Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3485 results found ! (0.688 Sec)

ਜਲੰਧਰ ਦੇ ਬਾਜ਼ਾਰਾਂ `ਚ ਰੌਣਕ ਮੁੜ ਪਰਤਣ ਲੱਗੀ ਹੈ, ਕਿਉਂਕਿ ਮਹਿਲਾਵਾਂ ਨੇ ਰੱਖੜੀ ਦੀ ਖਰੀਦਦਾਰੀ ਸ਼ੁਰੂ ਕਰ ਦਿੱਤੀ ਹੈ। ਮਹਿਲਾਵਾਂ ਵੱਡੀ ਗਿਣਤੀ `ਚ ਆਪਣੇ ਘਰੋਂ ਬਾਹਰ ਨਿਕਲ ਰਹੀਆਂ ਹਨ। ਬਾਜ਼.....
https://allpunjab.in/Videos/Play?q=ਜਲੰਧਰ `ਚ ਰੱਖੜੀ ਦੀ ਖਰੀਦਦਾਰੀ ਲਈ ਬਾਜ਼ਾਰਾਂ `ਚ ਲੱਗੀ ਭੀੜਜਲੰਧਰ `ਚ ਰੱਖੜੀ ਦੀ ਖਰੀਦਦਾਰੀ ਲਈ ਬਾਜ਼ਾਰਾਂ `ਚ ਲੱਗੀ ਭੀੜ
Prime Discussion (1269) || ਪੰਜਾਬ ਵਿੱਚ ਲੱਗੀ ਮੈਡੀਕਲ ਐਮਰਜੈਂਸੀ ▶ 27:41 Prime Discussion (1269) || ਪੰਜਾਬ ਵਿੱਚ ਲੱਗੀ ਮੈਡੀਕਲ ਐਮਰਜੈਂਸੀ
#PrimeAsiaTV #PrimeDiscussion #JatinderPannu #Sandhawalia Subscribe To Prime Asia TV Canada :- https://goo.gl/TYnf9u 24 hours Local Punjabi Channel Available.....
https://www.youtube.com/watch?v=ew1orXE_4jI
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ <b>ਦੀ</b> ਲਾਸ਼ ਮਿਲੀ
#jalandhar #robbers #AJITWEBTV ਜਲੰਧਰ : ਸਾਢੇ 3 ਲੱਖ ਲੁੱਟਣ ਵਾਲੇ ਲੁਟੇਰੇ ਪੁਲਿਸ ਨੇ ਦਬੋਚੇ Click on the Subscribe button to subscribe to our YouTube channel for latest videos. For more videos, Please Vi.....
https://allpunjab.in/Videos/Play?q=Jalandhar robbersJalandhar robbers
ਭਾਰਤ `ਚ ਕਰੋਨਾ ਵਾਇਰਸ ਦਾ ਡਰ ! ਮਾਸਕ ਦੀ ਮੰਗ ਵਧਣ ਨਾਲ ਕੀਮਤ `ਚ ਵਾਧਾ ! ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀ ਦੀ ਲੋੜ ਜਲੰਧਰ ਤੋਂ ਸੰਦੀਪ ਲਾਧੂਕਾ ਦੀ ਰਿਪੋਰਟ Official website: https://jagbani.punjabkesari.in/ Like us o... ..
https://allpunjab.in/Videos/Play?q=Coronavirus ਨਾਲ ਜੁੜੀ ਵੱਡੀ ਖ਼ਬਰCoronavirus ਨਾਲ ਜੁੜੀ ਵੱਡੀ ਖ਼ਬਰ
House fire claims the life of an 18-month-old girl in New Brunswick Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com.....
https://allpunjab.in/Videos/Play?q=ਘਰ ਨੂੰ ਲੱਗੀ ਭਿਆਨਕ ਅੱਗਘਰ ਨੂੰ <b>ਲੱਗੀ</b> ਭਿਆਨਕ ਅੱਗ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ <b><b>`ਚ</b></b> ਬੱਚੀ <b>ਦੀ</b> ਮੌਤ
