Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3404 results found ! (0.170 Sec)

ਜੇ ਅਸੀਂ ਪੁੱਤ ਹੁੰਦੇ ਫੇਰ ਪਾਪਾ ਸਾਨੂੰ ਘਰੋਂ ਨਾ ਕਡਦੇ ! ਦਿਲ ਚੀਰ ਦੇਣਗੇ ਇਸ ਮਾਸੂਮ ਦੇ ਬੋਲ #DailyPostPunjabi For More updates subscribe us by click on above Red Subscrib.....
https://allpunjab.in/Videos/Play?q=ਜੇ ਅਸੀਂ ਪੁੱਤ ਹੁੰਦੇ ਫੇਰ ਪਾਪਾ ਸਾਨੂੰ ਘਰੋਂ ਨਾ ਕਡਦੇ ! ਦਿਲ ਚੀਰ ਦੇਣਗੇ ਇਸ ਮਾਸੂਮ ਦੇ ਬੋਲਜੇ ਅਸੀਂ ਪੁੱਤ ਹੁੰਦੇ ਫੇਰ ਪਾਪਾ ਸਾਨੂੰ ਘਰੋਂ ਨਾ ਕਡਦੇ ! ਦਿਲ ਚੀਰ ਦੇਣਗੇ ਇਸ ਮਾਸੂਮ ਦੇ ਬੋਲ
Prime Focus (924) || ਪੰਜਾਬੀ ਲੀਡਰ ਘਰੋਂ ਨਹੀਂ ਨਿਕਲ ਸਕਣਗੇ? ▶ 54:43 Prime Focus (924) || ਪੰਜਾਬੀ ਲੀਡਰ ਘਰੋਂ ਨਹੀਂ ਨਿਕਲ ਸਕਣਗੇ?
#PrimeAsiaTV #PrimeFocus #ParmvirBaath #Sandhawalia Subscribe To Prime Asia TV Canada :- https://goo.gl/TYnf9u 24 hours Local Punjabi Channel Available in CA.....
https://www.youtube.com/watch?v=R7tJ25OzT9g
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ <b>ਨਾ</b> ਕਰੋ ਨਜ਼ਰਅੰਦਾਜ
ਚੀਨ `ਚ ਕੋਰੋਨਾ ਵਾਇਰਸ ਨਾਲ 213 ਮੌਤਾਂ ਡਰੱਗ ਰੈਕੇਟ ਦਾ ਵਿਦੇਸ਼ੀ ਕਨੈਕਸ਼ਨ ਪੁਲਿਸ ਨੇ ਖੇਪ ਦਾ ਵੱਡਾ ਹਿੱਸਾ ਕੀਤਾ ਬਰਾਮਦ ਅੰਮ੍ਰਿਤਸਰ `ਚ ਚਲ ਰਹੀ ਸੀ ਡਰਗਜ਼ ਦੀ ਫੈਕਟਰੀ ਨਿਰਭਿਯਾ ਦੇ ਦੋਸ਼ੀਆਂ ਦੀ ਫਾਂਸੀ ਫੇਰ ਟਲੀ ABP Sanjha, the jugge.....
https://allpunjab.in/Videos/Play?q=FRONT FOOT :ਉੜਤਾ ਪੰਜਾਬ..|ABP SanjhaFRONT FOOT :ਉੜਤਾ ਪੰਜਾਬ..|ABP Sanjha
#jagbani #Ferozepur#akalidal #congress ਫਿਰੋਜ਼ਪੁਰ `ਚ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਚਾਹੁੰਦਾ ਹੈ ਪੰਜਾਬ ਕੈਪਟਨ ਤੋਂ ਹਿਸਾਬ : ਅਕਾਲੀ ਆਗੂ ਕੈਪਟਨ ਸਾਹਿਬ ਤੋਂ ਹਿਸਾਬ ਮੰਗੇਗਾ ਅਕਾਲੀ ਦਲ ਕਾਂਗਰਸ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ ਰੋਸ .....
https://allpunjab.in/Videos/Play?q=Ferozepur`ਚ akali dal ਦਾ ਹੱਲਾ ਬੋਲFerozepur`ਚ akali dal ਦਾ ਹੱਲਾ <b>ਬੋਲ</b>
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ <b>ਦੇ</b> 12 ਮੈਂਬਰ ਕਾਬੂ
ਜੋ ਸਭ ਕੁਝ ਭੁੱਲ ਕੇ ਸਾਡੇ ਘਰ ਆਏ ਨੇ, ਖੁੱਲੇ੍ਹ ਦਿਲ ਨਾਅਸੀਂ ਉਹ ਗਲ ਲਾਏ ਨੇ। ਮਾਲੀ ਉਹਨਾਂ ਨੂੰ ਪਾਣੀ ਹੀ ਨਹੀਂ ਦਿੰਦਾ, ਤਾਂ ਹੀ ਗੁਲਸ਼ਨ ਦੇ ਬੂਟੇ ਮੁਰਝਾਏ ਨੇ। ਉਹਨਾਂ ਨੂੰ ਸ਼ੁੱਧ ਹਵਾ ਨਹੀਂ ਮਿਲਣੀ ਯਾਰੋ, ਜਿਹਨਾਂ ਸੜਕਾਂ ਉੱਤੋਂ ਰੁੱਖ ਕਟਵਾਏ ਨੇ। ਹਾਕਮ ਨੇ ਲੋਕਾਂ ਨੂੰ ਆਪਸ ਵਿੱਚ ਵੰਡ ਕੇ, ਆਪਣੇ ਦਿਨ ਤੇ ਰਾਤ ਹੁਸੀਨ ਬਣਾਏ ਨੇ। ਉਹ ਸੜਕਾਂ ਤੇ ਧੱਕੇ ਖਾਂਦੇ ਫਿਰਦੇ ਨੇ, ਜਿਹਨਾਂ ਨੇ ਘਰ ਮਿਹਨਤ ਨਾਲ ਬਣਾਏ ਨੇ। ਜਿਹੜੇ ਜ਼ੁਬਾਨ ਚਲਾਂਦੇ ਨੇ ਕੈਂਚੀ ਵਾਂਗਰ, ਉਹਨਾਂ ਨੇ ਆਪਣੇ ਘਰ ਨਰਕ ਬਣਾਏ ਨੇ। ਖੁਸ਼ੀਆਂ ਸਾਡੇ ਵਿਹੜੇ ਆਣਗੀਆਂ ਛੇਤੀ, ਹਾਲੇ ਤਾਂ ਸਾਡੇ ਹਿੱਸੇ ਗਮ ਆਏ ਨੇ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ (ਸ਼.ਭ.ਸ.ਨਗਰ)9915803554 ..
https://www.samajweekly.com/%e0%a8%9c%e0%a9%8b%e0%a9%8b-%e0%a8%b8%e0%a8%ad-%e0%a8%95%e0%a9%81%e0%a8%9d-%e0%a8%ad%e0%a9%81%e0%a9%b1%e0%a8%b2-%e0%a8%95%e0%a9%87-%e0%a9%9a%e0%a9%9b%e0%a8%b2/ਜੋੋ ਸਭ ਕੁਝ ਭੁੱਲ ਕੇ / ਗ਼ਜ਼ਲ
Curfew `ਚ ਬੇਲਗਾਮ Sidhu Moosewala! ਸਿੱਧੂ ਮੂਸੇਵਾਲਾ ਦੀ ਫੇਰ ਆਈ ਸ਼ਾਮਤ #Sidhumoosewala #FIR #Dhuri ABP Sanjha, the juggernaut in journalism is a leading 24x7 Punja.....
https://allpunjab.in/Videos/Play?q=Curfew `ਚ ਬੇਲਗਾਮ Sidhu Moosewala! | ABP SanjhaCurfew `ਚ ਬੇਲਗਾਮ Sidhu Moosewala<b>!</b> | ABP Sanjha
Curfew `ਚ ਬੇਲਗਾਮ Sidhu Moosewala! ਸਿੱਧੂ ਮੂਸੇਵਾਲਾ ਦੀ ਫੇਰ ਆਈ ਸ਼ਾਮਤ #Sidhumoosewala #FIR #Dhuri ABP Sanjha, the juggernaut in journalism is a leading 24x7 Punja.....
https://allpunjab.in/Videos/Play?q=Curfew `ਚ ਬੇਲਗਾਮ Sidhu Moosewala! | ABP SanjhaCurfew `ਚ ਬੇਲਗਾਮ Sidhu Moosewala<b>!</b> | ABP Sanjha


