Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 692 results found ! (0.593 Sec)

ਕੋਰੋਨਾ ਕਾਲ ਚ 28 ਅਗਸਤ ਨੂੰ ਪੰਜਾਬ ਵਿਧਾਨਸਭਾ ਦਾ ਹੋਵੇਗਾ ਇੱਕ ਦਿਨ ਦਾ ਮਾਨਸੂਨ ਸੈਸ਼ਨ ▶ 2:05 ਕੋਰੋਨਾ ਕਾਲ ਚ 28 ਅਗਸਤ ਨੂੰ ਪੰਜਾਬ ਵਿਧਾਨਸਭਾ ਦਾ ਹੋਵੇਗਾ ਇੱਕ ਦਿਨ ਦਾ ਮਾਨਸੂਨ ਸੈਸ਼ਨ
ਕੋਰੋਨਾ ਕਾਲ ਚ ਹੋਵੇਗਾ ਪੰਜਾਬ ਵਿਧਾਨਸਭਾ ਦਾ ਇਜਲਾਸ , 28 ਅਗਸਤ ਨੂੰ ਹੋਵੇਗਾ ਇੱਕ ਦਿਨ ਦਾ ਮਾਨਸੂਨ ਸੈਸ਼ਨ , ਸੈਸ਼ਨ ਚ ਡਬਲ ਸੀਟਿੰਗ ਹੋਵੇਗੀ Punjab Cabinet ਦੀ ਕੱਲ੍ਹ ਹੋਈ ਬੈਠਕ ਚ ਸੈਸ਼ਨ.....
https://www.youtube.com/watch?v=QX3uejn_5HU
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇ ‘ਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
#RavneetBittu #BudhaNala #TituBaniya ਬੁੱਢੇ ਨਾਲੇ ਦੀ ਹਾਲਤ ਦੇਖ ਟੀਟੂ ਬਾਣੀਏ ਨੇ ਕੱਢਿਆ Ravneet Bittu ਦਾ ਜਲੂਸ Official website: https://jagbani.punjabkesari.in/ Like.....
https://allpunjab.in/Videos/Play?q=titu Baniya Protest For buddha nala ptitu Baniya Protest For buddha nala p
ਭਰਤਗੜ੍ਹ, 29 ਨਵੰਬਰ (ਜਸਬੀਰ ਸਿੰਘ ਬਾਵਾ)-ਥਾਣਾ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਆਸਪੁਰ ਦਾ ਵਸਨੀਕ ਲਵਪ੍ਰੀਤ ਸਿੰਘ (24) ਪੁੱਤਰ ਸਵ. ਇੰਦਰਜੀਤ ਸਿੰਘ, ਜੋ ਕਿ ਭਰਤਗੜ੍ਹ `ਚ ਸਪੇਅਰ ਪਾਰਟਸ ਦੀ ਦੁਕਾਨ ਕਰ ਰਿਹਾ ਸੀ, 27 ਨਵੰਬਰ ਸ਼ਾਮ ਤੋਂ ਲਾਪਤਾ ਹੈ | ਉਕਤ ਦੇ ਚਾਚਾ ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਇਸਦੇ ਲਾਪਤਾ ਹੋਣ ਸਬੰਧੀ ਇਤਲਾਹ ਪੁਲਿਸ ਚੌਕੀ ਭਰਤਗੜ੍ਹ `ਚ ਦਰਜ ਕਰਵਾ ਦਿੱਤੀ ਹੈ | ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਆਪਣੇ ਮਾਤਾ ਨੂੰ 27 ਨਵੰਬਰ ਨੂੰ ਆਪਣੀ ਦੁਕਾਨ ਤੋਂ ਆਪਣੇ ਘਰ ਆਉਣ ਲਈ ਕਿਹਾ ਸੀ, ਪਰ ਘਰ ਨਹੀਂ ਪਹੁੰਚਿਆ | ਇਨ੍ਹਾਂ ਦੱਸਿਆ ਕਿ ਘਰਦਿਆਂ ਮੁਤਾਬਿਕ ਉਨ੍ਹਾਂ ਨੇ ਇਸਦੇ ਫ਼ੋਨ `ਤੇ ਕਈ ਵਾਰ ਸੰਪਰਕ ਕਰਨ ਮਗਰੋਂ ਇਸਦੀ ਨਿੱਜੀ ਤੌਰ `ਤੇ ਭਾਲ ਕੀਤੀ ਪਰ ਮਿਲ ਨਹੀਂ ਸਕਿਆ | ਇਨ੍ਹਾਂ ਦੱਸਿਆ ਕਿ ਉਕਤ ਨੇ ਕਾਲੀ ਜੈਕਟ, ਜੀਨ ਦੀ ਪੈਂਟ, ਬੂਟ ਪਾਏ ਹੋਏ ਹਨ, ਜੇਕਰ ਕਿਸੇ ਨੂੰ ਮਿਲੇ ਤਾਂ ਉਹ ਸਥਾਨਕ ਪੁਲਿਸ ਚੌਕੀ ਜਾਂ ਥਾਣਾ ਕੀਰਤਪੁਰ ਸਾਹਿਬ ਦੇ ਨੰਬਰਾਂ `ਤੇ ਤੁਰੰਤ ਇਤਲਾਹ ਦੇਣ |..