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ <b>ਦੀ</b> ਟੱਕਰ <b><b>`ਚ</b></b> ਜ਼ਖ਼ਮੀ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
ਜਲੰਧਰ `ਚ ਸਪੋਰਟਸ ਇੰਡਸਟਰੀ ਨੂੰ ਪਈ ਵੱਡੀ ਮਾਰ #JalandharSports #Sportsmarket #CoronaImpact ABP Sanjha, the juggernaut in journalism is a leading 24x7 Punjabi chann.....
https://allpunjab.in/Videos/Play?q=Jalandhar Sports Industry Struggles Corona Pandemic | ABP SanjhaJalandhar Sports Industry Struggles Corona Pandemic | ABP Sanjha
ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)- ਗੜ੍ਹਾ ਵਿਖੇ ਚੱਲ ਰਹੇ ਐਸ.ਜੀ.ਐਲ. ਹਸਪਤਾਲ `ਚ ਸਨਿਚਰਵਾਰ ਤੋਂ ਦਾਖ਼ਲ ਮਰੀਜ਼ ਪਰਮਿੰਦਰ ਜੀਤ ਕੌਰ (67) ਪਤਨੀ ਕੈਪਟਨ ਦਲਜੀਤ ਸਿੰਘ ਵਾਸੀ ਬੈਂਕ ਕਾਲੋਨੀ ਜਲੰਧਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ `ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਕਰ ਰਹੇ ਡਾ. ਅਨਕਿਤ `ਤੇ ਅਣਗਹਿਲੀ ਵਰਤਣ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਨੂੰ ਸ਼ੂਗਰ ਦੀ ਬਿਮਾਰੀ ਸੀ ਅਤੇ ਪਿਸ਼ਾਬ `ਚ ਇਨਫੈਕਸ਼ਨ ਹੋ ਗਈ ਸੀ | ਇਸ ਲਈ ਉਨ੍ਹਾਂ ਮਾਂ ਨੂੰ ਸਨਿਚਰਵਾਰ ਹਸਪਤਾਲ `ਚ ਦਾਖ਼ਲ ਕਰਵਾਇਆ ਸੀ | ਮਾਂ ਦੀ ਤਬੀਅਤ `ਚ ਸੁਧਾਰ ਨਾ ਹੋਣ ਕਰਕੇ ਉਹ ਉਸ ਨੂੰ ਕਿਸੇ ਵੱਡੇ ਹਸਪਤਾਲ `ਚ ਲੈ ਕੇ ਜਾਣਾ ਚਾਹੁੰਦੇ ਸਨ | ਇਸ ਲਈ ਅੱਜ ਸਵੇਰੇ ਕਰੀਬ 8 ਵਜੇ ਉਨ੍ਹਾਂ ਡਾਕਟਰ ਅਤੇ ਹਸਪਤਾਲ ਦੇ ਸਟਾਫ਼ ਨੂੰ ਪਰਮਿੰਦਰਜੀਤ ਕੌਰ ਨੂੰ ਛੱਟੀ ਕਰਨ ਲਈ ਕਿਹਾ ਸੀ | ਉਨ੍ਹਾਂ ਵਲੋਂ ਹਸਪਤਾਲ ਦੇ ਬਣਦੇ ਸਾਰੇ ਬਕਾਇਆ ਪੈਸੇ ਵੀ ਜਮ੍ਹਾ ਕਰਵਾ ਦਿੱਤੇ ਗਏ, ਪਰ ਦੁਪਹਿਰ 3:30 ਵਜੇ ਤੱਕ ਨਾ ਤਾਂ ਪਰਮਿੰਦਰਜੀਤ ਕੌਰ ਦਾ ਕੋਈ ਇਲਾਜ ਕੀਤਾ ਗਿਆ ਅਤੇ ਨਾ ਹੀ ਉਸ ਨੂੰ ਹਸਪਤਾਲ ਤੋਂ ਛੱਟੀ ਦਿੱਤੀ ਗਈ | ਅਚਾਨਕ ਬਾਅਦ ਦੁਪਹਿਰ 3:40 `ਤੇ ਪਰਮਿੰਦਰਜੀਤ ਕੌਰ ਦੀ ਹਾਲਤ ਖ਼ਰਾਬ ਹੋਣ ਲੱਗੀ ਤਾਂ ਹਸਪਤਾਲ ਦੇ ਸਟਾਫ਼ ਨੇ ਉਸ ਦਾ ਫਿਰ ਤੋਂ ਇਲਾਜ ਸ਼ੁਰੂ ਕੀਤਾ, ਪਰ ਇਸ ਦੌਰਾਨ ਹੀ ਪਰਮਿੰਦਰਜੀਤ ਕੌਰ ਦੀ ਮੌਤ ਹੋ ਗਈ | ਉਨ੍ਹਾਂ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਥਾਣਾ ਮੁਖੀ ਨਵੀਨਪਾਲ ਸਿੰਘ ਲੇਹਲ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਪਰ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ ਕਰ ਦਿੱਤੀ ਹੈ | ਇਸ ਸਬੰਧੀ ਡਾ. ਅੰਕਿਤ ਦਾ ਪੱਖ ਜਾਣਨ ਲਈ ਹਸਪਤਾਲ `ਚ ਫ਼ੋਨ ਕੀਤਾ, ਪਰ ਉਨ੍ਹਾਂ ਆਵਾਜ਼ ਨਾ ਆਉਣ ਦਾ ਆਖ ਫ਼ੋਨ ਕੱਟ ਦਿੱਤਾ | ਜਦ ਹਸਪਤਾਲ ਤੋਂ ਉਨ੍ਹਾਂ ਦਾ ਮੋਬਾਈਲ ਨੰਬਰ ਲੈ ਕੇ ਗੱਲ ਕਰਨੀ ਚਾਹੀ ਤਾਂ ਮੋਬਾਈਲ ਫ਼ੋਨ ਸਵਿੱਚ ਆਫ਼ ਆਇਆ |..
