Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2009 results found ! (0.987 Sec)

ਫੌਜੀ ਹੌਲਦਾਰ ਨੇ ਕੀਤੇ ਦੋ ਕਤਲ ਫਿਰ ਵੀ ਮੰਗ ਰਿਹਾ ਰਿਹਾਈ! ▶ 3:57 ਫੌਜੀ ਹੌਲਦਾਰ ਨੇ ਕੀਤੇ ਦੋ ਕਤਲ ਫਿਰ ਵੀ ਮੰਗ ਰਿਹਾ ਰਿਹਾਈ!
ਫੌਜੀ ਹੌਲਦਾਰ ਨੇ ਕੀਤੇ ਦੋ ਕਤਲ ਫਿਰ ਵੀ ਮੰਗ ਰਿਹਾ ਰਿਹਾਈ! #indianarmy #murdercase #jawan #highcourt Official website: https://jagbani.punjabkesari.in/ Like us on Fac.....
https://www.youtube.com/watch?v=goTBzfNja80
Surjewala ਨੇ ਘੇਰੀ Modi ਸਰਕਾਰ ਅਤੇ ਕਿਹਾ ਕਿ ਸੁਪਰੀਮ ਕੋਰਟ ਦੀ ਗੱਲ ਸੁਣਕੇ ਡੁੱਬ ਮਾਰੇ BJP ਕਿਓਂਕਿ ਸੁਪਰੀਮ ਕੋਰਟ ਨੇ ਆਪ ਕਿਹਾ ਕਿ ਦੇਸ਼ `ਚ ਕ਼ਾਨੂਨ ਨਹੀਂ ABP Sanjha, the juggernaut in journalism is a leading 24x7 Punja.....
https://allpunjab.in/Videos/Play?q=Surjewala ਨੇ ਘੇਰੀ Modi ਸਰਕਾਰ | ABP SanjhaSurjewala <b>ਨੇ</b> ਘੇਰੀ Modi ਸਰਕਾਰ | ABP Sanjha
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, ਦੋਦਾ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਸਥਾਨਕ ਬਠਿੰਡਾ ਰੋਡ ਸਥਿਤ ਪਿੰਡ ਭੁੱਲਰ ਵਿਖੇ ਕਾਰ ਹੇਠ ਆਉਣ ਨਾਲ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਤੋਂ ਬਜੁਰਗ ਔਰਤ ਅੱਜ ਬੈਂਕ ਖੁੱਲ੍ਹਣ ਕਾਰਨ ਪਿੰਡ ਭੁੱਲਰ ਵਿਖੇ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਤੋਂ ਬੁਢਾਪਾ ਪੈਨਸ਼ਨ ਲੈਣ ਆਈ ਸੀ ਅਤੇ ਉਸ ਦੇ ਨਾਲ ਉਸ ਦੀ ਪੋਤਰੀ ਵੀ ਆ ਗਈ | ਇਸ ਸਮੇਂ ਦੌਰਾਨ ਬੈਂਕ ਵਿਚ ਲੰਮੀਆਂ ਕਤਾਰਾਂ ਸਨ ਅਤੇ ਦਾਦੀ ਕਤਾਰ ਵਿਚ ਖੜ੍ਹੀ ਸੀ, ਅਚਾਨਕ ਇਹ ਲੜਕੀ ਸੜਕ ਤੋਂ ਲੰਘਣ ਸਮੇਂ ਕਾਰ ਦੀ ਲਪੇਟ ਵਿਚ ਆ ਗਈ, ਕਾਰ ਚਾਲਕ ਵੈਟਰਨਰੀ ਹਸਪਤਾਲ ਕਾਉਣੀ ਦਾ ਕਰਮਚਾਰੀ ਆਪਣੀ ਕਰਫਿਊ ਦੌਰਾਨ ਲੱਗੀ ਡਿਊਟੀ ਲਈ ਜਾ ਰਿਹਾ ਸੀ | ਉਸ ਨੇ ਕਾਰ ਦੀ ਬਰੇਕ ਵੀ ਲਾਈ, ਪਰ ਇਸ ਸਮੇਂ ਦੌਰਾਨ ਹੀ ਕਾਰ ਵਿਚ ਵੱਜਣ ਨਾਲ ਲੜਕੀ ਦੂਰ ਜਾ ਡਿੱਗੀ ਅਤੇ ਮੌਕੇ `ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਗੁਰਜੋਤ ਕੌਰ ਪੁੱਤਰੀ ਜਗਸੀਰ ਸਿੰਘ ਰਾਜੂ ਪਿੰਡ ਸੰਗੂਧੌਣ ਵਜੋਂ ਹੋਈ | ਉਸ ਦੇ ਦਾਦਾ ਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਮੇਰੀ ਪੋਤਰੀ ਗੁਰਜੋਤ ਕੌਰ ਅਕਾਲ ਸਹਾਏ ਸਕੂਲ ਪਿੰਡ ਉਦੇਕਰਨ ਦੀ ਦੂਜੀ ਜਮਾਤ ਦੀ ਵਿਦਿਆਰਥਣ ਸੀ | ਬਾਅਦ ਵਿਚ ਸਬੰਧਿਤ ਥਾਣੇ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ |..