Related Searches

Video Searches



ਜੇ ਅਸੀਂ ਪੁੱਤ ਹੁੰਦੇ ਫੇਰ ਪਾਪਾ ਸਾਨੂੰ ਘਰੋਂ ਨਾ ਕਡਦੇ ! ਦਿਲ ਚੀਰ ਦੇਣਗੇ ਇਸ ਮਾਸੂਮ ਦੇ ਬੋਲ

ਅਸੀਂ ਆਪਣੇ ਡੰਗਰ ਪਾਲਣੇ ਆ ਬੂਟੇ ਖਰਾਬ ਹੁੰਦੇ, ਦਰਖਤ ਤਬਾਹ ਹੁੰਦੇ ਸਾਨੂੰ ਕੀ..ਗੁੱਜਰ

ਕੀ ਮੰਮੀ-ਪਾਪਾ ਦੀ ਲੜ੍ਹਾਈ ਨੇ ਲਈ ਮਾਸੂਮ ਦੀ ਜਾਨ?

`ਮੇਰੇ ਪਾਪਾ ਜੀ ਅੱਜ ਜਿਊਂਦੇ ਹੁੰਦੇ,ਜੇਕਰ ਇਹ ਹਸਪਤਾਲ ਕੋਰੋਨਾ ਦਾ ਇਲਾਜ ਕਰ ਦਿੰਦਾ`

Sara Ali Khan ਨੇ ਖੋਲ੍ਹੇ "ਪਾਪਾ` ਸੈਫ ਦੇ ਰਾਜ਼, ਪਾਪਾ ਕਹਿੰਦੇ ਸੀ ਤੂੰ IIFA ਨਹੀਂ ਜਾਣਾ

Song Searches



Find Latest Petrol Diesel Price

Prime Focus (924) || ਪੰਜਾਬੀ ਲੀਡਰ ਘਰੋਂ ਨਹੀਂ ਨਿਕਲ ਸਕਣਗੇ?
https://allpunjab.in/Videos/Play?q=Prime Focus (924) || ਪੰਜਾਬੀ ਲੀਡਰ ਘਰੋਂ ਨਹੀਂ ਨਿਕਲ ਸਕਣਗੇ?
Chajj Da Vichar (1100) || ਗੁਰਦਾਸ ਮਾਨ ਫੇਰ ਕਸੂਤਾ ਘਿਰਿਆ
https://allpunjab.in/Videos/Play?q=Chajj Da Vichar (1100) || ਗੁਰਦਾਸ ਮਾਨ ਫੇਰ ਕਸੂਤਾ ਘਿਰਿਆ
Prime Politics (04) || Oximeter ਤਾਂ ਵੰਡਾਂਗੇ, ਅਸੀਂ ਡਰਦੇ ਨਹੀਂ - Prof. Baljinder Kaur (MLA AAP)
https://allpunjab.in/Videos/Play?q=Prime Politics (04) || Oximeter ਤਾਂ ਵੰਡਾਂਗੇ, ਅਸੀਂ ਡਰਦੇ ਨਹੀਂ - Prof. Baljinder Kaur (MLA AAP)
ਬੱਬਰਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ-ਬੁਲਾਰੇ
http://beta.ajitjalandhar.com/news/20200902/11/3164842.cms#3164842
ਪੁਲਵਾਮਾ ਹਮਲਾ: ਦੋਸ਼ਪੱਤਰ ’ਚ ਮਸੂਦ ਸਣੇ 19 ਦੇ ਨਾਂ ਸ਼ਾਮਲ
https://www.samajweekly.com/%e0%a8%aa%e0%a9%81%e0%a8%b2%e0%a8%b5%e0%a8%be%e0%a8%ae%e0%a8%be-%e0%a8%b9%e0%a8%ae%e0%a8%b2%e0%a8%be-%e0%a8%a6%e0%a9%8b%e0%a8%b6%e0%a8%aa%e0%a9%b1%e0%a8%a4%e0%a8%b0-%e0%a8%9a-%e0%a8%ae/