http://beta.ajitjalandhar.com/news/20191210/8/2893106.cms#2893106ਇਲਾਜ ਦੌਰਾਨ ਮਰੀਜ਼ <b>ਦੀ</b> ਮੌਤ
ਜਲੰਧਰ, 9 ਦਸੰਬਰ (ਐੱਮ. ਐੱਸ. ਲੋਹੀਆ)- ਗੜ੍ਹਾ ਵਿਖੇ ਚੱਲ ਰਹੇ ਐਸ.ਜੀ.ਐਲ. ਹਸਪਤਾਲ `ਚ ਸਨਿਚਰਵਾਰ ਤੋਂ ਦਾਖ਼ਲ ਮਰੀਜ਼ ਪਰਮਿੰਦਰ ਜੀਤ ਕੌਰ (67) ਪਤਨੀ ਕੈਪਟਨ ਦਲਜੀਤ ਸਿੰਘ ਵਾਸੀ ਬੈਂਕ ਕਾਲੋਨੀ ਜਲੰਧਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ `ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਲਾਜ ਕਰ ਰਹੇ ਡਾ. ਅਨਕਿਤ `ਤੇ ਅਣਗਹਿਲੀ ਵਰਤਣ ਦੇ ਦੋਸ਼ ਲਗਾਏ ਹਨ | ਮਿ੍ਤਕਾ ਦੇ ਲੜਕੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਂ ਨੂੰ ਸ਼ੂਗਰ ਦੀ ਬਿਮਾਰੀ ਸੀ ਅਤੇ ਪਿਸ਼ਾਬ `ਚ ਇਨਫੈਕਸ਼ਨ ਹੋ ਗਈ ਸੀ | ਇਸ ਲਈ ਉਨ੍ਹਾਂ ਮਾਂ ਨੂੰ ਸਨਿਚਰਵਾਰ ਹਸਪਤਾਲ `ਚ ਦਾਖ਼ਲ ਕਰਵਾਇਆ ਸੀ | ਮਾਂ ਦੀ ਤਬੀਅਤ `ਚ ਸੁਧਾਰ ਨਾ ਹੋਣ ਕਰਕੇ ਉਹ ਉਸ ਨੂੰ ਕਿਸੇ ਵੱਡੇ ਹਸਪਤਾਲ `ਚ ਲੈ ਕੇ ਜਾਣਾ ਚਾਹੁੰਦੇ ਸਨ | ਇਸ ਲਈ ਅੱਜ ਸਵੇਰੇ ਕਰੀਬ 8 ਵਜੇ ਉਨ੍ਹਾਂ ਡਾਕਟਰ ਅਤੇ ਹਸਪਤਾਲ ਦੇ ਸਟਾਫ਼ ਨੂੰ ਪਰਮਿੰਦਰਜੀਤ ਕੌਰ ਨੂੰ ਛੱਟੀ ਕਰਨ ਲਈ ਕਿਹਾ ਸੀ | ਉਨ੍ਹਾਂ ਵਲੋਂ ਹਸਪਤਾਲ ਦੇ ਬਣਦੇ ਸਾਰੇ ਬਕਾਇਆ ਪੈਸੇ ਵੀ ਜਮ੍ਹਾ ਕਰਵਾ ਦਿੱਤੇ ਗਏ, ਪਰ ਦੁਪਹਿਰ 3:30 ਵਜੇ ਤੱਕ ਨਾ ਤਾਂ ਪਰਮਿੰਦਰਜੀਤ ਕੌਰ ਦਾ ਕੋਈ ਇਲਾਜ ਕੀਤਾ ਗਿਆ ਅਤੇ ਨਾ ਹੀ ਉਸ ਨੂੰ ਹਸਪਤਾਲ ਤੋਂ ਛੱਟੀ ਦਿੱਤੀ ਗਈ | ਅਚਾਨਕ ਬਾਅਦ ਦੁਪਹਿਰ 3:40 `ਤੇ ਪਰਮਿੰਦਰਜੀਤ ਕੌਰ ਦੀ ਹਾਲਤ ਖ਼ਰਾਬ ਹੋਣ ਲੱਗੀ ਤਾਂ ਹਸਪਤਾਲ ਦੇ ਸਟਾਫ਼ ਨੇ ਉਸ ਦਾ ਫਿਰ ਤੋਂ ਇਲਾਜ ਸ਼ੁਰੂ ਕੀਤਾ, ਪਰ ਇਸ ਦੌਰਾਨ ਹੀ ਪਰਮਿੰਦਰਜੀਤ ਕੌਰ ਦੀ ਮੌਤ ਹੋ ਗਈ | ਉਨ੍ਹਾਂ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਥਾਣਾ ਮੁਖੀ ਨਵੀਨਪਾਲ ਸਿੰਘ ਲੇਹਲ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਪਰ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਨਾਂਹ ਕਰ ਦਿੱਤੀ ਹੈ | ਇਸ ਸਬੰਧੀ ਡਾ. ਅੰਕਿਤ ਦਾ ਪੱਖ ਜਾਣਨ ਲਈ ਹਸਪਤਾਲ `ਚ ਫ਼ੋਨ ਕੀਤਾ, ਪਰ ਉਨ੍ਹਾਂ ਆਵਾਜ਼ ਨਾ ਆਉਣ ਦਾ ਆਖ ਫ਼ੋਨ ਕੱਟ ਦਿੱਤਾ | ਜਦ ਹਸਪਤਾਲ ਤੋਂ ਉਨ੍ਹਾਂ ਦਾ ਮੋਬਾਈਲ ਨੰਬਰ ਲੈ ਕੇ ਗੱਲ ਕਰਨੀ ਚਾਹੀ ਤਾਂ ਮੋਬਾਈਲ ਫ਼ੋਨ ਸਵਿੱਚ ਆਫ਼ ਆਇਆ |..
http://beta.ajitjalandhar.com/news/20191210/8/2893106.cms#2893106ਇਲਾਜ ਦੌਰਾਨ ਮਰੀਜ਼ <b>ਦੀ</b> ਮੌਤ


Related Searches

Video Searches



ਜਲੰਧਰ `ਚ ਰੱਖੜੀ ਦੀ ਖਰੀਦਦਾਰੀ ਲਈ ਬਾਜ਼ਾਰਾਂ `ਚ ਲੱਗੀ ਭੀੜ

ਰੱਖੜੀ ਤੋਂ ਪਹਿਲਾਂ ਜਲੰਧਰ ਦੀ ਮਸ਼ਹੂਰ ਪਤੀਸੇ ਦੀ ਦੁਕਾਨ `ਚ ਲੱਗੀ ਭਿਆਨਕ ਅੱਗ

ਜਲੰਧਰ : ਰੱਖੜੀ ਦੇ ਤਿਉਹਾਰ `ਤੇ 5 ਲੜਕੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੁੱਟ `ਤੇ ਰੱਖੜੀ ਬੰਨ੍ਹੀ

ਕੋਰੋਨਾ ਨੇ ਰੱਖੜੀ ਦੀ ਰੌਣਕ ਨੂੰ ਕੀਤਾ ਫਿੱਕਾ, ਬਾਜ਼ਾਰਾਂ `ਚ ਦੁਕਾਨਾਂ ਹੋਈਆਂ ਸੁੰਨੀਆਂ

ਵੇਖੋ ਐਤਕੀ ਰੱਖੜੀ ਦੇ ਤਿਓਹਾਰ ਦੀਆਂ ਨਾਭਾ ਦੇ ਬਾਜ਼ਾਰਾਂ `ਚ ਨੇ ਆਖਿਰ ਕਿੰਨੀਆਂ ਕੁ ਰੌਣਕਾਂ...