http://beta.ajitjalandhar.com/news/20200404/163/3024480.cms#3024480ਸੜਕ ਹਾਦਸੇ `ਚ ਬੱਚੀ <b>ਦੀ</b> ਮੌਤ
#Ajit #AJITWEBTV #Ajitjalandhar #DailyAjit Click on the Subscribe button to subscribe to our YouTube channel for latest videos. For more videos, Please Visit http://www.ajittv.com For latest new.....
https://allpunjab.in/Videos/Play?q=3 ਮਾਮਲੇ : ਸੁਪਰੀਮ ਫੈਸਲਾ3 ਮਾਮਲੇ : <b>ਸੁਪਰੀਮ</b> ਫੈਸਲਾ
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਪੁਲਿਸ ਵਲੋਂ ਇਕ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗੋਦਾਮ ਮਾਲਕ ਦੇ ਬਿਆਨਾਂ `ਤੇ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਸੀ ਕਿ ਪੁਲਿਸ ਪਾਰਟੀ ਵਲੋਂ ਮਨਜੀਤ ਸਿੰਘ ਉਰਫ਼ ਵਿਸ਼ਾਲੀ ਪੁੱਤਰ ਸੂਰਮਾ ਸਿੰਘ ਤੇ ਪੇ੍ਰਮ ਉਰਫ਼ ਕਾਲੂ ਪੁੱਤਰ ਰਾਮਾ ਵਾਸੀਆਨ ਗੜ੍ਹਦੀਵਾਲਾ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਕਪਲਾ ਬੋਰਿੰਗ ਹਾਊਸ ਦੇ ਗੋਦਾਮ `ਚੋਂ ਚੋਰੀ ਕੀਤਾ ਸਾਮਾਨ ਖ਼ਾਲਸਾ ਕਾਲਜ ਨੇੜੇ ਪੈਂਦੇ ਅੰਬਾਂ ਵਾਲੇ ਬਾਗ਼ਾਂ ਦੇ ਪੜਾਅ `ਚ ਝਾੜੀਆਂ ਵਿਚ ਲੁਕੋ ਕੇ ਰੱਖਿਆ ਹੈ, ਜਿਸ `ਤੇ ਪੁਲਿਸ ਵਲੋਂ ਉਕਤ ਗਿ੍ਫ਼ਤਾਰ ਵਿਅਕਤੀਆਂ ਦੀ ਨਿਸ਼ਾਨਦੇਹੀ `ਤੇ ਸਾਮਾਨ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਜ਼ਿਕਰਯੋਗ ਹੈ ਕਿ ਸ਼ਿਵ ਕਾਂਤ ਕਪਲਾ ਪੁੱਤਰ ਗਿਰਧਾਰੀ ਲਾਲ ਵਾਸੀ ਹਾਊਸ ਨੰਬਰ-91 ਵਾਰਡ ਨੰਬਰ-3 ਗੜ੍ਹਦੀਵਾਲਾ ਨੇ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ `ਚ ਦੱਸਿਆ ਕਿ ਸੀ ਉਸ ਦੀ ਗੜ੍ਹਦੀਵਾਲਾ ਵਿਖੇ ਕਪਲਾ ਬੋਰਿੰਗ ਹਾਊਸ ਦੀ ਦੁਕਾਨ ਹੈ, ਬੀਤੇ 30 ਨਵੰਬਰ ਨੂੰ ਜਦੋਂ ਗੋਦਾਮ `ਚੋਂ ਕੁਝ ਸਾਮਾਨ ਲੈਣ ਗਏ ਤਾ ਵੇਖਿਆ ਤਾਂ ਗੋਦਾਮ `ਚੋਂ ਇਕ ਪਾਣੀ ਵਾਲਾ ਪੱਖਾ ਤੇ ਕੁਝ ਲੋਹੇ ਦੀਆਂ ਪਾਈਪਾਂ ਨਾ ਮਾਲੂਮ ਵਿਅਕਤੀ ਕੰਧ ਟੱਪ ਕੇ 29, 30 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਕਰ ਕੇ ਲੈ ਗਏ ਹਨ |..
