Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 1843 results found ! (0.672 Sec)

#DailyAjit Click on the Subscribe button to subscribe to our YouTube channel for latest videos. For more videos, Please Visit http://www.ajittv.com For lates.....
https://allpunjab.in/Videos/Play?q=ਵਿਦੇਸ਼ਾਂ `ਚ ਗਏ ਵਿਦਿਆਰਥੀਆਂ ਦੇ ਮਾਪੇ ਪ੍ਰੇਸ਼ਾਨਵਿਦੇਸ਼ਾਂ `ਚ ਗਏ ਵਿਦਿਆਰਥੀਆਂ ਦੇ ਮਾਪੇ ਪ੍ਰੇਸ਼ਾਨ
10ਵੀਂ ਓਪਨ ਦੇ ਵਿਦਿਆਰਥੀਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਉ ▶ 6:06 10ਵੀਂ ਓਪਨ ਦੇ ਵਿਦਿਆਰਥੀਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਉ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=hvypu2Eou6w
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਕਿਸ਼ਨਪੁਰਾ ਕਲਾਂ, 24 ਅਕਤੂਬਰ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਕੂਲ ਦੇ ਮਦਰ ਟੈਰੇਸਾ ਹਾਊਸ, ਸੀ. ਵੀ. ਰਮਨ ਹਾਊਸ, ਕੈਲਾਸ਼ ਸਤਿਆਰਥੀ ਹਾਊਸ ਤੇ ਰਵਿੰਦਰ ਨਾਥ ਟੈਗੋਰ ਹਾਊਸ ਦੇ ਬੱਚਿਆਂ ਵਿਚ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖਰੋ-ਵੱਖਰੇ ਵਿਸ਼ੇ ਉੱਪਰ ਰੰਗੋਲੀਆਂ ਬਣਾ ਕੇ ਸੰਦੇਸ਼ ਦਿੱਤੇ ਗਏ | ਚੇਅਰਮੈਨ ਸਤੀਸ਼ ਕਾਲੜਾ ਤੇ ਪਿ੍ੰਸੀਪਲ ਅਨੀਤਾ ਕੁਮਾਰੀ ਨੇ ਬਣਾਈਆਂ ਰੰਗੋਲੀਆਂ ਦੀ ਖੂਬ ਪ੍ਰਸੰਸਾ ਕੀਤੀ | ਇਸ ਮੌਕੇ ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕਿ੍ਸ਼ਨ ਭਗਵਾਨ ਦਾਸ ਬਾਵਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ ਤੇ ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ ਵੀ ਹਾਜ਼ਰ ਸਨ |..
http://beta.ajitjalandhar.com/news/20191025/20/2840138.cms#2840138ਰੰਗੋਲੀ ਮੁਕਾਬਲਾ ਕਰਵਾਇਆ
#DailyAjit #Covid19 #LicenceRenew ਹੈਵੀ ਲਾਇਸੈਂਸ ਰੀਨਿਊ ਨਾ ਹੋਣ ਕਾਰਨ ਪ੍ਰੇਸ਼ਾਨ ਨੇ ਟਰੱਕ ਡਰਾਈਵਰ Click on the Subscribe button to subscribe to our YouTube channel fo.....
