Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 975 results found ! (0.330 Sec)

ਫ਼ਾਜ਼ਿਲਕਾ : ਅਪਾਹਿਜ ਵਿਅਕਤੀਆਂ ਨੂੰ ਅਪੰਗਤਾ ਸਾਰਟੀਫਿਕੇਟ ਲੈਣ ਲਈ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ ▶ 3:20 ਫ਼ਾਜ਼ਿਲਕਾ : ਅਪਾਹਿਜ ਵਿਅਕਤੀਆਂ ਨੂੰ ਅਪੰਗਤਾ ਸਾਰਟੀਫਿਕੇਟ ਲੈਣ ਲਈ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=IlcY8gwg_qI
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰ: ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ <b>ਚੋਰ</b>ੀ
ਅੱਖਾਂ 'ਚ ਜੋਸ਼ ਤੇ ਦੇਸ਼ ਲਈ ਜ਼ਜ਼ਬਾ.. ਪਾਕਿਸਤਾਨ ਰੇਂਜਰਾਂ ਦੇ ਸਾਹਮਣੇ ਛਾਤੀ ਤਾਣ ਖੜਾ ਇਹ ਬੀ.ਐੱਸ.ਐਫ ਦਾ ਜੋਸ਼ੀਲਾ ਜਵਾਨ ਵਿਨੋਦ ਕੁਮਾਰ ਐ... ਜੋ ਫਾਜ਼ਿਲਕਾ ਦੇ ਸਾਦਕੀ ਬਾਰਡਰ 'ਤੇ ਰੋਜ਼ਾਨਾ ਹੋਣ ਵ.....
https://www.youtube.com/watch?v=Jq32U8BtiLUYouTube
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇ ‘ਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cms<b>ਚੋਰ</b> ਗਰੋਹ <b>ਦੇ</b> 12 ਮੈਂਬਰ ਕਾਬੂ
ਰਾਜਧਾਨੀ ਦਿੱਲੀ ਦੇ ਬਾਰਡਰ ਸੀਲ ਕੋਰੋਨਾ ਵਾਇਰਸ ਦੇ ਚੱਲਦੇ ਲਿਆ ਫੈਸਲਾ ਆਉਣ-ਜਾਣ ਵਾਲੀਆਂ ਗੱਡੀਆਂ `ਤੇ ਰੋਕ ਸਿਰਫ ਐਮਰਜੈਂਸੀ ਗੱਡੀਆਂ ਨੂੰ ਜਾਣ ਦੀ ਆਗਿਆ Official website: https://jagbani.punjabkesari.in/ Like us on Face.....
https://allpunjab.in/Videos/Play?q=Corona Virus: Delhiਦੇ ਬਾਰਡਰ ਹੋਏ ਸੀਲCorona Virus<b>:</b> Delhi<b>ਦੇ</b> ਬਾਰਡਰ ਹੋਏ ਸੀਲ
ਨਵੀਂ ਦਿੱਲੀ (ਸਮਾਜਵੀਕਲੀ): ਕਰੋਨਾਵਾਇਰਸ ਕਾਰਨ ਦਿੱਲੀ ਵਿਚ ਸਥਿਤੀ ਬਦ ਤੋਂ ਬੱਦਤਰ ਹੋ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ’ਤੇ ਸਖ਼ਤ ਟਿੱਪਣੀਆਂ ਕਰਦਿਆਂ ਜਵਾਬ ਤਲਬ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਦੀ ਮਾੜੀ ਹਾਲਤ ਹੈ, ਮਰੀਜ਼ਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਜਾਂਦਾ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਬਲਕਿ ਦਿੱਲੀ ਦੀ ਸਥਿਤੀ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕਾਂ ਦਾ ਲਾਸ਼ਾਂ ਦੇ ਢੇਰ ’ਤੇ ਇਲਾਜ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਸਵਾਲ ਨੂੰ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਦਾ ਪਰਦਾਫਾਸ਼ ਕੀਤਾ ਹੈ। ਕਰੋਨਾ ਤੋਂ ਆਪਣੀ ਜਾਨ ਗਵਾ ਚੁੱਕੇ ਲੋਕਾਂ ਦੀਆਂ ਲਾਸ਼ਾਂ ਗਟਰ ’ਚ ਮਿਲੀਆਂ। ਸ੍ਰੀ ਪਾਤਰਾ ਨੇ ਕਿਹਾ ਕਿ ਦਿੱਲੀ ਦੀ ਸਥਿਤੀ ਨਾਜ਼ੁਕ ਹੈ ਤੇ ਸਰਕਾਰ ਨੂੰ ਰਾਜਨੀਤੀ ਛੱਡ ਕੇ ਪ੍ਰਬੰਧਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਪਾਤਰਾ ਨੇ ਜਾਂਚ ਨੂੰ ਲੈ ਕੇ ਸਰਕਾਰ ਦਾ ਘਿਰਾਓ ਵੀ ਕੀਤਾ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਹੋਰ ਰਾਜਾਂ ਦੇ ਮੁਕਾਬਲੇ ਦਿੱਲੀ ਵਿੱਚ ਟੈਸਟਿੰਗ ਕਿਉਂ ਘੱਟ ਕੀਤੀ ਜਾ ਰਹੀ ਹੈ। ਇਸ ’ਤੇ ਪਾਤਰਾ ਨੇ ਕਿਹਾ ਕਿ ਦਿੱਲੀ ਵਿਚ ਹਰ ਰੋਜ਼ ਪੰਜ ਹਜ਼ਾਰ ਤੋਂ ਵੀ ਘੱਟ ਟੈਸਟ ਕੀਤੇ ਜਾ ਰਹੇ ਹਨ, ਜਦਕਿ ਦੂਜੇ ਰਾਜਾਂ ਵਿਚ ਹਰ ਰੋਜ਼ 10 ਤੋਂ 15 ਹਜ਼ਾਰ ਟੈਸਟ ਕੀਤੇ ਜਾ ਰਹੇ ਹਨ। ਮਨੋਜ ਤਿਵਾੜੀ ਨੇ ਵੀ ਸਰਕਾਰ ’ਤੇ ਹਮਲਾ ਬੋਲਿਆ ਹੈ। ਮਨੋਜ ਤਿਵਾੜੀ ਨੇ ਲਿਖਿਆ, ‘ਹਸਪਤਾਲਾਂ ਦੀ ਦੁਰਦਸ਼ਾ ਨੂੰ ਵੇਖਦਿਆਂ, ਦਿੱਲੀ ਸਰਕਾਰ ਨੂੰ ਹੁਣ ਯਾਦ ਆ ਗਿਆ ਹੈ ਕਿ ਕੋਵਿਡ ਹਸਪਤਾਲਾਂ ਨੂੰ ਆਕਸੀਜਨ ਹੋਣੀ ਚਾਹੀਦੀ ਹੈ। ਗੈਰ ਜ਼ਿੰਮੇਵਾਰ ਅਰਵਿੰਦ ਕੇਜਰੀਵਾਲ ਸਰਕਾਰ ਹੁਣ ਆਕਸੀਜਨ ਖਰੀਦਣ ਦੇਦੇਸ਼ ਜਾਰੀ ਕਰ ਰਹੀ ਹੈ। ‘ਆਪ’ ਸਰਕਾਰ ਜਿਹੜੀ ਕਰੋਨਾ ਨਾਲ ਲੜਨ ਦੀ ਥਾਂ ਸੌਂ ਰਹੀ ਹੈ, ਨੇ ਜਨਤਾ ਦੀ ਜਾਨ ਨੂੰ ਜੋਖ਼ਮ ਵਿਚ ਪਾ ਦਿੱਤਾ ਹੈ। ਕਰੋਨਾ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਦਿੱਲੀ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ।..