http://beta.ajitjalandhar.com/news/20191206/10/2887750.cms#2887750ਚੋਰੀ ਦੇ ਸਾਮਾਨ ਸਮੇਤ 2 ਕਾਬੂ
ਰਾਜਧਾਨੀ ਦਿੱਲੀ ਦੇ ਬਾਰਡਰ ਸੀਲ ਕੋਰੋਨਾ ਵਾਇਰਸ ਦੇ ਚੱਲਦੇ ਲਿਆ ਫੈਸਲਾ ਆਉਣ-ਜਾਣ ਵਾਲੀਆਂ ਗੱਡੀਆਂ `ਤੇ ਰੋਕ ਸਿਰਫ ਐਮਰਜੈਂਸੀ ਗੱਡੀਆਂ ਨੂੰ ਜਾਣ ਦੀ ਆਗਿਆ Official website: https://jagbani.punjabkesari.in/ Like us on Face.....
https://allpunjab.in/Videos/Play?q=Corona Virus: Delhiਦੇ ਬਾਰਡਰ ਹੋਏ ਸੀਲCorona Virus: Delhiਦੇ ਬਾਰਡਰ ਹੋਏ ਸੀਲ
CAA ਖਿਲਾਫ ਸੁਪਰੀਮ ਕੋਰਟ ਜਾਵਾਂਗੇ | ਅਕਾਲੀ ਭਾਜਪਾ ਨੇ ਕੀਤਾ ਜੰਮਕੇ ਵਿਰੋਧ | ABP Sanjha, the juggernaut in journalism is a leading 24x7 Punjabi channel operating in Canada. Also available on all digital plat.....
https://allpunjab.in/Videos/Play?q=17012020 SANJHA SPL SEG 1 NEW Merge | ABP Sanjha17012020 SANJHA SPL SEG 1 NEW Merge | ABP Sanjha
ਨਵੀਂ ਦਿੱਲੀ (ਸਮਾਜਵੀਕਲੀ): ਕਰੋਨਾਵਾਇਰਸ ਕਾਰਨ ਦਿੱਲੀ ਵਿਚ ਸਥਿਤੀ ਬਦ ਤੋਂ ਬੱਦਤਰ ਹੋ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ’ਤੇ ਸਖ਼ਤ ਟਿੱਪਣੀਆਂ ਕਰਦਿਆਂ ਜਵਾਬ ਤਲਬ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਦੀ ਮਾੜੀ ਹਾਲਤ ਹੈ, ਮਰੀਜ਼ਾਂ ਨਾਲ ਜਾਨਵਰਾਂ ਵਰਗਾ ਸਲੂਕ ਕੀਤਾ ਜਾਂਦਾ ਹੈ। ਸੰਬਿਤ ਪਾਤਰਾ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਬਲਕਿ ਦਿੱਲੀ ਦੀ ਸਥਿਤੀ ਵਿਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਸਪਤਾਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕਾਂ ਦਾ ਲਾਸ਼ਾਂ ਦੇ ਢੇਰ ’ਤੇ ਇਲਾਜ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਸਵਾਲ ਨੂੰ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਦਾ ਪਰਦਾਫਾਸ਼ ਕੀਤਾ ਹੈ। ਕਰੋਨਾ ਤੋਂ ਆਪਣੀ ਜਾਨ ਗਵਾ ਚੁੱਕੇ ਲੋਕਾਂ ਦੀਆਂ ਲਾਸ਼ਾਂ ਗਟਰ ’ਚ ਮਿਲੀਆਂ। ਸ੍ਰੀ ਪਾਤਰਾ ਨੇ ਕਿਹਾ ਕਿ ਦਿੱਲੀ ਦੀ ਸਥਿਤੀ ਨਾਜ਼ੁਕ ਹੈ ਤੇ ਸਰਕਾਰ ਨੂੰ ਰਾਜਨੀਤੀ ਛੱਡ ਕੇ ਪ੍ਰਬੰਧਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਪਾਤਰਾ ਨੇ ਜਾਂਚ ਨੂੰ ਲੈ ਕੇ ਸਰਕਾਰ ਦਾ ਘਿਰਾਓ ਵੀ ਕੀਤਾ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਹੋਰ ਰਾਜਾਂ ਦੇ ਮੁਕਾਬਲੇ ਦਿੱਲੀ ਵਿੱਚ ਟੈਸਟਿੰਗ ਕਿਉਂ ਘੱਟ ਕੀਤੀ ਜਾ ਰਹੀ ਹੈ। ਇਸ ’ਤੇ ਪਾਤਰਾ ਨੇ ਕਿਹਾ ਕਿ ਦਿੱਲੀ ਵਿਚ ਹਰ ਰੋਜ਼ ਪੰਜ ਹਜ਼ਾਰ ਤੋਂ ਵੀ ਘੱਟ ਟੈਸਟ ਕੀਤੇ ਜਾ ਰਹੇ ਹਨ, ਜਦਕਿ ਦੂਜੇ ਰਾਜਾਂ ਵਿਚ ਹਰ ਰੋਜ਼ 10 ਤੋਂ 15 ਹਜ਼ਾਰ ਟੈਸਟ ਕੀਤੇ ਜਾ ਰਹੇ ਹਨ। ਮਨੋਜ ਤਿਵਾੜੀ ਨੇ ਵੀ ਸਰਕਾਰ ’ਤੇ ਹਮਲਾ ਬੋਲਿਆ ਹੈ। ਮਨੋਜ ਤਿਵਾੜੀ ਨੇ ਲਿਖਿਆ, ‘ਹਸਪਤਾਲਾਂ ਦੀ ਦੁਰਦਸ਼ਾ ਨੂੰ ਵੇਖਦਿਆਂ, ਦਿੱਲੀ ਸਰਕਾਰ ਨੂੰ ਹੁਣ ਯਾਦ ਆ ਗਿਆ ਹੈ ਕਿ ਕੋਵਿਡ ਹਸਪਤਾਲਾਂ ਨੂੰ ਆਕਸੀਜਨ ਹੋਣੀ ਚਾਹੀਦੀ ਹੈ। ਗੈਰ ਜ਼ਿੰਮੇਵਾਰ ਅਰਵਿੰਦ ਕੇਜਰੀਵਾਲ ਸਰਕਾਰ ਹੁਣ ਆਕਸੀਜਨ ਖਰੀਦਣ ਦੇ ਆਦੇਸ਼ ਜਾਰੀ ਕਰ ਰਹੀ ਹੈ। ‘ਆਪ’ ਸਰਕਾਰ ਜਿਹੜੀ ਕਰੋਨਾ ਨਾਲ ਲੜਨ ਦੀ ਥਾਂ ਸੌਂ ਰਹੀ ਹੈ, ਨੇ ਜਨਤਾ ਦੀ ਜਾਨ ਨੂੰ ਜੋਖ਼ਮ ਵਿਚ ਪਾ ਦਿੱਤਾ ਹੈ। ਕਰੋਨਾ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਦਿੱਲੀ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ।..