Song Searches



Find Latest Petrol Diesel Price

ਲੈਬਨਾਨ ਦੀ ਬੰਦਰਗਾਹ ਦੇ ਗੁਦਾਮ ’ਚ ਅੱਗ ਲੱਗੀਲੈਬਨਾਨ ਦੀ ਬੰਦਰਗਾਹ ਦੇ ਗੁਦਾਮ ’ਚ ਅੱਗ ਲੱਗੀ
https://www.samajweekly.com/%e0%a8%b2%e0%a9%88%e0%a8%ac%e0%a8%a8%e0%a8%be%e0%a8%a8-%e0%a8%a6%e0%a9%80-%e0%a8%ac%e0%a9%b0%e0%a8%a6%e0%a8%b0%e0%a8%97%e0%a8%be%e0%a8%b9-%e0%a8%a6%e0%a9%87-%e0%a8%97%e0%a9%81%e0%a8%a6%e0%a8%be/
ਫਰਨੀਚਰ ਸ਼ੋਅਰੂਮ `ਚ ਲੱਗੀ ਅੱਗ ਨਾਲ ਭਾਰੀ ਨੁਕਸਾਨ
http://beta.ajitjalandhar.com/news/20200909/8/3172873.cms#3172873
ਪਿਸਤੌਲ ਦਿਖਾ ਕੇ ਰੈਸਟੋਰੈਂਟ ਦੀ ਪਾਰਕਿੰਗ `ਚੋਂ ਖੋਹੀ ਕਾਰ-ਇਕ ਦੇ ਲੱਗੀ ਗੋਲੀ
http://beta.ajitjalandhar.com/edition/20200905/12.cms
ਕਾਦੀਆਂ ਦੇ ਸੰਤ ਨਗਰ ਮੁਹੱਲੇ `ਚ ਦੋ ਕਾਰਾਂ ਨੂੰ ਲੱਗੀ ਅੱਗ
http://beta.ajitjalandhar.com/news/20200902/12/3164656.cms#3164656
ਜਲੰਧਰ ‘ਚ ਇਕ ਦਿਨ ‘ਚ ਹੋਈਆਂ ਕੋਰੋਨਾ ਨਾਲ 7 ਮੌਤਾਂ ਤੇ 223 ਕੇਸ ਮਿਲੇ, ਪੜ੍ਹੋ – ਇਲਾਕਿਆਂ ਦੀ ਜਾਣਕਾਰੀ
https://www.samajweekly.com/%e0%a8%9c%e0%a8%b2%e0%a9%b0%e0%a8%a7%e0%a8%b0-%e0%a8%9a-%e0%a8%87%e0%a8%95-%e0%a8%a6%e0%a8%bf%e0%a8%a8-%e0%a8%9a-%e0%a8%b9%e0%a9%8b%e0%a8%88%e0%a8%86%e0%a8%82-%e0%a8%95%e0%a9%8b/
ਫਾਇਰ ਅਫ਼ਸਰ ਦੇ ਦਫ਼ਤਰ `ਚ ਲੱਗੀ ਅੱਗ ਕਾਰਨ ਫਰਨੀਚਰ ਤੇ ਹੋਰ ਸਾਮਾਨ ਸੜਿਆ
http://beta.ajitjalandhar.com/news/20200827/15/3158290.cms#3158290
ਐੱਸ. ਸੀ. ਰਲਨ ਐੱਨ. ਆਈ. ਟੀ. ਜਲੰਧਰ ਦੇ ਚੇਅਰਮੈਨ ਨਿਯੁਕਤ
http://beta.ajitjalandhar.com/news/20200827/8/3158900.cms#3158900
ਜਲੰਧਰ `ਚ ਵਧਿਆ ਕੋਰੋਨਾ ਦਾ ਫੈਲਾਅ, 2 ਵਿਧਾਇਕਾਂ ਸਮੇਤ 116 ਆਏ ਕੋਰੋਨਾ ਪਾਜ਼ੀਟਿਵ, 2 ਮਰੀਜ਼ਾਂ ਦੀ ਮੌਤ
http://beta.ajitjalandhar.com/edition/20200827/8.cms
ਜਲੰਧਰ `ਚ ਕੋਰੋਨਾ ਨਾਲ 6 ਵਿਅਕਤੀਆਂ ਦੀ ਮੌਤ, 13 ਪੁਲਿਸ ਮੁਲਾਜ਼ਮਾਂ ਸਮੇਤ ਆਏ 117 ਨਵੇਂ ਮਰੀਜ਼
http://beta.ajitjalandhar.com/edition/20200826/8.cms
ਲਾਕਡਾਊਨ ਦੇ ਦੂਸਰੇ ਦਿਨ ਵੀ ਪਾਵਨ ਨਗਰੀ ਦੇ ਸਾਰੇ ਬਾਜ਼ਾਰਾਂ `ਚ ਪਸਰਿਆ ਸੰਨਾਟਾ
http://beta.ajitjalandhar.com/news/20200824/9/3155403.cms#3155403



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3