Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 946 results found ! (0.610 Sec)

ਹਥਿਆਰਾਂ ਦੀ ਨੋਕ `ਤੇ ਖੋਹੀ ਲੱਖਾਂ ਦੀ ਨਗਦੀ ਤੇ ਐਕਟਿਵਾ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://tw.....
https://allpunjab.in/Videos/Play?q=ਹਥਿਆਰਾਂ ਦੀ ਨੋਕ `ਤੇ ਖੋਹੀ ਲੱਖਾਂ ਦੀ ਨਗਦੀ ਤੇ ਐਕਟਿਵਾਹਥਿਆਰਾਂ ਦੀ ਨੋਕ `ਤੇ ਖੋਹੀ ਲੱਖਾਂ ਦੀ ਨਗਦੀ ਤੇ ਐਕਟਿਵਾ
ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ ▶ 9:25 ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
#JagdeepRandhawa #LakhaSidhana #FarmersProtest #RMBTelevisionਪੰਜਾਬ ਅਤੇ ਪੰਜਾਬੀਅਤ ਦੀ ਹਰ ਸੱਚੀ ਖ਼ਬਰ ਨਾਲ ਜੁੜਨ ਦੇ ਲਈ RMB Television ਨੂੰ Subscribe ਜ਼ਰੂਰ ਕਰੋ।rmb tele.....
https://www.youtube.com/watch?v=db5Sks9KJHo
ਮਾਛੀਵਾੜਾ ਸਾਹਿਬ, 24 ਅਕਤੂਬਰ (ਮਨੋਜ ਕੁਮਾਰ)-ਦਿਨ ਦਿਹਾੜੇ ਚੋਰਾਂ ਨੇ ਪਿੰਡ ਸ਼ਤਾਬਗੜ੍ਹ ਦੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਜਦੋਂ ਪਰਿਵਾਰਕ ਮੈਂਬਰ ਕਿਸੇ ਕੰਮ ਲਈ ਘਰ ਤੋਂ ਬਾਹਰ ਸਨ | ਘਰ ਦੇ ਮਾਲਕ ਹਰਨੇਕ ਸਿੰਘ ਅਨੁਸਾਰ ਉਹ ਸਵੇਰ ਤੋਂ ਆਪਣੇ ਕਿਸੇ ਕੰਮ ਲਈ ਪਿੰਡ ਤੋਂ ਬਾਹਰ ਸੀ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਦੁਪਹਿਰ ਕਰੀਬ 12 ਵਜੇ ਨਜ਼ਦੀਕ ਹੀ ਬੱਚਿਆਂ ਦੀ ਸਕੂਲ ਫ਼ੀਸ ਜਮਾਂ ਕਰਵਾਉਣ ਗਈ ਸੀ ਤੇ ਘਰ ਨੂੰ ਬਾਹਰ ਤੋਂ ਤਾਲਾ ਵੀ ਲਗਾਇਆ ਗਿਆ ਸੀ | ਪਰ ਜਦੋਂ ਉਹ ਘਰ ਪਰਤੀ ਤਾਂ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ | ਅਲਮਾਰੀ ਵਿਚ ਪਿਆ 30 ਹਜ਼ਾਰ ਤੇ ਕਾਫ਼ੀ ਸੋਨਾ ਵੀ ਗ਼ਾਇਬ ਸੀ ਜੋ ਕਰੀਬ ਤਿੰਨ ਲੱਖ ਦੇ ਆਸ-ਪਾਸ ਦੱਸਿਆ ਜਾ ਰਿਹਾ ਹੈ | ਹਾਲਾਂਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕਿਸੇ ਸ਼ੱਕੀ ਦੀ ਤਸਵੀਰ ਜ਼ਰੂਰ ਕੈਦ ਹੋਈ ਹੈ ਤੇ ਇਸ ਦੀ ਸੂਚਨਾ ਸਬੰਧਿਤ ਬਹਿਲੋਲਪੁਰ ਚੌਕੀ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਜਲਦ ਹੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਵੀ ਕਰ ਰਹੀ ਹੈ | ..
