Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2411 results found ! (0.056 Sec)

ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਲੰਗਰ,ਲੋਕ ਬੋਲੇ `ਜੈ ਹੋ` ▶ 4:44 ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਲੰਗਰ,ਲੋਕ ਬੋਲੇ `ਜੈ ਹੋ`
ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਲੰਗਰ,ਲੋਕ ਬੋਲੇ `ਜੈ ਹੋ` #15Aug #HighProfile Official website: https://jagbani.punjabkesari.in/ Like us on Facebook https://www.face.....
https://www.youtube.com/watch?v=Y63nrPwI5d8
ਪੰਜਾਬ ਪੁਲਸ ਲਈ ਲੱਗਿਆ ਲੰਗਰ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://twitter.com/JagbaniOnline .....
https://allpunjab.in/Videos/Play?q=ਪੰਜਾਬ ਪੁਲਸ ਲਈ ਲੱਗਿਆ ਲੰਗਰਪੰਜਾਬ ਪੁਲਸ ਲਈ ਲੱਗਿਆ ਲੰਗਰ
#DailyAjit #Hoshiarpur #Sikligar #Baradari ਸਿਕਲੀਗਰ ਬਰਾਦਰੀ ਨੂੰ ਮੁੱਖ ਧਾਰਾ `ਚ ਲਿਆਉਣ ਲਈ ਸੰਸਥਾ ਆਈ ਅੱਗੇ, ਬਣਾ ਕੇ ਦੇ ਰਹੀ ਹੈ ਘਰ Click on the Subscribe button to subsc.....
https://allpunjab.in/Videos/Play?q=NGO Support to Sikligar communityNGO Support to Sikligar community
ਪਰਿਵਾਰ ਨੇ ਲਾਇਆ 550 ਕਿਲੋ ਦਾ ਕੇਕ ਦਾ ਲੰਗਰ ਚੰਡੀਗੜ੍ਹ ਦੇ ਸੈਕਟਰ 19 `ਚ ਕੇਕ ਦਾ ਲੰਗਰ 24 ਘੰਟਿਆਂ `ਚ ਤਿਆਰ ਹੋਇਆ ਕੇਕ ਕੇਕ ਦਾ ਅਨੋਖਾ ਲੰਗਰ ਦੇਖ ਲੋਕ ਹੋਏ ਖੁਸ਼ Official website: https://jagbani.punjabkesari.in/ Lik..
https://allpunjab.in/Videos/Play?q=Sikh Family ਨੇ ਲਾਇਆ 550 KG Cake ਦਾ ਲੰਗਰSikh Family ਨੇ ਲਾਇਆ 550 KG Cake ਦਾ ਲੰਗਰ
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਖੰਡਵਾਲਾ ਇਲਾਕੇ `ਚ ਐਤਵਾਰ ਦੀ ਰਾਤ ਨੂੰ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ `ਤੇ ਸਵਾਲੀਆ ਚਿੰਨ ਖੜ੍ਹਾ ਕਰ ਦਿੱਤਾ ਹੈ | ਚੋਰਾਂ ਵਲੋਂ ਇੱਕੋ ਰਾਤ ਤਿੰਨ ਥਾਵਾਂ ਦੇ ਤਾਲੇ ਤੋੜ ਕੇ ਉਥੇ ਰੱਖਿਆ ਲੱਖਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਚੋਰੀ ਦੀ ਸੂਚਨਾ ਮਿਲਦਿਆਂ ਮੌਕੇ `ਤੇ ਪੁੱਜੇ ਏ. ਡੀ. ਸੀ. ਪੀ.-2 ਸੰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ | ਫੋਰੈਂਸਿਕ ਟੀਮ ਤੇ ਫਿੰਗਰ ਪਿ੍ੰਟ ਐਕਸਪਰਟ ਟੀਮ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਟੀਮ ਦੇ ਹੱਥ ਕਈ ਸੁਰਾਗ ਲੱਗੇ ਹਨ ਜਿਸ ਦੇ ਅਧਾਰ `ਤੇ ਉਕਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਚੋਰੀ ਦੌਰਾਨ ਹੋਏ ਨੁਕਸਾਨ ਬਾਰੇ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਚੈਰੀਟੇਬਲ ਹਸਪਤਾਲ ਦੇ ਸੰਚਾਲਕ ਰਮਨ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਰਾਤ ਉਹ ਹਸਪਤਾਲ ਨੂੰ ਬੰਦ ਕਰਕੇ ਚਲੇ ਗਏ ਸਨ ਤੇ ਸੋਮਵਾਰ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਹਸਪਤਾਲ ਦੇ ਗੇਟ ਦੇ ਤਾਲੇ ਟੁੱਟੇੇ ਹੋਏ ਹਨਅਤੇ ਮੈਂ ਜਲਦ ਹਸਪਤਾਲ ਪੁੱਜ ਗਿਆ | ਜਦ ਅੰਦਰ ਜਾ ਕੇ ਦੇਖਿਆ ਤਾਂ ਡੀ. ਵੀ. ਆਰ., ਦੋ ਕੰਪਿਊਟਰ, ਫੋਨ, ਸੀਪੀਯੂ, ਜ਼ਰੂੂਰੀ ਕਾਗਜ਼ਾਤ ਤੇ ਦਵਾਈਆਂ ਲੈ ਗਏ | ਇਸੇ ਤਰ੍ਹਾਂ ਸ਼ੂਗਰ ਮਿੱਲ ਦੇ ਨਾਲ ਲੱਗਦੇ ਪਾਵਰਕਾਮ ਦੇ ਸੁਵਿਧਾ ਸੈਂਟਰ `ਚ ਵੀ ਚੋਰੀ ਕਰਨ ਦਾ ਯਤਨ ਕੀਤਾ ਗਿਆ | ਪਰ ਲੋਹੇ ਦੀ ਗਰਿੱਲ ਲੱਗੀ ਹੋਣ ਕਾਰਨ ਉਹ ਅੰਦਰ ਦਾਖਲ ਨਹੀ ਹੋ ਸਕੇ | ਪਰ ਉਨ੍ਹਾਂ ਵਲੋਂ ਬਾਥਰੂਮ ਦੀਆਂ ਟੂਟੀਆਂ ਤੇ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਕਰਕੇ ਲੈ ਗਏ | ਤੀਸਰੀ ਚੋਰੀ ਨੂੰ ੂ ਅੰਜਾਮ ਦਿੰਦਿਆਂ ਪਾਵਰਕਾਮ ਦੇ ਸ਼ਿਕਾਇਤ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ | ਜਾਣਕਾਰੀ ਦਿੰਦਿਆਂ ਲਾਇਨਮੈਨ ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰ ਉਥੇ ਰੱਖੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ |..
http://beta.ajitjalandhar.com/news/20191126/13/2876330.cms#2876330ਇੱਕੋ ਰਾਤ 3 ਥਾਵਾਂ `ਚ ਚੋਰੀ
#jagbani#Coronapatients #Mineralwaterlangar Corona Patients ਲਈ Mineral Water ਦਾ ਲੰਗਰ Official website: https://jagbani.punjabkesari.in/ Like us on Facebook h.....
https://allpunjab.in/Videos/Play?q=Corona Patients ਲਈ Mineral Water ਦਾ ਲੰਗਰCorona Patients ਲਈ Mineral Water ਦਾ ਲੰਗਰ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਰੂਪਨਗਰ `ਚ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ 550 ਸਾਲਾਂ ਪ੍ਰਕਾਸ਼ ਪੁਰਬ `ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਉਪਰਾਲਾ ਬਾਬੇ ਨਾਨਕ ਦੇ ਜੀਵਨ ਨੂੰ ਦਰਸਾਉਂਦਾ ਹੈ ਸ਼ੋਅ ਰੂਪਨਗਰ `ਚ 3 ਦਿਨ ਚੱਲ.....
https://allpunjab.in/Videos/Play?q=Rupnagar `ਚ Light and Sound Show ਦਾ ਆਗਾਜ਼Rupnagar `ਚ Light and Sound Show ਦਾ ਆਗਾਜ਼
ਬਟਾਲਾ, 29 ਅਕਤੂਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ੍ਰੀ ਹਰਗੋਬਿੰਦਪੁਰ ਨੇੜੇ ਟਾਂਡਾ ਰੋਡ `ਤੇ ਬਿਆਸ ਦਰਿਆ ਦੇ ਪੁਲ ਦੇ ਨਜ਼ਦੀਕ ਦਰਿਆ ਦੇ ਪਾਣੀ ਵਿਚ 1 ਅਤੇ 2 ਨਵੰਬਰ ਨੂੰ ਆਪਣੀ ਕਿਸਮ ਦਾ ਪਹਿਲਾ `ਫ਼ਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ` ਕਰਵਾਇਆ ਜਾ ਰਿਹਾ ਹੈ | ਦੋ ਦਿਨ ਚੱਲਣ ਵਾਲੇ ਇਸ ਸ਼ੋਅ ਦੌਰਾਨ ਸ਼ਾਮ 7 ਤੋਂ 9 ਵਜੇ ਤੱਕ ਦੋ ਸ਼ੋਅ ਦਿਖਾਏ ਜਾਣਗੇ | ਫ਼ਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐੱਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਇਲਾਕਾ ਵਾਸੀਆਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ | ਉਨ੍ਹਾਂ ਕਿਹਾ ਕਿ ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ `ਤੇ ਝਾਤ ਪਾਉਂਦਾ ਲਾਈਟ ਐਾਡ ਸਾਊਾਡ ਸ਼ੋਅ ਚਲਾਇਆ ਜਾਵੇਗਾ | ਇਸ ਦੌਰਾਨ ਰੰਗਦਾਰ ਦਿ੍ਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ ਸ਼ੋਅ ਸੰਗਤਾਂ ਨੂੰ ਮੰਤਰ ਮੁਗਧ ਕਰਨਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਫ਼ਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਨੂੰ ਦੇਖਣ ਲਈ ਜ਼ਰੂਰ ਪਹੁੰਚਣ | ਦਰਿਆ ਬਿਆਸ ਕੰਢੇ ਫ਼ਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐੱਸ.ਡੀ.ਐਮ. ਬਟਾਲਾ ਬਲਵਿੰਦਰ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ | ਉਨ੍ਹਾਂ ਬੀ.ਡੀ.ਪੀ.ਓ. ਸ੍ਰੀ ਹਰਗੋਬਿੰਦਪੁਰ ਨੂੰ ਕਿਹਾ ਕਿ ਇਸ ਸ਼ੋਅ ਸਬੰਧੀ ਪਿੰਡਾਂ ਵਿਚ ਮੁਨਾਦੀ ਕਰਾਈ ਜਾਵੇ ਤਾਂ ਜੋ ਸੰਗਤਾਂ ਇਸ ਅਲੌਕਿਕ ਸ਼ੋਅ ਨੂੰ ਦੇਖ ਕੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਜਾਣੂ ਹੋ ਸਕਣ | ..
http://beta.ajitjalandhar.com/news/20191030/12/2844770.cms#2844770ਫ਼ਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ 1 ਤੇ 2 ਨੂੰ ਸ੍ਰੀ ਹਰਗੋਬਿੰਦਪੁਰ ਨੇੜੇ ਬਿਆਸ ਦਰਿਆ `ਚ
ਬਹਿਰਾਮ, 1 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਆਰ. ਪੀ ਭਾਟੀਆ ਦੇ ਨਿਰਦੇਸ਼ਾਂ ਅਤੇ ਪੀ. ਐਚ. ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਚੰਚਲ ਸੂਦ ਅਤੇ ਮੈਡੀਕਲ ਅਫਸਰ ਡਾ. ਸੁਖਦੀਪ ਸਿੰਘ ਬਸਰਾ ਦੀ ਅਗਵਾਈ ਵਿਚ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮ ਵਿਖੇ ਸ਼ੂਗਰ ਅਤੇ ਹਾਈਪਰਟੈਂਸ਼ਨ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਉਕਤ ਟੈਸਟ ਕਰਾਏ ਅਤੇ ਮੁਫ਼ਤ ਦਵਾਈਆਂ ਲਈਆਂ | ਡਾ. ਬਸਰਾ ਨੇ ਦੱਸਿਆ ਕਿ ਉਕਤ ਜਾਂਚ ਕੈਂਪ ਨਾਲ ਮਰੀਜਾਂ ਨੂੰ ਫਾਇਦਾ ਮਿਲੇਗਾ ਉਪਰੰਤ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ ਕਿਉਂਕਿ ਗੰਦਗੀ ਨਾਲ ਬਿਮਾਰੀਆਂ ਫੈਲਦੀਆਂ ਹਨ ਅਤੇ ਬਜਾਰ ਦੀਆਂ ਖਾਣ-ਪੀਣ ਵਾਲੀਆਂ ਚੀਜਾਂ ਤੋਂ ਪਰਹੇਜ ਕਰਨਾ ਚਾਹੀਦਾ ਹੈ | ਇਸ ਮੌਕੇ ਡਾ. ਸੁਖਦੀਪ ਸਿੰਘ ਬਸਰਾ ਮੈਡੀਕਲ ਅਫਸਰ ਬਹਿਰਾਮ, ਏ. ਐਨ. ਐਮ ਚੰਦਰਕਾਂਤਾ, ਗੁਰਪ੍ਰੀਤ ਕੌਰ, ਜਗਜੀਤ ਸਿੰਘ ਹੈਲਥ ਵਰਕਰ, ਕੰਵਲਜੀਤ ਕੌਰ ਫੀਲਡ ਵਰਕਰ, ਬਲਵੀਰ ਕੌਰ, ਨੀਤੂ ਰਾਣੀ, ਲੈਬ ਟੈਕਨੀਸ਼ੀਅਨ ਅਮਨੀਸ਼ ਕੁਮਾਰ ਆਦਿ ਹਾਜ਼ਰ ਸਨ | ..
