Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 3686 results found ! (0.221 Sec)

ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ ▶ 9:25 ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
#JagdeepRandhawa #LakhaSidhana #FarmersProtest #RMBTelevisionਪੰਜਾਬ ਅਤੇ ਪੰਜਾਬੀਅਤ ਦੀ ਹਰ ਸੱਚੀ ਖ਼ਬਰ ਨਾਲ ਜੁੜਨ ਦੇ ਲਈ RMB Television ਨੂੰ Subscribe ਜ਼ਰੂਰ ਕਰੋ।rmb tele.....
https://www.youtube.com/watch?v=db5Sks9KJHo
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾ<b>ਹੀ</b>
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ <b>ਲੱਖਾ</b>ਂ ਦੀ ਚੋਰੀ
ਤੂੰ ਪਹਿਲੀ ਵਾਰ ਉਂਗਲ ਫੜ ਕੇ ਮੈਨੂੰ ਤੁਰਨਾ ਸਿਖਾਇਆ। ਮੇਰੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ। ਜਦ ਵੀ ਕੋਈ ਰੋੜਾ ਬਣ ਕੇ ਖੜਾ ਹੋਇਆ ਮੇਰੇ ਅੱਗੇ, ਤੂੰ ਮੇਰੇ ਨਾਲ ਡਟ ਕੇ ਖੜਾ ਹੋ ਕੇ ਉਸ ਨੂੰ ਲਾਇਆ ਆਪਣੇ ਅੱਗੇ। ਜ਼ਿੰਦਗੀ ਵਿੱਚਲੇ ਤਜ਼ਰਬਿਆਂ ਕਾਰਨ ਕਈ ਵਾਰ ਤੇਰਾ ਸੁਭਾਅ ਸਖ਼ਤ ਲੱਗਾ। ਪਰ ਇਹ ਬਹੁਤ ਕੰਮ ਆਇਆ ਸੁਆਰਨ ਲਈ ਮੇਰਾ ਅੱਗਾ। ਤੇਰੇ ਸਹਿਯੋਗ ਤੇ ਸੇਧ ਨਾਲ ਮੈਂ ਪੁੱਜਾ ਆਪਣੇ ਮੁਕਾਮ ਤੱਕ। ਤੇਰੇ ਕਰਕੇ ਹੀ ਮਿਲੀਆਂ ਨੇ ਜੋ ਖੁਸ਼ੀਆਂ ਨੇ ਮੇਰੇ ਕੋਲ ਅੱਜ। ਤੇਰੀ ਵਧਦੀ ਉਮਰ ਨੇ ਮੈਨੂੰ ਹੈ ਡਾਢਾ ਫ਼ਿਕਰਾਂ ਵਿੱਚ ਪਾਇਆ। ਡਰਦਾ ਹਾਂ ਕਿਤੇ ਖੋਹ ਨਾ ਲਵੇ ਰੱਬ ਮੇਰੇ ਕੋਲੋਂ ਇਹ ਸਰਮਾਇਆ। ਮਿਲਦਾ ਰਹੇ ਮੈਨੂੰ ਤੇਰਾ ਪਿਆਰ ਰੱਬ ਅੱਗੇ ਕਰਾਂ ਇਹੋ ਦੁਆਵਾਂ। ‘ਮਾਨ’ ਮੈਂ ਤੇਰੇ ਨਾਲ ਰਹਾਂ ਸਦਾ ਬਣ ਕੇ ਤੇਰਾ ਪ੍ਰਛਾਵਾਂ। ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ {ਸ.ਭ.ਸ.ਨਗਰ}9915803554..
https://www.samajweekly.com/%e0%a8%ae%e0%a9%87%e0%a8%b0%e0%a9%87-%e0%a8%aa%e0%a8%bf%e0%a8%a4%e0%a8%be/<b>ਮੇਰੇ</b> ਪਿਤਾ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
WhatsAppFacebookTwitterTelegramEmailPrint ਸ਼ਾਮਚੁਰਾਸੀ, (ਚੁੰਬਰ)– ਡਾ. ਬੀ ਆਰ ਅੰਬੇਡਕਰ ਵੈਲਫੇਅਰ ਅਤੇ ਬਲੱਡ ਡੋਨਰਜ਼ ਕਲੱਬ ਕਡਿਆਣਾ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਯਾਦ ਵਿਚ ਚੌਥਾ ਖੂਨਦਾਨ ਕੈਂਪ 14 ਜੂਨ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ..
https://www.samajweekly.com/%e0%a8%9a%e0%a9%8c%e0%a8%a5%e0%a8%be-%e0%a8%96%e0%a9%82%e0%a8%a8%e0%a8%a6%e0%a8%be%e0%a8%a8-%e0%a8%95%e0%a9%88%e0%a8%82%e0%a8%aa-14-%e0%a8%a8%e0%a9%82%e0%a9%b0/ਚੌਥਾ ਖੂਨਦਾਨ ਕੈਂਪ 14 ਨੂੰ
ਜਦ ਤੱਕ ਤੂੰ ਨਈ ਮਿਲਦਾ, ਮੇਰੀ ਜ਼ਿੰਦਗੀ ਅਧੂਰੀ ਏ,, ,, ਮੇਰੇ ਚੱਲਦੇ ਹਰ ਇੱਕ ਸਾਹ ਲਈ, ਤੇਰਾ ਸਾਥ ਜ਼ਰੂਰੀ ਏ....
http://www.unp.me/f174/adhoori-ae-274648/adhoori ae | Unp.me
ਫਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਗ਼ਲਤ ਢੰਗ ਨਾਲ ਪੇਸ਼ ਕਰਨ ਦਾ ਮਾਮਲਾ ਗਰਮਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸਦੇ ਲਈ ਅਨੁਪਮ ਖੇਰ ਦੀ ਕਰੜੀ.....
https://allpunjab.in/Videos/Play?q=Anupam Kher ਦੇ ਦੁਆਲੇ ਹੋਇਆ Simarjit BainsAnupam Kher ਦੇ ਦੁਆਲੇ ਹੋਇਆ Simarjit Bains
ਇਕ ਅਜੀਬ ਜਿਹੀ ਦੌੜ ਹੈ ਇਹ #ਜਿੰਦਗੀ . ਜਿੱਤ ਜਾਓ ਤਾਂ ਕਈ ਆਪਣੇ ਪਿੱਛੇ ਛੁਟ ਜਾਂਦੇ ਹਨ,,,,, . ਅਤੇ ਹਾਰ ਜਾਓ ਤਾਂ ਆਪਣੇ ਹੀ ਪਿੱਛੇ ਛੱਡ ਜਾਂਦੇ ਹਨ.....
http://www.unp.me/f174/ajeeb-zindagi-274651/ajeeb zindagi | Unp.me
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜਕੇ ਦੀ ਹੋਈ ਮੌਤ
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜਕੇ ਦੀ ਹੋਈ ਮੌਤ


