Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 2246 results found ! (0.550 Sec)

ਇਸ ਵੇਲੇ ਦੀ ਵੱਡੀ ਖਬਰ ਜਗਬਾਣੀ ਟੀਵੀ `ਤੇ ਹੁਸ਼ਿਆਰਪੁਰ ਤੋਂ ਦਸਤਕ ਦੇ ਰਹੀ ਹੈ। ਹੁਸ਼ਿਆਰਪੁਰ `ਚ ਮਸ਼ਹੂਰ ਵਪਾਰੀ ਸ਼ਰਾਬ ਦੇ ਠੇਕੇਦਾਰ ਨਰੇਸ਼ ਅੱਗਰਵਾਲ ਦੇ ਘਰ ਦੇ ਬਾਹਰ 2 ਅਣਪਛਾਤੇ ਲੋਕਾਂ ਨੇ ਆਕੇ ਫਾਇਰਿੰਗ ਕੀਤੀ। ਇਸ ਘਟਨਾ `ਚ ਨਰੇਸ਼ ਅੱਗਰਵਾਲ ਦੇ.....
https://allpunjab.in/Videos/Play?q=ਹੁਸ਼ਿਆਰਪੁਰ `ਚ ਮਸ਼ਹੂਰ ਵਪਾਰੀ ਦੇ ਘਰ `ਤੇ ਫਾਇਰਿੰਗ, 1 ਜ਼ਖਮੀਹੁਸ਼ਿਆਰਪੁਰ `ਚ ਮਸ਼ਹੂਰ ਵਪਾਰੀ ਦੇ ਘਰ `ਤੇ ਫਾਇਰਿੰਗ, 1 ਜ਼ਖਮੀ
ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ ▶ 2:52 ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ
#jagbani #lootcase #police #firing ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ Official website: https://jagbani.punjabkesari.in/ Like us on Fa.....
https://www.youtube.com/watch?v=bIy45VU5e2A
(ਸਮਾਜਵੀਕਲੀ) ਸਿੱਖ ਧਰਮ ਵਿੱਚ ਸਭ ਤੋਂ ਛੋਟੀ ਉਮਰ ਦੇ ਸਤਿਗੁਰੂ ਜਿੰਨਾ ਨੂੰ ‘ਬਾਲਾ ਪ੍ਰੀਤਮ’ ਤੇ ‘ਅਸ਼ਟਮ ਬਲਬੀਰਾ’ ਜਿਹੇ ਲਫਜ਼ਾਂ ਨਾਲ ਯਾਦ ਕੀਤਾ ਜਾਂਦਾ ਹੈ, ਉਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਅੱਠਵੇਂ ਵਾਰਸ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਸਨ। ਆਪ ਜੀ ਦਾ ਪ੍ਰਕਾਸ਼1656 ਈ: ਨੂੰ ਸ੍ਰੀ ਗੁਰੂ ਹਰਿ ਰਾਏ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਇਆ। ਗੁਰੂ ਹਰਿ ਰਾਏ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਔਰੰਗਜੇਬ ਦੇ ਅਸਰ-ਰਸੂਖ ਵਿੱਚ ਆ ਕੇ ਉਸ ਨੂੰ ਖੁਸ਼ ਕਰਨ ਦੀ ਖਾਤਰ ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਦੀ ਪੰਕਤੀ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਦੀ ਥਾਂ ‘ਮਿੱਟੀ ਬੇਈਮਾਨ ਕੀ, ਕਹਿ ਦਿੱਤਾ ਸੀ। ਇਸ ਵਾਸਤੇ ਗੁਰੂ ਹਰਿ ਰਾਇ ਜੀ ਨੇ ਗੁਰਗੱਦੀ ਦੀ ਜਿੰਮੇਵਾਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪ ਦਿੱਤੀ। ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਅੱਠਵੇਂ ਗੁਰੂ ਵਜੋਂ 6 ਅਕਤੂਬਰ, 1661 ਈ: ਨੂੰ ਗੁਰਿਆਈ ਆਸੀਨ ਹੋਏ। ਇਸ ਸਮੇਂ ਆਪ ਜੀ ਦੀ ਉਮਰ 5 ਸਾਲ, 3 ਮਹੀਨੇ ਦੀ ਸੀ। ਜਦੋਂ ਇਸ ਗੱਲ ਦਾ ਪਤਾ ਰਾਮ ਰਾਇ ਨੂੰ ਲੱਗਾ ਤਾਂ ਉਹ ਬਹੁਤ ਔਖਾ ਹੋਇਆ। ਉਸਨੇ ਆਪਣੇ ਤਾਏ ਧੀਰ ਮੱਲ ਨਾਲ ਸਲਾਹ ਕਰਕੇ ਕੁਝ ਮਸੰਦਾਂ ਨੂੰ ਆਪਣੇ ਨਾਲ ਗੰਢਿਆ ਤੇ ਉਹਨਾਂ ਰਾਹੀਂ ਆਪਣੇ ਆਪ ਨੂੰ ਗੁਰੂ ਮਸ਼ਹੂਰ ਕਰਨ ਦਾ ਯਤਨ ਕੀਤਾ। ਪਰ ਸਿੱਖਾਂ ਨੂੰ ਗੁਰੂ ਹਰਿ ਰਾਇ ਸਾਹਿਬ ਦੇ ਫੈਸਲੇ ਦਾ ਪਤਾ ਸੀ, ਇਸ ਕਰਕੇ ਰਾਮ ਰਾਇ ਨੂੰ ਕਿਸੇ ਨੇ ਵੀ ਗੁਰੂ ਨਾ ਮੰਨਿਆ। ਇੱਧਰੋਂ ਮੂੰਹ ਦੀ ਖਾ ਕੇ ਉਹ ਸਿੱਧਾ ਔਰੰਗਜ਼ੇਬ ਕੋਲ ਪਹੁੰਚਿਆ ਤੇ ਕਿਹਾ ਕਿ ਮੈਂ ਵੱਡਾ ਪੁੱਤਰ ਹਾਂ। ਗੁਰਿਆਈ ਤੇ ਮੇਰਾ ਹੱਕ ਹੈ। ਰਾਮ ਰਾਇ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਰਹਿ ਕੇ ਕਾਫ਼ੀ ਵਿਉਂਤਾਂ ਗੁੰਦੀਆਂ ਪਰ ਉਸਨੂੰ ਆਪਣੇ ਮਕਸਦ ਵਿੱਚ ਕਾਮਯਾਬੀ ਨਾ ਮਿਲੀ। ਔਰੰਗਜ਼ੇਬ ਨੇ ਪਹਿਲਾਂ ਤਾਂ ਇਸ ਮਾਮਲੇ ਵਿੱਚ ਕੋਈ ਦਖ਼ਲ ਨਾ ਦਿੱਤਾ, ਪਰ ਫਿਰ ਉਸਨੇ ਸੋਚਿਆ ਕਿ ਰਾਮ ਰਾਇ ਗੁਰੂ ਬਣ ਕੇ ਸਰਕਾਰੀ ਨੀਤੀ ਅਨੁਸਾਰ ਚੱਲੇਗਾ ਅਤੇ ਹਕੂਮਤ ਇੱਕ ਪਾਸੇ ਬੇ-ਫ਼ਿਕਰ ਹੋ ਜਾਵੇਗੀ ਤਾਂ ਉਸਨੇ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਦਿੱਲੀ ਪਧਾਰਨ ਦਾ ਸੱਦਾ ਭੇਜਿਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ‘ਨਹਿ ਮਲੇਸ਼ ਕੋ ਦਰਸ਼ਨ ਦੇਹ ਹੈ’ ਕਹਿ ਕੇ ਔਰੰਗਜ਼ੇਬ ਦੇ ਮੱਥੇ ਲੱਗਣ ਤੋਂ ਵਰਜ਼ ਦਿੱਤਾ ਸੀ ਅਤੇ ਕਿਹਾ ਸੀ ਕਿ ਕਿਸੇ ਦੀ ਧਮਕੀ ਹੇਠ ਨਹੀਂ ਆਉਣਾ। ਆਪ ਜੀ ਨੇ ਆਪਣੇ ਗੁਰੂ ਪਿਤਾ ਦਾ ਹੁਕਮ ਮੰਨਦਿਆਂ ਸਿੱਖਾਂ ਦੀ ਅਣਖ਼ ਅਤੇ ਸ਼ੋਭਾ ਨੂੰ ਉੱਚਾ ਰੱਖਣ ਲਈ ਦਿੱਲੀ ਦਰਬਾਰ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਗੁਰੂ ਜੀ ਨਾਲ ਸਬੰਧਿਤ ਇਕ ਸਾਖੀ ਵਿੱਚ ਪੜ੍ਹਨ ਨੂੰ ਮਿਲਦਾ ਹੈ ਕਿ ਇਕ ਵਾਰ ਆਪ ਪਾਲਕੀ ਵਿੱਚ ਸਵਾਰ ਹੋ ਕੇ ਕਿਧਰੇ ਜਾ ਰਹੇ ਸਨ ਤਾਂ ਬ੍ਰਾਹਮਣਾਂ ਦਾ ਸਿਖਾਇਆ ਇੱਕ ਕੋਹੜੀ ਗੁਰੂ ਜੀ ਦੀ ਪਾਲਕੀ ਅੱਗੇ ਆ ਕੇ ਲੇਟ ਗਿਆ ਅਤੇ ਰੋਗ ਰਾਜ਼ੀ ਕਰਨ ਲਈ ਬੇਨਤੀ ਕਰਨ ਲੱਗਾ।..
