Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 6856 results found ! (0.996 Sec)

ਗੁਰੂ ਘਰਾਂ `ਚ ਕਰੋਨਾ ਦਾ ਅਸਰ ,ਜਾਣੋ ਸੂਬੇ ਦਾ ਹਾਲ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://twitt.....
https://allpunjab.in/Videos/Play?q=ਗੁਰੂ ਘਰਾਂ `ਚ ਕਰੋਨਾ ਦਾ ਅਸਰ ,ਜਾਣੋ ਸੂਬੇ ਦਾ ਹਾਲਗੁਰੂ ਘਰਾਂ `ਚ ਕਰੋਨਾ ਦਾ ਅਸਰ  ,ਜਾਣੋ ਸੂਬੇ ਦਾ ਹਾਲ
ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ! ▶ 2:45 ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
Subscribe To #PTN24Channel :- https://goo.gl/xbj6E4 Social Network Facebook https://www.facebook.com/PTN24 **************************************************.....
https://www.youtube.com/watch?v=OsAHUJlfMg4
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
ਪੰਜਾਬ ਸਰਕਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ ਪੰਜਾਬ `ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 200 ਦੇ ਪਾਰ ਜਾਣੋ ਹੋਰ ਖ਼ਬਰਾਂ #Headlines #Punjab #pu.....
https://allpunjab.in/Videos/Play?q=1 551 55
ਪੰਜਾਬ ਸਰਕਾਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਜਾਰੀ ਕੀਤਾ ਨੋਟਿਸ ਪੰਜਾਬ `ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 200 ਦੇ ਪਾਰ ਜਾਣੋ ਹੋਰ ਖ਼ਬਰਾਂ #Headlines #Punjab #pu.....
https://allpunjab.in/Videos/Play?q=1 551 55
ਨਹੀਂ ਰਹੇ ਬਲਬੀਰ ਸਿੰਘ `ਸੀਨੀਅਰ`, ਮੋਹਾਲੀ ਦੇ ਹਸਪਤਾਲ ਚ ਲਏ ਆਖ਼ਿਰੀ ਸਾਹ ਬਲਬੀਰ ਸੀਨੀਅਰ ਦੀ ਖੇਡ ਜਗਤ ਨੂੰ ਵੱਡੀ ਦੇਣ ਜਾਣੋ ਸੀਨੀਅਰ ਬਾਰੇ ਬਹੁਤ ਖ਼ਾਸ ਗੱਲਾਂ #BalbirSenior #Hockey #D.....
https://allpunjab.in/Videos/Play?q=Hockey Legend Balbir Singh Senior Passes Away | TV PunjabHockey Legend Balbir Singh Senior Passes Away | TV Punjab
#Live : ਭਾਰਤ ਬੰਦ ਦਾ ਅਸਰ ?..
https://allpunjab.in/Videos/Play?q=#Live : ਭਾਰਤ ਬੰਦ ਦਾ ਅਸਰ ?#Live : ਭਾਰਤ ਬੰਦ <b><b>ਦਾ</b></b> <b>ਅਸਰ</b> ?
WhatsAppFacebookTwitterTelegramEmailPrint ਸ਼ਾਮਚੁਰਾਸੀ, (ਚੁੰਬਰ)– ਡਾ. ਬੀ ਆਰ ਅੰਬੇਡਕਰ ਵੈਲਫੇਅਰ ਅਤੇ ਬਲੱਡ ਡੋਨਰਜ਼ ਕਲੱਬ ਕਡਿਆਣਾ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਯਾਦ ਵਿਚ ਚੌਥਾ ਖੂਨਦਾਨ ਕੈਂਪ 14 ਜੂਨ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ..
https://www.samajweekly.com/%e0%a8%9a%e0%a9%8c%e0%a8%a5%e0%a8%be-%e0%a8%96%e0%a9%82%e0%a8%a8%e0%a8%a6%e0%a8%be%e0%a8%a8-%e0%a8%95%e0%a9%88%e0%a8%82%e0%a8%aa-14-%e0%a8%a8%e0%a9%82%e0%a9%b0/ਚੌਥਾ ਖੂਨ<b><b>ਦਾ</b></b>ਨ ਕੈਂਪ 14 ਨੂੰ
ਸੂਬੇ ‘ਚ ਚਲਾਨਾਂ ਦੇ ਵਧੇ ਰੇਟਾਂ ਨੇ ਮਚਾਈ ਹਾਹਾਕਾਰ, ਲੋਕ ਹੋਏ ਪਰੇਸ਼ਾਨ For More updates subscribe us by click on above Red Subscribe Button Daily Post Punjabi: https://punjabi.dailypost.in / Facebook:.....
https://allpunjab.in/Videos/Play?q=https://www.youtube.com/watch?v=fYYtqv1-J70https://www.youtube.com/watch?v=fYYtqv1-J70
ਜਾਣੋਂ ਸੂਬੇ ਦਾ ਹਾਲ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://twitter.com/JagbaniOnline Foll.....
https://allpunjab.in/Videos/Play?q=ਜਾਣੋਂ ਸੂਬੇ ਦਾ ਹਾਲਜਾਣੋਂ <b>ਸੂਬੇ</b> <b><b>ਦਾ</b></b> <b>ਹਾਲ</b>
ਜਾਣੋਂ ਸੂਬੇ ਦਾ ਹਾਲ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://twitter.com/JagbaniOnline Foll.....
https://allpunjab.in/Videos/Play?q=ਜਾਣੋਂ ਸੂਬੇ ਦਾ ਹਾਲਜਾਣੋਂ <b>ਸੂਬੇ</b> <b><b>ਦਾ</b></b> <b>ਹਾਲ</b>


