Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 777 results found ! (0.740 Sec)

ਆਹ ਹੁੰਦੇ ਨੇ ਜੁਗਾੜੀ,ਵੱਡੇ-ਵੱਡੇ ਇੰਜੀਨੀਅਰ ਕੀਤੇ ਫੇਲ੍ਹ,ਕਾਰ ਦੇ ਇੰਜਣ ਤੋਂ ਬਣਾਤਾ ਮੋਟਰਸਾਈਕਲ ▶ 4:38 ਆਹ ਹੁੰਦੇ ਨੇ ਜੁਗਾੜੀ,ਵੱਡੇ-ਵੱਡੇ ਇੰਜੀਨੀਅਰ ਕੀਤੇ ਫੇਲ੍ਹ,ਕਾਰ ਦੇ ਇੰਜਣ ਤੋਂ ਬਣਾਤਾ ਮੋਟਰਸਾਈਕਲ
D5 Channel Punjabi Presents: #D5ChannelPunjabi #PunjabiNews #LatestPunjabiNews Title: News Channel: D5 Channel Punjabi https://punjabi.newsd5.in Subscribe us.....
https://www.youtube.com/watch?v=3TQO4lHvcQ0
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ਚ ਮੁੱਖ ਤੌਰ ਤੇ ਸਾਡੇ ਲਿਵਰ ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ ਨਾ ਕਰੋ ਨਜ਼ਰਅੰਦਾਜ
ਫਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਗੁਰਬਾਣੀ ਦੀਆਂ ਤੁੱਕਾਂ ਗ਼ਲਤ ਢੰਗ ਨਾਲ ਪੇਸ਼ ਕਰਨ ਦਾ ਮਾਮਲਾ ਗਰਮਾ ਗਿਆ ਹੈ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸਦੇ ਲਈ ਅਨੁਪਮ ਖੇਰ ਦੀ ਕਰੜੀ.....
https://allpunjab.in/Videos/Play?q=Anupam Kher ਦੇ ਦੁਆਲੇ ਹੋਇਆ Simarjit BainsAnupam Kher ਦੇ ਦੁਆਲੇ ਹੋਇਆ Simarjit Bains
ਸਿਕੰਦਰ ਛੇਵੇਂ ਦੇ ਪੁੱਤਰ ਚਿਜਾਰੇ ਬਰੋਜਿਆ, ਜਿਸ ਨੂੰ ਆਮ ਤੌਰ `ਤੇ ਡਿਯੂਕ ਵਾਲੈਨਤਾਵਿਨ ਵੀ ਕਿਹਾ ਜਾਂਦਾ ਹੈ, ਇਕ ਚੰਗੀ ਉਦਾਹਰਣ ਹੈ, ਜੇ ਇਹ ਸਾਰਾ ਕੁਝ ਸਿੱਖਣਾ ਹੋਵੇ: 1. ਨਵੀਂ ਜਿੱਤੀ ਰਿਆਸਤ ਵਿਚ ਦੁਸ਼ਮਣਾਂ ਤੋਂ ਬਚ ਕੇ ਰਹਿਣਾ ਹੋਵੇ, ਮਿੱਤਰ ਬਣਾਉਣੇ ਹੋਣ, ਜਬਰਦਸਤੀ ਜਾਂ ਧੋਖੇ ਰਾਹੀਂ ਜਿੱਤ ਪ੍ਰਾਪਤ ਕਰਨੀ ਹੋਵੇ, ਲੋਕਾਂ ਵਿਚ ਆਪਣਾ ਪਿਆਰ ਜਾਂ ਰੋਹਬ ਵਧਾਉਣਾ ਹੋਵੇ, ਫੌਜੀਆਂ ਨੂੰ ਆਪਣੇ ਮਗਰ ਲਾਣ ਦੀ ਜਾਚ ਸਿੱਖਣੀ ਹੋਵੇ, ਨੁਕਸਾਨ ਪਹੁੰਚਾਉਣ ਵਾਲੇ ਸ਼ਤਰੂਆਂ ਦਾ ਨਾਸ਼ ਲੋੜੀਂਦਾ ਹੋਵੇ, ਪੁਰਾਣੇ ਰੀਤੀ-ਰਿਵਾਜਾਂ ਵਿਚ ਸੁਧਾਰ ਲਿਆਉਣਾ ਹੋਵੇ, ਸਖ਼ਤੀ ਕਰਦਿਆਂ ਹੋਇਆਂ ਦਿਆਲੂ ਹੋਣ ਦਾ ਤਰੀਕਾ ਸਿੱਖਣਾ ਹੋਵੇ, ਦਰਿਆ ਦਿਲ ਅਤੇ ਖੁੱਲ੍ਹੇ ਡੁੱਲ੍ਹੇ ਵਿਚਾਰਾਂ ਵਾਲਾ ਹੋ ਕੇ ਦੱਸਣਾ ਹੋਵੇ, ਪੁਰਾਣੀ ਫੌਜ ਦੀ ਥਾਂ ਨਵੀਂ ਫੌਜ ਸਿਰਜਣੀ ਹੋਵੇ, ਰਾਜਿਆਂ-ਮਹਾਰਾਜਿਆਂ ਨੂੰ ਆਪਣੇ ਹੱਥ ਵਿਚ ਇਵੇਂ ਰੱਖਣਾ ਹੋਵੇ ਕਿ ਉਸਦੇ ਪ੍ਰਤੀ ਬੁਰਾ ਕਰਨ ਤੋਂ ਡਰਨ ਅਤੇ ਸਦਾ ਭਲਾ ਕਰਨ ਦਾ ਸੋਚਣਾ ਹੋਵੇ। 2. (ਰਾਜਾ) ਨਵੀਆਂ ਸਮੱਸਿਆਵਾਂ ਆ ਜਾਣ ਤੇ ਸਮਾਂ ਤਾੜੂ ਨੀਤੀ ਦੀ ਵਰਤੋਂ ਕਰੇ। 3. ਜਦੋਂ ਤੱਕ ਰਾਜੇ ਵਿਚ ਕੋਈ ਵੱਡਾ ਐਬ ਨਾ ਆ ਜਾਵੇ, ਪਰਜਾ ਉਸਦੀ ਸ਼ੁਭਚਿੰਤਕ ਬਣੀ ਰਹਿੰਦੀ ਹੈ। 4. ਸਾਰੇ ਲੋਕ, ਜਿਹਨਾਂ ਨੂੰ ਤੁਹਾਡੀ ਜਿੱਤ ਰਾਹੀਂ ਨੁਕਸਾਨ ਪਹੁੰਚਦਾ ਹੈ, ਤੁਹਾਡੇ ਦੁਸ਼ਮਣ ਬਣ ਜਾਂਦੇ ਹਨ। 5. ਬਗਾਵਤ ਦੇ ਬਹਾਨੇ ਨਵਾਂ ਰਾਜਾ ਬਾਗੀਆਂ ਉੱਤੇ ਸਖ਼ਤੀ ਕਰ ਸਕਦਾ ਹੈ, ਸ਼ੈਤਾਨਾਂ ਨੂੰ ਠਿਕਾਣੇ ਲਾ ਸਕਦਾ ਹੈ। 6. ਨਵਾਂ ਰਾਜਾ ਆਪਣੀ ਰਿਹਾਇਸ਼ ਨਵੀਂ ਜਿੱਤੀ ਰਿਆਸਤ ਵਿਚ ਹੀ ਰੱਖੇ। ਇਸ ਤਰ੍ਹਾਂ ਸ਼ਾਸਨ ਦ੍ਰਿੜ੍ਹ ਅਤੇ ਚਿਰਕਾਲੀ ਹੋ ਸਕਦਾ ਹੈ। ਨੇੜੇ ਹੁੰਦੇ ਹੋਏ ਪੁੰਗਰਦੇ ਉਪਦ੍ਰਵਾਂ ਦਾ ਝੱਟ ਪਤਾ ਲੱਗ ਸਕਦਾ ਹੈ। ਜਿਉਂ ਹੀ ਉਪਦ੍ਰਵ ਉੱਠਣ ਉਹਨਾਂ ਨੂੰ ਖਤਮ ਕੀਤਾ ਜਾ ਸਕਦਾ ਹੈ। ਲੋਕਾਂ ਦੀ ਪਹੁੰਚ ਸਿੱਧੀ ਆਪਣੇ ਰਾਜੇ ਤੱਕ ਹੋਣ ਕਾਰਨ ਨਵਾਂ ਜਿੱਤਿਆ ਇਲਾਕਾ ਅਫਸਰਾਂ ਦੀ ਮਨਮਾਨੀ, ਲੁੱਟ-ਖਸੁੱਟ ਤੋਂ ਬਚ ਜਾਂਦਾ ਹੈ। ਪਰਜਾ ਆਪਣਾ ਦੁੱਖ-ਸੁਖ ਰਾਜੇ ਨੂੰ ਸੁਣਾ ਕੇ ਨਿਆਂ ਕਰਵਾ ਸਕਦੀ ਹੈ। ਇਸ ਤਰ੍ਹਾਂ ਰਾਜੇ ਪ੍ਰਤੀ ਲੋਕਾਂ ਦਾ ਪ੍ਰੇਮ ਅਤੇ ਸਦਭਾਵਨਾ ਬਣੀ ਰਹਿੰਦੀ ਹੈ। ਸੋ ਵਿਚ ਰਹਿੰਦੇ ਰਾਜੇ ਨੂੰ ਰਿਆਸਤ ਤੋਂ ਕੱਢਣਾ ਆਸਾਨ ਨਹੀਂ। 7. ਜੇ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਹੋਵੇ ਤਾਂ ਇੰਨਾ ਵੱਡਾ ਨੁਕਸਾਨ ਪਹੁੰਚਾਉਣਾ ਚਾਹੀਦਾ ਹੈ ਕਿ ਅਗਲਾ ਉੱਠ ਨਾ ਸਕੇ। 8. ਅਜਨਬੀ ਰਿਆਸਤ ਦੇ ਰਾਜੇ ਨੂੰ ਆਪਣੇ ਤੋਂ ਘੱਟ ਸ਼ਕਤੀ ਵਾਲਿਆਂ ਗੁਆਂਢੀਆਂ ਦਾ ਆਗੂ ਅਤੇ ਰਾਖਾ ਬਣ ਕੇ ਰਹਿਣਾ ਚਾਹੀਦਾ ਹੈ ਅਤੇ ਵੱਧ ਸ਼ਕਤੀ ਵਾਲੇ ਗੁਆਂਢੀਆਂ ਦੀ ਸ਼ਕਤੀ ਨੂੰ ਹਰ ਹੀਲੇ ਕਮਜ਼ੋਰ ਕਰਨਾ ਚਾਹੀਦਾ ਹੈ।..
