Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2167 results found ! (0.893 Sec)

ਸਿੱਖ ਧਰਮ ‘ਚ ਸਾਈਂ ਮੀਰ ਮੀਰ ਜੀ ਦੀ ਦਰਸਾਈ ਜਾਏਗੀ ਅਹਿਮੀਅਤ,ਮਲੇਰਕੋਟਲਾ ‘ਚ ਬਣੇਗਾ ਯਾਦਗਾਰੀ ਗੇਟ For More updates subscribe us by click on above Red Subscribe Button Daily Post Punjabi: https://punjabi.d..
https://allpunjab.in/Videos/Play?q=ਸਿੱਖ ਧਰਮ ‘ਚ ਸਾਈਂ ਮੀਰ ਮੀਰ ਜੀ ਦੀ ਦਰਸਾਈ ਜਾਏਗੀ ਅਹਿਮੀਅਤ,ਮਲੇਰਕੋਟਲਾ ‘ਚ ਬਣੇਗਾ ਯਾਦਗਾਰੀ ਗੇਟਸਿੱਖ ਧਰਮ ‘ਚ ਸਾਈਂ ਮੀਰ ਮੀਰ ਜੀ ਦੀ ਦਰਸਾਈ ਜਾਏਗੀ ਅਹਿਮੀਅਤ,ਮਲੇਰਕੋਟਲਾ ‘ਚ ਬਣੇਗਾ ਯਾਦਗਾਰੀ ਗੇਟ
Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ ▶ 1:16 Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ
Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਵਾਪਸ , ਦਿੱਲੀ ਪੁਲਿਸ ਨੇ Abhishek Verma ਦੀ ਸੁਰੱਖਿਆ ਲਈ ਵਾਪਸ , ਪੰਜਾਬ ਦੇ ਵਕੀਲ HS Pho.....
https://www.youtube.com/watch?v=nEmh9LSfnZo
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ <b>ਦੀ</b> ਚੋਰੀ
https://www.youtube.com/TvPunjab?sub_... Twitter: https://twitter.com/tvpunjab Facebook: https://www.facebook.com/TvPunjabOffi... Instagram: https://www.instagram.com/tvpunjab/ ..
https://allpunjab.in/Videos/Play?q=England `ਚ 2 ਸਿੱਖ ਗ੍ਰਿਫ਼ਤਾਰEngland `ਚ 2 <b>ਸਿੱਖ</b> ਗ੍ਰਿਫ਼ਤਾਰ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ। ਇਸ ਨੂੰ `ਪੰਜਾਬ ਦੀ ਆਵਾਜ਼` ਕਿਹਾ ਜਾਂਦਾ ਹੈ। ਭਾਵੇਂ ..
http://beta.ajitjalandhar.com/supplement/20180719/28.cmsਅ<b>ਜੀ</b>ਤ : <b>ਧਰਮ</b> ਤੇ ਵਿਰਸਾ : 20180719
#DailyAjit #Malerkotla 3Crime ਮਲੇਰਕੋਟਲਾ ਵਿਖੇ ਕਮਰੇ `ਚੋਂ ਮਿਲੀ 17 ਸਾਲਾ ਨੌਜਵਾਨ ਦੀ ਲਾਸ਼ Click on the Subscribe button to subscribe to our YouTube channel for late.....
https://allpunjab.in/Videos/Play?q=Dead Body of a 17-year-old youth found in a room at MalerkotlaDead Body of a 17-year-old youth found in a room at Malerkotla