http://beta.ajitjalandhar.com/news/20191102/11/2848281.cms#2848281ਬਹਿਰਾਮ `ਚ ਸ਼ੂਗਰ ਅਤੇ ਹਾਈਪਰਟੈਂਸ਼ਨ ਜਾਂਚ ਕੈਂਪ ਲਗਾਇਆ
ਕਾਲਾ ਸੰਘਿਆਂ, 4 ਨਵੰਬਰ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋ ਰਹੇ ਸਮਾਗਮਾਂ ਦੇ ਸਬੰਧ ਵਿਚ ਪਿੰਡ ਮਾਛੀਜੋਆ ਟੈਂਟ ਸਿਟੀ ਨੰਬਰ-1 ਦੇ ਨੇੜੇ ਲੰਗਰ ਦੀ ਆਰੰਭਤਾ ਕੀਤੀ ਗਈ ਹੈ | ਇਹ ਲੰਗਰ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਬਲਵਿੰਦਰ ਸਿੰਘ, ਸੰਤ ਬਾਬਾ ਅਮਰੀਕ ਸਿੰਘ, ਸੰਤ ਬਾਬਾ ਲੀਡਰ ਸਿੰਘ ਗੁਰਸਰ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਲਗਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਲੰਗਰ ਸਬੰਧੀ ਰਸਦਾਂ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਅਤੇ ਗੁਰਦੁਆਰਾ ਗੁਰਸਰ ਸੈਫਲਾਬਾਦ ਪਹੁੰਚਾਈਆਂ ਜਾ ਸਕਦੀਆਂ ਹਨ | ਗੁਰੂ ਕਾ ਲੰਗਰ ਟੀਮ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾਵੇਗੀ | ਇਲਾਕੇ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ |..
http://beta.ajitjalandhar.com/news/20191105/9/2852011.cms#2852011ਸੰਗਤ ਦੀ ਸਹੂਲਤ ਲਈ ਟੈਂਟ ਸਿਟੀ-1 ਨੇੜੇ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ–ਸੰਤ ਦਇਆ ਸਿੰਘ
ਕਾਲਾ ਸੰਘਿਆਂ, 4 ਨਵੰਬਰ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋ ਰਹੇ ਸਮਾਗਮਾਂ ਦੇ ਸਬੰਧ ਵਿਚ ਪਿੰਡ ਮਾਛੀਜੋਆ ਟੈਂਟ ਸਿਟੀ ਨੰਬਰ-1 ਦੇ ਨੇੜੇ ਲੰਗਰ ਦੀ ਆਰੰਭਤਾ ਕੀਤੀ ਗਈ ਹੈ | ਇਹ ਲੰਗਰ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਬਲਵਿੰਦਰ ਸਿੰਘ, ਸੰਤ ਬਾਬਾ ਅਮਰੀਕ ਸਿੰਘ, ਸੰਤ ਬਾਬਾ ਲੀਡਰ ਸਿੰਘ ਗੁਰਸਰ ਸੈਫਲਾਬਾਦ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਲਗਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਲੰਗਰ ਸਬੰਧੀ ਰਸਦਾਂ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਅਤੇ ਗੁਰਦੁਆਰਾ ਗੁਰਸਰ ਸੈਫਲਾਬਾਦ ਪਹੁੰਚਾਈਆਂ ਜਾ ਸਕਦੀਆਂ ਹਨ | ਗੁਰੂ ਕਾ ਲੰਗਰ ਟੀਮ ਵਲੋਂ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾਵੇਗੀ | ਇਲਾਕੇ ਦੀਆਂ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ |..
http://beta.ajitjalandhar.com/news/20191105/9/2852011.cms#2852011ਸੰਗਤ ਦੀ ਸਹੂਲਤ ਲਈ ਟੈਂਟ ਸਿਟੀ-1 ਨੇੜੇ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ–ਸੰਤ ਦਇਆ ਸਿੰਘ