https://www.samajweekly.com/%e0%a8%ad%e0%a8%be%e0%a8%9c%e0%a8%aa%e0%a8%be-%e0%a8%a8%e0%a9%87-%e0%a8%86%e0%a8%aa-%e0%a8%b8%e0%a8%b0%e0%a8%95%e0%a8%be%e0%a8%b0-%e0%a8%98%e0%a9%87%e0%a8%b0%e0%a9%80/ਭਾਜਪਾ <b>ਨੇ</b> ‘ਆਪ’ ਸਰਕਾਰ ਘੇਰੀ
ਜੰਡਿਆਲਾ ਗੁਰੂ, 21 ਫਰਵਰੀ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)-ਏ. ਐਸ. ਆਈ. ਚਰਨ ਸਿੰਘ ਚੌਕੀ ਇੰਚਾਰਜ ਜੰਡਿਆਲਾ ਟਾਊਨ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਇਕ ਨਸ਼ਾ ਤਸਕਰ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਇੰਸਪੈਕਟਰ ਰਸ਼ਪਾਲ ਸਿੰਘ ਮੁੱਖ ਅਫ਼ਸਰ ਥਾਣਾ ਜੰਡਿਆਲਾ ਗੁਰੂ ਨੇ ਦੱਸਿਆ ਕਿ ਇੰਚਾਰਜ ਜੰਡਿਆਲਾ ਟਾਊਨ ਵਲੋਂ ਸਮੇਤ ਪੁਲਿਸ ਪਾਰਟੀ ਪੁਲ ਨਹਿਰ ਧਾਰੜ `ਤੇ ਲਾਏ ਗਏ ਨਾਕੇ ਦੌਰਾਨ ਨਹਿਰ ਦੀ ਉੱਤਰ ਵਾਲੀ ਸਾਈਡ ਤੋਂ ਇਕ ਮੌਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਮੁੜਨ ਦੀ ਕੋਸ਼ਿਸ਼ ਕਰਦਿਆਂ ਨੂੰ ਪੁਲਿਸ ਪਾਰਟੀ ਵਲੋਂ ਦਬੋਚ ਲਿਆ ਗਿਆ | ਉਸ ਦਾ ਦਾ ਨਾਂਅ ਪਤਾ ਪੁੱਛਣ `ਤੇ ਉਸ ਨੇ ਆਪਣਾ ਨਾਂਅ ਦਵਿੰਦਰ ਸਿੰਘ ਵਾਸੀ ਬਾਲੀਆ ਮੰਝਪੁਰ ਦੱਸਿਆ ਤੇ ਤਲਾਸ਼ੀ ਲੈਣ `ਤੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ `ਤੇ ਦਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਥਾਣਾ ਜੰਡਿਆਲਾ ਗੁਰੂ ਵਿਖੇ ਦਰਜ ਕੀਤਾ ਗਿਆ |..
http://beta.ajitjalandhar.com/news/20200222/13/2978441.cms#2978441ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਜੰਡਿਆਲਾ ਗੁਰੂ, 21 ਫਰਵਰੀ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)-ਏ. ਐਸ. ਆਈ. ਚਰਨ ਸਿੰਘ ਚੌਕੀ ਇੰਚਾਰਜ ਜੰਡਿਆਲਾ ਟਾਊਨ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਇਕ ਨਸ਼ਾ ਤਸਕਰ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਇੰਸਪੈਕਟਰ ਰਸ਼ਪਾਲ ਸਿੰਘ ਮੁੱਖ ਅਫ਼ਸਰ ਥਾਣਾ ਜੰਡਿਆਲਾ ਗੁਰੂ ਨੇ ਦੱਸਿਆ ਕਿ ਇੰਚਾਰਜ ਜੰਡਿਆਲਾ ਟਾਊਨ ਵਲੋਂ ਸਮੇਤ ਪੁਲਿਸ ਪਾਰਟੀ ਪੁਲ ਨਹਿਰ ਧਾਰੜ `ਤੇ ਲਾਏ ਗਏ ਨਾਕੇ ਦੌਰਾਨ ਨਹਿਰ ਦੀ ਉੱਤਰ ਵਾਲੀ ਸਾਈਡ ਤੋਂ ਇਕ ਮੌਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਮੁੜਨ ਦੀ ਕੋਸ਼ਿਸ਼ ਕਰਦਿਆਂ ਨੂੰ ਪੁਲਿਸ ਪਾਰਟੀ ਵਲੋਂ ਦਬੋਚ ਲਿਆ ਗਿਆ | ਉਸ ਦਾ ਦਾ ਨਾਂਅ ਪਤਾ ਪੁੱਛਣ `ਤੇ ਉਸ ਨੇ ਆਪਣਾ ਨਾਂਅ ਦਵਿੰਦਰ ਸਿੰਘ ਵਾਸੀ ਬਾਲੀਆ ਮੰਝਪੁਰ ਦੱਸਿਆ ਤੇ ਤਲਾਸ਼ੀ ਲੈਣ `ਤੇ ਉਨ੍ਹਾਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ `ਤੇ ਦਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਥਾਣਾ ਜੰਡਿਆਲਾ ਗੁਰੂ ਵਿਖੇ ਦਰਜ ਕੀਤਾ ਗਿਆ |..
