Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3637 results found ! (0.065 Sec)

#DailyAjit #khanna #railway #bridge Click on the Subscribe button to subscribe to our YouTube channel for latest videos. For more videos, Please Visit http:/.....
https://allpunjab.in/Videos/Play?q=ਖੰਨਾ : ਰੇਲਵੇ ਓਵਰ ਬ੍ਰਿਜ ਦਾ ਕੁੱਝ ਹਿੱਸਾ ਝੜਿਆਖੰਨਾ : ਰੇਲਵੇ ਓਵਰ ਬ੍ਰਿਜ ਦਾ ਕੁੱਝ ਹਿੱਸਾ ਝੜਿਆ
ਅੰਮ੍ਰਿਤਸਰ `ਚ ਪਾਣੀ ਦੀ ਟੈਂਕੀ ਤੇ ਚੜ੍ਹੀ ਮਹਿਲਾ, ਰੇਲਵੇ ਸਟੇਸ਼ਨ ਦੇ ਕੋਲ ਮਹਿਲਾ ਨੇ ਕੀਤਾ ਹੰਗਾਮਾ ▶ 3:40 ਅੰਮ੍ਰਿਤਸਰ `ਚ ਪਾਣੀ ਦੀ ਟੈਂਕੀ ਤੇ ਚੜ੍ਹੀ ਮਹਿਲਾ, ਰੇਲਵੇ ਸਟੇਸ਼ਨ ਦੇ ਕੋਲ ਮਹਿਲਾ ਨੇ ਕੀਤਾ ਹੰਗਾਮਾ
Amritsar ਚ ਪਾਣੀ ਦੀ ਟੈਂਕੀ ਤੇ ਚੜ੍ਹੀ ਮਹਿਲਾ , raliway station ਦੇ ਕੋਲ ਮਹਿਲਾ ਨੇ ਕੀਤਾ ਹੰਗਾਮਾ , ਕੋਲਕਾਤਾ ਲਈ ਟ੍ਰੇਨ ਨਾ ਮਿਲਣ ਤੋਂ ਨਾਰਾਜ਼ , ਪਿਤਾ ਦੀ ਮੌਤ ਤੋਂ ਬਾਅਦ ਘਰ ਜਾਣਾ ਚਾ.....
https://www.youtube.com/watch?v=z_STqYvJjNc
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਚੀਨ `ਚ ਕੋਰੋਨਾ ਵਾਇਰਸ ਨਾਲ 213 ਮੌਤਾਂ ਡਰੱਗ ਰੈਕੇਟ ਦਾ ਵਿਦੇਸ਼ੀ ਕਨੈਕਸ਼ਨ ਪੁਲਿਸ ਨੇ ਖੇਪ ਦਾ ਵੱਡਾ ਹਿੱਸਾ ਕੀਤਾ ਬਰਾਮਦ ਅੰਮ੍ਰਿਤਸਰ `ਚ ਚਲ ਰਹੀ ਸੀ ਡਰਗਜ਼ ਦੀ ਫੈਕਟਰੀ ਨਿਰਭਿਯਾ ਦੇ ਦੋਸ਼ੀਆਂ ਦੀ ਫਾਂਸੀ ਫੇਰ ਟਲੀ ABP Sanjha, the jugge.....
https://allpunjab.in/Videos/Play?q=FRONT FOOT :ਉੜਤਾ ਪੰਜਾਬ..|ABP SanjhaFRONT FOOT <b>:</b>ਉੜਤਾ ਪੰਜਾਬ..|ABP Sanjha
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ ਦੀ ਟੱਕਰ `ਚ ਜ਼ਖ਼ਮੀ
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ ਕਾਬੂ
ਭਿਆਨਕ ਅੱਗ ਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੇ ਮਜੀਠਾ ਰੋਡ ਦੀਆਂ ਨੇ, ਜਿਥੇ ਅਸ਼ੋਕ ਵਾਟਿਕਾ ਪਬਲਿਕ ਸਕੂਲ `ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ.... ਅੱਗ ਸ਼ਾਰਟ ਸਰਕਿਟ ਕਾਰਣ ਲੱਗੀ... ਜਿਸਨੇ ਕੁਝ ਹੀ ਪਲਾਂ `ਚ ਸਕੂਲ ਨਾਲ ਬਣੀਆਂ ਦੁਕ.....
https://allpunjab.in/Videos/Play?q=Amritsar ਦੇ ਇਸ School `ਚ Fire ਦਾ ਤਾਂਡਵAmritsar ਦੇ ਇਸ School `ਚ Fire <b>ਦਾ</b> ਤਾਂਡਵ