https://www.samajweekly.com/%e0%a8%ae%e0%a8%95%e0%a8%bf%e0%a8%86%e0%a8%b5%e0%a9%88%e0%a8%b2%e0%a9%80-%e0%a8%b8%e0%a8%ae%e0%a8%b0%e0%a8%be%e0%a8%9f-%e0%a8%b8%e0%a8%a4%e0%a8%95/ਮਕਿਆਵੈਲੀ <b>‘</b>ਸਮਰਾਟ’ ਸਤਕ
WhatsAppFacebookTwitterTelegramEmail ਮਾੜੀ ਸੰਗਤ ਵਿੱਚ ਜਿਹੜੇ ਪੈ ਗਏ, ਉਹ ਸੱਭ ਦੇ ਮਨਾਂ ਤੋਂ ਲਹਿ ਗਏ। ਮਾੜੀ ਸੰਗਤ ਵਾਲੇ ਹੁੰਦੇ ਨੇ ਕੰਮਚੋਰ, ਸ਼ਰਾਰਤਾਂ ਬਿਨਾਂ ਉਨ੍ਹਾਂ ਨੂੰ ਸੁੱਝੇ ਨਾ ਕੁਝ ਹੋਰ। ਮਾੜੀ ਸੰਗਤ ਵਾਲੇ ਰੱਜ ਚੁਗਲੀਆਂ ਕਰਦੇ, ਚੰਗੀ ਸੰਗਤ ਵਾਲਿਆਂ ਨੂੰ ਦੇਖ ਕੇ ਸੜਦੇ। ਮਾੜੀ ਸੰਗਤ ਵਾਲਿਆਂ ਦਾ ਘਰ ਕਦੇ ਨਾ ਵਸੇ, ਖੁਸ਼ੀਆਂ ਤੇ ਹਾਸੇ ਨਾ ਆਉਣ ਉਨ੍ਹਾਂ ਕੋਲ ਕਦੇ। ਮਾੜੀ ਸੰਗਤ ਵਾਲਿਆਂ ਦਾ ਭਵਿੱਖ ਨਾ ਕੋਈ, ਉਨ੍ਹਾਂ ਕੋਲ ਬੈਠ ਕੇ ਹੋਵੇ ਖੁਸ਼ ਨਾ ਕੋਈ। ਮਾੜੀ ਸੰਗਤ ਵਾਲੇ ਕਰਦੇ ਰੱਜ ਕੇ ਨਸ਼ੇ, ਉਹ ਕਰਦੇ ਨਾ ਚੱਜਦੀ ਗੱਲ ਕਦੇ। ਮਾੜੀ ਸੰਗਤ ਵਾਲਿਆਂ ਤੋਂ ਬਚ ਕੇ ਰਹੋ ਸਦਾ, ਆਪਣੇ ਪਰਿਵਾਰ ਨਾਲ ਸੁਖੀ ਵਸੋ ਸਦਾ। -ਮਹਿੰਦਰ ਸਿੰਘ ਮਾਨ ਪਿੰਡ ਤੇ ਡਾਕ ਰੱਕੜਾਂ ਢਾਹਾ (ਸ਼.ਭ.ਸ.ਨਗਰ)9915803554..
https://www.samajweekly.com/%e0%a8%ae%e0%a8%be%e0%a9%9c%e0%a9%80-%e0%a8%b8%e0%a9%b0%e0%a8%97%e0%a8%a4-%e0%a8%b5%e0%a8%be%e0%a8%b2%e0%a9%87-%e0%a8%95%e0%a8%b5%e0%a8%bf%e0%a8%a4%e0%a8%be/ਮਾੜੀ ਸੰਗਤ ਵਾਲੇ / ਕਵਿਤਾ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ..
http://beta.ajitjalandhar.com/supplement/20180721/29.cmsਅਜੀਤ : ਫ਼ਿਲਮ ਅੰਕ : 20180721
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ..
http://beta.ajitjalandhar.com/supplement/20180716/29.cmsਅਜੀਤ : ਫ਼ਿਲਮ ਅੰਕ : 20180716
ਹੁਣ ਬੀਤੇ ਸਮੇਂ ਦੀਆ ਬਾਤਾਂ ਜਾਪਦੀਆਂ ਹਨ, ਜਦੋਂ ਕਿਸੇ ਵਿਅਕਤੀ ਨੇ ਆਪਣੇ ਦੂਰ-ਦੁਰਾਡੇ ਜਾਂ ਵਿਦੇਸ਼ ਵਿੱਚ ਵੱਸਦੇ ਸਕੇ-ਸਬੰਧੀ ਦਾ ਸੁੱਖ-ਸਨੇਹਾ ਪੁੱਛਣ-ਗਿੱਛਣ ਲਈ ਚਿੱਠੀ ਪੱਤਰ ਲਿਖਣਾ, ਜੋ ਕਿ ਇੱਕ ਲੰਮੇ ਇੰਤਜ਼ਾਰ ਤੋਂ ਬਾਅਦ ਆਪਣੀ ਮੰਜ਼ਿਲ ਉੱਤੇ ਪਹੁੰਚਦਾ ਸੀ ਅਤੇ ਉਸ ਦਾ ਜਵਾਬ ਉਡੀਕਦੇ ਕਈ-ਕਈ ਦਿਨ ਲੰਘ ਜਾਣੇ। ਇਸ ਤੋਂ ਬਾਅਦ ਟੈਲੀਫ਼ੋਨ ਦਾ ਸਮਾਂ ਆਇਆ ਜਿਸ ਨੇ ਸੰਚਾਰ ਸਾਧਨਾ ਵਿੱਚ ਤੇਜ਼ੀ ਲਿਆਂਦੀ ਪਰ ਵਿਦੇਸ਼ ਜਾ ਕਿਸੇ ਦੂਜੇ ਸ਼ਹਿਰ ਕਾਲ ਕਰਨ ਲਈ ਪਹਿਲਾ-ਪਹਿਲ ਟਰੰਕ ਕਾਲ ਬੁੱਕ ਕਰਵਾਉਣੀ ਪੈਂਦੀ ਸੀ। ਸਮਾਂ ਬਦਲਿਆ ਟੈਲੀਫ਼ੋਨ ਦੇ ਸਥਾਨ ਤੇ ਮੋਬਾਈਲ ਫ਼ੋਨ ਆ ਗਏ ਅਤੇ ਚਿੱਠੀ ਪੱਤਰੀ ਦੀ ਜਗ੍ਹਾ ਈਮੇਲ (ਇਲੈਕਟ੍ਰੋਨਿਕ ਮੇਲ) ਨੇ ਲੈ ਲਈ। ਪਰ ਇਸ ਤੋਂ ਵੀ ਅਗਾਂਹ, ਅੱਜ ਦੇ ਮੌਜੂਦਾ ਦੌਰ ਵਿੱਚ ਸੋਸ਼ਲ ਮੀਡੀਆ ਦਾ ਸਾਡੇ ਜੀਵਨ ਵਿੱਚ ਆਉਣਾ ਹੋਇਆ, ਜਿਸ ਨੇ ਸੰਚਾਰ ਦੇ ਖੇਤਰ ਦੀ ਦਿਸ਼ਾ ਅਤੇ ਦਸ਼ਾ ਹੀ ਬਦਲ ਦਿੱਤੀ। ਇੰਟਰਨੈੱਟ ਦੇ ਤੇਜ਼-ਤਰਾਰ ਗਤੀ ਅਤੇ ਸੋਸ਼ਲ ਮੀਡੀਆ ਦੀਆ ਸੁਵਿਧਾਵਾਂ ਨੇ ਦੁਨੀਆ ਦੇ ਵੱਖ-ਵੱਖ ਕੋਨਿਆਂ ਉੱਪਰ ਬੈਠੇ ਲੋਕ ਇੰਝ ਪ੍ਰਤੀਤ ਹੁੰਦੇ ਹਨ, ਜਿਵੇਂ ਸਾਡੇ ਗਲੀ-ਗਵਾਂਢ ਵਿੱਚ ਬੈਠੇ ਹੋਣ। ਸੋਸ਼ਲ ਮੀਡੀਆ ਤੋਂ ਭਾਵ ਉਹ ਇਲੈਕਟ੍ਰੋਨਿਕ ਮਾਧਿਅਮ, ਜਿਸ ਰਾਹੀ ਅਸੀਂ ਆਪਣੇ ਸਮਾਜਿਕ ਜੀਵਨ ਵਿੱਚ ਇਕ-ਦੂਜੇ ਨਾਲ ਜੁੜੇ ਹੋਏ ਹਾਂ। ਹੁਣ ਜਦੋਂ ਕੋਈ ਵੀ ਇਨਸਾਨ ਕਿਸੇ ਵੀ ਮਿੱਤਰ ਪਿਆਰੇ ਨੂੰ ਮਿਲਦਾ ਹੈ ਤਾਂ ਉਸ ਦਾ ਸਭ ਤੋਂ ਪਹਿਲਾ ਸਵਾਲ ਹੁੰਦਾ ਹੈ ਕਿ ਤੁਸੀਂ ਫੇਸ ਬੁੱਕ ਤੇ ਹੋ ? ਜਾਂ ਉਸ ਦੇ ਫ਼ੋਨ ਨੰਬਰ ਉੱਪਰ ਵ੍ਹਟਸਐਪ ਚੱਲਦਾ ਹੈ? ਅਗਾਂਹ ਹੋਰ ਸਵਾਲ ਹੁੰਦੇ ਹਨ: ਜਿਵੇਂ ਕਿ ਤੁਹਾਡੇ ਸੋਸ਼ਲ ਮੀਡੀਆ ਅਕਾਊਂਟ ਤੇ ਕਿੰਨੇ ਦੋਸਤ ਹਨ ਜਾਂ ਕਿੰਨੇ ਫੋਲੋਅਰ ਹਨ? ਸੋਸ਼ਲ ਮੀਡੀਆ ਨੇ ਅੱਜ ਪੂਰੇ ਸੰਸਾਰ ਨੂੰ ਇੱਕ ਸਾਂਝੇ ਪਲੇਟਫ਼ਾਰਮ ਤੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਸਾਡੀ ਵਰਤੋਂ ਅਤੇ ਵਿਅਕਤੀਤਵ ਨਜ਼ਰੀਏ ਉੱਪਰ ਨਿਰਭਰ ਕਰਦਾ ਹੈ ਕਿ ਅਸੀ ਇਸ ਸਾਧਨ ਦੀ ਵਰਤੋਂ ਕਿਸ ਪ੍ਰਕਾਰ ਕਰਦੇ ਹਾਂ। ਸੋਸ਼ਲ ਮੀਡੀਆ ਪ੍ਰਤੀ ਅਪਣਾਈ ਉਸਾਰੂ ਸੋਚ ਸਾਡੇ ਲਈ ਨਵੇਂ ਦਿਸਹੱਦੇ-ਰਾਹ ਖੋਲ੍ਹਦੀ ਹੈ। ਮਾਊਸ ਜਾ ਉਗਲਾਂ ਦੇ ਇੱਕ ਟੱਚ ਨਾਲ ਟੈਕਸਟ ਸੁਨੇਹਾ, ਤਸਵੀਰਾਂ, ਦਸਤਾਵੇਜ਼, ਆਡੀਓ, ਵੀਡੀਓ ਫਾਈਲਾਂ ਮਿੰਟਾਂ-ਸਕਿੰਟਾਂ ਵਿੱਚ ਦੁਨੀਆ ਦੇ ਇੱਕ ਕੋਨੇ ਤੋਂ ਦੁਨੀਆ ਦੇ ਦੂਜੇ ਕੋਨੇ ਤੱਕ ਝੱਟ-ਪਟ ਪਹੁੰਚ ਜਾਂਦੀਆਂ ਹਨ। ਇਸ ਦੀ ਸੁਚੱਜੀ ਵਰਤੋਂ ਨੂੰ ਤਵੱਜੋ ਦੇਣ ਲਈ ਹਰ ਸਾਲ ਪੂਰੀ ਦੁਨੀਆ ਵਿੱਚ ਸੋਸ਼ਲ ਮੀਡੀਆ ਦਿਵਸ 30 ਜੂਨ ਨੂੰ ਮਨਾਇਆ ਜਾਂਦਾ ਹੈ ।..
https://www.samajweekly.com/%e0%a8%a6%e0%a9%8c%e0%a8%b0-%e0%a8%8f-%e0%a8%b8%e0%a9%8b%e0%a8%b6%e0%a8%b2-%e0%a8%ae%e0%a9%80%e0%a8%a1%e0%a9%80%e0%a8%86/ਦੌਰ-ਏ-ਸੋਸ਼ਲ ਮੀਡੀਆ
ਉਤਰ ਪ੍ਰਦੇਸ ਦੇ ਬਾਲ ਅਧਿਕਾਰ ਦਫਤਰ ਵਿਚ ਪਿਛਲੇ ਇਕ ਸਾਲ ਦੇ ਅੰਦਰ ਕਈ ਐਸੇ ਮਾਮਲੇ ਸਾਹਮਣੇ ਆਏ ਕਿ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਨਵੇ ਵਿਆਹੇ ਜੋੜਿਆ ਵਿਚ ਨਵਜੰਮੇ ਬੱਚਿਆਂ ਦੇ ਪਾਲਣ-ਪੋਸ਼ਣ ਨੂੰ ਲੈ ਕੇ ਇਕ ਬੋਝ ਬਣਦਾ ਜਾ ਰਿਹਾ ਹੈ।ਇਹ ਸਮੱਸਿਆਂ ਉਸ ਪਰਿਵਾਰਾਂ ਵਿਚ ਜਿਆਦਾ ਦੇਖਣ ਨੂੰ ਮਿਲਦੀ ਹੈ ਜਿਹੜੇ ਕਿ ਦੋਨੋ ਮੀਆ-ਬੀਵੀ ਕੰਮ-ਕਾਜ਼,ਨੌਕਰੀ-ਪੇਸ਼ੇ ਵਾਲੇ ਹਨ।ਦੋ ਦਹਾਕਿਆ ਦੇ ਅੰਕੜੇ ਵੀ ਇਹ ਦਰਸਾਉਦੇ ਹਨ ਕਿ ਕੰਮ-ਕਾਜੀ ਜਾਂ ਨੌਕਰੀ-ਪੇਸ਼ਾ ਵਾਲੇ ਪਰੀਵਾਰਾਂ ਦੀ ਸੰਖਿਆ ਤੇਜੀ ਨਾਲ ਵੱਧਦੀ ਜਾ ਰਹੀ ਹੈ।ਇਸ ਦੇ ਨਾਲ-ਨਾਲ ਅਲੱਗ ਅਲੱਗ ਸਹਿਰਾਂ ਵਿਚ ਨੌਕਰੀ ਕਰਨ ਦੇ ਨਾਲ ਮੀਆਂ-ਬੀਵੀ ਦਾ ਅਲੱਗ ਅਲੱਗ ਰਹਿਣ ਵੀ ਤੇਜੀ ਫੜਦਾ ਜਾ ਰਿਹਾ ਹੈ। ਮੀਆਂ-ਬੀਵੀ ਦੇ ਇਕੱਲੇ ਇਕੱਲੇ ਰਹਿਣ ਦਾ ਨੁਕਸਾਨ ਇਹ ਹੋ ਰਿਹਾ ਹੈ ਕਿ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ, ਬੱਚਿਆਂ ਦੀ ਦੇਖ-ਭਾਲ ਕਰਨ ਦਾ ਸਮ੍ਹਾਂ ਨਹੀ ਮਿਲ ਰਿਹਾ।ਏਸੇ ਵਜ੍ਹਾ ਕਰਕੇ ਬੱਚਿਆਂ ਦਾ ਬਚਪਨ ਸਿਸਕ ਰਿਹਾ ਹੈ, ਬੱਚਿਆਂ ਨੂੰ ਸਹੀ ਪਿਆਰ ਨਹੀ ਮਿਲ ਰਿਹਾ।ਇਸ ਤਰ੍ਹਾਂ ਦੇ ਪਰਿਵਾਰਾਂ ਵਿਚ ਦਾਦਾ-ਦਾਦੀ, ਨਾਨਾ-ਨਾਨੀ ਦੇ ਲਈ ਵਿਹੜੇ ਛੋਟੇ ਹੁੰਦੇ ਜਾ ਰਹੇ ਹਨ। ਇਸ ਕਰਕੇ ਉਹਨਾਂ ਨੂੰ ਬ੍ਰਿਧ-ਆਸ਼ਰਮ ਤਕ ਹੀ ਸੀਮਤ ਹੋ ਕੇ ਰਹਿਣ ਦੇ ਲਈ ਉਹਨਾਂ ਦੀ ਮਜ਼ਬੂਰੀ ਬਣ ਗਈ ਹੈ।ਇਸ ਦਾ ਨੁਕਸਾਨ ਬੱਚਿਆਂ ਨੂੰ ਸਹਿਣ ਕਰਨਾ ਪੈ ਰਿਹਾ ਹੈ। ਅਲੱਗ-ਅਲੱਗ ਰਹਿਣ ਨਾਲ ਨਾ ਤਾਂ ਉਹਨਾਂ ਦੇ ਬੱਚੇ ਮਾਂ-ਬਾਪ ਦਾ ਸਹੀ ਪਿਆਰ ਲੈ ਪਾ ਰਹੇ ਹਨ ਤੇ ਦੂਸਰੇ ਪਾਸੇ ਦਾਦਾ-ਦਾਦੀ ਦੇ ਪਰਿਵਾਰ ਵਿਚ ਨਾ ਰਹਿਣ ਨਾਲ ਬੱਚਿਆਂ ਦੀ ਇਹ ਪੀੜ੍ਹੀ ਆਪਣੇ ਪਰਿਵਾਰ ਦੇ ਖੱਟੇ-ਮਿੱਠੇ ਅਨੁਭਵਾਂ ਤੋਂ ਵੀ ਵਾਂਝੀ ਰਹਿ ਜਾਦੀ ਹੈ।