Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 5756 results found ! (0.836 Sec)

ਚੰਡੀਗੜ੍ਹ ਸੜਕ ਤੇ ਬੈਠੀ ਕੁੜੀ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ,ਦੇਖੋ ਮੌਕੇ ਦੀ ਲਾਈਵ ਵੀਡੀਓ! ▶ 12:11 ਚੰਡੀਗੜ੍ਹ ਸੜਕ ਤੇ ਬੈਠੀ ਕੁੜੀ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ,ਦੇਖੋ ਮੌਕੇ ਦੀ ਲਾਈਵ ਵੀਡੀਓ!
#CHD #Police #Viral #Video D5 Channel Punjabi Presents: #D5ChannelPunjabi #PunjabiNews #LatestPunjabiNews Title: News Channel: D5 Channel Punjabi #Video #CHD.....
https://www.youtube.com/watch?v=IKL-fxNooh4
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ ਦੀ ਮੌਤ
ਕਿਸ਼ਨਪੁਰਾ ਕਲਾਂ, 24 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਮਦਰ ਟੈਰੇਸਾ ਹਾਊਸ, ਸੀ. ਵੀ. ਰਮਨ ਹਾਊਸ, ਕੈਲਾਸ਼ ਸਤਿਆਰਥੀ ਹਾਊਸ ਤੇ ਰਵਿੰਦਰ ਨਾਥ ਟੈਗੋਰ ਹਾਊਸ ਦੇ ਬੱਚਿਆਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖਰੋ-ਵੱਖਰੇ ਵਿਸ਼ੇ ਉੱਪਰ ਰੰਗੋਲੀਆਂ ਬਣਾ ਕੇ ਸੰਦੇਸ਼ ਦਿੱਤੇ ਗਏ | ਚੇਅਰਮੈਨ ਸਤੀਸ਼ ਕਾਲੜਾ ਤੇ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬਣਾਈਆਂ ਰੰਗੋਲੀਆਂ ਦੀ ਖੂਬ ਪ੍ਰਸੰਸਾ ਕੀਤੀ | ਇਸ ਮੌਕੇ ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਵੀ ਹਾਜ਼ਰ ਸਨ |..
http://beta.ajitjalandhar.com/news/20191025/20/2840138.cms#2840138ਰੰਗੋਲੀ ਮੁਕਾਬਲਾ ਕਰਵਾਇਆ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜਕੇ ਦੀ ਹੋਈ ਮੌਤ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ <b>ਦੇ</b> 12 ਮੈਂਬਰ ਕਾਬੂ
ਮਿਆਣੀ, 6 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ 75.25 ਫ਼ੀਸਦੀ ਅੰਕਾਂ ਨਾਲ ਪਹਿਲਾ, ਰਮਨਦੀਪ ਕੌਰ ਨੇ 74 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਨਵਜੋਤ ਕੌਰ ਨੇ 70.4 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਬੀਬੀ ਜਗਦੀਸ਼ ਕੌਰ ਗਿੱਲ ਤੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |..
http://beta.ajitjalandhar.com/news/20200307/10/2995631.cms#2995631ਨਤੀਜਾ ਸੌ ਫ਼ੀਸਦੀ ਰਿਹਾ
ਮਿਆਣੀ, 6 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ 75.25 ਫ਼ੀਸਦੀ ਅੰਕਾਂ ਨਾਲ ਪਹਿਲਾ, ਰਮਨਦੀਪ ਕੌਰ ਨੇ 74 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਨਵਜੋਤ ਕੌਰ ਨੇ 70.4 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਬੀਬੀ ਜਗਦੀਸ਼ ਕੌਰ ਗਿੱਲ ਤੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |..
http://beta.ajitjalandhar.com/news/20200307/10/2995631.cms#2995631ਨਤੀਜਾ ਸੌ ਫ਼ੀਸਦੀ ਰਿਹਾ


Related Searches

Video Searches



ਦੁਸ਼ਹਿਰੇ ਮੌਕੇ ਬੇਰੁਜ਼ਗਾਰਾਂ ਨੇ ਲੀਡਰਾਂ ਦੇ ਜਲਾਏ ਪੁਤਲੇ...!

ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਸਾੜਨ `ਤੇ ਛਿੜੀ ਨਵੀਂ ਚਰਚਾ | Punjab Now

