Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 5546 results found ! (0.655 Sec)

#DailyAjit #tarntaran #death #protest Click on the Subscribe button to subscribe to our YouTube channel for latest videos. For more videos, Please Visit http.....
https://allpunjab.in/Videos/Play?q=ਤਰਨ ਤਾਰਨ : ਰੰਜਸ਼ `ਚ ਨੌਜਵਾਨ ਦਾ ਕਤਲ , ਪਰਿਵਾਰ ਨੇ ਘੇਰਿਆ ਥਾਣਾਤਰਨ ਤਾਰਨ : ਰੰਜਸ਼ `ਚ ਨੌਜਵਾਨ ਦਾ ਕਤਲ , ਪਰਿਵਾਰ ਨੇ ਘੇਰਿਆ ਥਾਣਾ
Prime Focus (919) || ਕੈਪਟਨ ਨੇ ਕੇਜਰੀਵਾਲ ਤੇ ਬਾਦਲ ਨੇ ਕੈਪਟਨ ਘੇਰਿਆ ▶ 54:29 Prime Focus (919) || ਕੈਪਟਨ ਨੇ ਕੇਜਰੀਵਾਲ ਤੇ ਬਾਦਲ ਨੇ ਕੈਪਟਨ ਘੇਰਿਆ
#PrimeAsiaTV #PrimeFocus #ParmvirBaath #Benipal Subscribe To Prime Asia TV Canada :- https://goo.gl/TYnf9u 24 hours Local Punjabi Channel Available in CANADA.....
https://www.youtube.com/watch?v=17N6kFdawD0
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
"#Majithia #Captain #ABPSanjha ਬਿਕਰਮ ਮਜੀਠੀਆ ਨੇ ਸਰਕਾਰ ਨੂੰ ਘੇਰਿਆ | ਮਜੀਠੀਆ ਨੇ ਜਾਅਲੀ ਟੈਸਟਿੰਗ `ਤੇ ਸਰਕਾਰ` ਤੇ ਹਮਲਾ ਕੀਤਾ | ABP Sanjha, the juggernaut in journalism i.....
https://allpunjab.in/Videos/Play?q=Majithia attacks Government on fake testing | ABP SanjhaMajithia attacks Government on fake testing | ABP Sanjha
ਮਕਸੂਦਾ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167<b>ਨੌਜਵਾਨ</b> ਦੀ ਲਾਸ਼ ਮਿਲੀ
two murders in the same day happened in Brampton Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmati.....
https://allpunjab.in/Videos/Play?q=Brampton `ਚ ਇਕੋ ਦਿਨ ਹੋਏ 2 ਕਤਲBrampton <b>`ਚ</b> ਇਕੋ ਦਿਨ ਹੋਏ 2 <b>ਕਤਲ</b>
Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Twitter: https://twitter.com/tvpunja.....
https://allpunjab.in/Videos/Play?q=Surrey `ਚ ਫਿਰ ਨੌਜਵਾਨ ਦਾ ਕਤਲSurrey <b>`ਚ</b> ਫਿਰ <b>ਨੌਜਵਾਨ</b> <b>ਦਾ</b> <b>ਕਤਲ</b>
#DailyAjit #Malerkotla 3Crime ਮਲੇਰਕੋਟਲਾ ਵਿਖੇ ਕਮਰੇ `ਚੋਂ ਮਿਲੀ 17 ਸਾਲਾ ਨੌਜਵਾਨ ਦੀ ਲਾਸ਼ Click on the Subscribe button to subscribe to our YouTube channel for late.....
https://allpunjab.in/Videos/Play?q=Dead Body of a 17-year-old youth found in a room at MalerkotlaDead Body of a 17-year-old youth found in a room at Malerkotla
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ ਸਮੇਤ ਦੋਸ਼ੀ ਕਾਬੂ
#DailyAjit #tarntaran #drug #propery ਤਰਨ ਤਾਰਨ : ਪੁਲਿਸ ਨੇ 4 ਨਸ਼ਾ ਤਸਕਰਾਂ ਦੀ ਸਾਢੇ 3 ਕਰੋੜ ਦੀ ਜਾਇਦਾਦ ਕੀਤੀ ਜ਼ਬਤ Click on the Subscribe button to subscribe to our Y.....
https://allpunjab.in/Videos/Play?q=Tarn Taran Police seize property of drug smugglersTarn Taran Police seize property of drug smugglers
#DailyAjit #tarntaran #drug #propery ਤਰਨ ਤਾਰਨ : ਪੁਲਿਸ ਨੇ 4 ਨਸ਼ਾ ਤਸਕਰਾਂ ਦੀ ਸਾਢੇ 3 ਕਰੋੜ ਦੀ ਜਾਇਦਾਦ ਕੀਤੀ ਜ਼ਬਤ Click on the Subscribe button to subscribe to our Y.....
https://allpunjab.in/Videos/Play?q=Tarn Taran Police seize property of drug smugglersTarn Taran Police seize property of drug smugglers


Related Searches

Video Searches



ਤਰਨ ਤਾਰਨ : ਰੰਜਸ਼ `ਚ ਨੌਜਵਾਨ ਦਾ ਕਤਲ , ਪਰਿਵਾਰ ਨੇ ਘੇਰਿਆ ਥਾਣਾ

ਤਰਨ ਤਾਰਨ : ਗਰੀਬ ਪਰਿਵਾਰ ਦੇ ਨੌਜਵਾਨ ਬੱਚੇ ਦਾ ਕਤਲ

ਪੱਟੀ : ਮਾਮਲਾ ਨੌਜਵਾਨ ਦੇ ਕਤਲ ਦਾ , ਪਰਿਵਾਰ ਨੇ ਡੀ ਐਸ ਪੀ ਦਫ਼ਤਰ ਘੇਰਿਆ

ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ `ਤੇ ਭੜਕੇ ਮਜੀਠੀਆ, ਘੇਰਿਆ ਦਾਖਾ ਥਾਣਾ