http://beta.ajitjalandhar.com/news/20191025/24/2840566.cms#2840566ਦਿਨ ਦਿਹਾੜੇ <b>ਲੱਖਾਂ</b> <b><b>ਦੀ</b></b> ਚੋਰੀ
ਫਗਵਾੜਾ, 17 ਮਾਰਚ (ਹਰੀਪਾਲ ਸਿੰਘ)-ਅੱਜ ਇੱਥੋਂ ਦੀ ਪੋ੍ਰਫੈਸਰ ਕਾਲੋਨੀ ਇਲਾਕੇ `ਚ ਦਿਨ-ਦਿਹਾੜੇ ਇਕ ਲੜਕੀ ਆਈਲੈਟਸ ਸੈਂਟਰ ਦੇ ਬਾਹਰੋਂ ਐਕਟਿਵਾ ਸਕੂਟਰੀ ਚੋਰੀ ਕਰਕੇ ਲੈ ਗਈ | ਚੋਰੀ ਦੀ ਇਹ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਵੇਕ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਸਤਨਾਮਪੁਰਾ ਨੇ ਦੱਸਿਆ ਕਿ ਉਹ ਪੋ੍ਰਫੈਸਰ ਕਾਲੋਨੀ ਇਲਾਕੇ ਵਿਚ ਸਥਿਤ ਇਕ ਆਈਲੈਟਸ ਸੈਂਟਰ ਦੇ ਬਾਹਰ ਆਪਣੀ ਐਕਟੀਵਾ ਸਕੂਟਰੀ ਖੜ੍ਹੀ ਕਰਕੇ ਗਿਆ, ਜਦੋਂ ਸ਼ਾਮ ਨੂੰ ਉਸ ਨੇ ਦੇਖਿਆ ਤਾਂ ਸਕੂਟਰੀ ਸੈਂਟਰ ਦੇ ਬਾਹਰੋਂ ਗਾਇਬ ਸੀ | ਉਸ ਨੇ ਦੱਸਿਆ ਕੇ ਜਦੋਂ ਸੀ.ਸੀ.ਟੀ.ਵੀ. ਕੈਮਰੇ ਵਿਚ ਦੇਖਿਆ ਤਾਂ ਇਕ ਲੜਕੀ ਸਕੂਟਰੀ ਚੋਰੀ ਕਰਕੇ ਲੈ ਜਾ ਰਹੀ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ : ਇਸੇ ਤਰ੍ਹਾਂ ਇਕ ਹੋਰ ਮਾਮਲੇ `ਚ ਚੋਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਖਜਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਆਤਿਸ਼ਬਾਜ਼ਾਂ ਮੁਹੱਲਾ ਨੇ ਦੱਸਿਆ ਕੇ ਉਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਸੀ, ਅੱਜ ਸਵੇਰੇ ਜਦੋਂ ਉਸਨੇ ਦੇਖਿਆ ਕਿ ਮੋਟਰਸਾਈਕਲ ਗਾਇਬ ਸੀ | ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ..
http://beta.ajitjalandhar.com/news/20200318/9/3008828.cms#3008828ਲੜਕੀ ਵਲੋਂ <b>ਐਕਟਿਵਾ</b> ਚੋਰੀ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ ਦੇ 12 ਮੈਂਬਰ ਕਾਬੂ
ਭਿਆਨਕ ਅੱਗ ਦੀਆਂ ਇਹ ਤਸਵੀਰਾਂ ਅੰਮ੍ਰਿਤਸਰ ਦੇ ਮਜੀਠਾ ਰੋਡ ਦੀਆਂ ਨੇ, ਜਿਥੇ ਅਸ਼ੋਕ ਵਾਟਿਕਾ ਪਬਲਿਕ ਸਕੂਲ `ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ.... ਅੱਗ ਸ਼ਾਰਟ ਸਰਕਿਟ ਕਾਰਣ ਲੱਗੀ... ਜਿਸਨੇ ਕੁਝ ਹੀ ਪਲਾਂ `ਚ ਸਕੂਲ ਨਾਲ ਬਣੀਆਂ ਦੁਕ.....
https://allpunjab.in/Videos/Play?q=Amritsar ਦੇ ਇਸ School `ਚ Fire ਦਾ ਤਾਂਡਵAmritsar ਦੇ ਇਸ School `ਚ Fire ਦਾ ਤਾਂਡਵ
ਤਖ਼ਤ ਸ਼੍ਰੀ ਕੇਸਗੜ ਸਾਹਿਬ ਵਿਖੇ ਲੱਖਾਂ ਸ਼ਰਧਾਲੂ ਹੋਏ ਨਤਮਸਤਕ Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://.....
