Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 9096 results found ! (0.308 Sec)

ਨੇਤਰਹੀਣ ਲੜਕੀ ਨੇ 12ਵੀਂ ਦੀ ਪ੍ਰੀਖਿਆ ਚੋਂ ਹਾਸਲ ਕੀਤੇ 96.6% ਅੰਕ, ਪਰਿਵਾਰ `ਚ ਖੁਸ਼ੀ ਦੀ ਲਹਿਰ #cbse #result #blindgirl #12thclass Official website: https://jagbani.punja.....
https://allpunjab.in/Videos/Play?q=ਨੇਤਰਹੀਣ ਲੜਕੀ ਨੇ 12ਵੀਂ ਦੀ ਪ੍ਰੀਖਿਆ ਚੋਂ ਹਾਸਲ ਕੀਤੇ 96.6% ਅੰਕ, ਪਰਿਵਾਰ `ਚ ਖੁਸ਼ੀ ਦੀ ਲਹਿਰਨੇਤਰਹੀਣ ਲੜਕੀ ਨੇ 12ਵੀਂ ਦੀ ਪ੍ਰੀਖਿਆ ਚੋਂ ਹਾਸਲ ਕੀਤੇ 96.6% ਅੰਕ, ਪਰਿਵਾਰ `ਚ ਖੁਸ਼ੀ ਦੀ ਲਹਿਰ
Prime Report (621) || ਪਿੰਕੀ ਕੈਟ ਨੇ ਕੀਤੇ ਸੁਮੇਧ ਸੈਣੀ ਦੇ ਕਾਰਨਾਮਿਆਂ ਦੇ ਖੁਲਾਸੇ ▶ 31:13 Prime Report (621) || ਪਿੰਕੀ ਕੈਟ ਨੇ ਕੀਤੇ ਸੁਮੇਧ ਸੈਣੀ ਦੇ ਕਾਰਨਾਮਿਆਂ ਦੇ ਖੁਲਾਸੇ
#PrimeAsiaTV #PrimeReport Subscribe To Prime Asia TV Canada :- https://goo.gl/TYnf9u 24 hours Local Punjabi Channel Available in CANADA NOW ON TELUS #2364 (O.....
https://www.youtube.com/watch?v=Ok6Ip36ysFc
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
Tiranga ਲਹਿਰਾਉਂਦੇ ਹੀ ਝੰਡੇ 'ਚੋਂ naag ਦੇਵਤਾ ਦੇ ਦਰਸ਼ਨ!..
https://www.youtube.com/watch?v=wIHG_g4Da94YouTube
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ..
http://beta.ajitjalandhar.com/supplement/20180721/49.cmsਅਜੀਤ : ਲੋਕ ਮੰਚ : 20180721
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828<b>ਲੜਕੀ</b> ਵਲੋਂ ਐਕਟਿਵਾ ਚੋਰੀ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ। ਇਸ ਨੂੰ `ਪੰਜਾਬ ਦੀ ਆਵਾਜ਼` ਕਿਹਾ ਜਾਂਦਾ ਹੈ। ਭਾਵੇਂ ..
http://beta.ajitjalandhar.com/supplement/20180719/45.cmsਅਜੀਤ : ਦਿਲਚਸਪੀਆਂ : 20180719
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ..
http://beta.ajitjalandhar.com/supplement/20180721/33.cmsਅਜੀਤ : ਅਜੀਤ ਮੈਗਜ਼ੀਨ : 20180721
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ..
http://beta.ajitjalandhar.com/supplement/20180721/33.cmsਅਜੀਤ : ਅਜੀਤ ਮੈਗਜ਼ੀਨ : 20180721


Related Searches

Video Searches



ਨੇਤਰਹੀਣ ਲੜਕੀ ਨੇ 12ਵੀਂ ਦੀ ਪ੍ਰੀਖਿਆ ਚੋਂ ਹਾਸਲ ਕੀਤੇ 96.6% ਅੰਕ, ਪਰਿਵਾਰ `ਚ ਖੁਸ਼ੀ ਦੀ ਲਹਿਰ

ਅੱਖਾਂ ਦੀ ਰੌਸ਼ਨੀ ਨਾ ਹੋਣ ਦੇ ਬਾਵਜੂਦ ਹਰਲੀਨ ਨੇ 12ਵੀਂ ਚੋਂ ਕੀਤੇ 96.6% ਅੰਕ ਹਾਸਲ

ਚੰਡੀਗੜ੍ਹ ਦੀ ਤਨੀਸ਼ੀ ਨੇ ਸੀਬੀਐਸਈ ਦੀ 10ਵੀਂ ਜਮਾਤ ਦੀ ਪ੍ਰੀਖਿਆ ’ਚ 98.4 ਫੀਸਦੀ ਨੰਬਰ ਕੀਤੇ ਹਾਸਲ

