Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 7512 results found ! (0.255 Sec)

ਪਠਾਨਕੋਟ ਹ ਮਿਲਿਆ ਪਾਕਿਸਤਾਨੀ ਗੁਬਾਰਾ, ਸਰਹੱਦ ਤੇ ਪੈਂਦੇ ਪਿੰਡ ਪਲਾਹ ਚ ਮਿਲਿਆ ਗੁਬਾਰਾ | Khabra Punjab Toh ▶ 1:57 ਪਠਾਨਕੋਟ ਹ ਮਿਲਿਆ ਪਾਕਿਸਤਾਨੀ ਗੁਬਾਰਾ, ਸਰਹੱਦ ਤੇ ਪੈਂਦੇ ਪਿੰਡ ਪਲਾਹ ਚ ਮਿਲਿਆ ਗੁਬਾਰਾ | Khabra Punjab Toh
Pathankot ਚ ਫਿਰ ਮਿਲੇ ਪਾਕਿਸਤਾਨੀ ਗੁਬਾਰੇ , ਸਰਹੱਦ ਤੇ ਪੈਂਦੇ ਪਿੰਡ ਪਲਾਹ ਚ ਮਿਲਿਆ ਗੁਬਾਰਾ , ਲੋਕਾਂ ਨੇ ਤੁਰੰਤ ਪੁਲਿਸ ਨੂੰ ਕੀਤਾ ਸੂਚਿਤ , ਖੇਤਾਂ ਚ ਮਿਲਿਆ ਪਾਕਿਸਤਾਨੀ ਗੁਬਾਰਾ , ਸੁਰੱ.....
https://www.youtube.com/watch?v=e9ikzb7rabA
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ <b>ਨਾ</b>ਲ 2 ਮੌ<b>ਤਾਂ</b>
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾ<b>ਹੀ</b>
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ <b>ਦੀ</b> ਚੋਰੀ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ <b>ਨਾ</b> ਕਰੋ ਨਜ਼ਰਅੰਦਾਜ
Jaipur, (Samajweekly) A video has gone viral on social media showing what could be called Jodhpur’s George Floyd moment with a twist, showing cops throwing a person on the ground and pressing his neck with their knees for roaming around without a mask. However, unlike the unfortunate incident in Minneapolis, Minnesota, the cops in Jodhpur reportedly acted after the person, said to be mentally challenged, turned violent after being confronted by the police. George Floyd, a 46-year-old black man, died after being arrested by the police outside a shop in Minneapolis in the US on May 25. Footage showed a white officer, Derek Chauvin, kneeling on Floyd’s neck for several minutes while he was pinned to the floor. He was pronounced dead later in the hospital, triggering widespread protests across the US. However, in the Jodhpur incident, the man, identifed as Mukesh Kumar Prajapat, did not die but instead started fighting with the policemen. Jodhpur police officers confirmed that the video was shot in the city on Thursday after the police wanted to issue a challan against the man for roaming on the streets without wearing a mask before he started manhandling the police. The video shows a cop pressing his neck with his knee while two other cops held the young man’s legs. A huge crowd gathered when the scuffle broke out. Meanwhile, the SHO of Dev Nagar police station, Somkaran, said that the police were issuing a challan to Prajapat when he attacked them and tore their uniform. An FIR has been lodged against Prajapat on a complaint lodged by the Pratap Nagar police station. He will be produced in the court later in the day. Prajapat is said to be mentally challenged and had damaged his father’s eye earlier for which a case was registered against him, the poice said. Action is being initiated against Prajapat under the Epidemic Act, they added...
https://www.samajweekly.com/jodhpur-witnesses-repeat-of-george-floyd-incident-with-a-twist/Jodhpur witnesses repeat of George Floyd incident, with a twist
ਪੰਜਾਬ `ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ,ਜਿਸਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦੇ ਪਿੰਡ ਪਖੋਕੇ ਤੋਂ...ਜਿਥੇ ਇੱਕ ਇੱਕ 49ਸਾਲਾਂ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ....ਸਿਹਤ ਵਿਭਾਗ ਨੇ ਸਵਾਈਨ ਫਲੂ ਨਾਲ ਮੌਤ ਹੋਣ .....
https://allpunjab.in/Videos/Play?q=ਬਰਨਾਲਾ `ਚ Swine Flue ਕਾਰਨ ਮੌਤਬਰ<b>ਨਾ</b><b>ਲਾ</b> `ਚ Swine Flue ਕਾਰਨ ਮੌਤ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
House fire claims the life of an 18-month-old girl in New Brunswick Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com.....
https://allpunjab.in/Videos/Play?q=ਘਰ ਨੂੰ ਲੱਗੀ ਭਿਆਨਕ ਅੱਗਘਰ ਨੂੰ ਲੱਗੀ ਭਿਆਨਕ <b>ਅੱਗ</b>
House fire claims the life of an 18-month-old girl in New Brunswick Latest News: Log on to http://tvpunjab.com/ Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com.....
https://allpunjab.in/Videos/Play?q=ਘਰ ਨੂੰ ਲੱਗੀ ਭਿਆਨਕ ਅੱਗਘਰ ਨੂੰ ਲੱਗੀ ਭਿਆਨਕ <b>ਅੱਗ</b>


