Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 17533 results found ! (0.792 Sec)

ਭਾਰਤੀ ਏਅਰਫੋਰਸ ਦੇ ਵੱਲੋਂ PGI ਸਣੇ ਚੰਡੀਗੜ੍ਹ ਦੇ ਹਸਪਤਾਲਾਂ `ਤੇ ਕੀਤੀ ਫੁੱਲਾਂ ਦੀ ਵਰਖਾ... For More updates subscribe us by click on above Red Subscribe Button Daily Pos.....
https://allpunjab.in/Videos/Play?q=ਭਾਰਤੀ ਏਅਰਫੋਰਸ ਦੇ ਵੱਲੋਂ PGI ਸਣੇ ਚੰਡੀਗੜ੍ਹ ਦੇ ਹਸਪਤਾਲਾਂ `ਤੇ ਕੀਤੀ ਫੁੱਲਾਂ ਦੀ ਵਰਖਾ...ਭਾਰਤੀ ਏਅਰਫੋਰਸ ਦੇ ਵੱਲੋਂ PGI ਸਣੇ ਚੰਡੀਗੜ੍ਹ ਦੇ ਹਸਪਤਾਲਾਂ `ਤੇ ਕੀਤੀ ਫੁੱਲਾਂ ਦੀ ਵਰਖਾ...
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ ▶ 33:04 Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
#PrimeAsiaTV #ChajjDaVichar #SwarnTehna #HarmanThind Subscribe To Prime Asia TV Canada :- https://goo.gl/TYnf9u 24 hours Local Punjabi Channel Available in C.....
https://www.youtube.com/watch?v=7_-MwNaiHW8
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
https://www.youtube.com/TvPunjab?sub_... Twitter: https://twitter.com/tvpunjab Facebook: https://www.facebook.com/TvPunjabOffi... Instagram: https://www.instagram.com/tvpunjab/ ..
https://allpunjab.in/Videos/Play?q=America `ਚ 4 ਭਾਰਤੀ ਗ੍ਰਿਫਤਾਰAmerica `ਚ 4 <b>ਭਾਰਤੀ</b> ਗ੍ਰਿਫਤਾਰ
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇ`ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
1989 `ਚ ਸਚਿਨ ਨੇ ਭਾਰਤ ਵੱਲੋਂ ਖੇਡਿਆ ਸੀ ਪਹਿਲਾ ਮੈਚ ABP Sanjha, the juggernaut in journalism is a leading 24x7 Punjabi channel operating in Canada. Also available .....
https://allpunjab.in/Videos/Play?q=47 ਸਾਲ ਦੇ ਹੋਏ Sachin Tendulkar | ABP Sanjha47 ਸਾਲ <b><b>ਦੇ</b></b> ਹੋਏ Sachin Tendulkar | ABP Sanjha
OPD services have been suspended in PGI Chandigarh from tomorrow. Only emergency services will be provided to the patients. This step has been taken to control the outbreak of Coronavirus Covid-19...
https://allpunjab.in/Videos/Play?q=Chandigarh: OPD Services Suspended In PGI | ABP NewsChandigarh: OPD Services Suspended In <b>PGI</b> | ABP News
ਖਹਿਰਾ ਧੜੇ ਵੱਲੋਂ ਭਗਵੰਤ ਮਾਨ ਨੂੰ ਗੜ੍ਹਸ਼ੰਕਰ ਕਨਵੈਨਸ਼ਨ ਲਈ ਸੱਦਾ..
https://www.youtube.com/watch?v=Y_MG1p2EXuQYouTube
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
#Rafale #India #Ambala LIVE : ਆ ਗਿਆ ਰਾਫ਼ੇਲ, ਅੰਬਾਲਾ ਏਅਰਬੇਸ `ਤੇ ਕੀਤੀ ਲੈਂਡਿੰਗ..
https://allpunjab.in/Videos/Play?q=Rafale Fighter Jets In IndiaRafale Fighter Jets In India
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ <b>ਦੀ</b> ਲਾਸ਼ ਮਿਲੀ

Related Searches

Video Searches

ਭਾਰਤੀ ਏਅਰਫੋਰਸ ਦੇ ਵੱਲੋਂ PGI ਸਣੇ ਚੰਡੀਗੜ੍ਹ ਦੇ ਹਸਪਤਾਲਾਂ `ਤੇ ਕੀਤੀ ਫੁੱਲਾਂ ਦੀ ਵਰਖਾ...

