Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 6172 results found ! (0.361 Sec)

ਨਿਗਮ ਦੀ ਮੀਟਿੰਗ `ਚ ਭਿੜੇ ਮੇਅਰ ਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ ..
https://allpunjab.in/Videos/Play?q=ਨਿਗਮ ਦੀ ਮੀਟਿੰਗ `ਚ ਭਿੜੇ ਮੇਅਰ ਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨਨਿਗਮ ਦੀ ਮੀਟਿੰਗ `ਚ ਭਿੜੇ ਮੇਅਰ ਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ
Khabran di Khabar || ਖਬਰਾਂ ਦੀ ਖ਼ਬਰ || ਛਿੜੀ ਚਰਚਾ- ਅਕਾਲੀ ਦਲ ਲੱਭਣ ਲੱਗਾ ਸ਼੍ਰੋਮਣੀ ਕਮੇਟੀ ਲਈ ਨਵਾਂ ਪ੍ਰਧਾਨ ▶ 23:27 Khabran di Khabar || ਖਬਰਾਂ ਦੀ ਖ਼ਬਰ || ਛਿੜੀ ਚਰਚਾ- ਅਕਾਲੀ ਦਲ ਲੱਭਣ ਲੱਗਾ ਸ਼੍ਰੋਮਣੀ ਕਮੇਟੀ ਲਈ ਨਵਾਂ ਪ੍ਰਧਾਨ
Khabran di Khabar || ਖਬਰਾਂ ਦੀ ਖ਼ਬਰ || ਛਿੜੀ ਚਰਚਾ- ਅਕਾਲੀ ਦਲ ਲੱਭਣ ਲੱਗਾ ਸ਼੍ਰੋਮਣੀ ਕਮੇਟੀ ਲਈ ਨਵਾਂ ਪ੍ਰਧਾਨ! • ਲਾਪਤਾ ਪਾਵਨ ਸਰੂਪ ਮਾਮਲੇ ਦੀ ਜਾਂਚ ਬਾਹਰ ਆਈ ਤਾਂ ਸਿਫਾਰਸ਼ੀ ਨਾਂ ਹ.....
https://www.youtube.com/watch?v=g4azk7gKEQs
ABP Sanjha, the juggernaut in journalism is a leading 24x7 Punjabi channel operating in Canada. Also available on all digital platforms, the Channel, that has more than a million subscribers, bri..
https://allpunjab.in/Videos/Play?q=Corona- Gurugram `ਚ paytm ਕਰਮਚਾਰੀ PositiveCorona- Gurugram <b>`ਚ</b> paytm <b>ਕਰਮਚਾਰੀ</b> Positive
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ <b>`ਚ</b> ਬੱਚੀ <b>ਦੀ</b> ਮੌਤ
#DailyAjit #Crime #Punjab ਵਾਈਸ ਪ੍ਰਧਾਨ ਸ਼ਿਵ ਸੈਨਾ ਸਮਾਜਵਾਦੀ ਦੇ ਘਰ ਉੱਪਰ ਹਮਲਾ Click on the Subscribe button to subscribe to our YouTube channel for latest videos......
https://allpunjab.in/Videos/Play?q=Attack On Vice President of Shiv Sena Samajwadi houseAttack On Vice President of Shiv Sena Samajwadi house
ਕਿਸ਼ਨਪੁਰਾ ਕਲਾਂ, 24 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਮਦਰ ਟੈਰੇਸਾ ਹਾਊਸ, ਸੀ. ਵੀ. ਰਮਨ ਹਾਊਸ, ਕੈਲਾਸ਼ ਸਤਿਆਰਥੀ ਹਾਊਸ ਤੇ ਰਵਿੰਦਰ ਨਾਥ ਟੈਗੋਰ ਹਾਊਸ ਦੇ ਬੱਚਿਆਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖਰੋ-ਵੱਖਰੇ ਵਿਸ਼ੇ ਉੱਪਰ ਰੰਗੋਲੀਆਂ ਬਣਾ ਕੇ ਸੰਦੇਸ਼ ਦਿੱਤੇ ਗਏ | ਚੇਅਰਮੈਨ ਸਤੀਸ਼ ਕਾਲੜਾ ਤੇ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬਣਾਈਆਂ ਰੰਗੋਲੀਆਂ ਦੀ ਖੂਬ ਪ੍ਰਸੰਸਾ ਕੀਤੀ | ਇਸ ਮੌਕੇ ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਵੀ ਹਾਜ਼ਰ ਸਨ |..
http://beta.ajitjalandhar.com/news/20191025/20/2840138.cms#2840138ਰੰਗੋਲੀ ਮੁਕਾਬਲਾ ਕਰਵਾਇਆ
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜਕੇ <b>ਦੀ</b> ਹੋਈ ਮੌਤ
