Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2120 results found ! (0.390 Sec)

ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ ▶ 2:52 ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ
#jagbani #lootcase #police #firing ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ Official website: https://jagbani.punjabkesari.in/ Like us on Fa.....
https://www.youtube.com/watch?v=bIy45VU5e2A
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ <b>ਕਾਬੂ</b>
#DailyAjit #crime #Amritsar ਮਹਿਲਾ ਸਰਪੰਚ `ਤੇ ਜਾਨਲੇਵਾ ਹਮਲਾ, ਗੋਲੀਆਂ ਚਲਾਉਣ ਦੇ ਲਗਾਏ ਗਏ ਦੋਸ਼, ਦੂਜੀ ਧਿਰ ਵਲੋਂ ਦੋਸ਼ਾਂ ਦਾ ਖੰਡਨ ਮਹਿਲਾ ਸਰਪੰਚ `ਤੇ ਜਾਨਲੇਵਾ ਹਮਲਾ, ਗੋਲੀਆਂ ਚਲਾ.....
https://allpunjab.in/Videos/Play?q=Amritsar : attack on female sarpanchAmritsar : attack on female sarpanch
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ ਸਮੇਤ ਦੋਸ਼ੀ <b>ਕਾਬੂ</b>
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 <b>ਕਾਬੂ</b>
#DailyAjit #moga #drug ਮੋਗਾ : 47000 ਨਸ਼ੀਲੀਆਂ ਗੋਲੀਆਂ ਨਾਲ ਨਸ਼ਾ ਤਸਕਰ ਕਾਬੂ Click on the Subscribe button to subscribe to our YouTube channel for latest videos. F.....
https://allpunjab.in/Videos/Play?q=Moga: Drug smugglers arrested with 47000 drug pillsMoga: Drug smugglers arrested with 47000 drug pills
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 <b>ਕਾਬੂ</b>
#DailyAjit ਵਿਜੀਲੈਂਸ ਬਿਉਰੋ ਵੱਲੋਂ ਆਬਕਾਰੀ ਵਿਭਾਗ ਦਾ ਏ.ਐੱਸ.ਆਈ ਕਾਬੂ Click on the Subscribe button to subscribe to our YouTube channel for latest videos. For more v.....
https://allpunjab.in/Videos/Play?q=Vigilance Bureau arrests ASI of Excise DepartmentVigilance Bureau arrests ASI of Excise Department
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ <b>ਕਾਬੂ</b>
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ <b>ਕਾਬੂ</b>


Related Searches

Video Searches



ਨਸ਼ੀਲੀਆਂ ਗੋਲੀਆਂ ਤੇ 32 ਬੋਰ ਦੀ ਪਿਸਤੌਲ ਸਣੇ ਤਸਕਰ ਕਾਬੂ

10 ਲੱਖ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਸਣੇ ਤਸਕਰ ਕਾਬੂ

ਬਠਿੰਡਾ : 10 ਲੱਖ 67 ਹਜ਼ਾਰ ਨਸ਼ੀਲੀਆਂ ਗੋਲੀਆਂ ਨਾਲ ਤਸਕਰ ਕਾਬੂ

ਬਰਨਾਲਾ : 1 ਲੱਖ 46 ਹਜ਼ਾਰ 950 ਨਸ਼ੀਲੀਆਂ ਗੋਲੀਆਂ ਨਾਲ 5 ਤਸਕਰ ਕਾਬੂ

ਭਾਰੀ ਮਾਤਰਾ `ਚ ਨਸ਼ੀਲੀਆਂ ਗੋਲੀਆਂ ਸਣੇ ਦੋ ਤਸਕਰ ਕਾਬੂ

Song Searches



Find Latest Petrol Diesel Price

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ-3 ਫ਼ਰਾਰ
http://beta.ajitjalandhar.com/news/20200909/14/3172638.cms#3172638
ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਦੋ ਕਾਬੂ
http://beta.ajitjalandhar.com/news/20200907/13/3169909.cms#3169909
ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਲੁੱਟ ਕਰਨ ਵਾਲੇ 4 ਵਿਅਕਤੀਆਂ ਨੂੰ ਰਕਮ ਅਤੇ ਦੋ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
http://beta.ajitjalandhar.com/news/20200907/13/3169907.cms#3169907
180 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ, 5 ਵਿਰੁੱਧ ਕੇਸ ਦਰਜ
http://beta.ajitjalandhar.com/news/20200907/9/3170254.cms#3170254
ਨੌਜਵਾਨ ਨੂੰ ਗੋਲੀਆਂ ਮਾਰਨ ਦੇ ਮਾਮਲੇ `ਚ 5 ਦੋਸ਼ੀ ਕਾਬੂ
http://beta.ajitjalandhar.com/news/20200907/8/3170505.cms#3170505
ਜੀ.ਆਰ.ਪੀ. ਪੁਲਿਸ ਵਲੋਂ ਕਤਲ ਦੇ ਮਾਮਲੇ `ਚ ਲੋੜੀਂਦੇ ਦੋ ਵਿਅਕਤੀ ਕਾਬੂ
http://beta.ajitjalandhar.com/news/20200905/13/3167881.cms#3167881
ਦਾਲ ਮੰਡੀ `ਚ 2 ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋ ਲੱਖ ਲੁੱਟੇ
http://beta.ajitjalandhar.com/news/20200905/13/3167886.cms#3167886
ਪਿਸਤੌਲ ਦਿਖਾ ਕੇ ਰੈਸਟੋਰੈਂਟ ਦੀ ਪਾਰਕਿੰਗ `ਚੋਂ ਖੋਹੀ ਕਾਰ-ਇਕ ਦੇ ਲੱਗੀ ਗੋਲੀ
http://beta.ajitjalandhar.com/edition/20200905/12.cms
ਜੇਲ੍ਹ `ਚੋਂ ਫ਼ਰਾਰ ਹੋਣ ਦੀ ਯੋਜਨਾ ਬਣਾਉਂਦੇ 4 ਹਵਾਲਾਤੀ ਮੋਬਾਈਲਾਂ ਸਮੇਤ ਕਾਬੂ
http://beta.ajitjalandhar.com/news/20200905/9/3167766.cms#3167766
ਵਿਧਵਾ ਬੀਬੀ ਨੂੰ ਘਰ `ਚ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਕਾਬੂ
http://beta.ajitjalandhar.com/news/20200904/9/3166747.cms#3166747



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3