Warning: Undefined array key "username" in /customers/3/3/6/allpunjab.in/httpd.www/search.php on line 53 Warning: Undefined array key "channel" in /customers/3/3/6/allpunjab.in/httpd.www/search.php on line 54 Warning: Undefined array key "photo" in /customers/3/3/6/allpunjab.in/httpd.www/search.php on line 55
All Search| Exact Match| Images| Videos| Songs| All Singers|

About 4126 results found ! (0.063 Sec)

ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ 20 ਮੈਂਬਰਾਂ ਨੂੰ ਹੋਇਆ ਕੋਰੋਨਾ, ਵੇਖੋ ਫਟਾਫਟ ਖ਼ਬਰਾਂ ▶ 3:37 ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ 20 ਮੈਂਬਰਾਂ ਨੂੰ ਹੋਇਆ ਕੋਰੋਨਾ, ਵੇਖੋ ਫਟਾਫਟ ਖ਼ਬਰਾਂ
#DailyAjit #Ajitnews Click on the Subscribe button to subscribe to our YouTube channel for latest videos. For more videos, Please Visit http://www.ajittv.com.....
https://www.youtube.com/watch?v=2cBitHpNr_g
ਬੰਗਾ, 12 ਦਸੰਬਰ (ਜਸਬੀਰ ਸਿੰਘ ਨੂਰਪੁਰ)- ਨਸ਼ਾ ਵਿਰੋਧੀ ਮੁਹਿੰਮ ਤਹਿਤ ਬੰਗਾ ਪੁਲਿਸ ਨੇ ਹਰਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹੀਉਂ ਥਾਣਾ ਸਿਟੀ ਬੰਗਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ 5 ਗ੍ਰਾਮ ਹੈਰੋਇਨ ਵੇਚਦੇ ਸਮੇਂ ਬਰਾਮਦ ਕਰ ਲਈ, ਜਿਸ `ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨਵਾਂਸ਼ਹਿਰ ਅਦਾਲਤ `ਚ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਮਾਮਲੇ `ਚ ਕਥਿਤ ਦੋਸ਼ੀ `ਤੇ 2012 `ਚ ਸਦਰ ਥਾਣੇ `ਚ ਮਾਮਲਾ ਦਰਜ ਕੀਤਾ ਗਿਆ ਸੀ | ਕਥਿਤ ਦੋਸ਼ੀ ਨੂੰ ਪੁਰਾਣਾ ਪਾਸਪੋਰਟ ਰੀਨਿਊ ਕਰਨ ਦੀ ਇਨਕੁਆਰੀ ਲਈ ਸੱਦਿਆ ਗਿਆ ਸੀ, ਜਦੋਂ ਇਹ ਮੁਨਸ਼ੀ ਪਾਸ ਆਇਆ ਤਾਂ ਪੁਲਿਸ ਨੇ ਕਾਬੂ ਕਰ ਲਿਆ ਅਤੇ ਸਦਰ ਪੁਲਿਸ ਹਵਾਲੇ ਕਰ ਦਿੱਤਾ |..
http://beta.ajitjalandhar.com/news/20191213/11/2896205.cms#2896205ਹੈਰੋਇਨ ਸਮੇਤ ਦੋਸ਼ੀ ਕਾਬੂ
ਸਮਰਾਲਾ, 3 ਨਵੰਬਰ (ਬਲਜੀਤ ਸਿੰਘ ਬਘੌਰ, ਸੁਰਜੀਤ ਸਿੰਘ)- ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੇਡੋਂ ਦੀ ਪੁਲਿਸ ਪਾਰਟੀ ਵਲ਼ੋਂ ਸਮਰਾਲਾ ਦੀ ਸਿਵਲ ਜੱਜ ਪ੍ਰੀਤਮਾ ਅਰੋੜਾ ਦੀ ਅਦਾਲਤ ਵਲ਼ੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਕਰਮਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੂਪਨਗਰ ਨੂੰ ਗਿ੍ਫ਼ਤਾਰ ਕਰ ਕੇ ਕੇਸ ਦਰਜ ਕੀਤਾ ਹੈ, ਜਿਸ ਨੂੰ 4 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀ `ਤੇ ਸਾਲ 2017 ਵਿਚ ਥਾਣਾ ਸਮਰਾਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਕਥਿਤ ਦੋਸ਼ੀ ਜੁਲਾਈ 2019 ਤੋਂ ਸਮਰਾਲਾ ਦੀ ਅਦਾਲਤ `ਚੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਨੰੂ ਫੜਨ ਲਈ ਛਾਪੇਮਾਰੀ ਜਾਰੀ ਸੀ | ਥਾਣਾ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਚੌਕੀ ਹੇਡੋਂ ਦੇ ਇੰਚਾਰਜ ਚਰਨਜੀਤ ਸਿੰਘ ਵਲ਼ੋਂ ਪੁਲਿਸ ਪਾਰਟੀ ਨਾਲ ਪਿੰਡ ਬਰਮਾ ਨੇੜੇ ਗਸ਼ਤ ਕੀਤੀ ਜਾ ਰਹੀ ਤਾਂ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਮਵੀਰ ਸਿੰਘ ਪਿੰਡ ਕੋਟਲਾ ਸਮਸ਼ਪੁਰ ਦੇ ਅੱਡੇ ਨੇੜੇ ਬੱਸ ਚੜ੍ਹਨ ਦੀ ਤਾਕ ਵਿਚ ਹੈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਮੌਕੇ `ਤੇ ਪਹੁੰਚੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੰੂ ਕਾਬੂ ਕਰ ਲਿਆ | ਚੌਕੀ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ 4 ਨਵੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |..