ਦੁਸਹਿਰੇ ਮੌਕੇ ਰਾਵਣ ਨੂੰ ਵੀ ਮੱਥਾ ਟੇਕ ਰਹੇ ਲੋਕ | TV Punjab

ਗਾਂਧੀ ਜੈਅੰਤੀ ਮੌਕੇ ਆਂਗਨਵਾੜੀ ਵਰਕਰਾਂ ਨੇ ਸਰਕਾਰ ਦੇ ਪੁਤਲੇ ਸਾੜ ਮੰਗੇ ਆਪਣੇ ਹੱਕ

ਦੁਸ਼ਹਿਰੇ ਤਿਓਹਾਰ ਮੌਕੇ ਅਸ਼ਲੀਲ ਗੀਤ ਤੇ ਨਾਚ ਨਹੀਂ ਹੋਣ ਦਿਆਂਗੇ

Song Searches



Find Latest Petrol Diesel Price

ਬਾਬਾ ਸਾਹਿਬ ਟਾਇਗਰ ਫੋਰਸ ਵਜ਼ੀਫਾ ਘੋਟਾਲੇ ਦੇ ਮੰਤਰੀਆਂ ਦੇ ਫੂਕੇਗੀ ਪੁਤਲੇ – ਨਹਿਰੂ
https://www.samajweekly.com/%e0%a8%ac%e0%a8%be%e0%a8%ac%e0%a8%be-%e0%a8%b8%e0%a8%be%e0%a8%b9%e0%a8%bf%e0%a8%ac-%e0%a8%9f%e0%a8%be%e0%a8%87%e0%a8%97%e0%a8%b0-%e0%a8%ab%e0%a9%8b%e0%a8%b0%e0%a8%b8-%e0%a8%b5%e0%a9%9b%e0%a9%80/
ਅਧਿਆਪਕ ਦਿਵਸ ਮੌਕੇ ਮਨਜਿੰਦਰ ਸਿੰਘ ਦਾ ਸਨਮਾਨ
http://beta.ajitjalandhar.com/news/20200907/14/3170044.cms#3170044
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਕੱਲ੍ਹ ਸੰਗਰੂਰ ਜ਼ਿਲ੍ਹੇ `ਚ ਛੁੱਟੀ
http://beta.ajitjalandhar.com/latestnews/3150790.cms
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜੀ
http://beta.ajitjalandhar.com/latestnews/3150791.cms
ਸ਼ਰਾਬ ਦੇ ਮਾਮਲੇ `ਚ ਕਾਂਗਰਸੀ ਲੀਡਰਾਂ ਨੂੰ ਬਚਾਉਣ ਲਈ ਪੁਲਿਸ ਨੇ ਅੱਡੀ ਚੋਟੀ ਦਾ ਜ਼ੋਰ ਲਾਇਆ-ਅਕਾਲੀ ਆਗੂ
http://beta.ajitjalandhar.com/news/20200819/11/3150171.cms#3150171
ਚੰਡੀਗੜ੍ਹ ਸੜਕ ਤੇ ਬੈਠੀ ਕੁੜੀ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ,ਦੇਖੋ ਮੌਕੇ ਦੀ ਲਾਈਵ ਵੀਡੀਓ!
https://allpunjab.in/Videos/Play?q=ਚੰਡੀਗੜ੍ਹ ਸੜਕ ਤੇ ਬੈਠੀ ਕੁੜੀ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ,ਦੇਖੋ ਮੌਕੇ ਦੀ ਲਾਈਵ ਵੀਡੀਓ!
#Live : ਪੰਜਾਬ ਦੇ ਲੀਡਰਾਂ ਨੂੰ ਕੋਰੋਨਾ ਲੈ ਰਿਹਾ ਲਪੇਟ `ਚ
https://allpunjab.in/Videos/Play?q=#Live : ਪੰਜਾਬ ਦੇ ਲੀਡਰਾਂ ਨੂੰ ਕੋਰੋਨਾ ਲੈ ਰਿਹਾ ਲਪੇਟ `ਚ
ਆਜ਼ਾਦੀ ਦਿਹਾੜੇ ਮੌਕੇ CM ਕੈਪਟਨ ਦਾ ਵੱਡਾ ਐਲਾਨ| ABP Sanjha
https://allpunjab.in/Videos/Play?q=ਆਜ਼ਾਦੀ ਦਿਹਾੜੇ ਮੌਕੇ CM ਕੈਪਟਨ ਦਾ ਵੱਡਾ ਐਲਾਨ| ABP Sanjha
ਪਿਛਲੇ ਦੁਸਹਿਰੇ ਤੇ ਮਰਿਆ ਸੀ ਪੁੱਤ, ਲਾਸ਼ ਤੇ ਨਿਸ਼ਾਨ, ਥਾਣਿਆ ਦੇ ਗੇੜੇ ਲਾ ਲਾ ਥੱਕੀ ਮਾਂ
https://allpunjab.in/Videos/Play?q=ਪਿਛਲੇ ਦੁਸਹਿਰੇ ਤੇ ਮਰਿਆ ਸੀ ਪੁੱਤ, ਲਾਸ਼ ਤੇ ਨਿਸ਼ਾਨ, ਥਾਣਿਆ ਦੇ ਗੇੜੇ ਲਾ ਲਾ ਥੱਕੀ ਮਾਂ
ਖਹਿਰਾ ਨੇ LIVE ਹੋਕੇ ਕਰਤੇ ਖੁਲਾਸੇ,ਆਹ ਲੀਡਰਾਂ ਤੱਕ ਜੁੜੀਆਂ ਮਾਫੀਆ ਦੀਆਂ ਜੜ੍ਹਾਂ,ਕੀਹਦੇ ਤੱਕ ਪਹੁੰਚਦੈ ਕਿੰਨਾ ਹਿੱਸਾ?
https://allpunjab.in/Videos/Play?q=ਖਹਿਰਾ ਨੇ LIVE ਹੋਕੇ ਕਰਤੇ ਖੁਲਾਸੇ,ਆਹ ਲੀਡਰਾਂ ਤੱਕ ਜੁੜੀਆਂ ਮਾਫੀਆ ਦੀਆਂ ਜੜ੍ਹਾਂ,ਕੀਹਦੇ ਤੱਕ ਪਹੁੰਚਦੈ ਕਿੰਨਾ ਹਿੱਸਾ?



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3