Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 6139 results found ! (0.822 Sec)

ਰੱਖੜੀ ਤਿਓਹਾਰ ‘ਤੇ ਘਟੀ ਮਠਿਆਈਆਂ ਦੀ ਡਿਮਾਂਡ, ਵਿੱਕ ਰਹੀ ਸਿਰਫ ਚਾਕਲੇਟ ਤੇ ਪੈਕੇਡ ਸਮਾਨ #RakshaBandhan #Rakhi #Brothers #Sisters #Bhaiyadooj #India #Festival Official web.....
https://allpunjab.in/Videos/Play?q=ਰੱਖੜੀ ਤਿਓਹਾਰ ‘ਤੇ ਘਟੀ ਮਠਿਆਈਆਂ ਦੀ ਡਿਮਾਂਡ, ਵਿੱਕ ਰਹੀ ਸਿਰਫ ਚਾਕਲੇਟ ਤੇ ਪੈਕੇਡ ਸਮਾਨਰੱਖੜੀ ਤਿਓਹਾਰ ‘ਤੇ ਘਟੀ ਮਠਿਆਈਆਂ ਦੀ ਡਿਮਾਂਡ, ਵਿੱਕ ਰਹੀ ਸਿਰਫ ਚਾਕਲੇਟ ਤੇ ਪੈਕੇਡ ਸਮਾਨ
ਜ਼ਹਿਰੀਲੀ ਸ਼ਰਾਬ ਦੇ ਮਾਮਲੇ `ਚ ਕਾਰਵਾਈ ਦੇ ਨਾਂਅ `ਤੇ ਹੋ ਰਹੀ ਹੈ ਸਿਰਫ਼ ਖਾਨਾਪੂਰਤੀ - ਹਰਪਾਲ ਚੀਮਾ ▶ 3:26 ਜ਼ਹਿਰੀਲੀ ਸ਼ਰਾਬ ਦੇ ਮਾਮਲੇ `ਚ ਕਾਰਵਾਈ ਦੇ ਨਾਂਅ `ਤੇ ਹੋ ਰਹੀ ਹੈ ਸਿਰਫ਼ ਖਾਨਾਪੂਰਤੀ - ਹਰਪਾਲ ਚੀਮਾ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=Kb_Mm1h0i9U
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ <b>ਦੀ</b> ਚੋਰੀ
ਚੀਨ `ਚ ਕੋਰੋਨਾ ਵਾਇਰਸ ਨਾਲ 213 ਮੌਤਾਂ ਡਰੱਗ ਰੈਕੇਟ ਦਾ ਵਿਦੇਸ਼ੀ ਕਨੈਕਸ਼ਨ ਪੁਲਿਸ ਨੇ ਖੇਪ ਦਾ ਵੱਡਾ ਹਿੱਸਾ ਕੀਤਾ ਬਰਾਮਦ ਅੰਮ੍ਰਿਤਸਰ `ਚ ਚਲ ਰਹੀ ਸੀ ਡਰਗਜ਼ ਦੀ ਫੈਕਟਰੀ ਨਿਰਭਿਯਾ ਦੇ ਦੋਸ਼ੀਆਂ ਦੀ ਫਾਂਸੀ ਫੇਰ ਟਲੀ ABP Sanjha, the jugge.....
https://allpunjab.in/Videos/Play?q=FRONT FOOT :ਉੜਤਾ ਪੰਜਾਬ..|ABP SanjhaFRONT FOOT :ਉੜਤਾ ਪੰਜਾਬ..|ABP Sanjha
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ ਐਕਟਿਵਾ ਚੋਰੀ
