Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3923 results found ! (0.156 Sec)

#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://allpunjab.in/Videos/Play?q=ਡੇਰਾਬੱਸੀ : ਪੁਲ ਦੀ ਰੇਲਿੰਗ ਤੋੜਦਾ ਟਰਾਲਾ ਕਾਰ `ਤੇ ਪਲਟਿਆ ਪਰਿਵਾਰ ਵਾਲ ਵਾਲ ਬਚਿਆਡੇਰਾਬੱਸੀ : ਪੁਲ ਦੀ ਰੇਲਿੰਗ ਤੋੜਦਾ ਟਰਾਲਾ ਕਾਰ `ਤੇ ਪਲਟਿਆ ਪਰਿਵਾਰ ਵਾਲ ਵਾਲ ਬਚਿਆ
ਸਹੁਰੇ ਪਰਿਵਾਰ ਖ਼ਿਲਾਫ਼ ਵਿਆਹੁਤਾ ਨੇ ਖੋਲ੍ਹਿਆ ਮੋਰਚਾ, ਘਰ ਦੇ ਬਾਹਰ ਲਗਾਇਆ ਧਰਨਾ ▶ 4:39 ਸਹੁਰੇ ਪਰਿਵਾਰ ਖ਼ਿਲਾਫ਼ ਵਿਆਹੁਤਾ ਨੇ ਖੋਲ੍ਹਿਆ ਮੋਰਚਾ, ਘਰ ਦੇ ਬਾਹਰ ਲਗਾਇਆ ਧਰਨਾ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=iTmWZFeqf4c
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ <b>ਦੀ</b> ਚੋਰੀ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ <b>ਦੀ</b> ਮੌਤ
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388<b>ਕਾਰ</b>ਾਂ <b>ਦੀ</b> ਟੱਕਰ `ਚ ਜ਼ਖ਼ਮੀ
ਕਿਸ਼ਨਪੁਰਾ ਕਲਾਂ, 24 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਮਦਰ ਟੈਰੇਸਾ ਹਾਊਸ, ਸੀ. ਵੀ. ਰਮਨ ਹਾਊਸ, ਕੈਲਾਸ਼ ਸਤਿਆਰਥੀ ਹਾਊਸ ਤੇ ਰਵਿੰਦਰ ਨਾਥ ਟੈਗੋਰ ਹਾਊਸ ਦੇ ਬੱਚਿਆਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖਰੋ-ਵੱਖਰੇ ਵਿਸ਼ੇ ਉੱਪਰ ਰੰਗੋਲੀਆਂ ਬਣਾ ਕੇ ਸੰਦੇਸ਼ ਦਿੱਤੇ ਗਏ | ਚੇਅਰਮੈਨ ਸਤੀਸ਼ ਕਾਲੜਾ ਤੇ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬਣਾਈਆਂ ਰੰਗੋਲੀਆਂ ਦੀ ਖੂਬ ਪ੍ਰਸੰਸਾ ਕੀਤੀ | ਇਸ ਮੌਕੇ ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਵੀ ਹਾਜ਼ਰ ਸਨ |..
http://beta.ajitjalandhar.com/news/20191025/20/2840138.cms#2840138ਰੰਗੋਲੀ ਮੁਕਾਬਲਾ ਕਰਵਾਇਆ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ <b>ਦੀ</b> ਮੌਤ
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜਕੇ <b>ਦੀ</b> ਹੋਈ ਮੌਤ
#DailyAjit #Accident #Punjab ਦਰਖਤ `ਚ ਵੱਜੀ ਤੇਜ ਰਫ਼ਤਾਰ ਬੇਕਾਬੂ ਹੋਈ ਕਾਰ Click on the Subscribe button to subscribe to our YouTube channel for latest videos. For .....
https://allpunjab.in/Videos/Play?q=Terrible Car Accident CCTV, PunjabTerrible Car Accident CCTV, Punjab