ਛੋਟੇ ਤੇ ਵੱਡੇ ਸ਼ਹਿਰਾਂ ਵਿਚ ਅਲੱਗ-ਅਲੱਗ ਰਹਿੰਦੇ (ਮੀਆਂ-ਬੀਵੀ) ਪਰਿਵਾਰਾ ਦੇ ਲਈ ਬੱਚਿਆਂ ਨੂੰ ਰੱਖਣ ਦੇ ਲਈ ਕਰੱਚ,ਡੇ-ਬੋਡਿੰਗ ਸਕੂਲ ਅਤੇ ਪਲੇ-ਵੇ ਸਕੂਲਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।ਪਰ ਕੜਵੀ ਸਚਾਈ ਇਹ ਹੈ ਕਿ ਅਲੱਗ-ਅਲੱਗ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਸਹਾਰਾ ਦੇਣ ਵਾਲੀਆਂ ਇਹ ਸੰਸਥਾਵਾਂ ਵੀ ਹੁਣ ਹੌਲੀ-ਹੌਲੀ ਇਕ ਵੱਡੇ ਕਾਰੋਬਾਰ ਦਾ ਹਿੱਸਾ ਬਣਦੀਆਂ ਜਾ ਰਹੀ ਹਨ।ਦੇਖਣ ਵਿਚ ਆਇਆ ਹੈ!..
https://www.samajweekly.com/%e0%a8%ac%e0%a9%b1%e0%a8%9a%e0%a8%bf%e0%a8%86%e0%a8%82-%e0%a8%a6%e0%a8%be-%e0%a8%ac%e0%a8%9a%e0%a8%aa%e0%a8%a8-%e0%a8%b0%e0%a9%81%e0%a9%b1%e0%a8%b2-%e0%a8%b0%e0%a8%bf%e0%a8%b9%e0%a8%be/ਬੱਚਿਆਂ ਦਾ ਬਚਪਨ ਰੁੱਲ ਰਿਹਾ
WhatsAppFacebookTwitterTelegramEmailPrint ਲਾਕਡਾਊਨ ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਖਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅਤੇ ਬੱਚੇ
WhatsAppFacebookTwitterTelegramEmailPrint ਲਾਕਡਾਊਨ ਚ ਸਕੂਲਾਂ, ਕਾਲਜਾਂ ਅਤੇ ਕੋਚਿੰਗ ਅਦਾਰਿਆਂ ਦੇ ਬੰਦ ਹੋਣ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀ ਜਿਵੇਂ ਜ਼ੂਮ ਐਪ, ਮਾਈਕੋ੍ਰਸੋਫ਼ਟ ਟੀਮਜ਼ ਨਾਲ ਪੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਇਹ ਜ਼ਰੀਏ ਲੰਮੇ ਸਮੇਂ ਤੱਕ ਕਾਰਗਰ ਸਿੱਧ ਹੁੰਦੇ ਨਜਰ ਨਹੀਂ ਆ ਰਹੇ ਹਨ।ਮੀਡੀਆ ਅਤੇ ਟੀਵੀ ਚੈਨਲਾਂ ਦੀਆਂ ਰਿੋਪਰਟਾਂ ਆਈਆਂ ਹਨ,ਜਿੰਨ੍ਹਾਂ *ਚ ਦੱਸਿਆ ਗਿਆ ਹੈ ਕਿ ਆਨਲਾਈਨ ਪੜਾਈ ਵੀ ਬੱਚਿਆਂ ਦੀ ਸਿਹਤ *ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਲਗਾਤਾਰ ਮੋਬਾਇਲ *ਤੇ ਦੇਖਦੇ ਰਹਿਣ ਨਾਲ ਅੱਖਾਂ *ਚ ਦਿੱਕਤ ਆ ਰਹੀ ਹੈ। ਇਸ ਬਾਰੇ ਮਾਪਿਆਂ ਨੂੰ ਵੀ ਸੁੱਚਜੀ ਜਾਣਕਾਰੀ ਅਤੇ ਸਿਖਲਾਈ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਇਸ ਤਰ੍ਹਾਂ ਦੀ ਪੜ੍ਹਾਈ ਨਾਲ ਬੱਚਿਆਂ ਦੀ ਯਾਦਦਾਸ਼ਤ *ਤੇ ਵੀ ਮਾੜਾ ਅਸਰ ਪੈਂਦਾ ਹੈ। ਪਰ ਪੜ੍ਹਾਈ ਵੀ ਜਰੂਰੀ ਹੈ ਅਤੇ ਲੰਮੇ ਸਮੇਂ ਤੱਕ ਕਲਾਸਾਂ ਨਾ ਸ਼ੁਰੂ ਹੋਣ ਦੀ ਸੂਰਤ *ਤਚ ਆਨਲਾਈਨ ਪੜ੍ਹਾਈ ਹੀ ਇਕ ਮਾਤਰ ਵਿਕਲਪ ਦੇ ਰੂਪ *ਚ ਨਜਰ ਆਉਂਦੀ ਹੈ।