Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4277 results found ! (0.883 Sec)

ਵੇਰਕਾ ਤੋਂ ਬਾਅਦ ਹੁਣ ਡੇਅਰੀ ਫਾਰਮਰਾਂ ਨੇ ਦੁੱਧ ਦੀਆਂ ਕੀਮਤਾਂ `ਚ ਇਜਾਫਾ ਕਰ ਦਿੱਤਾ ਹੈ | ਲੁਧਿਆਣਾ `ਚ ਡੇਅਰੀ ਫਾਰਮਰਾਂ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਹੈ.... ਹੈਬੋਵਾਲ ਡੇਅਰੀ ਕੰਪਲੈਕਸ ਦੇ ਚੇਅਰਮੈਨ ਪਰਮਜ.....
https://allpunjab.in/Videos/Play?q=ਹੁਣ ਦੁੱਧ ਦੇ ਭਾਅ ਹਿਲਾਉਣਗੇ ਰਸੋਈ ਦਾ ਬਜਟਹੁਣ ਦੁੱਧ ਦੇ ਭਾਅ ਹਿਲਾਉਣਗੇ ਰਸੋਈ ਦਾ ਬਜਟ
ਬਾਜਵਾ ਤੇ ਦੂਲੋ ਦਾ ਵੱਡਾ ਐਲਾਨ! ਕੈਪਟਨ ਖਿਲਾਫ ਸੋਨੀਆ ਕੋਲ ਲਾਉਣਗੇ ਡੇਰੇ! ਭੱਠਲ ਵਾਂਗ ਹਿਲਾਉਣਗੇ CM ਦੀ ਕੁਰਸੀ! ▶ 8:17 ਬਾਜਵਾ ਤੇ ਦੂਲੋ ਦਾ ਵੱਡਾ ਐਲਾਨ! ਕੈਪਟਨ ਖਿਲਾਫ ਸੋਨੀਆ ਕੋਲ ਲਾਉਣਗੇ ਡੇਰੇ! ਭੱਠਲ ਵਾਂਗ ਹਿਲਾਉਣਗੇ CM ਦੀ ਕੁਰਸੀ!
D5 Channel Punjabi Presents: #D5ChannelPunjabi #PunjabiNews #LatestPunjabiNews Title:ਬਾਜਵਾ ਤੇ ਦੂਲੋ ਦਾ ਵੱਡਾ ਐਲਾਨ! ਕੈਪਟਨ ਖਿਲਾਫ ਸੋਨੀਆ ਕੋਲ ਲਾਉਣਗੇ ਡੇਰੇ! ਭੱਠਲ ਵਾਂਗ.....
https://www.youtube.com/watch?v=ozZqbBXvdNc
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੇਰਕਾ `ਚ ਪਿਛਲੇ ਇਕ ਮਹੀਨੇ ਤੋਂ ਫੈਲੀ ਡੇਂਗੂ ਦੀ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੀ ਲਪੇਟ `ਚ ਆਉਣ ਨਾਲ ਇਕ ਵਕੀਲ ਅਤੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਨਗਰ ਵਾਸੀਆਂ `ਚ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ | ਪ੍ਰਾਪਤ ਵੇਰਵੇ ਮੁਤਾਬਕ ਡੇਂਗੂ ਦੀ ਬਿਮਾਰੀ ਤੋਂ ਪੀੜਤ ਹਸਪਤਾਲ ਵਿਖੇ ਜੇਰੇ ਇਲਾਜ਼ ਐਡਵੋਕੇਟ ਰਜਿੰਦਰ ਸਿੰਘ ਮਾਨ (71) ਪੁੱਤਰ ਜਗਜੀਤ ਸਿੰਘ ਵਾਸੀ ਸਿਤਾਰਾ ਐਵੀਨਿਊ ਵੇਰਕਾ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸਦੇ ਰਿਸ਼ਤੇਦਾਰ ਠੇਕੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਐਡਵੋਕੇਟ ਮਾਨ ਡੇਂਗੂੁ ਤੋਂ ਪੀੜਤ ਹੋਣ ਦੇ ਨਾਲ-ਨਾਲ ਹਾਰਟ ਅਟੈਕ ਹੋਣ ਤੋਂ ਵੀ ਪੀੜਤ ਸੀ ਜਿਸਨੂੰ ਪਹਿਲਾਂ ਵੇਰਕਾ ਤੇ ਫਿਰ ਮਜੀਠਾ ਬਾਈਪਾਸ ਦੇ ਨਾਮਵਰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਸਵੇਰੇ ਮੌਤ ਹੋ ਗਈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਵੇਰਕਾ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ, ਜਿਨ੍ਹਾਂ ਦੀ ਚਿਖਾ ਨੂੰ ਅਗਲੀ ਉਨ੍ਹਾਂ ਦੇ ਸਪੁੱਤਰ ਤੇਜਿੰਦਰ ਸਿੰਘ ਦੁਆਰਾ ਦਿਖਾਈ ਗਈ | ਇਸ ਤੋਂ ਇਲਾਵਾ ਇਕ ਹੋਰ ਡੇਂਗੂ ਤੋਂ ਪੀੜਤ ਮੌਤ ਦੇ ਮੂੰਹ `ਚ ਜਾਣ ਵਾਲੇ ਨੌਜਵਾਨ ਦੀ ਪਹਿਚਾਣ 22 ਸਾਲਾ ਨਵਪ੍ਰੀਤ ਸਿੰਘ ਲਵ ਪੁੱਤਰ ਨਰਿੰਦਰ ਸਿੰਘ ਵਾਸੀ ਅਜੀਤ ਨਗਰ ਵੇਰਕਾ ਵਜੋਂ ਹੋਈ ਹੈ, ਜਿਸਦਾ ਛੇ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਕੁੱਝ ਦਿਨਾਂ ਤੋਂ ਬੁਖਾਰ ਹੋਣ ਨਾਲ ਹਾਲਤ ਵਿਗੜਨ `ਤੇ ਵੇਰਕਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਡੇਂਗੂ ਦੀ ਪੁਸ਼ਟੀ ਹੋਈ ਪਰ ਰੋਗ `ਤੇ ਕਾਬੂ ਨਾ ਪੈਣ ਕਾਰਨ ਲੁਧਿਆਣਾ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ | ਹਲਕਾ ਪੂਰਬੀ ਦੇ ਵੇਰਕਾ, ਵੱਲ੍ਹਾ ਤੇ ਮੋਹਕਮਪੁਰਾ `ਚ ਹੁਣ ਤੱਕ ਡੇਂਗੂ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 13 `ਤੇ ਪਹੁੰਚ ਗਈ ਹੈ |..
http://beta.ajitjalandhar.com/news/20191129/13/2879778.cms#2879778ਡੇਂਗੂ ਨਾਲ 2 ਮੌਤਾਂ
ਸੂਰਜ ਦੇ ਰਹਿੰਦਿਆਂ ਘਰਾਂ ਚੋਂ ਬਾਹਰ ਆ ਜਾਣਾ- ਯਾਰਾਂ ਨੂੰ ਨਾਲ ਲੈਣਾ ਤੇ ਬਾਹਰ ਖੁੱਲ੍ਹੇ ਖੇਤਾਂ ਵਿੱਚ ਜਾ ਬਹਿਣਾ। ਦੌੜਨਾ, ਛੂਹਣਾ, ਧੱਕੇ ਦੇ ਸੁੱਟਣਾ ਤੇ ਖੁਦ ਵੀ ਡਿੱਗ ਪੈਣਾ ਫੇਰ…ਖਿੜ ਖਿੜਾ ਕੇ ਹੱਸਣਾ। ਮਿੱਟੀ ਦੇ ਘਰ ਬਣਾਉਣ ਲੱਗ ਪੈਣਾ- ਪੈਰ ਹੇਠਾਂ ਰੱਖ- ਸਿੱਲ੍ਹੀ ਮਿੱਟੀ ਨਾਲ ਨੱਪਣਾ, ਲਿਪਣਾ। ਹੋਰ ਮਿੱਟੀ ਪਾ ਘਰ ਨੂੰ ਪੱਕਾ ਕਰਨਾ। ਜਦੋਂ ਲੱਗਣਾ ਕਿ ‘ਪੱਕ ਏ’ ਤਾਂ- ਹੌਲ਼ੀ ਜਿਹੇ ਪੈਰ ਪਿੱਛੇ ਖਿੱਚ ਲੈਣਾ ਘਰ ਬਣ ਜਾਣਾ….. ਖੁਸ਼ ਹੋ ਜਾਣਾ। ਤੀਲੇ ਤੋੜਨੇ, ਘਰ ਸਜਾਉਣਾ। ਇੱਕ ਝੰਡਾ ਗੱਡ ਦੇਣਾ, ਅਣਜਾਣੀ ਜਿਹੀ ਫਤਿਹ ਦਾ। ਇੱਕ ਤੀਲੇ ਦਾ ਸਾਤਾ ਜਿਹਾ ਬਣਾ ਕੇ ਮੋਟਰ ਬਣਾਉਣੀ ਤੇ ਆਡ ਵੀ। ਛੋਟੇ ਛੋਟੇ ਖੇਤ ਬਣਾਉਣੇ, ਤੇ ਹਰੇ ਘਾਹ ਦੇ ਤੀਲੇ ਗੱਡ ਕੇ ਫਸਲ ਬੀਜਣੀ। ਸਮਾਂ ਭੁਲ ਜਾਣਾ—- ਤੇ ਫੇਰ ਦੂਰੋਂ ਆਵਾਜ਼ ਆਉਣੀ- ‘ਝਾਈ’ ‘ਵਾਜ਼ਾਂ ਮਾਰਦੀ ਏ। ਘਰ ਦਾ ਚੇਤਾ ਆਉਣਾ। ਤੁਰਨ ਲੱਗਿਆਂ ਘਰ ਨੂੰ ਨਿਹਾਰਨਾ। ਤੇ ਫੇਰ ਰੀਝਾਂ ਨਾਲ ਬਣਾਏ ਘਰ ਨੂੰ- ਪੈਰ ਮਾਰ ਢਾਹੁਣਾ, ਬੜਾ ਚਾਅ ਆਉਣਾ ਤੇ ਆਖਣਾ- ‘ਹੱਥਾਂ ਨਾਲ ਬਣਾਵਾਂਗੇ, ਪੈਰਾਂ ਨਾਲ ਢਾਵਾਂਗੇ।’ ਆਪਣੀਆਂ ਰੀਝਾਂ ਨੂੰ ਆਪਣੇ ਹੀ ਪੈਰਾਂ ਨਾਲ ਲਿਤਾੜਨਾ ਤੇ ਖਿੜ ਜਾਣਾ- ਘਰ ਢਾਉਣ ਦਾ ਸਵਾਦ, ਬਣਾਉਣ ਨਾਲੋਂ ਕਿਤੇ ਵੱਧ ਆਉਣਾ। ਪਰ… ਪਰ ਹੁਣ ਮੈਂ ਵੱਡਾ ਹੋ ਗਿਆ ਹਾਂ- ਹੁਣ ਕਿੱਧਰੋਂ ‘ਵਾਜ਼ ਨਹੀਂ ਪੈਂਦੀ। ਹੁਣ ਘਰ ਢਾਉਣ ਦਾ ਹੀਆ ਨਹੀਂ ਪੈਂਦਾ- ਤੇ ‘ਪਿੱਛੇ’ ਮੁੜਨ ਦਾ ਚੇਤਾ ਨਹੀਂ ਆਉਂਦਾ। – ਅਵਤਾਰ..
