Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2878 results found ! (0.821 Sec)

#DailyAjit #garhshanakar #farmer #kheti Click on the Subscribe button to subscribe to our YouTube channel for latest videos. For more videos, Please Visit ht.....
https://allpunjab.in/Videos/Play?q=ਵਿਦੇਸ਼ ਫੇਰੀ ਨੇ ਜਗਾਇਆ ਕਿਸਾਨ ਦਾ ਵਤਨ ਦੀ ਮਿੱਟੀ ਪ੍ਰਤੀ ਮੋਹਵਿਦੇਸ਼ ਫੇਰੀ ਨੇ ਜਗਾਇਆ ਕਿਸਾਨ ਦਾ ਵਤਨ ਦੀ ਮਿੱਟੀ ਪ੍ਰਤੀ ਮੋਹ
Mansa ਦੇ DC ਦਫ਼ਤਰ ਚ ਸੁਸਾਈਡ ਦੀ ਕੋਸ਼ਿਸ਼, ਕਿਸਾਨ ਨੇ ਜ਼ਹਿਰ ਖਾ ਕੇ ਜਾਨ ਦੇਣ ਦੀ ਕੀਤੀ ਕੋਸ਼ਿਸ਼ ▶ 6:00 Mansa ਦੇ DC ਦਫ਼ਤਰ ਚ ਸੁਸਾਈਡ ਦੀ ਕੋਸ਼ਿਸ਼, ਕਿਸਾਨ ਨੇ ਜ਼ਹਿਰ ਖਾ ਕੇ ਜਾਨ ਦੇਣ ਦੀ ਕੀਤੀ ਕੋਸ਼ਿਸ਼
ਮਾਨਸਾ ਦੇ DC ਦਫ਼ਤਰ ਚ ਸੁਸਾਈਡ ਦੀ ਕੋਸ਼ਿਸ਼ ਕੀਤੀ ਗਈ ਹੈ ਕੰਮ ਨਾ ਹੋਣ ਕਰਕੇ ਕਿਸਾਨ ਨੇ ਜ਼ਹਿਰ ਖਾ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ ਹੁਣ ਕਿਸਾਨ ਦੀ ਹਾਲਤ ਗੰਭੀਰ ਹੈ ਤੇ ਫਰੀਦਕੋਟ ਚ ਰੈਫ਼.....
https://www.youtube.com/watch?v=4b5WBYNkEdA
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
Punjabi Tribune Daily Punjabi News, Breaking News, Breaking Punjabi News, Punjabi Headlines, Punjabi Cricket News, Punjabi Business News, Punjabi Sports News ,News from Haryana Chandigarh Pu..
https://www.punjabitribuneonline.com/category/ਦੇਸ਼-ਵਿਦੇਸ਼/Tribune Punjabi » ਦੇਸ਼-ਵਿਦੇਸ਼
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ ‘ਸਮਰਾਟ’ ਸਤਕ
