Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 13174 results found ! (0.160 Sec)

Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ! ▶ 23:17 Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ!
Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ! ਰਜਿੰਦਰਾ ਹਸਪਤਾਲ ਦੀ ਸਥਿਤੀ ਜੱਗ ਜ਼ਾਹਿਰ ਕਰਨ ਵਾਲੇ ਵਿਧਾਇਕ `ਤੇ ਪਰਚਾ ਹੋਵੇਗਾ ਜਾ.....
https://www.youtube.com/watch?v=OcYswx0wQbc
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
ਅਜਨਾਲਾ ਦੇ ਇਕ ਪਿੰਡ 'ਚ ਚਾਰ ਨੌਜਵਾਨਾਂ ਵਲੋਂ ਸਕੂਲ ਤੋਂ ਵਾਪਸ ਘਰ ਆ ਰਹੀ 14 ਸਾਲਾ ਬੱਚੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਚਾਰ ਦੋਸ਼ੀਆਂ.....
https://www.youtube.com/watch?v=bx5NC3zIeicYouTube
ਨਵਾਂਸ਼ਹਿਰ, 12 ਮਾਰਚ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਦੀਆਂ ਬੀ. ਐੱਸ. ਸੀ. ਭਾਗ ਦੂਜੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰ: ਰਜਿੰਦਰ ਕੌਰ, ਅਧਿਆਪਕਾ ਸੋਨੀਆ ਤੇ ਜਸਪ੍ਰੀਤ ਦੀ ਅਗਵਾਈ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਮਰੀਜ਼ਾਂ ਤੇ ਆਮ ਲੋਕਾਂ ਨੂੰ ਗੁਰਦੇ ਦੀ ਬਿਮਾਰੀ ਬਾਰੇ ਦੱਸਿਆ | ਜਿਸ `ਚ ਇਸ ਦੀ ਪਰਿਭਾਸ਼ਾ ਕਿ ਗੁਰਦਿਆਂ ਦਾ ਖ਼ਰਾਬ ਹੋਣਾ ਕੀ ਹੈ ਤੇ ਇਸ ਦੇ ਕਾਰਨ ਜਿਵੇਂ ਕਿ ਪ੍ਰਦੂਸ਼ਿਤ ਵਾਤਾਵਰਨ, ਖ਼ੂਨ ਦੇ ਦਬਾਅ ਦਾ ਘਟਣਾ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਘੱਟ ਹੋਣੀ ਤੇ ਸ਼ੂਗਰ ਦਾ ਵਧਣਾ ਆਦਿ ਅਤੇ ਇਸ ਦੇ ਲੱਛਣ ਜਿਵੇਂ ਕਿ ਬੁਖ਼ਾਰ, ਪਿਸ਼ਾਬ ਨਾ ਆਉਣਾ, ਠੰਢ ਲੱਗਣੀ, ਉਲਟੀਆਂ ਆਉਣਾ ਆਦਿ ਬਾਰੇ ਦੱਸਿਆ | ਪ੍ਰੋਗਰਾਮ ਦੀ ਥੀਮ `ਦੇਖਭਾਲ ਤੱਕ ਪਹੁੰਚਣ ਤੇ ਉਚਿਤ ਪਹੁੰਚ ਤੱਕ ਰੋਕਥਾਮ ਬਾਰੇ ਦੱਸਿਆ ਗਿਆ | ਜਿਸ `ਚ ਸਿਗਰਟ, ਸ਼ਰਾਬ ਦਾ ਸੇਵਨ ਨਾ ਕਰਨਾ, ਭਾਰ ਘਟਾਉਣਾ, ਕਸਰਤ ਕਰਨੀ ਤੇ ਭੋਜਨ ਦੀ ਸੂਚੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਲੱਛਣ ਮਰੀਜ਼ `ਚ ਦਿਖਾਈ ਦੇਣ `ਤੇ ਤੁਰੰਤ ਡਾਕਟਰ ਕੋਲ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਟਾਫ਼ ਤੇ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ |..