https://www.samajweekly.com/%e0%a8%ac%e0%a8%9a%e0%a8%aa%e0%a8%a8-%e0%a8%87%e0%a9%b1%e0%a8%95-%e0%a8%ac%e0%a8%be%e0%a8%a6%e0%a8%b6%e0%a8%be%e0%a8%b9%e0%a9%80/ਬਚਪਨ – ਇੱਕ ਬਾਦਸ਼ਾਹੀ
ਭਾਰਤ ਨੇ ਪਾਕਸਿਤਾਨ ਜਾ ਖੇਡਣ ਤੋਂ ਕੀਤਾ ਸੀ ਮਨਾ | ਹੁਣ ਬੰਗਲਾਦੇਸ਼, ਸ਼੍ਰੀ ਲੰਕਾ ਜਾਂ ਦੁਬਈ `ਚ ਹੋ ਸਕਦਾ ਕੱਪ | ABP Sanjha, the juggernaut in journalism is a leading 24x7 Punjabi channel operating in Canada. Also av.....
https://allpunjab.in/Videos/Play?q=Breaking : Asia Cup Hosting Snatched From Pakistan | ABP SanjhaBreaking : Asia Cup Hosting Snatched From Pakistan | ABP Sanjha
ਕਰਤਾਰਪੁਰ ਦੇ ਪਿੰਡ ਦਿਆਲਪੁਰ ਦੇ ਵਸਨੀਕ ਕਿਸਾਨ ਸੁਖਵਿੰਦਰ ਸਿੰਘ ਖੱਖ ਨੇ ਕੈਨੇਡਾ ਅਮਰੀਕਾ ਜਾਣ ਦੀ ਥਾਂ ਆਪਣੇ ਖੇਤਾਂ `ਚ ਹੀ ਕੰਮ ਕਰਨ ਨੂੰ ਤਰਜੀਹ ਦਿੱਤੀ ਅਤੇ ਹੁਣ ਉਹ ਆਪਣੀਆਂ ਫ਼ਸਲਾਂ ਤੋਂ ਹ.....
https://allpunjab.in/Videos/Play?q=Chinese Dragon in Punjab villageChinese Dragon in Punjab village
ਇਸਲਾਮਾਬਾਦ, 24 ਜੁਲਾਈ (ਪੀ.ਟੀ.)- ਪਾਕਿਸਤਾਨ ‘ਚ ਬੁਧਵਾਰ ਨੂੰ ਕੇਂਦਰ ਤੇ ਸੂਬਿਆਂ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਥੇ ਦੋ ਮਹੀਨਿਆਂ ਤੋਂ ਚਲ ਰਹੇ ਚੋਣ ਪ੍ਰਚਾਰ ਦਾ ਦੌਰ ਸੋਮਵਾਰ ਅਧੀ ਰਾਤ ਨੂੰ ਖ਼ਤਮ ਹੋ ਗਿਆ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੇ ਮੁਖੀ ਇਮਰਾਨ ਖਾਨ, ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਸ਼ਹਿਬਾਜ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਬਿਲਾਵਲ ਭੁਟੋ ਨੇ ਚੋਣ ਰੈਲੀਆਂ ਕੀਤੀਆਂ। ਇਸ ਵਾਰ ਪਾਕਿਸਤਾਨ ‘ਚ ਚੋਣਾਂ ਹੁਣ ਤਕ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਮੰਨੀਆਂ ਜਾ ਰਹੀਆਂ ਹਨ। ਭਲਕੇ 25 ਜੁਲਾਈ ਨੂੰ ਪਾਕਿਸਤਾਨ ਵਿਚ ਚੋਣਾਂ ਹੋਣਗੀਆਂ।..