http://beta.ajitjalandhar.com/news/20191104/24/2850130.cms#2850130ਭਗੌੜਾ ਕਾਬੂ
#ResultOnDelhi #DelhiElectionResult #ABPResult ਦਿੱਲੀ ਵਿਧਾਨ ਸਭ ਚੌਣ ਨਤੀਜੇ | ਆਮ ਆਦਮੀ ਪਾਰਟੀ ਨੂੰ ਮਿਲੀਆਂ 62 ਸੀਟਾਂ | BJP ਨੂੰ ਸਿਰਫ਼ 8 ਸੀਟਾਂ ਹੀ ਮਿਲੀਆਂ | ABP Sanjha, the juggernaut in journalism is a leadin.....
https://allpunjab.in/Videos/Play?q=Delhi Election Result | ABP SanjhaDelhi Election Result | ABP Sanjha
#ResultOnDelhi #DelhiElectionResult #ABPResult ਦਿੱਲੀ ਵਿਧਾਨ ਸਭਾ ਚੋਣਾਂ 2013 `ਚ `ਆਪ` ਦਾ ਜਲਵਾ | ਦੁਆਰਾ ਸੱਤਾ ਦੇ ਸੁਪਨੇ ਵੇਖ ਰਹੀ ਕਾਂਗਰਸ ਨੂੰ ਮਹਿਜ਼ 8 ਸੀਟਾਂ `ਤੇ ਸਬਰ ਕਰਨਾ ਪਿਆ | ABP Sanjha, the juggernaut in jo.....
https://allpunjab.in/Videos/Play?q=Delhi Election Result | ABP SanjhaDelhi Election Result | ABP Sanjha
ਨਵੀਂ ਦਿੱਲੀ, 4 ਜੁਲਾਈ – ਬਜਟ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਨੂੰ ਸੰਸਦ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਰਥਿਕ ਸਰਵੇਖਣ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ। ਆਰਥਿਕ ਸਰਵੇਖਣ ‘ਚ ਸਾਲ 2019-20 ਲਈ ਆਰਥਿਕ ਵਾਧਾ ਦਰ 7 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ। ਇਹ ਸਰਵੇਖਣ ਮੁੱਖ ਆਰਥਿਕ ਸਲਾਹਕਾਰ ਕ੍ਰਿਸ਼ਣਾਮੂਰਤੀ ਸੁਬਰਾਮਣਿਅਨ ਨੇ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਦੇਸ਼ ਨੂੰ ਸਾਲ 2025 ਤੱਕ 50 ਅਰਬ ਡਾਲਰ ਦੀ ਅਰਥਵਿਵਸਥਥਾ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਭਾਰਤ ਨੂੰ 8 ਫੀਸਦੀ ਦੀ ਦਰ ਬਰਕਰਾਰ ਰੱਖਣੀ ਹੋਵੇਗੀ। ਵਿੱਤੀ ਸਾਲ 2019 ਦੇ ਦੌਰਾਨ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਜਦੋਂਕਿ ਵਿੱਤੀ ਸਾਲ 2018 ਦੇ ਦੌਰਾਨ 6.4 ਫੀਸਦੀ ਸੀ। ਆਰਥਿਕ ਸਰਵੇਖਣ ‘ਚ ਵਿੱਤ ਸਾਲ 2019-20 ‘ਚ ਜੇਡੀਪੀ ਗ੍ਰੋਥ ਰੇਟ 7 ਫ਼ੀਸਦੀ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਵਿੱਤ ਸਾਲ 2018-19 ‘ਚ ਜੇਡੀਪੀ ਗ੍ਰੋਥ ਰੇਟ ਪੰਜ ਸਾਲ ਦੇ ਸਭ ਤੋਂ ਘੱਟ ਪੱਧਰ ‘ਤੇ ਰਿਹਾ ਸੀ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਆਰਥਿਕ ਸਰਵੇਖਣ 2018-19 : ਸਾਲ 2019-20 ਦੇ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਖੇਤੀਬਾੜੀ ਖੇਤਰ ਦੀ ਸੁਸਤ ਰਫਤਾਰ ਨਾਲ ਗ੍ਰੋਥ ‘ਤੇ ਦਬਾਅ, ਭੋਜਨ ਪਦਾਰਥ ਦੀਆਂ ਕੀਮਤਾਂ ਡਿੱਗਣ ਨਾਲ ਉਤਪਾਦਨ ‘ਚ ਕਮੀ, ਵਿਦੇਸ਼ੀ ਮੁਦਰਾ ਦਾ ਲੌੜੀਂਦਾ ਭੰਡਾਰ ਬਣਿਆ ਰਹੇਗਾ। ਭਵਿੱਖ ‘ਚ ਗੰਭੀਰ ਜਲ ਸੰਕਟ ਵੱਲੋਂ ਵੀ ਆਰਥਿਕ ਸਰਵੇਖਣ ‘ਚ ਸੰਕੇਤ ਦਿੱਤਾ ਗਿਆ ਹੈ। ਹਾਲਾਂਕਿ ਸਰਵੇਖਣ ਅਨੁਸਾਰ, 2050 ਤੱਕ ਭਾਰਤ ‘ਚ ਪਾਣੀ ਦੀ ਕਿੱਲਤ ਇੱਕ ਵੱਡੀ ਸਮੱਸਿਆ ਹੋਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਦੀ ਪਹਿਲੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 5 ਜੁਲਾਈ ਨੂੰ ਸੰਸਦ ‘ਚ ਬਜਟ ਪੇਸ਼ ਕਰਣਗੇ।ਇਸ ਬਾਰੇ ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ, ਅਰਥਚਾਰੇ ਸਰਵੇਖਣ 2019 ਵਿੱਚ 5000 ਅਰਬ ਡਾਲਰ ਦੇ ਅਰਥਚਾਰਾ ਬਣਾਉਣ ਦਾ ਖਾਕਾ ਹੈ। ਇਸ ‘ਚ ਸਮਾਜਿਕ ਖੇਤਰ ਦੀ ਤਰੱਕੀ ਅਤੇ ਨਵੀਂ ਤਕਨਾਲੋਜੀ ਅਤੇ ਊਰਜਾ ਖੇਤਰ ਤੋਂ ਹੋਣ ਵਾਲੇ ਲਾਭ ‘ਤੇ ਜ਼ੋਰ ਦਿੱਤਾ ਗਿਆ ਹੈ। ਆਰਥਕ ਸਰਵੇ ‘ਚ ਕਿਹਾ ਗਿਆ ਹੈ ਕਿ 5 ਟ੍ਰਿਲੀਅਨ ਡਾਲਰ ਦਾ ਅਰਥਚਾਰਾ ਬਣਨ ਲਈ ਭਾਰਤ ਨੂੰ 2025 ਤੱਕ 8 ਫੀਸਦ ਜੀਡੀਪੀ ਦੀ ਔਸਤ ਤਰੱਕੀ ਦਰ ਬਣਾਈ ਰੱਖਣੀ ਹੋਵੇਗੀ।..