ਨਵਾਂਸ਼ਹਿਰ `ਚ ਡਾਕਟਰਾਂ `ਤੇ ਪੁਲਿਸ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ

Sidhu Gurudwara ਹੋਏ ਨਤਮਸਤਕ , ਲੋਕਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ | ABP Sanjha |

ਬੀਜੇਪੀ ਵਲੋਂ ਪੰਜਾਬ ਪੁਲਿਸ ਦੀ ਹੌਂਸਲਾ ਅਫਜਾਈ ਲਈ ਕੀਤੀ ਗਈ ਫੁੱਲਾਂ ਦੀ ਵਰਖਾ

PGI ਦੇ ਡਾਕਟਰਾਂ `ਤੇ ਕੀਤੀ ਗਈ ਫੁੱਲਾਂ ਦੀ ਵਰਖਾ | ABP Sanjha

Song Searches

Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ

ਲੌਂਗੋਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
https://www.samajweekly.com/%e0%a8%b2%e0%a9%8c%e0%a8%82%e0%a8%97%e0%a9%8b%e0%a8%b5%e0%a8%be%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0/
ਚੀਨੀ ਫ਼ੌਜ ਵੱਲੋਂ ਅਰੁਣਾਚਲ ਪ੍ਰਦੇਸ਼ ਦੇ ਪੰਜ ਨੌਜਵਾਨ ਰਿਹਾਅ
https://www.samajweekly.com/%e0%a8%9a%e0%a9%80%e0%a8%a8%e0%a9%80-%e0%a8%ab%e0%a8%bc%e0%a9%8c%e0%a8%9c-%e0%a8%b5%e0%a9%b1%e0%a8%b2%e0%a9%8b%e0%a8%82-%e0%a8%85%e0%a8%b0%e0%a9%81%e0%a8%a3%e0%a8%be%e0%a8%9a%e0%a8%b2-%e0%a8%aa/
ਚੀਨ ਨੇ ਅਮਰੀਕਾ ਵੱਲੋਂ ਵੀਜ਼ੇ ਰੱਦ ਕਰਨ ਨੂੰ ਨਸਲੀ ਭੇਦਭਾਵ ਦੱਸਿਆ
https://www.samajweekly.com/%e0%a8%9a%e0%a9%80%e0%a8%a8-%e0%a8%a8%e0%a9%87-%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%80%e0%a8%9c%e0%a8%bc%e0%a9%87/
BMC ਵਲੋਂ ਬੰਗਲੇ `ਤੇ ਕੀਤੀ ਕਾਰਵਾਈ ਨਾਲ Kangana ਦਾ ਚੜ੍ਹਿਆ ਪਾਰਾ, Udhav Thackrey `ਤੇ ਰੱਜ ਕੇ ਕੱਢਿਆ ਗੁੱਸਾ!
https://allpunjab.in/Videos/Play?q=BMC ਵਲੋਂ ਬੰਗਲੇ `ਤੇ ਕੀਤੀ ਕਾਰਵਾਈ ਨਾਲ Kangana ਦਾ ਚੜ੍ਹਿਆ ਪਾਰਾ, Udhav Thackrey `ਤੇ ਰੱਜ ਕੇ ਕੱਢਿਆ ਗੁੱਸਾ!
ਸਕੂਲ ਬੱਸ ਆਪਰੇਟਰਾਂ ਵਲੋਂ ਪੰਜਾਬ ਸਰਕਾਰ ਤੇ ਹਾਕਮਾਂ ਖ਼ਿਲਾਫ਼ ਹੱਕੀ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ
http://beta.ajitjalandhar.com/edition/20200909/15.cms

Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3