http://www.dailypunjabtimes.com/%e0%a8%aa%e0%a8%be%e0%a8%95%e0%a8%bf%e0%a8%b8%e0%a8%a4%e0%a8%be%e0%a8%a8-%e0%a8%9a-%e0%a8%9a%e0%a9%8b%e0%a8%a3%e0%a8%be%e0%a8%82-%e0%a8%ad%e0%a8%b2%e0%a8%95%e0%a9%87/ਪਾਕਿਸਤਾਨ ’ਚ ਚੋਣਾਂ ਭਲਕੇ
Please Visit http://www.ajittv.com For latest news, visit our website: http://www.ajitjalandhar.com and our Facebook page - http://www.facebook.com/dailyajit ..
https://allpunjab.in/Videos/Play?q=ਆਮ ਬਜਟ `ਤੇ ਕੀ ਬੋਲੇ ਨੇਤਾਆਮ <b>ਬਜਟ</b> `ਤੇ ਕੀ ਬੋਲੇ ਨੇਤਾ
ਅੰਮਿ੍ਤਸਰ, 30 ਅਕਤੂਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਔਰਤਾਂ ਦੇ ਪਰਸ ਚੋਰੀ ਕਰਨ ਵਾਲੇ ਗਿਰੋਹ ਨੂੰ ਬੇਨਕਾਬ ਕਰਦਿਆਂ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ `ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਨ੍ਹਾਂ ਕੋਲੋਂ 12 ਮੋਬਾਈਲ, 6 ਮੋਟਰਸਾਈਕਲ, 1 ਐਕਟਿਵਾ ਅਤੇ 2 ਦਾਤਰ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਗਿਰੋਹ ਦੇ ਬਾਕੀ 5 ਮੈਂਬਰਾਂ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਡੀ. ਸੀ. ਪੀ. ਜਗਮੋਹਨ ਸਿੰਘ ਨੇ ਪੁਲਿਸ ਲਾਈਨ `ਚ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ `ਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਹੀ ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਦੀ ਟੀਮ ਵਲੋਂ ਇਹ ਅਹਿਮ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਗ੍ਹਾ ਤੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕਰਮਜੀਤ ਸਿੰਘ ਕੰਮਾ, ਅੰਗਰੇਜ ਸਿੰਘ ਉਰਫ਼ ਗੰਡਾ, ਬਲਵਿੰਦਰ ਸਿੰਘ ਉਰਫ਼ ਬਿੱਟੂ ਅਤੇ ਸਤਨਾਮ ਸਿੰਘ ਉਰਫ਼ ਸੱਤਾ (ਸਾਰੇ) ਵਾਸੀਆਨ ਪਿੰਡ ਮਾਨਾਂਵਾਲਾ ਅਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਵਾਸੀ ਪਿੰਡ ਮਾਲਾਕੀੜੀ ਥਾਣਾ ਲੋਪੋਕੇ ਤੋਂ ਇਲਾਵਾ ਅਤਿੰਦਰਪਾਲ ਸਿੰਘ ਉਰਫ਼ ਸੋਨਾ ਵਾਸੀ ਸੁਲਤਾਨਵਿੰਡ ਰੋਡ, ਗਗਨਦੀਪ ਸਿੰਘ ਉਰਫ਼ ਬੱਲੂ ਵਾਸੀ ਲਕਸ਼ਮਣਸਰ ਚੌਕ, ਰਾਹੁਲ ਉਰਫ਼ ਪਿੱਦੀ ਵਾਸੀ ਕਿਰਾਏਦਾਰ ਸੁਲਾਤਲਵਿੰਡ ਰੋਡ, ਰਾਹੁਲ ਉਰਫ਼ ਭੋਲੂ ਵਾਸੀ ਰੇਲਵੇ ਕਾਲੋਨੀ, ਕਰਨ ਵਾਸੀ ਰੇਲਵੇ ਕੰਡਮ ਕੁਆਟਰ ਗੋਦਾਮਾ ਵਾਲੀ ਕਾਲੋਨੀ ਰੇਲਵੇ ਸਟੇਸ਼ਨ ਅੰਮਿ੍ਤਸਰ, ਸੂਰਜ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਗੁੰਮਟਾਲਾ ਅੰਮਿ੍ਤਸਰ ਦੇ ਤੌਰ `ਤੇ ਹੋਈ ਹੈ | ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਇਨ੍ਹਾਂ ਨੇ ਹੁਣ ਤੱਕ ਅੰਮਿ੍ਤਸਰ ਸ਼ਹਿਰ `ਚ ਚੋਰੀ ਅਤੇ ਲੁੱਟਖੋਹ ਦੀਆਂ ਕੁੱਲ 22 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਇਸ ਮੌਕੇ ਏ. ਸੀ. ਪੀ. ਪਲਵਿੰਦਰ ਸਿੰਘ, ਏ. ਡੀ. ਸੀ. ਪੀ. ਜੁਗਰਾਜ ਸਿੰਘ, ਸੀ. ਆਈ. ਏ. ਸਟਾਫ਼ ਅੰਮਿ੍ਤਸਰ ਦੇ ਇੰਚਾਰਜ ਇੰਸ: ਸੁਖਵਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ |..
http://beta.ajitjalandhar.com/edition/20191031/13.cmsਚੋਰ ਗਰੋਹ <b>ਦੇ</b> 12 ਮੈਂਬਰ ਕਾਬੂ
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ। ਫੈਸਲੇ ਅਨੁਸਾਰ ਕਣਕ ਅਤੇ ਜੌਂ ਦੇ ਮੁੱਲ ਵਿਚ 85 ਰੁਪਏ ਫੀ ਕੁਇੰਟਲ, ਸਫੈਦ ਸਰੋਂ ਤੇ ਸਰੋਂ ਦੇ ਤੇਲ ਦੇ ਭਾਅ ਵਿਚ 225, ਛੋਲਿਆਂ ਦੇ 255 ਅਤੇ ਮਸੂਰ ਦੀ ਦਾਦੇ ਘੱਟੋ ਘੱਟ ਸਮਰਥਨ ਮੁੱਲ ਵਿਚ 325 ਰੁਪਏ ਫੀ ਕੁਇੰਟਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਹੈ।..
https://www.samajweekly.com/%e0%a8%95%e0%a9%87%e0%a8%82%e0%a8%a6%e0%a8%b0-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%95%e0%a8%a3%e0%a8%95-%e0%a8%a4%e0%a9%87-%e0%a8%b9%e0%a8%be%e0%a9%9c%e0%a9%80/ਫਸਲਾਂ <b>ਦੇ</b> <b>ਭਾਅ</b> ਵਧਾਏ
Baba Ramdev claims to have Corona medicine ਕੌਣ ਹੋਵੇਗਾ `ਆਪ` ਵਲੋਂ ਮੁੱਖ ਮੰਤਰੀ? ਹੁਣ ਰਾਤ 8 ਵਜੇ ਤੱਕ ਖੁੱਲ੍ਹਣਗੇ ਰੈਸਟੋਰੈਂਟ ਸੁਖਬੀਰ ਬਾਦਲ ਦੀ ਮੋਦੀ ਸਰਕਾਰ ਨੂੰ ਅਪੀਲ ਸੌਰ ਊਰਜਾ.....
https://allpunjab.in/Videos/Play?q=Baba Ramdev ਦੀ ਦਵਾਈ ਦਾ ਰੌਲਾBaba Ramdev ਦੀ ਦਵਾਈ <b>ਦਾ</b> ਰੌਲਾ
Baba Ramdev claims to have Corona medicine ਕੌਣ ਹੋਵੇਗਾ `ਆਪ` ਵਲੋਂ ਮੁੱਖ ਮੰਤਰੀ? ਹੁਣ ਰਾਤ 8 ਵਜੇ ਤੱਕ ਖੁੱਲ੍ਹਣਗੇ ਰੈਸਟੋਰੈਂਟ ਸੁਖਬੀਰ ਬਾਦਲ ਦੀ ਮੋਦੀ ਸਰਕਾਰ ਨੂੰ ਅਪੀਲ ਸੌਰ ਊਰਜਾ.....
