Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1778 results found ! (0.627 Sec)

ਮਾਰਕੀਟ ਕਮੇਟੀ ਗਹਿਰੀ ਮੰਡੀ ਵਿਖੇ ਸ਼ੁੱਧ ਵਾਤਾਵਰਨ ਲਈ ਲਗਾਏ ਗਏ ਬੂਟੇ ▶ 3:54 ਮਾਰਕੀਟ ਕਮੇਟੀ ਗਹਿਰੀ ਮੰਡੀ ਵਿਖੇ ਸ਼ੁੱਧ ਵਾਤਾਵਰਨ ਲਈ ਲਗਾਏ ਗਏ ਬੂਟੇ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=TW4MmhxK8cc
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
`AAP` `ਚ ਫੁੱਟ ਪੈਣੀ ਹੀ ਸੀ :ਚੁੱਘ ..
https://www.youtube.com/watch?v=cmOJKBxmU9s`AAP` <b>`ਚ</b> <b>ਫੁੱਟ</b> ਪੈਣੀ ਹੀ ਸੀ <b>:</b>ਚੁੱਘ
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ <b>`ਚ</b> ਇਕ <b>ਦੀ</b> ਮੌਤ
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਅੱਗ ਨੇ ਕਹਿਰ ਵਰਤਾਇਆ। ਦਿੱਲੀ ਦੀ ਅਨਾਜ ਮੰਡੀ `ਚ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਵਿੱਚ 50 ਸਾਲ ਬਾਅਦ ਇੰਨੀ ਭਿਆਨਕ ਅੱਗ ਲੱਗੀ ਹੈ। ਦਿੱਲੀ ਦੇ ਰਾਣੀ ਝਾਂਸੀ ਰੋਡ `ਤੇ ਅਨਾਜ ਮੰਡੀ `ਚ ਅੱਗ ਲੱਗਣ ਵਾਲੀ ਥਾਂ `ਤੇ ਰਾਹਤ ਤੇ ਬਚਾਅ ਮੁਹਿੰਮ ਚਲਾਉਣ ਲਈ ਐਨਡੀਆਰਐਫ ਦੀ ਟੀਮ ਪਹੁੰਚ ਚੁੱਕੀ ਹੈ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਅਨਾਜ ਮੰਡੀ ਦੀ 4 ਮੰਜ਼ਲਾਂ ਫੈਕਟਰੀ `ਚ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਬੈਗ ਬਣਾਉਣ ਵਾਲੀ ਫੈਕਟਰੀ ਘਰ ਵਿੱਚ ਚੱਲ਼ ਰਹੀ ਸੀ। ਇੱਥੇ ਹੀ ਰਾਤ ਨੂੰ ਮਜ਼ਦੂਰ ਸੁੱਤੇ ਹੋਏ ਸੀ। ਇਹ ਜ਼ਿਆਦਾਤਰ ਬਿਹਾਰ ਦੇ ਸੀ। ਬਹੁਤਿਆਂ ਦੀ ਮੌਤ ਦਮ ਘੁਟਣ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ``ਰਾਣੀ ਝਾਂਸੀ ਰੋਡ `ਤੇ ਦਿੱਲੀ ਦੀ ਅਨਾਜ ਮੰਡੀ `ਚ ਲੱਗੀ ਅੱਗ ਬਹੁਤ ਭਿਆਨਕ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਇਸ ਘਟਨਾ `ਚ ਗਵਾ ਦਿੱਤਾ। ਜ਼ਖ਼ਮੀਆਂ ਦੇ ਜਲਦੀ ਹੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਅਧਿਕਾਰੀ ਘਟਨਾ ਵਾਲੀ ਥਾਂ `ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।``..
https://punjabi.abplive.com/news/india/fire-in-delhi-512813ਭਿਆਨਕ ਅੱਗ ਨੇ ਲਈਆਂ 43 ਜਾਨਾਂ