http://beta.ajitjalandhar.com/news/20191130/17/2881083.cms#2881083ਆਸਪੁਰ ਦਾ ਨੌਜਵਾਨ ਲਾਪਤਾ
ਹੁਣ ਬੀਤੇ ਸਮੇਂ ਦੀਆ ਬਾਤਾਂ ਜਾਪਦੀਆਂ ਹਨ, ਜਦੋਂ ਕਿਸੇ ਵਿਅਕਤੀ ਨੇ ਆਪਣੇ ਦੂਰ-ਦੁਰਾਡੇ ਜਾਂ ਵਿਦੇਸ਼ ਵਿੱਚ ਵੱਸਦੇ ਸਕੇ-ਸਬੰਧੀ ਦਾ ਸੁੱਖ-ਸਨੇਹਾ ਪੁੱਛਣ-ਗਿੱਛਣ ਲਈ ਚਿੱਠੀ ਪੱਤਰ ਲਿਖਣਾ, ਜੋ ਕਿ ਇੱਕ ਲੰਮੇ ਇੰਤਜ਼ਾਰ ਤੋਂ ਬਾਅਦ ਆਪਣੀ ਮੰਜ਼ਿਲ ਉੱਤੇ ਪਹੁੰਚਦਾ ਸੀ ਅਤੇ ਉਸ ਦਾ ਜਵਾਬ ਉਡੀਕਦੇ ਕਈ-ਕਈ ਦਿਨ ਲੰਘ ਜਾਣੇ। ਇਸ ਤੋਂ ਬਾਅਦ ਟੈਲੀਫ਼ੋਨ ਦਾ ਸਮਾਂ ਆਇਆ ਜਿਸ ਨੇ ਸੰਚਾਰ ਸਾਧਨਾ ਵਿੱਚ ਤੇਜ਼ੀ ਲਿਆਂਦੀ ਪਰ ਵਿਦੇਸ਼ ਜਾ ਕਿਸੇ ਦੂਜੇ ਸ਼ਹਿਰ ਕਾਲ ਕਰਨ ਲਈ ਪਹਿਲਾ-ਪਹਿਲ ਟਰੰਕ ਕਾਲ ਬੁੱਕ ਕਰਵਾਉਣੀ ਪੈਂਦੀ ਸੀ। ਸਮਾਂ ਬਦਲਿਆ ਟੈਲੀਫ਼ੋਨ ਦੇ ਸਥਾਨ ਤੇ ਮੋਬਾਈਲ ਫ਼ੋਨ ਆ ਗਏ ਅਤੇ ਚਿੱਠੀ ਪੱਤਰੀ ਦੀ ਜਗ੍ਹਾ ਈਮੇਲ (ਇਲੈਕਟ੍ਰੋਨਿਕ ਮੇਲ) ਨੇ ਲੈ ਲਈ। ਪਰ ਇਸ ਤੋਂ ਵੀ ਅਗਾਂਹ, ਅੱਜ ਦੇ ਮੌਜੂਦਾ ਦੌਰ ਵਿੱਚ ਸੋਸ਼ਲ ਮੀਡੀਆ ਦਾ ਸਾਡੇ ਜੀਵਨ ਵਿੱਚ ਆਉਣਾ ਹੋਇਆ, ਜਿਸ ਨੇ ਸੰਚਾਰ ਦੇ ਖੇਤਰ ਦੀ ਦਿਸ਼ਾ ਅਤੇ ਦਸ਼ਾ ਹੀ ਬਦਲ ਦਿੱਤੀ। ਇੰਟਰਨੈੱਟ ਦੇ ਤੇਜ਼-ਤਰਾਰ ਗਤੀ ਅਤੇ ਸੋਸ਼ਲ ਮੀਡੀਆ ਦੀਆ ਸੁਵਿਧਾਵਾਂ ਨੇ ਦੁਨੀਆ ਦੇ ਵੱਖ-ਵੱਖ ਕੋਨਿਆਂ ਉੱਪਰ ਬੈਠੇ ਲੋਕ ਇੰਝ ਪ੍ਰਤੀਤ ਹੁੰਦੇ ਹਨ, ਜਿਵੇਂ ਸਾਡੇ ਗਲੀ-ਗਵਾਂਢ ਵਿੱਚ ਬੈਠੇ ਹੋਣ। ਸੋਸ਼ਲ ਮੀਡੀਆ ਤੋਂ ਭਾਵ ਉਹ ਇਲੈਕਟ੍ਰੋਨਿਕ ਮਾਧਿਅਮ, ਜਿਸ ਰਾਹੀ ਅਸੀਂ ਆਪਣੇ ਸਮਾਜਿਕ ਜੀਵਨ ਵਿੱਚ ਇਕ-ਦੂਜੇ ਨਾਲ ਜੁੜੇ ਹੋਏ ਹਾਂ। ਹੁਣ ਜਦੋਂ ਕੋਈ ਵੀ ਇਨਸਾਨ ਕਿਸੇ ਵੀ ਮਿੱਤਰ ਪਿਆਰੇ ਨੂੰ ਮਿਲਦਾ ਹੈ ਤਾਂ ਉਸ ਦਾ ਸਭ ਤੋਂ ਪਹਿਲਾ ਸਵਾਲ ਹੁੰਦਾ ਹੈ ਕਿ ਤੁਸੀਂ ਫੇਸ ਬੁੱਕ ‘ਤੇ ਹੋ ? ਜਾਂ ਉਸ ਦੇ ਫ਼ੋਨ ਨੰਬਰ ਉੱਪਰ ਵ੍ਹਟਸਐਪ ਚੱਲਦਾ ਹੈ? ਅਗਾਂਹ ਹੋਰ ਸਵਾਲ ਹੁੰਦੇ ਹਨ: ਜਿਵੇਂ ਕਿ ਤੁਹਾਡੇ ਸੋਸ਼ਲ ਮੀਡੀਆ ਅਕਾਊਂਟ ਤੇ ਕਿੰਨੇ ਦੋਸਤ ਹਨ ਜਾਂ ਕਿੰਨੇ ਫੋਲੋਅਰ ਹਨ? ਸੋਸ਼ਲ ਮੀਡੀਆ ਨੇ ਅੱਜ ਪੂਰੇ ਸੰਸਾਰ ਨੂੰ ਇੱਕ ਸਾਂਝੇ ਪਲੇਟਫ਼ਾਰਮ ‘ਤੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਸਾਡੀ ਵਰਤੋਂ ਅਤੇ ਵਿਅਕਤੀਤਵ ਨਜ਼ਰੀਏ ਉੱਪਰ ਨਿਰਭਰ ਕਰਦਾ ਹੈ ਕਿ ਅਸੀ ਇਸ ਸਾਧਨ ਦੀ ਵਰਤੋਂ ਕਿਸ ਪ੍ਰਕਾਰ ਕਰਦੇ ਹਾਂ। ਸੋਸ਼ਲ ਮੀਡੀਆ ਪ੍ਰਤੀ ਅਪਣਾਈ ਉਸਾਰੂ ਸੋਚ ਸਾਡੇ ਲਈ ਨਵੇਂ ਦਿਸਹੱਦੇ-ਰਾਹ ਖੋਲ੍ਹਦੀ ਹੈ। ਮਾਊਸ ਜਾ ਉਗਲਾਂ ਦੇ ਇੱਕ ਟੱਚ ਨਾਲ ਟੈਕਸਟ ਸੁਨੇਹਾ, ਤਸਵੀਰਾਂ, ਦਸਤਾਵੇਜ਼, ਆਡੀਓ, ਵੀਡੀਓ ਫਾਈਲਾਂ ਮਿੰਟਾਂ-ਸਕਿੰਟਾਂ ਵਿੱਚ ਦੁਨੀਆ ਦੇ ਇੱਕ ਕੋਨੇ ਤੋਂ ਦੁਨੀਆ ਦੇ ਦੂਜੇ ਕੋਨੇ ਤੱਕ ਝੱਟ-ਪਟ ਪਹੁੰਚ ਜਾਂਦੀਆਂ ਹਨ। ਇਸ ਦੀ ਸੁਚੱਜੀ ਵਰਤੋਂ ਨੂੰ ਤਵੱਜੋ ਦੇਣ ਲਈ ਹਰ ਸਾਲ ਪੂਰੀ ਦੁਨੀਆ ਵਿੱਚ ਸੋਸ਼ਲ ਮੀਡੀਆ ਦਿਵਸ 30 ਜੂਨ ਨੂੰ ਮਨਾਇਆ ਜਾਂਦਾ ਹੈ ।..
https://www.samajweekly.com/%e0%a8%a6%e0%a9%8c%e0%a8%b0-%e0%a8%8f-%e0%a8%b8%e0%a9%8b%e0%a8%b6%e0%a8%b2-%e0%a8%ae%e0%a9%80%e0%a8%a1%e0%a9%80%e0%a8%86/ਦੌਰ-ਏ-ਸੋਸ਼ਲ ਮੀਡੀਆ
ਇਕ ਪਾਸੇ ਗਰਮੀ ਵਧਣ ਲੱਗ ਪਈ, ਦੂਜੇ ਪਾਸੇ ਬਿਜਲੀ ਦੀ ਵਧਣ ਲੱਗੀ ਮੰਗ ਬੇਲੀ। ਜੇ ਕੁਝ ਚਿਰ ਲਈ ਬਿਜਲੀ ਚਲੀ ਜਾਵੇ, ਮੱਛਰ ਲੱਤਾਂ ਤੇ ਬਾਹਵਾਂ ਤੇ ਮਾਰੇ ਡੰਗ ਬੇਲੀ। ਕੋਰੋਨਾ ਫੈਲ ਕੇ ਦੇਸ਼ ਦੇ ਸੱਭ ਹਿੱਸਿਆਂ ਵਿੱਚ, ਪਾਈ ਜਾਵੇ ਸੱਭ ਦੇ ਰੰਗ ਵਿੱਚ ਭੰਗ ਬੇਲੀ। ਦੇਸ਼ ਬੇਗਾਨੇ ਤੋਂ ਦੱਬੇ ਪੈਰੀਂ ਆ ਕੇ, ਇਸ ਨੇ ਕਰ ਦਿੱਤਾ ਹੈ ਸੱਭ ਨੂੰ ਦੰਗ ਬੇਲੀ। ਇਹ ਨਜ਼ਰ ਨਾ ਆਵੇ ਕਿਸੇ ਨੂੰ ਵੀ ਅੱਖਾਂ ਨਾਲ, ਫਿਰ ਵੀ ਜਾਮ ਕਰੀ ਜਾਵੇ ਸੱਭ ਦੇ ਅੰਗ ਬੇਲੀ। ਬੜਾ ਕੁਝ ਹੈ ਇਸ ਨੇ ਬਦਲ ਦਿੱਤਾ, ਹੋਰ ਖਬਰੇ ਇਸ ਨੇ ਦਿਖਾਣੇ ਕਿਹੜੇ ਰੰਗ ਬੇਲੀ। ਸਾਰੇ ਦੇਸ਼ਾਂ ਦੇ ਵਿਗਿਆਨੀਆਂ ਨੇ ਕੱਠੇ ਹੋ ਕੇ, ਇਸ ਦੇ ਵਿਰੁੱਧ ਛੇੜੀ ਹੋਈ ਹੈ ਜੰਗ ਬੇਲੀ। ਸ਼ਾਲਾ! ਵਿਗਿਆਨੀ ਲੱਭ ਲੈਣ ਦਵਾਈ ਇਸ ਦੀ, ਤੇ ਲੋਕ ਠੀਕ ਹੋ ਕੇ ਬੈਠਣ ਇਕ ਦੂਜੇ ਸੰਗ ਬੇਲੀ। ਮਹਿੰਦਰ ਸਿੰਘ ਮਾਨ..
https://www.samajweekly.com/%e0%a8%97%e0%a8%b0%e0%a8%ae%e0%a9%80-%e0%a8%a4%e0%a9%87-%e0%a8%95%e0%a9%8b%e0%a8%b0%e0%a9%8b%e0%a8%a8%e0%a8%be/ਗਰਮੀ ਤੇ ਕੋਰੋਨਾ
WhatsAppFacebookTwitterTelegramEmail ਇੱਕ ਜਗਿਆਸੂ ਕਿਸੇ ਮਹਾਂਪੁਰਖ ਕੋਲ ਜ਼ਿੰਦਗੀ ਦਾ ਭੇਤ ਜਾਨਣ ਹਿੱਤ ਆਇਆ । ਮਹਾਂਪੁਰਖ – ਸੰਤ ਜੀ ਨੇ ਉਸ ਨੂੰ ਕੁਟੀਆ ਵਿੱਚ ਰਾਤ ਠਹਿਰ ਜਾਣ ਲਈ ਕਿਹਾ ਤੇ ਦੱਸਿਆ ਕਿ ਜੀਵਨ ਦਾ ਭੇਦ ਕੱਲ੍ਹ ਸਵੇਰ ਦੀ ਸੈਰ ਕਰਨ ਸਮੇਂ ਸਾਂਝਾ ਕਰਾਂਗੇ । ਸਵੇਰ ਦੀ ਸੈਰ ਕਰਦੇ – ਕਰਦੇ ਸੰਤ – ਮਹਾਂਪੁਰਖ ਜੀ ਤੇ ਜਗਿਆਸੂ ਇੱਕ ਹਰਿਆਲੀ – ਯੁਕਤ ਮੈਦਾਨ ਵਿੱਚ ਪਹੁੰਚੇ ਅਤੇ ਸੰਤ ਜੀ ਨੇ ਹੱਥ ਦਾ ਇਸ਼ਾਰਾ ਧਰਤੀ ‘ਤੇ ਉੱਗੇ ਹੋਏ ਖੱਬਲ (ਘਾਹ ਦੀ ਇੱਕ ਕਿਸਮ) ਵੱਲ ਕਰਦੇ ਹੋਏ ਕਿਹਾ, ” ਇਹੋ ਜ਼ਿੰਦਗੀ ਦਾ ਭੇਦ ਹੈ।” ਜਗਿਆਸੂ ਬੋਲਿਆ, ” ਮਹਾਰਾਜ ! ਮੈਂ ਕੁਝ ਸਮਝਿਆ ਨਹੀਂ । “ਅੱਗੋਂ ਮਹਾਂਪੁਰਖ ਬੋਲੇ, “ਇਸ ਖੱਬਲ਼ ਦੀ ਤਰ੍ਹਾਂ ਜ਼ਿੰਦਗੀ ਦੀਆਂ ਔਕੜਾਂ, ਮੁਸੀਬਤਾਂ ਤੇ ਚੰਗੇ – ਮਾੜੇ ਵਕਤ ਵਿੱਚ ਸਹਿਣਸ਼ੀਲਤਾ, ਸਿਦਕ ਤੇ ਸਿਰੜ ਨਾਲ ਸਥਿਰ ਰਹੋ, ਅਟੱਲ ਰਹੋ, ਬਣੇ ਰਹੋ, ਇਹੋ ਜੀਵਨ ਦਾ ਰਹੱਸ ਹੈ।” ਸਾਥੀਓ ! ਬਿਲਕੁਲ ਇਸੇ ਖੱਬਲ਼ ਘਾਹ ਦੀ ਤਰ੍ਹਾਂ ਜ਼ਿੰਦਗੀ ਦੇ ਉਤਰਾਅ – ਚੜ੍ਹਾਅ, ਅਮੀਰੀ – ਗਰੀਬੀ, ਸੁੱਖ – ਦੁੱਖ, ਸਫ਼ਲਤਾ – ਅਸਫ਼ਲਤਾ ਅਤੇ ਖਾਸ ਤੌਰ ‘ਤੇ ਔਖੀ ਘੜੀ ਸਮੇਂ ਸਾਨੂੰ ਆਪਣੇ ਆਪ ਨੂੰ ਸਥਿਰ ਬਣਾਈ ਰੱਖਣਾ ਚਾਹੀਦਾ ਹੈ, ਛੇਤੀ ਹੀ ਘਬਰਾ ਕੇ ਪੈਰ ਨਹੀਂ ਛੱਡ ਦੇਣੇ ਚਾਹੀਦੇ ਅਤੇ ਮਿਹਨਤ ਦਾ ਪੱਲੂ ਪਕੜੀ ਰੱਖਣਾ ਚਾਹੀਦਾ ਹੈ। ਸਿਆਣਿਆਂ ਵੱਲੋਂ ਕਿਹਾ ਵੀ ਗਿਆ ਹੈ, ” ਜੋ ਸਹਿ ਗਿਆ, ਉਹ ਰਹਿ ਗਿਆ।” ਕਈ ਗਿਆਨੋਂ – ਵਿਹੂਣੇ ਤੇ ਹੋਸ਼ੀ – ਵਿਰਤੀ ਵਾਲੇ ਔਖੇ ਸਮੇਂ, ਅਸਫਲਤਾ ਦੇ ਦੌਰ ਵਿੱਚ ਜਾਂ ਮਾੜੀ ਆਰਥਿਕ ਜਾਂ ਹੋਰ ਪ੍ਰਸਥਿਤੀ ਸਮੇਂ ਛੇਤੀ ਹੀ ਤ੍ਰਬਕ ਤੇ ਥਿੜਕ ਜਾਂਦੇ ਹਨ ਤੇ ਸਥਿਤੀ ਦਾ ਸਹੀ ਤਰ੍ਹਾਂ ਅਵਲੋਕਣ ਨਾ ਕਰਦੇ ਹੋਏ, ਸਮੱਸਿਆ ਤੋਂ ਘਬਰਾ ਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਗਲਤ ਕੰਮ ਕਰ ਬੈਠਦੇ ਹਨ, ਜੋ ਕਿ “ਬਣੇ ਰਹੋ” ਦੀ ਧਾਰਨਾ ਦੇ ਮਨਮਾਫਿਕ (ਅਨੂਕੂਲ) ਨਹੀਂ ਹੈ ਅਤੇ ਸਿਦਕ, ਸਿਰੜ ਤੇ ਸਹਿਣਸ਼ੀਲਤਾ ਜਿਹੇ ਅਦੁੱਤੀ ਗੁਣਾਂ ਦੇ ਬਰਖਿਲਾਫ (ਵਿਰੋਧੀ) ਪ੍ਰਸਥਿਤੀ ਹੋ ਨਿੱਬੜਦੀ ਹੈ। ਇਸ ਲਈ ਰੱਬ ਵਰਗੇ ਪਿਆਰੇ ਪਾਠਕੋ! ਜਿਸਨੇ ਵੀ ਜ਼ਿੰਦਗੀ ਦਾ ਇਹ ਭੇਦ (ਰਾਜ਼) ਸਮਝ ਲਿਆ ਅਤੇ ਇਸ ਅਨੁਸਾਰ ਆਪਣੇ – ਆਪ ਨੂੰ ਢਾਲ (ਬਦਲ /ਤਬਦੀਲ) ਕਰ ਲਿਆ, ਉਹੀ ਮਹਾਂਪੁਰਖ ਹੈ, ਉਹੀ ਸਮਝਦਾਰ ਤੇ ਸਿਆਣਾ ਵੀ ਹੈ। ਅਜਿਹਾ ਸਮਝਦਾਰ, ਸੰਘਰਸ਼ਸ਼ੀਲ ਤੇ ਸਿਰੜੀ ਮਨੁੱਖ ਜੀਵਨ ਦੀਆਂ ਦੁਸ਼ਵਾਰੀਆਂ ਤੋਂ ਨਾ ਘਬਰਾ ਕੇ, ਡਟ ਕੇ ਉਨ੍ਹਾਂ ਦਾ ਸਾਹਮਣਾ ਕਰਦਾ ਹੋਇਆ, ਮੰਜ਼ਿਲਾਂ ਸਰ ਕਰ ਲੈਂਦਾ ਹੈ ਤੇ ਇੱਕ ਦਿਨ ਸੰਸਾਰ ਵਿੱਚ ਨਾਮਣਾ ਖੱਟਦਾ ਹੈ ।..