#DailyAjit #Hoshiarpur #Sikligar #Baradari ਸਿਕਲੀਗਰ ਬਰਾਦਰੀ ਨੂੰ ਮੁੱਖ ਧਾਰਾ `ਚ ਲਿਆਉਣ ਲਈ ਸੰਸਥਾ ਆਈ ਅੱਗੇ, ਬਣਾ ਕੇ ਦੇ ਰਹੀ ਹੈ ਘਰ Click on the Subscribe button to subsc.....
https://allpunjab.in/Videos/Play?q=NGO Support to Sikligar communityNGO Support to Sikligar community
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ
ਸ਼ਰਧਾ ਅੱਗੇ ਬੇਅਸਰ Corona ਕੋਰੋਨਾ ਦਾ ਸ਼ਰਧਾ `ਤੇ ਕੋਈ ਅਸਰ ਨਹੀਂ, ਰੋਜ਼ਾਨਾ ਦੀ ਤਰ੍ਹਾਂ ਕਰਤਾਰਪੁਰ ਪੁੱਜ ਰਹੀ ਸੰਗਤ ਸ਼ਰਧਾ ਅੱਗੇ ਬੇਅਸਰ ਕੋਰੋਨਾ ABP Sanjha, the juggernaut in journalism is a leading 24x7 Punjabi channel op.....
https://allpunjab.in/Videos/Play?q=ਸ਼ਰਧਾ ਅੱਗੇ ਬੇਅਸਰ Corona | ABP Sanjhaਸ਼ਰਧਾ ਅੱਗੇ ਬੇਅਸਰ Corona | ABP Sanjha
ਕੋਰੋਨਾ ਦੀ ਮਾਰ ਤੋਂ ਬਾਅਦ ਸੁਧਰ ਰਹੀ ਅਰਥ ਵਿਵਸਥਾ #RBI ABP Sanjha, the juggernaut in journalism is a leading 24x7 Punjabi channel operating in Canada. Also availabl.....
https://allpunjab.in/Videos/Play?q=After Corona jolts, Economy coming back on track | ABP SanjhaAfter Corona jolts, Economy coming back on track | ABP Sanjha
ਕੋਰੋਨਾ ਦੀ ਮਾਰ ਤੋਂ ਬਾਅਦ ਸੁਧਰ ਰਹੀ ਅਰਥ ਵਿਵਸਥਾ #RBI ABP Sanjha, the juggernaut in journalism is a leading 24x7 Punjabi channel operating in Canada. Also availabl.....
https://allpunjab.in/Videos/Play?q=After Corona jolts, Economy coming back on track | ABP SanjhaAfter Corona jolts, Economy coming back on track | ABP Sanjha