ਨਕੋਦਰ, 15 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਮਾਹਲ ਪੀ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਦੱਸਿਆ ਥਾਣਾ ਮੁਖੀ ਸਦਰ ਨਕੋਦਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨ ਗਸ਼ਤ ਨੇੜੇ ਧਾਰੀਵਾਲ ਗੇਟ ਨਕੋਦਰ ਜੰਡਿਆਲਾ ਰੋਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਸਠਿਆਲੀ, ਥਾਣਾ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਜੋ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਜਲੰਧਰ, ਗੁਰਦਾਸਪੁਰ ਆਦਿ ਵਿਚ ਸਪਲਾਈ ਕਰਦਾ ਹੈ, ਜੋ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਜੰਡਿਆਲਾ ਤੋਂ ਨਕੋਦਰ ਨੂੰ ਬੱਸ ਰਾਹੀਂ ਆ ਰਿਹਾ ਹੈ, ਜਿਸ ਨੇ ਧਾਰੀਵਾਲ ਬੱਸ ਅੱਡੇ `ਤੇ ਉਤਰ ਕੇ ਨਾਲ ਦੇ ਪਿੰਡਾਂ `ਚ ਅਫ਼ੀਮ ਦੀ ਸਪਲਾਈ ਦੇਣੀ ਹੈ | ਜਦ ਐੱਸ.ਆਈ. ਸਿਕੰਦਰ ਸਿੰਘ ਮੁੱਖ ਥਾਣਾ ਅਫ਼ਸਰ ਸਦਰ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਧਾਰੀਵਾਲ ਪਹੁੰਚੇ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਐੱਸ.ਆਈ. ਸਿਕੰਦਰ ਸਿੰਘ ਨੇ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਕਾਕਾ (25) ਸਾਲ ਨੂੰ ਕਾਬੂ ਕਰਕੇ ਉਸ ਪਾਸੋਂ 2 ਕਿਲੋ 100 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ..
http://beta.ajitjalandhar.com/news/20200316/8/3006375.cms#3006375ਅਫ਼ੀਮ ਸਮੇਤ 1 ਕਾਬੂ
ATM ਵਿੱਚੋਂ ਪੈਸੇ ਕਢਵਾਉਣ ਆਏ ਭੋਲੇ-ਭਾਲੇ ਲੋਕਾਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ 5 ਦੋਸਤਾਂ ਨੂੰ ਸੀ.ਆਈ.ਏ ਦੀ ਪੁਲਿਸ ਨੇ ਆਪਣੀ ਹਿਰਾਸਤ ‘ਚ ਲੈ ਕੇ ਥਾਣਾ ਮੋਤੀ ਨਗਰ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਪੱਤਰਕਾਰ ਸਮਾਗਮ ਦੌਰਾਨ ਦਿੱਤੀ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਇਹ ਗੈਂਗ 70 ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 70 ATM ਕਾਰਡ ਬਰਾਮਦ ਕੀਤੇ ਹਨ। ਪੁਲਿਸ ਕਮਿਸ਼ਨਰ ਰਾਕੇਸ਼ ਅੱਗਰਵਾਲ ਨੇ ਦੱਸਿਆ ਕਿ ਗੈਂਗ ਦੇ ਸਾਰੇ ਮੈਬਰਾਂ ਦੀ ਉਮਰ 20 ਤੋਂ 30 ਸਾਲ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਇਸ ਗੈਗ ਦੇ ਇੱਕ ਮੈਂਬਰ ਖਿਲਾਫ਼ ਪਹਿਲਾਂ ਕੀਤੀਆਂ ਗਈਆਂ ਵਾਰਦਾਤਾ ਵਿੱਚੋਂ 46 ਐਫ.