ਇਸ ਦੇ ਨਾਲ ਹੋਰ ਸੰਭਾਵਤ ਵਿਕਲਪਾਂ ਬਾਰੇ ਵੀ ਸੋਚਿਆ ਜਾਣਾ ਚਾਹੀਦਾ ਹੈ। ਅਜਿਹੇ *ਚ ਪੜ੍ਹਾਈ ਸਬੰਧੀ ਇਸ ਬਹੁਤ ਅਹਿਮ ਮਸਲੇ ਦੇ ਸਾਰੇ ਪਹਿਲੂਆਂ *ਤੇ ਗੰਭੀਰਤਾ ਨਾਲ ਵਿਚਾਰਾ ਕਰਕੇ ਇਕ ਠੋਸ ਤਰੀਕਾ ਅਪਣਾਇਆ ਜਾਣਾ ਚਾਹੀਦੈ, ਇਹ ਸਿੱਖਿਆ ਮਾਹਿਰਾਂ, ਸਿਹਤ ਮਾਹਿਰਾਂ ਅਤੇ ਸਕੂਲ—ਕਾਲਜ, ਕੋਚਿੰਗ ਅਦਾਰਿਆਂ ਦੇ ਪ੍ਰਬੰਧਕਾ ਦੀ ਜਿੰਮੇਵਾਰੀ ਹੈ। ਹਰਪ੍ਰੀਤ ਸਿੰਘ ਬਰਾੜ ਮੇਨ ਏਅਰ ਫੋਰਸ ਰੋਡ,ਬਠਿੰਡਾ ..
https://www.samajweekly.com/%e0%a8%86%e0%a8%a8%e0%a8%b2%e0%a8%be%e0%a8%88%e0%a8%a8-%e0%a8%aa%e0%a9%9c%e0%a9%8d%e0%a8%b9%e0%a8%be%e0%a8%88-%e0%a8%85%e0%a8%a4%e0%a9%87-%e0%a8%ac%e0%a9%b1%e0%a8%9a%e0%a9%87/ਆਨਲਾਈਨ ਪੜ੍ਹਾਈ ਅਤੇ ਬੱਚੇ


Related Searches

Video Searches



ਵਿਵਾਦਾਂ `ਚ ਘਿਰੀ ਫਿਲਮ ‘ਜੱਟ ਜੁਗਾੜੀ ਹੁੰਦੇ ਨੇ ‘

ਵਿਵਾਦਾਂ ਨਾਲ ਘਿਰੀ ਫ਼ਿਲਮ " PM Narendra Modi " ਹੋਈ ਰਿਲੀਜ਼

#BollywoodNews : ਰਿਲੀਜ਼ ਹੋਣ ਤੋਂ ਪਹਿਲਾਂ ਵਿਵਾਦਾਂ `ਚ` ਘਿਰੀ ਦੀਪਿਕਾ ਦੀ ਫ਼ਿਲਮ

Sultanpur Lodhi ਨੂੰ Unique Look ਦੇਣ ਦੀ ਕੋਸ਼ਿਸ਼ ਵਿਵਾਦਾਂ `ਚ ਘਿਰੀ

ਵਿਵਾਦਾਂ ਨਾਲ ਘਿਰੀ ਪਾਕਿ ਫੇਰੀ ਖਤਮ ਕਰ ਭਾਰਤ ਪਰਤੇ ਸਿੱਧੂ

Song Searches



Find Latest Petrol Diesel Price

ਜਿਮਖਾਨਾ ਕਲੱਬ ਦੇ ਸੈਕਟਰੀ ਤਰੁਣ ਸਿੱਕਾ ਫਿਰ ਵਿਵਾਦਾਂ `ਚ ਘਿਰੇ
http://beta.ajitjalandhar.com/news/20200827/8/3158905.cms#3158905
ਆਹ ਹੁੰਦੇ ਨੇ ਜੁਗਾੜੀ,ਵੱਡੇ-ਵੱਡੇ ਇੰਜੀਨੀਅਰ ਕੀਤੇ ਫੇਲ੍ਹ,ਕਾਰ ਦੇ ਇੰਜਣ ਤੋਂ ਬਣਾਤਾ ਮੋਟਰਸਾਈਕਲ
https://allpunjab.in/Videos/Play?q=ਆਹ ਹੁੰਦੇ ਨੇ ਜੁਗਾੜੀ,ਵੱਡੇ-ਵੱਡੇ ਇੰਜੀਨੀਅਰ ਕੀਤੇ ਫੇਲ੍ਹ,ਕਾਰ ਦੇ ਇੰਜਣ ਤੋਂ ਬਣਾਤਾ ਮੋਟਰਸਾਈਕਲ
2 ਜੁਗਾੜੀ ਸਰਦਾਰਾਂ ਨੇ ਘਰ ਬੈਠੇ ਤਿਆਰ ਕਰਤਾ 800 CC Bike, ਕਾਰ ਦਾ ਇੰਜਨ ਕਰਤਾ ਫਿੱਟ