https://allpunjab.in/Videos/Play?q=Baba Ramdev ਦੀ ਦਵਾਈ ਦਾ ਰੌਲਾBaba Ramdev ਦੀ ਦਵਾਈ <b>ਦਾ</b> ਰੌਲਾ


Related Searches

Video Searches



ਹੁਣ ਦੁੱਧ ਦੇ ਭਾਅ ਹਿਲਾਉਣਗੇ ਰਸੋਈ ਦਾ ਬਜਟ

ਅਕਾਲੀ ਦਲ ਦਾ ਉਪਰਾਲਾ,ਜਰੂਰਤਮੰਦ ਲੋਕਾਂ ਦੀ ਰਸੋਈ ਤੱਕ ਪਹੁੰਚਿਆ ਰਸੋਈ ਦਾ ਸਮਾਨ

ਨਕਲੀ ਦੁੱਧ ਵੇਚਣ ਵਾਲੇ ਦਾ ਪਰਦਾਫਾਸ਼, 40 ਤੋੜੇ ਸੁੱਕਾ ਦੁੱਧ ਬਰਾਮਦ

ਦਾਰੂ ਦੀ ਥਾਂ ਦੁੱਧ ਪੀਓ ਮੁੰਡਿਓ`, ਖੰਨਾ ਦੇ ਨੌਜਵਾਨਾਂ ਨੇ ਸ਼ਰਾਬ ਦੇ ਠੇਕੇ ਅੱਗੇ ਖੋਲ੍ਹਿਆ ਦੁੱਧ ਦਾ ਠੇਕਾ...

ਜਿਨ੍ਹਾਂ ਦੀ ਮੱਝ-ਗਾਂ ਦੁੱਧ ਨਹੀਂ ਦਿੰਦੀ ਇਸ ਅਸਥਾਨ ‘ਤੇ ਮੰਨਤ ਪੂਰੀ ਹੋਣ ਕਰਵਾ ਕੇ ਚੜ੍ਹਾਉਂਦੇ ਨੇ ਪਹਿਲੇ ਸੂਏ ਦਾ ਦੁੱਧ

Song Searches



Find Latest Petrol Diesel Price

ਨਵਾਂ ਰਿਕਾਰਡ: ਅਮਰੀਕਾ ਦਾ ਬਜਟ ਘਾਟਾ 3 ਹਜ਼ਾਰ ਅਰਬ ਡਾਲਰ ਤੱਕ ਪੁੱਜਿਆ
https://www.samajweekly.com/%e0%a8%a8%e0%a8%b5%e0%a8%be%e0%a8%82-%e0%a8%b0%e0%a8%bf%e0%a8%95%e0%a8%be%e0%a8%b0%e0%a8%a1-%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%a6%e0%a8%be-%e0%a8%ac%e0%a8%9c%e0%a8%9f/
ਪਾਣੀਆਂ ਤੋਂ ਬਾਅਦ ਹੁਣ ਕੈਪਟਨ ਨੇ ਕੀਤੀ ਪੰਜਾਬ ਦੇ ਕਿਸਾਨਾਂ ਦੀ ਰਾਖੀ-ਚੇਅਰਮੈਨ ਤਕੀਆ
http://beta.ajitjalandhar.com/news/20200902/9/3164788.cms#3164788
ਜ਼ਿਲ੍ਹੇ `ਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ 24,619 ਸੈਂਪਲਾਂ `ਚੋਂ 22,873 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ
http://beta.ajitjalandhar.com/edition/20200825/14.cms
Chajj Da Vichar (1085) || ਸੰਨੀ ਦਿਓਲ ਹੁਣ ਫਸੂ ਕਸੂਤਾ
