Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 5576 results found ! (0.979 Sec)

Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ ▶ 1:16 Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ
Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਵਾਪਸ , ਦਿੱਲੀ ਪੁਲਿਸ ਨੇ Abhishek Verma ਦੀ ਸੁਰੱਖਿਆ ਲਈ ਵਾਪਸ , ਪੰਜਾਬ ਦੇ ਵਕੀਲ HS Pho.....
https://www.youtube.com/watch?v=nEmh9LSfnZo
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
https://www.youtube.com/TvPunjab?sub_... Twitter: https://twitter.com/tvpunjab Facebook: https://www.facebook.com/TvPunjabOffi... Instagram: https://www.instagram.com/tvpunjab/ ..
https://allpunjab.in/Videos/Play?q=England `ਚ 2 ਸਿੱਖ ਗ੍ਰਿਫ਼ਤਾਰEngland `ਚ 2 <b>ਸਿੱਖ</b> ਗ੍ਰਿਫ਼ਤਾਰ
ਪੰਜਾਬ `ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ,ਜਿਸਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦੇ ਪਿੰਡ ਪਖੋਕੇ ਤੋਂ...ਜਿਥੇ ਇੱਕ ਇੱਕ 49ਸਾਲਾਂ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ....ਸਿਹਤ ਵਿਭਾਗ ਨੇ ਸਵਾਈਨ ਫਲੂ ਨਾਲ ਮੌਤ ਹੋਣ .....
https://allpunjab.in/Videos/Play?q=ਬਰਨਾਲਾ `ਚ Swine Flue ਕਾਰਨ ਮੌਤਬਰਨਾਲਾ `ਚ Swine Flue ਕਾਰਨ ਮੌਤ
#Corona #BSF#Quarantines ਐਂਮਬੁਲੈਂਸ ਦਾ ਡਰਾਈਵਰ ਤੇ ਦੇਹਿਯੋਗੀ ਵੀ ਕੁਆਰੰਟੀਨ | BSF ਦੇ ਦੋ ਜਵਾਨ Quarantines | ABP Sanjha, the juggernaut in journalism is a leading 24x7 Punjabi channel operating in Canada......
https://allpunjab.in/Videos/Play?q=Corona : BSF ਦੇ ਦੋ ਜਵਾਨ Quarantines | ABP SanjhaCorona : BSF ਦੇ ਦੋ ਜਵਾਨ Quarantines | ABP Sanjha
ਹਾਈਕੋਰਟ ਵਿੱਚ ਗੂੰਜਿਆ ਰਾਧੇ ਮਾਂ ਦਾ ਇਹ ਮਾਮਲਾ.....
https://www.youtube.com/watch?v=CV09OVhSAy8YouTube
ਫਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਗ਼ਲਤ ਢੰਗ ਨਾਲ ਪੇਸ਼ ਕਰਨ ਦਾ ਮਾਮਲਾ ਗਰਮਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸਦੇ ਲਈ ਅਨੁਪਮ ਖੇਰ ਦੀ ਕਰੜੀ.....
https://allpunjab.in/Videos/Play?q=Anupam Kher ਦੇ ਦੁਆਲੇ ਹੋਇਆ Simarjit BainsAnupam Kher ਦੇ ਦੁਆਲੇ ਹੋਇਆ Simarjit Bains
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ ਸਮੇਤ ਦੋਸ਼ੀ ਕਾਬੂ
Read Punjabi news from Punjab, India and all over the world. Jagbani covers all local Punjab news, national, political and more...
https://jagbani.punjabkesari.in/national/delhiDelhi News Punjabi(<b>ਦਿੱਲੀ</b>)
Read Punjabi news from Punjab, India and all over the world. Jagbani covers all local Punjab news, national, political and more...
https://jagbani.punjabkesari.in/national/delhiDelhi News Punjabi(<b>ਦਿੱਲੀ</b>)