https://www.samajweekly.com/%e0%a8%ac%e0%a8%a3%e0%a9%87-%e0%a8%b0%e0%a8%b9%e0%a9%8b/” ਬਣੇ ਰਹੋ “
ਇਨਸਾਨ ਦੀ ਜ਼ਿੰਦਗੀ ਦੇ ਤਿੰਨ ਮੁਖ ਭਾਗ ਮੰਨੇ ਜਾ ਸਕਦੇ ਹਨ -ਬਚਪਨ, ਜਵਾਨੀ ਅਤੇ ਬੁਢਾਪਾ . ਬਚਪਨ ਅਤੇ ਬੁਢਾਪੇ ਦੇ ਸਮੇਂ ਇਨਸਾਨ ਨੂੰ ਸਹਾਰੇ ਦੀ ਲੋੜ ਹੁੰਦੀ ਹੈ ਭਾਵ ਸਰੀਰਿਕ ਰੂਪ ਵਿਚ ਕਮਜ਼ੋਰ ਹੋਣ ਕਰਕੇ ਉਹ ਆਪਣੇ ਆਪ ਦੀ ਦੇਖਭਾਲ ਨਹੀਂ ਕਰ ਸਕਦਾ . ਪਰ ਦੇਖਿਆ ਗਿਆ ਹੈ ਕਿ ਬਚਪਨ ਵਿਚ ਤਾਂ ਮਾਤਾ-ਪਿਤਾ ਵੱਲੋਂ ਬੱਚਿਆਂ ਦੀ ਦੇਖਭਾਲ ਕਰ ਦਿੱਤੀ ਜਾਂਦੀ ਹੈ, ਬਚਪਨ ਹੀ ਕਿਓਂ ਸਾਰੀ ਜ਼ਿੰਦਗੀ ਮਾਂ-ਬਾਪ ਬੱਚਿਆਂ ਦੀ ਫਿਕਰ ਹੀ ਕਰਦੇ ਰਹਿੰਦੇ ਹਨ, ਪਰ ਓਹੀ ਮਾਂ-ਬਾਪ ਜਦੋਂ ਬੁੱਢੇ ਹੋ ਜਾਂਦੇ ਹਨ, ਸਰੀਰ ਕਮਜ਼ੋਰ ਹੋ ਜਾਂਦਾ ਹੈ ਤਾਂ ਹੁਣ ਬੱਚੇ ਆਪਣਾ ਫਰਜ਼ ਨਿਬਾਉਣ ਤੋਂ ਕੰਨੀ ਕਤਰਾਂਦੇ ਹਨ. ਸਮਾਜ ਵਿਚ ਖਾਸ ਕਰਕੇ ਅਮਰੀਕਾ ਵਿਚ ਆਪਣੇ ਬਜ਼ੁਰਗਾਂ ਦੀ ਹਾਲਾਤ ਦੇਖ ਕੇ ਮਨ ਵਿਚ ਓਹਨਾ ਦੇ ਦਰਦ ਨੂੰ ਬਿਆਨ ਕਰਨ ਦਾ ਖਿਆਲ ਆਇਆ ਕੇ ਮਨਾ ਕਿਤੇ ਇਹ ਸਭ ਪੜ੍ਹ ਕੇ ਸਾਡਾ ਦਿਲ ਪਿਗਲ ਜਾਵੇ ਤੇ ਅਸੀਂ ਬਜ਼ੁਰਗਾਂ ਨੂੰ ਘਰ ਦੇ ਮੈਂਬਰ/ਹਿੱਸਾ ਸਮਝੀਏ, ਓਹਨਾ ਨੂੰ ਬਣ ਦਾ ਸਤਿਕਾਰ ਦੇਈਏ. ਮਾਤਾ-ਪਿਤਾ ਜੀਵਨ ਦਾਤਾ ਹਨ. ਪਹਿਲਾ ਅਧਿਕਾਰ ਮਾਂ ਦਾ ਹੈ ਜੋ ਸਾਨੂੰ ਜਨਮ ਦਿੰਦੀ ਹੈ, ਆਪਣੇ ਖੂਨ ਤੋਂ ਪੈਦਾ ਕੀਤੇ ਦੁੱਧ ਨਾਲ ਸਿੰਝਦੀ ਹੈ. ਆਪ ਦੁੱਖ ਸਹਾਰਦੀ ਹੈ ਪਰ ਬੱਚੇ ਨੂੰ ਝਰੀਟ ਨਹੀਂ ਲੱਗਣ ਦਿੰਦੀ. ਬੱਚੇ ਦੇ ਬੋਲਿਆਂ ਵਗੈਰ ਉਸਦੀ ਸਾਰੀ ਗੱਲ ਸਮਝਦੀ ਹੈ. ਅਸਲ ਵਿਚ ਓਹਨਾ ਦਾ ਸਾਰਾ ਆਹਰ, ਮਿਹਨਤ, ਅਤੇ ਜ਼ੋਰ ਹੀ ਬੱਚਿਆਂ ਵਲ ਲੱਗਾ ਰਹਿੰਦਾ ਹੈ. ਬੜੀ ਔਂਕੜਾਂ ਸਹਾਰ ਕਿ ਬੱਚੇ ਪਾਲੇ. ਬੱਚੇ ਵੱਡੇ ਹੋਏ, ਕੰਮਾਂ-ਕਾਰਾਂ ਵਿਚ ਲੱਗ ਗਏ, ਕੋਈ ਵਿਦੇਸ਼ ਚਲਾ ਗਿਆ, ਕੋਈ ਇੱਥੇ ਹੀ ਨੌਕਰੀ ਲੱਗ ਗਿਆ. ਮਾਂ-ਪਿਓ ਬੱਚਿਆਂ ਦੇ ਵਿਆਹ ਕਰਕੇ ਕਬੀਲਦਾਰੀ ਨਾਜਿੱਠੀ ਸਮਝਦੇ ਹਨ. ਬੱਚਿਆਂ ਦੇ ਬੱਚਿਆਂ ਦੀ ਵੀ ਦੇਖ-ਭਾਲ ਕਰਦੇ ਹਨ. ਜਦੋਂ ਤਕ ਮਾਂ-ਬਾਪ ਸੇਵਾ ਕਰੀ ਜਾਂਦੇ ਸੀ ਤਾਂ ਗੱਲ ਠੀਕ ਸੀ. ਪਰ ਜਦੋਂ ਹੁਣ ਮਾਂ ਪਿਓ ਬੁੱਢੇ ਹੋ ਗਏ ਤਾਂ ਸਾਰੀ ਕਹਾਣੀ ਬਦਲ ਜਾਂਦੀ ਹੈ. ਅੰਗ-ਪੈਰ ਕਮਜ਼ੋਰ ਹੋ ਗਏ, ਜਿਓੰਦੇ-ਜੀ ਸਾਰੀ ਕਮਾਈ ਤੇ ਜਾਇਦਾਦ ਬੱਚਿਆਂ ਵਿਚ ਵੰਡ ਦਿੱਤੀ (ਇਹ ਇੱਕ ਵੱਡੀ ਭੁੱਲ ਹੈ). ਪੱਲੇ ਕੁਝ ਨਾ ਰਿਹਾ ਤੇ ਬੱਚਿਆਂ ਨੂੰ ਆਪਣਾ ਸਮਝ ਕੇ ਓਹਨਾ ਕੋਲ ਬੈਠ ਗਏ. ਬਸ ਹੁਣ ਓਹੀ ਮਾਂ-ਬਾਪ ਬੋਝ ਲੱਗਣ ਲੱਗ ਜਾਂਦੇ ਹਨ...
