Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 7499 results found ! (0.502 Sec)

ਗੁ: ਕਤਲਗੜ੍ਹ ਸਾਹਿਬ (ਚਮਕੌਰ ਸਾਹਿਬ) `ਚ ਭਾਰੀ ਗਿਣਤੀ `ਚ ਹਾਜ਼ਰੀ ਲਵਾ ਰਹੀਆਂ ਸੰਗਤਾਂ... For More updates subscribe us by click on above Red Subscribe Button Daily Post Punjabi: https://punjabi.dailypost.in /.....
https://allpunjab.in/Videos/Play?q=ਗੁ: ਕਤਲਗੜ੍ਹ ਸਾਹਿਬ (ਚਮਕੌਰ ਸਾਹਿਬ) `ਚ ਭਾਰੀ ਗਿਣਤੀ `ਚ ਹਾਜ਼ਰੀ ਲਵਾ ਰਹੀਆਂ ਸੰਗਤਾਂ...ਗੁ: ਕਤਲਗੜ੍ਹ ਸਾਹਿਬ (ਚਮਕੌਰ ਸਾਹਿਬ) `ਚ ਭਾਰੀ ਗਿਣਤੀ `ਚ ਹਾਜ਼ਰੀ ਲਵਾ ਰਹੀਆਂ ਸੰਗਤਾਂ...
Khabran di Khabar || ਖ਼ਬਰਾਂ ਦੀ ਖ਼ਬਰ || ਕੋਰੋਨਾ ਦੇ ਡਰੋਂ ਪੰਜਾਬ `ਚ ਧੜਾ-ਧੜ ਹੋ ਰਹੀਆਂ ਵਸੀਅਤਾਂ! ▶ 22:35 Khabran di Khabar || ਖ਼ਬਰਾਂ ਦੀ ਖ਼ਬਰ || ਕੋਰੋਨਾ ਦੇ ਡਰੋਂ ਪੰਜਾਬ `ਚ ਧੜਾ-ਧੜ ਹੋ ਰਹੀਆਂ ਵਸੀਅਤਾਂ!
Khabran di Khabar || ਖ਼ਬਰਾਂ ਦੀ ਖ਼ਬਰ || ਕੋਰੋਨਾ ਦੇ ਡਰੋਂ ਪੰਜਾਬ `ਚ ਧੜਾ-ਧੜ ਹੋ ਰਹੀਆਂ ਵਸੀਅਤਾਂ! ਤਾਲਬੰਦੀ `ਚ ਛੋਟ ਮਿਲਦਿਆਂ ਹੀ ਪੰਜਾਬ `ਚ ਵਸੀਅਤ ਕਰਵਾਉਣ ਵਾਲੇ 37% ਵਧੇ! ਜਤਿੰਦਰ .....
https://www.youtube.com/watch?v=PsTSrQobxRM
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ ਦੀ ਚੋਰੀ
ਪੰਜਾਬ ਸਰਕਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ ਪੰਜਾਬ `ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 200 ਦੇ ਪਾਰ ਜਾਣੋ ਹੋਰ ਖ਼ਬਰਾਂ #Headlines #Punjab #pu.....
https://allpunjab.in/Videos/Play?q=1 551 55
ਪੰਜਾਬ `ਚ ਕੋਰੋਨਾ ਪੀੜਤਾਂ ਦੀ ਗਿਣਤੀ 1467 ABP Sanjha, the juggernaut in journalism is a leading 24x7 Punjabi channel operating in Canada. Also available on all di.....
https://allpunjab.in/Videos/Play?q=Lead Story- ਜੱਗੂ `Positive`| ABP SanjhaLead Story- ਜੱਗੂ `Positive`| ABP Sanjha
ਪੰਜਾਬ ਸਰਕਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ ਪੰਜਾਬ `ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 200 ਦੇ ਪਾਰ ਜਾਣੋ ਹੋਰ ਖ਼ਬਰਾਂ #Headlines #Punjab #pu.....
https://allpunjab.in/Videos/Play?q=1 551 55
#jagbani #Ferozepur#akalidal #congress ਫਿਰੋਜ਼ਪੁਰ `ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਚਾਹੁੰਦਾ ਹੈ ਪੰਜਾਬ ਕੈਪਟਨ ਤੋਂ ਹਿਸਾਬ : ਅਕਾਲੀ ਆਗੂ ਕੈਪਟਨ ਸਾਹਿਬ ਤੋਂ ਹਿਸਾਬ ਮੰਗੇਗਾ ਅਕਾਲੀ ਦਲ ਕਾਂਗਰਸ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ ਰੋਸ .....
https://allpunjab.in/Videos/Play?q=Ferozepur`ਚ akali dal ਦਾ ਹੱਲਾ ਬੋਲFerozepur<b><b>`ਚ</b></b> akali dal ਦਾ ਹੱਲਾ ਬੋਲ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ <b><b>`ਚ</b></b> ਬੱਚੀ ਦੀ ਮੌਤ
#DailyAjit #Patiala #BJP #AkaliDal #Fuel #Price ਤੇਲ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਅਕਾਲੀ ਦਲ ਨੇ ਭਾਜਪਾ ਖ਼ਿਲਾਫ਼ ਖੋਲ੍ਹਿਆ ਮੋਰਚਾ Click on the Subscribe button to sub.....
https://allpunjab.in/Videos/Play?q=Akali Dal against BJP over rising oil pricesAkali Dal against BJP over rising oil prices
#DailyAjit #Patiala #BJP #AkaliDal #Fuel #Price ਤੇਲ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਅਕਾਲੀ ਦਲ ਨੇ ਭਾਜਪਾ ਖ਼ਿਲਾਫ਼ ਖੋਲ੍ਹਿਆ ਮੋਰਚਾ Click on the Subscribe button to sub.....
https://allpunjab.in/Videos/Play?q=Akali Dal against BJP over rising oil pricesAkali Dal against BJP over rising oil prices


