Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2490 results found ! (0.929 Sec)

ਸਤਲੁਜ ਦਰਿਆ ਚੋਂ 3 ਕਿਲੋ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ, Firozpur ਚ BSF ਨੂੰ ਵੱਡੀ ਕਾਮਯਾਬੀ ▶ 5:58 ਸਤਲੁਜ ਦਰਿਆ ਚੋਂ 3 ਕਿਲੋ ਹੈਰੋਇਨ, ਪਿਸਤੌਲ ਤੇ ਮੈਗਜ਼ੀਨ ਬਰਾਮਦ, Firozpur ਚ BSF ਨੂੰ ਵੱਡੀ ਕਾਮਯਾਬੀ
Firozpur ਚ BSF ਨੂੰ ਵੱਡੀ ਕਾਮਯਾਬੀ ਮਿਲੀ ਹੈ, ਸਤਲੁਜ ਦਰਿਆ ਚੋਂ 3 ਕਿਲੋ ਹੈਰੋਇਨ ਬਰਾਮਦ, ਜਿਸਦੀ ਬਾਜ਼ਾਰ ਚ ਕੀਮਤ 15 \ਕਰੋੜ ਹੈ , ਹੈਰੋਇਨ ਦੇ ਨਾਲ ਪਿਸਟਲ ਤੇ ਮੈਗਜ਼ੀਨ ਵੀ ਮਿਲੀ , ਦਰਿਆ .....
https://www.youtube.com/watch?v=GCHhUH2FBpY
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਜ਼ਿਲ•ਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਸ੍ਰੀਮਤੀ ਸਾਧਨਾ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਸਵੀਰ ਵਿਚਲੀ ਨਵ-ਜਨਮੀ ਬੱਚੀ ਮਿਤੀ 01.10.19 ਨੂੰ ਕਿਸੇ ਵਿਅਕਤੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਬੀਕੋ ਬਸਤੀ ਬਟਾਲਾ ਜ਼ਿਲ•ਾ ਗੁਰਦਾਸਪੁਰ ਦੀ ਪਿਛਲੇ ਪਾਸੇ ਖ਼ਾਲੀ ਪਲਾਟ ਵਿਚ ਕੂੜੇ ਦੇ ਢੇਰ `ਤੇ ਲਾਵਾਰਸ ਹਾਲਤ ਵਿਚ ਪ੍ਰਾਪਤ ਹੋਈ ਸੀ | ਇਸ ਬੱਚੀ ਦੇ ਵਾਰਸ ਹੇਠਾਂ ਦਿੱਤੇ ਪਤੇ `ਤੇ ਸੰਪਰਕ ਕਰਕੇ ਇਸ ਬੱਚੀ ਨੂੰ ਵਾਪਸ ਲੈ ਸਕਦੇ ਹਨ | ਜ਼ਿਲ•ਾ ਬਾਲ ਸੁਰੱਖਿਆ ਯੂਨਿਟ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਬਲਾਕ ਏ ਕਮਰਾ ਨੰਬਰ-218 ਗੁਰਦਾਸਪੁਰ ਸੰਪਰਕ ਨੰਬਰ 01874-240157 | ..
http://beta.ajitjalandhar.com/news/20191030/12/2844767.cms#2844767ਇਹ ਬੱਚੀ ਕਿਸਦੀ ਹੈ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ ਦੀ ਮੌਤ
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388<b>ਕਾਰ</b>ਾਂ ਦੀ ਟੱਕਰ `ਚ ਜ਼ਖ਼ਮੀ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
#DailyAjit #Unemployment #Punjab ਸਿਹਤ ਵਿਭਾਗ ਦੀਆਂ ਆਰਜ਼ੀ ਨੌਕਰੀਆਂ ਲਈ ਨੌਜਵਾਨਾਂ ਦਾ ਆਇਆ ਹੜ੍ਹ Click on the Subscribe button to subscribe to our YouTube channel for .....
https://allpunjab.in/Videos/Play?q=Example Of Unemployment in PunjabExample Of Unemployment in Punjab
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜ<b>ਕੇ</b> ਦੀ ਹੋਈ ਮੌਤ
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜ<b>ਕੇ</b> ਦੀ ਹੋਈ ਮੌਤ


Related Searches

Video Searches



ਗੁਰਦਾਸਪੁਰ : ਦੋ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਖੋਹੀ ਕਾਰ

ਪਿਸਤੌਲ ਦਿਖਾ ਕੇ 3 ਲੱਖ ਲੈ ਕੇ ਤੁਰਦੇ ਬਣੇ ਨਕਾਬਪੋਸ਼ ਲੁਟੇਰੇ !

ਬਟਾਲਾ ਨੇੜੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ `ਤੇ ਸਾਬਕਾ ਫੌਜੀ ਤੋਂ ਖੋਹੀ ਗੱਡੀ, ਵੇਖੋ ਫਟਾਫਟ ਖਬਰਾਂ

ਪਿਸਤੌਲ ਦਿਖਾ ਕੇ ਕਾਰਾਂ ਲੁੱਟਣ ਵਾਲੇ 5 ਦੋਸ਼ੀ ਚੜੇ ਪੁਲਿਸ ਅੜਿੱਕੇ, ਭਾਰੀ ਅਸਲਾ ਬਰਾਮਦ !

ਪਤਨੀ ਦਾ ਡੈਥ ਸਰਟੀਫਿਕੇਟ ਲੈਣਗੇ ਵਿਅਕਤੀ ‘ਤੇ ਅਣਪਛਾਤੇ ਨੇ ਤਾਨੀ ਪਿਸਤੌਲ, ਮਚਿਆ ਹੜਕੰਪ

Song Searches



Find Latest Petrol Diesel Price

ਔਜੀ ਹੱਬ ਇੰਮੀਗ੍ਰੇਸ਼ਨ ਗੁਰਦਾਸਪੁਰ ਤੇ ਬਟਾਲਾ ਦਫ਼ਤਰ ਵਲੋਂ ਧੜਾਧੜ ਲਗਵਾਏ ਜਾ ਰਹੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ
http://beta.ajitjalandhar.com/news/20200909/12/3172165.cms#3172165
ਸੰਸਦ ਮੈਂਬਰ ਸੰਨੀ ਦਿਓਲ ਦੇ ਘਰ ਦੇ ਬਾਹਰ ਬੇਰੁਜ਼ਗਾਰ ਨੌਜਵਾਨਾਂ ਨੇ ਕੀਤੀ ਨਾਅਰੇਬਾਜ਼ੀ
http://beta.ajitjalandhar.com/edition/20200907/12.cms
ਰੋਜ਼ਗਾਰ ਮੇਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਦਾ ਆਰਥਿਕ ਤੇ ਸਮਾਜਿਕ ਵਿਕਾਸ ਕਰਨਾ-ਡੀ.ਸੀ.
http://beta.ajitjalandhar.com/news/20200907/8/3170516.cms#3170516
ਲੁਟੇਰੇ ਕਾਰ ਏਜੰਸੀ ਦੇ ਕੈਸ਼ੀਅਰ `ਤੇ ਹਮਲਾ ਕਰਕੇ 1 ਲੱਖ 82 ਹਜ਼ਾਰ ਖੋਹ ਕੇ ਰਫ਼ੂ ਚੱਕਰ
http://beta.ajitjalandhar.com/news/20200905/17/3167983.cms#3167983
33 ਅਤੇ 46 ਸਾਲਾਂ ਨੌਜਵਾਨਾਂ ਦੀ ਕੋਰੋਨਾ ਵਾਇਰਸ ਨਾਲ ਮੌਤ
http://beta.ajitjalandhar.com/edition/20200905/17.cms
ਦਾਲ ਮੰਡੀ `ਚ 2 ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋ ਲੱਖ ਲੁੱਟੇ
http://beta.ajitjalandhar.com/news/20200905/13/3167886.cms#3167886
ਵਿਧਾਇਕ ਪਾਹੜਾ ਦੇ ਯਤਨਾਂ ਸਦਕਾ ਗੁਰਦਾਸਪੁਰ ਸ਼ਹਿਰ ਦਾ ਹੋ ਰਿਹੈ ਸੁੰਦਰੀਕਰਨ-ਸੁੱਚਾ ਸਿੰਘ ਰਾਮਨਗਰ
http://beta.ajitjalandhar.com/news/20200905/12/3167814.cms#3167814
ਪਿਸਤੌਲ ਦਿਖਾ ਕੇ ਰੈਸਟੋਰੈਂਟ ਦੀ ਪਾਰਕਿੰਗ `ਚੋਂ ਖੋਹੀ ਕਾਰ-ਇਕ ਦੇ ਲੱਗੀ ਗੋਲੀ
http://beta.ajitjalandhar.com/edition/20200905/12.cms
ਅਣਪਛਾਤੇ ਲੁਟੇਰਿਆਂ ਨੇ ਸ਼ਰਾਬ ਦੇ ਠੇਕੇ `ਤੋਂ ਲੁੱਟੇ ਚਾਲੀ ਹਜ਼ਾਰ ਰੁਪਏ-ਗੋਲੀਆਂ ਵੀ ਚਲਾਈਆਂ
http://beta.ajitjalandhar.com/news/20200902/13/3164640.cms#3164640
ਕਾਰ ਚਾਲਕ ਨੂੰ ਨੀਂਦ ਆਉਣ `ਤੇ ਡਿਵਾਈਡਰ `ਚ ਵੱਜ ਕੇ ਪਲਟੀ ਕਾਰ
http://beta.ajitjalandhar.com/news/20200902/12/3164652.cms#3164652



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3