https://www.samajweekly.com/%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf-%e0%a8%95%e0%a9%8d%e0%a8%b0%e0%a8%bf%e0%a8%b6%e0%a8%a8-%e0%a8%a7%e0%a8%bf%e0%a8%86%e0%a8%88%e0%a8%90/ਸ੍ਰੀ ਹਰਿ ਕ੍ਰਿਸ਼ਨ ਧਿਆਈਐ
ਸਰਕਾਰ ਦੇ ਖਿਲਾਫ ਹੋਏ ਵਪਾਰੀ ..
https://allpunjab.in/Videos/Play?q=ਸਰਕਾਰ ਦੇ ਖਿਲਾਫ ਹੋਏ ਵਪਾਰੀਸਰਕਾਰ <b>ਦੇ</b> ਖਿਲਾਫ ਹੋਏ <b>ਵਪਾਰੀ</b>
ਖੰਨਾ, 25 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਦੋ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਕਾਰ ਚਾਲਕ ਖੰਨਾ ਵਾਸੀ ਇੰਜ: ਭਵੇ ਅਗਰਵਾਲ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਭਵੇ ਅਗਰਵਾਲ ਵਾਸੀ ਜੀ. ਟੀ. ਰੋਡ ਨੇੜੇ ਡਾਕ ਘਰ ਖੰਨਾ ਨੇ ਦੱਸਿਆ ਕਿ ਮੈਂ ਮੁਹਾਲੀ ਵਿਖੇ ਇਕ ਕੰਪਨੀ ਵਿਚ ਬਤੌਰ ਇੰਜੀਨੀਅਰ ਵਜੋਂ ਨੌਕਰੀ ਕਰਦਾ ਹਾਂ, ਜਦੋਂ ਮੈਂ ਸਾਢੇ 11 ਵਜੇ ਦੇ ਕਰੀਬ ਸਰਹਿੰਦ ਕੋਲ ਪੁੱਜਾ ਤਾਂ ਅਚਾਨਕ ਮੇਰੀ ਗੱਡੀ ਅੱਗੇ ਇਕ ਹੋਰ ਕਾਰ ਜੋ ਮੁਹੱਲੇ ਦੀ ਗਲੀ `ਚੋਂ ਨਿਕਲਣ ਲੱਗੀ ਤਾਂ ਮੇਰੀ ਕਾਰ ਵਿਚ ਦੂਜੀ ਚਾਲਕ ਦੇ ਕਾਰ ਨੇ ਮੇਰੀ ਕਾਰ `ਚ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੇਰੀ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ ਤੇ ਮੈਂ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ | ਮੈਨੂੰ ਜ਼ਖ਼ਮੀ ਹਾਲਤ `ਚ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ |..
http://beta.ajitjalandhar.com/news/20191026/24/2841388.cms#2841388ਕਾਰਾਂ ਦੀ ਟੱਕਰ <b>`ਚ</b> ਜ਼ਖ਼ਮੀ
ਬਟਾਲਾ, 18 ਮਾਰਚ (ਬੁੱਟਰ)-ਦੇਰ ਸ਼ਾਮ ਵਿਆਹ ਸਮਾਗਮ ਤੋਂ ਪਰਤ ਰਹੀ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 5 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜਲੰਧਰ ਰੋਡ `ਤੇ ਕੰਗ ਪੈਲੇਸ ਦੇ ਨੇੜੇ ਵਿਆਹ ਪਾਰਟੀ ਤੋਂ ਆਲਟੋ ਕਾਰ `ਤੇ ਆਪਣੇ ਘਰ ਕਲੇਰ ਖੁਰਦ ਜਾ ਰਹੇ ਪਰਿਵਾਰਕ ਮੈਂਬਰਾਂ ਦੀ ਕਾਰ ਸੰਤੁਲਨ ਵਿਗੜਨ ਕਾਰਨ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਕਾਰ `ਚ ਸਵਾਰ ਰਾਜਬੀਰ ਸਿੰਘ ਪੁੱਤਰ ਸੂਬਾ ਸਿੰਘ, ਬਲਜਿੰਦਰ ਕੌਰ ਪਤਨੀ ਸੂਬਾ ਸਿੰਘ, ਲਵਪ੍ਰੀਤ ਸਿੰਘ ਪੁੱਤਰ ਜਰਮਨ ਸਿੰਘ, ਸੂਬਾ ਸਿੰਘ ਪੁੱਤਰ ਮਹਿੰਦਰ ਸਿੰਘ, ਸ਼ਰਨਜੀਤ ਕੌਰ ਪਤਨੀ ਸੱਜਣ ਸਿੰਘ ਗੰਭੀਰ ਰੂਪ `ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਟਾਲਾ ਸਿਵਲ ਹਸਪਤਾਲ `ਚ ਦਾਖ਼ਲ ਕਰਵਾਇਆ |..
http://beta.ajitjalandhar.com/news/20200319/12/3009525.cms#3009525ਸੜਕ ਹਾਦਸੇ <b>`ਚ</b> 5 ਜ਼ਖ਼ਮੀ
Information about Punjab, Punjab Vidhan Sabha, Villages In Punjab, Population of Punjab..
http://www.punjabdata.com/Hoshiarpur-District.aspxHoshiarpur District (ਹੁਸ਼ਿਆਰਪੁਰ)
ਭੁਲੱਥ, 21 ਫਰਵਰੀ (ਮੁਲਤਾਨੀ)-ਦੇਰ ਸ਼ਾਮ ਕਰਤਾਰਪੁਰ ਤੋਂ ਭੁਲੱਥ ਆ ਰਹੇ ਸਵਾਰੀਆਂ ਵਾਲੇ ਆਟੋ ਅਤੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋਣ ਕਾਰਨ ਤਿੰਨ ਆਟੋ ਸਵਾਰ ਜ਼ਖ਼ਮੀ ਹੋ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਆਟੋ ਨੰਬਰ ਪੀਬੀ08 ਸੀਐਕਸ 5822 ਕਰਤਾਰਪੁਰ ਤੋਂ ਭੁਲੱਥ ਆ ਰਿਹਾ ਸੀ ਕਿ ਪੰਡੋਰੀ ਰਾਜਪੂਤਾਂ ਦੇ ਨਜ਼ਦੀਕ ਭੁਲੱਥ ਵੱਲ ਨੂੰ ਆ ਰਹੇ ਟਰੈਕਟਰ ਟਰਾਲੀ ਦਰਮਿਆਨ ਹਾਦਸਾ ਹੋ ਗਿਆ | ਜਿਸ ਦੌਰਾਨ ਆਟੋ ਚਾਲਕ ਗੁਰਬਖ਼ਸ਼ ਸਿੰਘ ਦੀ ਅੱਖ `ਤੇ ਗੰਭੀਰ ਸੱਟ ਲੱਗੀ ਅਤੇ ਆਟੋ ਵਿਚ ਸਵਾਰ ਮੰਗਤ ਰਾਮ ਵਾਸੀ ਮੇਤਲਾ ਦੀ ਅੱਖ ਅਤੇ ਲੱਤ `ਤੇ ਗੰਭੀਰ ਸੱਟ ਲੱਗੀ, ਚਰਨੀ ਵਾਸੀ ਸਰਾਏ ਖ਼ਾਸ ਜਲੰਧਰ ਜੋ ਭੁਲੱਥ ਆਪਣੇ ਰਿਸ਼ਤੇਦਾਰਾਂ ਪਾਸ ਆ ਰਹੀ, ਦੇ ਵੀ ਗੰਭੀਰ ਸੱਟਾਂ ਲੱਗੀਆਂ | ਸਬ ਡਵੀਜ਼ਨਲ ਹਸਪਤਾਲ ਭੁਲੱਥ ਤੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਤਾਇਨਾਤ ਡਾਕਟਰਾਂ ਵਲੋਂ ਉਕਤ ਜ਼ਖ਼ਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ |..
