Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1894 results found ! (0.151 Sec)

ਪੰਜਾਬ ਪੁਲਿਸ ਨੇ ਕੀਤਾ ਨਕਲੀ ਪੁਲਿਸ ਗਿਫ਼ਤਾਰ ਸਾਹਿਲ ਮਹਿਰਾ ਦੀ ਰਿਪੋਰਟ | Amazing Tv ▶ 3:09 ਪੰਜਾਬ ਪੁਲਿਸ ਨੇ ਕੀਤਾ ਨਕਲੀ ਪੁਲਿਸ ਗਿਫ਼ਤਾਰ ਸਾਹਿਲ ਮਹਿਰਾ ਦੀ ਰਿਪੋਰਟ | Amazing Tv
#Controversy Amazing TV – Entertaining like movies Review, movie sets, location talk show political interview, Some tipical Punjabi program, spuritual progra.....
https://www.youtube.com/watch?v=wSA0vYJp9Kc
ਚੀਨ `ਚ ਕੋਰੋਨਾ ਵਾਇਰਸ ਨਾਲ 213 ਮੌਤਾਂ ਡਰੱਗ ਰੈਕੇਟ ਦਾ ਵਿਦੇਸ਼ੀ ਕਨੈਕਸ਼ਨ ਪੁਲਿਸ ਨੇ ਖੇਪ ਦਾ ਵੱਡਾ ਹਿੱਸਾ ਕੀਤਾ ਬਰਾਮਦ ਅੰਮ੍ਰਿਤਸਰ `ਚ ਚਲ ਰਹੀ ਸੀ ਡਰਗਜ਼ ਦੀ ਫੈਕਟਰੀ ਨਿਰਭਿਯਾ ਦੇ ਦੋਸ਼ੀਆਂ ਦੀ ਫਾਂਸੀ ਫੇਰ ਟਲੀ ABP Sanjha, the jugge.....
https://allpunjab.in/Videos/Play?q=FRONT FOOT :ਉੜਤਾ ਪੰਜਾਬ..|ABP SanjhaFRONT FOOT :ਉੜਤਾ ਪੰਜਾਬ..|ABP Sanjha
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ ਸਮੇਤ ਦੋਸ਼ੀ ਕਾਬੂ
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
#DailyAjit #Crimeinpunjab #immigrantlabour ਭੱਠੇ `ਤੇ ਸੁੱਤੇ ਪਏ ਪ੍ਰਵਾਸੀ ਨੌਜਵਾਨ ਦੀ ਸਿਰ `ਚ ਭਾਰੀ ਚੀਜ਼ ਮਾਰ ਕੇ ਹੱਤਿਆ Click on the Subscribe button to subscribe to ou.....
https://allpunjab.in/Videos/Play?q=Immigrant youth Murder in FazilkaImmigrant youth Murder in Fazilka
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM <b>ਬਰਾਮਦ</b>
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ ਕਾਬੂ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ ਕਾਬੂ