http://beta.ajitjalandhar.com/news/20200313/11/3001978.cms#3001978ਵਿਸ਼ਵ ਗੁਰਦਾ ਦਿਵਸ ਮਨਾਇਆ
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ ਲੱਖਾਂ ਦੀ ਚੋਰੀ
Hepatitis B ਹੈਪੇਟਾਈਟਸ ਭਾਵ ਪੀਲੀਆ। ਇਹ ਇੱਕ ਤਰ੍ਹਾਂ ਦੀ ਇੰਨਫੈਕਸ਼ਨ ਹੈ। ਜੋ ਕਿ ਸਾਡੇ ਸਰੀਰ ‘ਚ ਮੁੱਖ ਤੌਰ ਤੇ ਸਾਡੇ ਲਿਵਰ ‘ਚ ਹੁੰਦੀ ਹੈ। ਜਿਆਦਾਤਰ ਇਹ ਬਿਮਾਰੀ ਲੰਬਾ ਸਮਾਂ ਦਵਾਈ ਖਾਣ, ਕਿਸੇ ਕਿਸਮ ਦਾ ਨਸ਼ਾ ਕਰਨ, ਸ਼ਰਾਬ ਪੀਣ, ਦੂਸ਼ਿਤ ਮਹੌਲ ਵਿੱਚ ਰਹਿਣ, ਦੂਸ਼ਿਤ ਖਾਣਾ ਅਤੇ ਪਾਣੀ ਦਾ ਪ੍ਰਯੋਗ ਕਰਨ ਨਾਲ ਹੁੰਦੀ ਹੈ। ਕੈਂਸਰ ਤੇ HIV/AIDS ਦੀ ਤਰ੍ਹਾਂ ਹੀ Hepatitis ਵੀ ਇੱਕ ਸਿਹਤ ਚੁਣੌਤੀ ਬਣ ਚੁੱਕੀ ਹੈ। ਇਹ ਛੂਤ ਦੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ ਜਿਸ ਨੂੰ ਵੱਖਰੇ ਰੂਪਾਂ ‘ਚ ਜਾਣਿਆ ਜਾਂਦਾ ਹੈ, ਜਿਵੇਂ ਕਿ Hepatitis A,B,C, D ਅਤੇ E। Hepatitis ਦੀ ਵਜ੍ਹਾ ਨਾਲ ਹਰ ਸਾਲ 4 ਲੱਖ ਲੋਕਾਂ ਦੀ ਮੌਤ ਹੁੰਦੀ ਹੈ।B ਤੇ C ਨਹੀਂ ਹੁੰਦੇ ਜ਼ਿਆਦਾ ਖ਼ਤਰਨਾਕ ਪਰ ਜੇਕਰ Hepatitis B ਨੂੰ ਨਜ਼ਰਅੰਦਾਜ ਕੀਤਾ ਜਾਵੇ ਤਾਂ ਇਹ ਕੈਂਸਰ ਦਾ ਰੂਪ ਧਾਰ ਲੈਂਦਾ ਹੈ । ਇਸਦਾ ਵਾਇਰਸ ਖੂਨ ‘ਚ ਤਰਲ ਪਦਾਰਥ ਜਰੀਏ ਫੈਲ ਜਾਂਦਾ ਹੈ ।,ਤੇ ਇਸ ਨਾਲ ਲੀਵਰ ਨੂੰ ਵੀ ਬੁਰਾ ਪ੍ਰਭਾਵ ਪੈਂਦਾ ਏ ਤੇ ਲੀਵਰ ਨੂੰ ਕੇਸਰ ਜਾ ਲੀਵਰ ਫੇਲ੍ਹ ਹੋ ਜਾਂਦਾ ਹੈ।..
https://www.punjabi.dailypost.in/news/health/hepatitis-b-is-an-infection/Hepatitis B ਨੂੰ ਨਾ ਕਰੋ ਨਜ਼ਰਅੰਦਾਜ
