Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 31835 results found ! (0.359 Sec)

Prime Discussion (1284) || ਭਾਰਤ-ਚੀਨ ਵਿਚਾਲੇ ਗੋਲੀ ਚੱਲਣ ਦੀ ਨੌਬਤ ▶ 22:16 Prime Discussion (1284) || ਭਾਰਤ-ਚੀਨ ਵਿਚਾਲੇ ਗੋਲੀ ਚੱਲਣ ਦੀ ਨੌਬਤ
PrimeAsiaTV #PrimeDiscussion #JatinderPannu #Sandhawalia Subscribe To Prime Asia TV Canada :- https://goo.gl/TYnf9u 24 hours Local Punjabi Channel Available .....
https://www.youtube.com/watch?v=jmGmK64XhzY
Islamabad, Ahead of a verdict in the foreign funding case against Pakistan Tehreek-i-Insaf (PTI), Pakistan’s ruling party has raised questions about impartiality of Chief Election Commissioner Justice (retd.) Sardar Muhammad Raza. Raza is likely to issue a verdict in the foreign funding case before his retirement on December 6. Prime Minister Imran Khan presided over the PTI’s core committee meeting on Sunday and reiterated the party’s demand that Election Commission hear cases of all three major political parties – PTI, Pakistan Muslim League-Nawaz (PML-N) and Pakistan Peoples Party (PPP), simultaneously and refrain from singling out PTI. “The ECP should follow rules, give equal opportunities to all the parties and conduct across-the-board accountability,” Special Assistant to the Prime Minister on Information Dr Firdous Ashiq Awan told reporters after the core committee’s meeting. She wondered why applications by the PTI against the PML-N and PPP were not being entertained...
https://www.samajweekly.com/foreign-funding-case-pti-shows-no-trust-in-pak-ec-chief/Foreign funding case: PTI shows no trust in Pak EC chief
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
"#Majithia #Captain #ABPSanjha ਬਿਕਰਮ ਮਜੀਠੀਆ ਨੇ ਸਰਕਾਰ ਨੂੰ ਘੇਰਿਆ | ਮਜੀਠੀਆ ਨੇ ਜਾਅਲੀ ਟੈਸਟਿੰਗ `ਤੇ ਸਰਕਾਰ` ਤੇ ਹਮਲਾ ਕੀਤਾ | ABP Sanjha, the juggernaut in journalism i.....
https://allpunjab.in/Videos/Play?q=Majithia attacks Government on fake testing | ABP SanjhaMajithia attacks Government on fake testing | ABP Sanjha
ਪੇਟ ਦੇ ਕੀੜੇਆਂ ਤੋਂ ਮੁਕਤੀ ਤਹਿਤ ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ.....
https://www.youtube.com/watch?v=BJQ5Fxi9I1UYouTube
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਜੁਰਮ ਵਧਾਇਆ.. ਕੀ ਫਿਰ ਬਚਾਇਆ ? ਮੂਸੇਵਾਲਾ ਖਿਲਾਫ ਸਖ਼ਤੀ ਤੋਂ ਪੁਲਿਸ ਨੂੰ ਕਾਹਦਾ ਡਰ ABP Sanjha, the juggernaut in journalism is a leading 24x7 Punjabi channel operating .....
https://allpunjab.in/Videos/Play?q=SANJHA SPL: Sidhu Moosewala booked under Arms Act | ABP SanjhaSANJHA SPL: Sidhu Moosewala booked under Arms Act | ABP Sanjha
#Ajit #AJITWEBTV #Ajitjalandhar #DailyAjit Click on the Subscribe button to subscribe to our YouTube channel for latest videos. For more videos, Please Visit http://www.ajittv.com For latest new.....
https://allpunjab.in/Videos/Play?q=ਭਾਰਤ ਦੇ 21 ਸ਼ਹਿਰ ਹੋਏ `ਮੈਲੇ`<b>ਭਾਰਤ</b> ਦੇ 21 ਸ਼ਹਿਰ ਹੋਏ `ਮੈਲੇ`
WhatsAppFacebookTwitterTelegramEmail Islamabad, Jamiat Ulema-i-Islam-Fazl (JUI-F) chief Maulana Fazlur Rehman has announced that he will launch a campaign against the Imran Khan-led government by holding protests in Lahore, Karachi and Islamabad in the coming days. Rehman made the announcement on Sunday after holding a consultative meeting with allied parties in Lahore, reports The News International. Fazl further said the JUI-F and its allied parties will hold a public gathering on February 23 in Karachi, in Islamabad on March 1 and March 19 in Lahore. The announcement was in line with what JUI-F’s secretary general had stated last month. In a press conference on January 30, Maulana Abdul Ghafoor Haidri had announced that his party would resume its campaign against the federal government. The campaign comes after last year’s failed ‘Azadi March’ carried out by the JUI-F and other opposition parties asking the incumbent government to step down...
https://www.samajweekly.com/jui-f-chief-to-lead-anti-govt-protests-in-major-pak-cities/JUI-F chief to lead anti-govt protests in major Pak cities
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾ<b>ਹੀ</b>
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾ<b>ਹੀ</b>