ਸੁਲਤਾਨਵਿੰਡ, 30 ਅਕਤੂਬਰ (ਗੁਰਨਾਮ ਸਿੰਘ ਬੁੱਟਰ)¸ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਨਾ ਹੋਣ ਕਰਕੇ ਪੰਜਾਬ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਚੁੱਕਾ ਹੈ ਅਤੇ ਲੋਕ ਕਾਂਗਰਸ ਸਰਕਾਰ ਨੂੰ ਕੋਸ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਲਤਾਨਵਿੰਡ ਸਥਿਤ ਆਪਣੇ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ ਤੇ ਕੌਰ ਕਮੇਟੀ ਮੈਂਬਰ ਤਲਬੀਰ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਕਾਂਗਰਸ ਪਾਰਟੀ ਨੂੰ ਅਸਫ਼ਲ ਸਰਕਾਰ ਦੱਸਦਿਆਂ ਕਿਹਾ ਕਿ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸੈਰਗਾਹ ਦੀ ਮਾੜੀ ਹਾਲਤ ਹੋਣ ਕਰਕੇ ਲੋਕਾਂ ਨੂੰ ਸੈਰ ਕਰਨ `ਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਆ ਰਹੀਆਂ ਹਨ, ਪਰ ਹਲਕਾ ਵਿਧਾਇਕ ਵਲੋਂ ਇਸ ਸਬੰਧੀ ਅੱਖਾਂ ਮੀਟੀਆਂ ਹੋਈਆਂ ਹਨ | ਗਿੱਲ ਨੇ ਦੱਸਿਆ ਕਿ ਜਦੋਂ ਸੰਤ ਬਾਬਾ ਭੂਰੀ ਵਾਲਿਆਂ ਵਲੋਂ ਇਥੇ ਸਫ਼ਾਈ ..
http://beta.ajitjalandhar.com/news/20191031/13/2845980.cms#2845980ਆਈ ਸਾਹਮਣੇ- ਗਿੱਲ
#DailyAjit #Punjab #Industry ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ Click on the Subscribe button to subscribe to our YouTube channel for la.....
https://allpunjab.in/Videos/Play?q=Industry Minister Sundar Sham Arora meets industrialistsIndustry Minister Sundar Sham Arora meets industrialists
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ। ਫੈਸਲੇ ਅਨੁਸਾਰ ਕਣਕ ਅਤੇ ਜੌਂ ਦੇ ਮੁੱਲ ਵਿਚ 85 ਰੁਪਏ ਫੀ ਕੁਇੰਟਲ, ਸਫੈਦ ਸਰੋਂ ਤੇ ਸਰੋਂ ਦੇ ਤੇਲ ਦੇ ਭਾਅ ਵਿਚ 225, ਛੋਲਿਆਂ ਦੇ 255 ਅਤੇ ਮਸੂਰ ਦੀ ਦਾਲ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 325 ਰੁਪਏ ਫੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਹੈ।..
https://www.samajweekly.com/%e0%a8%95%e0%a9%87%e0%a8%82%e0%a8%a6%e0%a8%b0-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%95%e0%a8%a3%e0%a8%95-%e0%a8%a4%e0%a9%87-%e0%a8%b9%e0%a8%be%e0%a9%9c%e0%a9%80/ਫਸਲਾਂ ਦੇ ਭਾਅ ਵਧਾਏ
ਚੰਡੀਗੜ੍ਹ, 25 ਅਕਤੂਬਰ - ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਦਿੱਲੀ `ਚ ਭਾਜਪਾ ਵਰਕਿੰਗ ਪ੍ਰਧਾਨ ਜੇ.ਪੀ. ਨੱਢਾ ਤੇ ਭਾਜਪਾ ਹਰਿਆਣਾ ਇੰਚਾਰਜ ਅਨਿਲ ਜੈਨ ਨਾਲ ਮੁਲਾਕਾਤ ਕਰਨਗੇ।..
http://beta.ajitjalandhar.com/latestnews/2841142.cmsਖੱਟਰ ਦਿੱਲੀ ਲਈ ਰਵਾਨਾ
ਚੰਡੀਗੜ੍ਹ, 25 ਅਕਤੂਬਰ - ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਦਿੱਲੀ `ਚ ਭਾਜਪਾ ਵਰਕਿੰਗ ਪ੍ਰਧਾਨ ਜੇ.ਪੀ. ਨੱਢਾ ਤੇ ਭਾਜਪਾ ਹਰਿਆਣਾ ਇੰਚਾਰਜ ਅਨਿਲ ਜੈਨ ਨਾਲ ਮੁਲਾਕਾਤ ਕਰਨਗੇ।..
http://beta.ajitjalandhar.com/latestnews/2841142.cmsਖੱਟਰ ਦਿੱਲੀ ਲਈ ਰਵਾਨਾ