https://allpunjab.in/Videos/Play?q=Truck driver was disturbed due to non-renewal of heavy licenseTruck driver was disturbed due to non-renewal of heavy license
ਰਾਜਾਸਾਂਸੀ, 5 ਦਸੰਬਰ (ਹੇਰ/ਖੀਵਾ)-ਪੁਲਿਸ ਜ਼ਿਲ੍ਹ•ਾ ਦਿਹਾਤੀ ਅੰਮਿ੍ਤਸਰ ਦੇ ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਕਲਾਂ ਦੀ ਇੱਕ ਔਰਤ ਵਲੋਂ ਭੇਦਭਰੇ ਹਲਾਤ `ਚ ਮੌਤ ਹੋ ਜਾਣ ਉਪਰੰਤ ਪੁਲਿਸ ਵਲੋਂ ਧਾਰਾ 174 ਲਗਾਈ ਤਾਂ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਔਰਤ ਦੇ ਨਾਲ ਰਹਿਣ ਵਾਲੇ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮੁਕੱਦਮਾ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ `ਤੇ ਦਬਾਅ ਪਾਉਣ ਲਈ ਅੰਮਿ੍ਤਸਰ ਹਵਾਈ ਅੱਡਾ `ਤੇ ਧਰਨਾ ਲਾ ਕੇ ਔਰਤ ਦੀ ਮਿ੍ਤਕ ਦੇਹ ਸੜਕ `ਤੇ ਰੱਖ ਕੇ ਚੱਕਾ ਜਾਮ ਕੀਤਾ ਗਿਆ, ਜਿਸ ਕਾਰਨ ਇਸ ਮਾਰਗ ਰਾਹੀਂ ਹਵਾਈ ਅੱਡੇ `ਤੇ ਪੁੱਜ ਕੇ ਦੇਸ਼ ਵਿਦੇਸ਼ਾਂ ਦੀਆਂ ਉਡਾਣਾਂ ਫੜਨ ਵਾਲੇ ਯਾਤਰੀਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੁਮਨ ਪੁੱਤਰੀ ਜੱਸਾ ਸਿੰਘ ਵਾਸੀ ਨੌਸ਼ਹਿਰਾ ਕਲਾਂ ਜੋ ਕਿ ਆਪਣੇ ਪਹਿਲੇ ਵਿਆਹ ਤੋਂ ਤਲਾਕਸ਼ੁਦਾ ਸੀ, ਪਰ ਮਾਪਿਆਂ ਵਲੋਂ ਪਿੰਡ ਦੇ ਹੀ ਇੱਕ ਵਿਅਕਤੀ ਸ਼ੇਰਾ ਪੁੱਤਰ ਬਲਵਿੰਦਰ ਸਿੰਘ ਦੇ ਘਰ ਇਸ ਨੂੰ ਰਜਾਮੰਦੀ ਨਾਲ ਕਰੀਬ 1 ਵਰ•ਾ ਪਹਿਲਾਂ ਬਿਠਾਇਆ ਹੋਇਆ ਸੀ, ਜਦ ਕਿ ਹੁਣ ਸ਼ੇਰਾ ਇਸ ਉਕਤ ਔਰਤ ਤੋਂ ਛੁਟਕਾਰਾ ਪਾ ਕੇ ਹੋਰ ਵਿਆਹ ਕਰਨਾ ਚਾਹੁੰਦਾ ਸੀ, ਉਕਤ ਔਰਤ ਇਹ ਸਭ ਬਰਦਾਸ਼ਤ ਨਹੀਂ ਕਰ ਰਹੀ ਸੀ, ਇਸ ਦੁੱਖ ਤੋਂ ਛੁਟਕਾਰਾ ਪਾਉਣ ਲਈ ਉਕਤ ਔਰਤ ਵਲੋਂ ਜ਼ਹਿਰੀਲੀ ਵਸਤੂ ਖਾ ਲਈ ਗਈ ਤੇ ਮੌਤ ਹੋ ਗਈ | ਇਸ ਮਾਮਲੇ ਸਬੰਧੀ ਪੁਲਿਸ ਥਾਣਾ ਕੰਬੋਅ ਵਲੋਂ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਸੀ, ਪਰ ਇਸ ਲੜਕੀ ਦੇ ਮਾਪਿਆਂ ਵਲੋਂ ਉਕਤ ਵਿਅਕਤੀ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਦੋਸ਼ ਲਗਾਇਆ ਜਾ ਰਿਹਾ ਹੈ | ਉਨ੍ਹ•ਾਂ ਦੀ ਉਕਤ ਲੜਕੀ ਨੂੰ ਸ਼ੇਰਾ ਵਲੋਂ ਆਪ ਹੀ ਆਪਣੇ ਦੂਸਰੇ ਵਿਆਹ ਦਾ ਰਸਤਾ ਸਾਫ ਕਰਨ ਲਈ ਜ਼ਹਿਰੀਲੀ ਵਸਤੂ ਦੇ ਕੇ ਕਤਲ ਕੀਤਾ ਗਿਆ ਹੈ | ਇਸ ਲਈ ਲੜਕੀ ਪਰਿਵਾਰ ਵਲੋਂ ਸ਼ੇਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ `ਤੇ ਕਤਲ ਦਾ ਮਾਮਲਾ ਦਰਜ ਕਰਵਾਉਣ ਲਈ ਉਕਤ ਔਰਤ ਦੀ ਮਿ੍ਤਕ ਦੇਹ ਹਵਾਈ ਅੱਡਾ ਮਾਰਗ ਸਥਿਤ ਕੰਬੋਅ ਪੁਲੀ `ਤੇ ਰੱਖ ਕੇ ਧਰਨਾ ਲਗਾ ਦਿੱਤਾ ਗਿਆ | ਧਰਨਾਕਾਰੀਆਂ ਨੂੰ ਪੁਲਿਸ ਥਾਣਾ ਕੰਬੋਅ ਦੇ ਮੁਖੀ ਇੰਸ: ਕਸ਼ਮੀਰ ਸਿੰਘ ਵਲੋਂ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ `ਤੇ ਮਾਮਲਾ ਦਰਜ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕੀਤਾ ਗਿਆ |..
