Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1509 results found ! (0.980 Sec)

ਇਸ ਨਿਵੇਕਲੀ ਪਹਿਲ ਨਾਲ ਸਾਬਿਤ ਹੋ ਜਾਵੇਗਾ ਕਿ ਕੁੜੀਆਂ ਵੀ ਮੁੰਡਿਆਂ ਤੋਂ ਘੱਟ ਨਹੀਂ... ▶ 3:28 ਇਸ ਨਿਵੇਕਲੀ ਪਹਿਲ ਨਾਲ ਸਾਬਿਤ ਹੋ ਜਾਵੇਗਾ ਕਿ ਕੁੜੀਆਂ ਵੀ ਮੁੰਡਿਆਂ ਤੋਂ ਘੱਟ ਨਹੀਂ...
ਇਸ ਨਿਵੇਕਲੀ ਪਹਿਲ ਨਾਲ ਸਾਬਿਤ ਹੋ ਜਾਵੇਗਾ ਕਿ ਕੁੜੀਆਂ ਵੀ ਮੁੰਡਿਆਂ ਤੋਂ ਘੱਟ ਨਹੀਂ... #DailyPostPunjabi For More updates subscribe us by click on above Red Subscribe Butt.....
https://www.youtube.com/watch?v=Yp_agRcZ6jw
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰ<b>ਦਾ</b> ਦਿਵਸ ਮਨਾਇਆ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਭਾਰਤ ਨੇ ਪਾਕਸਿਤਾਨ ਜਾ ਖੇਡਣ ਤੋਂ ਕੀਤਾ ਸੀ ਮਨਾ | ਹੁਣ ਬੰਗਲਾਦੇਸ਼, ਸ਼੍ਰੀ ਲੰਕਾ ਜਾਂ ਦੁਬਈ `ਚ ਹੋ ਸਕਦਾ ਕੱਪ | ABP Sanjha, the juggernaut in journalism is a leading 24x7 Punjabi channel operating in Canada. Also av.....
https://allpunjab.in/Videos/Play?q=Breaking : Asia Cup Hosting Snatched From Pakistan | ABP SanjhaBreaking : Asia Cup Hosting Snatched From Pakistan | ABP Sanjha
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ਸਿੱਧੂ ਮੂਸੇਵਾਲਾ ਦਾ `ਸਰਕਾਰੀ ਮਦਦਗਾਰ` ਕੌਣ ? ਜਿਹਨੂੰ ਜੇਲ ‘ਚ ਹੋਣਾ ਚਾਹੀਦਾ, ਓੁਹ ਆਜ਼ਾਦ ਕਿਉਂ ? ਸਿੱਧੂ ਮੂਸੇਵਾਲਾ ਦਾ ਕੱਟਿਆ ਚਲਾਨ ABP Sanjha, the juggernaut in journalism is .....
https://allpunjab.in/Videos/Play?q=Sidhu Moose Wala caught driving with tinted windows | ABP SanjhaSidhu Moose Wala caught driving with tinted windows | ABP Sanjha
For More updates subscribe us by click on above Red Subscribe Button Daily Post Punjabi: https://punjabi.dailypost.in / Facebook: https://www.facebook.com/dailypostpunjabi/ Instagram : htt.....
https://allpunjab.in/Videos/Play?q=ਮੋਗਾ ਡਰੋਲੀ ਤੋਂ ਕਬੱਡੀ LIVEਮੋਗਾ ਡਰੋਲੀ ਤੋਂ <b>ਕਬੱਡੀ</b> LIVE