http://beta.ajitjalandhar.com/news/20200222/9/2978723.cms#2978723ਸੜਕ ਹਾਦਸੇ <b>`ਚ</b> ਤਿੰਨ ਜ਼ਖ਼ਮੀ
ਸਾਲੀ ਤੇ ਇਕ ਭਾਣਜਾ ਗੰਭੀਰ ਜ਼ਖ਼ਮੀ ਮੋਰਿੰਡਾ, 3 ਜੂਨ (ਤਰਲੋਚਨ ਸਿੰਘ ਕੰਗ , ਪਿ੍ਤਪਾਲ ਸਿੰਘ) - ਬੀਤੀ ਰਾਤ ਲਗਪਗ ਇਕ ਵਜੇ ਵਾਰਡ ਨੰਬਰ-1 ਮਿੱਲ ਰੋਡ ਮੋਰਿੰਡਾ ਦੇ ਇਕ ਘਰ ਜਵਾਈ ਪਤੀ ਆਲਮ ਪੁੱਤਰ ਚੈਨ ਲਾਲ ਉਰਫ਼ ਪੱਪੀ ਨਾਥ ਨੇ ਆਪਣੀ ਪਤਨੀ ਕਾਜਲ (26) ਤੇ ਭਾਣਜੇ ਸਾਹਿਲ (12) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਅਤੇ ਆਪਣੀ ਸਾਲੀ ਜਸਪ੍ਰੀਤ ਕੌਰ (30) ਤੇ ਦੂਜੇ ਭਾਣਜੇ ਬੌਬੀ (14) ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਮੋਰਿੰਡਾ ਪੁਲਿਸ ਦੇ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਲਗਪਗ ਰਾਤ ਡੇਢ ਵਜੇ ਮੇਰੇ ਕੋਲ ਆਲਮ ਪੁਲਿਸ ਸਟੇਸ਼ਨ ਆਇਆ ਤੇ ਕਹਿਣ ਲੱਗਾ ਕਿ ਮੈਂ ਆਪਣੀ ਪਤਨੀ ਤੇ ਕਰੀਬੀ ਰਿਸ਼ਤੇਦਾਰਾਂ ਦਾ ਕਤਲ ਕਰ ਆਇਆ ਹਾਂ ਅਤੇ ਉਸ ਨੇ ਵੀ ਕੋਈ ਜ਼ਹਿਰੀਲੀ ਚੀਜ਼ ਖਾਧੀ ਹੋਈ ਹੈ | ਪੁਲਿਸ ਨੇ ਉਸ ਨੰੂ ਸਰਕਾਰੀ ਹਸਪਤਾਲ ਮੋਰਿੰਡਾ ਇਲਾਜ ਲਈ ਦਾਖਲ ਕਰਵਾ ਦਿੱਤਾ | ਇਸ ਸਬੰਧ `ਚ ਕਾਜਲ ਦੀ ਮਾਂ ਬਬਲੀ ਨੇ ਦੱਸਿਆ ਕਿ ਉਸ ਦਾ ਜਵਾਈ ਆਲਮ ਜਲੰਧਰ ਜ਼ਿਲੇ੍ਹ ਦੇ ਪਿੰਡ ਜੰਡਿਆਲਾ ਦਾ ਰਹਿਣ ਵਾਲਾ ਹੈ ਅਤੇ ਮਗਰਲੇ ਦੋ-ਢਾਈ ਸਾਲ ਤੋਂ ਮੋਰਿੰਡਾ `ਚ ਹੀ ਸਾਡੇ ਨਾਲ ਰਹਿ ਰਿਹਾ ਹੈ | ਉਹ ਮੇਰੀ ਬੇਟੀ ਕਾਜਲ `ਤੇ ਸ਼ੱਕ ਕਰਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕਰਦਾ ਸੀ | ਬੀਤੀ ਰਾਤ ਉਸ ਨੇ ਜਦੋਂ ਘਰ `ਚ ਸਾਰੇ ਸੁੱਤੇ ਪਏ ਸਨ ਤਾਂ ਇਕ ਕੁਹਾੜੇ ਨਾਲ ਪਹਿਲਾਂ ਮੇਰੀ ਬੇਟੀ ਕਾਜਲ ਨੂੰ ਮਾਰ ਮੁਕਾਇਆ ਫਿਰ ਉਸ ਨੇ ਮੇਰੇ ਦੋਹਤੇ ਸਾਹਿਲ ਨੂੰ ਮਾਰ ਦਿੱਤਾ | ਮੈਂ ਕਾਜਲ ਦੇ ਛੋਟੇ ਬੇਟੇ ਜੋ ਕਿ 9 ਮਹੀਨਿਆਂ ਦਾ ਹੈ, ਨੂੰ ਦੂਜੇ ਕਮਰੇ `ਚ ਲਿਜਾ ਕੇ ਬੜੀ ਮੁਸ਼ਕਿਲ ਨਾਲ ਆਪਣੀ ਤੇ ਉਸ ਦੀ ਜਾਨ ਬਚਾਈ | ਮੇਰੀ ਇਕ ਬੇਟੀ ਸ਼ਬੀਨਾ ਥਾਈਲੈਂਡ ਗਈ ਹੋਈ ਹੈ | ਉਸ ਦਾ ਬੇਟਾ ਸਾਹਿਲ ਤੇ ਬੌਬੀ ਮੇਰੇ ਕੋਲ ਹੀ ਰਹਿੰਦੇ ਹਨ | ਬੌਬੀ ਤੇ ਮੇਰੀ ਦੂਜੀ ਬੇਟੀ ਜਸਪ੍ਰੀਤ ਕੌਰ ਨੂੰ ਵੀ ਆਲਮ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ ਜੋ ਕਿ ਪੀ.ਜੀ.ਆਈ. ਚੰਡੀਗੜ੍ਹ ਜ਼ੇਰੇ ਇਲਾਜ ਹਨ | ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਸੁਖਜੀਤ ਸਿੰਘ ਵਿਰਕ ਨੇ ਮੋਰਿੰਡਾ ਆ ਕੇ ਘਟਨਾ ਦਾ ਜਾਇਜ਼ਾ ਲਿਆ | ਮੋਰਿੰਡਾ ਪੁਲਿਸ ਵਲੋਂ ਕਤਲ ਦਾ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |..