http://beta.ajitjalandhar.com/news/20200222/13/2978441.cms#2978441ਹੈਰੋਇਨ ਸਮੇਤ ਇਕ ਗਿ੍ਫ਼ਤਾਰ


Related Searches

Video Searches



ਸੁਪਰੀਮ ਕੋਰਟ ਨੇ ਦਵਿੰਦਰ ਭੁੱਲਰ ਦੀ ਰਿਹਾਈ `ਤੇ ਲਾਈ ਰੋਕ

ਭੁੱਲਰ ਦੀ ਰਿਹਾਈ ਲਈ ਸੁਪਰੀਮ ਕੋਰਟ ਜਾਵੇਗੀ ਦਿੱਲੀ ਕਮੇਟੀ- ਸਿਰਸਾ

ਪ੍ਰੋ. ਦਵਿੰਦਰਪਾਲ ਭੁੱਲਰ ਦੀ ਸੁਜ਼ਾ ਮੁਆਫੀ `ਤੇ ਸੁਪਰੀਮ ਕੋਰਟ ਨੇ ਲਾਈ ਰੋਕ...

ਸੁਪਰੀਮ ਕੋਰਟ ਨੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਮੁਆਫੀ ਦੇਣ ‘ਤੇ ਪਾਬੰਦੀ ਲਗਾਈ ਹੈ।

ਦਿੱਲੀ ਗੁਰਦੁਆਰਾ ਕਮੇਟੀ ਦਵਿੰਦਰਪਾਲ ਸਿੰਘ ਭੁੱਲਰ ਮਾਮਲੇ `ਤੇ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰੇਗੀ : ਸਿਰਸਾ

Song Searches



Find Latest Petrol Diesel Price

ਬੰਦੀ ਸਿੰਘ ਭਾਈ ਲਾਲ ਸਿੰਘ ਦਾ ਰਿਹਾਈ ਤੋਂ ਬਾਅਦ ਪਿੰਡ ਪੁੱਜਣ `ਤੇ ਹੋਇਆ ਨਿੱਘਾ ਸਵਾਗਤ
http://beta.ajitjalandhar.com/news/20200827/9/3158601.cms#3158601
ਭੂਸ਼ਣ ਗ਼ਲਤੀ ਮੰਨੇ ਤਾਂ ਨਰਮੀ ਵਰਤਾਂਗੇ: ਸੁਪਰੀਮ ਕੋਰਟ
https://www.samajweekly.com/%e0%a8%ad%e0%a9%82%e0%a8%b6%e0%a8%a3-%e0%a8%97%e0%a8%bc%e0%a8%b2%e0%a8%a4%e0%a9%80-%e0%a8%ae%e0%a9%b0%e0%a8%a8%e0%a9%87-%e0%a8%a4%e0%a8%be%e0%a8%82-%e0%a8%a8%e0%a8%b0%e0%a8%ae%e0%a9%80-%e0%a8%b5/
ਜਗਤਾਰ ਜੌਹਲ ਦੀ ਰਿਹਾਈ ਲਈ ਲੰਡਨ ਵਿੱਚ ਬੌਰਿਸ ਜੌਹਸਨ ਦੇ ਘਰ ਬਾਹਰ ਪ੍ਰਦਰਸ਼ਨ
https://www.samajweekly.com/%e0%a8%9c%e0%a8%97%e0%a8%a4%e0%a8%be%e0%a8%b0-%e0%a8%9c%e0%a9%8c%e0%a8%b9%e0%a8%b2-%e0%a8%a6%e0%a9%80-%e0%a8%b0%e0%a8%bf%e0%a8%b9%e0%a8%be%e0%a8%88-%e0%a8%b2%e0%a8%88-%e0%a8%b2%e0%a9%b0%e0%a8%a1/
ਭੁੱਲਰ ਬਣੇ ਪੈਲੇਸ ਤੇ ਰਿਜ਼ਾਰਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ
http://beta.ajitjalandhar.com/news/20200818/13/3149119.cms#3149119
ਫੌਜੀ ਹੌਲਦਾਰ ਨੇ ਕੀਤੇ ਦੋ ਕਤਲ ਫਿਰ ਵੀ ਮੰਗ ਰਿਹਾ ਰਿਹਾਈ!
https://allpunjab.in/Videos/Play?q=ਫੌਜੀ ਹੌਲਦਾਰ ਨੇ ਕੀਤੇ ਦੋ ਕਤਲ ਫਿਰ ਵੀ ਮੰਗ ਰਿਹਾ ਰਿਹਾਈ!
ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਵਲੋਂ CBI ਜਾਂਚ ਦੇ ਹੁਕਮ, ਬਾਜਵਾ ਤੇ ਦੂਲੋਂ ਵਲੋਂ ਫੈਸਲੇ ਦਾ ਸਵਾਗਤ
https://allpunjab.in/Videos/Play?q=ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ਵਲੋਂ CBI ਜਾਂਚ ਦੇ ਹੁਕਮ, ਬਾਜਵਾ ਤੇ ਦੂਲੋਂ ਵਲੋਂ ਫੈਸਲੇ ਦਾ ਸਵਾਗਤ
ਅਕਾਲੀ ਵਰਕਰਾਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਖਿਲਾਫ ਰੋਸ ਧਰਨਾ
https://allpunjab.in/Videos/Play?q=ਅਕਾਲੀ ਵਰਕਰਾਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਖਿਲਾਫ ਰੋਸ ਧਰਨਾ
Corona positive ASI ਦਵਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
https://allpunjab.in/Videos/Play?q=Corona positive ASI ਦਵਿੰਦਰ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
Faridkot ਦੇ ਸ਼ਾਹੀ ਪਰਿਵਾਰ ਦੀ ਜਾਇਜ਼ਾਦ ਦਾ ਮਾਮਲਾ, HC ਦੇ ਫੈਸਲੇ ਤੇ SC ਨੇ ਲਾਈ ਰੋਕ
https://allpunjab.in/Videos/Play?q=Faridkot ਦੇ ਸ਼ਾਹੀ ਪਰਿਵਾਰ ਦੀ ਜਾਇਜ਼ਾਦ ਦਾ ਮਾਮਲਾ, HC ਦੇ ਫੈਸਲੇ ਤੇ SC ਨੇ ਲਾਈ ਰੋਕ
ਪਾਣੀ ਦੇ ਮਸਲੇ `ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦਾ ਆਇਆ ਵਕਤ - ਦੁਸ਼ਯੰਤ ਚੌਟਾਲਾ, ਉੱਪ ਮੁੱਖ ਮੰਤਰੀ ਹਰਿਆਣਾ
https://allpunjab.in/Videos/Play?q=ਪਾਣੀ ਦੇ ਮਸਲੇ `ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦਾ ਆਇਆ ਵਕਤ - ਦੁਸ਼ਯੰਤ ਚੌਟਾਲਾ, ਉੱਪ ਮੁੱਖ ਮੰਤਰੀ ਹਰਿਆਣਾ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3