ਰਾਜਾਸਾਂਸੀ, 5 ਦਸੰਬਰ (ਹੇਰ/ਖੀਵਾ)-ਪੁਲਿਸ ਜ਼ਿਲ੍ਹ•ਾ ਦਿਹਾਤੀ ਅੰਮਿ੍ਤਸਰ ਦੇ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਕਲਾਂ ਦੀ ਇੱਕ ਔਰਤ ਵਲੋਂ ਭੇਦਭਰੇ ਹਲਾਤ `ਚ ਮੌਤ ਹੋ ਜਾਣ ਉਪਰੰਤ ਪੁਲਿਸ ਵਲੋਂ ਧਾਰਾ 174 ਲਗਾਈ ਤਾਂ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਔਰਤ ਦੇ ਨਾਲ ਰਹਿਣ ਵਾਲੇ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ `ਤੇ ਦਬਾਅ ਪਾਉਣ ਲਈ ਅੰਮਿ੍ਤਸਰ ਹਵਾਈ ਅੱਡਾ `ਤੇ ਧਰਨਾ ਲਾ ਕੇ ਔਰਤ ਦੀ ਮਿ੍ਤਕ ਦੇਹ ਸੜਕ `ਤੇ ਰੱਖ ਕੇ ਚੱਕਾ ਜਾਮ ਕੀਤਾ ਗਿਆ, ਜਿਸ ਕਾਰਨ ਇਸ ਮਾਰਗ ਰਾਹੀਂ ਹਵਾਈ ਅੱਡੇ `ਤੇ ਪੁੱਜ ਕੇ ਦੇਸ਼ ਵਿਦੇਸ਼ਾਂ ਦੀਆਂ ਉਡਾਣਾਂ ਫੜਨ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ਪੁੱਤਰੀ ਜੱਸਾ ਸਿੰਘ ਵਾਸੀ ਨੌਸ਼ਹਿਰਾ ਕਲਾਂ ਜੋ ਕਿ ਆਪਣੇ ਪਹਿਲੇ ਵਿਆਹ ਤੋਂ ਤਲਾਕਸ਼ੁਦਾ ਸੀ, ਪਰ ਮਾਪਿਆਂ ਵਲੋਂ ਪਿੰਡ ਦੇ ਹੀ ਇੱਕ ਵਿਅਕਤੀ ਸ਼ੇਰਾ ਪੁੱਤਰ ਬਲਵਿੰਦਰ ਸਿੰਘ ਦੇ ਘਰ ਇਸ ਨੂੰ ਰਜਾਮੰਦੀ ਨਾਲ ਕਰੀਬ 1 ਵਰ•ਾ ਪਹਿਲਾਂ ਬਿਠਾਇਆ ਹੋਇਆ ਸੀ, ਜਦ ਕਿ ਹੁਣ ਸ਼ੇਰਾ ਇਸ ਉਕਤ ਔਰਤ ਤੋਂ ਛੁਟਕਾਰਾ ਪਾ ਕੇ ਹੋਰ ਵਿਆਹ ਕਰਨਾ ਚਾਹੁੰਦਾ ਸੀ, ਉਕਤ ਔਰਤ ਇਹ ਸਭ ਬਰਦਾਸ਼ਤ ਨਹੀਂ ਕਰ ਰਹੀ ਸੀ, ਇਸ ਦੁੱਖ ਤੋਂ ਛੁਟਕਾਰਾ ਪਾਉਣ ਲਈ ਉਕਤ ਔਰਤ ਵਲੋਂ ਜ਼ਹਿਰੀਲੀ ਵਸਤੂ ਖਾ ਲਈ ਗਈ ਤੇ ਮੌਤ ਹੋ ਗਈ | ਇਸ ਮਾਮਲੇ ਸਬੰਧੀ ਪੁਲਿਸ ਥਾਣਾ ਕੰਬੋਅ ਵਲੋਂ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਸੀ, ਪਰ ਇਸ ਲੜਕੀ ਦੇ ਮਾਪਿਆਂ ਵਲੋਂ ਉਕਤ ਵਿਅਕਤੀ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਦੋਸ਼ ਲਗਾਇਆ ਜਾ ਰਿਹਾ ਹੈ | ਉਨ੍ਹ•ਾਂ ਦੀ ਉਕਤ ਲੜਕੀ ਨੂੰ ਸ਼ੇਰਾ ਵਲੋਂ ਆਪ ਹੀ ਆਪਣੇ ਦੂਸਰੇ ਵਿਆਹ ਦਾ ਰਸਤਾ ਸਾਫ ਕਰਨ ਲਈ ਜ਼ਹਿਰੀਲੀ ਵਸਤੂ ਦੇ ਕੇ ਕਤਲ ਕੀਤਾ ਗਿਆ ਹੈ | ਇਸ ਲਈ ਲੜਕੀ ਪਰਿਵਾਰ ਵਲੋਂ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਉਕਤ ਔਰਤ ਦੀ ਮਿ੍ਤਕ ਦੇਹ ਹਵਾਈ ਅੱਡਾ ਮਾਰਗ ਸਥਿਤ ਕੰਬੋਅ ਪੁਲੀ `ਤੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੂੰ ਪੁਲਿਸ ਥਾਣਾ ਕੰਬੋਅ ਦੇ ਮੁਖੀ ਇੰਸ: ਕਸ਼ਮੀਰ ਸਿੰਘ ਵਲੋਂ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ `ਤੇ ਮਾਮਲਾ ਦਰਜ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕੀਤਾ ਗਿਆ |..
