Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4942 results found ! (0.585 Sec)

ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ! ▶ 2:45 ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
Subscribe To #PTN24Channel :- https://goo.gl/xbj6E4 Social Network Facebook https://www.facebook.com/PTN24 **************************************************.....
https://www.youtube.com/watch?v=OsAHUJlfMg4
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿ<b>ਆਈ</b>ਐ
Punjab ਦਾ ਇਹ ਪਿੰਡ ਬਣਿਆ Hi-tech ! ..
https://allpunjab.in/Videos/Play?q=Punjab ਦਾ ਇਹ ਪਿੰਡ ਬਣਿਆ Hi-tech !Punjab ਦਾ ਇਹ ਪਿੰਡ <b>ਬਣਿਆ</b> Hi-tech <b>!</b>
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾ<b>ਹੀ</b>
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਤੂੰ ਪਹਿਲੀ ਵਾਰ ਉਂਗਲ ਫੜ ਕੇ ਮੈਨੂੰ ਤੁਰਨਾ ਸਿਖਾਇਆ। ਮੇਰੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ। ਜਦ ਵੀ ਕੋਈ ਰੋੜਾ ਬਣ ਕੇ ਖੜਾ ਹੋਇਆ ਮੇਰੇ ਅੱਗੇ, ਤੂੰ ਮੇਰੇ ਨਾਲ ਡਟ ਕੇ ਖੜਾ ਹੋ ਕੇ ਉਸ ਨੂੰ ਲਾਇਆ ਆਪਣੇ ਅੱਗੇ। ਜ਼ਿੰਦਗੀ ਵਿੱਚਲੇ ਤਜ਼ਰਬਿਆਂ ਕਾਰਨ ਕਈ ਵਾਰ ਤੇਰਾ ਸੁਭਾਅ ਸਖ਼ਤ ਲੱਗਾ। ਪਰ ਇਹ ਬਹੁਤ ਕੰਮ ਆਇਆ ਸੁਆਰਨ ਲਈ ਮੇਰਾ ਅੱਗਾ। ਤੇਰੇ ਸਹਿਯੋਗ ਤੇ ਸੇਧ ਨਾਲ ਮੈਂ ਪੁੱਜਾ ਆਪਣੇ ਮੁਕਾਮ ਤੱਕ। ਤੇਰੇ ਕਰਕੇ ਹੀ ਮਿਲੀਆਂ ਨੇ ਜੋ ਖੁਸ਼ੀਆਂ ਨੇ ਮੇਰੇ ਕੋਲ ਅੱਜ। ਤੇਰੀ ਵਧਦੀ ਉਮਰ ਨੇ ਮੈਨੂੰ ਹੈ ਡਾਢਾ ਫ਼ਿਕਰਾਂ ਵਿੱਚ ਪਾਇਆ। ਡਰਦਾ ਹਾਂ ਕਿਤੇ ਖੋਹ ਨਾ ਲਵੇ ਰੱਬ ਮੇਰੇ ਕੋਲੋਂ ਇਹ ਸਰਮਾਇਆ। ਮਿਲਦਾ ਰਹੇ ਮੈਨੂੰ ਤੇਰਾ ਪਿਆਰ ਰੱਬ ਅੱਗੇ ਕਰਾਂ ਇਹੋ ਦੁਆਵਾਂ। ‘ਮਾਨ’ ਮੈਂ ਤੇਰੇ ਨਾਲ ਰਹਾਂ ਸਦਾ ਬਣ ਕੇ ਤੇਰਾ ਪ੍ਰਛਾਵਾਂ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ {ਸ.ਭ.ਸ.ਨਗਰ}9915803554..
https://www.samajweekly.com/%e0%a8%ae%e0%a9%87%e0%a8%b0%e0%a9%87-%e0%a8%aa%e0%a8%bf%e0%a8%a4%e0%a8%be/ਮੇਰੇ ਪਿਤਾ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
#CoronaVaccine #Russian #VladimirPutin #Live : ਦੁਨੀਆ ਦਾ ਪਹਿਲਾ ਕੋਵਿਡ-19 ਦਾ ਟੀਕਾ ਬਣਾਉਣ ਵਾਲਾ ਦੇਸ਼ ਬਣਿਆ ਰੂਸ..
https://allpunjab.in/Videos/Play?q=Live : Russian Covid Vaccine; Coronavirus Latest UpdateLive : Russian Covid Vaccine; Coronavirus Latest Update
#HarbhajanSingh #KhelRatna #ABPSanjha ਹਰਭਜਨ ਸਿੰਘ ਨੇ ਨਾਮ ਖੁਦ ਲਿਆ ਵਾਪਸ | ABP Sanjha, the juggernaut in journalism is a leading 24x7 Punjabi channel operating i.....
https://allpunjab.in/Videos/Play?q=Star spinner not to get Khel Ratna Award | ABP SanjhaStar spinner not to get Khel Ratna Award | ABP Sanjha
ਕਰਾਚੀ ਏਅਰਪੋਰਟ ਕੋਲ ਲੈਂਡਿੰਗ ਤੋਂ ਪਹਿਲਾਂ ਹਾਦਸਾ | MAYDAY...MAYDAY...MAYADAY...| ABP Sanjha, the juggernaut in journalism is a leading 24x7 Punjabi channel operati.....
https://allpunjab.in/Videos/Play?q=22052020 LEAD STORY - MAYDAY...MAYDAY...MAYADAY...| ABP Sanjha22052020 LEAD STORY - MAYDAY...MAYDAY...MAYADAY...| ABP Sanjha
ਕਰਾਚੀ ਏਅਰਪੋਰਟ ਕੋਲ ਲੈਂਡਿੰਗ ਤੋਂ ਪਹਿਲਾਂ ਹਾਦਸਾ | MAYDAY...MAYDAY...MAYADAY...| ABP Sanjha, the juggernaut in journalism is a leading 24x7 Punjabi channel operati.....
https://allpunjab.in/Videos/Play?q=22052020 LEAD STORY - MAYDAY...MAYDAY...MAYADAY...| ABP Sanjha22052020 LEAD STORY - MAYDAY...MAYDAY...MAYADAY...| ABP Sanjha