ਕਰਤਾਰਪੁਰ ਦੇ ਪਿੰਡ ਦਿਆਲਪੁਰ ਦੇ ਵਸਨੀਕ ਕਿਸਾਨ ਸੁਖਵਿੰਦਰ ਸਿੰਘ ਖੱਖ ਨੇ ਕੈਨੇਡਾ ਅਮਰੀਕਾ ਜਾਣ ਦੀ ਥਾਂ ਆਪਣੇ ਖੇਤਾਂ `ਚ ਹੀ ਕੰਮ ਕਰਨ ਨੂੰ ਤਰਜੀਹ ਦਿੱਤੀ ਅਤੇ ਹੁਣ ਉਹ ਆਪਣੀਆਂ ਫ਼ਸਲਾਂ ਤੋਂ ਹ.....
https://allpunjab.in/Videos/Play?q=Chinese Dragon in Punjab villageChinese Dragon in Punjab village
ਗੁਰਦਾਸਪੁਰ, 16 ਜੂਨ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਤਕਰੀਬਨ ਢਾਈ ਸਾਲਾਂ ਤੋਂ ਸਥਾਨਕ ਪਿੰਡ ਔਜਲਾ ਦਾ ਨੌਜਵਾਨ ਕੁਵੈਤ ਗਿਆ ਸੀ, ਪਰ 12-5-2020 ਨੂੰ ਰਿੰਪਲ ਮਸੀਹ ਪੁੱਤਰ ਸ਼ਿੰਦਾ ਮਸੀਹ ਦੀ ਕਿਸੇ ਕਾਰਨ ਮੌਤ ਹੋ ਗਈ | ਇਸ ਸਬੰਧੀ ਮਿ੍ਤਕ ਦੇ ਪਿਤਾ ਵਲੋਂ ਕ੍ਰਿਸਚੀਅਨ ਨੈਸ਼ਨਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਦੀ ਕਮੇਟੀ ਦੇ ਪ੍ਰਧਾਨ ਅਸ਼ੋਕ ਮਸੀਹ ਭੱਟੀ ਤੇ ਸਕੱਤਰ ਮੰਗਤ ਮਸੀਹ ਨੂੰ ਨਾਲ ਲੈ ਕੇ ਡੀ.ਸੀ. ਗੁਰਦਾਸਪੁਰ ਨੂੰ ਰਿੰਪਲ ਦੀ ਲਾਸ਼ ਨੰੂ ਪਿੰਡ ਲਿਆਉਣ ਵਾਸਤੇ ਇਕ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਤੇ ਸਾਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਲਾਰੈਂਸ ਚੌਧਰੀ ਨੇ ਕਿਹਾ ਕਿ ਅਤਿ ਦੀ ਗਰੀਬੀ ਹੋਣ ਕਾਰਨ ਰਿੰਪਲ ਨੂੰ ਆਪਣਾ ਘਰ ਛੱਡ ਕੇ ਕੁਵੈਤ ਜਾਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਇੱਥੇ ਹੀ ਚੰਗਾ ਰੁਜ਼ਗਾਰ ਮਿਲੇ ਤਾਂ ਨੌਜਵਾਨ ਆਪਣੇ ਪਰਿਵਾਰ ਨੂੰ ਛੱਡ ਕੇ ਕਿਉਂ ਵਿਦੇਸ਼ ਜਾਣ | ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਵੀ ਮੰਗ ਕੀਤੀ ਇਸ ਰਿੰਪਲ ਮਸੀਹ ਦੀ ਲਾਸ਼ ਭਾਰਤ ਲਿਆਂਦੀ ਜਾਵੇ |..
http://beta.ajitjalandhar.com/news/20200617/12/3084338.cms#3084338ਕੁਵੈਤ ਗਏ ਲੜਕੇ <b>ਦੀ</b> ਹੋਈ ਮੌਤ