http://beta.ajitjalandhar.com/news/20191206/13/2887947.cms#2887947ਭੇਦਭਰੇ ਹਲਾਤ `ਚ ਔਰਤ ਦੀ ਮੌਤ
ਵੀਂ ਦਿੱਲੀ (ਸਮਾਜਵੀਕਲੀ): ਕਰੋਨਾਵਾਇਰਸ ਕਾਰਨ ਦਿੱਲੀ ਵਿਚ ਸਥਿਤੀ ਬਦ ਤੋਂ ਬੱਦਤਰ ਹੋ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ’ਤੇ ਸਖ਼ਤ ਟਿੱਪਣੀਆਂ ਕਰਦਿਆਂ ਜਵਾਬ ਤਲਬ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਦੀ ਮਾੜੀ ਹਾਲਤ ਹੈ, ਮਰੀਜ਼ਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਜਾਂਦਾ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਬਲਕਿ ਦਿੱਲੀ ਦੀ ਸਥਿਤੀ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕਾਂ ਦਾ ਲਾਸ਼ਾਂ ਦੇ ਢੇਰ ’ਤੇ ਇਲਾਜ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਸਵਾਲ ਨੂੰ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਦਾ ਪਰਦਾਫਾਸ਼ ਕੀਤਾ ਹੈ। ਕਰੋਨਾ ਤੋਂ ਆਪਣੀ ਜਾਨ ਗਵਾ ਚੁੱਕੇ ਲੋਕਾਂ ਦੀਆਂ ਲਾਸ਼ਾਂ ਗਟਰ ’ਚ ਮਿਲੀਆਂ। ਸ੍ਰੀ ਪਾਤਰਾ ਨੇ ਕਿਹਾ ਕਿ ਦਿੱਲੀ ਦੀ ਸਥਿਤੀ ਨਾਜ਼ੁਕ ਹੈ ਤੇ ਸਰਕਾਰ ਨੂੰ ਰਾਜਨੀਤੀ ਛੱਡ ਕੇ ਪ੍ਰਬੰਧਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਪਾਤਰਾ ਨੇ ਜਾਂਚ ਨੂੰ ਲੈ ਕੇ ਸਰਕਾਰ ਦਾ ਘਿਰਾਓ ਵੀ ਕੀਤਾ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਹੋਰ ਰਾਜਾਂ ਦੇ ਮੁਕਾਬਲੇ ਦਿੱਲੀ ਵਿੱਚ ਟੈਸਟਿੰਗ ਕਿਉਂ ਘੱਟ ਕੀਤੀ ਜਾ ਰਹੀ ਹੈ। ਇਸ ’ਤੇ ਪਾਤਰਾ ਨੇ ਕਿਹਾ ਕਿ ਦਿੱਲੀ ਵਿਚ ਹਰ ਰੋਜ਼ ਪੰਜ ਹਜ਼ਾਰ ਤੋਂ ਵੀ ਘੱਟ ਟੈਸਟ ਕੀਤੇ ਜਾ ਰਹੇ ਹਨ, ਜਦਕਿ ਦੂਜੇ ਰਾਜਾਂ ਵਿਚ ਹਰ ਰੋਜ਼ 10 ਤੋਂ 15 ਹਜ਼ਾਰ ਟੈਸਟ ਕੀਤੇ ਜਾ ਰਹੇ ਹਨ। ਮਨੋਜ ਤਿਵਾੜੀ ਨੇ ਵੀ ਸਰਕਾਰ ’ਤੇ ਹਮਲਾ ਬੋਲਿਆ ਹੈ। ਮਨੋਜ ਤਿਵਾੜੀ ਨੇ ਲਿਖਿਆ, ‘ਹਸਪਤਾਲਾਂ ਦੀ ਦੁਰਦਸ਼ਾ ਨੂੰ ਵੇਖਦਿਆਂ, ਦਿੱਲੀ ਸਰਕਾਰ ਨੂੰ ਹੁਣ ਯਾਦ ਆ ਗਿਆ ਹੈ ਕਿ ਕੋਵਿਡ ਹਸਪਤਾਲਾਂ ਨੂੰ ਆਕਸੀਜਨ ਹੋਣੀ ਚਾਹੀਦੀ ਹੈ। ਗੈਰ ਜ਼ਿੰਮੇਵਾਰ ਅਰਵਿੰਦ ਕੇਜਰੀਵਾਲ ਸਰਕਾਰ ਹੁਣ ਆਕਸੀਜਨ ਖਰੀਦਣ ਦੇ ਆਦੇਸ਼ ਜਾਰੀ ਕਰ ਰਹੀ ਹੈ। ‘ਆਪ’ ਸਰਕਾਰ ਜਿਹੜੀ ਕਰੋਨਾ ਨਾਲ ਲੜਨ ਦੀ ਥਾਂ ਸੌਂ ਰਹੀ ਹੈ, ਨੇ ਜਨਤਾ ਦੀ ਜਾਨ ਨੂੰ ਜੋਖ਼ਮ ਵਿਚ ਪਾ ਦਿੱਤਾ ਹੈ। ਕਰੋਨਾ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਦਿੱਲੀ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ।..