https://www.samajweekly.com/%e0%a8%ad%e0%a8%be%e0%a8%9c%e0%a8%aa%e0%a8%be-%e0%a8%a8%e0%a9%87-%e0%a8%86%e0%a8%aa-%e0%a8%b8%e0%a8%b0%e0%a8%95%e0%a8%be%e0%a8%b0-%e0%a8%98%e0%a9%87%e0%a8%b0%e0%a9%80/ਭਾਜਪਾ ਨੇ ‘ਆਪ’ ਸਰਕਾਰ ਘੇਰੀ
ਕੇਂਦਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਗ੍ਰਹਿ ਮੰਤਰਾਲੇ ਨੇ ਜ਼ੋਨਾਂ ਬਾਰੇ ਫ਼ੈਸਲਾ ਰਾਜਾਂ ’ਤੇ ਛੱਡਿਆ ਨਵੀਂ ਦਿੱਲੀ (ਸਮਾਜਵੀਕਲੀ) : ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ) ਨੇ ਸਮੁੱਚੇ ਦੇਸ਼ ਵਿੱਚ ਲੌਕਡਾਊਨ 31 ਮਈ ਤਕ ਵਧਾਉਣ ਦਾ ਐਲਾਨ ਕੀਤਾ ਹੈ। ਅਥਾਰਿਟੀ ਨੇ ਹੁਕਮ ਵਿੱਚ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਠੱਲ੍ਹਣ ਲਈ ਲੌਕਡਾਊਨ ਮਾਪਦੰਡ ਦੇਸ਼ ਭਰ ਵਿੱਚ ਅਗਲੇ 14 ਦਿਨਾਂ ਲਈ ਜਾਰੀ ਰਹਿਣਗੇ। 25 ਮਾਰਚ ਮਗਰੋਂ ਇਹ ਲੌਕਡਾਊਨ ਵਿੱਚ ਚੌਥਾ ਵਾਧਾ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੌਕਡਾਊਨ 4.0 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਨਵੀਂਆਂ ਸੇਧਾਂ ਮੁਤਾਬਕ 65 ਸਾਲ ਤੋਂ ਉਪਰ ਦੇ ਬਜ਼ਰੁਗ, ਬਿਮਾਰ, ਗਰਭਵਤੀ ਔਰਤਾਂ ਤੇ ਦਸ ਸਾਲ ਤੋਂ ਘੱਟ ਉਮਰ ਦੇ ਬੱਚੇ ਘਰਾਂ ਵਿੱਚ ਹੀ ਰਹਿਣਗੇ। ਉਨ੍ਹਾਂ ਨੂੰ ਜ਼ਰੂਰੀ ਕੰਮ ਤੇ ਸਿਹਤ ਨਾਸਾਜ਼ ਹੋਣ ਦੀ ਸੂਰਤ ਵਿੱਚ ਹੀ ਬਾਹਰ ਆਉਣ ਦੀ ਇਜਾਜ਼ਤ ਹੋਵੇਗੀ। ਸੇਧਾਂ ਮੁਤਾਬਕ ਮੁਕਾਮੀ ਅਥਾਰਿਟੀਜ਼ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੀਆਂ। ਇਸ ਦੌਰਾਨ ਸ਼ਾਮ ਸੱਤ ਵਜੇ ਤੋਂ ਸਵੇਰੇ ਸੱਤ ਵਜੇ ਤੱਕ ਲੋਕਾਂ ਦੀ ਆਵਾਜਾਈ ’ਤੇ ਮੁਕੰਮਲ ਪਾਬੰਦੀ ਰਹੇਗੀ। ਨੌਂ ਸਫ਼ਿਆਂ ਵਾਲੀਆਂ ਇਨ੍ਹਾਂ ਸੇਧਾਂ ਮੁਤਾਬਕ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲਾਲ, ਸੰਤਰੀ ਤੇ ਹਰੇ ਜ਼ੋਨਾਂ ਦੀ ਹੱਦਬੰਦੀ ਸਬੰਧੀ ਫੈਸਲਾ ਖੁ਼ਦ ਕਰਨਗੇ। ਇਸ ਦੇ ਨਾਲ ਹੀ ਅੰਤਰਰਾਜੀ ਵਾਹਨਾਂ ਤੇ ਬੱਸਾਂ ਦੀ ਆਮਦੋ-ਰਫ਼ਤ ਸਬੰਧੀ ਫੈਸਲਾ ਸਬੰਧਤ ਰਾਜ ਆਪਸੀ ਸਹਿਮਤੀ ਨਾਲ ਲੈਣਗੇ। ਮੈਟਰੋ ਰੇਲ ਸੇਵਾਵਾਂ, ਸਕੂਲ-ਕਾਲਜ, ਸਿਖਲਾਈ ਤੇ ਕੋਚਿੰਗ ਸੰਸਥਾਵਾਂ, ਹੋਟਲ, ਰੈਸਟੋਰੈਂਟ, ਸਿਨੇਮਾ ਹਾਲ, ਮਾਲਜ਼, ਸਵਿਮਿੰਗ ਪੂਲ ਤੇ ਜਿੰਮ ਪਹਿਲਾਂ ਵਾਂਗ 31 ਮਈ ਤਕ ਬੰਦ ਰਹਿਣਗੇ। ਆਨਲਾਈਨ ਦੂਰਵਰਤੀ ਸਿੱਖਿਆ ਦੀ ਖੁੱਲ੍ਹ ਜਾਰੀ ਰਹੇਗੀ। ਘਰੇਲੂ ਹਵਾਈ ਐਂਬੂਲੈਂਸ ਸੇਵਾ ਨੂੰ ਛੱਡ ਕੇ ਸਾਰੀਆਂ ਘਰੇਲੂ ਤੇ ਕੌਮਾਂਤਰੀ ਹਵਾਈ ਮੁਸਾਫ਼ਰ ਉਡਾਣਾਂ ਵੀ ਬੰਦ ਰਹਿਣਗੀਆਂ। ਕਿਸੇ ਤਰ੍ਹਾਂ ਦੇ ਸਮਾਜਿਕ, ਸਿਆਸੀ ਤੇ ਧਾਰਮਿਕ ਸਮਾਗਮ ’ਤੇ ਪੂਰਨ ਪਾਬੰਦੀ ਰਹੇਗੀ। ਧਾਰਮਿਕ ਅਸਥਾਨ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਕੰਟੇਨਮੈਂਟ ਜ਼ੋਨ ਤੋਂ ਬਾਹਰਲੀਆਂ ਸਾਰੀਆਂ ਦੁਕਾਨਾਂ ਭਲਕ ਤੋਂ ਵੱਖੋ-ਵੱਖ ਸਮਿਆਂ ’ਤੇ ਖੁੱਲ੍ਹਣਗੀਆਂ।..
https://www.samajweekly.com/%e0%a8%b2%e0%a9%8c%e0%a8%95%e0%a8%a1%e0%a8%be%e0%a8%8a%e0%a8%a8-31-%e0%a8%ae%e0%a8%88-%e0%a8%a4%e0%a9%b1%e0%a8%95-%e0%a8%b5%e0%a8%a7%e0%a8%be%e0%a8%87%e0%a8%86/ਲੌਕਡਾਊਨ 31 ਮਈ ਤੱਕ ਵਧਾਇਆ
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਖੰਡਵਾਲਾ ਇਲਾਕੇ `ਚ ਐਤਵਾਰ ਦੀ ਰਾਤ ਨੂੰ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ `ਤੇ ਸਵਾਲੀਆ ਚਿੰਨ ਖੜ੍ਹਾ ਕਰ ਦਿੱਤਾ ਹੈ | ਚੋਰਾਂ ਵਲੋਂ ਇੱਕੋ ਰਾਤ ਤਿੰਨ ਥਾਵਾਂ ਦੇ ਤਾਲੇ ਤੋੜ ਕੇ ਉਥੇ ਰੱਖਿਆ ਲੱਖਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਚੋਰੀ ਦੀ ਸੂਚਨਾ ਮਿਲਦਿਆਂ ਮੌਕੇ `ਤੇ ਪੁੱਜੇ ਏ. ਡੀ. ਸੀ. ਪੀ.-2 ਸੰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ | ਫੋਰੈਂਸਿਕ ਟੀਮ ਤੇ ਫਿੰਗਰ ਪਿ੍ੰਟ ਐਕਸਪਰਟ ਟੀਮ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਟੀਮ ਦੇ ਹੱਥ ਕਈ ਸੁਰਾਗ ਲੱਗੇ ਹਨ ਜਿਸ ਦੇ ਅਧਾਰ `ਤੇ ਉਕਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਚੋਰੀ ਦੌਰਾਨ ਹੋਏ ਨੁਕਸਾਨ ਬਾਰੇ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਚੈਰੀਟੇਬਲ ਹਸਪਤਾਲ ਦੇ ਸੰਚਾਲਕ ਰਮਨ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਰਾਤ ਉਹ ਹਸਪਤਾਲ ਨੂੰ ਬੰਦ ਕਰਕੇ ਚਲੇ ਗਏ ਸਨ ਤੇ ਸੋਮਵਾਰ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਹਸਪਤਾਲ ਦੇ ਗੇਟ ਦੇ ਤਾਲੇ ਟੁੱਟੇੇ ਹੋਏ ਹਨਅਤੇ ਮੈਂ ਜਲਦ ਹਸਪਤਾਲ ਪੁੱਜ ਗਿਆ | ਜਦ ਅੰਦਰ ਜਾ ਕੇ ਦੇਖਿਆ ਤਾਂ ਡੀ. ਵੀ. ਆਰ., ਦੋ ਕੰਪਿਊਟਰ, ਫੋਨ, ਸੀਪੀਯੂ, ਜ਼ਰੂੂਰੀ ਕਾਗਜ਼ਾਤ ਤੇ ਦਵਾਈਆਂ ਲੈ ਗਏ | ਇਸੇ ਤਰ੍ਹਾਂ ਸ਼ੂਗਰ ਮਿੱਲ ਦੇ ਨਾਲ ਲੱਗਦੇ ਪਾਵਰਕਾਮ ਦੇ ਸੁਵਿਧਾ ਸੈਂਟਰ `ਚ ਵੀ ਚੋਰੀ ਕਰਨ ਦਾ ਯਤਨ ਕੀਤਾ ਗਿਆ | ਪਰ ਲੋਹੇ ਦੀ ਗਰਿੱਲ ਲੱਗੀ ਹੋਣ ਕਾਰਨ ਉਹ ਅੰਦਰ ਦਾਖਲ ਨਹੀ ਹੋ ਸਕੇ | ਪਰ ਉਨ੍ਹਾਂ ਵਲੋਂ ਬਾਥਰੂਮ ਦੀਆਂ ਟੂਟੀਆਂ ਤੇ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਕਰਕੇ ਲੈ ਗਏ | ਤੀਸਰੀ ਚੋਰੀ ਨੂੰ ੂ ਅੰਜਾਮ ਦਿੰਦਿਆਂ ਪਾਵਰਕਾਮ ਦੇ ਸ਼ਿਕਾਇਤ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ | ਜਾਣਕਾਰੀ ਦਿੰਦਿਆਂ ਲਾਇਨਮੈਨ ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰ ਉਥੇ ਰੱਖੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ |..
http://beta.ajitjalandhar.com/news/20191126/13/2876330.cms#2876330ਇੱਕੋ ਰਾਤ 3 ਥਾਵਾਂ `ਚ <b>ਚੋਰ</b>ੀ
ਪੰਜਾਬ 'ਚ ਹੋ ਰਹੀ ਮਨੁੱਖੀ ਤਸਕਰੀ ਦੇ ਵੱਡੇ ਰੈਕਟ ਦਾ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ.....
https://www.youtube.com/watch?v=YfA2qhe3bcYYouTube
ਪੰਜਾਬ 'ਚ ਹੋ ਰਹੀ ਮਨੁੱਖੀ ਤਸਕਰੀ ਦੇ ਵੱਡੇ ਰੈਕਟ ਦਾ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ.....
https://www.youtube.com/watch?v=YfA2qhe3bcYYouTube