https://allpunjab.in/Videos/Play?q=2 ਜੁਗਾੜੀ ਸਰਦਾਰਾਂ ਨੇ ਘਰ ਬੈਠੇ ਤਿਆਰ ਕਰਤਾ 800 CC Bike, ਕਾਰ ਦਾ ਇੰਜਨ ਕਰਤਾ ਫਿੱਟ
ਮਹਿਲਾ ਬਾਇਓਪਿਕ ਵੱਲ ਵੱਧਿਆ ਫ਼ਿਲਮ ਮੇਕਰਾਂ ਦਾ ਰੁਝਾਨ
https://allpunjab.in/Videos/Play?q=ਮਹਿਲਾ ਬਾਇਓਪਿਕ ਵੱਲ ਵੱਧਿਆ ਫ਼ਿਲਮ ਮੇਕਰਾਂ ਦਾ ਰੁਝਾਨ
ਹੁਣ Class of `83 ਹੋਏਗੀ ਬੌਬੀ ਦਿਓਲ ਦੀ ਪਹਿਲੀ ਡਿਜੀਟਲ ਫ਼ਿਲਮ| ABP Sanjha
https://allpunjab.in/Videos/Play?q=ਹੁਣ Class of `83 ਹੋਏਗੀ ਬੌਬੀ ਦਿਓਲ ਦੀ ਪਹਿਲੀ ਡਿਜੀਟਲ ਫ਼ਿਲਮ| ABP Sanjha
ਦੇਖੋ America ਤੇ Canada ਦੇ ਬਾਰਡਰ `ਤੇ ਹੁੰਦੇ ਪੰਜਾਬੀਆਂ ਦੇ ਮੇਲ, ਉਹ ਵੀ ਬਿਨਾਂ Passport ਤੇ Visa
https://allpunjab.in/Videos/Play?q=ਦੇਖੋ America ਤੇ Canada ਦੇ ਬਾਰਡਰ `ਤੇ ਹੁੰਦੇ ਪੰਜਾਬੀਆਂ ਦੇ ਮੇਲ, ਉਹ ਵੀ ਬਿਨਾਂ Passport ਤੇ Visa
ਕੈਪਟਨ ਸੁਚੇਤ ਹੁੰਦੇ ਤਾਂ ਜ਼ਹਿਰੀਲੀ ਸ਼ਰਾਬ ਨਾਲ ਨਾ ਹੁੰਦੀਆਂ 108 ਮੌਤਾਂ: ਢੀਂਡਸਾ
https://allpunjab.in/Videos/Play?q=ਕੈਪਟਨ ਸੁਚੇਤ ਹੁੰਦੇ ਤਾਂ ਜ਼ਹਿਰੀਲੀ ਸ਼ਰਾਬ ਨਾਲ ਨਾ ਹੁੰਦੀਆਂ 108 ਮੌਤਾਂ: ਢੀਂਡਸਾ
Big Breaking-ਸੁੱਚਾ ਸਿੰਘ ਲੰਗਾਹ ਫਿਰ ਵਿਵਾਦਾਂ `ਚ, ਇੱਕ ਹੋਰ ਵੀਡੀਓ ਹੋਈ ਵਾਇਰਲ, ਦੇਖੋ ਪੂਰੀ ਵੀਡੀਓ
https://allpunjab.in/Videos/Play?q=Big Breaking-ਸੁੱਚਾ ਸਿੰਘ ਲੰਗਾਹ ਫਿਰ ਵਿਵਾਦਾਂ `ਚ, ਇੱਕ ਹੋਰ ਵੀਡੀਓ ਹੋਈ ਵਾਇਰਲ, ਦੇਖੋ ਪੂਰੀ ਵੀਡੀਓ
ਗੋਰੀ ਦਾ ਦੇਸੀ ਜੱਟ `ਤੇ ਆਇਆ ਦਿਲ, ਵਿਆਹ ਕਰਵਾਕੇ ਬਣੀ ਸਿੰਘਣੀ, ਦੇਖੋ ਪਿਆਰ ਦੀ ਪੂਰੀ ਕਹਾਣੀ
https://allpunjab.in/Videos/Play?q=ਗੋਰੀ ਦਾ ਦੇਸੀ ਜੱਟ `ਤੇ ਆਇਆ ਦਿਲ, ਵਿਆਹ ਕਰਵਾਕੇ ਬਣੀ ਸਿੰਘਣੀ, ਦੇਖੋ ਪਿਆਰ ਦੀ ਪੂਰੀ ਕਹਾਣੀ
ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ਦਾ ਫਸਟ ਲੁੱਕ ਆਇਆ ਸਾਹਮਣੇ | ABP Sanjha
https://allpunjab.in/Videos/Play?q=ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ਦਾ ਫਸਟ ਲੁੱਕ ਆਇਆ ਸਾਹਮਣੇ | ABP Sanjha



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3