ਚੰਡੀਗੜ੍ਹ: ਪੰਚਾਇਤ ਵਿਭਾਗ ਵਿੱਚ ਬਦਲੀਆਂ ਹੋਈਆਂ ਹਨ। ਵਿਭਾਗ ਦੀ ਵਿੱਤ ਕਮਿਸ਼ਨਰ ਸੀਮਾ ਜੈਨ ਵੱਲੋਂ ਦੋ ਦਰਜਨ ਦੇ ਕਰੀਬ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ’ਚ ਦਰਜਨ ਤੋਂ ਵੱਧ ਲੇਖਾਕਾਰ ਤੇ ਐਸਈਪੀਓ ਸ਼ਾਮਲ ਹਨ। ਇਸ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਆਪਣੀ ਪੋਸਟਿੰਗ ਦੀ ਉਡੀਕ ਕਰ ਰਹੇ ਰੈਗੂਲਰ ਬੀਡੀਪੀਓਜ਼ ਸਬੰਧੀ ਚੱਲ ਰਹੀ ਚਰਚਾ ਤੋਂ ਬਾਅਦ ਵਿਭਾਗ ਨੇ ਹੈੱਡਕੁਆਰਟਰ ਉੱਤੇ ਬੈਠੇ ਅੱਠ ਬੀਡੀਪੀਓਜ਼ ਦੀ ਨਿਯੁਕਤੀ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਹਰਿੰਦਰ ਕੌਰ ਨੂੰ ਨੂਰਪੁਰ ਬੇਦੀ, ਹਿਤੇਨ ਕਪਿਲਾ ਨੂੰ ਖਰੜ, ਕਵਿਤਾ ਗਰਗ ਨੂੰ ਸਨੌਰ, ਰਜਨੀਸ਼ ਕੁਮਾਰ ਨੂੰ ਮਾਨਸਾ, ਨਵਨੀਤ ਜੋਸ਼ੀ ਨੂੰ ਮਲੌਦ, ਕੁਸੁਮ ਅਗਰਵਾਲ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਜਗਵੀਰ ਸਿੰਘ ਢਿਲੋਂ ਨੂੰ ਰਈਆ ’ਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲਾਇਆ ਗਿਆ ਹੈ। ਜਗਤਾਰ ਸਿੰਘ ਨੂੰ ਬਠਿੰਡਾ ਦਾ ਈਪੀਓ ਨਿਯੁਕਤ ਕੀਤਾ ਹੈ।ਬਾਕੀ ਰੈਗੂਲਰ ਬੀਡੀਪੀਓਜ਼ ਵਿੱਚੋਂ ਜਸਪ੍ਰੀਤ ਕੌਰ ਨੂੰ ਲੁਧਿਆਣਾ-2 ਤੋਂ ਨਡਾਲਾ, ਜਸਵੰਤ ਸਿੰਘ ਵੜੈਚ ਨੂੰ ਲੁਧਿਆਣਾ-2, ਵਿਨੀਤ ਕੁਮਾਰ ਨੂੰ ਸਨੌਰ ਤੋਂ ਅਰਨੀਵਾਲਾ, ਸੰਦੀਪ ਸਿੰਘ ਨੂੰ ਹੁਸ਼ਿਆਰਪੁਰ ਤੋਂ ਨਿਹਾਲ ਸਿੰਘ ਵਾਲਾ, ਯੁਧਵੀਰ ਸਿੰਘ ਨੂੰ ਨਡਾਲਾ ਤੋਂ ਤਲਵਾੜਾ ਤੇ ਸ਼ਿਵਚਰਨ ਸਿੰਘ ਨੂੰ ਬਟਾਲਾ ਤੋਂ ਘਰੋਟਾ ਬਲਾਕ ’ਚ ਬੀਡੀਪੀਓ ਲਾਇਆ ਹੈ। ਜਿਨ੍ਹਾਂ ਨੌਂ ਲੇਖਾਕਾਰਾਂ ਨੂੰ ਬੀਡੀਪੀਓ ਦਾ ਚਾਰਜ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਲਖਵਿੰਦਰ ਕੌਰ ਨੂੰ ਸਿਧਵਾਂ ਬੇਟ ਤੋਂ ਸ਼ਾਹਕੋਟ, ਵਿਪਨ ਕੁਮਾਰ ਨੂੰ ਨਰੋਟ ਜੈਮਲ ਸਿੰਘ ਤੋਂ ਨਥਾਣਾ, ਲੈਨਿਨ ਗਰਗ ਨੂੰ ਮਾਨਸਾ ਤੋਂ ਸੰਗਤ, ਸੁਰੇਸ਼ ਕੁਮਾਰ ਨੂੰ ਸੁਧਾਰ ਤੋਂ ਸ੍ਰੀ ਹਰਗੋਬਿੰਦਪੁਰ, ਜੋਗਿੰਦਰ ਕੌਰ ਨੂੰ ਗੁਰਦਾਸਪੁਰ ਤੋਂ ਨਰੋਟ ਜੈਮਲ ਸਿੰਘ, ਗੁਰਪ੍ਰੀਤ ਸਿੰਘ ਨੂੰ ਨੂਰਪੁਰ ਬੇਦੀ ਤੋਂ ਸਿਧਵਾਂ ਬੇਟ, ਗੁਰਪ੍ਰੀਤ ਸਿੰਘ ਨੂੰ ਮਾਛੀਵਾੜਾ ਤੋਂ ਪੱਖੋਵਾਲ, ਕ੍ਰਿਪਾਲ ਸਿੰਘ ਨੂੰ ਨਿਹਾਲ ਸਿੰਘ ਵਾਲਾ ਤੋਂ ਹੁਸ਼ਿਆਰਪੁਰ ਇੱਕ ਤੇ ਬਾਵਾ ਸਿੰਘ ਨੂੰ ਸ਼ਾਹਕੋਟ ਤੋਂ ਮਾਹਿਲਪੁਰ ਬੀਡੀਪੀਓ ਲਾਇਆ ਗਿਆ ਹੈ। ਚਾਰ ਐਸਈਪੀਓਜ਼ ਵਿੱਚੋਂ ਰਾਜੇਸ਼ ਚੱਢਾ ਨੂੰ ਮੌੜ ਤੋਂ ਨਵਾਂ ਸ਼ਹਿਰ, ਪ੍ਰਦੀਪ ਸ਼ਾਰਦਾ ਨੂੰ ਪੱਖੋਵਾਲ ਤੋਂ ਭੂੰਗਾ, ਗਗਨਦੀਪ ਕੌਰ ਨੂੰ ਹੈੱਡ ਕੁਆਰਟਰ ਤੋਂ ਗੋਨਿਆਣਾ ਮੰਡੀ ਤੇ ਗੁਰਜਿੰਦਰ ਸਿੰਘ ਨੂੰ ਨਥਾਣਾ ਤੋਂ ਘੱਲ ਖੁਰਦ ਬਲਾਕ ਦੇ ਬੀਡੀਪੀਓਜ਼ ਦਾ ਚਾਰਜ ਸੌਂਪਿਆ ਗਿਆ ਹੈ।..
