Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 6588 results found ! (0.042 Sec)

ਸੂਬੇ ਚ ਕੋਰੋਨਾ ਕਾਰਨ ਇੱਕ ਹੋਰ ਮੌਤ, Sangrur ਚ 42 ਸਾਲਾਂ ਵਿਅਕਤੀ ਨੇ ਤੋੜਿਆ ਦਮ ▶ 2:40 ਸੂਬੇ ਚ ਕੋਰੋਨਾ ਕਾਰਨ ਇੱਕ ਹੋਰ ਮੌਤ, Sangrur ਚ 42 ਸਾਲਾਂ ਵਿਅਕਤੀ ਨੇ ਤੋੜਿਆ ਦਮ
ਸੂਬੇ ਚ ਕੋਰੋਨਾ ਕਾਰਨ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ , Sangrur ਚ 42 ਸਾਲਾਂ ਵਿਅਕਤੀ ਨੇ ਤੋੜਿਆ ਦਮ , ਪਟਿਆਲਾ ਹਸਪਤਾਲ ਚ ਜ਼ੇਰੇ ਇਲਾਜ ਸੀ ਸ਼ਖ਼ਸ , ਸੰਗਰੂਰ ਚ 57 ਪਹੁੰਚਿਆ ਕੋਰੋਨ.....
https://www.youtube.com/watch?v=w77n1NVeZ2Y
https://www.youtube.com/TvPunjab?sub_... Twitter: https://twitter.com/tvpunjab Facebook: https://www.facebook.com/TvPunjabOffi... Instagram: https://www.instagram.com/tvpunjab/ ..
https://allpunjab.in/Videos/Play?q=America `ਚ 4 ਭਾਰਤੀ ਗ੍ਰਿਫਤਾਰAmerica <b>`ਚ</b> 4 ਭਾਰਤੀ <b>ਗ੍ਰਿਫਤਾਰ</b>
https://www.youtube.com/TvPunjab?sub_... Twitter: https://twitter.com/tvpunjab Facebook: https://www.facebook.com/TvPunjabOffi... Instagram: https://www.instagram.com/tvpunjab/ ..
https://allpunjab.in/Videos/Play?q=England `ਚ 2 ਸਿੱਖ ਗ੍ਰਿਫ਼ਤਾਰEngland <b>`ਚ</b> 2 ਸਿੱਖ ਗ੍ਰਿਫ਼ਤਾਰ
ਗੁਰਦਾਸਪੁਰ, 29 ਅਕਤੂਬਰ (ਆਰਿਫ਼)-ਜ਼ਿਲ•ਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਸ੍ਰੀਮਤੀ ਸਾਧਨਾ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਸਵੀਰ ਵਿਚਲੀ ਨਵ-ਜਨਮੀ ਬੱਚੀ ਮਿਤੀ 01.10.19 ਨੂੰ ਕਿਸੇ ਵਿਅਕਤੀ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਬੀਕੋ ਬਸਤੀ ਬਟਾਲਾ ਜ਼ਿਲ•ਾ ਗੁਰਦਾਸਪੁਰ ਦੀ ਪਿਛਲੇ ਪਾਸੇ ਖ਼ਾਲੀ ਪਲਾਟ ਵਿਚ ਕੂੜੇ ਦੇ ਢੇਰ `ਤੇ ਲਾਵਾਰਸ ਹਾਲਤ ਵਿਚ ਪ੍ਰਾਪਤ ਹੋਈ ਸੀ | ਇਸ ਬੱਚੀ ਦੇ ਵਾਰਸ ਹੇਠਾਂ ਦਿੱਤੇ ਪਤੇ `ਤੇ ਸੰਪਰਕ ਕਰਕੇ ਇਸ ਬੱਚੀ ਨੂੰ ਵਾਪਸ ਲੈ ਸਕਦੇ ਹਨ | ਜ਼ਿਲ•ਾ ਬਾਲ ਸੁਰੱਖਿਆ ਯੂਨਿਟ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਬਲਾਕ ਏ ਕਮਰਾ ਨੰਬਰ-218 ਗੁਰਦਾਸਪੁਰ ਸੰਪਰਕ ਨੰਬਰ 01874-240157 | ..
http://beta.ajitjalandhar.com/news/20191030/12/2844767.cms#2844767ਇਹ ਬੱਚੀ ਕਿਸਦੀ ਹੈ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
#jalandhar #robbers #AJITWEBTV ਜਲੰਧਰ : ਸਾਢੇ 3 ਲੱਖ ਲੁੱਟਣ ਵਾਲੇ ਲੁਟੇਰੇ ਪੁਲਿਸ ਨੇ ਦਬੋਚੇ Click on the Subscribe button to subscribe to our YouTube channel for latest videos. For more videos, Please Vi.....
https://allpunjab.in/Videos/Play?q=Jalandhar robbersJalandhar robbers
#DailyAjit #Rajpura #covid19 ਰਾਜਪੁਰਾ `ਚ ਵੱਧ ਰਿਹੈ ਕੋਰੋਨਾ ਦਾ ਕਹਿਰ, 40 ਸਾਲਾ ਵਿਅਕਤੀ ਦੀ ਰਿਪੋਰਟ ਆਈ ਪਾਜ਼ੀਟਿਵ ਰਾਜਪੁਰਾ `ਚ ਵੱਧ ਰਿਹੈ ਕੋਰੋਨਾ ਦਾ ਕਹਿਰ, 40 ਸਾਲਾ ਵਿਅਕਤੀ ਦੀ ਰ.....
https://allpunjab.in/Videos/Play?q=Rajpura : 40-year-old man reports positiveRajpura : 40-year-old man reports positive
ਭਾਰਤ `ਚ ਕਰੋਨਾ ਵਾਇਰਸ ਦਾ ਡਰ ! ਮਾਸਕ ਦੀ ਮੰਗ ਵਧਣ ਨਾਲ ਕੀਮਤ `ਚ ਵਾਧਾ ! ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀ ਦੀ ਲੋੜ ਜਲੰਧਰ ਤੋਂ ਸੰਦੀਪ ਲਾਧੂਕਾ ਦੀ ਰਿਪੋਰਟ Official website: https://jagbani.punjabkesari.in/ Like us o... ..
https://allpunjab.in/Videos/Play?q=Coronavirus ਨਾਲ ਜੁੜੀ ਵੱਡੀ ਖ਼ਬਰCoronavirus ਨਾਲ ਜੁੜੀ ਵੱਡੀ ਖ਼ਬਰ
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ <b>ਸਮੇਤ</b> ਦੋਸ਼ੀ ਕਾਬੂ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ <b>ਸਮੇਤ</b> 1 ਕਾਬੂ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ <b>ਸਮੇਤ</b> 1 ਕਾਬੂ


Related Searches

Video Searches



ਜਲੰਧਰ `ਚ ਨਾਜਾਇਜ਼ ਹਥਿਆਰਾਂ ਸਮੇਤ ਵਿਅਕਤੀ ਗ੍ਰਿਫਤਾਰ

Surrey `ਚੋਂ 37 ਸਾਲਾ ਵਿਅਕਤੀ ਹਥਿਆਰਾਂ ਤੇ ਨਸ਼ੇ ਸਮੇਤ ਗ੍ਰਿਫ਼ਤਾਰ || TV Punjab

ਇਕਾਂਤਵਾਸ `ਚੋਂ ਭੱਜਿਆ ਵਿਅਕਤੀ ਚੋਰੀ ਦੇ ਮੋਟਰਸਾਈਕਲ ਤੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ

ਧਾਰੀਵਾਲ : ਪੰਜਾਬ ਪੁਲਿਸ ਦਾ ਮੁਲਾਜ਼ਮ ਸਾਥੀ ਸਮੇਤ ਤਿੰਨ ਲੱਖ ਐੱਮ ਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ

4 ਅਪਰਾਧੀ ਹਥਿਆਰਾਂ ਸਮੇਤ ਗ੍ਰਿਫ਼ਤਾਰ

Song Searches



Find Latest Petrol Diesel Price

ਕੰਨੜ ਅਦਾਕਾਰਾ ਸੰਜਨਾ ਗਲਰਾਨੀ ਗ੍ਰਿਫ਼ਤਾਰ
https://www.samajweekly.com/%e0%a8%95%e0%a9%b0%e0%a8%a8%e0%a9%9c-%e0%a8%85%e0%a8%a6%e0%a8%be%e0%a8%95%e0%a8%be%e0%a8%b0%e0%a8%be-%e0%a8%b8%e0%a9%b0%e0%a8%9c%e0%a8%a8%e0%a8%be-%e0%a8%97%e0%a8%b2%e0%a8%b0%e0%a8%be%e0%a8%a8/
ਪਤੀ-ਪਤਨੀ ਤੇ ਪੁਲਿਸ ਮੁਲਾਜ਼ਮ ਸਮੇਤ 4 ਕੋਰੋਨਾ ਪਾਜ਼ੀਟਿਵ
http://beta.ajitjalandhar.com/news/20200907/14/3170042.cms#3170042
6 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਗਿ੍ਫ਼ਤਾਰ
http://beta.ajitjalandhar.com/news/20200907/13/3169910.cms#3169910
ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਦੋ ਕਾਬੂ
http://beta.ajitjalandhar.com/news/20200907/13/3169909.cms#3169909
ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਲੁੱਟ ਕਰਨ ਵਾਲੇ 4 ਵਿਅਕਤੀਆਂ ਨੂੰ ਰਕਮ ਅਤੇ ਦੋ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
http://beta.ajitjalandhar.com/news/20200907/13/3169907.cms#3169907
ਵੱਖ–ਵੱਖ ਥਾਵਾਂ ਤੋਂ ਨਾਜਾਇਜ਼ ਕੱਚੀ ਲਾਹਣ ਬਰਾਮਦ
http://beta.ajitjalandhar.com/edition/20200907/13.cms
180 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ, 5 ਵਿਰੁੱਧ ਕੇਸ ਦਰਜ
http://beta.ajitjalandhar.com/news/20200907/9/3170254.cms#3170254
ਬੁਢਿਆਣਾ `ਚ 1 ਵਿਅਕਤੀ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ
http://beta.ajitjalandhar.com/news/20200907/8/3170506.cms#3170506
ਪੁਲਿਸ ਅਕੈਡਮੀ ਫਿਲੌਰ ਦੇ 15 ਵਿਅਕਤੀਆਂ ਸਮੇਤ 234 ਨਵੇਂ ਮਰੀਜ਼, 4 ਮੌਤਾਂ
http://beta.ajitjalandhar.com/news/20200907/8/3170503.cms#3170503
ਜ਼ਿਲ੍ਹਾ ਤਰਨ ਤਾਰਨ `ਚ ਕੋਰੋਨਾ ਨਾਲ 1 ਵਿਅਕਤੀ ਦੀ ਮੌਤ
http://beta.ajitjalandhar.com/news/20200905/14/3167805.cms#3167805



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3