Related Searches

Video Searches



ਦਿੱਲੀ ਸਿੱਖ ਡਰਾਈਵਰ ਦੀ ਕੁੱਟਮਾਰ ਦਾ ਮਾਮਲਾ ਛੇਤੀ ਨਿਬੜਨ ਦੀ ਬੱਝੀ ਆਸ

Cops thrash sikh man - ਦਿੱਲੀ `ਚ ਸਿੱਖ ਨਾਲ ਕੁੱਟਮਾਰ ਦਾ ਮਾਮਲਾ ਗਰਮਾਇਆ

ਸਿੱਖ ਡਰਾਈਵਰ ਨਾਲ ਚੱਲਦੀ ਬੱਸ ਚ ਕੁੱਟਮਾਰ,ਲਾਈ ਪੱਗ

ਸਿੱਖ ਆਟੋ ਡਰਾਈਵਰ ਨਾਲ ਕੁੱਟਮਾਰ ਕਰਨ ਵਾਲੇ ਪੁਲਸ ਮੁਲਾਜ਼ਮ ਬਰਖਾਸਤ

ਸਿੱਖ ਕੁੱਟਮਾਰ ਮਾਮਲਾ: ਕੈਪਟਨ ਸੰਧੂ ਨੂੰ ਵੋਟ ਨਹੀਂ ਪਾਉਣਗੇ ਸਿੱਖ - ਇਯਾਲੀ

Song Searches



Find Latest Petrol Diesel Price

ਆਸਟਰੇਲੀਆ ’ਚ ਲੁੱਟ ਦੇ ਇਰਾਦੇ ਨਾਲ ਪੰਜਾਬੀ ਨੌਜਵਾਨ ਦੀ ਕੁੱਟਮਾਰ
https://www.samajweekly.com/%e0%a8%86%e0%a8%b8%e0%a8%9f%e0%a8%b0%e0%a9%87%e0%a8%b2%e0%a9%80%e0%a8%86-%e0%a8%9a-%e0%a8%b2%e0%a9%81%e0%a9%b1%e0%a8%9f-%e0%a8%a6%e0%a9%87-%e0%a8%87%e0%a8%b0%e0%a8%be%e0%a8%a6%e0%a9%87/
ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ ਵੇਅ ਪ੍ਰਾਜੈਕਟ ਪਾਸ ਕਰਵਾਉਣ `ਚ ਸੁਖਬੀਰ ਤੇ ਹਰਸਿਮਰਤ ਦਾ ਵਿਸ਼ੇਸ਼ ਯੋਗਦਾਨ-ਬਾਠ, ਪੰਨੂੰ
http://beta.ajitjalandhar.com/news/20200907/12/3170378.cms#3170378
ਬੱਚੇ ਨੇ ਲਗਾਏ ਪਿਤਾ `ਤੇ ਕੁੱਟਮਾਰ ਦੇ ਦੋਸ਼
http://beta.ajitjalandhar.com/news/20200905/17/3167978.cms#3167978
ਵਜੀਫ਼ਾ ਘੁਟਾਲਾ ਮਾਮਲਾ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਜਾਖੜ
http://beta.ajitjalandhar.com/news/20200905/16/3168025.cms#3168025
ਦੁਕਾਨ `ਤੇ ਕਬਜ਼ੇ ਨੂੰ ਲੈ ਕੇ ਅਕਾਲੀ ਤੇ ਕਾਂਗਰਸੀਆਂ `ਚ ਮਾਮਲਾ ਗਰਮਾਇਆ
http://beta.ajitjalandhar.com/edition/20200905/11.cms
ਮਾਣਹਾਨੀ ਮਾਮਲਾ: ਪ੍ਰਸ਼ਾਂਤ ਭੂਸ਼ਣ ਨੂੰ ਇਕ ਰੁਪਏ ਜੁਰਮਾਨਾ
https://www.samajweekly.com/%e0%a8%ae%e0%a8%be%e0%a8%a3%e0%a8%b9%e0%a8%be%e0%a8%a8%e0%a9%80-%e0%a8%ae%e0%a8%be%e0%a8%ae%e0%a8%b2%e0%a8%be-%e0%a8%aa%e0%a9%8d%e0%a8%b0%e0%a8%b6%e0%a8%be%e0%a8%82%e0%a8%a4-%e0%a8%ad%e0%a9%82/
ਕੈਨੇਡਾ ਵਿੱਚ ਸਰੂਪ ਛਪਾਈ ਮਾਮਲਾ: ਅਕਾਲ ਤਖ਼ਤ ਦੇ ਆਦੇਸ਼ਾਂ ’ਤੇ ਪ੍ਰਿੰਟਿੰਗ ਪ੍ਰੈਸ ਬੰਦ; ਤਿਆਰ ਸਰੂਪ ਗੁਰਦੁਆਰੇ ਭੇਜੇ
https://www.samajweekly.com/%e0%a8%95%e0%a9%88%e0%a8%a8%e0%a9%87%e0%a8%a1%e0%a8%be-%e0%a8%b5%e0%a8%bf%e0%a9%b1%e0%a8%9a-%e0%a8%b8%e0%a8%b0%e0%a9%82%e0%a8%aa-%e0%a8%9b%e0%a8%aa%e0%a8%be%e0%a8%88-%e0%a8%ae%e0%a8%be%e0%a8%ae/
ਇਲਾਜ ਕਰਵਾਉਣ ਤੋਂ ਪੂਰੀ ਤਰਾਂ ਅਸਮਰੱਥ ਹੋ ਚੁਕੇ ਪਰਿਵਾਰ ਦੀ ਮਦਦ ਲਈ ਦਾਨੀ ਸਿੱਖ ਸੰਗਤਾਂ ਨੂੰ ਅਪੀਲ
https://www.samajweekly.com/%e0%a8%87%e0%a8%b2%e0%a8%be%e0%a8%9c-%e0%a8%95%e0%a8%b0%e0%a8%b5%e0%a8%be%e0%a8%89%e0%a8%a3-%e0%a8%a4%e0%a9%8b-%e0%a8%aa%e0%a9%82%e0%a8%b0%e0%a9%80-%e0%a8%a4%e0%a8%b0%e0%a8%be%e0%a8%82-%e0%a8%85/
ਅਮੀਰ ਖ਼ਾਸ ਥਾਣੇ ਦੇ ਐੱਸ ਐੱਚ ਓ ਵਲ਼ੋਂ ਮੌਜੂਦਾ ਸਰਪੰਚ ਤੇ ਭਾਣਜੇ ਦੀ ਬੁਰੀ ਤਰਾਂ ਕੁੱਟਮਾਰ
http://beta.ajitjalandhar.com/latestnews/3150794.cms
Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ
https://allpunjab.in/Videos/Play?q=Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3