Related Searches

Video Searches



ਮੇਰੇ `ਤੇ 18 ਪਰਚੇ, ਅਸੀਂ ਆਦਰਸ਼ ਹੀ ਗਲਤ ਚੁਣੇ, ਸ਼ਹੀਦ ਛੱਡ ਗਾਇਕਾਂ ਪਿੱਛੇ ਭੱਜਦੇ: ਲੱਖਾ

ਜਿੱਥੇ ਪ੍ਰਸ਼ਾਸਨ ਨਹੀਂ ਪਹੁੰਚਦਾ ਓਥੇ ਅਸੀਂ ਪਹੁੰਚਦੇ, ਫਿਰ ਸਾਡੇ `ਤੇ ਹੀ ਪਰਚੇ ਵੀ ਦਰਜ ਹੁੰਦੇ...

ਅਸੀਂ ਵੱਡੇ ਗਾਇਕਾਂ ਤੇ ਉਹਨਾਂ ਦੀਆਂ ਮੂਰਤੀਆਂ ਤੋਂ ਕੀ ਲੈਣਾ, ਜੇ ਸਾਡੇ ਢਿੱਡ ਹੀ ਨਹੀਂ ਭਰ ਸਕਦੇ...

Chajj Da Vichar (1062) || ਸੁਦੇਸ਼ ਕੁਮਾਰੀ ਵੱਲੋਂ ਖੁਲਾਸੇ ਕਿਹੜੇ ਕਿਹੜੇ ਗਾਇਕਾਂ ਕੀਤਾ ਮੇਰੇ ਨਾਲ ਧੱਕਾ - Part 1

ਕਾਂਗਰਸੀ ਪ੍ਰਧਾਨ ਦੀ ਬਿੱਟੂ ਨੂੰ ਕੋਰੀ ਨਾਂਹ! ਅਸੀਂ ਨਹੀਂ ਕਰਾਉਣੇ ਪਰਚੇ, ਦਿਲਜੀਤ ਬੋਲਿਆ ਸੱਚ,ਇਕੱਲੇ ਪਏ ਰਵਨੀਤ ਬਿੱਟੂ!