https://www.samajweekly.com/%e0%a8%ad%e0%a8%be%e0%a8%9c%e0%a8%aa%e0%a8%be-%e0%a8%a8%e0%a9%87-%e0%a8%86%e0%a8%aa-%e0%a8%b8%e0%a8%b0%e0%a8%95%e0%a8%be%e0%a8%b0-%e0%a8%98%e0%a9%87%e0%a8%b0%e0%a9%80/ਭਾਜਪਾ ਨੇ ‘ਆਪ’ ਸਰਕਾਰ ਘੇਰੀ
ਗਿਆਨ ਮਨੁੱਖੀ ਜੀਵਨ ਦੀ ਚੂਲ ਹੈ. ਗਿਆਨ ਦੀ ਘਾਟ ਕਾਰਣ ਹੀ ਲੋਗ ਗੁਲਾਮ ਬਣ ਦੇ ਹਨ. ਗਿਆਨ ਨਾਲ ਹੀ ਮਨੁੱਖ ਦੀਆਂ ਬਹੁਤੀਆਂ ਸਮੱਸਿਆਵਾਂ ਦਾ ਹੱਲ ਲੱਭਣ ਦਾ ਮੁੱਢ ਬੱਝ ਦਾ ਹੈ. ਭਾਂਵੇ ਗਿਆਨ ਦੇ ਅੱਜ ਕਲ ਬਹੁਤ ਸਾਰੇ ਸਰੋਤ ਜਿਵੇਂ; ਇੰਟਰਨੇਟ, ਸੋਸ਼ਲ ਮੀਡਿਆ, ਟੀ. ਵੀ., ਸੰਤਾ, ਲੀਡਰਾਂ ਆਦਿ ਦੇ ਭਾਸ਼ਣ ਆਦਿ ਹਨ. ਪਰ ਕਿਤਾਬਾਂ ਦੇ ਮੁਕਾਬਲੇ ਇਹ ਸਭ ਫਿੱਕੇ ਹੀ ਹਨ. ਇਹਨਾਂ ਦਾ ਗਿਆਨ ਵੀ ਟੁੱਟਵਾਂ ਹੁੰਦਾ ਹੈ. ਸਾਨੂੰ ਪਤਾ ਹੈ ਕਿ ਅੰਸ਼ਿਕ ਗਿਆਨ ਖ਼ਤਰਨਾਕ ਹੁੰਦਾ ਹੈ. ਖਾਸ ਕਰਕੇ ਇਤਿਹਾਸ ਨਾਲ ਸੰਬੰਧਿਤ ਅਧੂਰਾ ਗਿਆਨ ਤਾਂ ਬਹੁਤ ਘਾਤਕ ਹੁੰਦਾ ਹੈ I ਇਤਿਹਾਸ ਨਾਲ ਸ਼੍ਰੱਧਾ ਭਾਵ ਜੁੜ ਕੇ ਕੁਝ ਦਾ ਕੁਝ ਬਣ ਜਾਂਦਾ ਹੈ. ਇਸ ਲਈ ਚਾਹੀਦਾ ਹੈ ਕਿ ਇਤਿਹਾਸਿਕ ਗੱਲਾਂ ਉੱਤੇ ਚਰਚਾ ਸੁਨਣ/ਕਰਨ ਤੋਂ ਪਹਿਲਾਂ, 150-200 ਸਫ਼ਿਆਂ ਦਾ ਸੰਖਿਪਤ ਇਤਿਹਾਸ ਜ਼ਰੂਰ ਪੜ੍ਹ ਲਿਆ ਜਾਵੇ. ਕਹਿੰਦੇ ਹਨ ਕਿ ਜੋ ਹਰ ਰੋਜ ਇੱਕ ਘੰਟੇ ਦੇ ਹਿਸਾਬ ਨਾਲ, ਸੱਤ ਸਾਲ ਕਿਤਾਬਾਂ ਪੜ੍ਹਦਾ ਹੈ, ਤਾਂ ਇਸ ਗਿਆਨ ਨਾਲ ਉਸ ਦੀ ਗਿਣਤੀ ਸੰਸਾਰ ਦੇ ਪ੍ਰਸਿੱਧ ਲੋਕਾਂ ਵਿਚ ਹੋਣ ਲੱਗਦੀ ਹੈ. ਕਿਤਾਬਾਂ ਦੇ ਸਹਾਰੇ ਹੀ ਦੁਨੀਆ ਵਿਚ ਕਈ ਥਾਈਂ ਕ੍ਰਾਂਤੀਆਂ ਆਇਆਂ ਹਨ. ਵਿਕਸਿਤ ਦੇਸ਼ਾਂ ਵਿਚ ਸਾਨੂੰ ਕੁਝ-ਕੁਝ ਦੂਰੀ ਤੇ ਲਾਇਬ੍ਰੇਰੀਆਂ ਮਿਲ ਜਾਂਦੀਆਂ ਹਨ. ਇਹਨਾਂ ਦੇਸ਼ਾਂ ਦੇ ਉੱਨਤ ਹੋਣ ਦਾ ਇੱਕ ਵੱਡਾ ਕਾਰਣ ਇਹਨਾਂ ਦੀ ਸਿੱਖਿਆ ਪ੍ਰਣਾਲੀ ਹੈ. ਵੱਡੇ-ਵੱਡੇ ਬਿਜ਼ਨੈਸਮੈਨ, ਫਿਲੋਸਫਾਰ, ਲੀਡਰ, ਆਦਿ ਸਾਰੇ ਲੋਗ ਕਿਤਾਬਾਂ ਪੜ੍ਹਦੇ ਹਨ. ਕਹਿੰਦੇ ਹਨ ਕਿ ਭਗਤ ਸਿੰਘ ਵੀ ਆਪਣੇ ਕੋਟ ਵਿਚ ਕਿਤਾਬਾਂ ਰੱਖਦੇ ਸਨ ਤੇ ਖੁਦ ਵੀ ਪੜ੍ਹਦੇ ਅਤੇ ਆਪਣੇ ਦੋਸਤਾਂ ਨੂੰ ਵੀ ਪੜ੍ਹਨ ਲਈ ਕਿਤਾਬਾਂ ਦਿੰਦੇ ਸਨ. ਇਹ ਆਦਤ ਦੁਨੀਆਂ ਦੇ ਹੋਰ ਕਈ ਮਹਾਨ ਲੋਕਾਂ ਵਿਚ ਵੀ ਸੀ ਅਤੇ ਹੈ. ਕਹਿੰਦੇ ਹਨ “leaders are readers”. ਵਿਸ਼ਵ ਯੁੱਧ ਦੀ ਤਬਾਹੀ ਤੋਂ ਬਾਅਦ ਜਰਮਨੀ ਅਤੇ ਜਪਾਨ ਵਿਚ ਕਿਤਾਬਾਂ ਪੜ੍ਹਨ ਦੇ ਕਲਚਰ ਨੇ ਹੀ ਓਹਨਾ ਨੂੰ ਬੁਲੰਦੀਆਂ ਤੇ ਪਹੁੰਚਾਇਆ. ਓਥੋਂ ਦੇ ਲੋਗ ਆਪਣੇ ਨਾਲ ਕਿਤਾਬਾਂ ਰੱਖਦੇ ਹਨ ਤੇ ਸਮਾਂ ਮਿਲਣ ਤੇ ਇਹਨਾਂ ਨੂੰ ਪੜ੍ਹਦੇ ਹਨ. ਪਰ ਅਸੀਂ ਮੋਬਾਈਲ ਕੱਢ ਕੇ ‘ਹੋਰ ਸੁਣਾ, ਹੋਰ ਸੁਣਾ’ ਕਹਿਣ ਵਿਚ ਹੀ ਸਮਾਂ ਗਵਾ ਲੈਂਦੇ ਹਾਂ. ਅਫਸੋਸ, ਦੁਨੀਆਂ ਦੀ ਮਹਾਨ ਸੱਭਿਆਤਾਵਾਂ ਵਾਲੀ ਪੰਜਾਬ ਦੀ ਧਰਤੀ ਦੇ ਲੋਕਾਂ ਵਿਚ ਗਿਆਨ ਲੈਣ ਦੀ ਚਾਹਤ ਦੇ ਮੁਕਾਬਲੇ ਫੁਕਰੇਬਾਜੀ ਦਾ ਰਿਵਾਜ਼ ਵੱਧ ਦਾ ਜਾ ਰਿਹਾ ਹੈ. ਇਸ ਦੇ ਕਈ ਕਾਰਨ ਹਨ, ਜਿਹਨਾਂ ਬਾਰੇ ਅੱਸੀਂ ਫੇਰ ਕਦੀ ਗੱਲ ਕਰਾਂਗੇ...
https://www.samajweekly.com/%e0%a8%86%e0%a8%93-%e0%a8%95%e0%a8%bf%e0%a8%a4%e0%a8%be%e0%a8%ac%e0%a8%be%e0%a8%82-%e0%a8%aa%e0%a9%9c%e0%a9%8d%e0%a8%b9%e0%a9%80%e0%a8%8f/ਆਓ ਕਿਤਾਬਾਂ ਪੜ੍ਹੀਏ
ਗਿਆਨ ਮਨੁੱਖੀ ਜੀਵਨ ਦੀ ਚੂਲ ਹੈ. ਗਿਆਨ ਦੀ ਘਾਟ ਕਾਰਣ ਹੀ ਲੋਗ ਗੁਲਾਮ ਬਣ ਦੇ ਹਨ. ਗਿਆਨ ਨਾਲ ਹੀ ਮਨੁੱਖ ਦੀਆਂ ਬਹੁਤੀਆਂ ਸਮੱਸਿਆਵਾਂ ਦਾ ਹੱਲ ਲੱਭਣ ਦਾ ਮੁੱਢ ਬੱਝ ਦਾ ਹੈ. ਭਾਂਵੇ ਗਿਆਨ ਦੇ ਅੱਜ ਕਲ ਬਹੁਤ ਸਾਰੇ ਸਰੋਤ ਜਿਵੇਂ; ਇੰਟਰਨੇਟ, ਸੋਸ਼ਲ ਮੀਡਿਆ, ਟੀ. ਵੀ., ਸੰਤਾ, ਲੀਡਰਾਂ ਆਦਿ ਦੇ ਭਾਸ਼ਣ ਆਦਿ ਹਨ. ਪਰ ਕਿਤਾਬਾਂ ਦੇ ਮੁਕਾਬਲੇ ਇਹ ਸਭ ਫਿੱਕੇ ਹੀ ਹਨ. ਇਹਨਾਂ ਦਾ ਗਿਆਨ ਵੀ ਟੁੱਟਵਾਂ ਹੁੰਦਾ ਹੈ. ਸਾਨੂੰ ਪਤਾ ਹੈ ਕਿ ਅੰਸ਼ਿਕ ਗਿਆਨ ਖ਼ਤਰਨਾਕ ਹੁੰਦਾ ਹੈ. ਖਾਸ ਕਰਕੇ ਇਤਿਹਾਸ ਨਾਲ ਸੰਬੰਧਿਤ ਅਧੂਰਾ ਗਿਆਨ ਤਾਂ ਬਹੁਤ ਘਾਤਕ ਹੁੰਦਾ ਹੈ I ਇਤਿਹਾਸ ਨਾਲ ਸ਼੍ਰੱਧਾ ਭਾਵ ਜੁੜ ਕੇ ਕੁਝ ਦਾ ਕੁਝ ਬਣ ਜਾਂਦਾ ਹੈ. ਇਸ ਲਈ ਚਾਹੀਦਾ ਹੈ ਕਿ ਇਤਿਹਾਸਿਕ ਗੱਲਾਂ ਉੱਤੇ ਚਰਚਾ ਸੁਨਣ/ਕਰਨ ਤੋਂ ਪਹਿਲਾਂ, 150-200 ਸਫ਼ਿਆਂ ਦਾ ਸੰਖਿਪਤ ਇਤਿਹਾਸ ਜ਼ਰੂਰ ਪੜ੍ਹ ਲਿਆ ਜਾਵੇ. ਕਹਿੰਦੇ ਹਨ ਕਿ ਜੋ ਹਰ ਰੋਜ ਇੱਕ ਘੰਟੇ ਦੇ ਹਿਸਾਬ ਨਾਲ, ਸੱਤ ਸਾਲ ਕਿਤਾਬਾਂ ਪੜ੍ਹਦਾ ਹੈ, ਤਾਂ ਇਸ ਗਿਆਨ ਨਾਲ ਉਸ ਦੀ ਗਿਣਤੀ ਸੰਸਾਰ ਦੇ ਪ੍ਰਸਿੱਧ ਲੋਕਾਂ ਵਿਚ ਹੋਣ ਲੱਗਦੀ ਹੈ. ਕਿਤਾਬਾਂ ਦੇ ਸਹਾਰੇ ਹੀ ਦੁਨੀਆ ਵਿਚ ਕਈ ਥਾਈਂ ਕ੍ਰਾਂਤੀਆਂ ਆਇਆਂ ਹਨ. ਵਿਕਸਿਤ ਦੇਸ਼ਾਂ ਵਿਚ ਸਾਨੂੰ ਕੁਝ-ਕੁਝ ਦੂਰੀ ਤੇ ਲਾਇਬ੍ਰੇਰੀਆਂ ਮਿਲ ਜਾਂਦੀਆਂ ਹਨ. ਇਹਨਾਂ ਦੇਸ਼ਾਂ ਦੇ ਉੱਨਤ ਹੋਣ ਦਾ ਇੱਕ ਵੱਡਾ ਕਾਰਣ ਇਹਨਾਂ ਦੀ ਸਿੱਖਿਆ ਪ੍ਰਣਾਲੀ ਹੈ. ਵੱਡੇ-ਵੱਡੇ ਬਿਜ਼ਨੈਸਮੈਨ, ਫਿਲੋਸਫਾਰ, ਲੀਡਰ, ਆਦਿ ਸਾਰੇ ਲੋਗ ਕਿਤਾਬਾਂ ਪੜ੍ਹਦੇ ਹਨ. ਕਹਿੰਦੇ ਹਨ ਕਿ ਭਗਤ ਸਿੰਘ ਵੀ ਆਪਣੇ ਕੋਟ ਵਿਚ ਕਿਤਾਬਾਂ ਰੱਖਦੇ ਸਨ ਤੇ ਖੁਦ ਵੀ ਪੜ੍ਹਦੇ ਅਤੇ ਆਪਣੇ ਦੋਸਤਾਂ ਨੂੰ ਵੀ ਪੜ੍ਹਨ ਲਈ ਕਿਤਾਬਾਂ ਦਿੰਦੇ ਸਨ. ਇਹ ਆਦਤ ਦੁਨੀਆਂ ਦੇ ਹੋਰ ਕਈ ਮਹਾਨ ਲੋਕਾਂ ਵਿਚ ਵੀ ਸੀ ਅਤੇ ਹੈ. ਕਹਿੰਦੇ ਹਨ “leaders are readers”. ਵਿਸ਼ਵ ਯੁੱਧ ਦੀ ਤਬਾਹੀ ਤੋਂ ਬਾਅਦ ਜਰਮਨੀ ਅਤੇ ਜਪਾਨ ਵਿਚ ਕਿਤਾਬਾਂ ਪੜ੍ਹਨ ਦੇ ਕਲਚਰ ਨੇ ਹੀ ਓਹਨਾ ਨੂੰ ਬੁਲੰਦੀਆਂ ਤੇ ਪਹੁੰਚਾਇਆ. ਓਥੋਂ ਦੇ ਲੋਗ ਆਪਣੇ ਨਾਲ ਕਿਤਾਬਾਂ ਰੱਖਦੇ ਹਨ ਤੇ ਸਮਾਂ ਮਿਲਣ ਤੇ ਇਹਨਾਂ ਨੂੰ ਪੜ੍ਹਦੇ ਹਨ. ਪਰ ਅਸੀਂ ਮੋਬਾਈਲ ਕੱਢ ਕੇ ‘ਹੋਰ ਸੁਣਾ, ਹੋਰ ਸੁਣਾ’ ਕਹਿਣ ਵਿਚ ਹੀ ਸਮਾਂ ਗਵਾ ਲੈਂਦੇ ਹਾਂ. ਅਫਸੋਸ, ਦੁਨੀਆਂ ਦੀ ਮਹਾਨ ਸੱਭਿਆਤਾਵਾਂ ਵਾਲੀ ਪੰਜਾਬ ਦੀ ਧਰਤੀ ਦੇ ਲੋਕਾਂ ਵਿਚ ਗਿਆਨ ਲੈਣ ਦੀ ਚਾਹਤ ਦੇ ਮੁਕਾਬਲੇ ਫੁਕਰੇਬਾਜੀ ਦਾ ਰਿਵਾਜ਼ ਵੱਧ ਦਾ ਜਾ ਰਿਹਾ ਹੈ. ਇਸ ਦੇ ਕਈ ਕਾਰਨ ਹਨ, ਜਿਹਨਾਂ ਬਾਰੇ ਅੱਸੀਂ ਫੇਰ ਕਦੀ ਗੱਲ ਕਰਾਂਗੇ...