Related Searches

Video Searches



ਦੇਖੋ ਕਿਵੇਂ ਕਿਸਮਤ ਖ਼ੁਦ ਚੱਲਕੇ ਆਈ ਸਬਜ਼ੀਵਾਲੇ ਕੋਲ, ਘੰਟਿਆਂ ਹੀ ਬਣਿਆ ਕਰੋੜਪਤੀ..ਨਿਕਲਿਆ ਬੰਪਰ !

ਜਾਣੋਂ ਕਿਵੇਂ, ਰਾਤੋਂ ਰਾਤ ਬਦਲੀ ਕਿਸਮਤ ਤੇ ਮਜ਼ਦੂਰ ਬਣ ਗਿਆ ਕਰੋੜਪਤੀ...

ਫੈਕਟਰੀ `ਚ ਮਜ਼ਦੂਰੀ ਕਰਦਾ ਮੁੰਡਾ, ਬਣਿਆ ਰਾਤੋ-ਰਾਤ ਕਰੋੜਪਤੀ..ਦੇਖੋ ਕੀ ਕਰੇਗਾ ਐਨੇ ਪੈਸੇ ਦਾ...

ਨਕਲੀ ਸ਼ਰਾਬ ਫੈਕਟਰੀ `ਤੇ ਬਹੁਤ ਵੱਡਾ ਖ਼ੁਲਾਸਾ | ਆਹ ਸੁਣੋ ਕਿਵੇਂ ਠੇਕੇਦਾਰ ਤੋਂ ਕਰੋੜਪਤੀ ਬਣਿਆ ਕਾਂਗਰਸੀ MLA Jalalpur