https://punjabi.abplive.com/news/punjab/transfers-in-panchayat-department-511949ਪੰਚਾਇਤ ਵਿਭਾਗ <b>`ਚ</b> ਬਦਲੀਆਂ
ਫਸਲ ਵਿਨਾਸਕ ਟਿੱਡੀਆਂ | ABP Sanjha, the juggernaut in journalism is a leading 24x7 Punjabi channel operating in Canada. Also available on all digital platforms,.....
https://allpunjab.in/Videos/Play?q=Now farmers beat `utensils` to fly Tiddi away | ABP SanjhaNow farmers beat `utensils` to fly Tiddi away | ABP Sanjha
ਕੋਟਫ਼ਤੂਹੀ, 17 ਅਗਸਤ (ਅਟਵਾਲ)-ਸਥਾਨਕ ਬਿਜਲੀ ਘਰ ਦੇ ਕੋਲ ਦੇਰ ਸ਼ਾਮ ਇਕ ਕਾਰ ਦੇ ਸੜਕ ਕਿਨਾਰੇ ਹੇਠਾਂ ਖੇਤਾਂ ਵਿਚ ਡਿਗ ਪੈਣ ਪਈ, ਖ਼ੁਸ਼ਕਿਸਮਤੀ ਨਾਲ ਚਾਲਕ ਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਸਥਾਨਕ ਬਾਜ਼ਾਰ ਦੇ ਸੋਨੀ ਕਿਰਿਆਨਾ ਸਟੋਰ ਦੇ ਮਾਲਕ ਦੀ ਆਈ ਟਵੰਟੀ ਕਾਰ ਜਿਸ ਨੂੰ ਉਸ ਦਾ ਛੋਟਾ ਲੜਕਾ ਚਲਾ ਰਿਹਾ ਸੀ, ਜਦ ਉਹ ਸਥਾਨਕ ਬਿਜਲੀ ਘਰ ਦੇ ਕਰੀਬ ਆਇਆ ਤਾਂ ਹਨੇਰੇ ਵਿਚ ਅੱਗੇ ਕੁੱਝ ਆ ਜਾਣ ਕਰ ਕੇ ਉਸ ਦਾ ਬਚਾਅ ਕਰਦੇ ਦੀ ਗੱਡੀ ਸੜਕ ਤੋਂ ਹੇਠਾਂ ਡੂੰਘੇ ਝੋਨੇ ਦੇ ਖੇਤਾਂ ਵੱਲ ਨੂੰ ਪਲਟ ਗਈ ਤੇ ਖੇਤ ਵਿਚ ਮੰੂਹ ਭਾਰ ਗੱਡ ਹੋ ਗਈ, ਇਸ ਘਟਨਾ ਵਿਚ ਚਾਲਕ ਤੇ ਉਸ ਦੇ ਨਾਲ ਬੈਠੇ ਪਰਿਵਾਰ ਦੇ ਮੈਂਬਰਾਂ ਦਾ ਬਚਾਅ ਰਿਹਾ |..
http://beta.ajitjalandhar.com/news/20200818/10/3149173.cms#3149173ਸੜਕ ਕਿਨਾਰੇ ਕਾਰ ਡਿਗੀ
ਛੋਟੇ ਕਿਸਾਨ ਦਾ ਵੱਡਾ ਜਿਗਰਾ, ਕੋਰੋਨਾ ਲਈ ਹਸਪਤਾਲ ਵਾਸਤੇ 4 `ਚੋ 1 ਏਕੜ ਜ਼ਮੀਨ ਕੀਤੀ ਦਾਨ ! #dailypostpunjabi #farmers #punjab For More updates subscribe us by click on above Red Subscribe Button Daily Post P.....
https://allpunjab.in/Videos/Play?q=ਛੋਟੇ ਕਿਸਾਨ ਦਾ ਵੱਡਾ ਜਿਗਰਾਛੋਟੇ ਕਿਸਾਨ ਦਾ ਵੱਡਾ ਜਿਗਰਾ
ਛੋਟੇ ਕਿਸਾਨ ਦਾ ਵੱਡਾ ਜਿਗਰਾ, ਕੋਰੋਨਾ ਲਈ ਹਸਪਤਾਲ ਵਾਸਤੇ 4 `ਚੋ 1 ਏਕੜ ਜ਼ਮੀਨ ਕੀਤੀ ਦਾਨ ! #dailypostpunjabi #farmers #punjab For More updates subscribe us by click on above Red Subscribe Button Daily Post P.....
https://allpunjab.in/Videos/Play?q=ਛੋਟੇ ਕਿਸਾਨ ਦਾ ਵੱਡਾ ਜਿਗਰਾਛੋਟੇ ਕਿਸਾਨ ਦਾ ਵੱਡਾ ਜਿਗਰਾ


