Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4872 results found ! (0.313 Sec)

ਗੁੰਡਾਗਰਦੀ ਦੇ ਮਾਮਲੇ `ਤੇ ਕਾਂਗਰਸ ਤੇ ਅਕਾਲੀ ਦਲ ਨੇ ਇੱਕ ਦੂਜੇ ਤੇ ਆਰੋਪ ਲਗਾਉਣੇ ਤੇਜ਼ ਕਰ ਦਿੱਤੇ ਹਨ। ਹੁਣ ਬੀਬੀ ਰਜਿੰਦਰ ਕੌਰ ਭੱਠਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਆਪਣੇ ਨਿਸ਼ਾਨੇ `ਤੇ ਲਿਆ ਹੈ। ਬੀਬੀ ਭੱਠਲ ਮੁਤਾਬਿਕ ਉਨ੍ਹਾਂ ਦੇ ਹਲਕੇ ਵ.....
https://allpunjab.in/Videos/Play?q=ਢੀਂਡਸਾ ਦੀ ਮਾਸੀ ਦਾ ਮੁੰਡਾ ਕਰਦਾ ਸੀ ਸਾਰੇ ਗ਼ਲਤ ਕੰਮ: ਭੱਠਲਢੀਂਡਸਾ ਦੀ ਮਾਸੀ ਦਾ ਮੁੰਡਾ ਕਰਦਾ ਸੀ ਸਾਰੇ ਗ਼ਲਤ ਕੰਮ: ਭੱਠਲ
Punjab ਦੇ ਸਾਰੇ ਸ਼ਹਿਰਾਂ ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੇਗਾ Night Curfew ▶ 1:00 Punjab ਦੇ ਸਾਰੇ ਸ਼ਹਿਰਾਂ ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੇਗਾ Night Curfew
punjab ਚ ਅੱਜ ਤੋਂ Night Curfew ਦਾ ਸਮਾਂ ਬਦਲਿਆ ਗਿਆ , ਸਾਰੇ ਸ਼ਹਿਰਾਂ ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ Night Curfew , 8 ਵਜੇ ਬੰਦ ਹੋਣਗੀਆਂ ਦੁਕਾਨਾਂ ਤੇ shoping ਮਾਲ.....
https://www.youtube.com/watch?v=cwjyUpUFQuQ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ <b>ਦੀ</b> ਚੋਰੀ
ਤੂੰ ਪਹਿਲੀ ਵਾਰ ਉਂਗਲ ਫੜ ਕੇ ਮੈਨੂੰ ਤੁਰਨਾ ਸਿਖਾਇਆ। ਮੇਰੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ। ਜਦ ਵੀ ਕੋਈ ਰੋੜਾ ਬਣ ਕੇ ਖੜਾ ਹੋਇਆ ਮੇਰੇ ਅੱਗੇ, ਤੂੰ ਮੇਰੇ ਨਾਲ ਡਟ ਕੇ ਖੜਾ ਹੋ ਕੇ ਉਸ ਨੂੰ ਲਾਇਆ ਆਪਣੇ ਅੱਗੇ। ਜ਼ਿੰਦਗੀ ਵਿੱਚਲੇ ਤਜ਼ਰਬਿਆਂ ਕਾਰਨ ਕਈ ਵਾਰ ਤੇਰਾ ਸੁਭਾਅ ਸਖ਼ਤ ਲੱਗਾ। ਪਰ ਇਹ ਬਹੁਤ ਕੰਮ ਆਇਆ ਸੁਆਰਨ ਲਈ ਮੇਰਾ ਅੱਗਾ। ਤੇਰੇ ਸਹਿਯੋਗ ਤੇ ਸੇਧ ਨਾਲ ਮੈਂ ਪੁੱਜਾ ਆਪਣੇ ਮੁਕਾਮ ਤੱਕ। ਤੇਰੇ ਕਰਕੇ ਹੀ ਮਿਲੀਆਂ ਨੇ ਜੋ ਖੁਸ਼ੀਆਂ ਨੇ ਮੇਰੇ ਕੋਲ ਅੱਜ। ਤੇਰੀ ਵਧਦੀ ਉਮਰ ਨੇ ਮੈਨੂੰ ਹੈ ਡਾਢਾ ਫ਼ਿਕਰਾਂ ਵਿੱਚ ਪਾਇਆ। ਡਰਦਾ ਹਾਂ ਕਿਤੇ ਖੋਹ ਨਾ ਲਵੇ ਰੱਬ ਮੇਰੇ ਕੋਲੋਂ ਇਹ ਸਰਮਾਇਆ। ਮਿਲਦਾ ਰਹੇ ਮੈਨੂੰ ਤੇਰਾ ਪਿਆਰ ਰੱਬ ਅੱਗੇ ਕਰਾਂ ਇਹੋ ਦੁਆਵਾਂ। ‘ਮਾਨ’ ਮੈਂ ਤੇਰੇ ਨਾਲ ਰਹਾਂ ਸਦਾ ਬਣ ਕੇ ਤੇਰਾ ਪ੍ਰਛਾਵਾਂ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ {ਸ.ਭ.ਸ.ਨਗਰ}9915803554..
https://www.samajweekly.com/%e0%a8%ae%e0%a9%87%e0%a8%b0%e0%a9%87-%e0%a8%aa%e0%a8%bf%e0%a8%a4%e0%a8%be/ਮੇਰੇ ਪਿਤਾ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ <b>ਦੀ</b> ਲਾਸ਼ ਮਿਲੀ
Administration fails to get orders implemented ਮਨਜ਼ੂਰੀ ਹੋਣ ਦੇ ਬਾਵਜੂਦ ਕੰਮ ’ਚ ਅੜਿੱਕਾ ਕਿਉਂ ? ABP Sanjha, the juggernaut in journalism is a leading 24x7 Punjabi .....
https://allpunjab.in/Videos/Play?q=Administration fails to get orders implemented | ABP SanjhaAdministration fails to get orders implemented | ABP Sanjha
ਫਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਗ਼ਲਤ ਢੰਗ ਨਾਲ ਪੇਸ਼ ਕਰਨ ਦਾ ਮਾਮਲਾ ਗਰਮਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸਦੇ ਲਈ ਅਨੁਪਮ ਖੇਰ ਦੀ ਕਰੜੀ.....
https://allpunjab.in/Videos/Play?q=Anupam Kher ਦੇ ਦੁਆਲੇ ਹੋਇਆ Simarjit BainsAnupam Kher ਦੇ ਦੁਆਲੇ ਹੋਇਆ Simarjit Bains
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ <b>ਦੀ</b> ਟੱਕਰ `ਚ ਜ਼ਖ਼ਮੀ
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ਕਰਤਾਰਪੁਰ ਦੇ ਪਿੰਡ ਦਿਆਲਪੁਰ ਦੇ ਵਸਨੀਕ ਕਿਸਾਨ ਸੁਖਵਿੰਦਰ ਸਿੰਘ ਖੱਖ ਨੇ ਕੈਨੇਡਾ ਅਮਰੀਕਾ ਜਾਣ ਦੀ ਥਾਂ ਆਪਣੇ ਖੇਤਾਂ `ਚ ਹੀ ਕੰਮ ਕਰਨ ਨੂੰ ਤਰਜੀਹ ਦਿੱਤੀ ਅਤੇ ਹੁਣ ਉਹ ਆਪਣੀਆਂ ਫ਼ਸਲਾਂ ਤੋਂ ਹ.....
https://allpunjab.in/Videos/Play?q=Chinese Dragon in Punjab villageChinese Dragon in Punjab village
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ


Related Searches

Video Searches



ਢੀਂਡਸਾ ਦੀ ਮਾਸੀ ਦਾ ਮੁੰਡਾ ਕਰਦਾ ਸੀ ਸਾਰੇ ਗ਼ਲਤ ਕੰਮ: ਭੱਠਲ

ਰੈੱਡ ਲਾਈਟਾਂ ਟੱਪਿਆ ਮੁੰਡਾ ਪੁਲਿਸ ਨੇ ਘੇਰਿਆ, ਚਲਾਨ ਕੱਟਣ ਲੱਗੇ ਤਾਂ ਪਾਇਆ ਭੜਥੂ..ਕੌਣ ਸਹੀ ਕੌਣ ਗ਼ਲਤ ?

ਆਹ ਗ੍ਰੰਥੀ ਦੀ ਕਰਤੂਤ ਦੇਖੋ, ਬਾਥਰੂਮ `ਚ ਕਰਦਾ ਸੀ ਗ਼ਲਤ ਕੰਮ, ਵੀਡੀਓ ਵਾਇਰਲ

ਸਕੂਲ ਪ੍ਰਿੰਸੀਪਲ ਕਰਦਾ ਔਰਤਾਂ ਨਾਲ ਗ਼ਲਤ ਵਿਵਹਾਰ,ਵਿਦਆਰਥੀਆਂ ਨੇ ਲਾਇਆ ਧਰਨਾ

ਬੀਬੀ ਭੱਠਲ ਤੋਂ ਬਾਅਦ ਢੀਂਡਸਾ ਨੇ ਜਤਾਇਆ ਘੱਗਰ `ਤੇ ਹੱਕ

Song Searches



Find Latest Petrol Diesel Price

ਗ੍ਰਾਮ ਪੰਚਾਇਤ ਲਸਾੜਾ ਵਲੋਂ ਵਿਕਾਸ ਕਾਰਜਾਂ ਦੇ ਕੰਮ `ਚ ਲਿਆਂਦੀ ਤੇਜ਼ੀ
http://beta.ajitjalandhar.com/news/20200907/11/3169668.cms#3169668
ਮਾਲੇਵਾਲ ਭੂਰੀਵਾਲੇ ਦੀ ਪੰਚਾਇਤ ਵਲੋਂ ਪਿੰਡ ਦੇ ਚੁਫੇਰੇ ਬੂਟੇ ਲਗਾ ਕੇ ਪਿੰਡ ਦੇ ਸੁੰਦਰੀਕਰਨ ਦਾ ਕੰਮ ਆਰੰਭ
http://beta.ajitjalandhar.com/news/20200907/11/3169663.cms#3169663
ਬੰਗਾ `ਚ 300 ਮੀਟਰ ਫਲਾਈਓਵਰ ਦੇ ਰੁਕੇ ਕੰਮ ਨੂੰ ਚਾਲੂ ਕਰਨ ਲਈ 15 ਦੁਕਾਨਾਂ `ਤੇ ਚੱਲਿਆ ਬੁਲਡੋਜ਼ਰ
http://beta.ajitjalandhar.com/news/20200905/11/3168220.cms#3168220
ਖ਼ੂਨਦਾਨ ਤੇ ਨੇਤਰਦਾਨ ਕਰਨ ਦੀ ਮੁਹਿੰਮ ਲਈ ਕੰਮ ਕਰੇਗੀ ਭਾਰਤ ਗੌਰਵ ਸੰਸਥਾ-ਸਾਂਪਲਾ
http://beta.ajitjalandhar.com/news/20200905/10/3168084.cms#3168084
ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਜਲੋਖਾਨਾ ਵਿਖੇ ਟਿਊਬਵੈੱਲ ਲਾਉਣ ਦੇ ਕੰਮ ਦੀ ਸ਼ੁਰੂਆਤ
https://www.samajweekly.com/%e0%a8%b5%e0%a8%bf%e0%a8%a7%e0%a8%be%e0%a8%87%e0%a8%95-%e0%a8%b0%e0%a8%be%e0%a8%a3%e0%a8%be-%e0%a8%97%e0%a9%81%e0%a8%b0%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%b5/
ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਬਾਰੇ ਸੋਸ਼ਲ ਮੀਡੀਆ `ਤੇ ਗ਼ਲਤ ਅਫਵਾਹ ਫੈਲਾਈ ਜਾ ਰਹੀ ਹੈ-ਭਾਈ ਨਿਸ਼ਾਨ ਸਿੰਘ ਕਾਹਲੋਂ
http://beta.ajitjalandhar.com/news/20200902/12/3164651.cms#3164651
ਸ਼ੀ ਵੱਲੋਂ ‘ਨਵਾਂ ਆਧੁਨਿਕ ਸਮਾਜਵਾਦੀ’ ਤਿੱਬਤ ਬਣਾਉਣ ਦਾ ਸੱਦਾ
https://www.samajweekly.com/%e0%a8%b8%e0%a8%bc%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%a8%e0%a8%b5%e0%a8%be%e0%a8%82-%e0%a8%86%e0%a8%a7%e0%a9%81%e0%a8%a8%e0%a8%bf%e0%a8%95-%e0%a8%b8%e0%a8%ae/
ਪਾਵਰਕਾਮ `ਚ ਠੇਕੇ `ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਨੂੰ ਮੰਗ ਪੱਤਰ
http://beta.ajitjalandhar.com/news/20200827/10/3158386.cms#3158386
31 ਤੱਕ ਮੰਗਾਂ ਨਾ ਮੰਨੀਆਂ ਤਾਂ ਜੰਗਲਾਤ ਕਰਮਚਾਰੀ ਕੰਮ ਬੰਦ ਕਰਨਗੇ- ਬੂਟਾ ਰਾਮ
http://beta.ajitjalandhar.com/news/20200827/8/3158914.cms#3158914
ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਦਲਿਤ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਹਨੇਰੇ `ਚ- ਚੰਦਨ ਗਰੇਵਾਲ
http://beta.ajitjalandhar.com/news/20200825/8/3156844.cms#3156844



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3