https://allpunjab.in/Videos/Play?q=Jagbani Anandpur SahibJagbani Anandpur Sahib
ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਡੇਰਾ ਫੱਕਰਾਂ ਦਾ ਚਲਾ ਰਹੇ ਡੇਰਾ ਮੁਖੀ ਦਿਨੇਸ਼ ਸਾਹ ਗਿੱਲ ਉਰਫ਼ ਦਿਨੇਸ਼ ਸਾਹ ਕਾਦਰੀ ਪੁੱਤਰ ਗੁਰਦੇਵ ਸਿੰਘ ਵਾਸੀ ਜਮਾਲਪੁਰ ਮਾਸਟਰ ਕਾਲੋਨੀ ਲੁਧਿਆਣਾ ਨੂੰ ਪਿਛਲੇ ਦਿਨੀਂ ਮਾਨਯੋਗ ਜ਼ਿਲ੍ਹਾ ਸੈਸ਼ਨ ਅਦਾਲਤ ਬਰਨਾਲਾ ਵਲੋਂ ਔਰਤ ਨਾਲ ਡੇਰੇ ਬੁਲਾ ਕੇ ਜਬਰ ਜਨਾਹ ਕਰਨ, ਧਮਕੀਆਂ ਦੇਣ ਦਾ ਦੋਸ਼ੀ ਮੰਨਦਿਆਂ ਸੁਣਾਈ 10 ਸਾਲ ਦੀ ਕੈਦ ਕੱਟ ਰਹੇ ਜੇਲ੍ਹ ਵਿਚ ਬੰਦ ਉਕਤ ਬਾਬੇ ਿਖ਼ਲਾਫ਼ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿਖੇ ਬਾਬੇ ਿਖ਼ਲਾਫ਼ ਅਤੇ ਉਸ ਦੀ ਪਤਨੀ ਿਖ਼ਲਾਫ਼ ਇਰਾਦਾ ਕਤਲ, ਲੱਖਾਂ ਰੁਪਏ ਦੀਆਂ ਠੱਗੀਆਂ ਮਾਰਨ ਦੇ ਦੋਸ਼ਾਂ ਦੀਆਂ ਸੰਗੀਨ ਧਰਾਵਾਂ ਤਹਿਤ ਹੋਰ ਵੀ ਮਾਮਲੇ ਦਰਜ ਹਨ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਧਨੌਲਾ ਵਿਖੇ ਆਪਣੇ ਹੀ ਸ਼ਰਧਾਲੂਆਂ ਨਾਲ 23 ਲੱਖ 58 ਹਜ਼ਾਰ 142 ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਡੇਰਾ ਮੁਖੀ ਦਿਨੇਸ਼ ਸਾਹ ਗਿੱਲ ਉਰਫ਼ ਦਿਨੇਸ਼ ਸ਼ਾਹ ਕਾਦਰੀ ਅਤੇ ਉਸ ਦੀ ਪਤਨੀ ਰੁਪਿੰਦਰ ਕੌਰ ਿਖ਼ਲਾਫ਼ ਮਾਮਲਾ ਦਰਜ ਹੋਇਆ ਸੀ | ਦਰਜ ਮਾਮਲੇ ਦੀ ਕਹਾਣੀ ਅਨੁਸਾਰ ਸਤਿਆ ਪਤਨੀ ਨਰਿੰਦਰ ਸਿੰਘ ਵਾਸੀ ਚੰਡੀਗੜ੍ਹ, ਖ਼ੁਸ਼ਦੀਪ ਗੋਇਲ ਉਰਫ਼ ਪਿੰ੍ਰਸ ਪੁੱਤਰ ਰਾਕੇਸ਼ ਕੁਮਾਰ ਵਾਸੀ ਹੰਡਿਆਇਆ ਬਾਜ਼ਾਰ ਬਰਨਾਲਾ ਤੇ ਹੋਰ ਵਿਅਕਤੀਆਂ ਨੇ ਜੋ ਕਿ ਪਹਿਲਾਂ ਡੇਰੇ ਦੇ ਸ਼ਰਧਾਲੂ ਸਨ ਨੇ ਐਸ.ਐਸ.