http://www.dailypunjabtimes.com/%e0%a8%ae%e0%a9%8b%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%a6%e0%a8%be-%e0%a8%ac%e0%a8%9c%e0%a8%9f-%e0%a8%85%e0%a9%b1%e0%a8%9c/ਮੋਦੀ ਸਰਕਾਰ <b>ਦਾ</b> ਬਜਟ ਅੱਜ
ਸ੍ਰੀਨਗਰ, (ਸਮਾਜਵੀਕਲੀ) : ਸ੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਕੋਵਿਡ-19 ਮਹਾਮਾਰੀ ਦੇ ਹਵਾਲੇ ਨਾਲ ਇਸ ਸਾਲ ਦੀ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਹੈ। ਉਂਜ ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਦੱਖਣੀ ਕਸ਼ਮੀਰ ’ਚ ਹਿਮਾਲਿਆ ਦੀਆਂ ਪਹਾੜੀਆਂ ’ਚ ਸਥਿਤ ਅਮਰਨਾਥ ਗੁਫ਼ਾ ਦੀ ਯਾਤਰਾ ਰੱਦ ਕਰਨੀ ਪਈ ਹੈ । ਇਹ ਫੈਸਲਾ ਸ਼ਰਾਈਨ ਬੋਰਡ ਦੇ ਚੇਅਰਮੈਨ ਤੇ ਉਪ ਰਾਜਪਾਲ ਜੀ.ਸੀ.ਮੁਰਮੂ ਦੀ ਅਗਵਾਈ ਵਿੱਚ ਹੋਈ ਮੀਟਿੰਗ ’ਚ ਲਿਆ ਗਿਆ। ਬੋਰਡ ਨੇ ਇਕ ਬਿਆਨ ਵਿੱਚ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਬੋਰਡ ਨੇ ਭਰੇ ਮਨ ਨਾਲ ਇਹ ਫੈਸਲਾ ਲਿਆ ਹੈ। ਬੋਰਡ ਨੇ ਹਾਲਾਂਕਿ ਕਿਹਾ ਕਿ ਅਮਰਨਾਥ ਗੁਫ਼ਾ ਦੇ ‘ਵਰਚੁਅਲ ਦਰਸ਼ਨਾਂ’ ਦਾ ਸਿੱਧਾ ਪ੍ਰਸਾਰਣ ਦਿਨ ਵਿੱਚ ਦੋ ਵਾਰ ਕੀਤਾ ਜਾਵੇਗਾ।..
https://www.samajweekly.com/%e0%a8%85%e0%a8%ae%e0%a8%b0%e0%a8%a8%e0%a8%be%e0%a8%a5-%e0%a8%af%e0%a8%be%e0%a8%a4%e0%a8%b0%e0%a8%be-%e0%a8%b0%e0%a9%b1%e0%a8%a6/HOMEINDIA ਅਮਰਨਾਥ ਯਾਤਰਾ ਰੱਦ
ਜ਼ੀਰੋ ਓਵਰ ਵਿਚ ਕਾਂਗਰਸ ਕੌਾਸਲਰਾਂ ਨੇ ਵਿਰੋਧੀ ਧਿਰ ਦੀ ਗੈਰ ਹਾਜ਼ਰੀ ਵਿਚ ਕਈ ਸਮੱਸਿਆਵਾਂ ਨੂੰ ਲੈ ਕੇ ਆਪਣੇ ਮੇਅਰ ਨੂੰ ਹੀ ਘੇਰ ਲਿਆ | ਰਾਜੀਵ ਉਂਕਾਰ ਦਾ ਕਹਿਣਾ ਸੀ ਕਿ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦਾ ਮਾੜਾ ਹਾਲ ਹੈ | ਜੇਕਰ ਕੂੜੇ ਦੀ ਸਮੱਸਿਆ ਹੱਲ ਨਾ ਕੀਤੀ ਗਈ ਤਾਂ ਜਿਸ ਤਰਾਂ ਨਾਲ ਦੇਸ਼ ਨੂੰ ਕਿਸੇ ਵੇਲੇ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ ਤਾਂ ਜਲੰਧਰ ਨੂੰ ਕੂੜੇ ਦਾ ਕਾਂ ਕਿਹਾ ਜਾਵੇਗਾ | ਇਹ ਸੁਣ ਕਈ ਕਈ ਕੌਾਸਲਰਾਂ ਦਾ ਹਾਸਾ ਵੀ ਨਿਕਲ ਗਿਆ | ਕੌਾਸਲਰ ਹਰਸ਼ਰਨ ਕੌਰ ਹੈਪੀ ਨੇ ਜੀ.ਟੀ.