ਆਈ ਆਰ ਦਰਜ ਕੀਤੀਆਂ ਜਾ ਚੁੱਕੀਆ ਹਨ । ਸੂਤਰਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਇਹ ਫੈਕਟਰੀ ‘ਚ ਇਕੱਠੇ ਨੌਕਰੀ ਕਰਦੇ ਸੀ ਅਤੇ ਜਲਦ ਹੀ ਅਮੀਰ ਬਣਨ ਲਈ ਇਹ ਇਸ ਰਸਤੇ ‘ਤੇ ਤੁਰ ਪਏ। ਪੁਲਿਸ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਬਰੀਕੀ ਨਾਲ ਪੁੱਛ -ਗਿੱਛ ਕੀਤੀ ਜਾਏਗੀ। ਫੜੇ ਗਏ ਦੋਸ਼ੀਆ ਦੀ ਪਹਿਚਾਣ ਰੋਹਿਤ ਮਾਮਾ ,ਰਾਜੇਸ਼ ਕੁਮਾਰ ,ਵਿਸਾਖ਼ਾ ਸਿੰਘ, ਸ਼ੰਕਰ ਕੁਮਾਰ, ਸ਼ੁਬਮ ਰੰਧਾਵਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਇਹ ਗੈਂਗ ਚੀਮਾ ਚੌਂਕ ਸ਼ੇਰਪੁਰ ,ਗੈਸਪੁਰਾ ਵੀਰ ਪੈਲਸ ,ਦਿੱਲੀ ਰੋਡ, ਜੋਧੇਵਾਲ, ਪਿੰਪਲ ਚੌਕ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ‘ਚ ਵਾਰਦਾਤਾਂ ਕਰਦੇ ਹਨ। ਇਹ ATM ਦੇ ਕੋਲ ਸਵੇਰੇ ਤੋਂ ਸ਼ਾਮ ਤੱਕ ਖੜੇ ਹੋ ਕੇ ਸ਼ਿਕਾਰ ਲੱਭਦੇ ਸਨ । ਪੁਲਿਸ ਕਮਿਸ਼ਨਰ ਅੱਗਰਵਾਲ ਮੁਤਾਬਿਕ ਇਹ ਸਾਰੇ ਇੰਨੇ ਸ਼ਾਤਿਰ ਹਨ ਕਿ ਇਨ੍ਹਾਂ ਕੋਲ ਹਰ ਬੈਂਕ ਦਾ ATM ਕਾਰਡ ਹੁੰਦਾ ਸੀ । ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ATM ਕਾਰਡ ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਨ । ਇਹ ਚੋਰ ਲੋਕਾਂ ਨੂੰ ਆਪਣੀਆਂ ਗੱਲਾਂ ‘ਚ ਲਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਉਦੇ ਅਤੇ ਪਿੰਨ ਦੇਖ ਲੈਣ ਉਪਰੰਤ ਇਹ ਕਾਰਡ ਬਦਲ ਲੈਂਦੇ ।..
https://www.punjabi.dailypost.in/news/punjab/malwa/police-arrest-5-atm-thief/5 ਦੋਸਤ ਗਿ੍ਫ਼ਤਾਰ 56 ATM ਬਰਾਮਦ
ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ `ਅਜੀਤ` ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ..
http://beta.ajitjalandhar.com/supplement/20180721/28.cmsਅ<b>ਜੀ</b>ਤ : <b>ਧਰਮ</b> ਤੇ ਵਿਰਸਾ : 20180721
ਦੇਸ਼ਭਰ `ਚ CAA ਤੇ NRC ਨੂੰ ਲੈ ਕੇ ਪ੍ਰਦਰਸ਼ਨ ਹੋ ਰਹੇ ਹਨ |ਪੰਜਾਬ `ਚ ਵੀ ਕਈ ਥਾਵਾਂ ਤੇ ਐਕਟ ਦੇ ਵਿਰੋਧ `ਚ ਪ੍ਰਦਰਸ਼ਨ ਹੋਇਆ | ਜਲੰਧਰ `ਚ ਵੀ ਅੱਜ ਮੁਸਲਿਮ ਭਾਈਚਾਰੇ ਵੱਲੋਂ ਕਾਨੂੰਨ ਦੇ ਵਿਰੋਧ `ਚ ਕਾਲਾ ਦਿਨ ਮਨਾਇਆ ਗਿਆ | ਪ੍ਰਦਰਸ਼ਨ `ਚ ਸਿੱਖ.....
https://allpunjab.in/Videos/Play?q=ਜਲੰਧਰ `ਚ CAA ਤੇ NRC ਦਾ ਵਿਰੋਧਜਲੰਧਰ `ਚ CAA ਤੇ NRC ਦਾ ਵਿਰੋਧ
ਦੇਸ਼ਭਰ `ਚ CAA ਤੇ NRC ਨੂੰ ਲੈ ਕੇ ਪ੍ਰਦਰਸ਼ਨ ਹੋ ਰਹੇ ਹਨ |ਪੰਜਾਬ `ਚ ਵੀ ਕਈ ਥਾਵਾਂ ਤੇ ਐਕਟ ਦੇ ਵਿਰੋਧ `ਚ ਪ੍ਰਦਰਸ਼ਨ ਹੋਇਆ | ਜਲੰਧਰ `ਚ ਵੀ ਅੱਜ ਮੁਸਲਿਮ ਭਾਈਚਾਰੇ ਵੱਲੋਂ ਕਾਨੂੰਨ ਦੇ ਵਿਰੋਧ `ਚ ਕਾਲਾ ਦਿਨ ਮਨਾਇਆ ਗਿਆ | ਪ੍ਰਦਰਸ਼ਨ `ਚ ਸਿੱਖ.....
https://allpunjab.in/Videos/Play?q=ਜਲੰਧਰ `ਚ CAA ਤੇ NRC ਦਾ ਵਿਰੋਧਜਲੰਧਰ `ਚ CAA ਤੇ NRC ਦਾ ਵਿਰੋਧ