#DailyAjit #Covid19 #Punjab ਕਿਤੇ ਕਰਜ਼ੇ ਨੇ ਲਈ ਕਿਸਾਨ ਦੀ ਬਲੀ, ਕਿਤੇ ਵਿਆਹੁਤਾ ਨੇ ਸ਼ੱਕੀ `ਚ ਹਾਲਾਤਾਂ `ਚ ਲਿਆ ਫਾਹਾ Click on the Subscribe button to subscribe to our You.....
https://allpunjab.in/Videos/Play?q=Suicide Cases in PunjabSuicide Cases in Punjab
ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਰਾਏਪੁਰ `ਚ ਅੱਜ ਮਿੱਟੀ `ਚੋਂ ਤਿੰਨ ਬੰਬ ਮਿਲੇ। ਪਿੰਡ ਦੀ ਸਰਕਾਰੀ ਜ਼ਮੀਨ `ਤੇ ਮਿੱਟੀ ਪਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਮਜ਼ਦੂਰਾਂ ਨੂੰ ਬੰਬਨੁਮਾ ਕੋਈ ਚੀਜ਼ ਨਜ਼ਰ ਆਈ। ਕਪੂਰਥਲਾ `ਚ ਮਿਲੇ ਤਿੰਨ ਬੰਬ 2 ਪੁਲਿਸ ਨੂੰ ਬੁਲਾਉਣ ਤੋਂ ਬਾਅਦ ਪਤਾ ਲੱਗਿਆ ਕਿ ਇਹ ਬੰਬ ਹੀ ਹਨ ਪਰ ਕਬਾੜ ਹੋ ਚੁੱਕੇ ਹਨ। ਮੌਕੇ `ਤੇ ਬੰਬ ਸਕਵਾਇਡ ਨੂੰ ਵੀ ਬੁਲਾ ਲਿਆ ਗਿਆ ਸੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਹ ਮਿੱਟੀ ਕਿੱਥੋਂ ਲਿਆਂਦੀ ਗਈ ਹੈ। ਕਪੂਰਥਲਾ `ਚ ਮਿਲੇ ਤਿੰਨ ਬੰਬ 3 ਪੁਲਿਸ ਮੁਤਾਬਕ ਹੋ ਸਕਦਾ ਹੈ ਕਿ ਕਿਸੇ ਨੇ ਕਬਾੜ ਬੰਬ ਮਿੱਟੀ ਵਿੱਚ ਦਬਾਏ ਹੋਣ। ਇਸ ਤੋਂ ਬਾਅਦ ਜਦੋਂ ਮਿੱਟੀ ਪੁੱਟ ਕੇ ਲਿਆਂਦੀ ਗਈ ਹੋਵੇ ਤਾਂ ਨਾਲ ਹੀ ਆ ਗਏ ਹੋਣ। ਕਬਾੜ ਹੋ ਚੁੱਕੇ ਬੰਬਾਂ ਤੋਂ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਹੈ।..
https://punjabi.abplive.com/punjab/3-useless-bobs-found-in-kapurthala-510658ਕਪੂਰਥਲਾ `ਚ ਮਿਲੇ ਤਿੰਨ ਬੰਬ
