Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2928 results found ! (0.454 Sec)

ਪੇਸ਼ੇ ਵਜੋਂ ਵਕਾਲਤ ਕਰਦੇ ਗੱਭਰੂ ਨੇ ਜਿੱਤਿਆ `ਹੀਰੋ` ਦਾ ਖਿਤਾਬ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https:.....
https://allpunjab.in/Videos/Play?q=ਪੇਸ਼ੇ ਵਜੋਂ ਵਕਾਲਤ ਕਰਦੇ ਗੱਭਰੂ ਨੇ ਜਿੱਤਿਆ `ਹੀਰੋ` ਦਾ ਖਿਤਾਬਪੇਸ਼ੇ ਵਜੋਂ ਵਕਾਲਤ ਕਰਦੇ ਗੱਭਰੂ ਨੇ ਜਿੱਤਿਆ `ਹੀਰੋ` ਦਾ ਖਿਤਾਬ
Charcha da Mudda || ਚਰਚਾ ਦਾ ਮੁੱਦਾ || ਕੈਪਟਨ ਬਣ ਸਕਦੇ ਸੀ ਹੀਰੋ ਪਰ ਬਣ ਗਏ....! ▶ 28:04 Charcha da Mudda || ਚਰਚਾ ਦਾ ਮੁੱਦਾ || ਕੈਪਟਨ ਬਣ ਸਕਦੇ ਸੀ ਹੀਰੋ ਪਰ ਬਣ ਗਏ....!
Charcha da Mudda || ਚਰਚਾ ਦਾ ਮੁੱਦਾ || ਕੈਪਟਨ ਬਣ ਸਕਦੇ ਸੀ ਹੀਰੋ ਪਰ ਬਣ ਗਏ....! • ਵਜ਼ੀਫਾ ਘੁਟਾਲਾ ਕੈਪਟਨ ਤੇ ਉਸਦੀ ਸਰਕਾਰ ਲਈ ਪਵੇਗਾ ਭਾਰਾ : ਜੈ ਸਿੰਘ ਛਿੱਬਰ • ਅਕਾਲੀ ਦਲ ਨੂੰ ED .....
https://www.youtube.com/watch?v=-PE2-RcjLfw
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ ਦੀ ਮੌਤ
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ ਦੀ ਟੱਕਰ `ਚ ਜ਼ਖ਼ਮੀ
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇ ‘ਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ
ਰਾਹੁਲ ਗਾਂਧੀ ਤੱਥਾਂ ਨੂੰ ਤੋੜ- ਮਰੋੜ ਕੇ ਕਰਦੇ ਪੇਸ਼ ABP Sanjha, the juggernaut in journalism is a leading 24x7 Punjabi channel operating in Canada. Also available o.....
https://allpunjab.in/Videos/Play?q=Union Law Minister Counter Attacks Rahul Gandhi| ABP SanjhaUnion Law Minister Counter Attacks Rahul Gandhi| ABP Sanjha
U.S. President Donald Trump won impeachment acquittal in the U.S. Senate Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Latest Ne.....
https://allpunjab.in/Videos/Play?q=Trump ਨੇ ਜਿੱਤਿਆ ਮੋਰਚਾTrump <b>ਨੇ</b> <b>ਜਿੱਤਿਆ</b> ਮੋਰਚਾ
U.S. President Donald Trump won impeachment acquittal in the U.S. Senate Punjabi News ਸਭ ਤੋਂ ਪਹਿਲਾਂ ਵੇਖਣ ਲਈ SUBSCRIBE ਕਰੋ TV Punjab - https://www.youtube.com/TvPunjab?sub_confirmation=1 Latest Ne.....
https://allpunjab.in/Videos/Play?q=Trump ਨੇ ਜਿੱਤਿਆ ਮੋਰਚਾTrump <b>ਨੇ</b> <b>ਜਿੱਤਿਆ</b> ਮੋਰਚਾ