Related Searches

Video Searches



ਪ੍ਰਕਾਸ਼ ਪੁਰਬ `ਤੇ ਇਹ ਸੰਸਥਾ ਲਗਾਏਗੀ ਦਵਾਈਆਂ ਦੇ `ਲੰਗਰ`

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸਕੂਲੀ ਬੱਚਿਆਂ ਦੇ ਲਗਾਏਗੀ ਗੁਰਮਤਿ ਕੈਂਪ - ਭਾਈ ਲੌਂਗੋਵਾਲ

550 ਸਾਲਾ ਪ੍ਰਕਾਸ਼ ਪੁਰਬ `ਤੇ ਵੱਖ ਵੱਖ ਥਾਵਾਂ `ਤੇ ਲਗਾਏ ਗਏ ਲੰਗਰ

ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ 550 ਪਕਵਾਨਾਂ ਦਾ ਲੰਗਰ

ਨਾ ਲੰਗਰ, ਨਾ ਨਗਰ ਕੀਰਤਨ, ਨਾ ਪ੍ਰਭਾਤ ਫੇਰੀ, ਵੇਖੋ ਕਿਵੇਂ ਮਨਾਇਆ ਬਾਬੇ ਨਾਨਕ ਦਾ 550ਵਾਂ ਪ੍ਰਕਾਸ਼ ਪੁਰਬ