Related Searches

Video Searches



ਭਾਰਤ ਦੀ ਬੇਇਜਤੀ ਕਰ ਰਹੇ pak ਮੰਤਰੀ ਨੂੰ ਪਾਕਿਸਤਾਨੀਆਂ ਨੇ ਹੀ ਕੀਤਾ ਪਾਣੀ-ਪਾਣੀ

ਭਾਰਤ ਦੀ ਬੇਇੱਜ਼ਤੀ ਕਰਨ ਦੀ ਸੋਚ ਖੁਦ ਹੀ ਫਸੇ ਪਾਕਿ ਵਿਦੇਸ਼ ਮੰਤਰੀ

ਪਾਣੀ ਪਾਣੀ ਹੋਇਆ ਸ਼ਹਿਰ, ਬੀਬੀਐਮਬੀ ਨੇ ਜਾਰੀ ਕੀਤਾ ਪ੍ਰੈਸ ਨੋਟ

Bathinda ਚ VIP ਇਲਾਕੇ ਦੀਆਂ ਸੜਕਾਂ ਪਾਣੀ -ਪਾਣੀ ,DC ਸਮੇਤ ਆਲਾ ਅਧਿਕਾਰੀਆਂ ਦੇ ਘਰਾਂ ਦੇ ਬਾਹਰ ਜਮ੍ਹਾਂ ਪਾਣੀ

LIVE - ਪਾਣੀ-ਪਾਣੀ ਹੋਇਆ ਪੰਜਾਬ, ਪਾਣੀ ‘ਚ ਡੁੱਬੀਆਂ ਸੜਕਾਂ, ਸੈਂਕੜੇ ਏਕੜ ਫ਼ਸਲ ਤਬਾਹ, ਲੋਕ ਪਰੇਸ਼ਾਨ ਹੋ ਚੁਕੇ ਨੇ

Song Searches



Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
ਲੌਂਗੋਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
https://www.samajweekly.com/%e0%a8%b2%e0%a9%8c%e0%a8%82%e0%a8%97%e0%a9%8b%e0%a8%b5%e0%a8%be%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0/
ਸਾਬਕਾ ਕੇਂਦਰੀ ਮੰਤਰੀ ਰਘੂਵੰਸ਼ ਪ੍ਰਸਾਦ ਸਿੰਘ ਦਾ ਦੇਹਾਂਤ
https://www.samajweekly.com/%e0%a8%b8%e0%a8%be%e0%a8%ac%e0%a8%95%e0%a8%be-%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%b0%e0%a8%98%e0%a9%82%e0%a8%b5%e0%a9%b0/
ਨਜ਼ਮਾਂ ਨਾਜ਼ ਨੂੰ ਇੰਡੀਅਨ ਉਵਰਸੀਜ ਕਾਂਗਰਸ ਹਮਬਰਗ ਕਮੇਟੀ ਦੀ ਵਾਈਸ ਪ੍ਰਧਾਨ ਬਨਾਇਆ
https://www.samajweekly.com/%e0%a8%a8%e0%a8%9c%e0%a8%bc%e0%a8%ae%e0%a8%be%e0%a8%82-%e0%a8%a8%e0%a8%be%e0%a8%9c%e0%a8%bc-%e0%a8%a8%e0%a9%82%e0%a9%b0-%e0%a8%87%e0%a9%b0%e0%a8%a1%e0%a9%80%e0%a8%85%e0%a8%a8-%e0%a8%89%e0%a8%b5/
ਦਾਊਦ ਦੇ ਸਾਥੀ ਰਹੇ ਇਕਬਾਲ ਅਤਰਵਾਲਾ ਤੋਂ ਸੁਣੋ Underworld ਤੋਂ ਲੈ ਕੇ ਬਾਲੀਵੁਡ ਅਤੇ ਸੁਸ਼ਾਂਤ ਦੀ ਮੌਤ `ਤੇ ਖ਼ੁਲਾਸੇ
https://allpunjab.in/Videos/Play?q=ਦਾਊਦ ਦੇ ਸਾਥੀ ਰਹੇ ਇਕਬਾਲ ਅਤਰਵਾਲਾ ਤੋਂ ਸੁਣੋ Underworld ਤੋਂ ਲੈ ਕੇ ਬਾਲੀਵੁਡ ਅਤੇ ਸੁਸ਼ਾਂਤ ਦੀ ਮੌਤ `ਤੇ ਖ਼ੁਲਾਸੇ
Supreme Court ਨੇ ਵੀ ਦਿੱਤਾ Sumedh Saini ਨੂੰ ਵੱਡਾ ਝਟਕਾ
https://allpunjab.in/Videos/Play?q=Supreme Court ਨੇ ਵੀ ਦਿੱਤਾ Sumedh Saini ਨੂੰ ਵੱਡਾ ਝਟਕਾ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3