ਬੀ. ਰੋਡ ਨੂੰ ਵਪਾਰਕ ਸੜਕ ਕਰਨ ਦਾ ਵਿਰੋਧ ਕੀਤਾ ਤੇ ਨਾਲ ਹੀ ਕਿਹਾ ਕਿ ਜੇਕਰ ਨਿਗਮ ਵਲੋਂ ਲੋਕਾਂ ਨੂੰ ਸਾਫ਼ ਪਾਣੀ ਨਹੀਂ ਦਿੱਤਾ ਜਾ ਸਕਦਾ ਤਾਂ ਹੋਰ ਕਿ ਆਸ ਰੱਖੀ ਜਾ ਸਕਦੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਇਲਾਕੇ ਵਿਚ ਸਾਫ਼ ਪਾਣੀ ਨਹੀਂ ਆ ਰਿਹਾ ਹੈ | ਭਾਜਪਾ ਕੌਾਸਲਰ ਸੁਸ਼ੀਲ ਸ਼ਰਮਾ ਦਾ ਕਹਿਣਾ ਸੀ ਕਿ ਫੋਕਲ ਪੁਆਇੰਟ ਵਲੋਂ 6 ਮਹੀਨੇ ਪਹਿਲਾਂ ਸਿੱਧਾ ਸੀਵਰ ਨਿਗਮ ਨਾਲ ਜੋੜ ਕੇ ਕੈਮੀਕਲ ਵਾਲਾ ਪਾਣੀ ਪਾਇਆ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਦੇ ਇਲਾਕੇ ਡੁੱਬਣ ਲੱਗ ਗਏ ਹਨ | ਕੌਾਸਲਰ ਮਨਮੋਹਨ ਸਿੰਘ ਰਾਜੂ ਨੇ ਸ਼ਹਿਰ ਵਿਚ ਜ਼ੋਨਿੰਗ ਪ੍ਰਣਾਲੀ, 535 ਸਫ਼ਾਈ ਸੇਵਕਾਂ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ | ਕੌਾਸਲਰ ਰਿਚਾ ਸੈਣੀ ਨੇ ਗਦਈਪੁਰ ਇਲਾਕੇ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਦੀ ਮੰਗ ਕੀਤੀ | ਕੌਾਸਲਰ ਰੀਨਾ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਇਲਾਕੇ ਵਿਚ ਅਜੇ ਤੱਕ ਵਿਕਾਸ ਦੇ ਕੰਮ ਨਹੀਂ ਹੋਏ ਹਨ | ਮਨਦੀਪ ਜੱਸਲ ਨੇ ਆਪਣੇ ਇਲਾਕੇ ਧਨੋਵਾਲੀ ਡਿਸਪੋਜ਼ਲ ਨੂੰ ਫ਼ੇਲ੍ਹ ਕਰਾਰ ਦਿੱਤਾ | ਜੱਸਲ ਨੇ ਮੰਗ ਕੀਤੀ ਕਿ ਇਸ ਦੇ ਦੋਸ਼ੀ ਅਫ਼ਸਰਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਕੌਾਸਲਰ ਜਗਦੀਸ਼ ਗੱਗ ਨੇ ਵੀ ਇਸ ਮੰਗ ਨੂੰ ਸਹੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਬਾਰੇ ਕਾਰਵਾਈ ਕਰਨੀ ਚਾਹੀਦੀ ਹੈ | ਐਸ.ਈ. ਇੰਜੀ. ਸਤਿੰਦਰ ਮਹਾਜਨ ਦਾ ਕਹਿਣਾ ਸੀ ਕਿ ਇਹ ਸਮੱਸਿਆ ਜਲਦੀ ਠੀਕ ਕਰਵਾਈ ਜਾਵੇਗੀ | ਕੌਾਸਲਰ ਵਿਕੀ ਕਾਲੀਆ ਨੇ ਆਪਣੇ ਇਲਾਕੇ ਦੀ ਸੀਵਰੇਜ ਸਮੱਸਿਆ ਹੱਲ ਕਰਨ ਦੀ ਮੰਗ ਕੀਤੀ | ਕੌਾਸਲਰ ਨੀਰਜਾ ਜੈਨ ਨੇ ਅਰਬਨ ਅਸਟੇਟ ਕੋਲ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੰਗ ਕੀਤੀ | ਵਾਰਡ ਨੰਬਰ 45 ਦੀ ਕੌਾਸਲਰ ਜਸਪਾਲ ਕੌਰ ਭਾਟੀਆ ਨੇ ਕਿਹਾ ਕਿ ਟਰੈਫ਼ਿਕ ਦੀ ਵਧ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਨਾਜਾਇਜ਼ ਕਬਜ਼ੇ ਹਟਾਏ ਜਾਣ, ਨਕੋਦਰ ਚੌਕ `ਚੋਂ ਪੈਂਦੀ ਸਮੱਸਿਆ ਦੇ ਹੱਲ ਲਈ ਪਾਸਪੋਰਟ ਦਫ਼ਤਰ2 ਦੀ ਪਿਛਲੀ ਸੜਕ ਤੋਂ ਕਬਜ਼ੇ ਹਟਾ ਕੇ ਇਸ ਸੜਕ ਨੂੰ ਅਵਤਾਰ ਨਗਰ ਦੀ ਸੜਕ ਨਾਲ ਜੋੜਿਆ ਜਾਵੇ | ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਉਹ ਮੁਫ਼ਤ ਪਾਣੀ ਸਹੂਲਤ ਖ਼ਤਮ ਕਰਨ ਅਤੇ ਕੌਾਸਲਰਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ ਦਾ ਵਿਰੋਧ ਕਰਦੇ ਹਨ |..
http://beta.ajitjalandhar.com/news/20191130/8/2881457.cms#2881457ਕੀ ਕਿਹਾ ਕੌਾਸਲਰਾਂ ਨੇ
DELHI ਵਿਧਾਨ ਸਭਾ ਚੋਣਾਂ 2020 Official website: https://jagbani.punjabkesari.in/ Like us on Facebook https://www.facebook.com/JagBaniOnline/ Follow us on Twitter https://twitter.com/JagbaniOnlin.....
https://allpunjab.in/Videos/Play?q=DELHI ਵਿਧਾਨ ਸਭਾ ਚੋਣਾਂ 2020DELHI <b>ਵਿਧਾਨ</b> <b>ਸਭਾ</b> ਚੋਣਾਂ 2020
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਖੰਡਵਾਲਾ ਇਲਾਕੇ `ਚ ਐਤਵਾਰ ਦੀ ਰਾਤ ਨੂੰ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ `ਤੇ ਸਵਾਲੀਆ ਚਿੰਨ ਖੜ੍ਹਾ ਕਰ ਦਿੱਤਾ ਹੈ | ਚੋਰਾਂ ਵਲੋਂ ਇੱਕੋ ਰਾਤ ਤਿੰਨ ਥਾਵਾਂ ਦੇ ਤਾਲੇ ਤੋੜ ਕੇ ਉਥੇ ਰੱਖਿਆ ਲੱਖਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਚੋਰੀ ਦੀ ਸੂਚਨਾ ਮਿਲਦਿਆਂ ਮੌਕੇ `ਤੇ ਪੁੱਜੇ ਏ. ਡੀ. ਸੀ. ਪੀ.-2 ਸੰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ | ਫੋਰੈਂਸਿਕ ਟੀਮ ਤੇ ਫਿੰਗਰ ਪਿ੍ੰਟ ਐਕਸਪਰਟ ਟੀਮ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਟੀਮ ਦੇ ਹੱਥ ਕਈ ਸੁਰਾਗ ਲੱਗੇ ਹਨ ਜਿਸ ਦੇ ਅਧਾਰ `ਤੇ ਉਕਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਚੋਰੀ ਦੌਰਾਨ ਹੋਏ ਨੁਕਸਾਨ ਬਾਰੇ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਚੈਰੀਟੇਬਲ ਹਸਪਤਾਲ ਦੇ ਸੰਚਾਲਕ ਰਮਨ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਰਾਤ ਉਹ ਹਸਪਤਾਲ ਨੂੰ ਬੰਦ ਕਰਕੇ ਚਲੇ ਗਏ ਸਨ ਤੇ ਸੋਮਵਾਰ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਹਸਪਤਾਲ ਦੇ ਗੇਟ ਦੇ ਤਾਲੇ ਟੁੱਟੇੇ ਹੋਏ ਹਨਅਤੇ ਮੈਂ ਜਲਦ ਹਸਪਤਾਲ ਪੁੱਜ ਗਿਆ | ਜਦ ਅੰਦਰ ਜਾ ਕੇ ਦੇਖਿਆ ਤਾਂ ਡੀ. ਵੀ. ਆਰ., ਦੋ ਕੰਪਿਊਟਰ, ਫੋਨ, ਸੀਪੀਯੂ, ਜ਼ਰੂੂਰੀ ਕਾਗਜ਼ਾਤ ਤੇ ਦਵਾਈਆਂ ਲੈ ਗਏ | ਇਸੇ ਤਰ੍ਹਾਂ ਸ਼ੂਗਰ ਮਿੱਲ ਦੇ ਨਾਲ ਲੱਗਦੇ ਪਾਵਰਕਾਮ ਦੇ ਸੁਵਿਧਾ ਸੈਂਟਰ `ਚ ਵੀ ਚੋਰੀ ਕਰਨ ਦਾ ਯਤਨ ਕੀਤਾ ਗਿਆ | ਪਰ ਲੋਹੇ ਦੀ ਗਰਿੱਲ ਲੱਗੀ ਹੋਣ ਕਾਰਨ ਉਹ ਅੰਦਰ ਦਾਖਲ ਨਹੀ ਹੋ ਸਕੇ | ਪਰ ਉਨ੍ਹਾਂ ਵਲੋਂ ਬਾਥਰੂਮ ਦੀਆਂ ਟੂਟੀਆਂ ਤੇ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਕਰਕੇ ਲੈ ਗਏ | ਤੀਸਰੀ ਚੋਰੀ ਨੂੰ ੂ ਅੰਜਾਮ ਦਿੰਦਿਆਂ ਪਾਵਰਕਾਮ ਦੇ ਸ਼ਿਕਾਇਤ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ | ਜਾਣਕਾਰੀ ਦਿੰਦਿਆਂ ਲਾਇਨਮੈਨ ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰ ਉਥੇ ਰੱਖੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ |..