https://www.samajweekly.com/%e0%a8%86%e0%a8%93-%e0%a8%95%e0%a8%bf%e0%a8%a4%e0%a8%be%e0%a8%ac%e0%a8%be%e0%a8%82-%e0%a8%aa%e0%a9%9c%e0%a9%8d%e0%a8%b9%e0%a9%80%e0%a8%8f/ਆਓ ਕਿਤਾਬਾਂ ਪੜ੍ਹੀਏ


Related Searches

Video Searches



ਵਰਲਡ ਕਬੱਡੀ ਕੱਪ ਕੁੜੀਆਂ ਦਾ ਵੀ ਹੋਣਾ ਚਾਹੀਦਾ ਹੈ

Hyderabad Encounter `ਤੇ ਬੋਲੀਆਂ ਜਲੰਧਰ ਦੀਆਂ ਕੁੜੀਆਂ, ਇਦਾਂ ਹੀ ਹੋਣਾ ਚਾਹੀਦਾ

Fast Food ਲ਼ੰਗਰ ‘ਚ ਨਹੀਂ ਹੋਣਾ ਚਾਹੀਦਾ, ਹੋਰ ਜਾਣੋ ਕੀ ਹੋ ਰਿਹਾ ਜੋ ਨਹੀਂ ਹੋਣਾ ਚਾਹੀਦਾ

ਵਰਲਡ ਕੱਪ ਕਬੱਡੀ ਸੈਮੀਫਾਇਨਲ `ਚ ਭਾਰਤ ਦੀ ਟੀਮ ਨੇ ਕੀਤੀ ਜਿੱਤ ਹਾਸਲ

Pak ਪਹੁੰਚੀ ਭਾਰਤੀ ਕੱਬਡੀ ਟੀਮ ਨੂੰ ਲੈ ਕੇ ਵਿਵਾਦ,ਕੱਬਡੀ ਵਰਲਡ ਕੱਪ ਚ ਹਿੱਸਾ ਲੈਣ ਪਹੁੰਚੀ ਭਾਰਤੀ ਟੀਮ

Song Searches



Find Latest Petrol Diesel Price

ਹਫ਼ਤਾਵਾਰੀ ਤਾਲਾਬੰਦੀ ਸਬੰਧੀ ਸਰਕਾਰ ਨੂੰ ਆਪਣੇ ਫ਼ੈਸਲੇ `ਤੇ ਵਿਚਾਰ ਕਰਨਾ ਚਾਹੀਦਾ ਹੈ-ਮੰਗਲ ਸਿੰਘ
http://beta.ajitjalandhar.com/news/20200907/12/3170376.cms#3170376
ਪੰਜਾਬੀ ਬੋਲੀ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਮਿਲਣਾ ਚਾਹੀਦਾ ਹੈ-ਜਥੇਦਾਰ ਕੁਲਾਰ
http://beta.ajitjalandhar.com/news/20200907/9/3170244.cms#3170244
ਏ.ਟੀ.ਐਮ. ਬੰਦ ਰਹਿਣ ਕਾਰਨ ਗਾਹਕਾਂ ਨੂੰ ਹੋਣਾ ਪੈ ਰਿਹਾ ਖੱਜਲ ਖ਼ੁਆਰ
http://beta.ajitjalandhar.com/news/20200825/11/3156343.cms#3156343
ਅੱਜ ਵੀ India ਦੇ ਅੱਗੇ ਬੌਣਾ ਹੈ China,74 ਵੀਂ ਵਰ੍ਹੇਗੰਢ ਦੇ ਜਾਣੋ ਦੋਹਾਂ ਦੇਸ਼ਾਂ ਚ ਆਜ਼ਾਦੀ ਦਾ ਫਰਕ
https://allpunjab.in/Videos/Play?q=ਅੱਜ ਵੀ India ਦੇ ਅੱਗੇ ਬੌਣਾ ਹੈ China,74 ਵੀਂ ਵਰ੍ਹੇਗੰਢ ਦੇ ਜਾਣੋ ਦੋਹਾਂ ਦੇਸ਼ਾਂ ਚ ਆਜ਼ਾਦੀ ਦਾ ਫਰਕ
ਇਸ ਨਿਵੇਕਲੀ ਪਹਿਲ ਨਾਲ ਸਾਬਿਤ ਹੋ ਜਾਵੇਗਾ ਕਿ ਕੁੜੀਆਂ ਵੀ ਮੁੰਡਿਆਂ ਤੋਂ ਘੱਟ ਨਹੀਂ...