(ਸਮਾਜ ਵੀਕਲੀ) ਮੈਂ ਤੇਰੇ ਜਵਾਨ ਹੋਣ ਤੋਂ ਪਹਿਲਾਂ ਹੀ, ਹੁਸਨ ਦੇ ਜਲਵਿਆਂ ਦੀ ਪੈੜ ਤੋਂ ਜਾਣੂੰ ਸੀ। ਮੈਂ ਇਹ ਵੀ ਜਾਣਦਾ ਸੀ ਕਿ ਅੰਬੀਆਂ ਦੇ ਬੂਰ ਅਤੇ ਹੁਸਨ ਦੀ ਇਬਾਰਤ ਦਾ ਅੰਜ਼ਾਮ ਕੀ ਏ। ਪਰ ਤੂੰ ਨਜ਼ਰਾਂ ਰਾਹੀਂ ਇੱਕ ਦਿਲ ਵਿੱਚ ਦੋ ਕਬਰਾਂ ਬਣਾਈਆਂ ਨੇ । ਜਿਸਦੀ ਨਾ ਤਾਂ ਰਾਖ਼ ਬਣਦੀ ਏ ਤੇ ਨਾ ਹੀ ਮਿੱਟੀ। ਪਰ ਸਾਹਾਂ ਦੀ ਲੈਅ ਇੱਕ ਹੋ ਜਾਂਦੀ ਏ, ਜਦ ਹੁੰਦਾ ਏ ਦੋ ਰੂਹਾਂ ਦਾ ਮਿਲਾਪ ਤਾਂ ਫੇਰ ਕਿਤੇ ਜਾ ਕੇ ਵੱਢ ਹੋਣੀਆਂ ਜ਼ੁਬਾਨਾਂ ਦੇ ਪ੍ਰਵਾਨ ਚੜ੍ਹਦਾ ਹੈ। ਜਦ ਦੋ ਜਿਸਮਾਂ ਦੀ ਇੱਕ ਰੂਹ ਮਿਸਾਲ ਬਣ ਜਾਵੇ। ਤਦ ਹੋਵਾਂਗੇ ਮੈਂ ਤੇ ਤੂੰ ਭਰ ਜੋਬਨ ਤੇ। ✍️ਸਰਵਣ ਸੰਗੋਜਲਾ..
https://www.samajweekly.com/%e0%a8%9c%e0%a8%b5%e0%a8%be%e0%a8%a8-%e0%a8%b9%e0%a9%8b%e0%a8%a3-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a8%be%e0%a8%82/ਜਵਾਨ ਹੋਣ ਤੋਂ ਪਹਿਲਾਂ
(ਸਮਾਜ ਵੀਕਲੀ) ਮੈਂ ਤੇਰੇ ਜਵਾਨ ਹੋਣ ਤੋਂ ਪਹਿਲਾਂ ਹੀ, ਹੁਸਨ ਦੇ ਜਲਵਿਆਂ ਦੀ ਪੈੜ ਤੋਂ ਜਾਣੂੰ ਸੀ। ਮੈਂ ਇਹ ਵੀ ਜਾਣਦਾ ਸੀ ਕਿ ਅੰਬੀਆਂ ਦੇ ਬੂਰ ਅਤੇ ਹੁਸਨ ਦੀ ਇਬਾਰਤ ਦਾ ਅੰਜ਼ਾਮ ਕੀ ਏ। ਪਰ ਤੂੰ ਨਜ਼ਰਾਂ ਰਾਹੀਂ ਇੱਕ ਦਿਲ ਵਿੱਚ ਦੋ ਕਬਰਾਂ ਬਣਾਈਆਂ ਨੇ । ਜਿਸਦੀ ਨਾ ਤਾਂ ਰਾਖ਼ ਬਣਦੀ ਏ ਤੇ ਨਾ ਹੀ ਮਿੱਟੀ। ਪਰ ਸਾਹਾਂ ਦੀ ਲੈਅ ਇੱਕ ਹੋ ਜਾਂਦੀ ਏ, ਜਦ ਹੁੰਦਾ ਏ ਦੋ ਰੂਹਾਂ ਦਾ ਮਿਲਾਪ ਤਾਂ ਫੇਰ ਕਿਤੇ ਜਾ ਕੇ ਵੱਢ ਹੋਣੀਆਂ ਜ਼ੁਬਾਨਾਂ ਦੇ ਪ੍ਰਵਾਨ ਚੜ੍ਹਦਾ ਹੈ। ਜਦ ਦੋ ਜਿਸਮਾਂ ਦੀ ਇੱਕ ਰੂਹ ਮਿਸਾਲ ਬਣ ਜਾਵੇ। ਤਦ ਹੋਵਾਂਗੇ ਮੈਂ ਤੇ ਤੂੰ ਭਰ ਜੋਬਨ ਤੇ। ✍️ਸਰਵਣ ਸੰਗੋਜਲਾ..
https://www.samajweekly.com/%e0%a8%9c%e0%a8%b5%e0%a8%be%e0%a8%a8-%e0%a8%b9%e0%a9%8b%e0%a8%a3-%e0%a8%a4%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a8%be%e0%a8%82/ਜਵਾਨ ਹੋਣ ਤੋਂ ਪਹਿਲਾਂ