http://beta.ajitjalandhar.com/news/20191206/13/2887947.cms#2887947ਭੇਦਭਰੇ ਹਲਾਤ <b>`ਚ</b> ਔਰਤ ਦੀ ਮੌਤ
ਫਿਲੌਰ, ਅੱਪਰਾ (ਸਮਾਜ ਵੀਕਲੀ)– ਪਿੰਡ ਛੋਕਰਾਂ ਵਿਖੇ ਸਥਿਤ ਸ੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਛੋਕਰਾਂ ਵਿਖੇ ਵਿਦਿਆਰਥੀਆਂ ਦੀ ਗੈਰ ਮੌਜੂਦਗੀ ‘ਚ ਅਧਿਆਪਕਾਂ ਨੇ ਇਕੱਤਰ ਹੋ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਬੋਲਦਿਆਂ ਪਿੰ੍ਰਸੀਪਲ ਮੈਡਮ ਨਿਰੂਪਮਾ ਸ਼ਰਮਾ ਨੇ ਕਿਹਾ ਵੱਧ ਰਹੇ ਪ੍ਰਦੂਸ਼ਣ, ਗਲੋਬਲ ਵਾਰਮਿੰਗ ਤੇ ਮੌਸਮੀ ਬਿਮਾਰੀਆਂ ਨੂੰ ਰੋਕਣ ਲਈ ਸਾਨੂੰ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।..
https://www.samajweekly.com/%e0%a8%b5%e0%a8%bf%e0%a8%b6%e0%a8%b5-%e0%a8%b5%e0%a8%be%e0%a8%a4%e0%a8%be%e0%a8%b5%e0%a8%b0%e0%a8%a3-%e0%a8%a6%e0%a8%bf%e0%a8%b5%e0%a8%b8-%e0%a8%ae%e0%a8%a8%e0%a8%be%e0%a8%87%e0%a8%86/ਵਿਸ਼ਵ ਵਾਤਾਵਰਣ ਦਿਵਸ ਮਨਾਇਆ
WhatsAppFacebookTwitterTelegramEmailPrint ਲਾਕਡਾਊਨ ‘ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅਤੇ ਬੱਚੇ
ਪੰਜਗਰਾਈਾ ਕਲਾਂ, 27 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਸਕੂਲ ਵਿਚ ਬਣੇ ਸੈਂਟਰ ਵਿਚ ਲਈ ਗਈ | ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਨੇ ਦੱਸਿਆ ਕਿ ਸਕੂਲ ਦੇ 77 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ | ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਅਰਸ਼ਦੀਪ ਕੌਰ ਦੀ ਡਿਊਟੀ ਲਗਾਈ ਗਈ | ਇਸ ਧਾਰਮਿਕ ਪ੍ਰੀਖਿਆ ਦੌਰਾਨ ਬਾਬਾ ਅਵਤਾਰ ਸਿੰਘ, ਜਗਸੀਰ ਸਿੰਘ ਤੇ ਸ਼ਿਵਾਨੀ ਸ਼ਰਮਾ ਨੇ ਵਿਸ਼ੇਸ਼ ਸਹਿਯੋਗ ਦਿੱਤਾ |..
http://beta.ajitjalandhar.com/news/20191128/19/2878769.cms#2878769ਧਾਰਮਿਕ ਪ੍ਰੀਖਿਆ ਕਰਵਾਈ
ਸਾਡੇ ਜੀਵਨ ਦੀ ਚੇਤਨਾ, ਊਰਜਾ ਸਿਰਫ ਤਾਂ ਸਿਰਫ ਸ਼ੋਸ਼ਲ ਮੀਡੀਆ ਤੇ ਨਿਰਭਿਰ ਹੀ ਰਹਿ ਗਈ ਹੈ। ਸੂਚਨਾ ਕ੍ਰਾਂਤੀ ਨੇ ਸੂਚਨਾ ਦੀ ਸੀਮਿਤ ਸਤਾ ਨੂੰ ਵਪਾਰਕ ਅਤੇ ਵਿਸ਼ਾਲ ਬਣਾ ਦਿੱਤਾ ਹੈ।ਨਿਜੀ ਤੌਰ ਤੇ ਅਸੀ ਆਪਣੇ ਜੀਵਨ ਨੂੰ ਬਿੰਨਾਂ ਸੋਚੇ ਸਮਝੇ,ਆਪਣੀ ਅਰਥ ਵਿਵਸਥਾ ਨੂੰ ਸ਼ੋਸ਼ਲ ਮੀਡੀਆ ਦੇ ਹਵਾਲੇ ਕਰਦੇ ਜਾ ਰਹੇ ਹਾਂ। ਉਦਾਹਰਣ ਦੇ ਤੌਰ ਤੇ ਅਸੀ ਚੰਗਾ ਭਲਾ ‘ਕੋਰੋਨਾ ਵਾਇਰਸ’ ਦੇ ਅਟੈਕ ਨੂੰ ਸਮਝ ਸਕਦੇ ਹਾਂ, ਪਰ ਜਿਸ ਤਰ੍ਹਾਂ ਸਾਡੇ ਸਮਾਜ ਅੰਦਰ ਸ਼ੋਸ਼ਲ ਮੀਡੀਆ ਦੇ ਪੈਰੋਕਾਰਾਂ ਨੇ ਕੋਰੋਨਾ ਵਾਇਰਸ ਨੂੰ ਖੜਾ ਕਰ ਦਿੱਤਾ ਹੈ, ਲੋਕ ਕੋਰੋਨਾ ਵਾਇਰਸ ਦਾ ਨਾਂ ਸੁਣ ਕੇ ਭੈਅ ਖਾਣ ਲੱਗੇ ਹਨ, ਉਸ ਸਬ ਨੂੰ ਦੇਦੇ ਹੋਏ ਸਾਡਾ ਇਕ ਸੌ ਪੈਂਤੀ ਕਰੋੜ ਵਾਲੀ ਅਬਾਦੀ ਵਾਲਾ ਮਹਾਨ ਦੇਸ਼ ਬੌਨਾ ਨਜ਼ਰ ਆਉਣ ਲੱਗ ਪਿਆ ਹੈ। ਇਕ ਸੌ ਪੈਂਤੀ ਕਰੋੜ ਵਾਲੇ ਦੇਸ਼ ਅੰਦਰ ਅੱਜ ਚਾਰੇ ਪਾਸੇ ਕੋਰੋਨਾ ਹੀ ਕੋਰੋਨਾ ਦੀ ਚਰਚਾ ਹੋ ਰਹੀ ਹੈ।ਚੌਵੀ ਘੌਟਿਆਂ ਵਿਚ ਜੋ ਵੀ ਖਬਰਾਂ ਵਾਲੇ ਚੈਨਲ ਦੇਸ਼ ਭਰ ਵਿਚ ਕੋਰੋਨਾ ਨੂੰ ਜਿਸ ਲਹਿਜੇ ਨਾਲ ਪੇਸ਼ ਕਰ ਰਹੇ ਹਨ ਅਤੇ ਜਿਸ ਅੰਦਾਜ਼ ਵਿਚ ਲੋਕਾਂ ਦੇ ਸਾਹਮਣੇ ਲਿਆ ਰਹੇ ਹਨ, ਉਸ ਨੇ ਦੇਸ਼ ਦੀਆਂ ਸਰਕਾਰਾਂ ਨੂੰ ਵੀ ਬੁਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਅੱਜ ਦੇਸ਼ ਦੀਆਂ ਸਾਰੀਆਂ ਸਰਕਾਰਾਂ ਦਾ ਏਜੰਡਾ ਨੋਇਡਾ ਨਿਊਜ਼ ਸਟੂਡੀਓ ਤੇ ਹੀ ਨਿਰਭਿਰ ਹੋ ਗਿਆ ਲੱਗਦਾ ਹੈ। ਚੀਨ ਵਲੋਂ ਆਈ ਇਸ ਭਿਆਨਕ ਇਲਾਮਤ ਨਾਲ ਨਜਿੱਠਣ ਦੇ ਲਈ ਸਾਨੂੰ ਸਾਰਿਆਂ ਨੂੰ ਕੁਝ ਸਾਵਧਾਨੀਆ ਰੱਖਣ ਦੀ ਜਰੂਰਤ ਹੈ, ਜਿਵੇਂ ਕਿ ਕਿਸੇ ਨਾਲ ਹੱਥ ਨਾ ਮਿਲਾਓ, ਜੇ ਕਿਸੇ ਨੂੰ ਖੰਸੀ ਜਾਂ ਜੁਕਾਮ ਜਾਂ ਕਿਸੇ ਨੂੰ ਸਾਹ ਦੀ ਬੀਮਾਰੀ ਹੈ ਤਾਂ ਉਸ ਤੋਂ ਥੋੜਾ ਦੂਰੀ ਬਣਾ ਕੇ ਰੱਖੋ, ਜੇਕਰ ਤੁਹਾਨੂੰ ਕਿਸੇ ਤੇ ਕੋਰੋਨਾ ਵਾਇਰਸ ਦਾ ਸ਼ੱਕ ਹੈ ਤਾਂ ਉਸ ਤੋਂ ਤਾਂ ਲੰਬੀ ਦੂਰੀ ਬਣਾ ਲੈਣੀ ਚਾਹੀਦੀ ਹੈ।ਸਵਾਲ ਇਹ ਹੈ ਕਿ ਕੀ ਇਹਨਾਂ ਇਲਾਮਤ ਵਿਚ ਸਾਨੂੰ ਆਪਣੇ ਆਪ ਨੂੰ ਬਚਾ ਕੇ ਰੱਖਣਾ ਜਰੂਰੀ ਹੈ, ਸਾਵਧਾਨ ਰਹਿਣਾ ਜਰੂਰੀ ਹੈ? ਸਾਡੇ ਸਾਹਮਣੇ ਚੀਨ ਦੇਸ਼ ਹੈ, ਜਪਾਨ ਤੇ ਯੂਰਪ ਦੇਸ਼ ਵਾਂਗ ਸਾਡੇ ਕੋਲ ਸਹੂਲਤਾਂ ਵੀ ਨਹੀ ਹਨ ਅਤੇ ਨਾ ਹੀ ਉਹਨਾਂ ਦੇਸ਼ਾਂ ਤੋਂ ਉਤੇ ਸਾਡੇ ਦੇਸ਼ ਵਾਸੀਆਂ ਦੀ ਜੀਵਨਸ਼ੈਲੀ ਹੈ। ਸਾਡੇ ਦੇਸ਼ ਵਿਚ ਅਜੇ ਤੱਕ ਕੋਰੋਨਾ ਪੀੜਿਤ ਮਰੀਜਾਂ ਦੀ ਗਿਣਤੀ 112 ਹੀ ਹੋਈ ਹੈ।ਇਸ ਵਿਚ ਮਰਨ ਵਾਲੇ ਦੋ ਬਜੁਰਗ ਹਨ।ਦੋਨੋ ਹੀ ਮੌਤਾਂ ਦੀ ਨੇੜਤਾ ਕਿਸੇ ਨਾ ਕਿਸੇ ਪਾਸਿਓ ਵਿਦੇਸ਼ਾਂ ਦੇ ਸੰਪਰਕ ਜੁਵਦੀ ਹੈ।..