http://beta.ajitjalandhar.com/news/20200604/1/3071920.cms#3071920ਪਤਨੀ ਤੇ ਭਾਣਜੇ ਦਾ ਕਤਲ
ਮਿਆਣੀ, 4 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਤੋਂ ਪਿੰਡ ਪੁਲਪੁਖਤਾ ਰੋਡ `ਤੇ ਗੈਸ ਏਜੇਂਸੀ ਦੇ ਗੋਦਾਮ ਨਜ਼ਦੀਕ ਨਜ਼ਦੀਕ ਵਾਪਰੇ ਸੜਕ ਹਾਦਸੇ `ਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ | ਇਸ ਦਰਦਨਾਕ ਹਾਦਸੇ`ਚ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕਾ ਦੀ ਪਛਾਣ ਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਮਿਆਣੀ ਦੇ ਰੂਪ `ਚ ਹੋਈ ਹੈ | ਹਾਦਸੇ `ਚ ਗੰਭੀਰ ਜ਼ਖਮੀ ਮਿ੍ਤਕਾ ਦੇ ਸਹੁਰੇ ਸੁਰੇਸ਼ ਸਿੰਘ ਪੁੱਤਰ ਦਲੀਪ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ `ਚ ਦਾਖ਼ਲ ਕਰਵਾਇਆ ਗਿਆ ਹੈ | ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦ ਆਪਣੇ ਪਿੰਡ ਮਿਆਣੀ ਤੋਂ ਟਾਂਡਾ ਵਾਲਾ ਰਹੇ ਸਨ ਤੇ ਸਕੂਟਰ ਸਵਾਰ ਗੈਸ ਏਜੰਸੀ ਦੇ ਗੁਦਾਮ ਨਜ਼ਦੀਕ ਕਿਸੇ ਬੱਸ ਦੀ ਲਪੇਟ `ਚ ਆ ਗਿਆ , ਜਿਸ ਕਾਰਨ ਮਨਦੀਪ ਕੌਰ ਦੀ ਮੌਕੇ `ਤੇ ਹੀ ਮੌਤ ਹੋ ਗਈ | ਟਾਂਡਾ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ |..
http://beta.ajitjalandhar.com/news/20200305/10/2992805.cms#2992805ਸੜਕ ਹਾਦਸੇ <b>`ਚ</b> ਔਰਤ ਦੀ ਮੌਤ
ਮਿਆਣੀ, 9 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਸੀ.ਆਈ.ਏ..ਸਟਾਫ਼ ਦਸੂਹਾ ਦੀ ਟੀਮ ਨੇ ਪਿੰਡ ਗਿਲਜੀਆਂ ਟੀ ਪੋਇੰਟ ਨਜ਼ਦੀਕ ਇਕ ਵਿਅਕਤੀ ਕੋਲੋਂ ਪਿਸਟਲ ਅਤੇ ਰੌਾਦ ਬਰਾਮਦ ਕੀਤੇ ਹਨ | ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਕਪਤਾਨ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਅਧੀਨ ਥਾਣੇਦਾਰ ਸਤਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਮੋਮੀ ਪੁੱਤਰ ਸਤਨਾਮ ਸਿੰਘ ਨਿਵਾਸੀ ਵਾਰਡ 1 ਮਿਆਣੀ ਦੇ ਰੂਪ ਵਿਚ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਟੀਮ ਜਦੋਂ ਪਿੰਡ ਗਿਲਜੀਆਂ ਟੀ.ਪੁਆਇੰਟ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਮੁਖ਼ਬਰ ਤੋਂ ਸੂਚਨਾ ਦੇ ਆਧਾਰ `ਤੇ ਉਸ ਨੰੂ ਕਾਬੂ ਕਰ ਲਿਆ | ਤਲਾਸ਼ੀ ਲੈਣ `ਤੇ ਪੁਲਿਸ ਟੀਮ ਨੇ ਉਸ ਦੇ ਕਬਜ਼ੇ `ਚੋਂ ਚੀਨ ਦਾ ਬਣਿਆ 9 ਐੱਮ.ਐੱਮ. ਪਿਸਟਲ ਅਤੇ ਦੋ ਮੈਗਜ਼ੀਨ ਤੇ 50 ਜਿੰਦਾ ਰੌਾਦ ਤੇ ਪਲਸਰ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਟਾਂਡਾ ਪੁਲਿਸ ਨੇ ਉਕਤ ਮੁਲਜ਼ਮ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ. ਇੰਚਾਰਜ ਨੇ ਦੱਸਿਆ ਕਿ ਉਕਤ ਮੁਲਜ਼ਮ ਿਖ਼ਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ `ਚ ਕਤਲ ਦਾ ਮਾਮਲਾ ਵੀ ਦਰਜ ਹੈ |..