Related Searches

Video Searches



ਧੀ ਦੀ ਧਮਕੀ `ਜੇ SHO ਨਾ ਮਿਲਿਆ ਤਾਂ ਜਿਥੇ ਮਿਲਿਆ ਓਥੇ ਹੀ ਉਸਨੂੰ ਅੱਗ ਲਾ ਦੇਣੀ`

ਬਠਿੰਡਾ : ਕਿਸਾਨ ਆਗੂ ਨੂੰ ਮਿਲਿਆ ਧਮਕੀ ਭਰਿਆ ਪੱਤਰ

ਗਰੀਬ ਪਰਿਵਾਰ ਦੀ ਧਮਕੀ ਦੇ ਬਦਲੇ ਮਿਲਿਆ ਨਾਜਾਇਜ ਕਬਜਾ

Neetu Shatran Wale ਨੂੰ ਕੀ ਮਿਲਿਆ 30 ਦਿਨਾਂ `ਚ ਜੋ 35 ਸਾਲਾਂ `ਚ ਨਾ ਮਿਲਿਆ | ABP Sanjha |

ਭਾਰਤ ਬੰਦ ਨੂੰ ਮਿਲਿਆ ਰਲਿਆ-ਮਿਲਿਆ ਹੁੰਗਾਰਾ

Song Searches



Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
ਲੈਬਨਾਨ ਦੀ ਬੰਦਰਗਾਹ ਦੇ ਗੁਦਾਮ ’ਚ ਅੱਗ ਲੱਗੀਲੈਬਨਾਨ ਦੀ ਬੰਦਰਗਾਹ ਦੇ ਗੁਦਾਮ ’ਚ ਅੱਗ ਲੱਗੀ
https://www.samajweekly.com/%e0%a8%b2%e0%a9%88%e0%a8%ac%e0%a8%a8%e0%a8%be%e0%a8%a8-%e0%a8%a6%e0%a9%80-%e0%a8%ac%e0%a9%b0%e0%a8%a6%e0%a8%b0%e0%a8%97%e0%a8%be%e0%a8%b9-%e0%a8%a6%e0%a9%87-%e0%a8%97%e0%a9%81%e0%a8%a6%e0%a8%be/
Charcha da Mudda || ਚਰਚਾ ਦਾ ਮੁੱਦਾ || ਪੰਜਾਬੀ ਯੂਨੀਵਰਸਿਟੀ ਜੇ ਨਾ ਹੁੰਦੀ ਤਾਂ ਮਾਲਵਾ ਰਹਿ ਜਾਂਦਾ ਅਨਪੜ੍ਹ!
https://allpunjab.in/Videos/Play?q=Charcha da Mudda || ਚਰਚਾ ਦਾ ਮੁੱਦਾ || ਪੰਜਾਬੀ ਯੂਨੀਵਰਸਿਟੀ ਜੇ ਨਾ ਹੁੰਦੀ ਤਾਂ ਮਾਲਵਾ ਰਹਿ ਜਾਂਦਾ ਅਨਪੜ੍ਹ!
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਨਮਾਨ
http://beta.ajitjalandhar.com/news/20200909/14/3172627.cms#3172627
ਅੱਗ ਨਾਲ ਝੁਲਸੇ ਮਜ਼ਦੂਰ ਨੂੰ ਇਨਸਾਫ਼ ਦਿਵਾਉਣ ਲਈ ਇਫਟੂ ਵਲੋਂ 14 ਨੰੂ ਥਾਣਾ ਸਿਟੀ ਸਾਹਮਣੇ ਧਰਨੇ ਦਾ ਐਲਾਨ
http://beta.ajitjalandhar.com/news/20200909/12/3172160.cms#3172160
ਫਰਨੀਚਰ ਸ਼ੋਅਰੂਮ `ਚ ਲੱਗੀ ਅੱਗ ਨਾਲ ਭਾਰੀ ਨੁਕਸਾਨ
http://beta.ajitjalandhar.com/news/20200909/8/3172873.cms#3172873



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3