Related Searches

Video Searches



ਫ਼ਾਜ਼ਿਲਕਾ : ਲਗਜ਼ਰੀ ਗੱਡੀਆਂ ਦੇ ਅੰਤਰਰਾਜ਼ੀ ਚੋਰ ਗਿਰੋਹ ਦਾ ਪਰਦਾਫਾਸ਼

ਪੁਲਿਸ ਨੇ ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼

ਮਹਿੰਗੀਆਂ ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ, 16 LUXURY ਗੱਡੀਆਂ ਬਰਾਮਦ

ਲਗਜ਼ਰੀ ਗੱਡੀਆਂ ਤੇ ਕਿਸਾਨਾਂ ਦੀ ਮਸ਼ੀਨਰੀ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

ਲਗਜਰੀ ਗੱਡੀਆਂ ਦੇ ਫਰਜੀ ਇਨਸੋਰੈਂਸ ਬਣਾ ਆਪਣੇ ਨਾਮ ਕਰਨ ਵਾਲੇ ਆਰੋਪੀ ਦਾ ਪਰਦਾਫਾਸ਼

Song Searches



Find Latest Petrol Diesel Price

ਚੰਡੀਗੜ੍ਹ ਤੋਂ ਅੰਤਰਰਾਜੀ ਬੱਸ ਸੇਵਾ 16 ਤੋਂ ਹੋਵੇਗੀ ਸ਼ੁਰੂ
http://beta.ajitjalandhar.com/news/20200905/16/3168027.cms#3168027
ਕਰਫ਼ਿਊ ਦੇ ਬਾਵਜੂਦ ਚੋਰ ਮੋਰੀਆਂ ਰਾਹੀਂ ਦੇਰ ਰਾਤ ਤੱਕ ਹੁੰਦੀ ਹੈ ਸ਼ਰਾਬ ਦੀ ਵਿਕਰੀ
http://beta.ajitjalandhar.com/news/20200902/10/3164892.cms#3164892
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਸਾਲ ਦੀ ਬੱਚੀ ਸਣੇ ਕੋਰੋਨਾ ਦੇ 61 ਹੋਰ ਮਾਮਲੇ ਆਏ ਸਾਹਮਣੇ
http://beta.ajitjalandhar.com/latestnews/3151806.cms
ਫ਼ਾਜ਼ਿਲਕਾ : ਅਪਾਹਿਜ ਵਿਅਕਤੀਆਂ ਨੂੰ ਅਪੰਗਤਾ ਸਾਰਟੀਫਿਕੇਟ ਲੈਣ ਲਈ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ
https://allpunjab.in/Videos/Play?q=ਫ਼ਾਜ਼ਿਲਕਾ : ਅਪਾਹਿਜ ਵਿਅਕਤੀਆਂ ਨੂੰ ਅਪੰਗਤਾ ਸਾਰਟੀਫਿਕੇਟ ਲੈਣ ਲਈ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ
ਫ਼ਾਜ਼ਿਲਕਾ : ਗੁਰੂ ਘਰ ਦੀ ਗੋਲਕ ਤੋੜ ਹਜ਼ਾਰਾਂ ਰੁਪਏ ਦੀ ਨਗਦੀ ਲੈ ਗਏ ਚੋਰ
https://allpunjab.in/Videos/Play?q=ਫ਼ਾਜ਼ਿਲਕਾ : ਗੁਰੂ ਘਰ ਦੀ ਗੋਲਕ ਤੋੜ ਹਜ਼ਾਰਾਂ ਰੁਪਏ ਦੀ ਨਗਦੀ ਲੈ ਗਏ ਚੋਰ
ਸੰਗਰੂਰ : ਲੱਖਾਂ ਰੁਪਏ ਦੀ ਨਕਦੀ ਨਾਲ ਭਰਿਆ ਏ.ਟੀ.ਐੱਮ.ਉਖਾੜ ਕੇ ਲੈ ਗਏ ਚੋਰ
https://allpunjab.in/Videos/Play?q=ਸੰਗਰੂਰ : ਲੱਖਾਂ ਰੁਪਏ ਦੀ ਨਕਦੀ ਨਾਲ ਭਰਿਆ ਏ.ਟੀ.ਐੱਮ.ਉਖਾੜ ਕੇ ਲੈ ਗਏ ਚੋਰ
ਬੰਦ ਠੇਕਿਆਂ ਤੋਂ ਸ਼ਰਾਬ ਚੋਰੀ ਕਰਨ ਵਾਲੇ ਗਿਰੋਹ ਦਾ ਇੱਕ ਮੈਂਬਰ ਗ੍ਰਿਫ਼ਤਾਰ
https://allpunjab.in/Videos/Play?q=ਬੰਦ ਠੇਕਿਆਂ ਤੋਂ ਸ਼ਰਾਬ ਚੋਰੀ ਕਰਨ ਵਾਲੇ ਗਿਰੋਹ ਦਾ ਇੱਕ ਮੈਂਬਰ ਗ੍ਰਿਫ਼ਤਾਰ
ਆਜ਼ਾਦੀ ਦਿਹਾੜੇ ਮੌਕੇ ਫ਼ਾਜ਼ਿਲਕਾ `ਚ `ਨਸ਼ਾ ਮੁਕਤ ਭਾਰਤ` ਮੁਹਿੰਮ ਦਾ ਆਗਾਜ਼
https://allpunjab.in/Videos/Play?q=ਆਜ਼ਾਦੀ ਦਿਹਾੜੇ ਮੌਕੇ ਫ਼ਾਜ਼ਿਲਕਾ `ਚ `ਨਸ਼ਾ ਮੁਕਤ ਭਾਰਤ` ਮੁਹਿੰਮ ਦਾ ਆਗਾਜ਼
ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
https://allpunjab.in/Videos/Play?q=ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
ਸ਼ਾਤਿਰ ਚੋਰ ਪੈਸਿਆਂ ਦਾ ਭਰਿਆ ATM ਹੀ ਉਖਾੜ ਕੇ ਹੋਏ ਫਰਾਰ
https://allpunjab.in/Videos/Play?q=ਸ਼ਾਤਿਰ ਚੋਰ ਪੈਸਿਆਂ ਦਾ ਭਰਿਆ ATM ਹੀ ਉਖਾੜ ਕੇ ਹੋਏ ਫਰਾਰ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3