ਸੰਗਰੂਰ ਦੇ ਕ੍ਰਿਸ਼ ਨਾਂਸ਼ੂ ਜਿੰਦਲ ਨੇ 12ਵੀਂ `ਚੋਂ ਕੀਤੇ 99 ਫ਼ੀਸਦੀ ਅੰਕ ਹਾਸਲ

ਸੀ.ਬੀ.ਐੱਸ.ਈ 12ਵੀਂ ਜਮਾਤ ਦਾ ਨਤੀਜਾ : ਕਪੂਰਥਲਾ ਜ਼ਿਲ੍ਹੇ ਦੇ ਅੰਸ਼ ਕਾਲਰਾ ਨੇ ਕੀਤੇ 98.4 ਫ਼ੀਸਦੀ ਅੰਕ ਹਾਸਲ

Song Searches



Find Latest Petrol Diesel Price

ਸੇਵਾ ਮੁਕਤ ਮੁਲਾਜ਼ਮ ਦੇ ਬੈਂਕ ਖਾਤੇ `ਚੋਂ 80 ਹਜ਼ਾਰ ਰੁਪਏ ਗਾਇਬ
http://beta.ajitjalandhar.com/news/20200909/14/3172630.cms#3172630
ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਦੀ ਸੂਚੀ `ਚੋਂ ਪੰਜਾਬੀ ਭਾਸ਼ਾ ਨੂੰ ਲਾਂਭੇ ਕਰਨਾ ਵੱਡਾ ਵਿਤਕਰਾ-ਬਾਜਵਾ
http://beta.ajitjalandhar.com/news/20200909/12/3172167.cms#3172167
ਜ਼ਿਲ੍ਹੇ `ਚ ਸੂਚੀਬੱਧ ਨਿੱਜੀ ਹਸਪਤਾਲਾਂ, ਕਲੀਨਿਕਾਂ ਤੇ ਲੈਬਾਰਟਰੀਆਂ `ਚ ਵੀ ਕੀਤੇ ਜਾਣਗੇ ਕੋਰੋਨਾ ਟੈਸਟ-ਡੀ. ਸੀ.
http://beta.ajitjalandhar.com/news/20200909/10/3172677.cms#3172677
ਸੂਬਾ ਪੱਧਰੀ ਧਾਰਮਿਕ ਪ੍ਰੀਖਿਆ `ਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਮਨਦੀਪ ਕੌਰ ਸਨਮਾਨਿਤ
http://beta.ajitjalandhar.com/news/20200909/10/3172675.cms#3172675
ਟਰੱਕ `ਚੋਂ 110 ਕਿੱਲੋ ਚੂਰਾ ਪੋਸਤ ਬਰਾਮਦ, ਚਾਲਕ ਗਿ੍ਫ਼ਤਾਰ
http://beta.ajitjalandhar.com/news/20200909/8/3172872.cms#3172872
ਕੋਮਾ ’ਚੋਂ ਬਾਹਰ ਆਇਆ ਨਵਾਲਨੀ
https://www.samajweekly.com/%e0%a8%95%e0%a9%8b%e0%a8%ae%e0%a8%be-%e0%a8%9a%e0%a9%8b%e0%a8%82-%e0%a8%ac%e0%a8%be%e0%a8%b9%e0%a8%b0-%e0%a8%86%e0%a8%87%e0%a8%86-%e0%a8%a8%e0%a8%b5%e0%a8%be%e0%a8%b2%e0%a8%a8%e0%a9%80/
ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਦੋ ਕਾਬੂ
http://beta.ajitjalandhar.com/news/20200907/13/3169909.cms#3169909
ਲੋੜਵੰਦ ਪਰਿਵਾਰ ਲਈ ਨਿਮਿਸ਼ਾ ਮਹਿਤਾ ਨੇ ਨਿੱਜੀ ਖ਼ਰਚੇ `ਤੇ ਅਪਲਾਈ ਕੀਤਾ ਬਿਜਲੀ ਕੁਨੈਕਸ਼ਨ
http://beta.ajitjalandhar.com/news/20200907/10/3169743.cms#3169743
ਮੁਹੱਲਾ ਗੋਕਲ ਨਗਰ ਦੇ ਅਨੇਕਾਂ ਪਰਿਵਾਰ `ਆਪ` `ਚ ਸ਼ਾਮਿਲ
http://beta.ajitjalandhar.com/news/20200907/10/3169732.cms#3169732
ਸ਼ਹਿਰ `ਚੋਂ ਨਿਕਲਦੇ ਕੂੜੇ ਦੇ ਨਿਪਟਾਰੇ ਲਈ ਮੇਅਰ ਨੇ ਕੀਤੀ ਉੱਚ ਪੱਧਰੀ ਮੀਟਿੰਗ
http://beta.ajitjalandhar.com/news/20200905/15/3167443.cms#3167443



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3