ਕੁਹਾੜਾ, 24 ਅਕਤੂਬਰ (ਤੇਲੂ ਰਾਮ ਕੁਹਾੜਾ)-ਪਿੰਡ ਗਾਹੀ ਭੈਣੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਨੌਜਵਾਨਾਂ ਸਵ: ਨੌ ਨਿਹਾਲ ਸਿੰਘ ਤੇ ਪਰਗਟ ਸਿੰਘ ਦੀ ਯਾਦ `ਚ ਤੀਜਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ `ਚ 56 ਟੀਮਾਂ ਨੇ ਭਾਗ ਲਿਆ¢ ਫਾਈਨਲ ਮੁਕਾਬਲਾ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਅਤੇ ਕੁਹਾੜਾ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ `ਚ ਵਾਰਡ ਨੰਬਰ 7 ਲੁਧਿਆਣਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਕੇ ਕਿ੍ਕਟ ਕੱਪ ਜਿੱਤ ਲਿਆ | ਕੁਹਾੜਾ ਦੀ ਟੀਮ ਦੂਜੇ ਸਥਾਨ `ਤੇ ਰਹੀ | ਕਿ੍ਕਟ ਟੂਰਨਾਮੈਂਟ `ਚ ਤੀਸਰਾ ਸਥਾਨ ਜੋਧਾਂ ਦੀ ਟੀਮ ਨੇ ਹਾਸਲ ਕੀਤਾ ਤੇ ਚੌਥੇ ਨੰਬਰ `ਤੇ ਹਾਦੀਆਂ ਦੀ ਟੀਮ ਰਹੀ | ਮੈਨ ਆਫ਼ ਦੀ ਸੀਰੀਜ਼ ਪ੍ਰਾਪਤ ਕਰਨ ਵਾਲੇ ਮੱਥਾਜੂਡੀ ਵਾਰਡ ਨੰਬਰ-7 ਨੂੰ 5100 ਰੁਪਏ ਇਨਾਮ ਦਿੱਤਾ ਗਿਆ | ਬੈੱਸਟ ਬੈਟਸਮੈਨ ਸਿਮਰ ਕੁਹਾੜਾ ਤੇ ਬੈੱਸਟ ਬੌਲਰ ਟੋਨੀ ਵਾਰਡ ਨੰ: 7 ਨੂੰ ਐਲਾਨਿਆ ਗਿਆ¢ਪਹਿਲੇ ਸਥਾਨ `ਤੇ ਆਉਣ ਵਾਲੀ ਟੀਮ ਨੂੰ 21 ਹਜ਼ਾਰ, ਦੂਸਰੇ ਸਥਾਨ `ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ | ਇਨਾਮਾਂ ਦੀ ਵੰਡ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ¢ ਇਸ ਮੌਕੇ ਪ੍ਰਗਟ ਸਿੰਘ (ਬੱਗਾ) ਗਿੱਲ, ਹਰਚਰਨ ਸਿੰਘ ਗਿੱਲ, ਅਜੇਗਾ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਗਿੱਲ, ਨਿੱਕੂ, ਸੁਖਪ੍ਰੀਤ ਸਿੰਘ, ਸੰਦੀਪ ਸਿੰਘ ਗਿੱਲ, ਹੈਪੀ, ਬਿੱਕਰ, ਮਨਦੀਪ, ਗੌਰਵ, ਸੁੱਖਾ, ਦੀਪਾ, ਹਰਮਨ, ਜੱਸੂ, ਵਿਜੈ, ਦਾਰਾ, ਦਵਿੰਦਰ ਅਤੇ ਗੋਗੀ ਬਾਬਾ ਹਾਜ਼ਰ ਸਨ | ..
http://beta.ajitjalandhar.com/news/20191025/24/2840599.cms#2840599ਕਿ੍ਕਟ ਟੂਰਨਾਮੈਂਟ ਕਰਵਾਇਆ
ਪੰਜਾਬ `ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ,ਜਿਸਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਰਨਾਲਾ ਦੇ ਪਿੰਡ ਪਖੋਕੇ ਤੋਂ...ਜਿਥੇ ਇੱਕ ਇੱਕ 49ਸਾਲਾਂ ਸਾਬਕਾ ਫੌਜੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ ਹੈ....ਸਿਹਤ ਵਿਭਾਗ ਨੇ ਸਵਾਈਨ ਫਲੂ ਨਾਲ ਮੌਤ ਹੋਣ .....