ਕਿਸਾਨ ਨੇ ਆਨਲਾਈਨ ਹੋਕੇ ਪੀਤੀ ਸੀ ਸਪਰੇਅ, ਜੱਥੇਬੰਦੀਆਂ ਨੇ ਘੇਰਿਆ ਥਾਣਾ

Song Searches



Find Latest Petrol Diesel Price

ਚੀਨੀ ਫ਼ੌਜ ਵੱਲੋਂ ਅਰੁਣਾਚਲ ਪ੍ਰਦੇਸ਼ ਦੇ ਪੰਜ ਨੌਜਵਾਨ ਰਿਹਾਅ
https://www.samajweekly.com/%e0%a8%9a%e0%a9%80%e0%a8%a8%e0%a9%80-%e0%a8%ab%e0%a8%bc%e0%a9%8c%e0%a8%9c-%e0%a8%b5%e0%a9%b1%e0%a8%b2%e0%a9%8b%e0%a8%82-%e0%a8%85%e0%a8%b0%e0%a9%81%e0%a8%a3%e0%a8%be%e0%a8%9a%e0%a8%b2-%e0%a8%aa/
ਆਸਟਰੇਲੀਆ ’ਚ ਲੁੱਟ ਦੇ ਇਰਾਦੇ ਨਾਲ ਪੰਜਾਬੀ ਨੌਜਵਾਨ ਦੀ ਕੁੱਟਮਾਰ
https://www.samajweekly.com/%e0%a8%86%e0%a8%b8%e0%a8%9f%e0%a8%b0%e0%a9%87%e0%a8%b2%e0%a9%80%e0%a8%86-%e0%a8%9a-%e0%a8%b2%e0%a9%81%e0%a9%b1%e0%a8%9f-%e0%a8%a6%e0%a9%87-%e0%a8%87%e0%a8%b0%e0%a8%be%e0%a8%a6%e0%a9%87/
ਅੱਗ ਨਾਲ ਝੁਲਸੇ ਮਜ਼ਦੂਰ ਨੂੰ ਇਨਸਾਫ਼ ਦਿਵਾਉਣ ਲਈ ਇਫਟੂ ਵਲੋਂ 14 ਨੰੂ ਥਾਣਾ ਸਿਟੀ ਸਾਹਮਣੇ ਧਰਨੇ ਦਾ ਐਲਾਨ
http://beta.ajitjalandhar.com/news/20200909/12/3172160.cms#3172160
ਡਰੇਨ ਦੇ ਪੁਲ ਨੂੰ ਨਦੀਨਾਂ ਨੇ ਘੇਰਿਆ- ਰਾਹਗੀਰ ਪ੍ਰੇਸ਼ਾਨ
http://beta.ajitjalandhar.com/news/20200909/11/3172783.cms#3172783
ਅਰੁਣਾਚਲ ਤੋਂ ਲਾਪਤਾ ਪੰਜ ਨੌਜਵਾਨ ਲੱਭੇ
https://www.samajweekly.com/%e0%a8%85%e0%a8%b0%e0%a9%81%e0%a8%a3%e0%a8%be%e0%a8%9a%e0%a8%b2-%e0%a8%a4%e0%a9%8b%e0%a8%82-%e0%a8%b2%e0%a8%be%e0%a8%aa%e0%a8%a4%e0%a8%be-%e0%a8%aa%e0%a9%b0%e0%a8%9c-%e0%a8%a8%e0%a9%8c%e0%a8%9c/
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ
http://beta.ajitjalandhar.com/news/20200907/14/3170039.cms#3170039
ਲੋੜਵੰਦ ਪਰਿਵਾਰ ਲਈ ਨਿਮਿਸ਼ਾ ਮਹਿਤਾ ਨੇ ਨਿੱਜੀ ਖ਼ਰਚੇ `ਤੇ ਅਪਲਾਈ ਕੀਤਾ ਬਿਜਲੀ ਕੁਨੈਕਸ਼ਨ
http://beta.ajitjalandhar.com/news/20200907/10/3169743.cms#3169743
ਮੁਹੱਲਾ ਗੋਕਲ ਨਗਰ ਦੇ ਅਨੇਕਾਂ ਪਰਿਵਾਰ `ਆਪ` `ਚ ਸ਼ਾਮਿਲ
http://beta.ajitjalandhar.com/news/20200907/10/3169732.cms#3169732
ਨੌਜਵਾਨ ਨੂੰ ਗੋਲੀਆਂ ਮਾਰਨ ਦੇ ਮਾਮਲੇ `ਚ 5 ਦੋਸ਼ੀ ਕਾਬੂ
http://beta.ajitjalandhar.com/news/20200907/8/3170505.cms#3170505
ਜ਼ਿਲ੍ਹਾ ਤਰਨ ਤਾਰਨ `ਚ ਕੋਰੋਨਾ ਨਾਲ 1 ਵਿਅਕਤੀ ਦੀ ਮੌਤ
http://beta.ajitjalandhar.com/news/20200905/14/3167805.cms#3167805



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3