https://allpunjab.in/Videos/Play?q=Chajj Da Vichar (1085) || ਸੰਨੀ ਦਿਓਲ ਹੁਣ ਫਸੂ ਕਸੂਤਾ
Hooch Tragedy- Captain ਸਰਕਾਰ ਖਿਲਾਫ਼ ਹੁਣ ਬੀਜੇਪੀ ਡਟੀ | ABP Sanjha
https://allpunjab.in/Videos/Play?q=Hooch Tragedy- Captain ਸਰਕਾਰ ਖਿਲਾਫ਼ ਹੁਣ ਬੀਜੇਪੀ ਡਟੀ | ABP Sanjha
ਨਵੀਂ ਦਿੱਲੀ : ਆਟੇ ਦੇ ਬਾਅਦ ਹੁਣ ਗੁਰਬਾਣੀ ਵੇਚਣ ਦਾ ਦਿੱਲੀ ਕਮੇਟੀ ਉੱਤੇ ਲੱਗਾ ਦੋਸ਼
https://allpunjab.in/Videos/Play?q=ਨਵੀਂ ਦਿੱਲੀ : ਆਟੇ ਦੇ ਬਾਅਦ ਹੁਣ ਗੁਰਬਾਣੀ ਵੇਚਣ ਦਾ ਦਿੱਲੀ ਕਮੇਟੀ ਉੱਤੇ ਲੱਗਾ ਦੋਸ਼
ਹੁਣ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਦੇ ਚਲਦਿਆਂ ਲਿਆ ਇਹ ਅਹਿਮ ਫੈਸਲਾ
https://allpunjab.in/Videos/Play?q=ਹੁਣ ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਕਹਿਰ ਦੇ ਚਲਦਿਆਂ ਲਿਆ ਇਹ ਅਹਿਮ ਫੈਸਲਾ
ਲੁਧਿਆਣਾ, ਪਟਿਆਲਾ ਅਤੇ ਜਲੰਧਰ `ਚ ਹੁਣ ਸ਼ਨੀਵਾਰ ਨੂੰ ਵੀ ਦੁਕਾਨਾਂ ਰਹਿਣਗੀਆਂ ਬੰਦ
http://beta.ajitjalandhar.com/latestnews/3148478.cms
ਭਵਾਨੀਗੜ੍ਹ ਚ ਕੋਰੋਨਾ ਨਾਲ 2 ਹੋਰ ਮੌਤਾਂ, ਪੰਜਾਬ `ਚ ਹੁਣ ਤੱਕ 800 ਤੋਂ ਜ਼ਿਆਦਾ ਮੌਤਾਂ | Khabra Punjab Toh
https://allpunjab.in/Videos/Play?q=ਭਵਾਨੀਗੜ੍ਹ ਚ ਕੋਰੋਨਾ ਨਾਲ 2 ਹੋਰ ਮੌਤਾਂ, ਪੰਜਾਬ `ਚ ਹੁਣ ਤੱਕ 800 ਤੋਂ ਜ਼ਿਆਦਾ ਮੌਤਾਂ | Khabra Punjab Toh
Himachal ਚ 24 ਘੰਟਿਆਂ ਚ 163 ਨਵੇਂ ਕੇਸ, ਹੁਣ ਤੱਕ 4156 ਕੁੱਲ ਮਾਮਲੇ ਤੇ 17 ਲੋਕਾਂ ਨੇ ਤੋੜਿਆ ਦਮ
https://allpunjab.in/Videos/Play?q=Himachal ਚ 24 ਘੰਟਿਆਂ ਚ 163 ਨਵੇਂ ਕੇਸ, ਹੁਣ ਤੱਕ 4156 ਕੁੱਲ ਮਾਮਲੇ ਤੇ 17 ਲੋਕਾਂ ਨੇ ਤੋੜਿਆ ਦਮ



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3