ਸੁਲਤਾਨਵਿੰਡ, 30 ਅਕਤੂਬਰ (ਗੁਰਨਾਮ ਸਿੰਘ ਬੁੱਟਰ)¸ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਨਾ ਹੋਣ ਕਰਕੇ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਚੁੱਕਾ ਹੈ ਅਤੇ ਲੋਕ ਕਾਂਗਰਸ ਸਰਕਾਰ ਨੂੰ ਕੋਸ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਲਤਾਨਵਿੰਡ ਸਥਿਤ ਆਪਣੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ ਤੇ ਕੌਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਕਾਂਗਰਸ ਪਾਰਟੀ ਨੂੰ ਅਸਫ਼ਲ ਸਰਕਾਰ ਦੱਸਦਿਆਂ ਕਿਹਾ ਕਿ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸੈਰਗਾਹ ਦੀ ਮਾੜੀ ਹਾਲਤ ਹੋਣ ਕਰਕੇ ਲੋਕਾਂ ਨੂੰ ਸੈਰ ਕਰਨ `ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ, ਪਰ ਹਲਕਾ ਵਿਧਾਇਕ ਵਲੋਂ ਇਸ ਸਬੰਧੀ ਅੱਖਾਂ ਮੀਟੀਆਂ ਹੋਈਆਂ ਹਨ | ਗਿੱਲ ਨੇ ਦੱਸਿਆ ਕਿ ਜਦੋਂ ਸੰਤ ਬਾਬਾ ਭੂਰੀ ਵਾਲਿਆਂ ਵਲੋਂ ਇਥੇ ਸਫ਼ਾਈ ..
http://beta.ajitjalandhar.com/news/20191031/13/2845980.cms#2845980ਆਈ ਸਾਹਮਣੇ- ਗਿੱਲ
ਬਟਾਲਾ, 18 ਮਾਰਚ (ਬੁੱਟਰ)-ਦੇਰ ਸ਼ਾਮ ਵਿਆਹ ਸਮਾਗਮ ਤੋਂ ਪਰਤ ਰਹੀ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 5 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜਲੰਧਰ ਰੋਡ `ਤੇ ਕੰਗ ਪੈਲੇਸ ਦੇ ਨੇੜੇ ਵਿਆਹ ਪਾਰਟੀ ਤੋਂ ਆਲਟੋ ਕਾਰ `ਤੇ ਆਪਣੇ ਘਰ ਕਲੇਰ ਖੁਰਦ ਜਾ ਰਹੇ ਪਰਿਵਾਰਕ ਮੈਂਬਰਾਂ ਦੀ ਕਾਰ ਸੰਤੁਲਨ ਵਿਗੜਨ ਕਾਰਨ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ, ਜਿਸ ਕਾਰਕਾਰ `ਚ ਸਵਾਰ ਰਾਜਬੀਰ ਸਿੰਘ ਪੁੱਤਰ ਸੂਬਾ ਸਿੰਘ, ਬਲਜਿੰਦਰ ਕੌਰ ਪਤਨੀ ਸੂਬਾ ਸਿੰਘ, ਲਵਪ੍ਰੀਤ ਸਿੰਘ ਪੁੱਤਰ ਜਰਮਨ ਸਿੰਘ, ਸੂਬਾ ਸਿੰਘ ਪੁੱਤਰ ਮਹਿੰਦਰ ਸਿੰਘ, ਸ਼ਰਨਜੀਤ ਕੌਰ ਪਤਨੀ ਸੱਜਣ ਸਿੰਘ ਗੰਭੀਰ ਰੂਪ `ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਟਾਲਾ ਸਿਵਲ ਹਸਪਤਾਲ `ਚ ਦਾਖ਼ਲ ਕਰਵਾਇਆ |..
http://beta.ajitjalandhar.com/news/20200319/12/3009525.cms#3009525ਸੜਕ ਹਾਦਸੇ `ਚ 5 ਜ਼ਖ਼ਮੀ
ਬਟਾਲਾ, 18 ਮਾਰਚ (ਬੁੱਟਰ)-ਦੇਰ ਸ਼ਾਮ ਵਿਆਹ ਸਮਾਗਮ ਤੋਂ ਪਰਤ ਰਹੀ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 5 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜਲੰਧਰ ਰੋਡ `ਤੇ ਕੰਗ ਪੈਲੇਸ ਦੇ ਨੇੜੇ ਵਿਆਹ ਪਾਰਟੀ ਤੋਂ ਆਲਟੋ ਕਾਰ `ਤੇ ਆਪਣੇ ਘਰ ਕਲੇਰ ਖੁਰਦ ਜਾ ਰਹੇ ਪਰਿਵਾਰਕ ਮੈਂਬਰਾਂ ਦੀ ਕਾਰ ਸੰਤੁਲਨ ਵਿਗੜਨ ਕਾਰਨ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ, ਜਿਸ ਕਾਰਕਾਰ `ਚ ਸਵਾਰ ਰਾਜਬੀਰ ਸਿੰਘ ਪੁੱਤਰ ਸੂਬਾ ਸਿੰਘ, ਬਲਜਿੰਦਰ ਕੌਰ ਪਤਨੀ ਸੂਬਾ ਸਿੰਘ, ਲਵਪ੍ਰੀਤ ਸਿੰਘ ਪੁੱਤਰ ਜਰਮਨ ਸਿੰਘ, ਸੂਬਾ ਸਿੰਘ ਪੁੱਤਰ ਮਹਿੰਦਰ ਸਿੰਘ, ਸ਼ਰਨਜੀਤ ਕੌਰ ਪਤਨੀ ਸੱਜਣ ਸਿੰਘ ਗੰਭੀਰ ਰੂਪ `ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਟਾਲਾ ਸਿਵਲ ਹਸਪਤਾਲ `ਚ ਦਾਖ਼ਲ ਕਰਵਾਇਆ |..
http://beta.ajitjalandhar.com/news/20200319/12/3009525.cms#3009525ਸੜਕ ਹਾਦਸੇ `ਚ 5 ਜ਼ਖ਼ਮੀ


