾ ਤੇ ਦੂਲੋਂ ਵਲੋਂ ਫੈਸਲੇ ਦਾ ਸਵਾਗਤ
Punjab Haryana High Court ਨੇ ਰੋਪੜ ਜ਼ਿਲ੍ਹੇ ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ ਫੈਸਲਾ ਦਿੱਤਾ , Highcourt ਨੇ ਨਜਾਇਜ਼ ਨਾਕਿਆਂ ਨੂੰ ਲੈ ਕੇ CBI ਜਾਂਚ ਦੇ ਦਿੱਤੇ ਹੁਕਮ , Pratap .....
https://www.youtube.com/watch?v=7Ilk54ik5Qo
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
Surjewala ਨੇ ਘੇਰੀ Modi ਸਰਕਾਰ ਅਤੇ ਕਿਹਾ ਕਿ ਸੁਪਰੀਮ ਕੋਰਟ ਦੀ ਗੱਲ ਸੁਣਕੇ ਡੁੱਬ ਮਾਰੇ BJP ਕਿਓਂਕਿ ਸੁਪਰੀਮ ਕੋਰਟ ਨੇ ਆਪ ਕਿਹਾ ਕਿ ਦੇਸ਼ `ਚ ਕ਼ਾਨੂਨ ਨਹੀਂ ABP Sanjha, the juggernaut in journalism is a leading 24x7 Punja.....
https://allpunjab.in/Videos/Play?q=Surjewala ਨੇ ਘੇਰੀ Modi ਸਰਕਾਰ | ABP SanjhaSurjewala ਨੇ ਘੇਰੀ Modi ਸਰਕਾਰ | ABP Sanjha
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ ਦੀ ਮੌਤ
#Ajit #AJITWEBTV #Ajitjalandhar #DailyAjit Click on the Subscribe button to subscribe to our YouTube channel for latest videos. For more videos, Please Visit http://www.ajittv.com For latest new.....
https://allpunjab.in/Videos/Play?q=3 ਮਾਮਲੇ : ਸੁਪਰੀਮ ਫੈਸਲਾ3 ਮਾਮਲੇ : <b>ਸੁਪਰੀਮ</b> ਫੈਸਲਾ
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇਤੇ ਪਿੰਨ ਦੇਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ <b>ਦੇ</b> ਸਾਮਾਨ ਸਮੇਤ 2 ਕਾਬੂ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ
ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸ਼੍ਰੀਲੰਕਾ ਦੇ 57 ਜੱਜ..
https://www.youtube.com/watch?v=8-XmwR3fwFMYouTube
#Khanna #Punjab #Advocate #DisputeMatter #PunjabPolice Official website: https://jagbani.punjabkesari.in/ Like us on Facebook https://www.facebook.com/JagBaniOnline/..
https://allpunjab.in/Videos/Play?q=ਇਨਸਾਫ ਲੈਣ ਲਈ ਤਰਸੇ ਵਕੀਲਇਨਸਾਫ <b>ਲੈਣ</b> ਲਈ ਤਰਸੇ <b>ਵਕੀਲ</b>
#Khanna #Punjab #Advocate #DisputeMatter #PunjabPolice Official website: https://jagbani.punjabkesari.in/ Like us on Facebook https://www.facebook.com/JagBaniOnline/..
https://allpunjab.in/Videos/Play?q=ਇਨਸਾਫ ਲੈਣ ਲਈ ਤਰਸੇ ਵਕੀਲਇਨਸਾਫ <b>ਲੈਣ</b> ਲਈ ਤਰਸੇ <b>ਵਕੀਲ</b>


Related Searches

Video Searches



ਕੰਨ ਖੋਲ ਕੇ ਸੁਣ ਲੈਣ ਸੁਪਰੀਮ ਕੋਰਟ ਦੇ ਜੱਜ ਤੇ ਵਕੀਲ

ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਲਈ ਸੁਪਰੀਮ ਕੋਰਟ ਦੇ ਵਕੀਲ ਤੇ ਸਾਬਕਾ ਕਾਂਗਰਸੀ ਆਗੂ ਨੇ ਕੀਤੀ ਨਿਆਂ ਦੀ ਮੰਗ