http://beta.ajitjalandhar.com/news/20200610/10/3077171.cms#3077171ਪਿਸਤੌਲ ਸਮੇਤ ਇਕ ਕਾਬੂ
ਮਿਆਣੀ, 9 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਸੀ.ਆਈ.ਏ..ਸਟਾਫ਼ ਦਸੂਹਾ ਦੀ ਟੀਮ ਨੇ ਪਿੰਡ ਗਿਲਜੀਆਂ ਟੀ ਪੋਇੰਟ ਨਜ਼ਦੀਕ ਇਕ ਵਿਅਕਤੀ ਕੋਲੋਂ ਪਿਸਟਲ ਅਤੇ ਰੌਾਦ ਬਰਾਮਦ ਕੀਤੇ ਹਨ | ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਕਪਤਾਨ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਅਧੀਨ ਥਾਣੇਦਾਰ ਸਤਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਮੋਮੀ ਪੁੱਤਰ ਸਤਨਾਮ ਸਿੰਘ ਨਿਵਾਸੀ ਵਾਰਡ 1 ਮਿਆਣੀ ਦੇ ਰੂਪ ਵਿਚ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਟੀਮ ਜਦੋਂ ਪਿੰਡ ਗਿਲਜੀਆਂ ਟੀ.ਪੁਆਇੰਟ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਮੁਖ਼ਬਰ ਤੋਂ ਸੂਚਨਾ ਦੇ ਆਧਾਰ `ਤੇ ਉਸ ਨੰੂ ਕਾਬੂ ਕਰ ਲਿਆ | ਤਲਾਸ਼ੀ ਲੈਣ `ਤੇ ਪੁਲਿਸ ਟੀਮ ਨੇ ਉਸ ਦੇ ਕਬਜ਼ੇ `ਚੋਂ ਚੀਨ ਦਾ ਬਣਿਆ 9 ਐੱਮ.ਐੱਮ. ਪਿਸਟਲ ਅਤੇ ਦੋ ਮੈਗਜ਼ੀਨ ਤੇ 50 ਜਿੰਦਾ ਰੌਾਦ ਤੇ ਪਲਸਰ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਟਾਂਡਾ ਪੁਲਿਸ ਨੇ ਉਕਤ ਮੁਲਜ਼ਮ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ. ਇੰਚਾਰਜ ਨੇ ਦੱਸਿਆ ਕਿ ਉਕਤ ਮੁਲਜ਼ਮ ਿਖ਼ਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ `ਚ ਕਤਲ ਦਾ ਮਾਮਲਾ ਵੀ ਦਰਜ ਹੈ |..
http://beta.ajitjalandhar.com/news/20200610/10/3077171.cms#3077171ਪਿਸਤੌਲ ਸਮੇਤ ਇਕ ਕਾਬੂ


Related Searches

Video Searches



ਹੁਸ਼ਿਆਰਪੁਰ `ਚ ਮਸ਼ਹੂਰ ਵਪਾਰੀ ਦੇ ਘਰ `ਤੇ ਫਾਇਰਿੰਗ, 1 ਜ਼ਖਮੀ

ਹੁਸ਼ਿਆਰਪੁਰ : ਸ਼ਰਾਬ ਦੇ ਵਪਾਰੀ `ਤੇ ਅਗਿਆਤ ਵਿਅਕਤੀਆਂ ਨੇ ਚਲਾਈਆਂ ਗੋਲੀਆਂ

50 ਹਜਾਰ ਦੀ ਰਕਮ ਨੂੰ ਲੈ ਹੋਈ ਫਾਇਰਿੰਗ, ਦੋ ਜਖਮੀ. . .

ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ `ਤੇ, ਹੁਸ਼ਿਆਰਪੁਰ ਦੀ ਮਸ਼ਹੂਰ ਦੁਕਾਨ `ਚ ਹੰਗਾਮਾ, ਦੇਖੋ ਵੀਡੀਓ

ਕਾਰ ਸਵਾਰ ਨੌਜਵਾਨਾਂ `ਤੇ ਫਾਇਰਿੰਗ, ਇਕ ਜਖ਼ਮੀ

Song Searches



Find Latest Petrol Diesel Price

ਦੁਕਾਨਦਾਰ ਤੇ ਵਪਾਰੀ ਵਰਗ 2 ਦਿਨ ਦੀ ਤਾਲਾਬੰਦੀ ਤੋਂ ਪ੍ਰੇਸ਼ਾਨ
http://beta.ajitjalandhar.com/news/20200907/10/3169742.cms#3169742
ਬੰਗਲਾਦੇਸ਼ ਵਿੱਚ ਮਸਜਿਦ ਦੇ ਏਸੀ ਵਿੱਚ ਧਮਾਕਾ; 17 ਦੀ ਮੌਤ, 20 ਜ਼ਖ਼ਮੀ
https://www.samajweekly.com/%e0%a8%ac%e0%a9%b0%e0%a8%97%e0%a8%b2%e0%a8%be%e0%a8%a6%e0%a9%87%e0%a8%b6-%e0%a8%b5%e0%a8%bf%e0%a9%b1%e0%a8%9a-%e0%a8%ae%e0%a8%b8%e0%a8%9c%e0%a8%bf%e0%a8%a6-%e0%a8%a6%e0%a9%87-%e0%a8%8f%e0%a8%b8/
ਮੁਰੰਮਤ ਕਰਦੇ ਸਮੇਂ ਏ.ਸੀ. `ਚ ਧਮਾਕਾ-ਇਕ ਜ਼ਖ਼ਮੀ
http://beta.ajitjalandhar.com/news/20200903/8/3166228.cms#3166228
ਮੁਰੰਮਤ ਕਰਦੇ ਸਮੇਂ ਏ.ਸੀ. `ਚ ਧਮਾਕਾ-ਇਕ ਜ਼ਖ਼ਮੀ
http://beta.ajitjalandhar.com/news/20200903/8/3166228.cms#3166228
ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ
https://allpunjab.in/Videos/Play?q=ਗੋਲੀਆਂ ਚਲਾ ਕੇ ਲੁੱਟਿਆ ਸ਼ਰਾਬ ਦਾ ਠੇਕਾ, ਇਕ ਕਰਿੰਦਾ ਗੰਭੀਰ ਜ਼ਖਮੀ
ਹੁਸ਼ਿਆਰਪੁਰ ਜਿਲੇ ਵਿੱਚ 61 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 1145 , 2 ਮੌਤਾਂ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 32
https://www.samajweekly.com/%e0%a8%b9%e0%a9%81%e0%a8%b6%e0%a8%bf%e0%a8%86%e0%a8%b0%e0%a8%aa%e0%a9%81%e0%a8%b0-%e0%a8%9c%e0%a8%bf%e0%a8%b2%e0%a9%87-%e0%a8%b5%e0%a8%bf%e0%a9%b1%e0%a8%9a-61-%e0%a8%aa%e0%a8%be%e0%a8%9c%e0%a9%87/
ਜਿਲ੍ਹਾਂ ਪੁਲਿਸ ਹੁਸਿ਼ਆਰਪੁਰ ਨੂੰ ਵੱਡੀ ਮਾਤਰਾ ਵਿੱਚ ਸ਼ਰਾਬ ਦੀ ਬ੍ਰਾਮਦਗੀ – ਸ੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ. ਹੁਸਿਆਰਪੁਰ
https://www.samajweekly.com/%e0%a8%9c%e0%a8%bf%e0%a8%b2%e0%a9%8d%e0%a8%b9%e0%a8%be%e0%a8%82-%e0%a8%aa%e0%a9%81%e0%a8%b2%e0%a8%bf%e0%a8%b8-%e0%a8%b9%e0%a9%81%e0%a8%b8%e0%a8%bf%e0%a8%bc%e0%a8%86%e0%a8%b0%e0%a8%aa%e0%a9%81%e0%a8%b0/
ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਬਣਨ ਵਾਲੀ ਸੜਕ ਦੇ ਰਹੀ ਹੈ ਮੌਤ ਨੂੰ ਸੱਦਾ
http://beta.ajitjalandhar.com/edition/20200826/9.cms
ਹੁਸ਼ਿਆਰਪੁਰ ਜਿਲੇ ਵਿੱਚ 35 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 1084 ਤੇ 1 ਮੌਤ ਹੋਣ ਨਾਲ ਗਿਣਤੀ ਹੋਈ 30
https://www.samajweekly.com/%e0%a8%b9%e0%a9%81%e0%a8%b6%e0%a8%bf%e0%a8%86%e0%a8%b0%e0%a8%aa%e0%a9%81%e0%a8%b0-%e0%a8%9c%e0%a8%bf%e0%a8%b2%e0%a9%87-%e0%a8%b5%e0%a8%bf%e0%a9%b1%e0%a8%9a-35-%e0%a8%aa%e0%a8%be%e0%a8%9c%e0%a9%87/
ਮੋਟਰਸਾਈਕਲ ਸਵਾਰਾਂ ਨੂੰ ਸਕਾਰਪੀਓ ਨੇ ਟੱਕਰ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ
http://beta.ajitjalandhar.com/edition/20200825/12.cms



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3