Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 10682 results found ! (0.486 Sec)

ਲੋਹੜੀ ਮੌਕੇ ਸਪੈਸ਼ਲ ਬੱਚਿਆਂ ਦੇ ਸਕੂਲ ਪੁੱਜੀ ਕੇਂਦਰੀ ਮੰਤਰੀ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https:/.....
https://allpunjab.in/Videos/Play?q=ਲੋਹੜੀ ਮੌਕੇ ਸਪੈਸ਼ਲ ਬੱਚਿਆਂ ਦੇ ਸਕੂਲ ਪੁੱਜੀ ਕੇਂਦਰੀ ਮੰਤਰੀਲੋਹੜੀ ਮੌਕੇ ਸਪੈਸ਼ਲ ਬੱਚਿਆਂ ਦੇ ਸਕੂਲ ਪੁੱਜੀ ਕੇਂਦਰੀ ਮੰਤਰੀ
Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ ▶ 23:19 Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
PrimeAsiaTV #PrimeDiscussion #JatinderPannu #Sandhawalia Subscribe To Prime Asia TV Canada :- https://goo.gl/TYnf9u 24 hours Local Punjabi Channel Available .....
https://www.youtube.com/watch?v=pb0lQYCEwAk
ਪੇਟ ਦੇ ਕੀੜੇਆਂ ਤੋਂ ਮੁਕਤੀ ਤਹਿਤ ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ.....
https://www.youtube.com/watch?v=BJQ5Fxi9I1UYouTube
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ ਦੀ ਚੋਰੀ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ ਦੀ ਮੌਤ
ਕਿਸ਼ਨਪੁਰਾ ਕਲਾਂ, 24 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਮਦਰ ਟੈਰੇਸਾ ਹਾਊਸ, ਸੀ. ਵੀ. ਰਮਨ ਹਾਊਸ, ਕੈਲਾਸ਼ ਸਤਿਆਰਥੀ ਹਾਊਸ ਤੇ ਰਵਿੰਦਰ ਨਾਥ ਟੈਗੋਰ ਹਾਊਸ ਦੇ ਬੱਚਿਆਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖਰੋ-ਵੱਖਰੇ ਵਿਸ਼ੇ ਉੱਪਰ ਰੰਗੋਲੀਆਂ ਬਣਾ ਕੇ ਸੰਦੇਸ਼ ਦਿੱਤੇ ਗਏ | ਚੇਅਰਮੈਨ ਸਤੀਸ਼ ਕਾਲੜਾ ਤੇ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬਣਾਈਆਂ ਰੰਗੋਲੀਆਂ ਦੀ ਖੂਬ ਪ੍ਰਸੰਸਾ ਕੀਤੀ | ਇਸ ਮੌਕੇ ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਵੀ ਹਾਜ਼ਰ ਸਨ |..
http://beta.ajitjalandhar.com/news/20191025/20/2840138.cms#2840138ਰੰਗੋਲੀ ਮੁਕਾਬਲਾ ਕਰਵਾਇਆ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ
ਸੰਗਤ ਮੰਡੀ, 25 ਅਕਤੂਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਮੱਲਵਾਲਾ ਤੋਂ ਪੱਕਾ ਕਲਾਂ ਲਿੰਕ ਰੋਡ `ਤੇ ਨਾ ਮਾਲੂਮ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਬਲਜੀਤ ਰਾਮ (30) ਪੁੱਤਰ ਕਾਲੂ ਰਾਮ ਵਾਸੀ ਮੱਲਵਾਲਾ ਵਜੋਂ ਹੋਈ ਹੈ | ਮਿ੍ਤਕ ਪਿੰਡ ਪੱਕਾ ਕਲਾਂ ਵਿਖੇ ਨਰਮੇ ਦੀ ਚੁਗਾਈ ਦੇ ਪੈਸੇ ਲੈਣ ਲਈ ਗਿਆ ਸੀ | ਜਦੋਂ ਉਹ ਵਾਪਸ ਆਪਣੇ ਪਿੰਡ ਮੱਲਵਾਲਾ ਵਿਖੇ ਆ ਰਿਹਾ ਸੀ ਤਾਂ ਰਸਤੇ ਵਿਚ ਪੱਕਾ ਰਜਬਾਹਾ ਦੇ ਪੁੱਲ `ਤੇ ਕਿਸੇ ਨਾਮਾਲੂਮ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਉਕਤ ਹਾਦਸੇ ਦੀ ਸੂਚਨਾ ਥਾਣਾ ਸੰਗਤ ਦੀ ਪੁਲਿਸ ਨੂੰ ਦਿੱਤੀ | ਥਾਣਾ ਸੰਗਤ ਦੀ ਪੁਲਿਸ ਨੇ ਬਲਜੀਤ ਰਾਮ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾਇਆ | ਸੰਗਤ ਪੁਲਿਸ ਨੇ ਮਿ੍ਤਕ ਦੀ ਮਾਤਾ ਮੁਖ਼ਤਿਆਰ ਕੌਰ ਦੇ ਬਿਆਨਾਂ `ਤੇ ਨਾਮਾਲੂਮ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ਼ ਕਰ ਲਿਆ ਹੈ |..
http://beta.ajitjalandhar.com/news/20191026/23/2841831.cms#2841831ਸੜਕ ਹਾਦਸੇ `ਚ ਇਕ ਦੀ ਮੌਤ