https://allpunjab.in/Videos/Play?q=ਇਸ ਨਿਵੇਕਲੀ ਪਹਿਲ ਨਾਲ ਸਾਬਿਤ ਹੋ ਜਾਵੇਗਾ ਕਿ ਕੁੜੀਆਂ ਵੀ ਮੁੰਡਿਆਂ ਤੋਂ ਘੱਟ ਨਹੀਂ...
Prime Time| News18 ਦੇ ਸਵਾਲ,ਕੀ Corona ਕਾਲ ਚ ਵਿਧਾਨਸਭਾ ਇਜਲਾਸ ਸੱਦਣਾ ਚਾਹੀਦਾ ਹੈ ?
https://allpunjab.in/Videos/Play?q=Prime Time| News18 ਦੇ ਸਵਾਲ,ਕੀ Corona ਕਾਲ ਚ ਵਿਧਾਨਸਭਾ ਇਜਲਾਸ ਸੱਦਣਾ ਚਾਹੀਦਾ ਹੈ ?
America ਤੋਂ Deport ਹੋ ਕੇ ਆਏ ਮੁੰਡਿਆਂ ਦਾ ਸੁਣੋ ਦਰਦ, ਕੁੜੀਆਂ ਨਾਲ ਕੀ ਕੁਝ ਹੁੰਦਾ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ
https://allpunjab.in/Videos/Play?q=America ਤੋਂ Deport ਹੋ ਕੇ ਆਏ ਮੁੰਡਿਆਂ ਦਾ ਸੁਣੋ ਦਰਦ, ਕੁੜੀਆਂ ਨਾਲ ਕੀ ਕੁਝ ਹੁੰਦਾ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ
ਖ਼ਬਰ ਜੋ ਮੁੱਦਾ ਬਣੇ ! ਸੜਕ ਤੇ ਕੁੜੀਆਂ ਦਾ ਸੰਗਰਾਮ, ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ ਤੇ ਸੋਸ਼ਲ ਮੀਡਿਆ ਤੇ ਵੀਡੀਓ Viral
https://allpunjab.in/Videos/Play?q=ਖ਼ਬਰ ਜੋ ਮੁੱਦਾ ਬਣੇ ! ਸੜਕ ਤੇ ਕੁੜੀਆਂ ਦਾ ਸੰਗਰਾਮ, ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ ਤੇ ਸੋਸ਼ਲ ਮੀਡਿਆ ਤੇ ਵੀਡੀਓ Viral
ਇੱਕ ਕਬੱਡੀ ਖਿਡਾਰੀ ਦੀ ਦਿਲੇਰੀ ਦੀ ਦਾਸਤਾਨ, USA `ਚ 3 ਮਸੂਮ ਜਾਨਾਂ ਡੁਬਣੋਂ ਬਚਾਈਆਂ ਪਰ ਮਾਪਿਆਂ ਪੱਲੇ ਪਾ ਗਿਆ ਰੋਣੇ
https://allpunjab.in/Videos/Play?q=ਇੱਕ ਕਬੱਡੀ ਖਿਡਾਰੀ ਦੀ ਦਿਲੇਰੀ ਦੀ ਦਾਸਤਾਨ, USA `ਚ 3 ਮਸੂਮ ਜਾਨਾਂ ਡੁਬਣੋਂ ਬਚਾਈਆਂ ਪਰ ਮਾਪਿਆਂ ਪੱਲੇ ਪਾ ਗਿਆ ਰੋਣੇ
2 ਕੁੜੀਆਂ 4 ਮੁੰਡੇ ਬੰਦ ਕਮਰੇ `ਚ ਕਰਦੇ ਸੀ ਗੰਦੇ ਕੰਮ, ਬਣਗੀ ਵੀਡੀਓ, ਦੇਖੋ ਲਾਈਵ ਤਸਵੀਰਾਂ
https://allpunjab.in/Videos/Play?q=2 ਕੁੜੀਆਂ 4 ਮੁੰਡੇ ਬੰਦ ਕਮਰੇ `ਚ ਕਰਦੇ ਸੀ ਗੰਦੇ ਕੰਮ, ਬਣਗੀ ਵੀਡੀਓ, ਦੇਖੋ ਲਾਈਵ ਤਸਵੀਰਾਂ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3