https://allpunjab.in/Videos/Play?q=ਬਰਨਾਲਾ `ਚ Swine Flue ਕਾਰਨ ਮੌਤਬਰਨਾਲਾ `ਚ Swine Flue ਕਾਰਨ ਮੌਤ
ਮਕਸੂਦਾਂ, 20 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਬੀਤੇ 5 ਸਾਲਾਂ ਤੋਂ ਭਗੌੜਾ ਚੱਲ ਰਹੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜੂ ਪੁੱਤਰ ਟਹਿਲ ਸਿੰਘ ਵਾਸੀ ਫੋਲਡੀਵਾਲ ਦੇ ਤੌਰ `ਤੇ ਹੋਈ ਹੈ | ਜਾਣਕਾਰੀ ਅਨੁਸਾਰ ਕਾਬੂ ਦੋਸ਼ੀ ਬੀਤੇ ਦੇਸੀ ਪਿਸਤੌਲ ਦੇ ਨਾਲ ਲੋਕਾਂ ਨੂੰ ਡਰਾ-ਧਮਕਾ ਕੇ ਲੁੱਟ ਖੋਹ ਕਰਨ ਦੇ ਮਾਮਲੇ `ਚ ਭਗੌੜਾ ਸੀ |..
http://beta.ajitjalandhar.com/news/20190921/8/2799825.cms#2799825ਭਗੌੜਾ ਕਾਬੂ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ
ਮੰਡ (ਜਲੰਧਰ), 17 ਫਰਵਰੀ (ਬਲਜੀਤ ਸਿੰਘ ਸੋਹਲ/ਕੁਲਜੀਤ ਸਿੰਘ ਸੰਧੂ)-ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਾਖ਼ਲ ਵਿਖੇ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਰਿਤਿਕ ਮਸੀਹ ਪੁੱਤਰ ਸੱਤਪਾਲ ਜੋ ਕਿ ਆਪਣੀ ਮਾਂ ਅਤੇ ਭੈਣ ਨਾਲ ਕਿਰਾਏ ਦੇ ਮਕਾਨ ਵਿਚ ਪਿੰਡ ਨਾਹਲਾਂ ਵਿਖੇ ਰਹਿੰਦਾ ਸੀ, ਜੋ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਦਾ ਸੀ ਤੇ ਪਿਛਲੇ 3-4 ਦਿਨ ਤੋਂ ਕੰਮ `ਤੇ ਨਹੀਂ ਜਾ ਰਿਹਾ ਸੀ | ਉਹ ਬੀਤੀ ਰਾਤ ਘਰੋਂ ਕੰਮ `ਤੇ ਗਿਆ ਸੀ | ਜਿਸ ਦੀ ਲਾਸ਼ ਪਿੰਡ ਗਾਖ਼ਲ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਤੋਂ ਮਿਲੀ ਹੈ | ਜਿਸ ਦੇ ਮੂੰਹ ਅਤੇ ਨੱਕ ਵਿਚੋਂ ਖੂਨ ਨਿਕਲਿਆ ਹੋਇਆ ਸੀ | ਸਵੇਰੇ ਲੋਕਾਂ ਨੇ ਦੇਖਣ `ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ `ਤੇ ਪਹੁੰਚੇ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਭੇਦਭਰੀ ਹਾਲਤ `ਚ ਲਾਸ਼ ਬਰਾਮਦ ਹੋਈ ਹੈ, ਜਿਸ ਦਾ ਪੋਸਟਮਾਰਟਮ ਕਰਾਉਣ `ਤੇ ਜੋ ਰਿਪੋਰਟ ਆਵੇਗੀ ਉਸ ਦੇ ਆਧਾਰ `ਤੇ ਕਾਰਵਾਈ ਕੀਤੀ ਜਾਵੇਗੀ |..
http://beta.ajitjalandhar.com/news/20200218/8/2974167.cms#2974167ਨੌਜਵਾਨ ਦੀ ਲਾਸ਼ ਮਿਲੀ