https://www.samajweekly.com/%e0%a8%aa%e0%a8%bf%e0%a8%86%e0%a8%b0-%e0%a8%b2%e0%a9%8b%e0%a8%9a%e0%a8%a6%e0%a9%87-%e0%a8%ac%e0%a9%9b%e0%a9%81%e0%a8%b0%e0%a8%97/ਪਿਆਰ ਲੋਚਦੇ ਬਜ਼ੁਰਗ
ABP Sanjha, the juggernaut in journalism is a leading 24x7 Punjabi channel operating in Canada. Also available on all digital platforms, the Channel, that has more than..
https://allpunjab.in/Videos/Play?q=Kartarpur Sahib ਪਹੁੰਚਿਆ ABP ਸਾਂਝਾ |Kartarpur Sahib <b>ਪਹੁੰਚਿਆ</b> ABP ਸਾਂਝਾ |
ABP Sanjha, the juggernaut in journalism is a leading 24x7 Punjabi channel operating in Canada. Also available on all digital platforms, the Channel, that has more than..
https://allpunjab.in/Videos/Play?q=Kartarpur Sahib ਪਹੁੰਚਿਆ ABP ਸਾਂਝਾ |Kartarpur Sahib <b>ਪਹੁੰਚਿਆ</b> ABP ਸਾਂਝਾ |


Related Searches

Video Searches



ਭੇਸ ਬਦਲ ਕੇ ਸੀਟੀ ਵਜਾਉਂਦਾ ਵਿਧਾਨਸਭਾ ਪਹੁੰਚਿਆ ਟੀਟੂ ਬਾਣੀਆ

ਸ਼ਰਾਬ ਮਾਫ਼ੀਆਂ ਖ਼ਿਲਾਫ਼ ਡੀ.ਸੀ ਦਫ਼ਤਰ ਪਹੁੰਚਿਆ ਟੀਟੂ ਬਾਣੀਆ

ਟੀਟੂ ਬਾਣੀਆ ਘਰ ਦਾ ਸਮਾਨ ਵੇਚ ਲੜ ਰਿਹਾ ਚੋਣ!

DC ਨੂੰ ਹੋਕੇ ਮਾਰ ਮਾਰ ਆਪਣੀ ਗੱਡੀ ਵੇਚਣ ਆਇਆ ਟੀਟੂ ਬਾਣੀਆ

ਸਿੱਖਿਆ ਮੰਤਰੀ ਬਣਨਾ ਚਾਹੁੰਦਾ ਹੈ ਟੀਟੂ ਬਾਣੀਆ

Song Searches



Find Latest Petrol Diesel Price

ਕੋਰੋਨਾ ਕਾਲ ਚ 28 ਅਗਸਤ ਨੂੰ ਪੰਜਾਬ ਵਿਧਾਨਸਭਾ ਦਾ ਹੋਵੇਗਾ ਇੱਕ ਦਿਨ ਦਾ ਮਾਨਸੂਨ ਸੈਸ਼ਨ
https://allpunjab.in/Videos/Play?q=ਕੋਰੋਨਾ ਕਾਲ ਚ 28 ਅਗਸਤ ਨੂੰ ਪੰਜਾਬ ਵਿਧਾਨਸਭਾ ਦਾ ਹੋਵੇਗਾ ਇੱਕ ਦਿਨ ਦਾ ਮਾਨਸੂਨ ਸੈਸ਼ਨ
Corona ਕਾਲ ਚ ਹੋਵੇਗਾ Punjab ਵਿਧਾਨਸਭਾ ਦਾ ਇਜਲਾਸ, 28 ਅਗਸਤ ਨੂੰ ਹੋਵੇਗਾ ਇੱਕ ਦਿਨ ਦਾ ਮਾਨਸੂਨ ਇਜਲਾਸ
https://allpunjab.in/Videos/Play?q=Corona ਕਾਲ ਚ ਹੋਵੇਗਾ Punjab ਵਿਧਾਨਸਭਾ ਦਾ ਇਜਲਾਸ, 28 ਅਗਸਤ ਨੂੰ ਹੋਵੇਗਾ ਇੱਕ ਦਿਨ ਦਾ ਮਾਨਸੂਨ ਇਜਲਾਸ
ਜ਼ਿੰਦਗੀ ਤੋਂ ਨਿਰਾਸ਼ ਨੌਜਵਾਨ ਜਰੂਰ ਦੇਖਣ ਇਹ ਇੰਟਰਵਿਊ, ਤੁਹਾਡੀ ਸੋਚ ਬਦਲ ਜਾਵੇਗੀ...!