Related Searches

Video Searches



ਸਿੱਖ ਧਰਮ ‘ਚ ਸਾਈਂ ਮੀਰ ਮੀਰ ਜੀ ਦੀ ਦਰਸਾਈ ਜਾਏਗੀ ਅਹਿਮੀਅਤ,ਮਲੇਰਕੋਟਲਾ ‘ਚ ਬਣੇਗਾ ਯਾਦਗਾਰੀ ਗੇਟ

ਮੀਆਂ ਮੀਰ ਜੀ ਦੀ ਯਾਦ ਵਿੱਚ ਮਲੇਰਕੋਟਲਾ ਵਿੱਚ ਬਣੇਗਾ ਯਾਦਗਾਰੀ ਗੇਟ

ਮੁਸਲਿਮ ਅਤੇ ਸਿੱਖ ਭਰਾਵਾਂ ਨੇ ਮਿਲ ਕੇ ਸਾਈਂ ਮੀਆਂ ਮੀਰ ਦੀ ਯਾਦ ‘ਚ ਰੱਖਿਆ ਨੀਂਹ ਪੱਥਰ

ਫ਼ਤਿਹਗੜ੍ਹ ਸਾਹਿਬ : ਸਿੱਖ ਧਰਮ ਨਾਲ ਜੋੜੇਗਾ ਵਿਦਿਆਰਥੀਆਂ ਨੂੰ ` ਕੌਣ ਬਣੇਗਾ ਪਿਆਰੇ ਦਾ ਪਿਆਰਾ `

ਮਲੇਰਕੋਟਲਾ ਤੋਂ ਮੁਸਲਮਾਨ ਵੀ ਪਹੁੰਚੇ ਸੁਲਤਾਨਪੁਰ ਲੋਧੀ, ਕਿਹਾ `ਸਿੱਖ ਭਰਾਵਾਂ ਦੇ ਨਾਲ ਖੜੇ ਆ`...

