Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2879 results found ! (0.416 Sec)

ਪੰਜਾਬ `ਚ ਮੁੰਡੇ ਨੂੰ ਵਿਆਹੁਣ ਲਈ ਘਰਦੇ ਅੱਜ ਕੱਲ ਏਦਾਂ ਕਰਦੇ ਨੇ ਕਿ, ਓਨਾ ਨੂੰ ਕੋਈ ਕੁੜੀ ਮਿਲ ਜਾਵੇ, ਜਿਸ ਨੇ ਆਈਲਟਸ ਕੀਤੀ ਹੋਵੇ, ਤੇ ਓਨਾ ਦੇ ਮੁੰਡੇ ਨੂੰ ਬਾਹਰ ਲੈ ਜਾਵੇ। ਕੁੜੀ ਦਾ ਖਰਚਾ ਮੁੰਡੇ ਵਾਲੇ ਚੁੱਕਦੇ ਨੇ,ਜਿਸ ਤੋਂ ਬਾਅਦ ਕੁੜੀ ਵ.....
https://allpunjab.in/Videos/Play?q=ਲਾਡਲੇ ਦੇ ਵਿਆਹ ਲਈ Ielts ਵਾਲੀ ਕੁੜੀ ਲਭੀ, ਵਿਦੇਸ਼ ਪਹੁੰਚਬਹੁੱਲੀ ਕੌਲ-ਕਰਾਰਲਾਡਲੇ ਦੇ ਵਿਆਹ ਲਈ Ielts ਵਾਲੀ ਕੁੜੀ ਲਭੀ, ਵਿਦੇਸ਼ ਪਹੁੰਚਬਹੁੱਲੀ ਕੌਲ-ਕਰਾਰ
Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ ▶ 33:04 Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
#PrimeAsiaTV #ChajjDaVichar #SwarnTehna #HarmanThind Subscribe To Prime Asia TV Canada :- https://goo.gl/TYnf9u 24 hours Local Punjabi Channel Available in C.....
https://www.youtube.com/watch?v=7_-MwNaiHW8
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
English Literary Foundation, Registered Educational Institute, Training & Guiding MA, BA Students in English Language, Literature & Grammar, IELTS, Spoken English, IAS, PCS English Studies, ..
https://www.facebook.com/EnglishLiteraryFoundationEnglish Literary Foundation
The best site to practice IELTS practice tests online, with wide range of tests from Recent Actual Tests, mock tests, past papers tests to many different topics, Number and Names listening p..
http://mini-ielts.comFREE IELTS Online Practice Tests
Punjabi Tribune Daily Punjabi News, Breaking News, Breaking Punjabi News, Punjabi Headlines, Punjabi Cricket News, Punjabi Business News, Punjabi Sports News ,News from Haryana Chandigarh Pu..
https://www.punjabitribuneonline.com/category/ਦੇਸ਼-ਵਿਦੇਸ਼/Tribune Punjabi » <b>ਦੇ</b>ਸ਼-ਵਿ<b>ਦੇ</b>ਸ਼
ਵਿਆਹ ਤੋਂ ਪਹਿਲਾ ਪਟਿਆਲਾ ਨਹੀਂ ਆਈ ਸੀ ਮਹਾਰਾਣੀ ਵੀਹ ਸਾਲ ਦੀ ਉਮਰ `ਚ ਹੋਇਆ ਸੀ ਵਿਆਹ Preneet Kaur The Personality not the Politician ABP Sanjha, the juggernaut in journalism is a leading 24x7 Punjabi channel .....
https://allpunjab.in/Videos/Play?q=Preneet Kaur The Personality not the Politician | ABP SanjhaPreneet Kaur The Personality not the Politician | ABP Sanjha
ਡੈਮੋਕ੍ਰੈਟਿਕ ਪਾਰਟੀ ਦੇ ਬਹੁਮੱਤ ਵਾਲੀ ਅਮਰੀਕੀ ਸਦਨ ਦੀ ਨਿਆਂਇਕ ਕਮੇਟੀ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਚੱਲ ਰਹੇ ਮਹਾਂਦੋਸ਼ ਦੀ ਜਾਂਚ ਬਾਰੇ ਮੁਢਲੀ ਰਿਪੋਰਟ ਜਾਰੀ ਕਰ ਦਿੱਤੀ ਹੈ। ਇਸ ਰਿਪੋਰਟ ’ਚ ਟਰੰਪ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। .....
https://allpunjab.in/Videos/Play?q=ਡੋਨਾਲਡ ਟਰੰਪ ਦੋਸ਼ੀ ਕਰਾਰਡੋਨਾਲਡ ਟਰੰਪ ਦੋਸ਼ੀ ਕਰਾਰ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
IDP IELTS ME is the test of English language skills that is trusted & recognised by institutions, business & governments worldwide...
http://idpielts.meIDP IELTS ME
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ

Related Searches

Video Searches

ਲਾਡਲੇ ਦੇ ਵਿਆਹ ਲਈ Ielts ਵਾਲੀ ਕੁੜੀ ਲਭੀ, ਵਿਦੇਸ਼ ਪਹੁੰਚਬਹੁੱਲੀ ਕੌਲ-ਕਰਾਰ

IELTS ਵਾਲੀ ਕੁੜੀ CANADA ਦੇ ਨਾਮ `ਤੇ ਕਰ ਗਈ 28 ਲੱਖ ਦੀ ਠੱਗੀ

IELTS ਵਾਲੀ ਲਭੀ ਨੂੰਹ, 30-34 ਲੱਖ ਲਾ ਭੇਜੀ ਬਾਹਰ, Brampton ਜਾ ਮੁਕੱਰੀ ਕੁੜੀ !

ਹੜ੍ਹਾਂ ਨੇ ਫਿੱਕਾ ਪਾਇਆ ਵਿਆਹ ਦਾ ਚਾਅ,ਸੁਣੋ ਕੀ ਕਿਹਾ ਵਿਆਹ ਵਾਲੀ ਕੁੜੀ ਨੇ ਕੈਪਟਨ ਨੂੰ...!

IELTS ਵਾਲੀ ਕੁੜੀ ਨੇ Marriage ਤੋਂ ਬਾਅਦ ਦਿੱਤਾ ਧੋਖਾ || Fraud Marriage

Song Searches

Find Latest Petrol Diesel Price

Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ
https://allpunjab.in/Videos/Play?q=Chajj Da Vichar (1107) || ਹੰਸ ਰਾਜ ਹੰਸ ਵੱਲੋਂ ਖੁਲਾਸਾ ਕਿਉਂ ਕਿਹਾ ਸੀ ਕੁੜੀ ਨੂੰ ਅੱਗ

ਸੂਬਾ ਪੱਧਰੀ ਧਾਰਮਿਕ ਪ੍ਰੀਖਿਆ `ਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਮਨਦੀਪ ਕੌਰ ਸਨਮਾਨਿਤ
http://beta.ajitjalandhar.com/news/20200909/10/3172675.cms#3172675
Prime Report (623) ||1947 ਦੀ ਲੂੰਅ ਕੰਡੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ
https://allpunjab.in/Videos/Play?q=Prime Report (623) ||1947 ਦੀ ਲੂੰਅ ਕੰਡੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ
ਲੁਟੇਰਿਆਂ ਨਾਲ ਭਿੜਨ ਵਾਲੀ ਲੜਕੀ ਦੀ ਬਹਾਦਰੀ ਨੂੰ ਸ਼ਹਿਰ ਵਾਸੀਆਂ ਵਲੋਂ ਸਲਾਮ
http://beta.ajitjalandhar.com/news/20200902/8/3165075.cms#3165075
ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਬਣਨ ਵਾਲੀ ਸੜਕ ਦੇ ਰਹੀ ਹੈ ਮੌਤ ਨੂੰ ਸੱਦਾ
http://beta.ajitjalandhar.com/edition/20200826/9.cms
ਮੁਸ਼ੱਰਫ਼-ਮਨਮੋਹਨ ਕਰਾਰ ਕਸ਼ਮੀਰ ਮਸਲੇ ਦਾ ਸਭ ਤੋਂ ਬਿਹਤਰ ਹੱਲ
https://www.samajweekly.com/%e0%a8%ae%e0%a9%81%e0%a8%b6%e0%a9%b1%e0%a8%b0%e0%a8%ab%e0%a8%bc-%e0%a8%ae%e0%a8%a8%e0%a8%ae%e0%a9%8b%e0%a8%b9%e0%a8%a8-%e0%a8%95%e0%a8%b0%e0%a8%be%e0%a8%b0-%e0%a8%95%e0%a8%b6%e0%a8%ae%e0%a9%80/

Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3