http://beta.ajitjalandhar.com/news/20191126/13/2876330.cms#2876330ਇੱਕੋ ਰਾਤ 3 ਥਾਵਾਂ `ਚ ਚੋਰੀ
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਖੇਤਰ ਖੰਡਵਾਲਾ ਇਲਾਕੇ `ਚ ਐਤਵਾਰ ਦੀ ਰਾਤ ਨੂੰ ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ `ਤੇ ਸਵਾਲੀਆ ਚਿੰਨ ਖੜ੍ਹਾ ਕਰ ਦਿੱਤਾ ਹੈ | ਚੋਰਾਂ ਵਲੋਂ ਇੱਕੋ ਰਾਤ ਤਿੰਨ ਥਾਵਾਂ ਦੇ ਤਾਲੇ ਤੋੜ ਕੇ ਉਥੇ ਰੱਖਿਆ ਲੱਖਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਚੋਰੀ ਦੀ ਸੂਚਨਾ ਮਿਲਦਿਆਂ ਮੌਕੇ `ਤੇ ਪੁੱਜੇ ਏ. ਡੀ. ਸੀ. ਪੀ.-2 ਸੰਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ | ਫੋਰੈਂਸਿਕ ਟੀਮ ਤੇ ਫਿੰਗਰ ਪਿ੍ੰਟ ਐਕਸਪਰਟ ਟੀਮ ਨੂੰ ਬੁਲਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਟੀਮ ਦੇ ਹੱਥ ਕਈ ਸੁਰਾਗ ਲੱਗੇ ਹਨ ਜਿਸ ਦੇ ਅਧਾਰ `ਤੇ ਉਕਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ | ਚੋਰੀ ਦੌਰਾਨ ਹੋਏ ਨੁਕਸਾਨ ਬਾਰੇ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਚੈਰੀਟੇਬਲ ਹਸਪਤਾਲ ਦੇ ਸੰਚਾਲਕ ਰਮਨ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਰਾਤ ਉਹ ਹਸਪਤਾਲ ਨੂੰ ਬੰਦ ਕਰਕੇ ਚਲੇ ਗਏ ਸਨ ਤੇ ਸੋਮਵਾਰ ਸਵੇਰੇ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਹਸਪਤਾਲ ਦੇ ਗੇਟ ਦੇ ਤਾਲੇ ਟੁੱਟੇੇ ਹੋਏ ਹਨਅਤੇ ਮੈਂ ਜਲਦ ਹਸਪਤਾਲ ਪੁੱਜ ਗਿਆ | ਜਦ ਅੰਦਰ ਜਾ ਕੇ ਦੇਖਿਆ ਤਾਂ ਡੀ. ਵੀ. ਆਰ., ਦੋ ਕੰਪਿਊਟਰ, ਫੋਨ, ਸੀਪੀਯੂ, ਜ਼ਰੂੂਰੀ ਕਾਗਜ਼ਾਤ ਤੇ ਦਵਾਈਆਂ ਲੈ ਗਏ | ਇਸੇ ਤਰ੍ਹਾਂ ਸ਼ੂਗਰ ਮਿੱਲ ਦੇ ਨਾਲ ਲੱਗਦੇ ਪਾਵਰਕਾਮ ਦੇ ਸੁਵਿਧਾ ਸੈਂਟਰ `ਚ ਵੀ ਚੋਰੀ ਕਰਨ ਦਾ ਯਤਨ ਕੀਤਾ ਗਿਆ | ਪਰ ਲੋਹੇ ਦੀ ਗਰਿੱਲ ਲੱਗੀ ਹੋਣ ਕਾਰਨ ਉਹ ਅੰਦਰ ਦਾਖਲ ਨਹੀ ਹੋ ਸਕੇ | ਪਰ ਉਨ੍ਹਾਂ ਵਲੋਂ ਬਾਥਰੂਮ ਦੀਆਂ ਟੂਟੀਆਂ ਤੇ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਕਰਕੇ ਲੈ ਗਏ | ਤੀਸਰੀ ਚੋਰੀ ਨੂੰ ੂ ਅੰਜਾਮ ਦਿੰਦਿਆਂ ਪਾਵਰਕਾਮ ਦੇ ਸ਼ਿਕਾਇਤ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ | ਜਾਣਕਾਰੀ ਦਿੰਦਿਆਂ ਲਾਇਨਮੈਨ ਲਖਵਿੰਦਰ ਸਿੰਘ, ਅਵਤਾਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਚੋਰ ਉਥੇ ਰੱਖੀਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ |..