Related Searches

Video Searches



ਰੱਖੜੀ ਤਿਓਹਾਰ ‘ਤੇ ਘਟੀ ਮਠਿਆਈਆਂ ਦੀ ਡਿਮਾਂਡ, ਵਿੱਕ ਰਹੀ ਸਿਰਫ ਚਾਕਲੇਟ ਤੇ ਪੈਕੇਡ ਸਮਾਨ

ਮਠਿਆਈਆਂ ਦੀ ਆੜ `ਚ ਵਿੱਕ ਰਿਹੈ ਨਸ਼ਾ | Punjab Now

ਰਖੜੀ ਦੇ ਤਿਓਹਾਰ ਨੂੰ ਲੈ ਦੁਕਾਨਦਾਰਾਂ ਨੇ ਕੀਤੀ ਸਰਕਾਰ ਨੂੰ ਇਹ ਮੰਗ. . .

ਮੋਹ ਦੀਆਂ ਤੰਦਾਂ ਵਾਲਾ ਰੱਖੜੀ ਦਾ ਤਿਓਹਾਰ | ABP Sanjha

ਹੁਣ ਦੀ ਵਾਰ ਰੱਖੜੀ ਦਾ ਤਿਓਹਾਰ ਹੋਇਆ ਫਿੱਕਾ, ਬਾਜਾਰ ‘ਚ ਖਤਮ ਹੋਈਆਂ ਰੌਣਕਾਂ

Song Searches



Find Latest Petrol Diesel Price

ਅਮਰੀਕਾ ਵਿੱਚ ਮਨਾਈ ਜਾ ਰਹੀ ਹੈ 9/11 ਹਮਲੇ ਦੀ ਵਰ੍ਹੇਗੰਢ
https://www.samajweekly.com/%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%b5%e0%a8%bf%e0%a9%b1%e0%a8%9a-%e0%a8%ae%e0%a8%a8%e0%a8%be%e0%a8%88-%e0%a8%9c%e0%a8%be-%e0%a8%b0%e0%a8%b9%e0%a9%80-%e0%a8%b9%e0%a9%88-9-11/
ਅਧੂਰੀ ਬਣੀ ਇੱਬਣ ਮਾਈਨਰ ਨਹਿਰ `ਚ ਵਾਰ-ਵਾਰ ਪਾਣੀ ਛੱਡਣ ਨਾਲ ਫ਼ਸਲ ਹੋ ਰਹੀ ਬਰਬਾਦ
http://beta.ajitjalandhar.com/news/20200907/9/3170242.cms#3170242
ਕੋਰੋਨਾ ਦੇ ਇਲਾਜ ਲਈ ਲੋਕਾਂ ਦਾ ਭਰੋਸਾ ਜਿੱਤਣ `ਚ ਪੂਰੀ ਤਰ੍ਹਾਂ ਅਸਫਲ ਹੋ ਰਹੀ ਕੈਪਟਨ ਸਰਕਾਰ- ਭਗਵੰਤ ਮਾਨ
http://beta.ajitjalandhar.com/news/20200905/18/3167687.cms#3167687
ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਬਾਰੇ ਸੋਸ਼ਲ ਮੀਡੀਆ `ਤੇ ਗ਼ਲਤ ਅਫਵਾਹ ਫੈਲਾਈ ਜਾ ਰਹੀ ਹੈ-ਭਾਈ ਨਿਸ਼ਾਨ ਸਿੰਘ ਕਾਹਲੋਂ
http://beta.ajitjalandhar.com/news/20200902/12/3164651.cms#3164651
ਅਦਾਲਤ ਵਲੋਂ ਸਾਬਕਾ ਡੀ.ਜੀ.ਪੀ. ਸੈਣੀ ਖ਼ਿਲਾਫ਼ ਕੇਸ ਦਰਜ ਕਰਕੇ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ- ਬੱਬਲ
http://beta.ajitjalandhar.com/news/20200902/9/3164787.cms#3164787
ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਬਣਨ ਵਾਲੀ ਸੜਕ ਦੇ ਰਹੀ ਹੈ ਮੌਤ ਨੂੰ ਸੱਦਾ
http://beta.ajitjalandhar.com/edition/20200826/9.cms
ਅੰਮਿ੍ਤਸਰ-ਪਠਾਨਕੋਟ ਕੌਮੀ ਮਾਰਗ `ਤੇ ਕੱਥੂਨੰਗਲ ਟੋਲ ਪਲਾਜ਼ਾ ਸਿਰਫ਼ ਕਮਾਈ ਤੱਕ ਹੀ ਸੀਮਤ
http://beta.ajitjalandhar.com/edition/20200825/13.cms
ਕੇ. ਐੱਮ. ਵੀ. ਦੇ ਨਵੇਂ ਪ੍ਰੋਗਰਾਮਾਂ `ਚ ਦਾਖ਼ਲੇ ਲਈ ਪ੍ਰਾਪਤ ਹੋ ਰਹੀ ਜ਼ਬਰਦਸਤ ਪ੍ਰਤੀਕਿਰਿਆ
http://beta.ajitjalandhar.com/news/20200825/8/3156843.cms#3156843
ਕਈ ਫਲ ਤੇ ਸਬਜ਼ੀਆਂ ਵੇਚਣ ਵਾਲਿਆਂ ਵਲੋਂ ਸਰਕਾਰੀ ਹੁਕਮਾਂ ਦੀ ਨਹੀਂ ਕੀਤੀ ਜਾ ਰਹੀ ਪਾਲਣਾ
http://beta.ajitjalandhar.com/news/20200824/8/3155805.cms#3155805
ਚਹੇਤਿਆਂ ਨੂੰ ਲਾਕਡਾਊਨ `ਚ ਵੀ ਖੁੱਲ੍ਹੀਆਂ ਛੋਟਾਂ ਦੇ ਰਹੀ ਹੈ ਭੋਗਪੁਰ ਪੁਲਿਸ
http://beta.ajitjalandhar.com/news/20200824/8/3155800.cms#3155800



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3