ਪੀ. ਬਰਨਾਲਾ ਦੇ ਉਕਤ ਬਾਬੇ ਵਲੋਂ ਲੱਖਾਂ ਰੁਪਏ ਦੀਆਂ ਮੋਟੀਆਂ ਰਕਮਾਂ ਦੀਆਂ ਠੱਗੀਆਂ ਮਾਰਨ ਸਬੰਧੀ ਲਿਖ਼ਤੀ ਦਰਖ਼ਾਸਤਾਂ ਦੇ ਕੇ ਇਨਸਾਫ਼ ਦੀ ਮੰਗ ਕੀਤੀ ਸੀ | ਦਰਖ਼ਾਸਤਾਂ ਦੀ ਪੜਤਾਲ ਐਸ.ਪੀ. ਬਰਨਾਲਾ ਵਲੋਂ ਕੀਤੀ ਗਈ ਸੀ | ਪੜ੍ਹਤਾਲੀਆ ਅਫ਼ਸਰਾਂ ਨੇ ਆਪਣੀਆਂ ਰਿਪੋਰਟਾਂ ਵਿਚ ਲਿਖਿਆ ਸੀ ਕਿ ਦਿਨੇਸ਼ ਸਾਹ ਵਲੋਂ ਫੱਕਰਾਂ ਦਾ ਡੇਰਾ ਫ਼ਤਿਹਗੜ੍ਹ ਛੰਨਾ ਵਿਖੇ ਲਾਡੀ ਸ਼ਾਹ ਡੇਰਾ ਨਕੋਦਰ ਦੇ ਨਾਂਅ ਪਰ ਹਰੇਕ ਵੀਰਵਾਰ ਆਪਣੇ ਆਪ ਵਿਚ ਕਿਸੇ ਗੈਬੀ ਸ਼ਕਤੀਆਂ ਦੀ ਪੋਣ ਆਉਣ ਦਾ ਵਿਖਾਵਾ ਕਰਦਿਆਂ ਪੈਰਾਂ ਵਿਚ ਝਾਂਜਰਾਂ ਪਾ ਕੇ ਨੱਚ ਟੱਪ ਕੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਸੀ | ਜਿਸ ਨੇ ਆਪਣੇ ਸ਼ਰਧਾਲੂਆਂ ਨੂੰ ਵੱਖੋ-ਵੱਖ ਝਾਂਸੇ ਦੇ ਕੇ 23 ਲੱਖ 58 ਹਜ਼ਾਰ 142 ਰੁਪਇਆਂ ਦੀ ਠੱਗੀ ਮਾਰੀ ਹੈ | ਜਿਸ ਆਧਾਰ `ਤੇ ਉਕਤ ਬਾਬੇ ਿਖ਼ਲਾਫ਼ ਮਾਮਲਾ ਦਰਜ ਹੋਇਆ ਸੀ |..
http://beta.ajitjalandhar.com/news/20191129/25/2879742.cms#2879742ਸਮੇਤ ਹੋਰ ਵੀ ਕਈ ਮਾਮਲੇ ਦਰਜ
ਪੰਜਾਬ ਦੇ ਪਿੰਡਾਂ ਦੇ ਬਾਹਰ ਸੜਕਾਂ ਤੇ ਵੱਡੇ-ਵੱਡੇ ਯਾਦਗਾਰੀ ਗੇਟ ਆਮ ਦੇਖੇ ਜਾ ਸਕਦੇ ਹਨ. ਲੱਖਾਂ ਰੁਪਏ ਦੀ ਲਾਗਤ ਤੋਂ ਬਣੇ ਇਹਨਾਂ ਗੇਟਾਂ ਦਾ ਕੋਈ ਫਾਇਦਾ ਨਹੀਂ ਹੁੰਦਾ, ਸੜਕ ਦੀ ਚੌੜਾਈ ਹੀ ਘਟਦੀ ਹੈ. ਫਾਇਦਾ ਸਿਰਫ ਇੱਕ ਹੁੰਦਾ ਹੈ ਉਹ ਹੈ ਇਨਸਾਨ ਦੀ ਹਉਮੈ ਦੀ ਕੁਝ ਹੱਦ ਤਕ ਤ੍ਰਿਪਤੀ. ਇਹ ਗੇਟ ਸਾਮੰਤੀ ਸੋਚ ਨੂੰ ਵੀ ਦਿਖਾਉਂਦੇ ਹਨ. ਬਜ਼ੁਰਗਾਂ ਦਾ ਜੀਂਦੇ-ਜੀ ਭਾਵੇਂ ਖਿਆਲ ਨਾ ਰੱਖਿਆ ਹੋਵੇ, ਪਰ ਮਰਨ ਤੋਂ ਬਾਅਦ ਲੋਕਾਂ ਅੱਗੇ ਆਪਣੀ ਸ਼ਾਨ ਦਿਖਾਉਣ ਲਈ ਯਾਦਗਾਰੀ ਗੇਟ ਬਣਾ ਦਿੰਦੇ ਹਾਂ ! ਇਹ ਪੈਸਾ ਹੋਰ ਭਲੇ ਦੇ ਕੰਮਾਂ ਲਈ ਵਰਤਿਆ ਜਾ ਸਕਦਾ ਸੀ. ਪਿੰਡ ਵਿਚ ਲਾਇਬ੍ਰੇਰੀ ਬਣਾਈ ਜਾ ਸਕਦੀ ਸੀ, ਕਿਤਾਬਾਂ,ਸਾਈਕਲਾਂ, ਵਰਦੀਆਂ, ਆਦਿ ਵੰਡੀਆਂ ਜਾ ਸਕਦੀਆਂ ਸਨ. ਕਮਿਊਨਿਟੀ ਸੈਂਟਰ ਬਣਾਏ ਜਾ ਸਕਦੇ ਸਨ, ਜਿੱਥੇ ਬੇਂਚ ਆਦਿ ਲਗਾ ਕੇ ਗਿਆਨ ਦੇ ਸਾਧਨ ਜਿਵੇਂ ਰਸਾਲੇ, ਕਿਤਾਬਾਂ ਦੀ ਅਲਮਾਰੀ ਆਦਿ ਰਖਵਾਈ ਜਾ ਸਕਦੀ ਸੀ. ਟਾਇਲਟ ਬਣਾਏ ਜਾ ਸਕਦੇ ਸਨ. ਗਰੀਬ ਬੱਚਿਆਂ ਦੀ ਫੀਸ ਭਰੀ ਜਾ ਸਕਦੀ ਸੀ….ਕੰਮ ਤਾਂ ਬਹੁਤ ਹੈ, ਪਰ ਲੋੜ ਹੈ ਜ਼ਰਾ ਸੋਚਣ ਦੀ. – ਪ੍ਰਗਟ ਸਿੰਘ ਟਾਂਡਾ ਉੜਮੁੜ..
https://www.samajweekly.com/%e0%a9%9b%e0%a8%b0%e0%a8%be-%e0%a8%b8%e0%a9%8b%e0%a8%9a%e0%a9%8b/ਜ਼ਰਾ ਸੋਚੋ
ਬਾਘਾਪੁਰਾਣਾ, 10 ਫਰਵਰੀ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਲੇ ਪਿੰਡ ਰਾਜਿਆਣਾ ਵਿਖੇ ਇੱਕ ਬਜ਼ੁਰਗ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੱਟ-ਵੱਢ ਦੇ ਮੌਤ ਦੇ ਘਾਟ ਉਤਾਰਨ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸਰਦਾਰਾ ਸਿੰਘ, ਉਮਰ ਕਰੀਬ 70-75 ਸਾਲ ਪੁੱਤਰ ਮੱਲ ਸਿੰਘ ਦੇ ਰੂਪ `ਚ ਹੋਈ ਹੈ ਅਤੇ ਉਹ ਛੜਾ ਹੋਣ ਕਾਰਨ ਆਪਣੇ ਘਰ `ਚ ਇਕੱਲਾ ਰਹਿੰਦਾ ਸੀ। ਕਤਲ ਬਾਰੇ ਸਰਦਾਰਾ ਸਿੰਘ ਦੇ ਭਤੀਜੇ ਹਰਭਜਨ ਸਿੰਘ ਨੂੰ ਉਸ ਵੇਲੇ ਪਤਾ ਲੱਗਾ, ਜਦੋਂ ਉਹ ਆਪਣੇ ਤਾਏ (ਸਰਦਾਰਾ ਸਿੰਘ) ਨੂੰ ਚਾਹ ਦੇਣ ਲਈ ਆਇਆ, ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਬਾਘਾਪੁਰਾਣਾ ਦੇ ਸਬ ਇੰਸਪੈਕਟਰ ਗੁਰਤੇਜ ਸਿੰਘ, ਸਹਾਇਕ ਥਾਣੇਦਾਰ ਪਰਮਜੀਤ ਸਿੰਘ ਘਟਨਾ ਵਾਲੀ ਥਾਂ `ਤੇ ਪਹੁੰਚੇ। ਪੁਲਿਸ ਮੁਤਾਬਕ ਮ੍ਰਿਤਕ ਦੇ ਘਰ ਅੰਦਰਲਾ ਸਮਾਨ ਵੀ ਕਾਤਲਾਂ ਵਲੋਂ ਖਿਲਾਰਿਆ ਗਿਆ ਸੀ। ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਾਂਚ ਮੁਕੰਮਲ ਹੋਣ `ਤੇ ਹੀ ਅਸਲੀਅਤ ਬਾਹਰ ਆਵੇਗੀ।..