Related Searches

Video Searches



ਪੇਸ਼ੇ ਵਜੋਂ ਵਕਾਲਤ ਕਰਦੇ ਗੱਭਰੂ ਨੇ ਜਿੱਤਿਆ `ਹੀਰੋ` ਦਾ ਖਿਤਾਬ

ਗਰੀਬਾਂ ਦੀ ਸੇਵਾ ਲਈ ਇਹ ਗੱਭਰੂ ਹੈ ਅਸਲ ਹੀਰੋ

ਆਯੂਸ਼ੀ ਢੋਲਕੀਆਂ ਨੇ ਜਿੱਤਿਆ `ਮਿਸ ਟੀਨ ਇੰਟਰਨੈਸ਼ਨਲ 2019` ਦਾ ਖਿਤਾਬ

ਜਲੰਧਰ ਦੀ ਕੁੜੀ ਨੇ ਬਾਕੀ ਕੁੜੀਆਂ ਨੂੰ ਮਾਤ ਦਿੰਦੇ ਹੋਏ ਜਿੱਤਿਆ ਮਿਸ ਏਸ਼ੀਆ ਦਾ ਖਿਤਾਬ

42 ਦੇਸ਼ਾਂ ਦੇ 550 ਬਾਡੀ ਬਿਲਡਰਾਂ ਨੂੰ ਪਛਾੜ ਜਿੱਤਿਆ ਮਿਸਟਰ ਉਲੰਪਿਕ ਦਾ ਖਿਤਾਬ

Song Searches



Find Latest Petrol Diesel Price

Charcha da Mudda || ਚਰਚਾ ਦਾ ਮੁੱਦਾ || ਕੈਪਟਨ ਬਣ ਸਕਦੇ ਸੀ ਹੀਰੋ ਪਰ ਬਣ ਗਏ....!
https://allpunjab.in/Videos/Play?q=Charcha da Mudda || ਚਰਚਾ ਦਾ ਮੁੱਦਾ || ਕੈਪਟਨ ਬਣ ਸਕਦੇ ਸੀ ਹੀਰੋ ਪਰ ਬਣ ਗਏ....!
ਮੁਰੰਮਤ ਕਰਦੇ ਸਮੇਂ ਏ.ਸੀ. `ਚ ਧਮਾਕਾ-ਇਕ ਜ਼ਖ਼ਮੀ
http://beta.ajitjalandhar.com/news/20200903/8/3166228.cms#3166228
ਮੁਰੰਮਤ ਕਰਦੇ ਸਮੇਂ ਏ.ਸੀ. `ਚ ਧਮਾਕਾ-ਇਕ ਜ਼ਖ਼ਮੀ
http://beta.ajitjalandhar.com/news/20200903/8/3166228.cms#3166228
ਪ੍ਰਮੋਸ਼ਨਾਂ ਨਾ ਕਰਨ ਦੇ ਰੋਸ ਵਜੋਂ ਈ. ਟੀ. ਯੂ. ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ
http://beta.ajitjalandhar.com/news/20200827/13/3158822.cms#3158822
ਪਾਵਰਕਾਮ `ਚ ਠੇਕੇ `ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਨੂੰ ਮੰਗ ਪੱਤਰ
http://beta.ajitjalandhar.com/news/20200827/10/3158386.cms#3158386
ਸੜਕਾਂ ਕਿਨਾਰੇ ਪਸ਼ੂ ਚਰਾਉਣ ਵਾਲੇ ਨਹੀਂ ਕਰਦੇ ਬੂਟਿਆਂ ਦੀ ਖੈਰ
http://beta.ajitjalandhar.com/news/20200825/9/3156620.cms#3156620
ਪੂਰੀ ਦੁਨੀਆ `ਚ ਮਸ਼ਹੂਰ Patiala ਦੇ ਪਰਾਂਦੇ, NRIs ਵੀ ਕਰਦੇ ਨੇ Demand
https://allpunjab.in/Videos/Play?q=ਪੂਰੀ ਦੁਨੀਆ `ਚ ਮਸ਼ਹੂਰ Patiala ਦੇ ਪਰਾਂਦੇ, NRIs ਵੀ ਕਰਦੇ ਨੇ Demand
ਜ਼ਹਿਰੀਲੀ ਸ਼ਰਾਬ ਦੇ ਕਾਰਨ ਹੋਈਆਂ ਮੌਤਾਂ ਦੇ ਰੋਸ ਵਜੋਂ ਭਾਜਪਾ ਆਗੂਆਂ ਨੇ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ
http://beta.ajitjalandhar.com/edition/20200818/9.cms
ਸੀ-ਫਾਰਮ ਜਮ੍ਹਾਂ ਕਰਨ ਲਈ ਸਿਰਫ਼ 15 ਦਿਨ ਵਧੇ, ਰੋਸ ਵਜੋਂ ਕਾਰੋਬਾਰੀਆਂ ਨੇ ਸਾੜੀਆਂ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ
http://beta.ajitjalandhar.com/news/20200818/8/3149422.cms#3149422
ਜੱਟਾਂ ਦੇ ਗੋਤਾਂ ਨਾਲ ਗਾਣਿਆਂ `ਚ ਅੱਤ ਕਰਵਾਉਂਦਾ ਇਹ ਗੱਭਰੂ, ਸੁਣਕੇ ਜਰਾ ਆਹ ਬੋਲ ਕਈਆਂ ਨੂੰ ਕੌੜੇ ਲੱਗਣੇ ਆ !
https://allpunjab.in/Videos/Play?q=ਜੱਟਾਂ ਦੇ ਗੋਤਾਂ ਨਾਲ ਗਾਣਿਆਂ `ਚ ਅੱਤ ਕਰਵਾਉਂਦਾ ਇਹ ਗੱਭਰੂ, ਸੁਣਕੇ ਜਰਾ ਆਹ ਬੋਲ ਕਈਆਂ ਨੂੰ ਕੌੜੇ ਲੱਗਣੇ ਆ !



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3