http://beta.ajitjalandhar.com/news/20191126/13/2876330.cms#2876330ਇੱਕੋ ਰਾਤ 3 ਥਾਵਾਂ `ਚ ਚੋਰੀ


Related Searches

Video Searches



550ਵੇਂ ਪ੍ਰਕਾਸ਼ ਪੁਰਬ `ਤੇ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਇਜਲਾਸ

550ਵੇਂ ਪ੍ਰਕਾਸ਼ ਪੁਰਬ `ਤੇ ਸੱਦਿਆ ਜਾਵੇਗਾ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ

550thgurpurab || 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ

LIVE : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਖ਼ਾਸ ਇਜਲਾਸ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਇਆ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ

Song Searches



Find Latest Petrol Diesel Price

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ
http://beta.ajitjalandhar.com/news/20200907/14/3170039.cms#3170039
ਸੀਟੂ ਤੇ ਕਿਸਾਨ ਸਭਾ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ
http://beta.ajitjalandhar.com/news/20200907/10/3169733.cms#3169733
ਪ੍ਰਸ਼ੋਤਮ ਪਾਸੀ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਇੰਚਾਰਜ ਨਿਯੁਕਤ
http://beta.ajitjalandhar.com/news/20200907/9/3170240.cms#3170240
ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ
http://beta.ajitjalandhar.com/news/20200905/14/3167801.cms#3167801
ਕੇਂਦਰ ਵਲੋਂ ਸੂਬੇ `ਚ ਨਵੀਆਂ ਸੜਕਾਂ ਦੇ 18 ਪ੍ਰੋਜੈਕਟਾਂ ਨੂੰ ਮਿਲੀ ਮਨਜ਼ੂਰੀ-ਸੋਮ ਪ੍ਰਕਾਸ਼
http://beta.ajitjalandhar.com/news/20200905/10/3168076.cms#3168076
ਭਾਈ ਨੱਥਾ ਅਬਦੁੱਲਾ ਜੀ ਢਾਡੀ ਸਭਾ ਵਲੋਂ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਐਲਾਨ
http://beta.ajitjalandhar.com/news/20200905/9/3167768.cms#3167768
ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਪ੍ਰਦਰਸ਼ਨ
http://beta.ajitjalandhar.com/news/20200902/14/3164737.cms#3164737
ਕੱੁਲ ਹਿੰਦ ਕਿਸਾਨ ਸਭਾ ਤੇ ਪੰਜਾਬ ਖੇਤ ਮਜ਼ਦੂਰ ਸਭਾ ਨੇ ਐੱਸ.ਡੀ.ਐੱਮ. ਦਫ਼ਤਰ ਸਾਹਮਣੇ ਦਿੱਤਾ ਧਰਨਾ
http://beta.ajitjalandhar.com/news/20200902/12/3164655.cms#3164655
ਲੋਕ ਸਭਾ ਮੈਂਬਰ ਸਿਨੇ ਸਟਾਰ ਸੰਨੀ ਦਿਓਲ ਦੀਆਂ ਕੋਸ਼ਿਸ਼ਾਂ ਰੰਗ ਲਿਆਉਣ ਲੱਗੀਆਂ
http://beta.ajitjalandhar.com/edition/20200902/12.cms
ਜਲਦ 5 ਮਹੀਨਿਆਂ ਦਾ ਕੋਟਾ ਕਣਕ-ਦਾਲਾਂ ਵੱਖ-ਵੱਖ ਕੇਂਦਰਾਂ `ਚ ਵੰਡਿਆ ਜਾਵੇਗਾ
http://beta.ajitjalandhar.com/edition/20200827/16.cms



Ads
    Disclaimer     Terms Privacy Advertising Sitemap # Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos Listen - Download Punjabi Songs, Punjabi Videos
Fatal error: Uncaught Error: mysqli object is already closed in /customers/3/3/6/allpunjab.in/httpd.www/footerXX.php:3 Stack trace: #0 /customers/3/3/6/allpunjab.in/httpd.www/footerXX.php(3): mysqli_close(Object(mysqli)) #1 /customers/3/3/6/allpunjab.in/httpd.www/search.php(2868): include('/customers/3/3/...') #2 {main} thrown in /customers/3/3/6/allpunjab.in/httpd.www/footerXX.php on line 3