Related Searches

Video Searches



ਰਾਮਾਂ ਮੰਡੀ : ਸੂਏ `ਚ 25 ਫੁੱਟ ਚੌੜਾ ਪਾੜ, 50 ਏਕੜ ਝੋਨੇ ਤੇ ਨਰਮੇ ਦੀ ਫ਼ਸਲ ਤਬਾਹ

ਰਾਮਾਂ ਮੰਡੀ : ਕਿਸਾਨਾਂ ਦੇ ਚਿੱਟੇ ਸੋਨੇ ਨਰਮੇ ਦੀ ਖ਼ਰੀਦ ਸ਼ੁਰੂ ਕੀਤੀ ਗਈ

ਰਾਮਾਂ ਮੰਡੀ : ਰਿਫਾਇਨਰੀ ਦਾ ਜ਼ਹਿਰੀਲਾ ਪਾਣੀ ਖੇਤਾਂ `ਚ ਜਾਣ ਨਾਲ ਫ਼ਸਲਾਂ ਤਬਾਹ

ਰਾਮਾ ਮੰਡੀ : ਝੋਨੇ ਦੀ ਲਵਾਈ ਨੂੰ ਲੈ ਕੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕਿਸਾਨਾਂ ਦੀ 8000 ਏਕੜ ਫ਼ਸਲ ਤਬਾਹ, 25 ਫੁੱਟ ਪਾੜ ਦਾ ਕੰਮ ਬਾਕੀ News 18 Live|