Related Searches

Video Searches



ਗੁ: ਕਤਲਗੜ੍ਹ ਸਾਹਿਬ (ਚਮਕੌਰ ਸਾਹਿਬ) `ਚ ਭਾਰੀ ਗਿਣਤੀ `ਚ ਹਾਜ਼ਰੀ ਲਵਾ ਰਹੀਆਂ ਸੰਗਤਾਂ...

ਕਰੋ ਦਰਸ਼ਨ ਰਾਤ ਵੇਲੇ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਦੇ ਚਮਕੌਰ ਸਾਹਿਬ ਤੋਂ

#LIVE : ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ- ਸ੍ਰੀ ਚਮਕੌਰ ਸਾਹਿਬ (ਜ਼ਿਲ੍ਹਾ-ਰੂਪਨਗਰ) ਤੋਂ ਸਿੱਧਾ ਪ੍ਰਸਾਰਨ

ਭਾਰੀ ਗਿਣਤੀ `ਚ ਸੰਗਤਾਂ ਨੇ ਨਗਰ ਕੀਰਤਨ ਦੀ ਰਵਾਨਗੀ ਮੌਕੇ ਭਰੀ ਹਾਜ਼ਰੀ

ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਰੀ ਗਿਣਤੀ `ਚ ਸੰਗਤਾਂ ਨੇ ਭਰੀ ਹਾਜ਼ਰੀ