Related Searches

Video Searches



ਡੇਰਾਬੱਸੀ : ਪੁਲ ਦੀ ਰੇਲਿੰਗ ਤੋੜਦਾ ਟਰਾਲਾ ਕਾਰ `ਤੇ ਪਲਟਿਆ ਪਰਿਵਾਰ ਵਾਲ ਵਾਲ ਬਚਿਆ

ਬਠਿੰਡਾ `ਚ ਨੈਸ਼ਨਲ ਹਾਈਵੇਅ `ਤੇ ਪਲਟਿਆ ਲੂਣ ਦਾ ਭਰਿਆ ਟਰਾਲਾ

ਲੁਧਿਆਣਾ `ਚ ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ | ABP Sanjha

ਲੁਧਿਆਣਾ `ਚ ਵੱਡਾ ਹਾਦਸਾ, ਸਕੂਲੀ ਬੱਚਿਆਂ ਦਾ ਆਟੋ ਪਲਟਿਆ , ਜਾਣੋਂ ਸੂਬੇ ਦਾ ਹਾਲ

ਸਕੂਲੀ ਬੱਚਿਆ ਦੇ ਰਿਕਸ਼ੇ `ਤੇ ਪਲਟਿਆ ਟਰੱਕ, 8 ਮੌਤਾਂ, ਸੁਣੋ ਫਟਾਫਟ ਖ਼ਬਰਾਂ

Song Searches



Find Latest Petrol Diesel Price

ਡਰੇਨ ਦੇ ਪੁਲ ਨੂੰ ਨਦੀਨਾਂ ਨੇ ਘੇਰਿਆ- ਰਾਹਗੀਰ ਪ੍ਰੇਸ਼ਾਨ
http://beta.ajitjalandhar.com/news/20200909/11/3172783.cms#3172783
ਲੋੜਵੰਦ ਪਰਿਵਾਰ ਲਈ ਨਿਮਿਸ਼ਾ ਮਹਿਤਾ ਨੇ ਨਿੱਜੀ ਖ਼ਰਚੇ `ਤੇ ਅਪਲਾਈ ਕੀਤਾ ਬਿਜਲੀ ਕੁਨੈਕਸ਼ਨ
http://beta.ajitjalandhar.com/news/20200907/10/3169743.cms#3169743
ਮੁਹੱਲਾ ਗੋਕਲ ਨਗਰ ਦੇ ਅਨੇਕਾਂ ਪਰਿਵਾਰ `ਆਪ` `ਚ ਸ਼ਾਮਿਲ
http://beta.ajitjalandhar.com/news/20200907/10/3169732.cms#3169732
ਲੁਟੇਰੇ ਕਾਰ ਏਜੰਸੀ ਦੇ ਕੈਸ਼ੀਅਰ `ਤੇ ਹਮਲਾ ਕਰਕੇ 1 ਲੱਖ 82 ਹਜ਼ਾਰ ਖੋਹ ਕੇ ਰਫ਼ੂ ਚੱਕਰ
http://beta.ajitjalandhar.com/news/20200905/17/3167983.cms#3167983
ਪਿਸਤੌਲ ਦਿਖਾ ਕੇ ਰੈਸਟੋਰੈਂਟ ਦੀ ਪਾਰਕਿੰਗ `ਚੋਂ ਖੋਹੀ ਕਾਰ-ਇਕ ਦੇ ਲੱਗੀ ਗੋਲੀ
http://beta.ajitjalandhar.com/edition/20200905/12.cms
ਦੋ ਬੱਚਿਆਂ ਦੀ ਮਾਂ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ
http://beta.ajitjalandhar.com/news/20200904/8/3167225.cms#3167225
ਕਾਰ ਚਾਲਕ ਨੂੰ ਨੀਂਦ ਆਉਣ `ਤੇ ਡਿਵਾਈਡਰ `ਚ ਵੱਜ ਕੇ ਪਲਟੀ ਕਾਰ
http://beta.ajitjalandhar.com/news/20200902/12/3164652.cms#3164652
ਕੱਚੇ ਮਕਾਨਾਂ `ਚ ਜ਼ਿੰਦਗੀ ਬਤੀਤ ਕਰ ਰਹੇ ਪਿੰਡ ਜੱਟੂਵਾਲ `ਚ ਇਕ ਦਰਜਨ ਪਰਿਵਾਰ
http://beta.ajitjalandhar.com/news/20200827/12/3158061.cms#3158061
5 ਸਾਲਾ ਬੇਟੀ ਸਮੇਤ ਪਰਿਵਾਰ ਦੇ 5 ਵਿਅਕਤੀ ਕੋਰੋਨਾ ਪਾਜ਼ੀਟਿਵ
http://beta.ajitjalandhar.com/news/20200827/10/3158394.cms#3158394
ਕਾਰ ਦਾ ਸ਼ੀਸ਼ਾ ਤੋੜ ਕੇ 70 ਹਜ਼ਾਰ ਰੁ: ਚੋਰੀ
http://beta.ajitjalandhar.com/news/20200825/10/3156221.cms#3156221



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3