http://beta.ajitjalandhar.com/news/20200210/51/2964145.cms#2964145ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਬਰਗਾੜੀ, 27 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਯਾਦ ਨੂੰ ਸਮਰਪਿਤ ਸੰਵਿਧਾਨ ਦਿਵਸ ਕਸਬਾ ਬਰਗਾੜੀ ਵਿਖੇ ਐਸ.ਸੀ. ਸੈੱਲ ਪੰਜਾਬ ਦੇ ਸਲਾਹਕਾਰ ਮੈਂਬਰ ਬੇਅੰਤ ਸਿੰਘ ਬੁਰਜ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਸਮੇਂ ਉਨ੍ਹਾਂ ਸੰਵਿਧਾਨ `ਚ ਪਿਛੜੇ ਵਰਗਾਂ ਲਈ ਵਿਸ਼ੇਸ ਧਰਾਵਾਂ ਦਰਜ ਕੀਤੀਆਂ ਜਿਨ੍ਹਾਂ ਦੀ ਬਦੌਲਤ ਅੱਜ ਪਿਛੜੇ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ ਅਤੇੇ ਉਹ ਪੂਰਨ ਆਜ਼ਾਦੀ ਦਾ ਨਿੱਘ ਮਾਨਣ ਦੇੇ ਸਮਰੱਥ ਹੋਏ ਹਨ | ਇਸ ਕਰਕੇ ਅੱਜ ਸੰਵਿਧਾਨ ਦਿਵਸ ਤੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈੈ ਕਿ ਉਨ੍ਹਾਂ `ਤੇ ਅਮਲ ਕਰਨਾ ਚਾਹੀਦਾ ਹੈ | ਇਸ ਮੌਕੇ ਰਣਜੀਤ ਸਿੰਘ ਘਾਰੂ, ਬਲਕਰਨ ਸਿੰਘ, ਪ੍ਰਤਾਪ ਸਿੰਘ, ਜਗਜੀਤ ਸਿੰਘ, ਬਲਜੀਤ ਸ਼ਰਮਾ, ਜਸਵੀਰ ਚਾਵਲਾ, ਸੁਰਜੀਤ ਸਿੰਘ, ਡਾ. ਪ੍ਰਗਟ ਸਿੰਘ, ਜਸਵੀਰ ਸਿੰਘ ਚਾਨੀ, ਲੱਖਾ ਬਰਗਾੜੀ, ਵੈੈਦ ਚੈਚਲ ਸਿੰਘ, ਸੁੁਖਪਾਲ ਸਿੰਘ ਬੱਬੀ, ਗੋਰਾ ਸਿੰਘ , ਸਤਨਾਮ ਸਿੰਘ, ਅਜੈ ਬਰਗਾੜੀ, ਹਰਭਗਵਾਨ ਸ਼ਰਮਾ, ਬਿਕਰਮ ਸਿੰਘ ਢਿੱਲੋਂ ਆਦਿ ਹਾਜ਼ਰ ਸਨ |..