ਮਜ਼ਦੂਰਾਂ ਦੇ ਹੱਕ ’ਚ ਸੁਪਰੀਮ ਕੋਰਟ| ABP Sanjha

#SYL ਨਹਿਰ `ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ

ਧੀਆਂ ਲਈ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ

Song Searches



Find Latest Petrol Diesel Price

‘ਜਾਧਵ ਲਈ ਵਕੀਲ ਨਿਯੁਕਤ ਕਰਨ ਦਾ ਭਾਰਤ ਨੂੰ ਇੱਕ ਹੋਰ ਮੌਕਾ ਮਿਲੇ’
https://www.samajweekly.com/%e0%a8%9c%e0%a8%be%e0%a8%a7%e0%a8%b5-%e0%a8%b2%e0%a8%88-%e0%a8%b5%e0%a8%95%e0%a9%80%e0%a8%b2-%e0%a8%a8%e0%a8%bf%e0%a8%af%e0%a9%81%e0%a8%95%e0%a8%a4-%e0%a8%95%e0%a8%b0%e0%a8%a8-%e0%a8%a6/
ਘੱਟ ਗਿਣਤੀ ਲੋਕ ਆਪਣੇ ਹੱਕ ਲੈਣ ਲਈ ਅੱਗੇ ਆਉਣ- ਡਾ. ਮੁਹੰਮਦ ਰਫ਼ੀ
http://beta.ajitjalandhar.com/news/20200827/8/3158916.cms#3158916
ਭੂਸ਼ਣ ਗ਼ਲਤੀ ਮੰਨੇ ਤਾਂ ਨਰਮੀ ਵਰਤਾਂਗੇ: ਸੁਪਰੀਮ ਕੋਰਟ
https://www.samajweekly.com/%e0%a8%ad%e0%a9%82%e0%a8%b6%e0%a8%a3-%e0%a8%97%e0%a8%bc%e0%a8%b2%e0%a8%a4%e0%a9%80-%e0%a8%ae%e0%a9%b0%e0%a8%a8%e0%a9%87-%e0%a8%a4%e0%a8%be%e0%a8%82-%e0%a8%a8%e0%a8%b0%e0%a8%ae%e0%a9%80-%e0%a8%b5/
ਜ਼ਿਲ੍ਹਾ ਸੈਸ਼ਨ ਜੱਜ ਨੇ ਨਵੀਂ ਜ਼ਿਲ੍ਹਾ ਜੇਲ੍ਹ, ਮੈਕਸੀਮਮ ਸਕਿਓਰਟੀ ਜੇਲ੍ਹ ਅਤੇ ਖੁੱਲ੍ਹੀ ਜੇਲ੍ਹ ਦਾ ਅਚਨਚੇਤ ਨਿਰੀਖਣ
http://beta.ajitjalandhar.com/latestnews/3151797.cms
ਅਫੀਮ ਦੀ ਖੇਤੀ ਦੀ ਪੀਪਣੀ ਵਜ਼ਾਓਣ ਵਾਲੇ ਕੰਨ ਖੋਲ ਕੇ ਸੁਣ ਲੈਣ Gurpreet Dabrikhana ਦੀ ਦਹਾੜ।
https://allpunjab.in/Videos/Play?q=ਅਫੀਮ ਦੀ ਖੇਤੀ ਦੀ ਪੀਪਣੀ ਵਜ਼ਾਓਣ ਵਾਲੇ ਕੰਨ ਖੋਲ ਕੇ ਸੁਣ ਲੈਣ Gurpreet Dabrikhana ਦੀ ਦਹਾੜ।
ਹੜਤਾਲੀ ਸਰਕਾਰੀ ਮੁਲਾਜ਼ਮਾਂ ਵਲੋਂ 3 ਦਿਨਾ ਸਮੂਹਿਕ ਛੁੱਟੀ ਲੈਣ ਦਾ ਐਲਾਨ
http://beta.ajitjalandhar.com/news/20200819/8/3150656.cms#3150656
ਕੋਈ ਵਕੀਲ ਕੋਰੋਨਾ ਪਾਜ਼ੀਟਿਵ ਆਉਂਦਾ ਤਾਂ ਬਾਰ ਕੌ ਾਸਲ ਕਰੇਗਾ 20 ਹਜ਼ਾਰ ਮਾਲੀ ਮਦਦ-ਚੇਅਰਮੈਨ ਕਰਨਜੀਤ ਸਿੰਘ
http://beta.ajitjalandhar.com/news/20200818/13/3149121.cms#3149121
Home Minister Amit Shah AIIMS ਚ ਭਰਤੀ, ਸਾਹ ਲੈਣ ਚ ਪਰੇਸ਼ਾਨੀ ਚੱਲਦੇ ਹਸਪਤਾਲ ਭਰਤੀ
https://allpunjab.in/Videos/Play?q=Home Minister Amit Shah AIIMS ਚ ਭਰਤੀ, ਸਾਹ ਲੈਣ ਚ ਪਰੇਸ਼ਾਨੀ ਚੱਲਦੇ ਹਸਪਤਾਲ ਭਰਤੀ
Amit Shah AIIMS `ਚ ਭਰਤੀ, ਹਲਕੇ ਬੁਖਾਰ ਤੇ ਸਾਹ ਲੈਣ `ਚ ਤਕਲੀਫ | ABP Sanjha
https://allpunjab.in/Videos/Play?q=Amit Shah AIIMS `ਚ ਭਰਤੀ, ਹਲਕੇ ਬੁਖਾਰ ਤੇ ਸਾਹ ਲੈਣ `ਚ ਤਕਲੀਫ | ABP Sanjha
ਫ਼ਾਜ਼ਿਲਕਾ : ਅਪਾਹਿਜ ਵਿਅਕਤੀਆਂ ਨੂੰ ਅਪੰਗਤਾ ਸਾਰਟੀਫਿਕੇਟ ਲੈਣ ਲਈ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ
https://allpunjab.in/Videos/Play?q=ਫ਼ਾਜ਼ਿਲਕਾ : ਅਪਾਹਿਜ ਵਿਅਕਤੀਆਂ ਨੂੰ ਅਪੰਗਤਾ ਸਾਰਟੀਫਿਕੇਟ ਲੈਣ ਲਈ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3