ਜੋ ਸਭ ਕੁਝ ਭੁੱਲ ਕੇ ਸਾਡੇ ਘਰ ਆਏ ਨੇ, ਖੁੱਲੇ੍ਹ ਦਿਲ ਨਾਲ ਅਸੀਂ ਉਹ ਗਲ ਲਾਏ ਨੇ। ਮਾਲੀ ਉਹਨਾਂ ਨੂੰ ਪਾਣੀ ਹੀ ਨਹੀਂ ਦਿੰਦਾ, ਤਾਂ ਹੀ ਗੁਲਸ਼ਨ ਦੇ ਬੂਟੇ ਮੁਰਝਾਏ ਨੇ। ਉਹਨਾਂ ਨੂੰ ਸ਼ੁੱਧ ਹਵਾ ਨਹੀਂ ਮਿਲਣੀ ਯਾਰੋ, ਜਿਹਨਾਂ ਸੜਕਾਂ ਉੱਤੋਂ ਰੁੱਖ ਕਟਵਾਏ ਨੇ। ਹਾਕਮ ਨੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ, ਆਪਣੇ ਦਿਨ ਤੇ ਰਾਤ ਹੁਸੀਨ ਬਣਾਏ ਨੇ। ਉਹ ਸੜਕਾਂ ਤੇ ਧੱਕੇ ਖਾਂਦੇ ਫਿਰਦੇ ਨੇ, ਜਿਹਨਾਂ ਨੇ ਘਰ ਮਿਹਨਤ ਨਾਲ ਬਣਾਏ ਨੇ। ਜਿਹੜੇ ਜ਼ੁਬਾਨ ਚਲਾਂਦੇ ਨੇ ਕੈਂਚੀ ਵਾਂਗਰ, ਉਹਨਾਂ ਨੇ ਆਪਣੇ ਘਰ ਨਰਕ ਬਣਾਏ ਨੇ। ਖੁਸ਼ੀਆਂ ਸਾਡੇ ਵਿਹੜੇ ਆਣਗੀਆਂ ਛੇਤੀ, ਹਾਲੇ ਤਾਂ ਸਾਡੇ ਹਿੱਸੇ ਗਮ ਆਏ ਨੇ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ (ਸ਼.ਭ.ਸ.ਨਗਰ)9915803554 ..
https://www.samajweekly.com/%e0%a8%9c%e0%a9%8b%e0%a9%8b-%e0%a8%b8%e0%a8%ad-%e0%a8%95%e0%a9%81%e0%a8%9d-%e0%a8%ad%e0%a9%81%e0%a9%b1%e0%a8%b2-%e0%a8%95%e0%a9%87-%e0%a9%9a%e0%a9%9b%e0%a8%b2/ਜੋੋ ਸਭ ਕੁਝ ਭੁੱਲ ਕੇ / ਗ਼ਜ਼ਲ
ਜੋ ਸਭ ਕੁਝ ਭੁੱਲ ਕੇ ਸਾਡੇ ਘਰ ਆਏ ਨੇ, ਖੁੱਲੇ੍ਹ ਦਿਲ ਨਾਲ ਅਸੀਂ ਉਹ ਗਲ ਲਾਏ ਨੇ। ਮਾਲੀ ਉਹਨਾਂ ਨੂੰ ਪਾਣੀ ਹੀ ਨਹੀਂ ਦਿੰਦਾ, ਤਾਂ ਹੀ ਗੁਲਸ਼ਨ ਦੇ ਬੂਟੇ ਮੁਰਝਾਏ ਨੇ। ਉਹਨਾਂ ਨੂੰ ਸ਼ੁੱਧ ਹਵਾ ਨਹੀਂ ਮਿਲਣੀ ਯਾਰੋ, ਜਿਹਨਾਂ ਸੜਕਾਂ ਉੱਤੋਂ ਰੁੱਖ ਕਟਵਾਏ ਨੇ। ਹਾਕਮ ਨੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ, ਆਪਣੇ ਦਿਨ ਤੇ ਰਾਤ ਹੁਸੀਨ ਬਣਾਏ ਨੇ। ਉਹ ਸੜਕਾਂ ਤੇ ਧੱਕੇ ਖਾਂਦੇ ਫਿਰਦੇ ਨੇ, ਜਿਹਨਾਂ ਨੇ ਘਰ ਮਿਹਨਤ ਨਾਲ ਬਣਾਏ ਨੇ। ਜਿਹੜੇ ਜ਼ੁਬਾਨ ਚਲਾਂਦੇ ਨੇ ਕੈਂਚੀ ਵਾਂਗਰ, ਉਹਨਾਂ ਨੇ ਆਪਣੇ ਘਰ ਨਰਕ ਬਣਾਏ ਨੇ। ਖੁਸ਼ੀਆਂ ਸਾਡੇ ਵਿਹੜੇ ਆਣਗੀਆਂ ਛੇਤੀ, ਹਾਲੇ ਤਾਂ ਸਾਡੇ ਹਿੱਸੇ ਗਮ ਆਏ ਨੇ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ (ਸ਼.ਭ.ਸ.ਨਗਰ)9915803554 ..
https://www.samajweekly.com/%e0%a8%9c%e0%a9%8b%e0%a9%8b-%e0%a8%b8%e0%a8%ad-%e0%a8%95%e0%a9%81%e0%a8%9d-%e0%a8%ad%e0%a9%81%e0%a9%b1%e0%a8%b2-%e0%a8%95%e0%a9%87-%e0%a9%9a%e0%a9%9b%e0%a8%b2/ਜੋੋ ਸਭ ਕੁਝ ਭੁੱਲ ਕੇ / ਗ਼ਜ਼ਲ