http://beta.ajitjalandhar.com/news/20191128/19/2878772.cms#2878772ਸੰਵਿਧਾਨ ਦਿਵਸ ਮਨਾਇਆ
ਬਰਗਾੜੀ, 27 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਯਾਦ ਨੂੰ ਸਮਰਪਿਤ ਸੰਵਿਧਾਨ ਦਿਵਸ ਕਸਬਾ ਬਰਗਾੜੀ ਵਿਖੇ ਐਸ.ਸੀ. ਸੈੱਲ ਪੰਜਾਬ ਦੇ ਸਲਾਹਕਾਰ ਮੈਂਬਰ ਬੇਅੰਤ ਸਿੰਘ ਬੁਰਜ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਸਮੇਂ ਉਨ੍ਹਾਂ ਸੰਵਿਧਾਨ `ਚ ਪਿਛੜੇ ਵਰਗਾਂ ਲਈ ਵਿਸ਼ੇਸ ਧਰਾਵਾਂ ਦਰਜ ਕੀਤੀਆਂ ਜਿਨ੍ਹਾਂ ਦੀ ਬਦੌਲਤ ਅੱਜ ਪਿਛੜੇ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ ਅਤੇੇ ਉਹ ਪੂਰਨ ਆਜ਼ਾਦੀ ਦਾ ਨਿੱਘ ਮਾਨਣ ਦੇੇ ਸਮਰੱਥ ਹੋਏ ਹਨ | ਇਸ ਕਰਕੇ ਅੱਜ ਸੰਵਿਧਾਨ ਦਿਵਸ ਤੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈੈ ਕਿ ਉਨ੍ਹਾਂ `ਤੇ ਅਮਲ ਕਰਨਾ ਚਾਹੀਦਾ ਹੈ | ਇਸ ਮੌਕੇ ਰਣਜੀਤ ਸਿੰਘ ਘਾਰੂ, ਬਲਕਰਨ ਸਿੰਘ, ਪ੍ਰਤਾਪ ਸਿੰਘ, ਜਗਜੀਤ ਸਿੰਘ, ਬਲਜੀਤ ਸ਼ਰਮਾ, ਜਸਵੀਰ ਚਾਵਲਾ, ਸੁਰਜੀਤ ਸਿੰਘ, ਡਾ. ਪ੍ਰਗਟ ਸਿੰਘ, ਜਸਵੀਰ ਸਿੰਘ ਚਾਨੀ, ਲੱਖਾ ਬਰਗਾੜੀ, ਵੈੈਦ ਚੈਚਲ ਸਿੰਘ, ਸੁੁਖਪਾਲ ਸਿੰਘ ਬੱਬੀ, ਗੋਰਾ ਸਿੰਘ , ਸਤਨਾਮ ਸਿੰਘ, ਅਜੈ ਬਰਗਾੜੀ, ਹਰਭਗਵਾਨ ਸ਼ਰਮਾ, ਬਿਕਰਮ ਸਿੰਘ ਢਿੱਲੋਂ ਆਦਿ ਹਾਜ਼ਰ ਸਨ |..
http://beta.ajitjalandhar.com/news/20191128/19/2878772.cms#2878772ਸੰਵਿਧਾਨ ਦਿਵਸ ਮਨਾਇਆ


Related Searches

Video Searches



ਹਥਿਆਰਾਂ ਦੀ ਨੋਕ `ਤੇ ਖੋਹੀ ਲੱਖਾਂ ਦੀ ਨਗਦੀ ਤੇ ਐਕਟਿਵਾ

ਨੌਜਵਾਨਾਂ ਦੀ ਸ਼ਰੇਆਮ ਗੁੰਡਾਗਰਦੀ, ਕੰਪਨੀ ਦੇ ਮਾਲਕ ਤੋਂ ਖੋਹੀ ਨਗਦੀ ਤੇ ਸਮਾਨ

ਲੱਖਾਂ ਦਾ ਸੋਨਾ ਤੇ ਨਗਦੀ `ਤੇ ਹੱਥ ਸਾਫ ਕਰ ਹੋਏ ਫਰਾਰ

ਜਾਣੋ, ਕਿਵੇਂ ਬਾਰਸ਼ ਨੇ ਲੱਖਾਂ ਦਾ ਨੁਕਸਾਨ ਕਰ ਖੋਹੀ ਸਟਾਲ ਮਾਲਕਾਂ ਦੇ ਚਿਹਰੇ ਦੀ ਰੌਣਕ

ਦਿਨ-ਦਿਹਾੜੇ ਲੱਖਾਂ ਰੁਪਏ ਦੀ ਨਗਦੀ `ਤੇ ਹੱਥ ਸਾਫ ਕਰ ਹੋਏ ਫਰਾਰ

Song Searches



Find Latest Petrol Diesel Price

ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
https://allpunjab.in/Videos/Play?q=ਐਲਾਨ ਤੋਂ ਬਾਅਦ Lakha Sidhana ਦੇ ਸਾਥੀ ਦੇ ਵੱਡੇ ਖੁਲਾਸੇ। ਕੁਝ ਕਲਾਕਾਰ ਨਹੀਂ ਚਾਹੁੰਦੇ ਸੀ ਲੱਖਾ ਸਿਧਾਣਾ ਵਾਪਿਸ ਆਵੇ
ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਵਿਧਾਇਕ ਬੇਰੀ ਤੇ ਮੇਅਰ ਰਾਜਾ ਵਲੋਂ ਉਦਘਾਟਨ
http://beta.ajitjalandhar.com/news/20200907/8/3170515.cms#3170515
ਪਿਸਤੌਲ ਦਿਖਾ ਕੇ ਰੈਸਟੋਰੈਂਟ ਦੀ ਪਾਰਕਿੰਗ `ਚੋਂ ਖੋਹੀ ਕਾਰ-ਇਕ ਦੇ ਲੱਗੀ ਗੋਲੀ
http://beta.ajitjalandhar.com/edition/20200905/12.cms
ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਐਕਟਿਵਾ ਸਵਾਰ ਦੀ ਮੌਤ
http://beta.ajitjalandhar.com/news/20200827/10/3158389.cms#3158389
ਦਿਨ-ਦਿਹਾੜੇ ਘਰ `ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
http://beta.ajitjalandhar.com/news/20200819/10/3150098.cms#3150098
ਗੱਦਿਆਂ ਦੇ ਸ਼ੋ-ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ
http://beta.ajitjalandhar.com/news/20200818/10/3149175.cms#3149175
ਜਾਣੋ, ਕਿਉਂ ਹਥਿਆਰਾਂ ਦੇ ਲਾਇਸੈਂਸ ਲੈਣ ਵਾਲਿਆਂ ਲਈ ਸਰਕਾਰ ਨੇ ਰੱਖੀ ਇਹ ਅਨੌਖੀ ਸ਼ਰਤ. . .
https://allpunjab.in/Videos/Play?q=ਜਾਣੋ, ਕਿਉਂ ਹਥਿਆਰਾਂ ਦੇ ਲਾਇਸੈਂਸ ਲੈਣ ਵਾਲਿਆਂ ਲਈ ਸਰਕਾਰ ਨੇ ਰੱਖੀ ਇਹ ਅਨੌਖੀ ਸ਼ਰਤ. . .
4 ਅਣਪਛਾਤਿਆਂ ਨੇ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
http://beta.ajitjalandhar.com/news/20200818/9/3148647.cms#3148647
ਪਟਿਆਲਾ ਚ ਨਿੱਜੀ ਹਸਪਤਾਲ ਚ ਮੌਤ ਤੇ ਹੰਗਾਮਾ, ਇਲਾਜ ਦੇ ਨਾਂਅ ਤੇ ਲੱਖਾਂ ਦਾ ਬਿੱਲ ਬਣਾਉਣ ਦਾ ਇਲਜ਼ਾਮ
https://allpunjab.in/Videos/Play?q=ਪਟਿਆਲਾ ਚ ਨਿੱਜੀ ਹਸਪਤਾਲ ਚ ਮੌਤ ਤੇ ਹੰਗਾਮਾ, ਇਲਾਜ ਦੇ ਨਾਂਅ ਤੇ ਲੱਖਾਂ ਦਾ ਬਿੱਲ ਬਣਾਉਣ ਦਾ ਇਲਜ਼ਾਮ
ਜਾਣੋ ਲੱਖਾਂ ਰੁਪਏ ਖਰਚ ਕਰ ਵਿਦੇਸ਼ ਜਾਣ ਨਾਲੋਂ ਕਿਉਂ ਆਪਣੀਆਂ ਚ ਰੇਹੜੀ ਲਾਉਣੀ ਚੰਗੀ
https://allpunjab.in/Videos/Play?q=ਜਾਣੋ ਲੱਖਾਂ ਰੁਪਏ ਖਰਚ ਕਰ ਵਿਦੇਸ਼ ਜਾਣ ਨਾਲੋਂ ਕਿਉਂ ਆਪਣੀਆਂ ਚ ਰੇਹੜੀ ਲਾਉਣੀ ਚੰਗੀ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3