Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 6217 results found ! (0.138 Sec)

#DailyAjit #jalndhar #protest #students #fee Click on the Subscribe button to subscribe to our YouTube channel for latest videos. For more videos, Please Vis.....
https://allpunjab.in/Videos/Play?q=ਜਲੰਧਰ : ਡੀ ਸੀ ਦਫ਼ਤਰ ਦੇ ਬਾਹਰ ਵਿਦਿਆਰਥੀਆਂ ਨੇ ਲਾਇਆ ਧਰਨਾਜਲੰਧਰ : ਡੀ ਸੀ ਦਫ਼ਤਰ ਦੇ ਬਾਹਰ ਵਿਦਿਆਰਥੀਆਂ ਨੇ ਲਾਇਆ ਧਰਨਾ
ਵੱਡੇ ਅਫਸਰਾਂ ਦੀ ਬੇਸਹਾਰਾ ਮਾਂ ਦੀ ਮੌਤ, AC ਦਫ਼ਤਰ ਚ ਪੁੱਤ ਤੇ ਸੜਕ ਤੇ ਲਾਵਾਰਿਸ ਮਾਂ | Khabra Punjab Toh ▶ 1:20 ਵੱਡੇ ਅਫਸਰਾਂ ਦੀ ਬੇਸਹਾਰਾ ਮਾਂ ਦੀ ਮੌਤ, AC ਦਫ਼ਤਰ ਚ ਪੁੱਤ ਤੇ ਸੜਕ ਤੇ ਲਾਵਾਰਿਸ ਮਾਂ | Khabra Punjab Toh
ਵੱਡੇ ਅਹੁਦਿਆਂ ਵਿਚਾਲੇ ਮਮਤਾ ਦੀ ਮੌਤ, ਪੱਥਰਾਂ ਹੇਠ ਢੱਕ ਕੇ ਛੱਡ ਗਿਆ ਸੀ ਪਰਿਵਾਰ , ਬਜ਼ੁਰਗ ਮਹਿਲਾ ਨੇ ਸੋਮਵਾਰ ਨੂੰ ਹਸਪਤਾਲ ਚ ਦਮ ਤੋੜ ਦਿੱਤਾ , ਇਸ ਬਜ਼ੁਰਗ ਦੀ ਕਹਾਣੀ ਰੂਹ ਕੰਬਾਉਣ ਵਾਲੀ .....
https://www.youtube.com/watch?v=qVNrJFcnPv0
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ ਦੀ ਚੋਰੀ
ਤੂੰ ਪਹਿਲੀ ਵਾਰ ਉਂਗਲ ਫੜ ਕੇ ਮੈਨੂੰ ਤੁਰਨਾ ਸਿਖਾਇਆ। ਮੇਰੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ। ਜਦ ਵੀ ਕੋਈ ਰੋੜਾ ਬਣ ਕੇ ਖੜਾ ਹੋਇਆ ਮੇਰੇ ਅੱਗੇ, ਤੂੰ ਮੇਰੇ ਨਾਲ ਡਟ ਕੇ ਖੜਾ ਹੋ ਕੇ ਉਸ ਨੂੰ ਲਾਇਆ ਆਪਣੇ ਅੱਗੇ। ਜ਼ਿੰਦਗੀ ਵਿੱਚਲੇ ਤਜ਼ਰਬਿਆਂ ਕਾਰਨ ਕਈ ਵਾਰ ਤੇਰਾ ਸੁਭਾਅ ਸਖ਼ਤ ਲੱਗਾ। ਪਰ ਇਹ ਬਹੁਤ ਕੰਮ ਆਇਆ ਸੁਆਰਨ ਲਈ ਮੇਰਾ ਅੱਗਾ। ਤੇਰੇ ਸਹਿਯੋਗ ਤੇ ਸੇਧ ਨਾਲ ਮੈਂ ਪੁੱਜਾ ਆਪਣੇ ਮੁਕਾਮ ਤੱਕ। ਤੇਰੇ ਕਰਕੇ ਹੀ ਮਿਲੀਆਂ ਨੇ ਜੋ ਖੁਸ਼ੀਆਂ ਨੇ ਮੇਰੇ ਕੋਲ ਅੱਜ। ਤੇਰੀ ਵਧਦੀ ਉਮਰ ਨੇ ਮੈਨੂੰ ਹੈ ਡਾਢਾ ਫ਼ਿਕਰਾਂ ਵਿੱਚ ਪਾਇਆ। ਡਰਦਾ ਹਾਂ ਕਿਤੇ ਖੋਹ ਨਾ ਲਵੇ ਰੱਬ ਮੇਰੇ ਕੋਲੋਂ ਇਹ ਸਰਮਾਇਆ। ਮਿਲਦਾ ਰਹੇ ਮੈਨੂੰ ਤੇਰਾ ਪਿਆਰ ਰੱਬ ਅੱਗੇ ਕਰਾਂ ਇਹੋ ਦੁਆਵਾਂ। ‘ਮਾਨ’ ਮੈਂ ਤੇਰੇ ਨਾਲ ਰਹਾਂ ਸਦਾ ਬਣ ਕੇ ਤੇਰਾ ਪ੍ਰਛਾਵਾਂ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ {ਸ.ਭ.ਸ.ਨਗਰ}9915803554..
https://www.samajweekly.com/%e0%a8%ae%e0%a9%87%e0%a8%b0%e0%a9%87-%e0%a8%aa%e0%a8%bf%e0%a8%a4%e0%a8%be/ਮੇਰੇ ਪਿਤਾ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
#jalandhar #robbers #AJITWEBTV ਜਲੰਧਰ : ਸਾਢੇ 3 ਲੱਖ ਲੁੱਟਣ ਵਾਲੇ ਲੁਟੇਰੇ ਪੁਲਿਸ ਨੇ ਦਬੋਚੇ Click on the Subscribe button to subscribe to our YouTube channel for latest videos. For more videos, Please Vi.....
https://allpunjab.in/Videos/Play?q=Jalandhar robbersJalandhar robbers
ਭਾਰਤ `ਚ ਕਰੋਨਾ ਵਾਇਰਸ ਦਾ ਡਰ ! ਮਾਸਕ ਦੀ ਮੰਗ ਵਧਣ ਨਾਲ ਕੀਮਤ `ਚ ਵਾਧਾ ! ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀ ਦੀ ਲੋੜ ਜਲੰਧਰ ਤੋਂ ਸੰਦੀਪ ਲਾਧੂਕਾ ਦੀ ਰਿਪੋਰਟ Official website: https://jagbani.punjabkesari.in/ Like us o... ..
https://allpunjab.in/Videos/Play?q=Coronavirus ਨਾਲ ਜੁੜੀ ਵੱਡੀ ਖ਼ਬਰCoronavirus ਨਾਲ ਜੁੜੀ ਵੱ<b>ਡੀ</b> ਖ਼ਬਰ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ


Related Searches

Video Searches



ਜਲੰਧਰ : ਡੀ ਸੀ ਦਫ਼ਤਰ ਦੇ ਬਾਹਰ ਵਿਦਿਆਰਥੀਆਂ ਨੇ ਲਾਇਆ ਧਰਨਾ

ਦਲਬੀਰ ਕਤਲ ਮਾਮਲਾ : ਅਕਾਲੀ ਦਲ ਨੇ ਲਾਇਆ SSP ਦਫਤਰ ਬਾਹਰ ਧਰਨਾ

ਕਾਂਗਰਸੀ ਪੰਚਾਂ-ਸਰਪੰਚਾਂ ਨੇ ਮਾਨਸਾ ਡੀ.ਸੀ. ਦਫ਼ਤਰ ਦੇ ਬਾਹਰ ਲਾਇਆ ਧਰਨਾ

ਨਸ਼ੀਲੀ ਮੌਤ ਮਾਮਲਾ- ਅਕਾਲੀ ਦਲ ਨੇ ਡੀਸੀ ਦਫ਼ਤਰ ਬਾਹਰ ਲਾਇਆ ਧਰਨਾ| ABP Sanjha

ਬਠਿੰਡਾ ਵਿੱਚ ਸਿਹਤ ਵਰਕਰਾਂ ਨੇ ਸਿਵਲ ਸਰਜਨ ਦਫਤਰ ਬਾਹਰ ਲਾਇਆ ਧਰਨਾ

Song Searches



Find Latest Petrol Diesel Price

ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਲਗਾਇਆ ਧਰਨਾ
http://beta.ajitjalandhar.com/news/20200910/8/3173915.cms#3173915
ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਲਗਾਇਆ ਧਰਨਾ
http://beta.ajitjalandhar.com/news/20200910/8/3173915.cms#3173915
ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਲਗਾਇਆ ਧਰਨਾ
http://beta.ajitjalandhar.com/news/20200910/8/3173915.cms#3173915
ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ 51 ਮੈਂਬਰੀ ਜਥਾ ਗਿ੍ਫ਼ਤਾਰੀਆਂ ਲਈ ਪੇਸ਼
http://beta.ajitjalandhar.com/edition/20200909/14.cms
ਔਜੀ ਹੱਬ ਇੰਮੀਗ੍ਰੇਸ਼ਨ ਗੁਰਦਾਸਪੁਰ ਤੇ ਬਟਾਲਾ ਦਫ਼ਤਰ ਵਲੋਂ ਧੜਾਧੜ ਲਗਵਾਏ ਜਾ ਰਹੇ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ
http://beta.ajitjalandhar.com/news/20200909/12/3172165.cms#3172165
ਟਿੱਪਰਾਂ ਖ਼ਿਲਾਫ਼ ਸਖ਼ਤੀ ਨੂੰ ਲੈ ਕੇ ਚਾਲਕਾਂ ਤੇ ਮਾਲਕਾਂ ਨੇ ਲਗਾਇਆ ਧਰਨਾ
http://beta.ajitjalandhar.com/news/20200909/10/3172682.cms#3172682
ਕਿਸਾਨ ਸੰਘਰਸ਼ ਕਮੇਟੀ ਵਲੋਂ ਦੂਜੇ ਦਿਨ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ
http://beta.ajitjalandhar.com/news/20200909/9/3172695.cms#3172695
ਸਰਕਾਰੀ ਨੀਤੀਆਂ ਦੇ ਵਿਰੋਧ `ਚ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਧਰਨਾ
http://beta.ajitjalandhar.com/news/20200909/8/3172844.cms#3172844
ਕੋਮਾ ’ਚੋਂ ਬਾਹਰ ਆਇਆ ਨਵਾਲਨੀ
https://www.samajweekly.com/%e0%a8%95%e0%a9%8b%e0%a8%ae%e0%a8%be-%e0%a8%9a%e0%a9%8b%e0%a8%82-%e0%a8%ac%e0%a8%be%e0%a8%b9%e0%a8%b0-%e0%a8%86%e0%a8%87%e0%a8%86-%e0%a8%a8%e0%a8%b5%e0%a8%be%e0%a8%b2%e0%a8%a8%e0%a9%80/
ਬੀ.ਡੀ.ਪੀ.ਓ. ਵਲੋਂ ਵਿਸ਼ਵਾਸ ਦਿਵਾਉਣ `ਤੇ ਸੰਘਰਸ਼ ਕਮੇਟੀ ਵਲੋਂ ਧਰਨਾ ਸਮਾਪਤ
http://beta.ajitjalandhar.com/news/20200907/14/3170043.cms#3170043



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3