ਆਈਐੱਸ ਮੈਂਬਰ ਦੇ ਘਰੋਂ ਧਮਾਕਾਖ਼ੇਜ਼ ਸਮੱਗਰੀ ਬਰਾਮਦ
https://www.samajweekly.com/%e0%a8%86%e0%a8%88%e0%a8%90%e0%a9%b1%e0%a8%b8-%e0%a8%ae%e0%a9%88%e0%a8%82%e0%a8%ac%e0%a8%b0-%e0%a8%a6%e0%a9%87-%e0%a8%98%e0%a8%b0%e0%a9%8b%e0%a8%82-%e0%a8%a7%e0%a8%ae%e0%a8%be%e0%a8%95%e0%a8%be/
ਅਸੀਂ ਕਿਸੀ ਦੇ ਪੈਸੇ ਨਹੀਂ ਖਾਧੇ ਤੇ ਨਾਂ ਹੀ ਅਸੀਂ ਕੋਈ ਹਿਸਾਬ ਦੇਣਾ : ਸੰਦੀਪ ਤੂਰ
https://allpunjab.in/Videos/Play?q=ਅਸੀਂ ਕਿਸੀ ਦੇ ਪੈਸੇ ਨਹੀਂ ਖਾਧੇ ਤੇ ਨਾਂ ਹੀ ਅਸੀਂ ਕੋਈ ਹਿਸਾਬ ਦੇਣਾ : ਸੰਦੀਪ ਤੂਰ
ਵੱਡੇ ਅਫਸਰਾਂ ਦੀ ਬੇਸਹਾਰਾ ਮਾਂ ਦੀ ਮੌਤ, AC ਦਫ਼ਤਰ ਚ ਪੁੱਤ ਤੇ ਸੜਕ ਤੇ ਲਾਵਾਰਿਸ ਮਾਂ | Khabra Punjab Toh
https://allpunjab.in/Videos/Play?q=ਵੱਡੇ ਅਫਸਰਾਂ ਦੀ ਬੇਸਹਾਰਾ ਮਾਂ ਦੀ ਮੌਤ, AC ਦਫ਼ਤਰ ਚ ਪੁੱਤ ਤੇ ਸੜਕ ਤੇ ਲਾਵਾਰਿਸ ਮਾਂ | Khabra Punjab Toh
ਪਤੀ ਸਣੇ ਦੋਵੇਂ ਪੁੱਤ ਵੀ ਚੱਲ ਵਸੇ, ਕੱਲੀਆਂ ਮਾਂ ਧੀ ਨੂੰ ਲੋਕ ਕਹਿੰਦੇ ਕਲਹਿਣੇ, ਇਹਨਾਂ ਦਾ ਦੁੱਖ ਵੇਖ ਨਹੀਂ ਹੁੰਦਾ !
https://allpunjab.in/Videos/Play?q=ਪਤੀ ਸਣੇ ਦੋਵੇਂ ਪੁੱਤ ਵੀ ਚੱਲ ਵਸੇ, ਕੱਲੀਆਂ ਮਾਂ ਧੀ ਨੂੰ ਲੋਕ ਕਹਿੰਦੇ ਕਲਹਿਣੇ, ਇਹਨਾਂ ਦਾ ਦੁੱਖ ਵੇਖ ਨਹੀਂ ਹੁੰਦਾ !
ਡਾਂਸ ਦੇ ਬਲਬੂਤੇ ਫਰਸ਼ੋਂ ਅਰਸ਼ `ਤੇ ਪੁੱਜੇ ਇਹ ਨੌਜਵਾਨ, Dance Plus ਪ੍ਰੋਗਰਾਮ `ਚ ਕੀਤਾ ਸੂਬੇ ਦਾ ਨਾਂ ਰੌਸ਼ਨ
https://allpunjab.in/Videos/Play?q=ਡਾਂਸ ਦੇ ਬਲਬੂਤੇ ਫਰਸ਼ੋਂ ਅਰਸ਼ `ਤੇ ਪੁੱਜੇ ਇਹ ਨੌਜਵਾਨ, Dance Plus ਪ੍ਰੋਗਰਾਮ `ਚ ਕੀਤਾ ਸੂਬੇ ਦਾ ਨਾਂ ਰੌਸ਼ਨ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3