https://www.samajweekly.com/%e0%a8%95%e0%a9%8b%e0%a8%b0%e0%a9%8b%e0%a8%a8%e0%a9%80-%e0%a8%95%e0%a9%88%e0%a8%aa%e0%a8%bf%e0%a8%9f%e0%a8%b2%e0%a8%bf%e0%a9%9b%e0%a8%ae/ਕੋਰੋਨੀ ਕੈਪਿਟਲਿਜ਼ਮ
ਜਦੋਂ ਕੋਈ ਮੇਰਾ ਸਾਥ ਨਹੀਂ ਦਿੰਦਾ , ਤਾਂ ਪੁਸਤਕਾਂ ਮੇਰਾ ਸਾਥ ਦਿੰਦੀਆਂ ਨੇ । ਜਦੋਂ ਭਟਕ ਜਾਂਦਾ ਹਾਂ ਜੀਵਨ ਵਿੱਚ ਕਦੇ , ਤਾਂ ਪੁਸਤਕਾਂ ਮੇਰਾ ਰਾਹ ਰੁਸ਼ਨਾਉਂਦੀਆਂ ਨੇ । ਜਦੋਂ ਰੋਂਦਾ ਹੋਇਆ ਆਉਂਦਾ ਹਾਂ , ਪ੍ਰੇਸ਼ਾਨ ਹੋ ਕੇ ਇਨ੍ਹਾਂ ਕੋਲ, ਤਾਂ ਪੁਸਤਕਾਂ ਗਲ਼ੇ ਲਗਾ ਲੈਂਦੀਆਂ ਨੇ ਮੈਨੂੰ । ਜਦੋਂ ਦੁਵਿਧਾ ਵਿੱਚ ਪੈ ਜਾਂਦਾ ਹਾਂ ਜ਼ਿੰਦਗੀ ਦੀ ਮੈਂ , ਤਾਂ ਪੁਸਤਕਾਂ ਪ੍ਰਦਾਨ ਕਰਦੀਆਂ ਨੇ ਸੁਵਿਧਾ ਮੈਨੂੰ । ਜਦੋਂ ਅਸ਼ਾਂਤ ਹੋ ਕੇ ਇਨ੍ਹਾਂ ਕੋਲ ਆਉਂਦਾ ਹਾਂ , ਤਾਂ ਸ਼ਾਂਤ -( ਚਿੱਤ ਹੋ ਕੇ , ਸਕੂਨ ਲੈ ਕੇ ਜਾਂਦਾ ਹਾਂ ਮੈਂ । ਜਦੋਂ ਸਾਰੇ ਦੁਰਕਾਰ ਦਿੰਦੇ ਨੇ ਮੈਨੂੰ ਕਦੇ , ਤਦ ਵੀ ਪੁਸਤਕਾਂ ਮੇਰਾ ਸਵਾਗਤ ਕਰਦੀਆਂ ਨੇ । ਜਦੋਂ ਖਲਾਅ ਮਹਿਸੂਸ ਕਰਦਾ ਹਾਂ ਜ਼ਿੰਦਗੀ ਵਿੱਚ , ਤਾਂ ਪੁਸਤਕਾਂ ਗਿਆਨ ਅਤੇ ਸ਼ਾਂਤੀ ਨਾਲ ਨਿਵਾਜਦੀਆਂ ਨੇ। ਜਦੋਂ ਵਿਚਾਰਾਂ ਦੀ ਸਾਂਝ ਲੱਭਦਾ ਹਾਂ ਕਿਧਰੇ , ਤਾਂ ਸੱਚੇ ਦੋਸਤ ਵਾਂਗਰਾਂ ਦਿਲਾਂ ਦੀ ਸਾਂਝ ਪਾ ਲੈਂਦੀਆਂ ਨੇ। ਜਦੋਂ ਸੋਚਦਾ ਹਾਂ ਪੁਸਤਕਾਂ ਤੋਂ ਬਿਨਾਂ ਜੀਵਨ ਬਾਰੇ , ਤਾਂ ਆਵਾਜ਼ਾਂ ਮਾਰ ਕੇ ਕੋਲ ਬੁਲਾਉਂਦੀਆਂ ਨੇ ਪੁਸਤਕਾਂ। ਅੱਜ ਜੋ ਹਾਂ , ਜਿਵੇਂ ਹਾਂ , ਜਿੱਥੇ ਹਾਂ , ਇਨ੍ਹਾਂ ਪੁਸਤਕਾਂ ਦੀ ਬਦੌਲਤ ਹਾਂ ; ਕਿਉਂਕਿ ਇਹੋ ਮੇਰੀਆਂ ਦੋਸਤ , ਸਖੀਆਂ ਸਹੇਲੀਆਂ ਨੇ। ਕਈ ਵਾਰ ਸੋਚਦਾ ਹਾਂ ਇਨ੍ਹਾਂ ਬਾਰੇ , ਨਾ ਕੁਝ ਲੈਂਦੀਆਂ ਨੇ , ਨਾ ਕੁਝ ਮੰਗਦੀਆਂ , ਪਰ ਫਿਰ ਵੀ ਅਨਮੋਲ ਖ਼ਜ਼ਾਨਾ ਲੁਟਾ ਦਿੰਦੀਆਂ ਨੇ। ਕੀ ਕਹਾਂ, ਕੀ ਦੱਸਾਂ , ਕੀ ਲਿਖਾਂ ? ਇਨ੍ਹਾਂ ਪਿਆਰੀਆਂ – ਪੁਸਤਕਾਂ ਦੀ ਸਿਫ਼ਤ ਵਿੱਚ ਮੈਂ ? ਕਦੇ ਲੱਗਦੀਆਂ ਨੇ ਮਾਤਾ – ਪਿਤਾ , ਭੈਣ – ਭਰਾਵਾਂ ਵਾਂਗ , ਕਦੇ ਜਾਪਦੀਆਂ ਚੰਗੇ ਤੇ ਸਮਰਪਿਤ ਦੋਸਤ ਵਾਂਗਰਾਂ। ਕਦੇ ਲੱਗਦੀਆਂ ਪਰੀ – ਲੋਕ ਦੀਆਂ ਪਰੀਆਂ ਇਹ, ਕਦੇ ਮੈਨੂੰ ਮੇਰੀਆਂ ਸਹੇਲੀਆਂ ਜਾਪਦੀਆਂ ਨੇ। ਆਖਿਰ ਕਹਿ ਹੀ ਦਿੰਦਾ ਹਾਂ ਮੈਂ ਇਨ੍ਹਾਂ ਨੂੰ , “ਮੈਨੂੰ ਇਨ੍ਹਾਂ ਨਾਲ ਬਹੁਤ ਪਿਆਰ ਹੈ ” , ਬਹੁਤ ਪਿਆਰ ਹੈ, ਸੱਚਮੁੱਚ ਬਹੁਤ ਪਿਆਰ ਹੈ ; ਕਿਉਂਕਿ ਇਹ ਮੇਰੀਆਂ ਹਿਤੈਸ਼ੀ ਹਨ, ਆਪਣੀਆਂ ਹਨ । ਮਾਰਗ ਦਰਸ਼ਕ ਹਨ, ਮੇਰੀਆਂ ਸ਼ੁਭ ਚਿੰਤਕ ਹਨ। ਕਿਵੇਂ ਭੁੱਲਾਂ ਇਨ੍ਹਾਂ ਨੂੰ ? ਕਿਵੇਂ ਦੂਰ ਰਹਿ ਸਕਾਂ ਇਨ੍ਹਾਂ ਤੋਂ ? ਨਹੀਂ – ਨਹੀਂ ਅਜਿਹਾ ਨਹੀਂ ਕਰ ਸਕਦਾ ਮੈਂ ; ਕਿਉਂਕਿ………………………………..। – ਮਾਸਟਰ ਸੰਜੀਵ ਧਰਮਾਣੀ ...