ਕਿਸਮਤ ਨੇ ਅਮਨਦੀਪ ਨੂੰ ਬਣਾਇਆ ਕਰੋੜਪਤੀ

Song Searches



Find Latest Petrol Diesel Price

ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
https://allpunjab.in/Videos/Play?q=ਇਤਿਹਾਸ ਦੀ ਕਿਤਾਬ `ਚ 10 September ਦੇ ਪੰਨੇ ਤੇ ਇਕ ਝਾਤ, ਕੀ ਕੁਝ ਘਟਿਆ-ਵਾਪਰਿਆ ਇਸ ਦਿਨ, ਜਾਣੋ ਵਿਸਥਾਰ ਨਾਲ!
Khabran di Khabar || ਖਬਰਾਂ ਦੀ ਖ਼ਬਰ || ਪਰਾਲੀ ਸੜਨੋਂ ਕਿਵੇਂ ਰੁੱਕੇ, ਸਰਕਾਰ 100 ਰੁਪਇਆ ਦੇਣੋਂ ਵੀ ਮੁਕਰੀ!
https://allpunjab.in/Videos/Play?q=Khabran di Khabar || ਖਬਰਾਂ ਦੀ ਖ਼ਬਰ || ਪਰਾਲੀ ਸੜਨੋਂ ਕਿਵੇਂ ਰੁੱਕੇ, ਸਰਕਾਰ 100 ਰੁਪਇਆ ਦੇਣੋਂ ਵੀ ਮੁਕਰੀ!
ਮੁਕੰਦਪੁਰ ਪੁਲਿਸ ਨੇ 12 ਘੰਟਿਆਂ `ਚ ਚੋਰੀ ਹੋਈ ਜੀਪ ਕੀਤੀ ਬਰਾਮਦ
http://beta.ajitjalandhar.com/news/20200909/11/3172775.cms#3172775
48 ਘੰਟਿਆਂ `ਚ 4.78 ਲੱਖ ਵਿਦਿਆਰਥੀਆਂ ਦਾ ਆਨਲਾਈਨ ਟੈਸਟ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਬਣਾਇਆ ਵਿਸ਼ਵ ਕੀਰਤੀਮਾਨ
http://beta.ajitjalandhar.com/news/20200905/16/3168024.cms#3168024
ਖੰਡਰ ਬਣਿਆ ਬਲਾਚੌਰ ਸਥਿਤ ਪੀ.ਡਬਲਿਊ.ਡੀ. ਦਾ ਸਿਵਲ ਰੈਸਟ ਹਾਊਸ ਆਪਣੀ ਹੋਂਦ ਬਚਾਉਣ ਲਈ ਖ਼ੁਦ ਕਰ ਰਿਹਾ ਸੰਘਰਸ਼
http://beta.ajitjalandhar.com/edition/20200827/11.cms
ਭਲਕੇ ਹੋਵੇਗਾ saini ਦੀ ਕਿਸਮਤ ਦਾ ਫੈਸਲਾ, ਮਿਲੇਗੀ ਜਮਾਨਤ ਜਾਂ ਖਾਣੀ ਪਵੇਗੀ jail ਦੀ ਹਵਾ
https://allpunjab.in/Videos/Play?q=ਭਲਕੇ ਹੋਵੇਗਾ saini ਦੀ ਕਿਸਮਤ ਦਾ ਫੈਸਲਾ, ਮਿਲੇਗੀ ਜਮਾਨਤ ਜਾਂ ਖਾਣੀ ਪਵੇਗੀ jail ਦੀ ਹਵਾ
ਡੀ.ਸੀ. ਨੇ ਖ਼ੁਦ ਨੇਤਰਦਾਨ ਦਾ ਪ੍ਰਣ ਪੱਤਰ ਭਰ ਕੇ ਕੀਤਾ ਨੇਤਰਦਾਨ ਪੰਦ੍ਹਰਵਾੜੇ ਦਾ ਆਗਾਜ਼
http://beta.ajitjalandhar.com/news/20200826/11/3157475.cms#3157475
ਗੁਆਚੇ ਸੈਨਿਕ ਦੀ ਬੇਸਹਾਰਾ ਪਤਨੀ ਦਾ ਸਹਾਰਾ ਬਣਿਆ 21 ਸਬ-ਏਰੀਆ ਦਾ ਵੈਸਟਰਨ ਸਹਾਇਤਾ ਕੇਂਦਰ
http://beta.ajitjalandhar.com/news/20200825/12/3156728.cms#3156728
Chajj Da Vichar (1088) || 2 ਲੱਖ `ਚ ਵਿਕੀਆਂ 2 ਪੰਜਾਬਣਾਂ ਦੁਬਈ `ਚ ਸ਼ੇਖ ਕਿਵੇਂ ਲੁੱਟਦੇ ਇੱਜ਼ਤਾਂ
https://allpunjab.in/Videos/Play?q=Chajj Da Vichar (1088) || 2 ਲੱਖ `ਚ ਵਿਕੀਆਂ 2 ਪੰਜਾਬਣਾਂ ਦੁਬਈ `ਚ ਸ਼ੇਖ ਕਿਵੇਂ ਲੁੱਟਦੇ ਇੱਜ਼ਤਾਂ
ਕੋਰੋਨਾ ਦਾ ਵਾਇਰਲ ਸਿਖਰ `ਤੇ, ਲੋਕ ਆਪਣੇ ਟੈਸਟ ਖ਼ੁਦ ਕਰਵਾਉਣ- ਡਾ. ਸਮਰਾ
http://beta.ajitjalandhar.com/news/20200821/8/3152808.cms#3152808



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3