Related Searches

Video Searches



ਭਾਰੀ ਮਾਤਰਾ `ਚ ਨਕਲੀ ਦੇਸੀ ਘਿਉ ਤੇ ਮਸਾਲੇ ਬਰਾਮਦ

ਪੁਖਰਾਲੀ : ਭਾਰੀ ਮਾਤਰਾ `ਚ ਨਕਲੀ ਦੇਸੀ ਘਿਉ ਤੇ ਮਸਾਲੇ ਬਰਾਮਦ

ਜਲੰਧਰ : ਵੱਡੀ ਮਾਤਰਾ `ਚ ਨਕਲੀ ਦੇਸੀ ਘਿਓ ਵੀ ਬਰਾਮਦ

ਬਾਬਾ ਬਕਾਲਾ ਸਾਹਿਬ : ਭਾਰੀ ਮਾਤਰਾ `ਚ ਨਸ਼ਾ ਅਤੇ ਦੇਸੀ ਕੱਟੇ ਨਾਲ ਦੋ ਕਾਬੂ

ਇਸ ਕੰਪਨੀ ਦਾ 1 ਕੁਇੰਟਲ 60 ਕਿੱਲੋ ਸ਼ੱਕੀ ਨਕਲੀ ਦੇਸੀ ਘਿਓ ਬਰਾਮਦ

Song Searches



Find Latest Petrol Diesel Price

ਮੁਕੰਦਪੁਰ ਪੁਲਿਸ ਨੇ 12 ਘੰਟਿਆਂ `ਚ ਚੋਰੀ ਹੋਈ ਜੀਪ ਕੀਤੀ ਬਰਾਮਦ
http://beta.ajitjalandhar.com/news/20200909/11/3172775.cms#3172775
ਫਰਨੀਚਰ ਸ਼ੋਅਰੂਮ `ਚ ਲੱਗੀ ਅੱਗ ਨਾਲ ਭਾਰੀ ਨੁਕਸਾਨ
http://beta.ajitjalandhar.com/news/20200909/8/3172873.cms#3172873
ਟਰੱਕ `ਚੋਂ 110 ਕਿੱਲੋ ਚੂਰਾ ਪੋਸਤ ਬਰਾਮਦ, ਚਾਲਕ ਗਿ੍ਫ਼ਤਾਰ
http://beta.ajitjalandhar.com/news/20200909/8/3172872.cms#3172872
ਪੰਜਾਬ ਪੁਲਿਸ ਨੇ ਕੀਤਾ ਨਕਲੀ ਪੁਲਿਸ ਗਿਫ਼ਤਾਰ ਸਾਹਿਲ ਮਹਿਰਾ ਦੀ ਰਿਪੋਰਟ | Amazing Tv
https://allpunjab.in/Videos/Play?q=ਪੰਜਾਬ ਪੁਲਿਸ ਨੇ ਕੀਤਾ ਨਕਲੀ ਪੁਲਿਸ ਗਿਫ਼ਤਾਰ ਸਾਹਿਲ ਮਹਿਰਾ ਦੀ ਰਿਪੋਰਟ | Amazing Tv
ਵੱਖ–ਵੱਖ ਥਾਵਾਂ ਤੋਂ ਨਾਜਾਇਜ਼ ਕੱਚੀ ਲਾਹਣ ਬਰਾਮਦ
http://beta.ajitjalandhar.com/edition/20200907/13.cms
ਨਕਲੀ ਨੋਟਾਂ ਨਾਲ ਖਰੀਦ ਫ਼ਰੋਖ਼ਤ ਕਰ ਦੁਕਾਨਦਾਰਾਂ ਨਾਲ ਬਜ਼ੁਰਗ ਔਰਤ ਨੇ ਮਾਰੀ ਠੱਗੀ
http://beta.ajitjalandhar.com/news/20200905/11/3168214.cms#3168214
ਭਾਰੀ ਮੀਂਹ ਕਾਰਨ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
http://beta.ajitjalandhar.com/news/20200904/9/3166743.cms#3166743
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇਕ ਗਿ੍ਫ਼ਤਾਰ, ਸਾਮਾਨ ਬਰਾਮਦ
http://beta.ajitjalandhar.com/news/20200902/8/3165074.cms#3165074
ਜਿਲ੍ਹਾਂ ਪੁਲਿਸ ਹੁਸਿ਼ਆਰਪੁਰ ਨੂੰ ਵੱਡੀ ਮਾਤਰਾ ਵਿੱਚ ਸ਼ਰਾਬ ਦੀ ਬ੍ਰਾਮਦਗੀ – ਸ੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ. ਹੁਸਿਆਰਪੁਰ
https://www.samajweekly.com/%e0%a8%9c%e0%a8%bf%e0%a8%b2%e0%a9%8d%e0%a8%b9%e0%a8%be%e0%a8%82-%e0%a8%aa%e0%a9%81%e0%a8%b2%e0%a8%bf%e0%a8%b8-%e0%a8%b9%e0%a9%81%e0%a8%b8%e0%a8%bf%e0%a8%bc%e0%a8%86%e0%a8%b0%e0%a8%aa%e0%a9%81%e0%a8%b0/
ਆਈਐੱਸ ਮੈਂਬਰ ਦੇ ਘਰੋਂ ਧਮਾਕਾਖ਼ੇਜ਼ ਸਮੱਗਰੀ ਬਰਾਮਦ
https://www.samajweekly.com/%e0%a8%86%e0%a8%88%e0%a8%90%e0%a9%b1%e0%a8%b8-%e0%a8%ae%e0%a9%88%e0%a8%82%e0%a8%ac%e0%a8%b0-%e0%a8%a6%e0%a9%87-%e0%a8%98%e0%a8%b0%e0%a9%8b%e0%a8%82-%e0%a8%a7%e0%a8%ae%e0%a8%be%e0%a8%95%e0%a8%be/



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3