Related Searches

Video Searches



ਨਿਗਮ ਦੀ ਮੀਟਿੰਗ `ਚ ਭਿੜੇ ਮੇਅਰ ਤੇ ਸਫਾਈ ਕਰਮਚਾਰੀ ਯੂਨੀਅਨ ਪ੍ਰਧਾਨ

ਜਲੰਧਰ : ਨਿਗਮ ਸਫ਼ਾਈ ਮਜ਼ਦੂਰ ਯੂਨੀਅਨ ਵੱਲੋਂ ਮੇਅਰ ਖ਼ਿਲਾਫ਼ ਨਾਅਰੇਬਾਜ਼ੀ

ਨਿਗਮ ਸਫ਼ਾਈ ਮਜ਼ਦੂਰ ਯੂਨੀਅਨ ਨੇ ਫੂਕਿਆ ਵਿਧਾਇਕ ਬਾਵਾ ਹੈਨਰੀ ਦਾ ਪੁਤਲਾ

ਨਗਰ ਨਿਗਮ ਸਫਾਈ ਸੇਵਕ ਯੂਨੀਅਨ ਪ੍ਰਧਾਨਗੀ ਦੀਆਂ ਚੋਣਾਂ ਚ ਉੱਤਰੇ 3 ਉਮੀਦਵਾਰ

ਚੰਡੀਗੜ੍ਹ ਨਗਰ ਨਿਗਮ `ਚ ਕੌਂਸਲਰ ਤੇ ਮੇਅਰ ਵਿਚਾਲੇ "ਤੂੰ-ਤੂੰ, ਮੈਂ- ਮੈਂ"

Song Searches



Find Latest Petrol Diesel Price

ਲੌਂਗੋਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
https://www.samajweekly.com/%e0%a8%b2%e0%a9%8c%e0%a8%82%e0%a8%97%e0%a9%8b%e0%a8%b5%e0%a8%be%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0/
ਨਜ਼ਮਾਂ ਨਾਜ਼ ਨੂੰ ਇੰਡੀਅਨ ਉਵਰਸੀਜ ਕਾਂਗਰਸ ਹਮਬਰਗ ਕਮੇਟੀ ਦੀ ਵਾਈਸ ਪ੍ਰਧਾਨ ਬਨਾਇਆ
https://www.samajweekly.com/%e0%a8%a8%e0%a8%9c%e0%a8%bc%e0%a8%ae%e0%a8%be%e0%a8%82-%e0%a8%a8%e0%a8%be%e0%a8%9c%e0%a8%bc-%e0%a8%a8%e0%a9%82%e0%a9%b0-%e0%a8%87%e0%a9%b0%e0%a8%a1%e0%a9%80%e0%a8%85%e0%a8%a8-%e0%a8%89%e0%a8%b5/
Khabran di Khabar || ਖਬਰਾਂ ਦੀ ਖ਼ਬਰ || ਛਿੜੀ ਚਰਚਾ- ਅਕਾਲੀ ਦਲ ਲੱਭਣ ਲੱਗਾ ਸ਼੍ਰੋਮਣੀ ਕਮੇਟੀ ਲਈ ਨਵਾਂ ਪ੍ਰਧਾਨ
https://allpunjab.in/Videos/Play?q=Khabran di Khabar || ਖਬਰਾਂ ਦੀ ਖ਼ਬਰ || ਛਿੜੀ ਚਰਚਾ- ਅਕਾਲੀ ਦਲ ਲੱਭਣ ਲੱਗਾ ਸ਼੍ਰੋਮਣੀ ਕਮੇਟੀ ਲਈ ਨਵਾਂ ਪ੍ਰਧਾਨ
ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਲਗਾਇਆ ਧਰਨਾ
http://beta.ajitjalandhar.com/news/20200910/8/3173915.cms#3173915
ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਲਗਾਇਆ ਧਰਨਾ
http://beta.ajitjalandhar.com/news/20200910/8/3173915.cms#3173915
ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਲਗਾਇਆ ਧਰਨਾ
http://beta.ajitjalandhar.com/news/20200910/8/3173915.cms#3173915
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਮੀਟਿੰਗ
http://beta.ajitjalandhar.com/news/20200909/14/3172635.cms#3172635
ਕਿਰਤੀ ਕਿਸਾਨ ਯੂਨੀਅਨ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ
http://beta.ajitjalandhar.com/news/20200909/13/3172251.cms#3172251
ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌ ਾਗੋਵਾਲ ਸਵ. ਜਥੇਦਾਰ ਬੱਜੂਮਾਨ ਦੇ ਘਰ ਅਫ਼ਸੋਸ ਕਰਨ ਲਈ ਪਹੁੰਚੇ
http://beta.ajitjalandhar.com/news/20200909/12/3172170.cms#3172170
ਬਹਿਰਾਮ `ਚ ਆਮ ਆਦਮੀ ਪਾਰਟੀ ਦੇ ਵਰਕਰਾਂ ਮੀਟਿੰਗ
http://beta.ajitjalandhar.com/news/20200909/11/3172784.cms#3172784



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3