Song Searches



Find Latest Petrol Diesel Price

ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
https://allpunjab.in/Videos/Play?q=ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
ਆਈਲਟਸ ਕੇਂਦਰਾਂ `ਤੇ ਪੁਲਿਸ ਵਲੋਂ ਛਾਪੇਮਾਰੀ, ਚਾਰ ਕੇਂਦਰਾਂ ਖ਼ਿਲਾਫ਼ ਪਰਚੇ ਦਰਜ
http://beta.ajitjalandhar.com/edition/20200909/13.cms
Prime Politics (04) || Oximeter ਤਾਂ ਵੰਡਾਂਗੇ, ਅਸੀਂ ਡਰਦੇ ਨਹੀਂ - Prof. Baljinder Kaur (MLA AAP)
https://allpunjab.in/Videos/Play?q=Prime Politics (04) || Oximeter ਤਾਂ ਵੰਡਾਂਗੇ, ਅਸੀਂ ਡਰਦੇ ਨਹੀਂ - Prof. Baljinder Kaur (MLA AAP)
Prime Report (625) || ਮੇਰੇ ਪਿਤਾ ਤੇ ਵੀ ਢਾਹਿਆ ਸੀ ਸੁਮੇਧ ਸੈਣੀ ਨੇ ਤਸ਼ਦੱਦ-ਸਿਮਰਨਜੀਤ ਕੌਰ ਗਿੱਲ
https://allpunjab.in/Videos/Play?q=Prime Report (625) || ਮੇਰੇ ਪਿਤਾ ਤੇ ਵੀ ਢਾਹਿਆ ਸੀ ਸੁਮੇਧ ਸੈਣੀ ਨੇ ਤਸ਼ਦੱਦ-ਸਿਮਰਨਜੀਤ ਕੌਰ ਗਿੱਲ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ
http://beta.ajitjalandhar.com/news/20200907/14/3170039.cms#3170039
ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਵਿਧਾਇਕ ਬੇਰੀ ਤੇ ਮੇਅਰ ਰਾਜਾ ਵਲੋਂ ਉਦਘਾਟਨ
http://beta.ajitjalandhar.com/news/20200907/8/3170515.cms#3170515
ਟੀਨੂੰ, ਮੰਨਣ ਤੇ ਬੀਬੀ ਪਨੂੰ ਵਲੋਂ ਅਕਾਲੀ ਆਗੂਆਂ `ਤੇ ਦਰਜ ਪਰਚੇ ਰੱਦ ਕਰਨ ਦੀ ਮੰਗ
http://beta.ajitjalandhar.com/news/20200907/8/3170511.cms#3170511
ਰੰਘਰੇਟੇ ਗੁਰੂ ਕੇ ਬੇਟੇ ਸ਼ਿਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 5 ਸਤੰਬਰ ਨੂੰ ਜ਼ੂਮ ਐਪ / ਫੇਸਬੁੱਕ ਲਾਈਵ ਕਾਨਫਰੰਸ ਰਾਹੀਂ ਬਹੁਜਨ ਸਮਾਜ ਪਾਰਟੀ ਵੱਲੋਂ ਮਨਾਇਆ ਜ
https://www.samajweekly.com/%e0%a8%b0%e0%a9%b0%e0%a8%98%e0%a8%b0%e0%a9%87%e0%a8%9f%e0%a9%87-%e0%a8%97%e0%a9%81%e0%a8%b0%e0%a9%82-%e0%a8%95%e0%a9%87-%e0%a8%ac%e0%a9%87%e0%a8%9f%e0%a9%87-%e0%a8%b8%e0%a8%bc%e0%a8%bf%e0%a8%b0/
ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਬਾਰੇ ਸੋਸ਼ਲ ਮੀਡੀਆ `ਤੇ ਗ਼ਲਤ ਅਫਵਾਹ ਫੈਲਾਈ ਜਾ ਰਹੀ ਹੈ-ਭਾਈ ਨਿਸ਼ਾਨ ਸਿੰਘ ਕਾਹਲੋਂ
http://beta.ajitjalandhar.com/news/20200902/12/3164651.cms#3164651
ਬੱਬਰਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ-ਬੁਲਾਰੇ
http://beta.ajitjalandhar.com/news/20200902/11/3164842.cms#3164842



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3