Song Searches



Find Latest Petrol Diesel Price

ਖ਼ੂਨਦਾਨ ਤੇ ਨੇਤਰਦਾਨ ਕਰਨ ਦੀ ਮੁਹਿੰਮ ਲਈ ਕੰਮ ਕਰੇਗੀ ਭਾਰਤ ਗੌਰਵ ਸੰਸਥਾ-ਸਾਂਪਲਾ
http://beta.ajitjalandhar.com/news/20200905/10/3168084.cms#3168084
ਕੇਂਦਰ ਵਲੋਂ ਸੂਬੇ `ਚ ਨਵੀਆਂ ਸੜਕਾਂ ਦੇ 18 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ-ਸੋਮ ਪ੍ਰਕਾਸ਼
http://beta.ajitjalandhar.com/news/20200905/10/3168076.cms#3168076
ਵਿਸ਼ੇਸ਼ ਅਧਿਆਪਕ ਆਈ ਈ ਆਰ ਟੀ ਯੂਨੀਅਨ ਲਗਾਏਗੀ ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ
https://www.samajweekly.com/%e0%a8%b5%e0%a8%bf%e0%a8%b6%e0%a9%87%e0%a8%b6-%e0%a8%85%e0%a8%a7%e0%a8%bf%e0%a8%86%e0%a8%aa%e0%a8%95-%e0%a8%86%e0%a8%88-%e0%a8%88-%e0%a8%86%e0%a8%b0-%e0%a8%9f%e0%a9%80-%e0%a8%af%e0%a9%82%e0%a8%a8/
ਤਿ੍ਪਤ ਬਾਜਵਾ ਨੇ ਸਮੂਹ ਸੰਗਤ ਨੂੰ ਵਿਆਹ ਪੁਰਬ ਦੀ ਦਿੱਤੀ ਵਧਾਈ
http://beta.ajitjalandhar.com/news/20200825/12/3156705.cms#3156705
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ
http://beta.ajitjalandhar.com/news/20200825/12/3156704.cms#3156704
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜੀ
http://beta.ajitjalandhar.com/latestnews/3150791.cms
ਸੇਂਟ ਸੋਲਜਰ ਹੋਟਲ ਮੈਨੇਜਮੇਂਟ ਦੇ ਵਿਦਿਆਰਥੀਆਂ ਨੇ ਸੰਸਥਾ ਦਾ ਨਾਂਅ ਕੀਤਾ ਰੌਸ਼ਨ
http://beta.ajitjalandhar.com/news/20200818/8/3149431.cms#3149431
ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਲੰਗਰ,ਲੋਕ ਬੋਲੇ `ਜੈ ਹੋ`
https://allpunjab.in/Videos/Play?q=ਕਦੇ ਨਹੀਂ ਦੇਖਿਆ ਹੋਵੇਗਾ ਅਜਿਹਾ ਲੰਗਰ,ਲੋਕ ਬੋਲੇ `ਜੈ ਹੋ`
ਵੋਟਰਾਂ ਨੂੰ ਸਵੀਪ ਗਤੀਵਿਧੀਆਂ ਰਾਹੀ ਵੱਧ ਤੋਂ ਵੱਧ ਜਾਗਰੂਕ ਕਰਵਾਇਆ ਜਾਵੇ – ਚਾਂਦ ਪ੍ਰਕਾਸ਼
https://www.samajweekly.com/%e0%a8%b5%e0%a9%8b%e0%a8%9f%e0%a8%b0%e0%a8%be%e0%a8%82-%e0%a8%a8%e0%a9%82%e0%a9%b0-%e0%a8%b8%e0%a8%b5%e0%a9%80%e0%a8%aa-%e0%a8%97%e0%a8%a4%e0%a9%80%e0%a8%b5%e0%a8%bf%e0%a8%a7%e0%a9%80%e0%a8%86/
ਛੋਲੇ ਪੂੜੀਆਂ ਦਾ ਲੰਗਰ ਲਗਾਇਆ
https://www.samajweekly.com/%e0%a8%9b%e0%a9%8b%e0%a8%b2%e0%a9%87-%e0%a8%aa%e0%a9%82%e0%a9%9c%e0%a9%80%e0%a8%86%e0%a8%82-%e0%a8%a6%e0%a8%be-%e0%a8%b2%e0%a9%b0%e0%a8%97%e0%a8%b0-%e0%a8%b2%e0%a8%97%e0%a8%be%e0%a8%87%e0%a8%86/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3