https://www.samajweekly.com/%e0%a8%ae%e0%a9%87%e0%a8%b0%e0%a9%80%e0%a8%86%e0%a8%82-%e0%a8%b8%e0%a8%b9%e0%a9%87%e0%a8%b2%e0%a9%80%e0%a8%86%e0%a8%82/ਮੇਰੀਆਂ ਸਹੇਲੀਆਂ

Related Searches

Video Searches

ਵਿਦੇਸ਼ਾਂ `ਚ ਗਏ ਵਿਦਿਆਰਥੀਆਂ ਦੇ ਮਾਪੇ ਪ੍ਰੇਸ਼ਾਨ

ਟਿਊਸ਼ਨ ਫੀਸ ਦੇ ਨਾਮ `ਤੇ ਪੂਰੀ ਫੀਸ ਵਸੂਲ ਰਹੇ ਨਿੱਜੀ ਸਕੂਲਾਂ ਤੋਂ ਮਾਪੇ ਪ੍ਰੇਸ਼ਾਨ

ਪ੍ਰਾਈਵੇਟ ਸਕੂਲ ਵੱਲੋਂ ਮਰਜੀ ਕੀਤੇ ਫੀਸ `ਚ ਵਾਧੇ ਤੋਂ ਮਾਪੇ ਪ੍ਰੇਸ਼ਾਨ

ਜਲੰਧਰ : ਸੰਤੋਖ ਚੌਧਰੀ ਨੇ ਵਿਦੇਸ਼ਾਂ `ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਅੰਬੈਂਸੀ ਨੂੰ ਲਿਖਿਆ ਖ਼ਤ

ਬਿਆਸ ਰੇਪ ਕੇਸ - ਪੀੜਤ ਪਰਿਵਾਰ ਦੇ ਹੱਕ `ਚ ਨਿੱਤਰੇ ਬਾਕੀ ਵਿਦਿਆਰਥੀਆਂ ਦੇ ਮਾਪੇ | ABP Sanjha

Song Searches

Find Latest Petrol Diesel Price

ਡਰੇਨ ਦੇ ਪੁਲ ਨੂੰ ਨਦੀਨਾਂ ਨੇ ਘੇਰਿਆ- ਰਾਹਗੀਰ ਪ੍ਰੇਸ਼ਾਨ
http://beta.ajitjalandhar.com/news/20200909/11/3172783.cms#3172783
ਇਕ ਕੋਰੋਨਾ ਦੀ ਮਾਰ ਤੇ ਦੂਜੀ ਤਾਲਾਬੰਦੀ ਦੀ ਮਾਰ ਕਾਰਨ ਲੋਕ ਪ੍ਰੇਸ਼ਾਨ-ਬੇਦੀ, ਲੀਲ
http://beta.ajitjalandhar.com/news/20200907/15/3169962.cms#3169962

ਦੁਕਾਨਦਾਰ ਤੇ ਵਪਾਰੀ ਵਰਗ 2 ਦਿਨ ਦੀ ਤਾਲਾਬੰਦੀ ਤੋਂ ਪ੍ਰੇਸ਼ਾਨ
http://beta.ajitjalandhar.com/news/20200907/10/3169742.cms#3169742
48 ਘੰਟਿਆਂ `ਚ 4.78 ਲੱਖ ਵਿਦਿਆਰਥੀਆਂ ਦਾ ਆਨਲਾਈਨ ਟੈਸਟ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਬਣਾਇਆ ਵਿਸ਼ਵ ਕੀਰਤੀਮਾਨ
http://beta.ajitjalandhar.com/news/20200905/16/3168024.cms#3168024
ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਐੱਸ. ਸੀ. ਵਿਦਿਆਰਥੀਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ
http://beta.ajitjalandhar.com/news/20200905/11/3168221.cms#3168221
ਵਿਧਾਇਕ ਅੰਗਦ ਸਿੰਘ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
http://beta.ajitjalandhar.com/news/20200825/11/3156354.cms#3156354

Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3