https://allpunjab.in/Videos/Play?q=ਜ਼ਿੰਦਗੀ ਤੋਂ ਨਿਰਾਸ਼ ਨੌਜਵਾਨ ਜਰੂਰ ਦੇਖਣ ਇਹ ਇੰਟਰਵਿਊ, ਤੁਹਾਡੀ ਸੋਚ ਬਦਲ ਜਾਵੇਗੀ...!
Prime Time| Corona ਕਾਲ ਚ ਵਿਧਾਨਸਭਾ ਇਜਲਾਸ ਦੀ ਤਿਆਰੀ , 3 ਸਤੰਬਰ ਤੋਂ ਪਹਿਲਾਂ Punjab ਵਿਧਾਨਸਭਾ ਦਾ ਇਜਲਾਸ
https://allpunjab.in/Videos/Play?q=Prime Time| Corona ਕਾਲ ਚ ਵਿਧਾਨਸਭਾ ਇਜਲਾਸ ਦੀ ਤਿਆਰੀ , 3 ਸਤੰਬਰ ਤੋਂ ਪਹਿਲਾਂ Punjab ਵਿਧਾਨਸਭਾ ਦਾ ਇਜਲਾਸ
Prime Time| News18 ਦੇ ਸਵਾਲ,ਕੀ Corona ਕਾਲ ਚ ਵਿਧਾਨਸਭਾ ਇਜਲਾਸ ਸੱਦਣਾ ਚਾਹੀਦਾ ਹੈ ?
https://allpunjab.in/Videos/Play?q=Prime Time| News18 ਦੇ ਸਵਾਲ,ਕੀ Corona ਕਾਲ ਚ ਵਿਧਾਨਸਭਾ ਇਜਲਾਸ ਸੱਦਣਾ ਚਾਹੀਦਾ ਹੈ ?
ਇਸ ਜੇਲ੍ਹ `ਚ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੇ ਕੱਟੀ ਸੀ ਰਾਤ, ਅੱਜ ਇਸਦੀ ਇਹ DSP ਬਦਲ ਰਿਹਾ ਨੁਹਾਰ !
https://allpunjab.in/Videos/Play?q=ਇਸ ਜੇਲ੍ਹ `ਚ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੇ ਕੱਟੀ ਸੀ ਰਾਤ, ਅੱਜ ਇਸਦੀ ਇਹ DSP ਬਦਲ ਰਿਹਾ ਨੁਹਾਰ !
ਇਸ ਜੇਲ੍ਹ `ਚ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੇ ਕੱਟੀ ਸੀ ਰਾਤ, ਅੱਜ ਇਸਦੀ ਇਹ DSP ਬਦਲ ਰਿਹਾ ਨੁਹਾਰ !
https://allpunjab.in/Videos/Play?q=ਇਸ ਜੇਲ੍ਹ `ਚ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੇ ਕੱਟੀ ਸੀ ਰਾਤ, ਅੱਜ ਇਸਦੀ ਇਹ DSP ਬਦਲ ਰਿਹਾ ਨੁਹਾਰ !
ਸ਼ਰਾਬ ਮਾਫ਼ੀਆਂ ਖ਼ਿਲਾਫ਼ ਡੀ.ਸੀ ਦਫ਼ਤਰ ਪਹੁੰਚਿਆ ਟੀਟੂ ਬਾਣੀਆ
https://allpunjab.in/Videos/Play?q=ਸ਼ਰਾਬ ਮਾਫ਼ੀਆਂ ਖ਼ਿਲਾਫ਼ ਡੀ.ਸੀ ਦਫ਼ਤਰ ਪਹੁੰਚਿਆ ਟੀਟੂ ਬਾਣੀਆ
ਖ਼ਬਰਾਂ ਤੋਂ ਅੱਕ ਗਏ ਓ, ਤਾਂ ਸੁਣੋ ਟੀਟੂ ਬਾਣੀਏ ਦੀ ਇਹ ਗੱਲ
https://allpunjab.in/Videos/Play?q=ਖ਼ਬਰਾਂ ਤੋਂ ਅੱਕ ਗਏ ਓ, ਤਾਂ ਸੁਣੋ ਟੀਟੂ ਬਾਣੀਏ ਦੀ ਇਹ ਗੱਲ
ਬੱਦਲ ਫੱਟਣ ਤੋਂ ਬਾਅਦ ਦੇਖੋ ਗੱਡੀਆਂ ਦਾ ਹਾਲ
https://allpunjab.in/Videos/Play?q=ਬੱਦਲ ਫੱਟਣ ਤੋਂ ਬਾਅਦ ਦੇਖੋ ਗੱਡੀਆਂ ਦਾ ਹਾਲ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3