Song Searches



Find Latest Petrol Diesel Price

ਡੇਹਲੋਂ ਨੇੜੇ ਸੂਏ `ਚ ਪਾੜ ਪੈਣ ਨਾਲ ਕਈ ਏਕੜ ਫ਼ਸਲ ਦੇ ਨੁਕਸਾਨ ਦਾ ਖਦਸ਼ਾ
http://beta.ajitjalandhar.com/news/20200907/15/3169957.cms#3169957
ਅਧੂਰੀ ਬਣੀ ਇੱਬਣ ਮਾਈਨਰ ਨਹਿਰ `ਚ ਵਾਰ-ਵਾਰ ਪਾਣੀ ਛੱਡਣ ਨਾਲ ਫ਼ਸਲ ਹੋ ਰਹੀ ਬਰਬਾਦ
http://beta.ajitjalandhar.com/news/20200907/9/3170242.cms#3170242
ਦਾਲ ਮੰਡੀ `ਚ 2 ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਦੋ ਲੱਖ ਲੁੱਟੇ
http://beta.ajitjalandhar.com/news/20200905/13/3167886.cms#3167886
ਡੀ. ਸੀ. ਵਲੋਂ ਆਦਮਪੁਰ ਤੋਂ ਹਵਾਈ ਅੱਡੇ ਨੂੰ ਜਾਂਦੀ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ
http://beta.ajitjalandhar.com/news/20200826/8/3157880.cms#3157880
ਮੋਦੀ ਨੇ ਪਿਛਲੇ ਛੇ ਸਾਲਾਂ ’ਚ ਅਸੰਗਠਿਤ ਅਰਥਚਾਰੇ ਨੂੰ ਤਬਾਹ ਕੀਤਾ: ਰਾਹੁਲ ਗਾਂਧੀ
https://www.samajweekly.com/%e0%a8%ae%e0%a9%8b%e0%a8%a6%e0%a9%80-%e0%a8%a8%e0%a9%87-%e0%a8%aa%e0%a8%bf%e0%a8%9b%e0%a8%b2%e0%a9%87-%e0%a8%9b%e0%a9%87-%e0%a8%b8%e0%a8%be%e0%a8%b2%e0%a8%be%e0%a8%82-%e0%a8%9a-%e0%a8%85/
ਚੇਅਰਮੈਨ ਮਾਰਕੀਟ ਕਮੇਟੀ ਵਲੋਂ ਅਨਾਜ ਮੰਡੀ ਦਾ ਦੌਰਾ
http://beta.ajitjalandhar.com/news/20200819/9/3150494.cms#3150494
ਮਾਰਕੀਟ ਕਮੇਟੀ ਗਹਿਰੀ ਮੰਡੀ ਵਿਖੇ ਸ਼ੁੱਧ ਵਾਤਾਵਰਨ ਲਈ ਲਗਾਏ ਗਏ ਬੂਟੇ
https://allpunjab.in/Videos/Play?q=ਮਾਰਕੀਟ ਕਮੇਟੀ ਗਹਿਰੀ ਮੰਡੀ ਵਿਖੇ ਸ਼ੁੱਧ ਵਾਤਾਵਰਨ ਲਈ ਲਗਾਏ ਗਏ ਬੂਟੇ
ਝੋਨੇ ਤੇ ਕਣਕ ਦੀ ਬਕਾਇਆ ਆੜ੍ਹਤ ਲਈ ਹਰਸਿਮਰਤ ਕੋਲ ਪੁੱਜੇ ਪੰਜਾਬ ਦੇ ਆੜ੍ਹਤੀਏ
http://beta.ajitjalandhar.com/latestnews/3148492.cms
ਝੋਨੇਂ ਦੀ ਫਸਲ ਵਿੱਚ ਉੱਲੀਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਕਿਸਾਨ ਵੀਰ:
https://www.samajweekly.com/%e0%a8%9d%e0%a9%8b%e0%a8%a8%e0%a9%87%e0%a8%82-%e0%a8%a6%e0%a9%80-%e0%a8%ab%e0%a8%b8%e0%a8%b2-%e0%a8%b5%e0%a8%bf%e0%a9%b1%e0%a8%9a-%e0%a8%89%e0%a9%b1%e0%a8%b2%e0%a9%80%e0%a8%a8%e0%a8%be%e0%a8%b6/
ਜ਼ਹਿਰੀਲੀ ਸ਼ਰਾਬ ਕਾਂਡ ਤੇ ਬੀਜੇਪੀ ਦਾ ਸੂਬੇ ਭਰ ਚ ਹੱਲਾ ਬੋਲ, 300 ਫੁੱਟ ਲੰਮੇ ਝੰਡੇ ਨਾਲ ਸੜਕ ਤੇ ਉਤਰੇ ਭਾਜਪਾਈ
https://allpunjab.in/Videos/Play?q=ਜ਼ਹਿਰੀਲੀ ਸ਼ਰਾਬ ਕਾਂਡ ਤੇ ਬੀਜੇਪੀ ਦਾ ਸੂਬੇ ਭਰ ਚ ਹੱਲਾ ਬੋਲ, 300 ਫੁੱਟ ਲੰਮੇ ਝੰਡੇ ਨਾਲ ਸੜਕ ਤੇ ਉਤਰੇ ਭਾਜਪਾਈ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3