Related Searches

Video Searches



ਖੰਨਾ : ਰੇਲਵੇ ਓਵਰ ਬ੍ਰਿਜ ਦਾ ਕੁੱਝ ਹਿੱਸਾ ਝੜਿਆ

ਬੰਗਾ : ਖਟਕੜ ਕਲਾਂ `ਚ ਰੇਲਵੇ ਬ੍ਰਿਜ ਦੀ ਖਾਣ ਡਿੱਗਣ ਨਾਲ ਇੱਕ ਦੀ ਮੌਤ, ਦੋ ਜ਼ਖਮੀ

ਪੀ.ਏ.ਪੀ ਰੇਲਵੇ ਓਵਰ ਬ੍ਰਿਜ ਹੋਵੇਗਾ ਚੌੜਾ, ਕਰਵਾਇਆ ਜਾਵੇਗਾ ਸਰਵੇਖਣ

ਰੇਲਵੇ ਅੰਡਰ ਬ੍ਰਿਜ਼ `ਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਰਾਹਗੀਰ ਹੋਏ ਦੁਖੀ...

ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਰੇਲਵੇ ਅੰਡਰ ਬ੍ਰਿਜ ਧੱਸਿਆ

Song Searches



Find Latest Petrol Diesel Price

ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
https://allpunjab.in/Videos/Play?q=ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
https://allpunjab.in/Videos/Play?q=ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
ਆਰ.ਸੀ.ਐਫ. `ਚ ਪਿਆ ਅਣਵਰਤਿਆ ਸਾਮਾਨ ਵੱਖ-ਵੱਖ ਰੇਲਵੇ ਇਕਾਈਆਂ ਨੂੰ ਭੇਜਿਆ ਜਾ ਰਿਹੈ-ਗੁਪਤਾ
http://beta.ajitjalandhar.com/news/20200909/9/3172689.cms#3172689
ਖੰਨਾ ਕਾਂਡ ਖਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਇਨਸਾਫ ਪਾਰਟੀ ਦੇ ਆਗੂ ਗਿਆਸਪੁਰਾ ਦਾ ਵਿਸ਼ੇਸ਼ ਸਨਮਾਨ
http://beta.ajitjalandhar.com/edition/20200907/15.cms
ਬੰਗਲਾਦੇਸ਼ ’ਚ ਹਿੰਦੂ ਵਿਧਵਾਵਾਂ ਨੂੰ ਪਤੀ ਦੀ ਸੰਪਤੀ ’ਚ ਹਿੱਸਾ ਮਿਲੇਗਾ