Song Searches



Find Latest Petrol Diesel Price

ਆਰ.ਸੀ.ਐਫ. `ਚ ਗੇਟ ਮੀਟਿੰਗ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ
http://beta.ajitjalandhar.com/news/20200909/9/3172692.cms#3172692
ਹਸ਼ਿਆਰਪੁਰ ਜ਼ਿਲ੍ਹੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਨਗਰ ਰੱਖਣ ਲਈ ਆਦਿ ਧਰਮ ਮਿਸ਼ਨ ਵਲੋਂ ਡੀ.ਸੀ. ਨੂੰ ਮੰਗ ਪੱਤਰ
http://beta.ajitjalandhar.com/news/20200904/8/3167234.cms#3167234
ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਿਖੇ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਚਾਰਾਂ ਹੋਈਆਂ
http://beta.ajitjalandhar.com/news/20200827/11/3158501.cms#3158501
ਦੁਕਾਨਾਂ ਬੰਦ ਕਰਨ ਦੇ ਨਵੇਂ ਫ਼ੈਸਲੇ ਤੋਂ ਨਾਰਾਜ਼ ਫਗਵਾੜਾ ਗੇਟ ਦੇ ਵਪਾਰੀਆਂ ਵਲੋਂ ਨਾਅਰੇਬਾਜ਼ੀ
http://beta.ajitjalandhar.com/news/20200825/8/3156834.cms#3156834
ਇਲਾਜ ਕਰਵਾਉਣ ਤੋਂ ਪੂਰੀ ਤਰਾਂ ਅਸਮਰੱਥ ਹੋ ਚੁਕੇ ਪਰਿਵਾਰ ਦੀ ਮਦਦ ਲਈ ਦਾਨੀ ਸਿੱਖ ਸੰਗਤਾਂ ਨੂੰ ਅਪੀਲ
https://www.samajweekly.com/%e0%a8%87%e0%a8%b2%e0%a8%be%e0%a8%9c-%e0%a8%95%e0%a8%b0%e0%a8%b5%e0%a8%be%e0%a8%89%e0%a8%a3-%e0%a8%a4%e0%a9%8b-%e0%a8%aa%e0%a9%82%e0%a8%b0%e0%a9%80-%e0%a8%a4%e0%a8%b0%e0%a8%be%e0%a8%82-%e0%a8%85/
ਸਾਂਝੇ ਕਾਰਜਾਂ `ਚ ਸੰਗਤ ਦਾ ਯੋਗਦਾਨ ਸਭ ਤੋਂ ਵੱਡਾ ਧਰਮ-ਪ੍ਰਧਾਨ ਅਮਰਜੀਤ ਸਿੰਘ
http://beta.ajitjalandhar.com/news/20200818/11/3149204.cms#3149204
Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ
https://allpunjab.in/Videos/Play?q=Delhi Police ਨੇ 1984 ਸਿੱਖ ਕਤਲੇਆਮ ਮਾਮਲੇ ਚ Jagdish Tytler ਕੇਸ ਦੇ ਗਵਾਹ ਦੀ ਸੁਰੱਖਿਆ ਲਈ ਵਾਪਸ
Patiala ਚ ਪ੍ਰਾਚੀਨ ਸਰੂਪ ਚੋਰੀ ਹੋਣ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਪਟਿਆਲਾ-ਨਾਭਾ ਰੋਡ ਤੇ ਲਗਾਇਆ ਮੋਰਚਾ
https://allpunjab.in/Videos/Play?q=Patiala ਚ ਪ੍ਰਾਚੀਨ ਸਰੂਪ ਚੋਰੀ ਹੋਣ ਦਾ ਮਾਮਲਾ ਭਖਿਆ, ਸਿੱਖ ਜਥੇਬੰਦੀਆਂ ਨੇ ਪਟਿਆਲਾ-ਨਾਭਾ ਰੋਡ ਤੇ ਲਗਾਇਆ ਮੋਰਚਾ
Kotakpura Golikand ਚ ਸਿੱਖ ਪ੍ਰਚਾਰਕਾਂ ਨੂੰ ਕਲੀਨ ਚਿਟ, SIT ਨੇ ਕੁੱਲ 23 ਲੋਕਾਂ ਨੂੰ ਦਿੱਤਾ ਬੇਗੁਨਾਹ ਕਰਾਰ
https://allpunjab.in/Videos/Play?q=Kotakpura Golikand ਚ ਸਿੱਖ ਪ੍ਰਚਾਰਕਾਂ ਨੂੰ ਕਲੀਨ ਚਿਟ, SIT ਨੇ ਕੁੱਲ 23 ਲੋਕਾਂ ਨੂੰ ਦਿੱਤਾ ਬੇਗੁਨਾਹ ਕਰਾਰ
Amritsar ਚ ਜਗਦੀਸ਼ ਟਾਈਟਲਰ ਦੇ ਹੋਰਡਿੰਗਸ ਤੇ ਵਿਵਾਦ, ਸਿੱਖ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਤੋਂ ਬਾਅਦ ਉਤਾਰੇ ਪੋਸਟਰ
https://allpunjab.in/Videos/Play?q=Amritsar ਚ ਜਗਦੀਸ਼ ਟਾਈਟਲਰ ਦੇ ਹੋਰਡਿੰਗਸ ਤੇ ਵਿਵਾਦ, ਸਿੱਖ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਤੋਂ ਬਾਅਦ ਉਤਾਰੇ ਪੋਸਟਰ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3