Related Searches

Video Searches



ਗੁਰੂ ਘਰਾਂ `ਚ ਕਰੋਨਾ ਦਾ ਅਸਰ ,ਜਾਣੋ ਸੂਬੇ ਦਾ ਹਾਲ

22 zile 22 news :ਕਰੋਨਾ ਵਾਇਰਸ ਨਾਲ ਨਜਿੱਠਣ ਲਈ ਤਿਆਰ ਹੈ ਪੰਜਾਬ?, ਜਾਣੋਂ ਸੂਬੇ ਦਾ ਹਾਲ

ਸਿਰ `ਤੇ ਗੁਰੂ ਗ੍ਰੰਥ ਸਾਹਿਬ ਰੱਖ ਔਰਤ ਨੇ ਕੀਤਾ ਹੰਗਾਮਾ , ਜਾਣੋਂ ਸੂਬੇ ਦਾ ਹਾਲ

ਜਾਣੋ, ਕਿਵੇਂ ਗੁਰੂ ਘਰਾਂ ਤੇ ਕਚਹਿਰੀ ਦੇ ਬਾਹਰੋਂ ਕਰਦੇ ਸਨ ਬਾਈਕਾਂ `ਤੇ ਹੱਥ ਸਾਫ

ਪੰਜਾਬ ਪਹੁੰਚਿਆਂ ਦਿੱਲੀ ਹਿੰਸਾ ਦਾ ਸੇਕ, ਜਾਣੋਂ ਸੂਬੇ ਦਾ ਹਾਲ, ਜਾਣੋਂ ਸੂਬੇ ਦਾ ਹਾਲ

Song Searches



Find Latest Petrol Diesel Price

ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
https://allpunjab.in/Videos/Play?q=ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
50 ਹਜ਼ਾਰ ਕੋਵਿਡ ਕਿੱਟਾਂ ਐਕਟਿਵ ਮਰੀਜ਼ਾਂ ਨੂੰ ਹਸਪਤਾਲਾਂ ਤੇ ਘਰਾਂ `ਚ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ-ਡਾ. ਅਗਨੀਹੋਤਰੀ
http://beta.ajitjalandhar.com/news/20200909/14/3172629.cms#3172629
ਸ਼੍ਰੀ ਗੁਰੂ ਰਵਿਦਾਸ ਕਲੱਬ ਧਾਲੀਵਾਲ ਨੇ ਲਗਾਏ ਬੂਟੇ
https://www.samajweekly.com/%e0%a8%b6%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%b0%e0%a8%b5%e0%a8%bf%e0%a8%a6%e0%a8%be%e0%a8%b8-%e0%a8%95%e0%a8%b2%e0%a9%b1%e0%a8%ac-%e0%a8%a7%e0%a8%be%e0%a8%b2/
ਕੇਂਦਰ ਵਲੋਂ ਸੂਬੇ `ਚ ਨਵੀਆਂ ਸੜਕਾਂ ਦੇ 18 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ-ਸੋਮ ਪ੍ਰਕਾਸ਼
http://beta.ajitjalandhar.com/news/20200905/10/3168076.cms#3168076
ਹਸ਼ਿਆਰਪੁਰ ਜ਼ਿਲ੍ਹੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਨਗਰ ਰੱਖਣ ਲਈ ਆਦਿ ਧਰਮ ਮਿਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ
http://beta.ajitjalandhar.com/news/20200904/8/3167234.cms#3167234
ਰੰਘਰੇਟੇ ਗੁਰੂ ਕੇ ਬੇਟੇ ਸ਼ਿਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 5 ਸਤੰਬਰ ਨੂੰ ਜ਼ੂਮ ਐਪ / ਫੇਸਬੁੱਕ ਲਾਈਵ ਕਾਨਫਰੰਸ ਰਾਹੀਂ ਬਹੁਜਨ ਸਮਾਜ ਪਾਰਟੀ ਵੱਲੋਂ ਮਨਾਇਆ ਜ
https://www.samajweekly.com/%e0%a8%b0%e0%a9%b0%e0%a8%98%e0%a8%b0%e0%a9%87%e0%a8%9f%e0%a9%87-%e0%a8%97%e0%a9%81%e0%a8%b0%e0%a9%82-%e0%a8%95%e0%a9%87-%e0%a8%ac%e0%a9%87%e0%a8%9f%e0%a9%87-%e0%a8%b8%e0%a8%bc%e0%a8%bf%e0%a8%b0/
Prime Discussion (1280) || ਗੁਰੂ ਕੇ ਕੀਰਤਨੀਏ ਸਿੰਘ ਕਿਉਂ ਤੁਰੇ ਵਿਰੋਧ ਦੇ ਰਾਹ!
https://allpunjab.in/Videos/Play?q=Prime Discussion (1280) || ਗੁਰੂ ਕੇ ਕੀਰਤਨੀਏ ਸਿੰਘ ਕਿਉਂ ਤੁਰੇ ਵਿਰੋਧ ਦੇ ਰਾਹ!
ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਤੇ ਸੂਬੇ ਦੇ ਅਧਿਕਾਰਾਂ `ਚ ਦਖ਼ਲ ਦੇਣ ਵਿਰੁੱਧ ਕਾਂਗਰਸ ਨੇ ਕੀਤੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ
http://beta.ajitjalandhar.com/news/20200902/13/3164631.cms#3164631
Prime Focus (912) || SGPC ਦੇ ਫ਼ੈਸਲੇ ਤੋਂ ਬਾਅਦ ਨਵੇਂ ਧਮਾਕੇ ਦਾ ਅਸਰ
https://allpunjab.in/Videos/Play?q=Prime Focus (912) || SGPC ਦੇ ਫ਼ੈਸਲੇ ਤੋਂ ਬਾਅਦ ਨਵੇਂ ਧਮਾਕੇ ਦਾ ਅਸਰ
ਸੂਬੇ ਦੀ ਕਾਂਗਰਸ ਸਰਕਾਰ ਹਰ ਫਰੰਟ `ਤੇ ਫੇਲ੍ਹ ਸਾਬਿਤ ਹੋਈ-ਸ਼ਿਵਾਲਿਕ
http://beta.ajitjalandhar.com/news/20200827/15/3158318.cms#3158318



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3