Related Searches

Video Searches



ਲੋਹੜੀ ਮੌਕੇ ਸਪੈਸ਼ਲ ਬੱਚਿਆਂ ਦੇ ਸਕੂਲ ਪੁੱਜੀ ਕੇਂਦਰੀ ਮੰਤਰੀ

ਜਲੰਧਰ : ਰੈੱਡ ਕ੍ਰਾਸ ਦੇ ਸਕੂਲ ਪਹੁੰਚਕੇ ਡੀ ਸੀ ਨੇ ਬੱਚਿਆਂ ਨਾਲ ਮਨਾਈ ਲੋਹੜੀ

ਨਿਜੀ ਸਕੂਲ `ਚ ਸਪੈਸ਼ਲ ਬੱਚਿਆਂ ਨਾਲ ਕੁੱਟਮਾਰ, ਵੀਡੀਓ ਨੇ ਕੀਤਾ ਪਰਦਾਫਾਸ਼ , ਜਾਣੋਂ ਸੂਬੇ ਦਾ ਹਾਲ

ਦੂਜੀ ਵਾਰ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਹਰਸਿਮਰਤ ਕੌਰ ਪੁੱਜੀ ਬਠਿੰਡਾ

ਪੰਜਾਬੀ ਗਾਇਕ ਜਸਵੀਰ ਜੱਸੀ ਤੇ ਸਤਵਿੰਦਰ ਬੁੱਗਾ ਨੇ ਲੋਹੜੀ ਦੀ ਮੌਕੇ ਤੇ PU Campus ਚ News18 ਨਾਲ ਮਨਾਈ ਲੋਹੜੀ

Song Searches



Find Latest Petrol Diesel Price

ਲੌਂਗੋਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ
https://www.samajweekly.com/%e0%a8%b2%e0%a9%8c%e0%a8%82%e0%a8%97%e0%a9%8b%e0%a8%b5%e0%a8%be%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-%e0%a8%ae%e0%a9%b0/
ਸਾਬਕਾ ਕੇਂਦਰੀ ਮੰਤਰੀ ਰਘੂਵੰਸ਼ ਪ੍ਰਸਾਦ ਸਿੰਘ ਦਾ ਦੇਹਾਂਤ
https://www.samajweekly.com/%e0%a8%b8%e0%a8%be%e0%a8%ac%e0%a8%95%e0%a8%be-%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%b0%e0%a8%98%e0%a9%82%e0%a8%b5%e0%a9%b0/
Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
https://allpunjab.in/Videos/Play?q=Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
https://allpunjab.in/Videos/Play?q=Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
https://allpunjab.in/Videos/Play?q=Prime Discussion (1286) || ਸਕੂਲ ਖੋਲ੍ਹਣ ਦੀ ਕਾਹਲੀ ਨਾ ਕਰੋ ਸਰਕਾਰ ਜੀ
ਸਕੂਲ ਬੱਸ ਆਪਰੇਟਰਾਂ ਵਲੋਂ ਪੰਜਾਬ ਸਰਕਾਰ ਤੇ ਹਾਕਮਾਂ ਖ਼ਿਲਾਫ਼ ਹੱਕੀ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ
http://beta.ajitjalandhar.com/edition/20200909/15.cms
ਅਧਿਆਪਕ ਦਿਵਸ ਮੌਕੇ ਮਨਜਿੰਦਰ ਸਿੰਘ ਦਾ ਸਨਮਾਨ
http://beta.ajitjalandhar.com/news/20200907/14/3170044.cms#3170044
ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਮਨਾਵਾਂ ਦੀ ਹਾਲਤ ਬਦਤਰ
http://beta.ajitjalandhar.com/edition/20200907/14.cms
ਆਮ ਆਦਮੀ ਪਾਰਟੀ ਨੇ ਸਾੜਿਆ ਮੰਤਰੀ ਧਰਮਸੋਤ ਦਾ ਪੁਤਲਾ, ਧਰਨਾ ਤੀਜੇ ਦਿਨ ਵੀ ਰਿਹਾ ਜਾਰੀ
http://beta.ajitjalandhar.com/edition/20200905/18.cms
ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਲਈ ਬੈਂਸ ਨੇ ਲਗਾਈਆਂ ਡਿਊਟੀਆਂ
http://beta.ajitjalandhar.com/edition/20200905/15.cms



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3