Song Searches



Find Latest Petrol Diesel Price

ਜ਼ਿਲ੍ਹੇ `ਚ 138 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਨੇ ਲਈ ਤਿੰਨ ਦੀ ਜਾਨ-ਕੁੱਲ ਮੌਤਾਂ ਦੀ ਗਿਣਤੀ ਹੋਈ 70
http://beta.ajitjalandhar.com/edition/20200909/12.cms
ਫਰਨੀਚਰ ਸ਼ੋਅਰੂਮ `ਚ ਲੱਗੀ ਅੱਗ ਨਾਲ ਭਾਰੀ ਨੁਕਸਾਨ
http://beta.ajitjalandhar.com/news/20200909/8/3172873.cms#3172873
ਬਾਬਾ ਸਾਹਿਬ ਟਾਇਗਰ ਫੋਰਸ ਵਜ਼ੀਫਾ ਘੋਟਾਲੇ ਦੇ ਮੰਤਰੀਆਂ ਦੇ ਫੂਕੇਗੀ ਪੁਤਲੇ – ਨਹਿਰੂ
https://www.samajweekly.com/%e0%a8%ac%e0%a8%be%e0%a8%ac%e0%a8%be-%e0%a8%b8%e0%a8%be%e0%a8%b9%e0%a8%bf%e0%a8%ac-%e0%a8%9f%e0%a8%be%e0%a8%87%e0%a8%97%e0%a8%b0-%e0%a8%ab%e0%a9%8b%e0%a8%b0%e0%a8%b8-%e0%a8%b5%e0%a9%9b%e0%a9%80/
ਸਰਕਾਰਾਂ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਕਰਕੇ ਆਮ ਜਨਤਾ ਦੀਆਂ ਭਾਵਨਾਵਾਂ ਨਾਲ ਕਰ ਰਹੀਆਂ ਹਨ ਖਿਲਵਾੜ-`ਆਪ` ਵਲੰਟੀਅਰ
http://beta.ajitjalandhar.com/news/20200907/12/3170368.cms#3170368
ਭਾਰੀ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
http://beta.ajitjalandhar.com/news/20200904/9/3166743.cms#3166743
ਪੰਜ ਪਿਆਰਿਆਂ ਦੀ ਅਗਵਾਈ ਹੇਠ ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਰਵਾਨਾ
https://www.samajweekly.com/%e0%a8%aa%e0%a9%b0%e0%a8%9c-%e0%a8%aa%e0%a8%bf%e0%a8%86%e0%a8%b0%e0%a8%bf%e0%a8%86%e0%a8%82-%e0%a8%a6%e0%a9%80-%e0%a8%85%e0%a8%97%e0%a8%b5%e0%a8%be%e0%a8%88-%e0%a8%b9%e0%a9%87%e0%a8%a0-%e0%a8%b9/
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ `ਚ ਦੋ ਹੋਰ ਸਟਾਫ ਨਰਸਾਂ, ਇਕ ਸਫ਼ਾਈ ਸੇਵਕ ਅਤੇ ਇਕ ਲੈਬ ਟੈਕਨੀਸ਼ੀਅਨ ਆਏ ਕੋਰੋਨਾ ਪਾਜ਼ੀਟਿਵ
http://beta.ajitjalandhar.com/news/20200902/13/3164638.cms#3164638
ਗੁਰਦਾਸਪੁਰ ਜ਼ਿਲ੍ਹੇ `ਚ ਕੋਰੋਨਾ ਦੇ 81 ਨਵੇਂ ਮਾਮਲੇ ਆਏ ਸਾਹਮਣੇ, ਤਿੰਨ ਦੀ ਹੋਈ ਮੌਤ-ਕੁੱਲ ਮੌਤਾਂ ਦੀ ਗਿਣਤੀ 53
http://beta.ajitjalandhar.com/news/20200902/12/3164649.cms#3164649
ਸੇਵਾ ਕੇਂਦਰ `ਚ ਉੱਡ ਰਹੀਆਂ ਹਨ ਕੋਵਿਡ-19 ਸਬੰਧੀ ਜਾਰੀ ਨਿਯਮਾਂ ਦੀਆਂ ਧੱਜੀਆਂ
http://beta.ajitjalandhar.com/news/20200902/10/3164901.cms#3164901
Khabran di Khabar || ਖ਼ਬਰਾਂ ਦੀ ਖ਼ਬਰ || ਕੋਰੋਨਾ ਦੇ ਡਰੋਂ ਪੰਜਾਬ `ਚ ਧੜਾ-ਧੜ ਹੋ ਰਹੀਆਂ ਵਸੀਅਤਾਂ!
https://allpunjab.in/Videos/Play?q=Khabran di Khabar || ਖ਼ਬਰਾਂ ਦੀ ਖ਼ਬਰ || ਕੋਰੋਨਾ ਦੇ ਡਰੋਂ ਪੰਜਾਬ `ਚ ਧੜਾ-ਧੜ ਹੋ ਰਹੀਆਂ ਵਸੀਅਤਾਂ!



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3