https://www.samajweekly.com/%e0%a8%ac%e0%a9%b0%e0%a8%97%e0%a8%b2%e0%a8%be%e0%a8%a6%e0%a9%87%e0%a8%b6-%e0%a8%9a-%e0%a8%b9%e0%a8%bf%e0%a9%b0%e0%a8%a6%e0%a9%82-%e0%a8%b5%e0%a8%bf%e0%a8%a7%e0%a8%b5%e0%a8%be%e0%a8%b5/
`ਤੰਦਰੁਸਤ ਭਾਰਤ` ਮੁਹਿੰਮ ਦਾ ਹਿੱਸਾ ਬਣੇ ਡੀ. ਏ. ਵੀ. ਕਾਲਜ ਦੇ ਐੱਨ. ਸੀ. ਸੀ. ਕੈਡਿਟ
http://beta.ajitjalandhar.com/news/20200826/8/3157879.cms#3157879
ਅੰਮ੍ਰਿਤਸਰ `ਚ ਪਾਣੀ ਦੀ ਟੈਂਕੀ ਤੇ ਚੜ੍ਹੀ ਮਹਿਲਾ, ਰੇਲਵੇ ਸਟੇਸ਼ਨ ਦੇ ਕੋਲ ਮਹਿਲਾ ਨੇ ਕੀਤਾ ਹੰਗਾਮਾ
https://allpunjab.in/Videos/Play?q=ਅੰਮ੍ਰਿਤਸਰ `ਚ ਪਾਣੀ ਦੀ ਟੈਂਕੀ ਤੇ ਚੜ੍ਹੀ ਮਹਿਲਾ, ਰੇਲਵੇ ਸਟੇਸ਼ਨ ਦੇ ਕੋਲ ਮਹਿਲਾ ਨੇ ਕੀਤਾ ਹੰਗਾਮਾ
ਪੰਜਾਬ ਦੇ ਕੁਝ ਸ਼ਹਿਰਾਂ ਚ ਫਿਰ ਤੋਂ Lockdown ਸੰਭਵ, ਕੈਬਨਿਟ ਦੀ ਬੈਠਕ ਚ ਕੈਪਟਨ ਨੇ ਦਿੱਤੇ ਸੰਕੇਤ
https://allpunjab.in/Videos/Play?q=ਪੰਜਾਬ ਦੇ ਕੁਝ ਸ਼ਹਿਰਾਂ ਚ ਫਿਰ ਤੋਂ Lockdown ਸੰਭਵ, ਕੈਬਨਿਟ ਦੀ ਬੈਠਕ ਚ ਕੈਪਟਨ ਨੇ ਦਿੱਤੇ ਸੰਕੇਤ
ਆਰ. ਸੀ. ਐਫ. ਨੇ 36 ਵਰਿ੍ਹਆਂ ਦੌਰਾਨ 37 ਹਜ਼ਾਰ ਰੇਲ ਡੱਬੇ ਤਿਆਰ ਕਰਕੇ ਭਾਰਤੀ ਰੇਲਵੇ ਦੇ ਸਪੁਰਦ ਕੀਤੇ
http://beta.ajitjalandhar.com/news/20200818/9/3148662.cms#3148662
ਗਣੇਸ਼ ਚਤੁਰਥੀ ਲਈ ਰੇਲਵੇ ਦਾ ਖ਼ਾਸ ਐਲਾਨ | ABP Sanjha
https://allpunjab.in/Videos/Play?q=ਗਣੇਸ਼ ਚਤੁਰਥੀ ਲਈ ਰੇਲਵੇ ਦਾ ਖ਼ਾਸ ਐਲਾਨ | ABP Sanjha



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3