Related Searches

Video Searches



ਸੋਨਾ ਲੁੱਟਣ ਵਾਲੇ ਐਸਐਚਓ ਸਮੇਤ ਤਿੰਨ ਲੋਕਾਂ `ਤੇ ਮਾਮਲਾ ਦਰਜ

ਬੰਧਕ ਬਣਾ ਕੇ ਰੱਖਣ ਅਤੇ ਸੋਨਾ ਜ਼ਬਤ ਕਰਨ ਦੇ ਇਲਜ਼ਾਮ `ਚ ਐੱਸਐੱਚਓ ਸਮੇਤ ਤਿੰਨ ਗ੍ਰਿਫਤਾਰ !

ਪਰਵਾਸੀਆਂ ਤੋਂ 2ਕਿੱਲੋ ਸੋਨਾ ਲੁੱਟਣ ਵਾਲੇ SHO ਖਿਲਾਫ਼ ਲੱਖਾਂ ਲੁੱਟਣ ਦਾ ਇੱਕ ਹੋਰ ਇਲਜ਼ਾਮ !

14 ਲਖ ਦਾ ਸੋਨਾ ਲੁੱਟਣ ਵਾਲੇ ਲੁਟੇਰੇ ਕੀਤੇ ਕਾਬੂ

ਅੰਮ੍ਰਿਤਸਰ : ਲੱਖਾਂ ਰੁਪਏ ਤੇ ਸੋਨਾ ਲੁੱਟਣ ਵਾਲੇ ਪੁਲਿਸ ਨੇ ਦਬੋਚੇ

Song Searches



Find Latest Petrol Diesel Price

ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਕਾਬੂ-3 ਫ਼ਰਾਰ
http://beta.ajitjalandhar.com/news/20200909/14/3172638.cms#3172638
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਨਮਾਨ
http://beta.ajitjalandhar.com/news/20200909/14/3172627.cms#3172627
ਆਈਲਟਸ ਕੇਂਦਰਾਂ `ਤੇ ਪੁਲਿਸ ਵਲੋਂ ਛਾਪੇਮਾਰੀ, ਚਾਰ ਕੇਂਦਰਾਂ ਖ਼ਿਲਾਫ਼ ਪਰਚੇ ਦਰਜ
http://beta.ajitjalandhar.com/edition/20200909/13.cms
ਜ਼ਿਲ੍ਹੇ `ਚ 138 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਨੇ ਲਈ ਤਿੰਨ ਦੀ ਜਾਨ-ਕੁੱਲ ਮੌਤਾਂ ਦੀ ਗਿਣਤੀ ਹੋਈ 70
http://beta.ajitjalandhar.com/edition/20200909/12.cms
ਕੋਰੋਨਾ ਸਬੰਧੀ ਕਾਂਗਰਸੀ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੀਤਾ ਜਾਗਰੂਕ
http://beta.ajitjalandhar.com/news/20200909/9/3172688.cms#3172688
ਕੋਵਿਡ ਲੈਵਲ-2 ਦੇ ਮਰੀਜ਼ਾਂ ਲਈ ਪਾਈਪ ਲਾਈਨ ਰਾਹੀਂ ਆਕਸੀਜਨ ਸਪਲਾਈ ਵਾਲੇ 80 ਬੈੱਡਾਂ ਦੀ ਸਹੂਲਤ
http://beta.ajitjalandhar.com/edition/20200909/8.cms
Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ!
https://allpunjab.in/Videos/Play?q=Khabran di Khabar || ਖਬਰਾਂ ਦੀ ਖ਼ਬਰ || ਮੁਰਥਲ ਢਾਬਿਆਂ `ਤੇ ਪਰੌਂਠੇ ਖਾਣ ਵਾਲੇ ਘਰ ਲੈ ਆਏ ਕੋਰੋਨਾ!
Chajj Da Vichar (1099) || ਮੈਂਡੀ ਤੱਖੜ ਨੇ ਟੰਗੇ ਨੀਲੀ ਵੀਡੀਓ ਵਾਲ਼ੇ
https://allpunjab.in/Videos/Play?q=Chajj Da Vichar (1099) || ਮੈਂਡੀ ਤੱਖੜ ਨੇ ਟੰਗੇ ਨੀਲੀ ਵੀਡੀਓ ਵਾਲ਼ੇ
ਖੰਨਾ ਕਾਂਡ ਖਿਲਾਫ਼ ਆਵਾਜ਼ ਉਠਾਉਣ ਵਾਲੇ ਲੋਕ ਇਨਸਾਫ ਪਾਰਟੀ ਦੇ ਆਗੂ ਗਿਆਸਪੁਰਾ ਦਾ ਵਿਸ਼ੇਸ਼ ਸਨਮਾਨ
http://beta.ajitjalandhar.com/edition/20200907/15.cms
ਪਤੀ-ਪਤਨੀ ਤੇ ਪੁਲਿਸ ਮੁਲਾਜ਼ਮ ਸਮੇਤ 4 ਕੋਰੋਨਾ ਪਾਜ਼ੀਟਿਵ
http://beta.ajitjalandhar.com/news/20200907/14/3170042.cms#3170042



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3