Related Searches

Video Searches



ਵਿਦੇਸ਼ ਫੇਰੀ ਨੇ ਜਗਾਇਆ ਕਿਸਾਨ ਦਾ ਵਤਨ ਦੀ ਮਿੱਟੀ ਪ੍ਰਤੀ ਮੋਹ

ਇਹ ਧੀਆਂ ਖੇਤ `ਚ ਮਿੱਟੀ ਨਾਲ ਮਿੱਟੀ ਹੁੰਦੇ ਕਿਸਾਨ ਬਾਪ ਦੀ ਕਰ ਰਹੀਆਂ ਨੇ ਮਦਦ

ਲੋਕਾਂ `ਚ ਘੱਟ ਰਿਹਾ ਹੈ ਮਿੱਟੀ ਦੇ ਦੀਵਿਆਂ ਪ੍ਰਤੀ ਰੁਝਾਨ

ਰੋਜ਼ੀ-ਰੋਟੀ ਕਮਾਉਣ ਗਿਆ ਵਿਦੇਸ਼, ਮਰਨ ਤੋਂ ਬਾਅਦ ਨਸੀਬ ਹੋਈ ਪੰਜਾਬ ਦੀ ਮਿੱਟੀ

ਬਿਨਾਂ ਮਿੱਟੀ ਤੋਂ ਖੇਤੀ ਕਰਦਾ New Zealand ਦਾ ਕਿਸਾਨ

Song Searches



Find Latest Petrol Diesel Price

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
http://beta.ajitjalandhar.com/news/20200909/14/3172639.cms#3172639
ਕਿਰਤੀ ਕਿਸਾਨ ਯੂਨੀਅਨ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ
http://beta.ajitjalandhar.com/news/20200909/13/3172251.cms#3172251
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ੁਰੂ ਕੀਤਾ ਜੇਲ੍ਹ ਭਰੋ ਮੋਰਚਾ ਦੂਸਰੇ ਦਿਨ `ਚ ਸ਼ਾਮਿਲ
http://beta.ajitjalandhar.com/news/20200909/12/3172171.cms#3172171
ਕਿਸਾਨ ਸੰਘਰਸ਼ ਕਮੇਟੀ ਵਲੋਂ ਦੂਜੇ ਦਿਨ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਧਰਨਾ
http://beta.ajitjalandhar.com/news/20200909/9/3172695.cms#3172695
ਕਿਸਾਨ ਮਜ਼ਦੂਰ ਏਕਤਾ ਰੈਲੀ ਦੀ ਦੂਜੀ ਵਰ੍ਹੇਗੰਢ `ਤੇ ਜਥੇਬੰਦੀਆਂ ਵਲੋਂ ਪੈਦਲ ਮਾਰਚ
http://beta.ajitjalandhar.com/edition/20200907/11.cms
ਸੀਟੂ ਤੇ ਕਿਸਾਨ ਸਭਾ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ
http://beta.ajitjalandhar.com/news/20200907/10/3169733.cms#3169733
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਥਾਣਾ ਝਬਾਲ ਅੱਗੇ ਧਰਨਾ
http://beta.ajitjalandhar.com/edition/20200905/14.cms
ਕੱੁਲ ਹਿੰਦ ਕਿਸਾਨ ਸਭਾ ਤੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਐੱਸ.ਡੀ.ਐੱਮ. ਦਫ਼ਤਰ ਸਾਹਮਣੇ ਦਿੱਤਾ ਧਰਨਾ
http://beta.ajitjalandhar.com/news/20200902/12/3164655.cms#3164655
ਗੰਨੇ ਦੇ ਮੁੱਲ `ਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਮਜ਼ਾਕ-ਮਾਨ
http://beta.ajitjalandhar.com/news/20200821/9/3152084.cms#3152084
ਗੰਨੇ ਦੇ ਮੁੱਲ `ਚ 10 ਰੁਪਏ ਪ੍ਰਤੀ ਕੁਇੰਟਲ ਵਾਧਾ ਕਰ ਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਮਜ਼ਾਕ-ਮਾਨ
http://beta.ajitjalandhar.com/news/20200821/8/3152802.cms#3152802



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3